Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 07, 2026

    1:39:29 PM

  • new cctv footage lucky oberoi murder case big secrets revealed

    ਜਲੰਧਰ: Lucky ਓਬਰਾਏ ਕਤਲ ਕਾਂਡ 'ਚ ਇਕ ਹੋਰ CCTV...

  • sukhpal singh khaira statement

    ਖਹਿਰਾ ਨੇ ਘੇਰੀ 'ਆਪ', ਕਿਹਾ-ਕੱਚੇ ਮੁਲਾਜ਼ਮਾਂ...

  • roshan healthcare ayurvedic treatment

    ਹੁਣ ਅੰਦਰੂਨੀ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ...

  • punjab government agencies

    ਭਗਵੰਤ ਮਾਨ ਸਰਕਾਰ ਸਰਕਾਰੀ ਏਜੰਸੀਆਂ ਦੀ ਖੁੱਲ੍ਹ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਚੰਡੀਗੜ੍ਹ/ਅੰਮ੍ਰਿਤਸਰ
  • ਅਗਲੇ 24 ਘੰਟਿਆਂ 'ਚ ਸਾਰੀਆਂ ਨਹਿਰਾਂ ਦਾ ਪਾਣੀ ਸਾਫ ਹੋ ਜਾਵੇਗਾ : ਸੋਨੀ

LATEST News Punjabi(Latest News)

ਅਗਲੇ 24 ਘੰਟਿਆਂ 'ਚ ਸਾਰੀਆਂ ਨਹਿਰਾਂ ਦਾ ਪਾਣੀ ਸਾਫ ਹੋ ਜਾਵੇਗਾ : ਸੋਨੀ

  • Updated: 21 May, 2018 04:13 AM
ਚੰਡੀਗੜ੍ਹ/ਅੰਮ੍ਰਿਤਸਰ
the water of all canals will be cleaned in 24 hours
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਅੰਮ੍ਰਿਤਸਰ (ਬਿਊਰੋ, ਦਲਜੀਤ) - ਵਾਤਾਵਰਣ ਮੰਤਰੀ ਪੰਜਾਬ ਓ. ਪੀ. ਸੋਨੀ ਨੇ ਕਿਹਾ ਕਿ ਬਿਆਸ ਦਰਿਆ ਵਿਚ ਕੀੜੀ ਅਫਗਾਨਾ ਦੀ ਖੰਡ ਮਿੱਲ ਤੋਂ ਸੀਰਾ ਲੀਕ ਹੋਣ ਕਾਰਨ ਪੈਦਾ ਹੋਈ ਸਥਿਤੀ 'ਤੇ ਪੰਜਾਬ ਸਰਕਾਰ ਵਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸਿੰਜਾਈ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਜ਼ਿਲਿਆਂ 'ਚ ਤਾਇਨਾਤ ਡਿਪਟੀ ਕਮਿਸ਼ਨਰ ਲਗਾਤਾਰ ਸਥਿਤੀ ਦਾ ਜ਼ਮੀਨੀ ਪੱਧਰ 'ਤੇ ਜਾਇਜ਼ਾ ਲੈ ਰਹੇ ਹਨ ਅਤੇ ਅਗਲੇ 24 ਘੰਟਿਆਂ ਤੱਕ ਨਹਿਰਾਂ ਦੀਆਂ ਟੇਲਾਂ ਤੱਕ ਪਾਣੀ ਸਾਫ ਹੋ ਜਾਵੇਗਾ। ਇਸ ਤੋਂ ਇਲਾਵਾ ਲੋਕਾਂ ਨੂੰ ਇਨ੍ਹਾਂ ਨਹਿਰਾਂ 'ਚੋਂ ਪੀਣ ਵਾਲੇ ਪਾਣੀ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਸੀਰਾ ਲੀਕ ਹੋਣ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਅਤੇ ਪਾਣੀ ਵਿਚਲੇ ਜੀਵਾਂ ਨੂੰ ਬਚਾਉਣ ਦੇ ਮਕਸਦ ਨਾਲ ਰਣਜੀਤ ਸਾਗਰ ਡੈਮ ਤੋਂ 2000 ਕਿਊਸਿਕ ਪਾਣੀ ਬਿਆਸ ਦਰਿਆ 'ਚ ਪਹਿਲਾਂ ਹੀ ਛੱਡਿਆ ਜਾ ਚੁੱਕਾ ਹੈ, ਜਿਸ ਨਾਲ ਸਥਿਤੀ 'ਚ ਕਾਫੀ ਸੁਧਾਰ ਹੋਇਆ ਹੈ। ਵਾਤਾਵਰਣ ਮਹਿਕਮੇ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੀਫ ਇੰਜੀਨੀਅਰ ਦੀ ਅਗਵਾਈ ਹੇਠ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਮੰਗਲਵਾਰ ਤੱਕ ਜਾਂਚ ਰਿਪੋਰਟ ਅਤੇ ਭਵਿੱਖ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਵਾਪਰਣ ਤੋਂ ਰੋਕਣ ਲਈ ਆਪਣੀਆਂ ਸਿਫਾਰਸ਼ਾਂ ਵੀ ਪੇਸ਼ ਕਰੇਗੀ। ਸੋਨੀ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਵਾਤਾਵਰਣ ਸਬੰਧੀ ਮਾਮਲਿਆਂ ਨੂੰ ਕਦੇ ਵੀ ਗੰਭੀਰਤਾ ਨਾਲ ਨਹੀਂ ਵਿਚਾਰਿਆ ਗਿਆ ਜਿਸ ਕਾਰਨ ਮਿੱਲਾਂ ਅਤੇ ਫੈਕਟਰੀਆਂ ਵੱਲੋਂ ਦਰਿਆਵਾਂ ਅਤੇ ਨਦੀਆਂ-ਨਾਲਿਆਂ ਵਿਚ ਰਹਿੰਦ-ਖੂੰਹਦ ਅਤੇ ਰਸਾਇਣਕ ਪਦਾਰਥ ਵਹਾਏ ਜਾਂਦੇ ਰਹੇ ਅਤੇ ਇਨ੍ਹਾਂ ਉਤੇ ਕਿਸੇ ਤਰ੍ਹਾਂ ਦੀ ਕੋਈ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ ਪਰ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਵਾਤਾਵਰਣ ਅਤੇ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਅਤੇ ਗੰਭੀਰ ਹੈ। ਉਨ੍ਹਾਂ ਕਿਹਾ ਕਿ ਬਿਆਸ ਕਾਂਡ ਲਈ ਜੋ ਵੀ ਜ਼ਿੰਮੇਵਾਰ ਹੋਵੇਗਾ, ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਕਿਹਾ ਕਿ ਕੀੜੀ ਅਫਗਾਨਾ ਸਥਿਤ ਚੱਢਾ ਸ਼ੂਗਰ ਮਿੱਲ ਪਹਿਲਾਂ ਹੀ ਸੀਲ ਕੀਤੀ ਜਾ ਚੁੱਕੀ ਹੈ ਅਤੇ ਇਸ ਮਿੱਲ ਦੀ 25 ਲੱਖ ਦੀ ਜ਼ਮਾਨਤ ਰਾਸ਼ੀ ਵੀ ਜ਼ਬਤ ਕਰ ਲਈ ਗਈ ਹੈ।  ਇਸ ਦੌਰਾਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪੰਨੂੰ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੂਬੇ ਦੀਆਂ ਸਮੂਹ ਖੰਡ ਮਿੱਲਾਂ ਅਤੇ ਸ਼ਰਾਬ ਫੈਕਟਰੀਆਂ 'ਚ ਪਏ ਸੀਰੇ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਇਸ ਤਰ੍ਹਾਂ ਦੇ ਹਾਦਸੇ ਭਵਿੱਖ ਵਿਚ ਨਾ ਵਾਪਰਨ।

  • water
  • canals
  • cleaned
  • ਸੋਨੀ
  • ਪਾਣੀ

ਵੁਹਾਨ ਸੰਮੇਲਨ ਤੋਂ ਬਾਅਦ ਭਾਰਤ ਅਤੇ ਚੀਨ ਵਿਚਾਲੇ ਸਬੰਧ ਹੋਏ ਠੀਕ : ਰਾਜਦੂਤ

NEXT STORY

Stories You May Like

  • there will be heavy rain in the next 24 hours
    ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਜਾਰੀ ਕੀਤਾ ਅਲਰਟ
  • there will be heavy rain due to thunderstorm in the next 24 hours
    ਅਗਲੇ 24 ਘੰਟਿਆਂ 'ਚ ਹਨੇਰੀ-ਝੱਖੜ ਨਾਲ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ ਸੂਬਿਆਂ 'ਚ ਅਲਰਟ ਕੀਤਾ ਜਾਰੀ
  • important 24 hours in punjab alert issued
    ਪੰਜਾਬ 'ਚ 24 ਘੰਟੇ ਅਹਿਮ! Alert ਹੋ ਗਿਆ ਜਾਰੀ, 30 ਜਨਵਰੀ ਤੱਕ ਮੌਸਮ ਵਿਭਾਗ ਨੇ ਕਰ 'ਤੀ ਵੱਡੀ ਭਵਿੱਖਬਾਣੀ
  • yeh dil aashiqana is returning to the big screen after 24 years
    24 ਸਾਲਾਂ ਬਾਅਦ ਫਿਰ ਵੱਡੇ ਪਰਦੇ ’ਤੇ ਵਾਪਸੀ ਕਰ ਰਹੀ ਹੈ ‘ਯੇ ਦਿਲ ਆਸ਼ਿਕਾਨਾ’, ਵੈਲੇਨਟਾਈਨ ਹਫ਼ਤੇ ’ਚ ਹੋਵੇਗੀ ਰਿਲੀਜ਼
  • there will be heavy rain in the next 72 hours
    ਅਗਲੇ 72 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • weather rainfall snowfall imd
    ਅਗਲੇ 24 ਘੰਟੇ ਅਹਿਮ! ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, ਆਵੇਗਾ ਤੇਜ਼ ਹਨ੍ਹੇਰੀ-ਤੂਫ਼ਾਨ
  • one accused arrested with 24 kg 400 grams of dode
    24 ਕਿਲੋ 400 ਗ੍ਰਾਮ ਡੋਡਿਆਂ ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ
  • pak security forces kill 24 terrorists in khyber pakhtunkhwa
    ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ! ਖੈਬਰ ਪਖਤੂਨਖਵਾ 'ਚ 24 ਅੱਤਵਾਦੀ ਹਲਾਕ
  • new cctv footage lucky oberoi murder case big secrets revealed
    ਜਲੰਧਰ: Lucky ਓਬਰਾਏ ਕਤਲ ਕਾਂਡ 'ਚ ਇਕ ਹੋਰ CCTV ਆਈ ਸਾਹਮਣੇ! ਖੁੱਲ੍ਹੇ ਵੱਡੇ...
  • sukhpal singh khaira statement
    ਖਹਿਰਾ ਨੇ ਘੇਰੀ 'ਆਪ', ਕਿਹਾ-ਕੱਚੇ ਮੁਲਾਜ਼ਮਾਂ 'ਤੇ 'ਸਟੇਟ ਡਿਵੈਲਪਮੈਂਟ...
  • roshan healthcare ayurvedic treatment
    ਹੁਣ ਅੰਦਰੂਨੀ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਸਰਦੀਆਂ 'ਚ ਅਪਣਾ ਲਓ ਇਹ ਸ਼ਾਹੀ...
  • punjab government agencies
    ਭਗਵੰਤ ਮਾਨ ਸਰਕਾਰ ਸਰਕਾਰੀ ਏਜੰਸੀਆਂ ਦੀ ਖੁੱਲ੍ਹ ਕੇ ਦੁਰਵਰਤੋਂ ਕਰ ਰਹੀ : ਡਾ. ਚੀਮਾ
  • congress leader sukhjinder singh randhawa statement
    'ਆਪ' ਸਰਕਾਰ ਨੇ ਆਪ੍ਰੇਸ਼ਨ ਪ੍ਰਹਾਰ ਸ਼ੁਰੂ ਕੀਤਾ ਹੈ ਜਾਂ ਫਿਰ ਗੈਂਗਸਟਰਾਂ ਨੇ :...
  • cook working at home for 3 years steals cash worth lakhs and iphone
    3 ਸਾਲਾਂ ਤੋਂ ਘਰ 'ਚ ਕੰਮ ਕਰ ਰਹੇ ਕੁੱਕ ਨੇ ਚੋਰੀ ਕੀਤੀ ਲੱਖਾਂ ਦੀ ਨਕਦੀ ਤੇ ਆਈਫੋਨ
  • bjp leader manoranjan kalia
    'ਪੰਜਾਬ ਕੇਸਰੀ ਗਰੁੱਪ' ਮਾਨ ਸਰਕਾਰ ਦੀ ਕਾਰਵਾਈ ਅੱਗੇ ਝੁਕਣ ਵਾਲਾ ਨਹੀਂ : ਮਨੋਰੰਜਨ...
  • big weather forecast in punjab till february 12
    ਪੰਜਾਬ 'ਚ 12 ਫਰਵਰੀ ਤੱਕ ਮੌਸਮ ਦੀ ਵੱਡੀ ਭਵਿੱਖਬਾਣੀ, ਪੜ੍ਹੋ ਮੀਂਹ ਨੂੰ ਲੈ ਕੇ...
Trending
Ek Nazar
baraat dancing youth

ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ...

ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

narendra modi  america  india  trade agreement  make in india

ਅਮਰੀਕਾ ਨਾਲ ਵਪਾਰ ਸਮਝੌਤੇ 'ਤੇ PM ਮੋਦੀ ਦਾ ਪਹਿਲਾ ਬਿਆਨ, Make In India ਬਾਰੇ...

7 players out of the t20 world cup 2026

T20 ਵਰਲਡ ਕੱਪ 'ਚੋਂ ਬਾਹਰ ਹੋਏ 7 ਧਾਕੜ ਖਿਡਾਰੀ, ਸੱਟਾਂ ਨੇ ਤੋੜੇ ਕਈਆਂ ਦੇ ਸੁਪਨੇ

major changes in the indian team for the t20 world cup

T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ...

heavy rain alert

7, 8, 9 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

the laddus offered as prasad at tirupati

ਬਾਥਰੂਮ ਕਲੀਨਰ ਕੈਮੀਕਲ ਨਾਲ ਬਣੇ ਸਨ ਤਿਰੂਪਤੀ ਪ੍ਰਸਾਦ ਦੇ ਲੱਡੂ, CM ਨਾਇਡੂ ਦਾ...

sun mercury mars venus aquarius gochar 2026 rashifal

4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ...

cricket player

ਲਾਈਵ ਮੈਚ ਦੌਰਾਨ ਅਚਾਨਕ ਧੜੰਮ ਡਿੱਗਿਆ ਬੱਲੇਬਾਜ਼, ਮੌਕੇ 'ਤੇ ਹੀ ਹੋ ਗਈ ਮੌਤ

pakistan islamabad mosque suicide blast

'ਜਦੋਂ ਗੇਟ 'ਤੇ ਰੋਕਿਆ ਤਾਂ ਖੁਦ ਨੂੰ ਉਡਾ ਲਿਆ', ਆਤਮਘਾਤੀ ਹਮਲੇ ਨਾਲ ਦਹਿਲਿਆ...

pakistanis are stealing sewer covers government strict law

ਗਟਰ ਦਾ ਢੱਕਣ ਚੋਰੀ ਕਰਨ ਵਾਲੇ ਨੂੰ 50 ਲੱਖ ਜੁਰਮਾਨਾ! ਲਹਿੰਦੇ ਪੰਜਾਬ ਦੀ CM ਨੇ...

karachi explicit videos played on digital advertising boards

ਸੜਕ ਕਿਨਾਰੇ ਡਿਜੀਟਲ ਸਕ੍ਰੀਨ 'ਤੇ ਚਲਾ 'ਤੀ ਗੰਦੀ ਵੀਡੀਓ! ਹੱਕੇ-ਬੱਕੇ ਰਹਿ ਗਏ...

tropical storm in the philippines

6,000 ਤੋਂ ਵਧੇਰੇ ਬੇਘਰ, ਚਾਰ ਦੀ ਮੌਤ ਤੇ ਸਕੂਲ ਕਾਲਜ ਬੰਦ...! ਫਿਲਪੀਨਜ਼...

pak security forces kill 24 terrorists in khyber pakhtunkhwa

ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ! ਖੈਬਰ ਪਖਤੂਨਖਵਾ 'ਚ 24 ਅੱਤਵਾਦੀ...

bollywood unlucky film

ਇਹ ਹੈ ਬਾਲੀਵੁੱਡ ਦੀ ਸਭ ਤੋਂ 'ਮਨਹੂਸ' ਫਿਲਮ, ਬਣਦੇ-ਬਣਦੇ ਹੋ ਗਈ ਸੀ 2...

amritsar airport in chaos

ਅੰਮ੍ਰਿਤਸਰ ਏਅਰਪੋਰਟ ’ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੀ ਮਹਿਲਾ ਯਾਤਰੀ ਦੀ...

railway gate of tarn taran will remain closed for 2 days

ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ

fir filed in lucknow against ghooskhor pandat

ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਇਹ ਵੈੱਬ ਸੀਰੀਜ਼, ਮੇਕਰਜ਼ ਖਿਲਾਫ ਦਰਜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • Latest News ਦੀਆਂ ਖਬਰਾਂ
    • t20 wc  pak bowlers   fury  netherlands team all out for 147
      T20 WC : ਪਾਕਿ ਗੇਂਦਬਾਜ਼ਾਂ ਦਾ ਕਹਿਰ; ਨੀਦਰਲੈਂਡ ਦੀ ਪੂਰੀ ਟੀਮ 147 'ਤੇ ਸਿਮਟੀ
    • punjab government agencies
      ਭਗਵੰਤ ਮਾਨ ਸਰਕਾਰ ਸਰਕਾਰੀ ਏਜੰਸੀਆਂ ਦੀ ਖੁੱਲ੍ਹ ਕੇ ਦੁਰਵਰਤੋਂ ਕਰ ਰਹੀ : ਡਾ. ਚੀਮਾ
    • cheema y sukhbir badal
      '2027 'ਚ ਅਕਾਲੀ ਦਲ ਹੀ ਆਊ'; Cheema Y ਨੇ ਸੁਖਬੀਰ ਬਾਦਲ ਨਾਲ Video Call 'ਤੇ...
    • bjp leader nimisha mehta statement
      ਸ਼੍ਰੀ ਖੁਰਾਲਗੜ ਸਾਹਿਬ ਨੂੰ ਫੋਰ ਲੇਨ ਸੜਕ ਦੀ ਮੰਗ ਪੂਰੀ ਕਰਨ 'ਚ ਫੇਲ੍ਹ ਹੋਈ...
    • madhya pradesh  car  accident  people  death  canal
      ਤੇਜ਼ ਰਫ਼ਤਾਰ ਕਾਰ ਨਹਿਰ 'ਚ ਡਿੱਗੀ, ਤਿੰਨ ਲੋਕਾਂ ਦੀ ਮੌਤ
    • negligence during the repair of the national highway
      ਨੈਸ਼ਨਲ ਹਾਈਵੇ ਦੀ ਮੁਰੰਮਤ ਦੌਰਾਨ ਲਾਪ੍ਰਵਾਹੀ, ਲੋਕਾਂ ਦੀ ਜਾਨ-ਮਾਲ ਨਾਲ ਸ਼ਰੇਆਮ...
    • sukhbir badal firm stand against syl
      'ਪੰਜਾਬ ਦਾ ਪਾਣੀ ਹਰਿਆਣੇ ਭੇਜਣ ਦੀ ਸਾਜ਼ਿਸ਼ 'ਤੇ ਕੰਮ ਕਰ ਰਹੀ AAP', ਕੇਂਦਰੀ...
    • accident on punjab highway
      ਪੰਜਾਬ 'ਚ ਹਾਈਵੇ 'ਤੇ ਭਿਆਨਕ ਮੰਜ਼ਰ, ਸੜਕ 'ਤੇ ਵਿੱਛ ਗਈਆਂ ਲਾਸ਼ਾਂ, ਇਕੋ ਪਰਿਵਾਰ...
    • baraat dancing youth
      ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ...
    • shahid kapoor and rashmika mandanna to star in a romantic comedy film
      'ਕੌਕਟੇਲ 2' ਤੋਂ ਬਾਅਦ ਰੋਮਾਂਟਿਕ ਕਾਮੇਡੀ ਫਿਲਮ 'ਚ ਨਜ਼ਰ ਆਵੇਗੀ ਸ਼ਾਹਿਦ ਕਪੂਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +