Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    7:41:30 PM

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

  • badrinath chardhava scam former bktc officer arrested

    ਬਦਰੀਨਾਥ ਮੰਦਿਰ ਚੜ੍ਹਾਵਾ ਘਪਲਾ : BKTC ਦੇ ਸਾਬਕਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਮੁੰਬਈ
  • ਸਰਦੀਆਂ 'ਚ 'ਬਲੇਜ਼ਰ' ਪਾ ਕੇ ਵੀ ਦਿੱਖ ਸਕਦੇ ਹੋ ਸਟਾਈਲਿਸ਼

LIFE-STYLE News Punjabi(ਲਾਈਫ ਸਟਾਈਲ)

ਸਰਦੀਆਂ 'ਚ 'ਬਲੇਜ਼ਰ' ਪਾ ਕੇ ਵੀ ਦਿੱਖ ਸਕਦੇ ਹੋ ਸਟਾਈਲਿਸ਼

  • Updated: 10 Dec, 2016 05:27 PM
ਮੁੰਬਈ
you can also look at the blazer in winter stylish
  • Share
    • Facebook
    • Tumblr
    • Linkedin
    • Twitter
  • Comment

ਮੁੰਬਈ — ਸਰਦੀ ਦੇ ਮੌਸਮ 'ਚ ਜ਼ਿਆਦਾਤਰ ਲੋਕ 'ਬਲੇਜ਼ਰ' ਪਾਉਣਾ ਪਸੰਦ ਕਰਦੇ ਹਨ। ਵੈਸੇ ਤਾਂ ਲੋਕ ਮਨਪਸੰਦ ਬ੍ਰਾਂਡ ਦੇਖ ਕੇ ਹੀ ਇਸਨੂੰ ਖਰੀਦਦੇ ਹਨ। ਇਕ ਚੰਗਾ 'ਬਲੇਜ਼ਰ' ਖਰੀਦਣ ਲਈ ਅਕਾਰ, ਜੇਬ ਅਤੇ ਬਟਨ ਆਦਿ ਖਰੀਦਣ ਵੱਲ ਧਿਆਨ ਦੇਣਾ ਚਾਹੀਦਾ ਹੈ। ਜੇਕਰ ਤੁਸੀਂ ਵੀ 'ਬਲੇਜ਼ਰ' ਖਰੀਦਣ ਦਾ ਮਨ ਬਣਾ ਰਹੇ ਹੋ ਤਾਂ ਕੁਝ ਗੱਲਾਂ ਦਾ ਧਿਆਨ ਜ਼ਰੂਰ ਰੱਖੋ। ਇਸ ਤਰ੍ਹਾਂ ਦਾ 'ਬਲੇਜ਼ਰ' ਖਰੀਦੋ ਜੋ ਕਿ ਤੁਹਾਡੀ ਦਿੱਖ ਨੂੰ ਰਸਮੀ ਬਣਾਏ। 'ਬਲੇਜ਼ਰ' ਨੂੰ ਸਹੀ ਤਰੀਕੇ ਨਾਲ ਕੈਰੀ ਕਰਕੇ ਸਟਾਈਲਿਸ਼ ਦਿਖਿਆ ਜਾ ਸਕਦਾ ਹੈ।
ਸਮਾਰਟ ਲੁੱਕ ਲਈ ਵੱਡੇ ਅਕਾਰ ਦੇ 'ਬਲੇਜ਼ਰ' ਨੂੰ ਸਫ਼ੈਦ ਪਲਾਜ਼ੋ ਦੇ ਨਾਲ ਪਾਓ। ਰੰਗ-ਬਿਰੰਗੀ ਜੈਕੇਟ ਵੀ ਪਾ ਕੇ ਦੇਖੋ। ਇਸ ਨਾਲ ਤੁਹਾਡੇ ਵਿਅਕਤੀਤਵ ਨੂੰ ਨਵਾਂ ਲੁੱਕ ਮਿਲੇਗਾ। ਸਿੰਗਲ ਬ੍ਰੇਸਟੇਡ ਸੂਟ ਜੈਕੇਟ ਵੀ ਇਕ ਚੰਗੀ ਚੋਣ ਹੈ। ਜੇਕਰ ਤੁਸੀਂ ਅਲਗ ਅਤੇ ਰਸਮੀ ਲੁੱਕ ਅਪਨਾਉਣਾ ਚਾਹੁੰਦੇ ਹੋ ਤਾਂ ਵੀ ਇਨ੍ਹਾਂ ਜੈਕੇਟ ਨੂੰ ਪਾ ਸਕਦੇ ਹੋ। ਇਸ ਨੂੰ ਤੁਸੀਂ ਡਿਨਰ ਡੇਟ 'ਤੇ ਵੀ ਕੈਰੀ ਕਰ ਸਕਦੇ ਹੋ। ਇਸ ਜੈਕਟ 'ਚ ਦੋ ਤੋਂ ਤਿੰਨ ਬਟਨ ਹੁੰਦੇ ਹਨ। ਆਖਰੀ ਦੋ ਬਟਨ ਲਗਾਉਣ ਨਾਲ ਤੁਹਾਡੀ ਦਿੱਖ ਹੋਰ ਵੀ ਨਿਖਰ ਜਾਵੇਗੀ। ਤੁਸੀਂ ਚਾਹੋ ਤਾਂ 'ਬਲੇਜ਼ਰ' ਦੇ ਨਾਲ ਕਈ ਤਰ੍ਹਾਂ ਦੇ ਹੋਰ ਉਪਯੋਗ ਵੀ ਕਰ ਸਕੋਗੇ। ਅੱਜ ਅਸੀਂ ਤੁਹਾਨੂੰ ਇਸ ਤਰ੍ਹਾਂ ਦੇ 'ਬਲੇਜ਼ਰ' ਦਿਖਾਉਣ ਜਾ ਰਹੇ ਹਾਂ ਜਿਨ੍ਹਾਂ ਨੂੰ ਤੁਸੀਂ ਅਸਾਨੀ ਨਾਲ ਕੈਰੀ ਕਰ ਸਕਦੇ ਹੋ।

  • ਸਰਦੀ ਮੌਸਮ ਬਲੇਜ਼ਰ Winter weather Blazer

ਬੁਖਾਰ ਤੋਂ ਛੁਟਕਾਰਾ ਪਾਉਣ ਦੇ ਲਈ ਅਪਨਾਓ ਇਹ ਅਸਾਨ ਤਰੀਕੇ

NEXT STORY

Stories You May Like

  • supreme court  lawyer  watch list  bank
    ਵਕੀਲਾਂ ਨੂੰ ‘ਵਾਚ ਲਿਸਟ’ 'ਚ ਨਹੀਂ ਪਾ ਸਕਦੇ ਬੈਂਕ, ਸੁਪਰੀਮ ਕੋਰਟ ਨੇ ਸੁਣਾਇਆ ਅਹਿਮ ਫੈਸਲਾ
  • 2 gujarati youths arrested with rs 62 lakh in a car without number plate
    ਪੰਜਾਬ: ਕਰੇਟਾ ਕਾਰ 'ਚ 62,00,000 ਰੁਪਏ ਲੈ ਕੇ ਘੁੰਮ ਰਹੇ 2 ਗੁਜਰਾਤੀ ਨੌਜਵਾਨ ਗ੍ਰਿਫਤਾਰ, ਹੋ ਸਕਦੇ ਵੱਡੇ ਖੁਲਾਸੇ
  • don  t forget to keep these things at home
    ਘਰ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ ! ਹੋ ਸਕਦੈ ਵੱਡਾ ਨੁਕਸਾਨ, ਆਰਥਿਕ ਪੱਖੋਂ ਵੀ ਰਹੋਗੇ ਤੰਗ
  • serious harms of red pepper
    'ਜ਼ਹਿਰ' ਦੇ ਬਰਾਬਰ ਹੈ ਵਧ ਮਾਤਰਾ 'ਚ ਖਾਧੀ ਗਈ ਲਾਲ ਮਿਰਚ ! ਹੋ ਸਕਦੇ ਨੇ ਗੰਭੀਰ ਨੁਕਸਾਨ
  • pf and aadhaar data losr    umang   app
    ਸਰਕਾਰੀ ਐਪ Umang 'ਚ ਲੱਖਾਂ ਭਾਰਤੀਆਂ ਦਾ PF ਤੇ Aadhaar ਡਾਟਾ ਹੋ ਗਿਆ ਲੀਕ
  • don  t make these mistakes even if you forget after taking a bath
    ਨਹਾਉਣ ਤੋਂ ਬਾਅਦ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ, ਸਕਿਨ ਨੂੰ ਹੋ ਸਕਦੈ ਵੱਡਾ ਨੁਕਸਾਨ
  • bjp cm
    ਭਾਜਪਾ ਦੇ ਮੁੱਖ ਮੰਤਰੀਆਂ ’ਚ ਵੀ ਹੋ ਸਕਦਾ ਹੈ ਬਦਲਾਅ
  • young man attempted suicide by strangulation
    ਸ਼ੱਕੀ ਹਾਲਾਤ 'ਚ ਘੁੰਮ ਰਹੇ ਨੌਜਵਾਨ ਤੋਂ ਪੁੱਛਗਿੱਛ ਕੀਤੀ ਤਾਂ ਪਰਨਾ ਪਾ ਕੇ ਆਪਣਾ ਹੀ ਗਲਾ ਘੁੱਟਣ ਦੀ ਕੀਤੀ ਕੋਸ਼ਿਸ਼
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
  • narendra modi  cantt railway station  ravneet bittu
    PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
  • sunil jakhar in jalandhar
    ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
Trending
Ek Nazar
famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • trendy fashion  crop top  loose bottom set  fashion
      ‘ਕ੍ਰੌਪ ਟਾਪ’ ਵਿਦ ਲੂਜ਼ ਬਾਟਮ ਸੈੱਟ ਬਣੇ ਗਰਮੀਆਂ ਦਾ ਟ੍ਰੈਂਡੀ ਫੈਸ਼ਨ
    • destination wedding  sri lanka  indian  first choice  abroad
      ਇਟਲੀ-ਫਰਾਂਸ ਨਹੀਂ, ਗੁਆਂਢੀ ਮੁਲਕ ਬਣਿਆ ਡੈਸਟੀਨੇਸ਼ਨ ਵੈਡਿੰਗ ਲਈ ਭਾਰਤੀਆਂ ਦੀ...
    • indian fashion  sequin work indian dress
      ਸੀਕੁਐਂਸ ਵਰਕ ਇੰਡੀਅਨ ਡਰੈੱਸ ’ਚ ਲਗਾ ਰਿਹਾ ਚਾਰ ਚੰਨ
    • red and black contrast  young women  fashion
      ਰੈੱਡ ਐਂਡ ਬਲੈਕ ਕੰਟ੍ਰਾਸਟ ਸੈੱਟ ਮੁਟਿਆਰਾਂ ਨੂੰ ਦੇ ਰਹੇ ਰਾਇਲ ਲੁੱਕ
    • young women  sleeveless suits  fashion
      ਗਰਮੀਆਂ ’ਚ ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ‘ਸਲੀਵਲੈੱਸ ਸੂਟ’
    • benefits of turmeric on the face
      ਚਿਹਰੇ 'ਤੇ ਹਲਦੀ ਲਾਉਣ ਲਗਾਉਣ ਨਾਲ ਪਾਓ ਕੁਦਰਤੀ ਨਿਖਾਰ ਤੇ ਦਾਗ-ਧੱਬਿਆਂ ਤੋਂ ਪਾਓ...
    • applying cream on the face will remove all problems
      ਚਿਹਰੇ 'ਤੇ ਮਲਾਈ ਲਾਉਣ ਨਾਲ ਦੂਰ ਹੋਣਗੀਆਂ ਸਾਰੀਆਂ ਸਮੱਸਿਆਵਾਂ
    • young women  sun dresses  craze  summer
      ਮੁਟਿਆਰਾਂ ’ਚ ਵਧਿਆ ਸਨ ਡ੍ਰੈਸਿਜ਼ ਦਾ ਕ੍ਰੇਜ਼
    • make healthy things with oats for breakfast
      ਸਵੇਰ ਦੇ ਨਾਸ਼ਤੇ 'ਚ ਵੇਸਣ ਨਾਲ ਬਣਾਓ ਹੈਲਦੀ ਚੀਜ਼ਾਂ, ਮਿੰਟਾਂ 'ਚ ਹੋਣਗੀਆਂ ਤਿਆਰ
    • benefits of applying cucumber on the face
      ਚਿਹਰੇ 'ਤੇ ਖੀਰਾ ਲਾਉਣ ਦੇ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +