Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    1:17:10 PM

  • 2 accused arrested with over 4 kg heroin in amritsar

    ਅੰਮ੍ਰਿਤਸਰ: 6 ਕਿਲੋ ਹੈਰੋਇਨ ਦੀ ਬਰਾਮਦਗੀ ਮਗਰੋਂ...

  • punjab police asi

    ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰ ਗਈ ਅਣਹੋਣੀ!...

  • major incident near hotel club cabana in jalandhar

    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ...

  • rump  s big warning to iran

    "ਤੂਫ਼ਾਨ ਆ ਰਿਹਾ ਹੈ, ਜਿਸ ਨੂੰ ਕੋਈ ਨਹੀਂ ਰੋਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਪਵਿੱਤਰ ਨਗਰੀ ਸ਼ਹਿਰ 'ਚ ਟ੍ਰੈਫਿਕ ਵਿਵਸਥਾ ਬਣੀ ਜੀਅ ਦਾ ਜੰਜਾਲ

LATEST News Punjabi(Latest News)

ਪਵਿੱਤਰ ਨਗਰੀ ਸ਼ਹਿਰ 'ਚ ਟ੍ਰੈਫਿਕ ਵਿਵਸਥਾ ਬਣੀ ਜੀਅ ਦਾ ਜੰਜਾਲ

  • Updated: 21 May, 2018 05:54 AM
Latest News
traffic  creates a traffic jam in holy city
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ, (ਧੀਰ)- ਪਵਿੱਤਰ ਨਗਰੀ ਸ਼ਹਿਰ 'ਚ ਟ੍ਰੈਫਿਕ ਦੀ ਸਮੱਸਿਆ ਜੀਅ ਦਾ ਜੰਜਾਲ ਬਣ ਚੁੱਕੀ ਹੈ। ਪ੍ਰਸ਼ਾਸਨ ਵਲੋਂ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਪੰਚਾਂ ਦਾ ਕਿਹਾ ਸਿਰ ਮੱਥੇ ਪਰਨਾਲਾ ਉਥੇ ਦਾ ਉਥੇ ਬਿਲਕੁਲ ਸਟੀਕ ਬੈਠਦਾ ਹੈ। ਸ਼ਹਿਰ ਦੇ ਅੰਦਰੂਨੀ ਹਿੱਸਿਆਂ 'ਚ ਦੁਕਾਨਾਂ ਦੇ ਅੱਗੇ ਵਧੇ ਹੋਏ ਥੜੇ ਤੁੜਵਾਉਣ ਦੇ ਬਾਵਜੂਦ ਟ੍ਰੈਫਿਕ ਦੀ ਸਮੱਸਿਆ ਸ਼ਹਿਰ 'ਚ ਦਿਨ-ਬ-ਦਿਨ ਵਧਦੀ ਜਾ ਰਹੀ ਹੈ, ਜਿਸ ਦਾ ਮੁੱਖ ਕਾਰਨ ਸ਼ਹਿਰ ਦੇ ਅੰਦਰੂਨੀ ਹਿੱਸਿਆਂ 'ਚ ਸਥਿਤ ਬੈਂਕ, ਮੁੱਖ ਚੌਕਾਂ 'ਚ ਖੜ੍ਹੀਆਂ ਬੇਤਰਤੀਬ ਰੇਹੜੀਆਂ, ਚੌਕਾਂ 'ਚ ਟ੍ਰੈਫਿਕ ਕਰਮਚਾਰੀਆਂ ਦਾ ਨਾ ਹੋਣਾ, ਸ਼ਹਿਰ ਦੇ ਅੰਦਰੂਨੀ ਹਿੱਸੇ 'ਚ ਕੋਈ ਵੀ ਪਾਰਕਿੰਗ ਵਿਵਸਥਾ ਨਾ ਹੋਣਾ ਹੈ। 
ਟ੍ਰੈਫਿਕ ਦੀ ਸਮੱਸਿਆ ਨਾਲ ਨਿਪਟਣ ਲਈ ਨਹੀਂ ਹੈ ਲੋੜੀਂਦੀ ਟ੍ਰੈਫਿਕ ਪੁਲਸ : ਪਵਿੱਤਰ ਨਗਰੀ 'ਚ ਟ੍ਰੈਫਿਕ ਦੀ ਸਮੱਸਿਆ ਦਾ ਮੁੱਖ ਕਾਰਨ ਲੋੜ ਅਨੁਸਾਰ ਟ੍ਰੈਫਿਕ ਪੁਲਸ ਕਰਮਚਾਰੀਆਂ ਦਾ ਨਾ ਹੋਣਾ ਹੈ। 15 ਤੋਂ 20 ਹਜ਼ਾਰ ਆਬਾਦੀ ਵਾਲੇ ਇਸ ਸ਼ਹਿਰ 'ਚ ਰੋਜ਼ਾਨਾ ਪਿੰਡਾਂ ਤੋਂ ਆਉਣ ਜਾਣ ਵਾਲੇ ਲੋਕਾਂ ਦੀ ਗਿਣਤੀ ਵਧਦੀ ਦਾ ਰਹੀ ਹੈ ਪ੍ਰੰਤੂ ਆਬਾਦੀ ਦੇ ਲਿਹਾਜ ਨਾਲ ਸਿਰਫ 3 ਟ੍ਰੈਫਿਕ ਪੁਲਸ ਕਰਮਚਾਰੀ ਹੀ ਤਾਇਨਾਤ ਹਨ, ਜੋ ਤਲਵੰਡੀ ਪੁਲ ਚੌਕ 'ਤੇ ਹੀ ਸਵੇਰੇ ਤੋਂ ਲੈ ਕੇ ਸ਼ਾਮ ਤਕ ਹੁੰਦੇ ਹਨ, ਸ਼ਾਮ ਨੂੰ ਡਿਊਟੀ ਉਪਰੰਤ ਨਾ ਤਾਂ ਤਲਵੰਡੀ ਚੌਕ ਤੇ ਨਾ ਹੀ ਸ਼ਹਿਰ ਦੇ ਹੋਰ ਕਿਸੇ ਪ੍ਰਮੁੱਖ ਚੌਕ 'ਚ ਟ੍ਰੈਫਿਕ ਪੁਲਸ ਕਰਮਚਾਰੀ ਵਿਖਾਈ ਦਿੰਦਾ ਹੈ। 
ਬੈਂਕ ਕੋਲ ਟ੍ਰੈਫਿਕ ਲਈ ਆਪਣੀ ਜਗ੍ਹਾ ਨਾ ਹੋਣਾ ਵੀ ਟ੍ਰੈਫਿਕ ਸਮੱਸਿਆ ਦਾ ਇਕ ਕਾਰਨ : ਸ਼ਹਿਰ 'ਚ ਫੈਲੀ ਟ੍ਰੈਫਿਕ ਦੀ ਅਵਿਵਸਥਾ ਲਈ ਅੰਦਰੂਨੀ ਖੇਤਰ 'ਚ ਸਥਿਤ ਪ੍ਰਮੁੱਖ ਬੈਂਕਾਂ ਦਾ ਵੀ ਹੋਣਾ ਹੈ। ਪੰਜਾਬ ਨੈਸ਼ਨਲ ਬੈਂਕ, ਕੋਆਪਰੇਟਿਵ ਬੈਂਕ, ਸਟੇਟ ਬੈਂਕ ਆਫ ਇੰਡੀਆ, ਕੇਨਰਾ ਬੈਂਕ, ਪੰਜਾਬ ਗ੍ਰਾਮੀਣ ਬੈਂਕ ਆਦਿ ਕਿਸੇ ਵੀ ਬੈਂਕ ਦੇ ਕੋਲ ਆਪਣੀ ਪਾਰਕਿੰਗ ਦੀ ਜਗ੍ਹਾ ਨਾ ਹੋਣਾ ਹੈ। ਖਪਤਕਾਰ ਮਜਬੂਰੀਵਸ ਆਪਣਾ ਵਾਹਨ ਇਨ੍ਹਾਂ ਦੇ ਬਾਹਰ ਖੜ੍ਹਾ ਕਰ ਦਿੰਦੇ ਹਨ, ਜਿਸ ਨਾਲ ਆਵਾਜਾਈ 'ਚ ਵਿਘਨ ਪੈਣ ਨਾਲ ਟ੍ਰੈਫਿਕ ਦੀ ਸਮੱਸਿਆ ਪੈਦਾ ਹੁੰਦੀ ਹੈ। ਬੈਂਕਾਂ ਦੇ ਬਾਹਰ ਪੈਦਾ ਹੋਈ ਟ੍ਰੈਫਿਕ ਸਮੱਸਿਆ ਨੂੰ ਕੰਟਰੋਲ ਕਰਨ ਤੇ ਵਹੀਕਲਾਂ ਨੂੰ ਸਹੀ ਢੰਗ ਨਾਲ ਖੜ੍ਹਾ ਕਰਵਾਉਣ ਲਈ ਕਿਸੇ ਵੀ ਬੈਂਕ ਕੋਲ ਸਕਿਊਰਿਟੀ ਗਾਰਡ ਨਹੀਂ ਹੈ।
ਬੇਤਰਤੀਬ ਢੰਗ ਨਾਲ ਖੜ੍ਹੀਆਂ ਰੇਹੜੀਆਂ ਵੀ ਟ੍ਰੈਫਿਕ ਲਈ ਜ਼ਿੰਮੇਵਾਰ 
ਸ਼ਹਿਰ 'ਚ ਬਦ ਤੋਂ ਬਦਤਰ ਹੋਈ ਟ੍ਰੈਫਿਕ ਦੀ ਮੁੱਖ ਸਮੱਸਿਆ ਸ਼ਹਿਰ ਦੇ ਪ੍ਰਮੁੱਖ ਚੌਕਾਂ 'ਚ ਬੇਤਰਤੀਬ ਢੰਗ ਨਾਲ ਰੇਹੜੀਆਂ ਦਾ ਖੜ੍ਹਾ ਹੋਣਾ ਵੀ ਹੈ। ਸ਼ਹਿਰ 'ਚ ਸ਼ਾਮ ਵੇਲੇ ਤਾਂ ਪ੍ਰਮੁੱਖ ਆਰੀਆ ਸਮਾਜ ਚੌਕ 'ਚ ਵੱਡੀ ਗਿਣਤੀ 'ਚ ਲੱਗੀਆਂ ਸਬਜ਼ੀ ਦੀਆਂ ਰੇਹੜੀਆਂ ਟ੍ਰੈਫਿਕ ਨੂੰ ਜਾਮ ਕਰ ਦਿੰਦੀਆਂ ਹਨ ਤੇ ਹਾਲਤ ਅਜਿਹੀ ਹੋ ਜਾਂਦੀ ਹੈ ਕਿ ਵਾਹਨ ਸਵਾਰ ਦੇ ਕੋਲ ਵਾਹਨ ਦੇ ਨਾਲ ਨਿਕਲਣਾ ਤਾਂ ਦੂਰ ਪੈਦਲ ਜਾਣਾ ਵੀ ਮੁਸ਼ਕਿਲ ਹੋ ਜਾਂਦਾ ਹੈ।
ਸਕੂਲ ਲੱਗਣ ਅਤੇ ਛੁੱਟੀ ਸਮੇਂ ਵਧਦੀ ਹੈ ਟ੍ਰੈਫਿਕ : ਸ਼ਹਿਰ 'ਚ ਸਥਿਤ ਪ੍ਰਮੁੱਖ ਸਕੂਲਾਂ ਦੇ ਸ਼ੁਰੂ ਤੇ ਬੰਦ ਹੋਣ ਸਮੇਂ ਵਿਦਿਆਰਥੀਆਂ ਵਲੋਂ ਆਪਣੇ ਵਹੀਕਲਾਂ, ਸਕੂਲ ਵੈਨ ਜਾਂ ਬੱਸਾਂ 'ਚ ਆਉਣ ਜਾਣ ਸਮੇਂ ਕੋਈ ਵੀ ਟ੍ਰੈਫਿਕ ਦਾ ਰੂਲ ਨਾ ਹੋਣ ਕਾਰਨ ਤੰਗ ਬਾਜ਼ਾਰ 'ਚ ਵਾਹਨ ਇਕ ਦੂਸਰੇ ਨਾਲ ਭਿੜ ਜਾਂਦੇ ਹਨ ਤੇ ਕਈ ਵਾਰ ਦੁਰਘਟਨਾ ਦਾ ਵੀ ਕਾਰਨ ਬਣਦੇ ਹਨ।
ਨਹੀਂ ਹੈ ਸ਼ਹਿਰ 'ਚ ਕੋਈ ਜਨਤਕ ਪਾਰਕਿੰਗ ਵਿਵਸਥਾ : ਟ੍ਰੈਫਿਕ ਦੀ ਸਮੱਸਿਆ ਨੂੰ ਕੰਟਰੋਲ ਕਰਨ ਲਈ ਸ਼ਹਿਰ 'ਚ ਕੋਈ ਵੀ ਜਨਤਕ ਪਾਰਕਿੰਗ ਦੀ ਵਿਵਸਥਾ ਨਹੀਂ ਹੈ। ਬੈਂਕਾਂ ਜਾਂ ਸ਼ਹਿਰ 'ਚ ਖੁੱਲ੍ਹੇ ਵੱਡੇ- ਵੱਡੇ ਸ਼ੋਅ ਰੂਮਾਂ 'ਚ ਗਾਹਕ ਵਲੋਂ ਆਪਣੇ ਨਾਲ ਲਿਆਂਦੀ ਕਾਰ ਜਾਂ ਹੋਰ ਵਾਹਨ ਖੜ੍ਹੇ ਕਰਨ ਕਾਰਨ ਟ੍ਰੈਫਿਕ ਗੜਬੜਾ ਜਾਂਦੀ ਹੈ ਜਿਸਨੂੰ ਕੰਟਰੋਲ ਕਰਨ ਜਾਂ ਸਹੀ ਢੰਗ ਨਾਲ ਵਾਹਨ ਲਗਾਉਣ ਦੀ ਕੋਈ ਵੀ ਵਿਵਸਥਾ ਨਹੀਂ ਹੈ।
ਸ਼ਹਿਰ ਤੇ ਬਾਹਰੀ ਖੇਤਰ 'ਚ ਹੋਏ ਮੁੜ ਕਬਜ਼ੇ : ਸ਼ਹਿਰ ਦੇ ਅੰਦਰੂਨੀ ਤੇ ਬਾਹਰ ਪ੍ਰਮੁੱਖ ਚੌਕਾਂ 'ਚ ਲੋਕਾਂ ਵਲੋਂ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਬੀਤੇ ਮਹੀਨੇ ਮਾਣਯੋਗ ਲੋਕਾਂ ਅਦਾਲਤ ਦੀ ਪ੍ਰਮੁੱਖ ਜੱਜ ਮੈਡਮ ਮੰਜੂ ਰਾਣਾ ਵਲੋਂ ਕੀਤੀ ਸਖਤੀ ਤੇ ਪ੍ਰਸ਼ਾਸਨ ਤੇ ਨਗਰ ਕੌਂਸਲ ਨੇ ਕਾਰਵਾਈ ਕਰਕੇ ਨਾਜਾਇਜ਼ ਕਬਜ਼ੇ ਇਕ ਸਮੇਂ ਤਾਂ ਖਤਮ ਕਰ ਦਿੱਤੇ ਸਨ ਪ੍ਰੰਤੂ ਕੁਝ ਸਮੇਂ ਬਾਅਦ ਪ੍ਰਸ਼ਾਸਨ ਵਲੋਂ ਢਿੱਲ ਵਰਤਣ 'ਤੇ ਸ਼ਹਿਰ ਦੇ ਪ੍ਰਮੁੱਖ ਚੌਕਾਂ 'ਤੇ ਬਾਹਰੀ ਖੇਤਾਂ 'ਚ ਮੁੜ ਕਬਜ਼ੇ ਹੋ ਗਏ ਹਨ। ਜਿਨ੍ਹਾਂ ਵੱਲ ਪ੍ਰਸ਼ਾਸਨ ਅਵੇਸਲਾ ਹੋਇਆ ਬੈਠਾ ਹੈ। 
ਟ੍ਰੈਫਿਕ ਪੁਲਸ ਦੀ ਹੈ ਘਾਟ : ਐੱਸ. ਐੱਚ. ਓ. ਸਰਬਜੀਤ ਸਿੰਘ
ਇਸ ਸਬੰਧੀ ਗੱਲਬਾਤ ਕਰਨ 'ਤੇ ਐੱਸ. ਐੱਚ. ਓ. ਸਰਬਜੀਤ ਸਿੰਘ ਦਾ ਕਹਿਣਾ ਹੈ ਕਿ ਸ਼ਹਿਰ 'ਚ ਟ੍ਰੈਫਿਕ ਵਿਵਸਥਾ ਨੂੰ ਕੰਟਰੋਲ ਨਾ ਕਰਨ ਦਾ ਮੁੱਖ ਕਾਰਨ ਟ੍ਰੈਫਿਕ ਪੁਲਸ ਦੀ ਘਾਟ ਵੀ ਹੈ। ਉਨ੍ਹਾਂ ਕਿਹਾ ਕਿ ਸਾਡੇ ਕੋਲ ਸਿਰਫ ਤਿੰਨ ਟ੍ਰੈਫਿਕ ਪੁਲਸ ਕਰਮਚਾਰੀ ਹਨ ਜਦਕਿ ਪ੍ਰਮੁੱਖ ਤਲਵੰਡੀ ਚੌਕ ਤੋਂ ਇਲਾਵਾ ਬੇਰ ਸਾਹਿਬ ਰੋਡ, ਆਰੀਆ ਸਮਾਜ ਚੌਕ, ਚੌਕ ਚੇਲਿਆਂ ਤੇ ਹੋਰ ਵੀ ਕਈ ਪ੍ਰਮੁੱਖ ਸਥਾਨਾਂ 'ਤੇ ਟ੍ਰੈਫਿਕ ਪੁਲਸ ਦੀ ਬੇਹੱਦ ਲੋੜ ਹੈ, ਜਿਸ ਸਬੰਧੀ ਲਿੱਖ ਕੇ ਦਿੱਤਾ ਹੋਇਆ ਹੈ। 

  • ਪਵਿੱਤਰ ਨਗਰੀ
  • ਜੰਜਾਲ
  • holy city
  • Traffic

ਬਿਆਸ ਦਰਿਆ ਮਾਮਲੇ 'ਚ ਵਣ ਜੀਵ ਵਿਭਾਗ ਪੁੱਜਾ ਅਦਾਲਤ

NEXT STORY

Stories You May Like

  • police officer  s car crashes into transformers
    ਰਫ਼ਤਾਰ ਦਾ ਕਹਿਰ: ਪੁਲਸ ਅਫ਼ਸਰ ਦੀ ਗੱਡੀ ਨੇ ਟਰਾਂਸਫਾਰਮਰਾਂ 'ਚ ਮਾਰੀ ਜ਼ੋਰਦਾਰ ਟੱਕਰ, ਹਨ੍ਹੇਰੇ 'ਚ ਡੁੱਬਿਆ ਸ਼ਹਿਰ
  • man deadbody recovered
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ਨੇੜੇ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ
  • traffic police vehicle drivers
    ਪੰਜਾਬ : ਐਕਸ਼ਨ 'ਚ ਟ੍ਰੈਫਿਕ ਪੁਲਸ, ਇਨ੍ਹਾਂ ਵਾਹਨ ਚਾਲਕਾਂ 'ਤੇ ਸ਼ੁਰੂ ਹੋ ਗਈ ਕਾਰਵਾਈ
  • police conduct surprise roadblocks
    ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਪੁਲਸ ਵੱਲੋਂ ਅਚਨਚੇਤ ਨਾਕਾਬੰਦੀ
  • government hospital  a victim of poor management and negligence
    ‘ਮਾੜੀ ਵਿਵਸਥਾ ਅਤੇ ਲਾਪ੍ਰਵਾਹੀ ਦੇ ਸ਼ਿਕਾਰ ਸਰਕਾਰੀ ਹਸਪਤਾਲ’ ਜ਼ਿੰਦਾ ਮਰੀਜ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ!
  • sangat disturbed due to traffic jam on gurdwara sri ber sahib road
    ਵਿਸਾਖੀ ਜੋੜ ਮੇਲੇ ’ਤੇ ਗੁ. ਸ੍ਰੀ ਬੇਰ ਸਾਹਿਬ ਰੋਡ ’ਤੇ ਟ੍ਰੈਫਿਕ ਜਾਮ ਕਾਰਨ ਸੰਗਤਾਂ ਹੋਈਆਂ ਪ੍ਰੇਸ਼ਾਨ
  • madhya pradesh  first time  heat alert
    ਮੱਧ ਪ੍ਰਦੇਸ਼ ’ਚ ਪਹਿਲੀ ਵਾਰ ‘ਲੂ’ ਦਾ ਅਲਰਟ, ਇਸ ਸੂਬੇ ’ਚ ਬਦਲਿਆ ਟ੍ਰੈਫਿਕ ਪੁਲਸ ਦੀ ਡਿਊਟੀ ਦਾ ਸਮਾਂ
  • nvidia creates history  become the world  s most valuable company
    Nvidia ਨੇ ਰਚਿਆ ਇਤਿਹਾਸ : ਦਿੱਗਜ ਕੰਪਨੀਆਂ ਨੂੰ ਪਿੱਛੇ ਛੱਡ ਬਣੀ ਦੁਨੀਆ ਦੀ ਸਭ ਤੋਂ ਕੀਮਤੀ ਕੰਪਨੀ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
Trending
Ek Nazar
attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • Latest News ਦੀਆਂ ਖਬਰਾਂ
    • rump  s big warning to iran
      "ਤੂਫ਼ਾਨ ਆ ਰਿਹਾ ਹੈ, ਜਿਸ ਨੂੰ ਕੋਈ ਨਹੀਂ ਰੋਕ ਸਕੇਗਾ", ਟਰੰਪ ਦੀ ਈਰਾਨ ਨੂੰ ਵੱਡੀ...
    • boy throat following initial fetus scare in china
      'ਗਲੇ 'ਚ ਪਲ ਰਿਹਾ ਭਰੂਣ!' 6 ਸਾਲਾ ਬੱਚਾ ਲੈਂਦਾ ਸੀ ਤੇਜ਼ ਖਰ੍ਹਾਟੇ, ਡਾਕਟਰਾਂ...
    • bsnl brings joy to movie and web series lovers
      499 'ਚ 3 ਮਹੀਨੇ OTT ਦਾ ਮਜ਼ਾ ! ਇਸ ਕੰਪਨੀ ਨੇ ਮੂਵੀਜ਼ ਤੇ ਵੈੱਬ ਸੀਰੀਜ਼ ਲਵਰਜ਼...
    • 4 punjabis us road rage
      ਅਮਰੀਕਾ ਦੀ ਸੜਕ ਵਿਚਾਲੇ ਲੜ ਪਏ 4 ਪੰਜਾਬੀ ! ਹੁਣ ਹੋਣਗੇ ਡਿਪੋਰਟ
    • inflation food oil price hike
      ਆਉਣ ਵਾਲੇ ਮਹੀਨੇ ਭਾਰਤ 'ਤੇ ਪੈਣਗੇ ਭਾਰੀ: ਰਸੋਈ ਤੋਂ ਲੈ ਕੇ ਤੇਲ ਤੱਕ, ਸਭ ਕੁਝ...
    • moga police  sub jail  surprise checking
      ਮੋਗਾ ਪੁਲਸ ਵਲੋਂ ਸਬ ਜੇਲ ਮੋਗਾ ਦੀ ਅਚਨਚੇਤ ਚੈਕਿੰਗ, ਬੈਰਕਾਂ ਦੀ ਲਈ ਤਲਾਸ਼ੀ
    • supreme court  pregnancy  law amendment  central government
      ਜਬਰ ਜ਼ਿਨਾਹ ਪੀੜਤਾਂ ਦੀ ਗਰਭ ਅਵਸਥਾ ਖ਼ਤਮ ਕਰਨ ਸੰਬੰਧੀ ਕਾਨੂੰਨ 'ਚ ਸੋਧ 'ਤੇ...
    • return kohinoor to india
      'ਭਾਰਤ ਨੂੰ ਕੋਹਿਨੂਰ ਵਾਪਸ ਕਰ ਦਿਓ'! ਕਿੰਗ ਚਾਰਲਸ ਨੂੰ ਨਿਊਯਾਰਕ ਦੇ ਮੇਅਰ ਕਰਨਗੇ...
    • accused arrested with 6 kg heroin in amritsar
      ਅੰਮ੍ਰਿਤਸਰ 'ਚ 6 ਕਿਲੋ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ, ਦੁਬਈ ਤੋਂ ਮਿਲਦੀ ਸੀ...
    • one person arrested with heroin
      ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +