Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    3:29:23 PM

  • iraq opens airspace

    ਜੰਗਬੰਦੀ ਦੌਰਾਨ Good News; ਇਰਾਕ ਨੇ ਖੋਲ੍ਹ 'ਤਾ...

  • 7 big threats looming over the world economy from inflation to dollar strength

    ਵਿਸ਼ਵ ਆਰਥਿਕਤਾ 'ਤੇ ਮੰਡਰਾ ਰਹੇ ਨੇ 7 ਵੱਡੇ ਖ਼ਤਰੇ:...

  • india  america  iran  ceasefire  west asia

    ਅਮਰੀਕਾ-ਈਰਾਨ ਦੇ ਸੀਜ਼ਫਾਇਰ 'ਤੇ ਭਾਰਤ ਨੇ ਦਿੱਤਾ...

  • iran trembled ceasefire

    ਵੱਡੀ ਖ਼ਬਰ ; ਸੀਜ਼ਫਾਇਰ ਦੇ ਕੁਝ ਘੰਟਿਆਂ ਬਾਅਦ ਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ ਤੰਬਾਕੂਨੋਸ਼ੀ ਦੇ ਕੱਟੇ ਚਲਾਨ

LATEST News Punjabi(Latest News)

ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ ਤੰਬਾਕੂਨੋਸ਼ੀ ਦੇ ਕੱਟੇ ਚਲਾਨ

  • Updated: 31 May, 2018 04:02 AM
Latest News
tobacco smoking under the kotappa act
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ, (ਧੀਰ)- ਵਿਸ਼ਵ ਤੰਬਾਕੂ ਰਹਿਤ ਦਿਵਸ ਜੋ ਕਿ 31 ਮਈ ਨੂੰ ਮਨਾਇਆ ਜਾ ਰਿਹਾ ਹੈ, ਦੇ ਸਬੰਧ 'ਚ ਤੰਬਾਕੂਨੋਸ਼ੀ ਵਿਰੋਧੀ ਮੁਹਿੰਮ ਨੂੰ ਤੇਜ਼ ਕਰਦਿਆਂ ਸਿਹਤ ਵਿਭਾਗ ਦੀ ਟੀਮ ਵੱਲੋਂ ਅੱਜ ਸੁਲਤਾਨਪੁਰ ਏਰੀਆ ਦੇ ਸਲਮ ਏਰੀਆ 'ਚ ਕੋਟਪਾ ਐਕਟ ਤਹਿਤ ਚਲਾਨ ਕੱਟਣ ਦੀ ਵੱਡੀ ਮੁਹਿੰਮ ਚਲਾਈ ਗਈ। ਸਿਵਲ ਸਰਜਨ ਡਾ. ਬਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲਾ ਸਿਹਤ ਅਫਸਰ ਡਾ. ਕੁਲਜੀਤ ਸਿੰਘ ਅਤੇ ਸੀਨੀਅਰ ਮੈਡੀਕਲ ਅਫਸਰ ਸੁਲਤਾਨਪੁਰ ਲੋਧੀ ਡਾ. ਕੁਲਮਿੰਦਰਜੀਤ ਦੀ ਯੋਗ ਅਗਵਾਈ ਹੇਠ ਗੈਰ-ਕਾਨੂੰਨੀ ਢੰਗ ਨਾਲ ਤੰਬਾਕੂ ਤੇ ਉਸ ਨਾਲ ਬਣੇ ਪਦਾਰਥ ਵੇਚਣ ਵਾਲਿਆਂ ਦੇ 2700 ਰੁਪਏ ਦੇ ਕੁਲ 17 ਚਲਾਨ ਕੱਟੇ ਗਏ। ਉਨ੍ਹਾਂ ਦੱਸਿਆ ਕਿ ਖੈਨੀ, ਗੁਟਖਾ, ਤੰਬਾਕੂ, ਸਿਗਰਟ, ਬੀੜੀ ਕਿਸੇ ਵੀ ਰੂਪ ਨਾਲ ਸਿਹਤ ਲਈ ਬੁਰੇ ਹਨ। ਇਨ੍ਹਾਂ ਚੀਜ਼ਾਂ ਦੀ ਵਰਤੋਂ ਸਿੱਧੇ ਰੂਪ ਨਾਲ ਮੌਤ ਨੂੰ ਸੱਦਾ ਹੈ। ਉਨ੍ਹਾਂ ਲੋਕਾਂ ਨੂੰ ਤੰਬਾਕੂਨੋਸ਼ੀ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਜ਼ਿਲਾ ਸਿਹਤ ਅਫਸਰ ਡਾ. ਕੁਲਜੀਤ ਸਿੰਘ ਨੇ ਦੱਸਿਆ ਕਿ ਜ਼ਿਲੇ 'ਚ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਗਿਆ ਹੈ। ਜਨਤਕ ਥਾਵਾਂ 'ਤੇ ਸਿਗਰਟਨੋਸ਼ੀ ਕਰਨ ਦੀ ਮਨਾਹੀ ਹੈ। ਇਹੀ ਨਹੀਂ ਸਿੱਖਿਅਕ ਸੰਸਥਾਨਾਂ ਦੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਤੇ ਉਸ ਤੋਂ ਬਣੇ ਪਦਾਰਥ ਨਹੀਂ ਵੇਚੇ ਜਾ ਸਕਦੇ। ਉਨ੍ਹਾਂ ਇਹ ਵੀ ਦੱਸਿਆ ਕਿ ਚਲਾਨ ਕੱਟਣ ਦੀ ਇਹ ਮੁਹਿੰਮ ਭਵਿੱਖ 'ਚ ਵੀ ਜਾਰੀ ਰੱਖੀ ਜਾਵੇਗੀ। ਸੀਨੀਅਰ ਮੈਡੀਕਲ ਅਫਸਰ ਡਾ. ਕੁਲਮਿੰਦਰਜੀਤ ਕੌਰ ਨੇ ਕਿਹਾ ਕਿ ਅੱਜ ਦੀ ਯੁਵਾ ਪੀੜ੍ਹੀ ਨੂੰ ਤੰਬਾਕੂਨੋਸ਼ੀ ਤੋਂ ਬਚਾਉਣਾ ਸਮੇਂ ਦੀ ਜ਼ਰੂਰਤ ਹੈ।

  • ਸਿਹਤ ਵਿਭਾਗ
  • ਕੱਟੇ ਚਲਾਨ
  • Kotappa Act

ਬੂੰਦਕ ਕਾਰਨ ਮਾਰਿਆ ਗਿਆ ਸੀ ਪਿਤਾ, ਲੱਤ 'ਤੇ ਟੈਟੂ ਬਣਾਇਆ ਤਾਂ ਕਿ ਭੁੱਲ ਨਾ ਸਕੇ

NEXT STORY

Stories You May Like

  • traffic police  vehicle drivers  traffic rules
    ਹੁਸ਼ਿਆਰਪੁਰ ਟ੍ਰੈਫਿਕ ਪੁਲਸ ਨੇ ਇਨ੍ਹਾਂ ਵਾਹਨਾਂ ਦੀ ਵੱਡੇ ਪੱਧਰ 'ਤੇ ਕੱਟੇ ਚਲਾਨ
  • big action by the health department in ludhiana
    ਲੁਧਿਆਣਾ 'ਚ ਸਿਹਤ ਵਿਭਾਗ ਦਾ ਵੱਡਾ ਐਕਸ਼ਨ: ਵੱਖ-ਵੱਖ ਇਲਾਕਿਆਂ 'ਚੋਂ ਭਰੇ 21 ਫੂਡ ਸੈਂਪਲ
  • health department  s big campaign against adulteration
    ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਵੱਡੀ ਮੁਹਿੰਮ, ਮੌਕੇ ’ਤੇ ਹੋਵੇਗੀ ਖਾਣ-ਪੀਣ ਦੀਆਂ ਚੀਜ਼ਾਂ ਦੀ ਜਾਂਚ
  • fears of impact on medicine supply
    ਦਵਾਈਆਂ ਦੀ ਸਪਲਾਈ 'ਤੇ ਜੰਗ ਦੀ ਮਾਰ! ਈਰਾਨ ਸੰਕਟ ਦਰਮਿਆਨ ਸਿਹਤ ਵਿਭਾਗ ਅਲਰਟ
  • dengue hits ludhiana
    ਲੁਧਿਆਣਾ ’ਚ ਡੇਂਗੂ ਦੀ ਦਸਤਕ: ਮੱਛਰਾਂ ਦੀ ‘ਗੁਰੀਲਾ ਜੰਗ’ ਸਾਹਮਣੇ ਸਿਹਤ ਵਿਭਾਗ ਤੇ ਨਿਗਮ ਦੇ ਹੱਥ ਖਾਲੀ
  • big forecast for april 7 and 8
    ਪੰਜਾਬ ਦਾ ਮੌਸਮ:  7 ਤੇ 8 ਅਪ੍ਰੈਲ ਦੀ ਵੱਡੀ ਭਵਿੱਖਬਾਣੀ, ਮੌਸਮ ਵਿਭਾਗ ਵੱਲੋਂ Orange Alert ਜਾਰੀ
  • bikram majithia statement
    ਮਜੀਠੀਆ ਨੇ ਪੰਜਾਬ ਸਿਹਤ ਵਿਭਾਗ ਦੀ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ 'ਤੇ ਚੁੱਕੇ ਸਵਾਲ
  • dengue hits the metropolis prematurely
    ਮਹਾਨਗਰ ’ਚ ਸਮੇਂ ਤੋਂ ਪਹਿਲਾਂ ਡੇਂਗੂ ਦੀ ਦਸਤਕ, 50 ਮਰੀਜ਼ ਸਾਹਮਣੇ ਆਉਣ ਨਾਲ ਸਿਹਤ ਵਿਭਾਗ ’ਚ ਮਚੀ ਹਲਚਲ
  • son gets life imprisonment for killing father in jalandhar phillaur
    ਪਿਤਾ ਨੇ ਝਿੜਕਿਆ ਤਾਂ ਪੁੱਤ ਨੇ ਨਸ਼ੇ 'ਚ ਕਰ 'ਤਾ ਪਿਓ ਦਾ ਕਤਲ, ਅਦਾਲਤ ਨੇ ਸੁਣਾਈ...
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
Trending
Ek Nazar
albanese supports ceasefire  criticizes trump

ਅਲਬਾਨੀਜ਼ ਨੇ ਜੰਗਬੰਦੀ ਦਾ ਕੀਤਾ ਸਵਾਗਤ; ਟਰੰਪ ਦੀ 'ਬਿਆਨਬਾਜ਼ੀ' 'ਤੇ ਪਾਈ ਝਾੜ

prostitution business busted in jalandar

Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...

deepika padukone gives befitting reply to trolls

ਦੀਪਿਕਾ ਪਾਦੁਕੋਣ ਨੇ ਕਿਉਂ ਨਹੀਂ ਕੀਤੀ 'ਧੁਰੰਦਰ 2' ਦੀ ਤਾਰੀਫ ? ਅਦਾਕਾਰਾ ਨੇ...

first class admission change rules

ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ...

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

april 9 should be declared a holiday

ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ

rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • Latest News ਦੀਆਂ ਖਬਰਾਂ
    • samay raina hints at second edition of   india  s got latent
      ਕਾਮੇਡੀਅਨ ਸਮੈ ਰੈਨਾ ਨੇ ਦਿੱਤੇ ‘ਇੰਡੀਆਜ਼ ਗੌਟ ਲੇਟੈਂਟ’ ਦੇ ਦੂਜੇ ਸੀਜ਼ਨ ਦੇ...
    • punjab love marriage
      ਪੰਜਾਬ: ਘਰ 'ਚ ਵਹੁਟੀ ਤੇ ਬੱਚਿਆਂ ਨੂੰ ਛੱਡ ਕਰਵਾ ਲਈ Love Marriage, ਫ਼ਿਰ ਦੂਜੀ...
    • hrtc bus accident
      ਚੰਬਾ 'ਚ ਯਾਤਰੀਆਂ ਨਾਲ ਭਰੀ HRTC ਬੱਸ 'ਤੇ ਡਿੱਗੇ ਪੱਥਰ, ਮਚੀ ਹਫੜਾ-ਦਫੜੀ
    • vasu ranjan joins congress
      ਐਡਵੋਕੇਟ ਵਾਸੂ ਰੰਜਨ ਕਾਂਗਰਸ ’ਚ ਸ਼ਾਮਲ, ਰਾਜਾ ਵੜਿੰਗ ਨੇ ਕੀਤਾ ਸਵਾਗਤ
    • iran trembled ceasefire
      ਵੱਡੀ ਖ਼ਬਰ ; ਸੀਜ਼ਫਾਇਰ ਦੇ ਕੁਝ ਘੰਟਿਆਂ ਬਾਅਦ ਹੀ ਜ਼ਬਰਦਸਤ ਧਮਾਕੇ ਨਾਲ ਕੰਬ ਗਿਆ...
    • bonny ajnala latter to pm modi
      ਪੰਜਾਬ ਦੇ ਸਿਆਸੀ ਹਾਲਾਤ ਬਾਰੇ ਬੋਨੀ ਅਜਨਾਲਾ ਨੇ PM ਮੋਦੀ ਨੂੰ ਲਿਖੀ ਚਿੱਠੀ
    • apply rosemary oil for hair growth
      ਵਾਲਾਂ ਦੀ ਗਰੋਥ ਲਈ ਲਗਾਓ ਰੋਜ਼ਮੇਰੀ ਦਾ ਤੇਲ! ਜਾਣੋ ਵਰਤਣ ਦਾ ਤਰੀਕਾ ਅਤੇ ਫਾਇਦੇ
    • son gets life imprisonment for killing father in jalandhar phillaur
      ਪਿਤਾ ਨੇ ਝਿੜਕਿਆ ਤਾਂ ਪੁੱਤ ਨੇ ਨਸ਼ੇ 'ਚ ਕਰ 'ਤਾ ਪਿਓ ਦਾ ਕਤਲ, ਅਦਾਲਤ ਨੇ ਸੁਣਾਈ...
    • 12 hour blackout during emergency
      ਲੱਗ ਗਈ Emergency ! 12-12 ਘੰਟੇ ਤੱਕ ਰਹੇਗਾ Blackout, ਮੈਡਾਗਾਸਕਰ 'ਚ ਹਾਲਾਤ...
    • vaibhav cried profusely while getting out
      ਬੁਮਰਾਹ ਨੂੰ ਛੱਕੇ ਮਾਰੇ ਪਰ ਫਿਰ ਆਊਟ ਹੁੰਦੇ ਫੁੱਟ-ਫੁੱਟ ਰੋਇਆ ਵੈਭਵ! ਵੇਖੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +