Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    4:37:52 PM

  • leader balwinder murder case revealed former sho nagara mobile reveals secrets

    'ਆਪ' ਆਗੂ ਬਲਵਿੰਦਰ ਦੇ ਕਤਲ ਮਾਮਲੇ 'ਚ ਖ਼ੁਲਾਸਾ!...

  • uncle and nephew water turn bathinda police

    ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪਾਣੀ ਦੀ ਵਾਰੀ ਪਿੱਛੇ...

  • spa center racket foreign girls

    ਪੰਜਾਬ 'ਚ ਦੇਹ ਵਪਾਰ ਦਾ ਵੱਡਾ ਅੱਡਾ ਬੇਨਕਾਬ, ਰੇਡ...

  • stock market closes in red  sensex falls 331 points  nifty crosses 23 700

    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਨੌਜਵਾਨ ਨੇ ਖੱਟੜ 'ਤੇ ਸੁੱਟੀ ਸਿਆਹੀ

LATEST News Punjabi(Latest News)

ਨੌਜਵਾਨ ਨੇ ਖੱਟੜ 'ਤੇ ਸੁੱਟੀ ਸਿਆਹੀ

  • Updated: 18 May, 2018 04:30 AM
Latest News
young ink thrown at manohar lal khattar
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ, (ਭਾਸ਼ਾ)- ਹਰਿਆਣਾ ਦੇ ਹਿਸਾਰ ਵਿਖੇ ਵੀਰਵਾਰ ਇਕ ਨੌਜਵਾਨ ਨੇ  ਮੁੱਖ ਮੰਤਰੀ ਮਨੋਹਰ ਲਾਲ ਖੱਟੜ 'ਤੇ ਸਿਆਹੀ ਸੁੱਟ ਦਿੱਤੀ ਜਿਸ ਕਾਰਨ ਜਨਤਕ ਪ੍ਰੋਗਰਾਮ ਵਿਚ ਹੰਗਾਮਾ ਹੋ ਗਿਆ। ਇਸ ਘਟਨਾ ਕਾਰਨ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਸਵਾਲ ਖੜ੍ਹੇ ਹੋ ਗਏ। ਪ੍ਰੋਗਰਾਮ ਵਿਚ ਇਕ ਨੌਜਵਾਨ ਨੇ ਅਚਾਨਕ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਪਿੱਛੋਂ ਖੱਟੜ ਦੇ ਸੁਰੱਖਿਆ ਮੁਲਾਜ਼ਮਾਂ ਨਾਲ ਉਸ ਦੀ ਹੱਥੋਪਾਈ ਹੋਈ। ਬਾਅਦ ਵਿਚ ਉਸ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ।
ਉਕਤ ਨੌਜਵਾਨ ਵਲੋਂ ਸੁੱਟੀ ਗਈ ਸਿਆਸੀ ਵਧੇਰੇ ਕਰ ਕੇ ਸੁਰੱਖਿਆ ਮੁਲਾਜ਼ਮਾਂ 'ਤੇ ਹੀ ਡਿੱਗੀ ਪਰ ਸਿਆਹੀ ਦਾ ਕੁਝ ਹਿੱਸਾ ਖੱਟੜ ਦੇ ਚਿਹਰੇ ਤੇ ਵਾਲਾਂ 'ਤੇ ਡਿੱਗਾ। ਖੱਟੜ ਨੂੰ ਆਪਣੀ  ਜੇਬ ਵਿਚੋਂ ਰੁਮਾਲ ਕੱਢ ਕੇ ਚਿਹਰਾ ਪੂੰਝਦਿਆਂ ਦੇਖਿਆ ਗਿਆ। ਘਟਨਾ ਹਿਸਾਰ ਵਿਚ ਸੂਬਾਈ ਸਰਕਾਰ ਦੇ ਇਕ ਰੋਡ ਸ਼ੋਅ ਤੋਂ ਪਹਿਲਾਂ ਹੋਈ। ਖੱਟੜ ਨੇ ਬਾਅਦ ਵਿਚ ਇਕ ਪ੍ਰੋਗਰਾਮ ਵਿਚ ਹਿੱਸਾ ਲਿਆ ਅਤੇ ਸੂਬੇ ਦੇ ਵਿੱਤ ਮੰਤਰੀ ਅਭਿਮਨਿਊ ਨਾਲ ਖੁਲ੍ਹੀ ਜੀਪ ਵਿਚ ਸਵਾਰ ਹੋਏ। ਹਿਰਾਸਤ ਵਿਚ ਲਏ ਜਾਣ ਤੋਂ ਪਹਿਲਾਂ ਨੌਜਵਾਨ ਨੇ ਨਾਅਰੇਬਾਜ਼ੀ ਕੀਤੀ ਅਤੇ ਦਾਅਵਾ ਕੀਤਾ ਕਿ ਉਹ  ਇੰਡੀਅਨ ਨੈਸ਼ਨਲ ਲੋਕ ਦਲ ਦਾ ਵਰਕਰ ਹੈ। ਹਿਸਾਰ ਰੇਂਜ ਦੇ ਮੁਖੀ ਸੰਜੇ ਕੁਮਾਰ ਨੇ ਦੱਸਿਆ ਕਿ ਉਸ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ।

  • ਮਨੋਹਰ ਲਾਲ ਖੱਟੜ
  • ਸਿਆਹੀ ਸੁੱਟ
  • manohar lal khattar
  • ink thrown

ਕਿਮ ਜੋਂਗ-ਟਰੰਪ ਦੀ ਮੁਲਾਕਾਤ 'ਚ ਅਜੇ ਕੋਈ ਬਦਲਾਅ ਨਹੀਂ : ਵ੍ਹਾਈਟ ਹਾਊਸ

NEXT STORY

Stories You May Like

  • woman threw ink cjp founder abhijeet dipke
    ਭੁੱਖ ਹੜਤਾਲ 'ਤੇ ਬੈਠੇ CJP ਸੰਸਥਾਪਕ ਅਭਿਜੀਤ ਦੀਪਕੇ 'ਤੇ ਔਰਤ ਨੇ ਸੁੱਟੀ ਸਿਆਹੀ, ਭੱਖ ਗਿਆ ਮਾਹੌਲ
  • tibba area  firing on youth  punjab police
    ਟਿੱਬਾ ਇਲਾਕੇ ਵਿਚ ਗੁੰਡਾਗਰਦੀ : ਨੌਜਵਾਨ ’ਤੇ ਚਲਾਈਆਂ ਸਿੱਧੀਆਂ ਗੋਲ਼ੀਆਂ
  • young man fatally attacked in a fight over a chair
    ਕੁਰਸੀ ਨੂੰ ਲੈ ਕੇ ਹੋਏ ਝਗੜੇ 'ਚ ਨੌਜਵਾਨ 'ਤੇ ਜਾਨਲੇਵਾ ਹਮਲਾ, 3 ਖ਼ਿਲਾਫ਼ ਮੁਕੱਦਮਾ ਦਰਜ
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ ਗੰਭੀਰ ਦੋਸ਼
  • murder case ludhiana
    ਤਾਏ ਨੇ 7 ਸਾਲਾ ਭਤੀਜੇ ਦਾ ਕਤਲ ਕਰ ਨਹਿਰ 'ਚ ਸੁੱਟੀ ਲਾਸ਼! ਅਦਾਲਤ ਨੇ ਲਾਈ
  • shots fired in phagwara
    ਪੰਜਾਬ 'ਚ ਵੱਡੀ ਵਾਰਦਾਤ! ਮਾਂ ਨੂੰ ਪ੍ਰਸਾਦ ਦੇ ਕੇ ਗੱਡੀ 'ਤੇ ਜਾ ਰਹੇ ਨੌਜਵਾਨ 'ਤੇ ਚਲਾਈਆਂ ਗੋਲ਼ੀਆਂ
  • tarn taran  youth shot for stopping him from selling drugs
    ਤਰਨਤਾਰਨ: ਨਸ਼ਾ ਵੇਚਣ ਤੋਂ ਰੋਕਣ ’ਤੇ ਨੌਜਵਾਨ 'ਤੇ ਚੱਲੀਆਂ ਗੋਲੀਆਂ
  • young man commits suicide by jumping in front of train
    ਨੌਜਵਾਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
Trending
Ek Nazar
pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • Latest News ਦੀਆਂ ਖਬਰਾਂ
    • pakistan ideology turned upside down
      ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...
    • a new era of defence cooperation begins between india and japan
      ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ...
    • leader balwinder murder case revealed former sho nagara mobile reveals secrets
      'ਆਪ' ਆਗੂ ਬਲਵਿੰਦਰ ਦੇ ਕਤਲ ਮਾਮਲੇ 'ਚ ਖ਼ੁਲਾਸਾ! ਸਾਬਕਾ SHO ਨਾਗਰਾ ਦੇ ਮੋਬਾਇਲ...
    • uncle and nephew water turn bathinda police
      ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪਾਣੀ ਦੀ ਵਾਰੀ ਪਿੱਛੇ ਤਾਏ ਨੇ ਭਤੀਜਾ ਵੱਢਿਆ
    • union cabinet  paper leak  amendment bill  approval  parliament
      ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ...
    • famous actress makes big revelation about ex husband
      'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...
    • spa center racket foreign girls
      ਪੰਜਾਬ 'ਚ ਦੇਹ ਵਪਾਰ ਦਾ ਵੱਡਾ ਅੱਡਾ ਬੇਨਕਾਬ, ਰੇਡ ਕਰਨ ਗਈ ਪੁਲਸ ਦੇ ਵੀ ਉਡੇ ਹੋਸ਼
    • security post
      ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...
    • stock market closes in red  sensex falls 331 points  nifty crosses 23 700
      ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ...
    • 34 buffaloes die in sakki nallah
      ਸੱਕੀ ਨਾਲੇ 'ਚ 34 ਮੱਝਾਂ ਦੀ ਦਰਦਨਾਕ ਮੌਤ, ਪਸ਼ੂ ਪਾਲਕਾਂ ਨੂੰ 40 ਲੱਖ ਤੋਂ ਵੱਧ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +