Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    10:00:58 PM

  • accident occurs while returning from mata vaishno devi

    ਵੈਸ਼ਨੋ ਦੇਵੀ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ...

  • us military equipment worth billions of dollars destroyed in iran war

    ਈਰਾਨ ਨਾਲ ਜੰਗ US ਨੂੰ ਪੈ ਰਹੀ ਮਹਿੰਗੀ! ਅਰਬਾਂ...

  • gt vs rcb  bengaluru set target for gujarat

    GT vs RCB: ਬੈਂਗਲੁਰੂ ਨੇ ਗੁਜਰਾਤ ਨੂੰ 156 ਦੌੜਾਂ...

  • gujarat won the toss and invited bengaluru to bat

    GT vs RCB : ਗੁਜਰਾਤ ਨੇ ਟਾਸ ਜਿੱਤ ਕੇ ਬੈਂਗਲੁਰੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਟਾਟਾ ਨੇ ਬੰਦ ਕੀਤਾ ਆਪਣੀਆਂ ਇਨ੍ਹਾਂ ਦੋ ਕਾਰਾਂ ਦਾ ਪ੍ਰੋਡਕਸ਼ਨ

LATEST News Punjabi(Latest News)

ਟਾਟਾ ਨੇ ਬੰਦ ਕੀਤਾ ਆਪਣੀਆਂ ਇਨ੍ਹਾਂ ਦੋ ਕਾਰਾਂ ਦਾ ਪ੍ਰੋਡਕਸ਼ਨ

  • Updated: 24 May, 2018 06:02 PM
Latest News
tata indica and indigo
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਭਾਰਤ 'ਚ 20 ਸਾਲ ਪਹਿਲਾਂ (1998) 'ਚ ਟਾਟਾ ਮੋਟਰਸ ਨੇ ਆਪਣੀ ਪਹਿਲੀ ਛੋਟੀ ਕਾਰ ਇੰਡੀਕਾ ਨੂੰ ਲਾਂਚ ਕੀਤਾ ਸੀ, ਉਸ ਤੋਂ ਬਾਅਦ ਟਾਟਾ ਨੇ ਸਿਡਾਨ ਕਾਰ ਇੰਡੀਗੋ ਨੂੰ ਵੀ ਬਾਜ਼ਾਰ 'ਚ ਉਤਾਰਿਆ। ਇਹ ਪਹਿਲੀ ਵਾਰ ਸੀ ਜਦੋਂ ਕੋਈ ਕਮਰਸ਼ੀਅਲ ਵਾਹਨ ਨਿਰਮਾਤਾ ਕੰਪਨੀ ਪੈਸੇਂਜਰ ਕਾਰ ਸੈਗਮੈਂਟ 'ਚ ਉਤਾਰੀ ਸੀ, ਆਲਮ ਇਹ ਸੀ ਕਿ ਲਾਂਚਿੰਗ 'ਚ ਸਿਰਫ 2 ਸਾਲਾਂ 'ਚ ਹੀ ਕਰੀਬ ਸਵਾ ਲੱਖ ਗੱਡੀਆਂ ਦੇ ਆਰਡਰ ਵੀ ਮਿਲ ਗਏ ਪਰ ਹੁਣ ਟਾਟਾ ਦੀ ਇੰਡੀਕਾ ਦੇ ਨਾਲ ਸਿਡਾਨ ਦਾ ਵੀ ਸਫਰ ਇਥੇ ਹੀ ਖਤਮ ਹੋ ਗਿਆ, ਕੰਪਨੀ ਨੇ ਇਨ੍ਹਾਂ ਦਾ ਪ੍ਰੋਡਕਸ਼ਨ ਬੰਦ ਕਰ ਦਿੱਤਾ ਹੈ। 

