Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 16, 2026

    10:55:20 AM

  • mujtaba s stern warning amid trump s claims

    'ਮੁਆਵਜ਼ਾ ਦਿਓ ਜਾਂ ਅੰਜਾਮ ਭੁਗਤਣ ਲਈ ਤਿਆਰ ਰਹੋ',...

  • rains in punjab dash farmers   hopes

    ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ...

  • crude oil prices

    150 ਡਾਲਰ ਤੱਕ ਪਹੁੰਚ ਜਾਣਗੀਆਂ ਕੱਚੇ ਤੇਲ ਦੀਆਂ...

  • heavy rains next 5 6 days

    ਅਗਲੇ 5-6 ਦਿਨਾਂ ਤੱਕ ਪਵੇਗਾ ਭਾਰੀ ਮੀਂਹ! ਕਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਬੁਢਲਾਡਾ
  • ਵਿਰੋਧੀ ਪਾਰਟੀਆਂ ਮੋਦੀ ਸਰਕਾਰ ਖਿਲਾਫ ਕਰ ਰਹੀਆਂ ਕੂੜ ਪ੍ਰਚਾਰ : ਗਰੇਵਾਲ

LATEST News Punjabi(Latest News)

ਵਿਰੋਧੀ ਪਾਰਟੀਆਂ ਮੋਦੀ ਸਰਕਾਰ ਖਿਲਾਫ ਕਰ ਰਹੀਆਂ ਕੂੜ ਪ੍ਰਚਾਰ : ਗਰੇਵਾਲ

  • Updated: 02 Jun, 2018 04:28 PM
ਬੁਢਲਾਡਾ
union government  harjeet singh grewal
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ (ਬਾਂਸਲ) : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਆਪਣੇ 4 ਸਾਲਾਂ ਦੇ ਕਾਰਜਕਾਲ ਦੌਰਾਨ ਸਭਕੇ ਸਾਥ ਸਭਕਾ ਵਿਕਾਸ ਅਧੀਨ ਹਰ ਵਰਗ ਦੇ ਹਿੱਤਾਂ ਨੂੰ ਧਿਆਨ 'ਚ ਰੱਖਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਤਰੱਕੀ ਦੇ ਰਾਹ 'ਤੇ ਤੋਰਿਆ ਹੈ। ਇਹ ਸ਼ਬਦ ਅੱਜ ਇਥੇ ਮੱਲ ਸਿੰਘ ਵਾਲਾ ਵਿਖੇ ਇਕ ਨਿੱਜੀ ਸਮਾਗਮ 'ਚ ਸ਼ਾਮਲ ਹੋਣ ਸਮੇਂ ਕੇਂਦਰੀ ਭਾਜਪਾ ਦੇ ਸੀਨੀਅਰ ਆਗੂ ਸਾਬਕਾ ਚੇਅਰਮੈਨ ਪੰਜਾਬ ਖਾਦੀ ਬੋਰਡ ਸ. ਹਰਜੀਤ ਸਿੰਘ ਗਰੇਵਾਲ ਨੇ ਕਹੇ। ਉਨ੍ਹਾਂ ਕਿਹਾ ਕਿ ਅੱਜ ਵਿਰੋਧੀਆਂ ਕੋਲ ਮੋਦੀ ਸਰਕਾਰ ਖਿਲਾਫ ਕੋਈ ਮੁੱਦਾ ਨਾ ਹੋਣ ਕਾਰਨ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਵਿਰੋਧੀ ਇਕ ਮੰਚ 'ਤੇ ਇੱਕਠੇ ਹੋ ਕੇ ਦੇਸ਼ ਦੇ ਵਿਕਾਸ ਅਤੇ ਤਰੱਕੀ ਦਾ ਵਿਰੋਧ ਕਰਕੇ ਗੁੰਮਰਾਹਕੁੰਨ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਕਾਰਨ ਪੂਰੇ ਦੇਸ਼ ਅੰਦਰ ਵਿਰੋਧੀ ਧਿਰ ਸੁੰਗੜ ਕੇ ਰਹਿ ਗਈ ਹੈ ਅਤੇ ਵਿਰੋਧੀਆਂ ਦੀਆਂ ਅਪੀਲਾਂ ਤੇ ਦਲੀਲਾਂ ਨੂੰ ਲੋਕਾਂ ਨੇ ਨਕਾਰ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ 2019 ਦੀਆਂ ਲੋਕ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਮੁੜ ਤੋਂ ਲੋਕ ਫਤਵਾ ਹਾਸਲ ਕਰਕੇ ਸਪਸ਼ਟ ਬਹੁਮਤ ਨਾਲ ਸਰਕਾਰ ਬਣਾਏਗੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ। ਇਸ ਮੌਕੇ ਭਾਜਪਾ ਦੇ ਸੀਨੀਅਰ ਨੇਤਾ ਸੁਖਦੇਵ ਸਿੰਘ ਫਰਮਾਹੀ, ਰਾਕੇਸ਼ ਕੁਮਾਰ ਜੈਨ, ਬਲਵਿੰਦਰ ਸਿੰਘ ਮੱਲ ਸਿੰਘ ਵਾਲਾ, ਸ. ਸਹੋਤਾ ਭੀਖੀ, ਅਕਾਲੀ ਆਗੂ ਦਰਸ਼ਨ ਸਿੰਘ ਮੰਡੇਰ ਆਦਿ ਹਾਜ਼ਰ ਸਨ। 

  • ਕੇਂਦਰ ਸਰਕਾਰ
  • ਹਰਜੀਤ ਸਿੰਘ ਗਰੇਵਾਲ
  • Union Government
  • Harjeet Singh Grewal

ਐਕਟਿੰਗ ਤੋਂ ਦੂਰ ਹੋ ਕੇ ਪਹਿਲਾਂ ਨਾਲੋਂ ਬੇਹੱਦ ਕਮਜ਼ੋਰ ਦਿਖੇ ਧਰਮਿੰਦਰ, ਵੀਡੀਓ 'ਚ ਦਿਖਾਏ ਅੰਬ

NEXT STORY

Stories You May Like

  • lok sabha  shivraj chauhan  opposition  world  government
    ਵਿਰੋਧੀ ਧਿਰ 'ਹਾਏ-ਹਾਏ' ਕਰ ਰਿਹਾ, ਦੁਨੀਆ 'ਵਾਹ-ਵਾਹ' ਕਰ ਰਹੀ : ਲੋਕ ਸਭਾ 'ਚ ਗਰਜੇ ਸ਼ਿਵਰਾਜ ਚੌਹਾਨ
  • political parties unite against illegal mining 15 day ultimatum to government
    ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਿਆਸੀ ਪਾਰਟੀਆਂ ਇਕਜੁੱਟ, ਸਰਕਾਰ ਨੂੰ ਦਿੱਤਾ 15 ਦਿਨਾਂ ਦਾ ਅਲਟੀਮੇਟਮ
  • you tuber nancy grewals mother big statement
    ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ ਆ ਕੇ ਕਹੀਆਂ ਵੱਡੀਆਂ ਗੱਲਾਂ
  • modi government bowed down to america due to epstein files revelations
    ਐਪਸਟਾਈਨ ਫਾਈਲਾਂ ਦੇ ਖੁਲਾਸਿਆਂ ਕਾਰਨ ਅਮਰੀਕਾ ਅੱਗੇ ਝੁਕੀ ਮੋਦੀ ਸਰਕਾਰ : ਸੰਗੀਤਾ ਧੀਰ
  • former mla fatehjang singh bajwa
    ਮੋਦੀ ਸਰਕਾਰ ਦੀ ਅਗਵਾਈ ’ਚ ਦੇਸ਼ ਲਗਾਤਾਰ ਤਰੱਕੀ ਦੀਆਂ ਰਾਹਾਂ ’ਤੇ: ਫਤਿਹਜੰਗ ਬਾਜਵਾ
  • influencer nancy grewal murder canada plan update
    ਨੈਂਸੀ ਗਰੇਵਾਲ ਦੇ ਕਤਲ ਬਾਰੇ ਭੈਣ ਦੇ ਵੱਡੇ ਖ਼ੁਲਾਸੇ! 15 ਦਿਨ ਪਹਿਲਾਂ ਬਣੀ ਪਲਾਨਿੰਗ, ਦੋਸਤ ਨੇ ਕੀਤਾ ਸੀ...
  • pargat singh  s sharp attack on aap government
    'ਪੈਸਾ ਪੰਜਾਬ ਦਾ ਤੇ ਗੁਜਰਾਤ 'ਚ ਪ੍ਰਚਾਰ', ਪਰਗਟ ਸਿੰਘ ਦਾ 'ਆਪ' ਸਰਕਾਰ 'ਤੇ ਤਿੱਖਾ ਹਮਲਾ
  • baba harjit singh rasulpur big revelations nancy grewal murder
    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਬਾਬਾ ਰਸੂਲਪੁਰ ਦਾ ਵੱਡਾ ਖ਼ੁਲਾਸਾ! ਕਿਹਾ-ਕਤਲ ਦੇ ਪਿੱਛੇ...
  • rains in punjab dash farmers   hopes
    ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ, ਚਾਦਰ ਵਾਂਗ...
  • punjab rain weather
    ਪੰਜਾਬ 'ਚ ਮੌਸਮ ਨੇ ਮੁੜ ਕਢਵਾਈਆਂ ਜੈਕਟਾਂ! ਮੀਂਹ ਤੇ ਗੜ੍ਹੇਮਾਰੀ ਨੇ ਛੇੜੀ ਕੰਬਣੀ
  • bjp  sikhs  rural  farmer vote share
    19 ਫ਼ੀਸਦੀ ਤੋਂ ਅੱਗੇ ਦਾ ਸਫ਼ਰ : ਭਾਜਪਾ ਨੂੰ ਕਿਉਂ ਜ਼ਰੂਰੀ ਹੈ ਸਿੱਖ, ਪੇਂਡੂ ਤੇ...
  • jalandhar police station becomes battlefield
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਥਾਣਾ, ਪੁਲਸ ਦੀ ਮੌਜੂਦਗੀ 'ਚ ਭਿੜੀਆਂ ਦੋ ਧਿਰਾਂ
  • thunderstorm and hailstorm till march 20
    20 ਮਾਰਚ ਤੱਕ ਹਨੇਰੀ-ਤੂਫਾਨ ਤੇ ਗੜੇਮਾਰੀ, ਮੌਸਮ ਵਿਭਾਗ ਦੀ ਪੰਜਾਬ ਲਈ ਚਿਤਾਵਨੀ
  • drug mafia working under the nose of the police  sukhpal khaira
    ਪੁਲਸ ਦੀ ਨੱਕ ਹੇਠ ਕੰਮ ਕਰਦਾ ਨਸ਼ਾ ਮਾਫੀਆ : ਸੁਖਪਾਲ ਖਹਿਰਾ
  • youth riding bike without number plate causes ruckus
    ਬਿਨਾਂ ਨੰਬਰ ਪਲੇਟ ਬਾਈਕ ਸਵਾਰ ਨੌਜਵਾਨ ਦਾ ਹੰਗਾਮਾ; ਪੁਲਸ ਅਧਿਕਾਰੀ ਦੀ...
  • sukhbir singh badal rally
    ਪੰਜਾਬ ਬਚਾਉਣਾ ਹੈ ਤਾਂ ਨਸ਼ਾ ਖ਼ਤਮ ਕਰਨ ਦੇ ਨਾਲ-ਨਾਲ ਗੈਂਗਸਟਰ ਖ਼ਤਮ ਕਰਨੇ ਪੈਣਗੇ :...
Trending
Ek Nazar
sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

icc takes action against salman agha

ਸਲਮਾਨ ਆਗਾ ਨੂੰ ਮੈਦਾਨ 'ਤੇ ਗੁੱਸਾ ਦਿਖਾਉਣਾ ਪਿਆ ਮਹਿੰਗਾ! ICC ਨੇ ਦਿੱਤੀ ਸਖ਼ਤ...

girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • Latest News ਦੀਆਂ ਖਬਰਾਂ
    • relief for phagwara resident who was denied a flight to dubai
      ਦੁਬਈ ਉਡਾਣ ਤੋਂ ਰੋਕੇ ਗਏ ਫਗਵਾੜਾ ਵਾਸੀ ਨੂੰ ਰਾਹਤ, ਕਮਿਸ਼ਨ ਵੱਲੋਂ Air India...
    • heavy rains next 5 6 days
      ਅਗਲੇ 5-6 ਦਿਨਾਂ ਤੱਕ ਪਵੇਗਾ ਭਾਰੀ ਮੀਂਹ! ਕਈ ਸੂਬਿਆਂ 'ਚ ਗੜ੍ਹੇਮਾਰੀ ਤੇ ਤੂਫ਼ਾਨ...
    • big blow to inflation
      ਮਹਿੰਗਾਈ ਦਾ ਵੱਡਾ ਝਟਕਾ: ਪੈਟਰੋਲ ₹31 ਤੇ ਡੀਜ਼ਲ ₹54 ਮਹਿੰਗਾ, ਨੇਪਾਲ 'ਚ ਮਚੀ...
    • fashion  embroidered white kurta  women
      ਫ਼ੈਸ਼ਨ ਦੀ ਦੁਨੀਆ ’ਚ ਛਾਇਆ ਐਂਬ੍ਰਾਇਡਰਡ ਵ੍ਹਾਈਟ ਕੁੜਤਾ ਸੈੱਟ
    • indian oil recruitment candidates job
      Indian Oil 'ਚ ਨਿਕਲੀਆਂ ਭਰਤੀਆਂ ! ਜਾਣੋ ਉਮਰ ਹੱਦ ਤੇ ਹੋਰ ਵੇਰਵੇ
    • nz runs out of petrol
      ਖ਼ਤਮ ਹੋ ਗਿਆ ਪੈਟਰੋਲ ! CarLess ਨਿਯਮ ਲਿਆਉਣ ਦੀ ਤਿਆਰੀ 'ਚ ਇਸ ਦੇਸ਼ ਦੀ ਸਰਕਾਰ
    • punjab rain weather
      ਪੰਜਾਬ 'ਚ ਮੌਸਮ ਨੇ ਮੁੜ ਕਢਵਾਈਆਂ ਜੈਕਟਾਂ! ਮੀਂਹ ਤੇ ਗੜ੍ਹੇਮਾਰੀ ਨੇ ਛੇੜੀ ਕੰਬਣੀ
    • bihar rajya sabha elections today
      ਬਿਹਾਰ 'ਚ ਰਾਜ ਸਭਾ ਚੋਣਾਂ ਅੱਜ, ਮੈਦਾਨ 'ਚ ਆਏ CM ਨਿਤੀਸ਼ ਕੁਮਾਰ ਤੇ ਭਾਜਪਾ...
    • fire breaks out near dubai airport after iranian drone attack
      ਈਰਾਨੀ ਡਰੋਨ ਹਮਲੇ ਮਗਰੋਂ Dubai Airport ਨੇੜੇ ਲੱਗੀ ਅੱਗ, ਸਾਰੀਆਂ ਉਡਾਣਾਂ ਰੱਦ
    • bjp  sikhs  rural  farmer vote share
      19 ਫ਼ੀਸਦੀ ਤੋਂ ਅੱਗੇ ਦਾ ਸਫ਼ਰ : ਭਾਜਪਾ ਨੂੰ ਕਿਉਂ ਜ਼ਰੂਰੀ ਹੈ ਸਿੱਖ, ਪੇਂਡੂ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +