ਬਟਾਲਾ, (ਬੇਰੀ)- ਫੈਕਟਰੀ 'ਚ ਕੰਮ ਕਰ ਰਹੇ ਮਜ਼ਦੂਰ ਨੂੰ ਕਰੰਟ ਲੱਗਣ ਦੀ ਖਬਰ ਮਿਲੀ ਹੈ। ਇਸ ਸਬੰਧ 'ਚ ਜਾਣਕਾਰੀ ਦਿੰਦਿਆਂ ਸੂਰਜ ਫਾਊਂਡਰੀ ਦੇ ਮਾਲਕ ਸਾਹਿਲ ਨੇ ਦੱਸਿਆ ਕਿ ਮਾਨ ਸਿੰਘ ਪੁੱਤਰ ਮਹਿਤਾਬ ਸਿੰਘ ਵਾਸੀ ਨੇੜੇ ਰੇਲਵੇ ਸਟੇਸ਼ਨ ਉਨ੍ਹਾਂ ਦੀ ਫੈਕਟਰੀ 'ਚ ਵੈਲਡਿੰਗ ਦਾ ਕੰਮ ਕਰ ਰਿਹਾ ਸੀ ਕਿ ਅਚਾਨਕ ਉਸ ਨੂੰ ਕਰੰਟ ਲੱਗ ਗਿਆ, ਜਿਸ ਨਾਲ ਮਾਨ ਸਿੰਘ ਦੀ ਹਾਲਤ ਖ਼ਰਾਬ ਹੋ ਗਈ ਅਤੇ ਉਸ ਨੂੰ ਤੁਰੰਤ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ।
ਰਾਸ਼ਟਰੀ ਗੀਤ 'ਤੇ ਖੜ੍ਹੇ ਹੋਣ ਦਾ ਡੋਨਾਲਡ ਟਰੰਪ ਨੇ ਕੀਤਾ ਸਵਾਗਤ
NEXT STORY