ਵਿਕਰੀ 'ਚ ਲਗਾਤਾਰ ਗਿਰਾਵਟ ਬਣੀ ਮੁੱਖ ਕਾਰਨ
ਉੱਤਰ ਭਾਰਤ ਦੇ ਇਕ ਡੀਲਰ ਨੇ ਦੱਸਿਆ ਕਿ ਕੰਪਨੀ ਨੇ ਇਨ੍ਹਾਂ ਦੋਵਾਂ ਕਾਰਾਂ ਦਾ ਪ੍ਰੋਡਕਸ਼ਨ ਬੰਦ ਕਰ ਦਿੱਤ ਹੈ ਅਤੇ ਫਿਲਹਾਲ ਸਿਰਫ ਇਨ੍ਹਾਂ ਕਾਰਾਂ ਦੇ ਬਚੇ ਹੋਏ ਕੁਝ ਸਟਾਕਸ ਨੂੰ ਸਪਲਾਈ ਕੀਤਾ ਜਾ ਰਿਹਾ ਹੈ। ਇਸ ਸਾਲ ਅਪ੍ਰੈਲ ਮਹੀਨੇ 'ਚ ਟਾਟਾ ਮੋਟਰਸ ਨੇ ਕੁਲ 187,321 ਯੂਨਿਟਸ ਵੇਚ ਕੇ ਵਿਕਰੀ 'ਚ 22 ਫੀਸਦੀ ਗ੍ਰੋਥ ਹਾਸਲ ਕੀਤੀ ਸੀ। ਜਦ ਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ ਇਹ ਅੰਕੜਾ 153,151 ਗੱਡੀਆਂ ਦਾ ਰਿਹਾ ਸੀ। ਇਸ ਗ੍ਰੋਥ 'ਚ ਸਭ ਤੋਂ ਚੰਗਾ ਪ੍ਰਦਰਸ਼ਨ ਨੈਕਸਨ, ਟਿਆਗੋ ਅਤੇ ਹੈਕਸਾ ਨੇ ਕੀਤਾ। ਭਲੇ ਹੀ ਕੰਪਨੀ ਨੇ ਮਾਰਕੀਟ 'ਚ ਇਨ੍ਹਾਂ ਦੋਵਾਂ ਕਾਰਾਂ ਨੂੰ ਬੰਦ ਕਰ ਦਿੱਤਾ ਹੋਵੇ ਪਰ ਜਿਨ੍ਹਾਂ ਗਾਹਕਾਂ ਕੋਲ ਇਹ ਦੋਵੇਂ ਕਾਰਾਨ ਹਨ ਉਨ੍ਹਾਂ ਦੇ ਸਪੇਅਰ ਪਾਰਟਸ ਆਸਾਨੀ ਨਾਲ ਮਿਲਣਗੇ ਅਤੇ ਸਰਵਿਸ ਸਪੋਰਟ ਵੀ ਮਿਲੇਗਾ। 

ਪਹਿਲੀ ਵੀ ਆਈ ਸੀ ਖਬਰ
ਇਸ ਸਾਲ ਫਰਵਰੀ ਮਹੀਨੇ 'ਚ ਵੀ ਖਬਰ ਆਈ ਸੀ ਕਿ ਇੰਡੀਕਾ ਅਤੇ ਇੰਡੀਗੋ ਦੀ ਵਿਕਰੀ 'ਚ ਲਗਾਤਾਰ ਭਾਰੀ ਗਿਰਾਵਟ ਦੇਖੀ ਜਾ ਰਹੀ ਸੀ ਜਿਸ ਕਾਰਨ ਕੰਪਨੀ ਜਲਦੀ ਹੀ ਇਨ੍ਹਾਂ ਦੋਵਾਂ ਕਾਰਾਂ ਦੇ ਪ੍ਰੋਡਕਸ਼ਨ ਨੂੰ ਬੰਦ ਕਰ ਸਕਦੀ ਹੈ ਪਰ ਉਸ ਸਮੇਂ ਇਹ ਤੈਅ ਨਹੀਂ ਹੋ ਸਕਿਆ ਕਿ ਇਹ ਦੋਵੇਂ ਕਾਰਾਂ ਕਦੋਂ ਤਕ ਬੰਦ ਕੀਤੀਆਂ ਜਾਣਗੀਆਂ। 

ਆਟੋ ਮਾਹਿਰਾਂ ਨੇ ਦੱਸਿਆ ਇਹ ਕਾਰਨ
ਆਟੋ ਮਾਹਿਰਾਂ ਮੁਤਾਬਕ ਇੰਡੀਕਾ ਅਤੇ ਇੰਡੀਗੋ ਟਾਟਾ ਦੀਆਂ ਪਹਿਲੀਆਂ ਕਾਰਾਂ ਸਨ। ਕੰਪਨੀ ਨੇ ਕਾਫੀ ਵਾਰ ਇਨ੍ਹਾਂ ਨੂੰ ਅਪਗ੍ਰੇਡ ਵੀ ਕੀਤਾ ਪਰ ਬਹੁਤ ਜ਼ਿਆਦਾ ਕਾਮਯਾਬੀ ਨਹੀਂ ਮਿਲੀ ਕਿਉਂਕਿ ਡਿਜ਼ਾਇਨ, ਇੰਜਣ ਅਤੇ ਪਲੇਟਫਾਰਮ ਪੁਰਾਣੇ ਹੋ ਚੁੱਕੇ ਹਨ ਅਤੇ ਇਸ ਨੂੰ ਇਕ ਨਵੇਂ ਸਿਰੇ ਤੋਂ ਅਪਗ੍ਰੇਡ ਵੀ ਕੀਤਾ ਜਾਵੇ ਤਾਂ ਲਾਗਤ ਵਧ ਜਾਂਦੀ ਹੈ ਅਤੇ ਉਨੀ ਕੀਮਤ 'ਚ ਇਕ ਨਵਾਂ ਮਾਡਲ ਤਿਆਰ ਹੋ ਜਾਂਦਾ ਹੈ। ਹੁਣ ਬਾਜ਼ਾਰ 'ਚ ਨਵੇਂ ਮਾਡਰਨ ਡਿਜ਼ਾਇਨ ਵਾਲੀਆਂ ਕਾਰਾਂ ਆਉਣ ਲੱਗੀਆਂ ਹਨ ਤਾਂ ਬਾਜ਼ਾਰ 'ਚ ਇਨ੍ਹਾਂ ਦੀ ਮੰਗ ਘੱਟ ਹੋਣ ਲੱਗੀ ਹੈ ਜਿਸ ਦਾ ਅਸਰ ਇਨ੍ਹਾਂ ਦੀ ਵਿਕਰੀ 'ਤੇ ਹੋਇਆ ਹੈ। ਉਥੇ ਹੀ ਟਾਟਾ ਨੇ ਟਿਆਗੋ ਅਤੇ ਟਿਗੋਰ ਵਰਗੀਆਂ ਕਾਰਾਂ ਨੂੰ ਲਾਂਚ ਕੀਤਾ ਤਾਂ ਬਾਜ਼ਾਰ 'ਚ ਕਾਫੀ ਚੰਗਾ ਰਿਸਪਾਂਸ ਮਿਲਣ ਲੱਗਾ, ਜਿਸ ਕਾਰਨ ਕੰਪਨੀ ਨੇ ਆਪਣਾ ਸਾਰਾ ਧਿਆਨ ਇਨ੍ਹਾਂ ਦੋਵਾਂ ਕਾਰਾਂ 'ਤੇ ਦੇਣਾ ਸ਼ੁਰੂ ਕਰ ਦਿੱਤਾ। ਹੁਣ ਅਜਿਹੇ 'ਚ ਕੰਪਨੀ ਨੂੰ ਇੰਡੀਕਾ ਅਤੇ ਇੰਡੀਗੋ ਨੂੰ ਬੰਦ ਕਰਨ ਦਾ ਫੈਸਲਾ ਸਹੀ ਲੱਗਾ ਹੈ।

  • Tata Indica
  • Tata Indigo
  • ਟਾਟਾ
  • ਇੰਡੀਕਾ
  • ਇੰਡੀਗੋ

ਐਂਡ੍ਰਾਇਡ ਸਪੋਰਟ ਤੇ 14 ਘੰਟੇ ਦੀ ਬੈਟਰੀ ਲਾਈਫ ਦੇ ਨਾਲ Acer ਨੇ ਪੇਸ਼ ਕੀਤੀਆਂ ਨਵੀਆਂ ਕ੍ਰੋਮਬੁੱਕਸ

NEXT STORY

Stories You May Like

  • oil becomes biggest problem for iran
    'ਤੇਲ' ਹੀ ਬਣ ਗਿਆ ਇਰਾਨ ਲਈ ਸਭ ਤੋਂ ਵੱਡੀ ਮੁਸੀਬਤ ! ਬੰਦ ਕਰਨਾ ਪੈ ਸਕਦੈ ਪ੍ਰੋਡਕਸ਼ਨ
  • punjab power cut
    Punjab 'ਚ 8 ਘੰਟਿਆਂ ਦਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
  • 9 accused on production warrant in chandigarh bjp office blast case
    ਚੰਡੀਗੜ੍ਹ ਭਾਜਪਾ ਦਫ਼ਤਰ ਧਮਾਕਾ ਮਾਮਲੇ 'ਚ 9 ਮੁਲਜ਼ਮ ਪ੍ਰੋਡਕਸ਼ਨ ਵਾਰੰਟ 'ਤੇ
  • thieves target vacant house in jalandhar  steal two cylinders
    ਚੋਰਾਂ ਨੇ ਸੁੰਨੇ ਪਏ ਘਰ ਨੂੰ ਬਣਾਇਆ ਨਿਸ਼ਾਨਾ, ਦੋ ਸਿਲੰਡਰਾਂ ਸਣੇ ਹੋਰ ਕੀਮਤੀ ਸਾਮਾਨ ਕੀਤਾ ਚੋਰੀ
  • speeding truck wreaks havoc in jalandhar 4 cars damaged
    ਜਲੰਧਰ: ਤੇਜ਼ ਰਫ਼ਤਾਰ ਟਰੱਕ ਨੇ ਮਚਾਈ ਤਬਾਹੀ, ਚਾਰ ਕਾਰਾਂ ਨੂੰ ਪਹੁੰਚਿਆ ਨੁਕਸਾਨ
  • long powercut in punjab tuesday
    ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • now salary given twice a month
    ਹੁਣ ਮਹੀਨੇ 'ਚ ਦੋ ਵਾਰ ਮਿਲੇਗੀ ਤਨਖ਼ਾਹ! PM ਬਾਲੇਨ ਨੇ ਲਾਗੂ ਕੀਤਾ ਨਵਾਂ ਨਿਯਮ
  • punjab power cut
    ਸਾਰਾ ਦਿਨ ਬਿਜਲੀ ਰਹੇਗੀ ਬੰਦ! Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ Power Cut
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
Trending
Ek Nazar
major rules will change

LPG ਸਿਲੰਡਰ ਤੋਂ ਲੈ ਕੇ UPI ਤੱਕ 1 ਮਈ ਤੋਂ ਬਦਲ ਜਾਣਗੇ ਇਹ ਨਿਯਮ! ਤੁਹਾਡੀ ਜੇਬ...

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • Latest News ਦੀਆਂ ਖਬਰਾਂ
    • the case of merger of rajya sabha members with bjp has reached the supreme court
      ਰਾਜ ਸਭਾ ਮੈਂਬਰਾਂ ਦੇ ਭਾਜਪਾ 'ਚ ਰਲੇਵੇਂ ਦਾ ਮਾਮਲਾ ਸੁਪਰੀਮ ਕੋਰਟ ਪੁੱਜਾ
    • the fortune of these zodiac signs will shine
      ਇਨ੍ਹਾਂ ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ! ਹੋਵੇਗੀ ਧਨ ਦੀ ਪ੍ਰਾਪਤੀ, ਮਈ 2026...
    • special session on may 1 to avoid court proceedings  chugh
      1 ਮਈ ਦਾ ਵਿਸ਼ੇਸ਼ ਸੈਸ਼ਨ ਅਦਾਲਤੀ ਕਾਰਵਾਈ ਤੋਂ ਬਚਣ ਦੀ ਯੋਜਨਾ : ਚੁੱਘ
    • cruise ship full of tourists sinks in bargi dam
      ਬਰਗੀ ਡੈਮ 'ਚ ਸੈਲਾਨੀਆਂ ਨਾਲ ਭਰਿਆ ਕਰੂਜ਼ ਡੁੱਬਿਆ, ਪੈ ਗਿਆ ਚੀਕ-ਚਿਹਾੜਾ ; 30...
    • vancouvers skytrain and bus announcements
      ਫੀਫਾ ਵਰਲਡ ਕੱਪ :ਵੈਨਕੂਵਰ ਦੀਆ ਸਕਾਈਟ੍ਰੇਨਾ ਤੇ ਬੱਸਾਂ ਦੀ ਅਨਾਉਂਸਮੈਂਟ 'ਚ...
    • bjp punjab to hold   janata di vidhan sabha   in chandigarh on may 1
      ਭਾਜਪਾ ਪੰਜਾਬ 1 ਮਈ ਨੂੰ ਚੰਡੀਗੜ੍ਹ ਵਿੱਚ ਕਰੇਗੀ 'ਜਨਤਾ ਦੀ ਵਿਧਾਨਸਭਾ'
    • donald trump gives advice to german chancellor
      ਰੂਸ-ਯੂਕਰੇਨ ਜੰਗ 'ਤੇ ਦਿਓ ਧਿਆਨ! ਡੋਨਾਲਡ ਟਰੰਪ ਨੇ ਜਰਮਨ ਚਾਂਸਲਰ ਨੂੰ ਦਿੱਤੀ...
    • committed theft in the gurudwara  video
      ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
    • vaibhav sooryavanshi
      ਪ੍ਰੀਤੀ ਜ਼ਿੰਟਾ ਤੇ ਸਮਰੀਨ ਕੌਰ ਵੀ ਹੋਈਆਂ ਵੈਭਵ ਸੂਰਯਵੰਸ਼ੀ ਦੀ ਮੁਰੀਦ!
    • hindu students to get religious books in sindh government schools
      ਸਿੰਧ ਦੇ ਸਰਕਾਰੀ ਸਕੂਲਾਂ 'ਚ ਹਿੰਦੂ ਵਿਦਿਆਰਥੀਆਂ ਨੂੰ ਮਿਲਣਗੀਆਂ ਧਾਰਮਿਕ ਕਿਤਾਬਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +