Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    1:42:27 PM

  • sri akal takht sahib canada gurdwara sahib

    ਕੈਨੇਡਾ ਦੇ ਗੁਰਦੁਆਰਾ ਸਾਹਿਬ 'ਚ ਹੋਏ ਹਮਲੇ ਤੋਂ...

  • father of 2 daughters in canada

    ਦੁਖਦਾਈ ਖਬਰ: ਸੁਨਹਿਰੇ ਭਵਿੱਖ ਲਈ ਕੈਨੇਡਾ ਗਏ 2...

  • ed raids in nangal ropar 100 crore cyber scam

    100 ਕਰੋੜ ਰੁਪਏ ਦੇ ਸਾਈਬਰ ਘੁਟਾਲੇ ਨੂੰ ਲੈ ਕੇ ED...

  • canada usa trade talks failed

    ਹੁਣ ਛਿੜੇਗੀ Dollar vs Dollar ਦੀ ਜੰਗ ! US ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਜਲੰਧਰ
  • ਸਫੈਦ ਵਾਲਾਂ ਨੂੰ ਸਿਰਫ 7 ਦਿਨਾਂ 'ਚ ਕਰੋ ਕਾਲਾ

LIFE-STYLE News Punjabi(ਲਾਈਫ ਸਟਾਈਲ)

ਸਫੈਦ ਵਾਲਾਂ ਨੂੰ ਸਿਰਫ 7 ਦਿਨਾਂ 'ਚ ਕਰੋ ਕਾਲਾ

  • Updated: 14 Dec, 2016 12:50 PM
ਜਲੰਧਰ
white black hair in just 7 days
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਵਾਲ ਇੱਕ ਔਰਤ ਦਾ ਅਸਲੀ ਗਹਿਣਾ ਹੁੰਦੇ ਹਨ। ਹਰ ਕੋਈ ਕਾਲੇ ਵਾਲ ਹੀ ਪਸੰਦ ਕਰਦਾ ਹੈ। ਵੱਧਦੀ ਉਮਰ ' ਚ ਵਾਲਾਂ ਦਾ ਸਫੈਦ ਹੋਣਾ ਤਾ ਆਮ ਗੱਲ ਹੈ ਪਰ ਛੋਟੀ ਉਮਰ 'ਚ ਅਜਿਹਾ ਹੋਣਾ ਇੱਕ ਸਮੱਸਿਆ ਹੈ। ਘੱਟ ਉਮਰ 'ਚ ਵਾਲਾਂ ਦੇ ਸਫੈਦ ਹੋਣ ਦੇ ਕਈ ਕਾਰਨ ਹਨ ਜਿਵੇ ਭਰਭੂਰ ਮਾਤਰਾ 'ਚ ਆਹਾਰ ਨਾ ਮਿਲਣਾ, ਤਨਾਅ ਆਦਿ। ਜੇਕਰ ਤੁਸੀਂ ਵੀ ਸਫੈਦ ਵਾਲਾਂ ਦੀ ਪਰੇਸ਼ਾਨੀ ਤੋ ਦੁੱਖੀ ਹੋ ਤਾਂ ਆਓ ਜਾਣਦੇ ਹਾਂ ਕੁਝ ਘਰੇਲੂ ਤਰੀਕੇ ਜਿਨ੍ਹਾਂ ਨੂੰ ਅਪਣਾ ਕੇ ਤੁਸੀਂ 7 ਦਿਨਾਂ 'ਚ ਹੀ ਸਫੈਦ ਵਾਲਾਂ ਤੋ ਛੁਟਕਾਰਾ ਪਾ ਸਕਦੇ ਹੋ।
1. ਆਵਲਾ
ਵਾਲਾਂ ਨੂੰ ਕਾਲਾ ਕਰਨ ਲਈ ਆਵਲਾ ਜਾ ਉਸਦਾ ਪਾਊਡਰ ਬਹੁਤ ਹੀ ਫਾਇਦੇਮੰਦ ਹੈ। ਆਵਲਾ ਦਾ ਰਸ ਬਾਦਾਮ ਦੇ ਤੇਲ ਦੇ ਨਾਲ ਮਿਲਾ ਕੇ ਲਗਾਉਂਣ ਨਾਲ ਵਾਲ ਕਾਲੇ ਹੁੰਦੇ ਹਨ।
2. ਕਾਲੀ ਚਾਹ
ਚਾਹ-ਪੱਤੀ ਦੇ ਪਾਣੀ ਨੂੰ ਵਾਲਾਂ ਤੇ ਲਗਾਉਂਣ ਨਾਲ ਵੀ ਵਾਲ ਕਾਲੇ ਹੁੰਦੇ ਹਨ। ਇਸ ਨੂੰ ਵਾਲਾਂ ਤੇ ਲਗਾਉਂਣ ਤੋ ਬਾਅਦ ਸੈਂਪੂ ਨਾ ਲਗਾਉ।
3. ਕੜੀ-ਪੱਤਾ
ੱੱਆਪਣੀ ਖ਼ੁਰਾਕ 'ਚ ਕੜੀ ਪੱਤਾ ਸ਼ਾਮਿਲ ਕਰੋ। ਇਸ ਨੂੰ ਤੁਸੀਂ ਚੱਟਣੀ ਦੇ ਰੂਪ 'ਚ ਖਾ ਸਕਦੇ ਹੋ। ਇਸ ਨੂੰ ਖਾਣ ਨਾਲ ਵਾਲਾਂ ਦਾ ਸਫੈਦ ਹੋਣਾ ਘੱਟ ਜਾਂਦਾ ਹੈ।
4. ਵਾਲ ਤੇਲ
ਨਾਰੀਅਲ ਤੇਲ ਨੂੰ ਕੜੀ ਪੱਤਾ ਅਤੇ ਆਵਲਾ ਦੇ ਨਾਲ ਗਰਮ ਕਰੋ। ਇਸ ਤੇਲ ਨੂੰ ਲਗਾਤਾਰ ਲਗਾਉਂਣ ਨਾਲ ਵਾਲ ਮਜਬੂਤ ਹੋਣਗੇ ਅਤੇ ਸਫੈਦ ਵਾਲ ਕਾਲੇ ਹੋ ਜਾਣਗੇ।
5. ਮੇਥੀ ਦਾਣਾ
ਮੇਥੀ ਦਾਣੇ ਨੂੰ ਪੂਰੀ ਰਾਤ ਪਾਣੀ 'ਚ ਭਿਓ ਕੇ ਰੱਖੋ। ਸਵੇਰੇ ਮੇਥੀ ਦਾਣੇ ਨੂੰ ਦਹ੍ਹੀਂ 'ਚ ਚੂਰ ਕੇ ਵਾਲਾਂ 'ਚ ਲਗਾਉ। ਇੱਕ ਘੰਟੇ ਬਾਅਦ ਵਾਲ ਧੋ ਲਉ। ਇਸ ਨਾਲ ਕਾਫੀ ਲਾਭ ਮਿਲੇਗਾ।
6. ਨਿੰਬੂ ਦਾ ਰਸ
1 ਨਿੰਬੂ ਦੇ ਰਸ 'ਚ ਉਨ੍ਹੀ ਹੀ ਮਾਤਰਾ 'ਚ ਪਾਣੀ ਮਿਲਾ ਕੇ ਮਿਸ਼ਰਣ ਤਿਆਰ ਕਰੋ। ਸ਼ੈਂਪੂ ਕਰਨ ਤੋਂ ਬਾਅਦ ਵਾਲਾਂ 'ਚ ਲਾਓ 'ਤੇ ਕੁਝ ਸਮਾਂ ਰੱਖਣ ਤੋਂ ਬਾਅਦ ਸਾਫ ਪਾਣੀ ਨਾਲ ਧੋ ਲਵੋ।

  • ਔਰਤ
  • ਗਹਿਣਾ
  • ਵਾਲ
  • Woman
  • jewelery
  • hair

ਮਾਡਰਨ ਦੁਲਹਨ ਲਈ ਹਨ, ਨਵੇਂ ਰੰਗਾਂ ਦੇ ਵਧੀਆ ਲਹਿੰਗੇ

NEXT STORY

Stories You May Like

  • london spirit beat birmingham phoenix by 7 wickets
    ਲੰਡਨ ਸਪਿਰਿਟ ਨੇ ਬਰਮਿੰਘਮ ਫਿਨਿਕਸ ਨੂੰ 7 ਵਿਕਟਾਂ ਨਾਲ ਹਰਾਇਆ
  • two people arrested with 7 kg poppy husk
    7 ਕਿੱਲੋ ਭੁੱਕੀ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • what is the correct way to color hair
    ਵਾਲਾਂ ਨੂੰ Color ਕਰਨ ਦਾ ਕੀ ਹੈ ਸਹੀ ਤਰੀਕਾ
  • renu dhariyal  rapunzel  long hair  guinness book of records
    ਭਾਰਤੀ ਰੇਣੂ ਬਣ ਗਈ 'ਰੁਪੰਜ਼ਲ' ! 8 ਫੁੱਟ 10 ਇੰਚ ਲੰਬੇ ਵਾਲਾਂ ਨਾਲ ਗਿਨੀਜ਼ ਬੁੱਕ 'ਚ ਦਰਜ ਕਰਵਾਇਆ ਨਾਂ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ ਮੀਂਹ ਦਾ Alert
  • gurdaspur police takes major action
    ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ, ਬੱਬਰੀ ਬਾਈਪਾਸ ਤੋਂ ਮੋਟਰਸਾਈਕਲ ਚੋਰੀ ਕਰਨ ਵਾਲਾ 'ਕਾਲਾ' ਕਾਬੂ
  • 7 4 magnitude earthquake in colombia
    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111 ਲੋਕਾਂ ਦੀ ਮੌਤ
  • pnb  recruitment
    PNB 'ਚ ਨਿਕਲੀਆਂ ਭਰਤੀਆਂ, ਆਖ਼ਰੀ ਮੌਕਾ, ਜਲਦ ਕਰੋ ਅਪਲਾਈ
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
Trending
Ek Nazar
bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • make this homemade insecticide at home
      ਘਰ 'ਚ ਬਣਾਓ ਇਹ ਦੇਸੀ ਕੀਟਨਾਸ਼ਕ, ਪੌਦਿਆਂ 'ਚ ਦੀਮਕ ਅਤੇ ਫੰਗਸ ਦਾ ਹੋਵੇਗਾ ਖ਼ਾਤਮਾ
    • keep these things in mind while removing makeup
      ਮੇਕਅਪ ਉਤਾਰਦੇ ਸਮੇਂ ਰੱਖੋਂ ਇਨ੍ਹਾਂ ਗੱਲਾਂ ਦਾ ਖਾਸ ਧਿਆਨ ! ਨਹੀਂ ਤਾਂ ਹੋ ਸਕਦੀ...
    • make this effective oil at home with pumpkin seeds
      ਕੱਦੂ ਦੇ ਬੀਜਾਂ ਨਾਲ ਘਰ 'ਚ ਬਣਾਓ ਇਹ ਅਸਰਦਾਰ ਤੇਲ, ਮਿਲਣਗੇ ਹੈਰਾਨੀਜਨਕ ਫਾਇਦੇ
    • how to make soy cream chili vegetables
      ਘਰ 'ਚ ਆਸਾਨ ਤਰੀਕੇ ਨਾਲ ਬਣਾਓ ਪ੍ਰੋਟੀਨ ਨਾਲ ਭਰਪੂਰ ਸੋਇਆ ਮਲਾਈ ਮਿਰਚ ਸਬਜ਼ੀ
    • apply this face pack to maintain facial beauty
      ਚਿਹਰੇ ਦੀ ਸੁੰਦਰਤਾ ਨੂੰ ਬਣਾਈ ਰੱਖਣ ਲਈ ਲਗਾਓ ਇਹ ਫੇਸਪੈਕ
    • mustard oil is beneficial for hair and skin
      ਵਾਲ ਤੇ ਸਕਿਨ ਲਈ ਲਾਹੇਵੰਦ ਹੈ ਸਰ੍ਹੋ ਦਾ ਤੇਲ ! ਜਾਣੋ ਲਾਉਣ ਦੇ ਫਾਇਦੇ
    • black banarasi saree  golden zari work  fashion
      ਬਲੈਕ ਬਨਾਰਸੀ ਸਾੜ੍ਹੀ ’ਤੇ ਗੋਲਡਨ ਜ਼ਰੀ ਵਰਕ ਦਾ ਜਲਵਾ
    • sequins outfits  party  trend
      ‘ਸੀਕੁਇਨਸ ਆਊਟਫ਼ਿਟਸ’ ਬਣੇ ਪਾਰਟੀ ਦਾ ਸਭ ਤੋਂ ਚਮਕਦਾ ਟ੍ਰੈਂਡ
    • dark shade  white thread work  new trend
      ਡਾਰਕ ਸ਼ੇਡ ’ਚ ਵ੍ਹਾਈਟ ਥ੍ਰੈੱਡ ਵਰਕ ਬਣਿਆ ਫੈਸ਼ਨ ਦਾ ਨਵਾਂ ਟ੍ਰੈਂਡ
    • easy ways to remove dirt from mixer
      ਮਿਕਸੀ ਦੀ ਗੰਦਗੀ ਨੂੰ ਦੂਰ ਕਰਨ ਦੇ ਆਸਾਨ ਉਪਾਅ’
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +