ਨਵੀਂ ਦਿੱਲੀ (ਅਨਸ)—ਹਵਾ ਪ੍ਰਦੂਸ਼ਣ ਸਾਡੀ ਸਿਹਤ ਨੂੰ ਕਿਸ ਤਰ੍ਹਾਂ ਪ੍ਰਭਾਵਿਤ ਕਰਦਾ ਹੈ, ਇਹ ਤਾਂ ਅਸੀਂ ਜਾਣਦੇ ਹਾਂ ਪਰ ਗਰਭਵਤੀ ਔਰਤਾਂ ਲਈ ਇਹ ਬੇਹੱਦ ਖਤਰਨਾਕ ਸਾਬਤ ਹੋ ਸਕਦਾ ਹੈ। ਖਾਸ ਤੌਰ 'ਤੇ ਉਦੋਂ ਜਦੋਂ ਔਰਤ ਦਮੇ ਤੋਂ ਪੀੜਤ ਹੋਵੇ।
ਨੈਸ਼ਨਲ ਇੰਸਟੀਚਿਊਟ ਆਫ ਹੈਲਥ ਦਾ ਕਹਿਣਾ ਹੈ ਕਿ ਅਜਿਹੀਆਂ ਗਰਭਵਤੀ ਔਰਤਾਂ, ਜਿਨ੍ਹਾਂ ਨੂੰ ਦਮਾ ਹੈ, ਜਦੋਂ ਹਵਾ ਪ੍ਰਦੂਸ਼ਣ ਦੇ ਸੰਪਰਕ ਵਿਚ ਆਉਂਦੀਆਂ ਹਨ ਤਾਂ ਉਨ੍ਹਾਂ ਵਿਚ ਮਿੱਥੇ ਸਮੇਂ ਤੋਂ ਪਹਿਲਾਂ ਜਣੇਪੇ ਦਾ ਖਤਰਾ ਵੱਧ ਜਾਂਦਾ ਹੈ।
ਵਿਦੇਸ਼ੀ ਜੋੜੇ ਨੇ ਖਾਧੇ 10 ਹਜ਼ਾਰ ਰੁਪਏ ਦੇ ਚਾਰ
NEXT STORY