Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    2:59:03 PM

  • labour man a lakhpati with just 7 rupees buys 30 lottery tickets in jalandhar

    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ,...

  • major on petrol diesel lpg oil companies demand price hike

    ਪੈਟਰੋਲ-ਡੀਜ਼ਲ ਤੇ LPG ਦੀਆਂ ਵਧਾਓ ਕੀਮਤਾਂ! ਤੇਲ...

  • iran on brink of civil war

    ਵਿਦੇਸ਼ ਮੰਤਰੀ ਤੋਂ ਖੋਹੀ ਜਾਏਗੀ ਕੁਰਸੀ ! ਜੰਗ ਦੇ...

  • cruise ship accident viral video

    ਦੇਖਦੇ ਹੀ ਦੇਖਦੇ ਮੌਤ ਦੇ ਮੂੰਹ 'ਚ ਚਲਾ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਜਲੰਧਰ
  • ਉਦਯੋਗਾਂ 'ਚ ਲੱਗਣਗੇ ਟ੍ਰੀਟਮੈਂਟ ਪਲਾਂਟ, ਪਰਾਲੀ ਨੂੰ ਸਾੜਨ 'ਤੇ ਮੁਕੰਮਲ ਰੋਕ ਲੱਗੇਗੀ

LATEST News Punjabi(Latest News)

ਉਦਯੋਗਾਂ 'ਚ ਲੱਗਣਗੇ ਟ੍ਰੀਟਮੈਂਟ ਪਲਾਂਟ, ਪਰਾਲੀ ਨੂੰ ਸਾੜਨ 'ਤੇ ਮੁਕੰਮਲ ਰੋਕ ਲੱਗੇਗੀ

  • Updated: 21 May, 2018 04:53 AM
ਜਲੰਧਰ
treatment plant in industries
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਧਵਨ) - ਪੰਜਾਬ ਦੇ ਚੌਗਿਰਦਾ, ਸਿੱਖਿਆ ਅਤੇ ਆਜ਼ਾਦੀ ਸੰਗਰਾਮ ਕਲਿਆਣ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਚੌਗਿਰਦੇ ਨੂੰ ਹਰ ਤਰ੍ਹਾਂ ਦੇ ਪ੍ਰਦੂਸ਼ਣ ਤੋਂ ਬਚਾਉਣ ਲਈ ਟ੍ਰੀਟਮੈਂਟ ਪਲਾਂਟ ਲਾਉਣੇ ਯਕੀਨੀ ਬਣਾਏ ਜਾਣਗੇ। ਸੋਨੀ ਨੇ ਚੌਗਿਰਦਾ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਬੈਠਕ ਕੀਤੀ, ਜਿਸ 'ਚ ਪ੍ਰਦੂਸ਼ਣ 'ਤੇ ਰੋਕ ਲਾਉਣ ਦੇ ਵੱਖ-ਵੱਖ ਉਪਾਵਾਂ 'ਤੇ ਵਿਚਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ  ਉਦਯੋਗਾਂ ਨੂੰ ਪ੍ਰਫੁੱਲਤ ਕਰਨ ਲਈ ਸਸਤੀ ਬਿਜਲੀ ਤੇ ਹੋਰ ਸਬਸਿਡੀਆਂ ਨਵੀਂ ਉਦਯੋਗਿਕ ਨੀਤੀ 'ਚ ਦਿੱਤੀਆਂ ਹਨ। ਉਦਯੋਗੀਕਰਨ ਦੇ ਨਾਲ-ਨਾਲ ਚੌਗਿਰਦੇ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੀ ਲੋੜ ਹੈ। ਜਿਸ ਐਕਸੀਅਨ ਅਧੀਨ ਪੈਂਦੇ ਇਲਾਕਿਆਂ 'ਚ ਉਦਯੋਗ ਨਿਯਮਾਂ ਦੀ ਉਲੰਘਣਾ ਫੜੀ ਗਈ ਤਾਂ ਸਬੰਧਤ ਐਕਸੀਅਨ ਹੀ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ 'ਚ ਪਰਾਲੀ ਨੂੰ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਸਖਤੀ ਵਰਤੀ ਜਾਏਗੀ। ਉਨ੍ਹਾਂ ਇਸ ਗੱਲ 'ਤੇ ਖੁਸ਼ੀ ਪ੍ਰਗਟ ਕੀਤੀ ਕਿ ਵਿਭਾਗ ਦੇ ਅਧਿਕਾਰੀਆਂ ਦੀਆਂ ਕੋਸ਼ਿਸ਼ ਕਾਰਨ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ 'ਚ 20 ਤੋਂ 25 ਫੀਸਦੀ ਕਮੀ ਦਰਜ ਕੀਤੀ ਗਈ ਹੈ।

  • Treatment Plant
  • Industries
  • ਟ੍ਰੀਟਮੈਂਟ ਪਲਾਂਟ

ਟਰੰਪ ਨੇ ਮੂਲਰ ਤੋਂ ਜਾਂਚ ਖਤਮ ਕਰਨ ਦੀ ਕੀਤੀ ਮੰਗ

NEXT STORY

Stories You May Like

  • transport suspended in 2 cities
    LockDown ! 2 ਸ਼ਹਿਰਾਂ 'ਚ ਆਵਾਜਾਈ 'ਤੇ ਮੁਕੰਮਲ ਰੋਕ, DC ਨੇ ਜਾਰੀ ਕੀਤੇ ਹੁਕਮ, ਪਾਕਿ 'ਚ ਵੱਡੀ ਕਾਰਵਾਈ
  • jalandhar  a trolley loaded with straw caught fire near pathankot chowk
    ਜਲੰਧਰ : ਪਠਾਨਕੋਟ ਚੌਕ ਨੇੜੇ ਪਰਾਲੀ ਨਾਲ ਭਰੀ ਟਰਾਲੀ ਨੂੰ ਲੱਗੀ ਅੱਗ
  • ayurvedic market  ban on ashwagandha leaves  use will be limited to roots
    ਭਾਰਤੀ ਆਯੁਰਵੈਦਿਕ ਬਾਜ਼ਾਰ ’ਚ ਹਲਚਲ : ਅਸ਼ਵਗੰਧਾ ਦੇ ਪੱਤਿਆਂ ’ਤੇ ਰੋਕ, ਜੜ੍ਹਾਂ ਤੱਕ ਸੀਮਤ ਰਹੇਗੀ ਵਰਤੋਂ
  • a pile of straw burned to ashes after a fire
    ਅੱਗ ਲੱਗਣ ਨਾਲ ਪਰਾਲੀ ਦਾ ਕੁੱਪ ਸੜ ਕੇ ਸੁਆਹ
  • class mobile phone use teacher ban
    ਸਕੂਲ 'ਚ ਅਧਿਆਪਕਾਂ ਦੇ ਮੋਬਾਈਲ ਫੋਨ ਦੀ ਵਰਤੋਂ 'ਤੇ ਲੱਗੀ ਰੋਕ, ਮਧੂਬਨੀ DM ਵਲੋਂ ਹੁਕਮ ਜਾਰੀ
  • poison is dissolving in the environment of punjab
    ਪੰਜਾਬ ਦੇ ਵਾਤਾਵਰਣ ’ਚ ਘੁਲ ਰਿਹਾ ਜ਼ਹਿਰ, ਨਾੜ ਸਾੜਨ ਦੇ ਬਹਾਨੇ ਰਚਿਆ ਜਾ ਰਿਹਾ ਡਰਾਮਾ
  • sale of energy drinks in school canteens and surrounding areas banned
    ਸਕੂਲਾਂ ਦੀਆਂ ਕੈਂਟੀਨਾਂ ਤੇ ਆਲੇ-ਦੁਆਲੇ ਦੇ ਦਾਇਰੇ 'ਚ ਐਨਰਜੀ ਡਰਿੰਕਸ ਦੀ ਵਿਕਰੀ 'ਤੇ 1 ਸਾਲ ਲਈ ਲਗਾਈ ਰੋਕ
  • fertilizer pesticide and seed shops will remain closed across punjab
    ਵੱਡੀ ਖ਼ਬਰ: 27 ਅਪ੍ਰੈਲ ਨੂੰ ਪੰਜਾਬ ਭਰ 'ਚ ਖਾਦਾਂ, ਬੀਜਾਂ ਤੇ ਕੀਟਨਾਸ਼ਕਾਂ ਦੀਆਂ ਦੁਕਾਨਾਂ ਰਹਿਣਗੀਆਂ ਮੁਕੰਮਲ ਬੰਦ
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • raman arora gets security again  pilot gypsy also deployed
    ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
  • man dies in road accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • unclaimed deadbody of a young man found near the railway station
    ਰੇਲਵੇ ਸਟੇਸ਼ਨ ਨੇੜਿਓਂ ਮਿਲੀ ਨੌਜਵਾਨ ਦੀ ਲਾਵਾਰਿਸ ਲਾਸ਼
Trending
Ek Nazar
diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • Latest News ਦੀਆਂ ਖਬਰਾਂ
    • match winning player worth rs 8 60 crores attached to squad during ipl
      IPL ਵਿਚਾਲੇ ਸਕੁਐਡ ਨਾਲ ਜੜਿਆ 8.60 ਕਰੋੜ ਦਾ ਮੈਚ ਵਿਨਰ ਖਿਡਾਰੀ, ਟੀਮ ਬਣੇਗੀ...
    • election commission  counting staff
      ਚੋਣ ਕਮਿਸ਼ਨ ਖੁਦ ਕਰ ਸਕਦਾ ਕਾਊਂਟਿੰਗ ਸਟਾਫ਼ ਦੀ ਚੋਣ, ਵੱਖਰੇ ਹੁਕਮਾਂ ਦੀ ਲੋੜ...
    • visa services between india and bangladesh will be fully restored
      ਭਾਰਤ-ਬੰਗਲਾਦੇਸ਼ ਵਿਚਕਾਰ ਵੀਜ਼ਾ ਸੇਵਾਵਾਂ ਮੁੜ ਪੂਰੀ ਤਰ੍ਹਾਂ ਹੋਣਗੀਆਂ ਬਹਾਲ;...
    • major on petrol diesel lpg oil companies demand price hike
      ਪੈਟਰੋਲ-ਡੀਜ਼ਲ ਤੇ LPG ਦੀਆਂ ਵਧਾਓ ਕੀਮਤਾਂ! ਤੇਲ ਕੰਪਨੀਆਂ ਨੇ ਸਰਕਾਰ ਨੂੰ ਕੀਤੀ...
    • benefits of applying onion juice to hair
      ਵਾਲਾਂ ਦਾ ਝੜਨਾ ਹੋਵੇਗਾ ਜੜ੍ਹ ਤੋਂ ਖ਼ਤਮ! ਪਿਆਜ਼ ਦਾ ਰਸ ਹੈ ਕੁਦਰਤੀ ਵਰਦਾਨ, ਕੁਝ...
    • iran on brink of civil war
      ਵਿਦੇਸ਼ ਮੰਤਰੀ ਤੋਂ ਖੋਹੀ ਜਾਏਗੀ ਕੁਰਸੀ ! ਜੰਗ ਦੇ ਤਣਾਅ ਵਿਚਾਲੇ ਅੰਦਰੂਨੀ ਕਲੇਸ਼...
    • gippy grewal receives best director at dada saheb phalke award for akaal
      'ਦਾਦਾ ਸਾਹਿਬ ਫਾਲਕੇ' 'ਚ ਛਾ ਗਏ ਗਿੱਪੀ ਗਰੇਵਾਲ ! ਜਿੱਤਿਆ ਬੈਸਟ ਡਾਇਰੈਕਟਰ ਦਾ...
    • tarun chugh on amritsar visit
      ਅੰਮ੍ਰਿਤਸਰ ਦੌਰਾ 'ਤੇ ਤਰੁਣ ਚੁੱਘ, ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਿਆ
    • a drone was recovered from the fields of baje ke village
      ਪਿੰਡ ਬਾਜੇ ਕੇ ਦੇ ਖੇਤਾਂ ’ਚੋਂ ਇਕ ਡਰੋਨ ਬਰਾਮਦ, ਮਾਮਲਾ ਦਰਜ
    • neha sahu becomes officer in australian air force
      ਹਰਿਆਣਾ ਦੀ ਧੀ ਨੇ ਰਚਿਆ ਇਤਿਹਾਸ: ਸਿਰਸਾ ਦੀ ਨੇਹਾ ਸਾਹੂ ਰਾਇਲ ਆਸਟ੍ਰੇਲੀਅਨ ਏਅਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +