Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 19, 2026

    4:53:05 PM

  • group of sikh pilgrims returns from pakistan

    ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰ ਕੇ ਵਾਪਸ...

  • punjab vaisakhi bumper winner

    ਪੰਜਾਬ 'ਚ 6 ਕਰੋੜ ਦੀ ਲਾਟਰੀ ਜਿੱਤਣ ਵਾਲਾ...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • america student visa refusals rise

    ਧੜਾਧੜ ਰੱਦ ਹੋਣ ਲੱਗੇ ਅਮਰੀਕਾ ਦੇ ਵੀਜ਼ੇ ! 61...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਜਲੰਧਰ
  • 5 ਮਿੰਟਾਂ 'ਚ ਟੈਨਿੰਗ ਦੂਰ ਕਰੇਗਾ ਇਹ ਹੋਮਮੇਡ ਸ਼ੂਗਰ ਸਕਰਬ

LATEST News Punjabi(Latest News)

5 ਮਿੰਟਾਂ 'ਚ ਟੈਨਿੰਗ ਦੂਰ ਕਰੇਗਾ ਇਹ ਹੋਮਮੇਡ ਸ਼ੂਗਰ ਸਕਰਬ

  • Updated: 14 May, 2018 02:02 PM
ਜਲੰਧਰ
tanning remove scrub
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਗਰਮੀਆਂ ਦੇ ਮੌਸਮ ਵਿਚ ਸਕਿਨ ਦੀ ਜਿੰਨੀ ਮਰਜ਼ੀ ਕੇਅਰ ਕਰ ਲਓ ਪਰ ਫਿਰ ਵੀ ਟੈਨਿੰਗ ਹੋ ਹੀ ਜਾਂਦੀ ਹੈ। ਟੈਨਿੰਗ ਹੋਣ 'ਤੇ ਚਿਹਰਾ ਕਾਲ਼ਾ ਹੋ ਜਾਂਦਾ ਹੈ ਜੋ ਵਿਅਕਤੀ ਦੀ ਖੂਬਸੂਰਤੀ ਨੂੰ ਖ਼ਰਾਬ ਕਰ ਦਿੰਦਾ ਹੈ। ਇਸ ਦੇ ਨਾਲ ਹੀ ਚਿਹਰਾ ਡਲ ਨਜ਼ਰ ਆਉਣ ਲੱਗਦਾ ਹੈ। ਖੋਈ ਹੋਈ ਰੰਗਤ ਨੂੰ ਵਾਪਿਸ ਪਾਉਣ ਲਈ ਅਤੇ ਟੈਨਿੰਗ ਰਿਮੂਵ ਕਰਨ ਲਈ ਲੜਕੀਆਂ ਕਈ ਤਰ੍ਹਾਂ ਦੇ ਪ੍ਰੋਡਕਟਸ ਦਾ ਇਸਤੇਮਾਲ ਕਰਦੀਆਂ ਹਨ ਪਰ ਇਸ ਨਾਲ ਵੀ ਕੋਈ ਫਾਇਦਾ ਨਹੀਂ ਹੁੰਦਾ ਹੈ। ਅਜਿਹੀ ਹਾਲਤ 'ਚ ਘੱਟ ਪੈਸਿਆਂ ਨਾਲ ਘਰ 'ਚ ਹੀ ਸਕਰਬ ਬਣਾ ਕੇ ਟੈਨਿੰਗ ਨੂੰ ਦੂਰ ਕੀਤਾ ਜਾ ਸਕਦਾ ਹੈ। ਅੱਜ ਅਸੀਂ ਤੁਹਾਨੂੰ ਚੀਨੀ ਦੇ ਸਕਬਰ ਬਾਰੇ ਦੱਸਣ ਜਾ ਰਹੇ ਹਾਂ। ਇਸ ਨੂੰ ਆਸਾਨੀ ਨਾਲ ਘਰ 'ਚ ਹੀ ਬਣਾਇਆਂ ਜਾ ਸਕਦਾ ਹੈ।
ਸਕਰਬ ਬਣਾਉਣ ਦਾ ਸਾਮਾਨ
1. ਅੱਧਾ ਤਾਜ਼ਾ ਨਿੰਬੂ
2. ਅੱਧਾ ਕਪ ਦਾਣੇਦਾਰ ਚੀਨੀ
3. 1 ਚੱਮਚ ਜੈਤੂਨ ਦਾ ਤੇਲ
4. 1 ਚੱਮਚ ਆਰਗੇਨਿਕ ਸ਼ਹਿਦ
ਇਸ ਤਰ੍ਹਾਂ ਬਣਾਓ ਸਕਰਬ
ਸਭ ਤੋਂ ਪਹਿਲਾਂ ਨਿੰਬੂ ਦਾ ਰਸ ਲਓ। ਉਸ 'ਚ ਆਲਿਵ ਆਇਲ ਪਾ ਕੇ ਮਿਕਸ ਕਰੋ। ਹੁਣ ਇਸ ਵਿਚ ਸ਼ਹਿਦ ਮਿਲਾਓ। ਇਸ ਤੋਂ ਬਾਅਦ ਚੀਨੀ ਪਾ ਕੇ ਸਾਰੀਆਂ ਚੀਜ਼ਾਂ ਨੂੰ ਚੰਗੀ ਤਰ੍ਹਾਂ ਮਿਕਸ ਕਰੋ।
ਸ‍ਕਰਬ ਲਗਾਉਣ ਦਾ ਤਰੀਕਾ
ਸਕਰਬ ਲਗਾਉਣ ਤੋਂ ਪਹਿਲਾਂ ਚਿਹਰੇ ਨੂੰ ਪਾਣੀ ਨਾਲ ਧੋ ਲਓ। ਹੁਣ ਹੌਲੀ-ਹੌਲੀ ਇਸ ਸ‍ਕਰਬ ਨੂੰ ਸਰਕੂਲਰ ਮੋਸ਼ਨ ਵਿਚ ਰਗੜ ਕੇ 2-3 ਮਿੰਟ ਤੱਕ ਮਸਾਜ ਕਰੋ, ਫਿਰ ਇਸ ਨੂੰ ਘੱਟ ਤੋਂ ਘੱਟ 5 ਤੋਂ 7 ਮਿੰਟ ਲਈ ਇਸੇ ਤਰ੍ਹਾਂ ਹੀ ਰਹਿਣ ਦਿਓ। ਇਸ ਤੋਂ ਬਾਅਦ ਚਿਹਰੇ ਨੂੰ ਠੰਡੇ ਪਾਣੀ ਨਾਲ ਸਾਫ ਕਰ ਲਓ। ਜੇਕਰ ਚਮੜੀ 'ਤੇ ਡਰਾਈਨੈੱਸ ਮਹਿਸੂਸ ਹੋ ਰਹੀ ਹੈ ਤਾਂ ਕੋਈ ਵੀ ਕਰੀਮ ਲਗਾ ਲਓ।
1. ਨਿੰਬੂ
ਨਿੰਬੂ ਵਿਚ ਵਿਟਾਮਿਨ ਸੀ ਪਾਇਆ ਜਾਂਦਾ ਹੈ। ਜੋ ਐਜਿੰਗ ਸਪਾਟਸ ਅਤੇ ਚਿਹਰੇ ਦੇ ਕਾਲੇਪਨ ਨੂੰ ਘੱਟ ਕਰਨ ਲਈ ਸਹਾਇਕ ਹੈ। ਇਸ ਨੂੰ ਲਗਾਉਣ ਨਾਲ ਚਿਹਰੇ ਦੇ ਪੋਰਸ ਨੂੰ ਬੰਦ ਹੁੰਦੇ ਹਨ ਅਤੇ ਚਿਹਰੇ ਦਾ ਰੰਗ ਵੀ ਸਾਫ ਹੁੰਦਾ ਹੈ।
2. ਚੀਨੀ
ਚੀਨੀ ਵਿਚ ਸਰੀਰ ਦੀ ਸਾਰੇ ਮ੍ਰਿਤਕ ਕੋਸ਼ਿਕਾਵਾਂ ਨੂੰ ਬਾਹਰ ਕੱਢਣ ਅਤੇ ਰੰਗਤ ਸੁਧਾਰਣ ਦਾ ਕੰਮ ਕਰਦੀ ਹੈ।
3. ਜੈਤੂਨ ਦਾ ਤੇਲ
ਜੈਤੂਨ ਦਾ ਤੇਲ ਚਿਹਰੇ ਦੀ ਡੂੰਘਾਈ 'ਚ ਪੁੱਜ ਕੇ ਨਿਸ਼ਾਨਾ ਦਾ ਖਾਤਮਾ ਕਰਦਾ ਹੈ।
4. ਸ਼ਹਿਦ
ਸ਼ਹਿਦ ਐਂਟੀਆਕ‍ਸੀਡੈਂਟ ਅਤੇ ਐਂਟੀਬੈਕ‍ਟ‍ੀਰਿਅਲ ਗੁਣਾਂ ਹੁੰਦੇ ਹੈ, ਜੋ ਚਮੜੀ ਨੂੰ ਹੈਲਦੀ ਰੱਖਣ ਦਾ ਕੰਮ ਕਰਦਾ ਹੈ।

  • Tanning Remove
  • Beauty
  • Scrub
  • ਟੈਨਿੰਗ ਦੂਰ ਕਰੇਗਾ
  • ਸਕਰਬ

ਮੈਲਬੌਰਨ 'ਚ 4 ਸਾਲਾਂ ਤੋਂ ਲਾਪਤਾ ਹੈ ਪੰਜਾਬੀ ਨੌਜਵਾਨ, ਚਿੰਤਾ 'ਚ ਮਾਪੇ

NEXT STORY

Stories You May Like

  • kitchen ants will now be gone in minutes
    ਰਸੋਈ ਦੀਆਂ ਕੀੜੀਆਂ ਹੁਣ ਮਿੰਟਾਂ 'ਚ ਹੋਣਗੀਆਂ ਦੂਰ, ਬਸ ਅਪਣਾ ਲਓ ਇਹ 4 ਘਰੇਲੂ ਨੁਸਖੇ
  • 5 arrested with heroin
    ਹੈਰੋਇਨ ਸਣੇ 5 ਗ੍ਰਿਫ਼ਤਾਰ
  • benefits of eating watermelon
    ਸਰੀਰ ਦੀ ਗੰਦਗੀ ਨੂੰ ਬਾਹਰ ਕੱਢੇਗਾ ਤਰਬੂਜ! ਮਿੰਟਾਂ 'ਚ ਦੂਰ ਹੋਵੇਗੀ ਗਰਮੀ ਤੇ ਥਕਾਵਟ, ਜਾਣੋ ਇਸ ਦੇ 5 ਬੇਮਿਸਾਲ ਫਾਇਦੇ
  • 5 arrested with heroin and pistol
    ਹੈਰੋਇਨ ਤੇ ਪਿਸਟਲ ਸਮੇਤ 5 ਗ੍ਰਿਫ਼ਤਾਰ
  • 5 shops targeted in a night
    ਧੂਰੀ 'ਚ ਚੋਰਾਂ ਦੀ ਦਹਿਸ਼ਤ, ਇੱਕ ਹੀ ਰਾਤ 'ਚ 5 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
  • coconut oil recipe will cure all skin problems
    ਨਾਰੀਅਲ ਤੇਲ ਦਾ ਇਹ ਨੁਸਖਾ ਦੂਰ ਕਰੇਗਾ ਸਕਿਨ ਦੀਆਂ ਸਾਰੀਆਂ ਪਰੇਸ਼ਾਨੀਆਂ
  • 2 accused sentenced to 5 years each in mobile snatching case
    ਮੋਬਾਇਲ ਸਨੈਚਿੰਗ ਮਾਮਲੇ ’ਚ 2 ਦੋਸ਼ੀਆਂ ਨੂੰ 5-5 ਸਾਲ ਦੀ ਕੈਦ
  • unknown virus disease 5 children
    ਇਸ ਸੂਬੇ 'ਚ ਫੈਲੀ ਰਹੱਸਮਈ ਬੀਮਾਰੀ, 5 ਜਵਾਕਾਂ ਦੀ ਮੌਤ, ਮਚੀ ਹਫ਼ੜਾ-ਦਫ਼ੜੀ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • terrible fire broke out in a scrap warehouse in jalandhar
    ਜਲੰਧਰ ਵਿਖੇ ਗੋਦਾਮ 'ਚ ਲੱਗੀ ਅੱਗ ਕਾਰਨ ਮਚੀ ਤਬਾਹੀ! ਕਰੀਬ 80 ਝੁੱਗੀਆਂ ਤੇ 2...
  • union minister manohar lal khattar reaches jalandhar
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ...
  • man creates ruckus after drinking expired beer outside contract
    'ਜੇ ਮੈਨੂੰ ਕੁਝ ਹੋ ਜਾਂਦਾ ਤਾਂ...?' ਐਕਸਪਾਇਰੀ ਸ਼ਰਾਬ ਪੀਣ ਮਗਰੋਂ ਨਿਊਜ਼ੀਲੈਂਡ...
  • heatwave to wreak havoc in punjab for next 5 days
    ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ...
  • due to the impact of the war discounts on food and beverages have ended
    ਖਾਣ-ਪੀਣ ਵਾਲੀਆਂ ਚੀਜ਼ਾਂ 'ਤੇ ਹੁਣ ਨਹੀਂ ਮਿਲੇਗਾ ਕੋਈ Discount ! ਜੰਗ ਕਾਰਨ...
  • thieves target vacant house in jalandhar  steal two cylinders
    ਚੋਰਾਂ ਨੇ ਸੁੰਨੇ ਪਏ ਘਰ ਨੂੰ ਬਣਾਇਆ ਨਿਸ਼ਾਨਾ, ਦੋ ਸਿਲੰਡਰਾਂ ਸਣੇ ਹੋਰ ਕੀਮਤੀ...
  • brother and sister died in a horrific accident on jalandhar pathankot nh
    ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ ਰੋਲ਼ 'ਤਾ ਪਰਿਵਾਰ ! ਭੈਣ-ਭਰਾ...
Trending
Ek Nazar
ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

third meeting in antalya

ਪਾਕਿਸਤਾਨ, ਸਾਊਦੀ ਅਰਬ, ਤੁਰਕੀ ਅਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨੇ ਅੰਤਾਲਿਆ 'ਚ...

firing in front of gurdwara sahib in italy

ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ...

punjabi singer kaka ji becomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • Latest News ਦੀਆਂ ਖਬਰਾਂ
    • lionel messi scores twice as inter miami beats rapids 3 2
      ਲਿਓਨਲ ਮੈਸੀ ਦੇ ਦੋ ਗੋਲ ਨਾਲ ਇੰਟਰ ਮਿਆਮੀ ਨੇ ਰੈਪਿਡਸ ਨੂੰ 3-2 ਨਾਲ ਹਰਾਇਆ
    • recruitment of riders launched in uae noon company
      UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
    • america student visa refusals rise
      ਧੜਾਧੜ ਰੱਦ ਹੋਣ ਲੱਗੇ ਅਮਰੀਕਾ ਦੇ ਵੀਜ਼ੇ ! 61 ਫ਼ੀਸਦੀ ਭਾਰਤੀ ਵਿਦਿਆਰਥੀਆਂ ਨੂੰ...
    • vice president radhakrishnan met with sri lankan president dissanayake
      ਭਾਰਤ-ਸ੍ਰੀਲੰਕਾ ਸਬੰਧਾਂ 'ਚ ਨਵਾਂ ਅਧਿਆਏ! ਭਾਰਤੀ ਉਪ-ਰਾਸ਼ਟਰਪਤੀ ਨੇ ਦਿਸਾਨਾਇਕੇ...
    • punjabi man dies of heart attack in america
      25 ਲੱਖ ਲਾ ਕੇ ਅਮਰੀਕਾ ਗਿਆ ਸੀ ਪੰਜਾਬੀ, ਪਿੰਡ ਪਹੁੰਚੀ ਲਾਸ਼ ਵੇਖ ਧਾਹਾਂ ਮਾਰ ਰੋਇਆ...
    • terrible fire broke out in a scrap warehouse in jalandhar
      ਜਲੰਧਰ ਵਿਖੇ ਗੋਦਾਮ 'ਚ ਲੱਗੀ ਅੱਗ ਕਾਰਨ ਮਚੀ ਤਬਾਹੀ! ਕਰੀਬ 80 ਝੁੱਗੀਆਂ ਤੇ 2...
    • pahalgam terror attack  anniversary
      ਪਹਿਲਗਾਮ ਅੱਤਵਾਦੀ ਹਮਲੇ ਦੀ ਵਰ੍ਹੇਗੰਢ: ਕਸ਼ਮੀਰ ਦੇ ਸੈਰ-ਸਪਾਟਾ ਸਥਾਨਾਂ 'ਤੇ...
    • the world is no longer
      ਦੁਨੀਆ ਹੁਣ ਅਮਰੀਕੀ ਸੁਰੱਖਿਆ ਛੱਤਰੀ ਦੀ ਵੇਦੀ ’ਤੇ ਝੁਕਣ ਨੂੰ ਤਿਆਰ ਨਹੀਂ
    • the way of sharing videos will change
      YouTube ਯੂਜ਼ਰਸ ਦੀ ਮੌਜ ! ਬਦਲ ਜਾਵੇਗਾ ਵੀਡੀਓ ਸ਼ੇਅਰ ਕਰਨ ਦਾ ਅੰਦਾਜ਼, ਆ ਰਿਹੈ...
    • north korea fired several short range ballistic missiles toward the sea
      North Korea ਵੱਲੋਂ ਸਮੁੰਦਰ ਵੱਲ ਘੱਟ ਦੂਰੀ ਵਾਲੀਆਂ ਬੈਲਿਸਟਿਕ ਮਿਜ਼ਾਈਲਾਂ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +