Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    11:48:25 AM

  • 5 people were detained by the police for the bandh call dcp s statement

    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ...

  • sho suspended in parvinder jhota murder case

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ, SHO...

  • big jump in gold and silver  know how much rates have increased

    ਤਿਉਹਾਰਾਂ ਦਰਮਿਆਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ...

  • imran khan asked to leave india by october 28

    ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ 28 ਅਕਤੂਬਰ ਤੱਕ ਭਾਰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਇਹ ਹੈ ਦੁਨੀਆਂ ਦੀ ਸਭ ਤੋਂ ਖਤਰਨਾਕ ਸੁਰੰਗ

LIFE-STYLE News Punjabi(ਲਾਈਫ ਸਟਾਈਲ)

ਇਹ ਹੈ ਦੁਨੀਆਂ ਦੀ ਸਭ ਤੋਂ ਖਤਰਨਾਕ ਸੁਰੰਗ

  • Updated: 12 Nov, 2016 10:19 AM
Life-Style
it is the world s most dangerous tunnel
  • Share
    • Facebook
    • Tumblr
    • Linkedin
    • Twitter
  • Comment

ਦੁਨੀਆਂ ਦੀ ਸਭ ਤੋਂ ਖਤਰਨਾਕ ਸੁਰੰਗ ਗੁਓਲਿਆਂਗ ਨੂੰ ਚੀਨ 'ਚ 40 ਸਾਲ ਪਹਿਲੇ ਬਣਾਇਆ ਗਿਆ ਸੀ ਪਰ ਕੀ ਤੁਸੀਂ ਜਾਣਦੇ ਹੋ ਕਿ ਕਿੰਨੇ ਲੋਕਾਂ ਨੇ ਇਸ ਸੁਰੰਗ ਨੂੰ ਬਣਾਇਆ ਸੀ। ਤੁਹਾਨੂੰ ਦੱਸ ਦਈਏ ਕਿ ਸਿਰਫ 13 ਲੋਕਾਂ ਨੇ 5 ਸਾਲ ਦੀ ਮਿਹਨਤ ਕਰਕੇ ਇਸ 1200 ਮੀਟਰ ਲੰਬੀ ਸੁਰੰਗ ਨੂੰ ਬਣਾਇਆ ਸੀ। ਇਹ ਸੁਰੰਗ ਲੋਕਾਂ ਦੇ ਲਈ ਆਕਰਸ਼ਣ ਦਾ ਕੇਂਦਰ ਹੈ। ਇਸ ਦੀ ਦੀਵਾਰਾਂ 'ਤੇ 30 ਅਲੱਗ-ਅਲੱਗ ਆਕਾਰ ਦੀ ਖਿੜਕੀਆਂ ਹਨ।
ਕਿਹਾ ਜਾਂਦਾ ਹੈ ਕਿ ਅੱਜ ਤੋਂ 40 ਸਾਲ ਪਹਿਲਾਂ ਇੱਥੇ ਜ਼ਿੰਦਗੀ ਜਿਊਣਾ ਬਹੁਤ ਹੀ ਮੁਸ਼ਕਿਲ ਸੀ। ਇਸ ਸੁਰੰਗ ਦਾ ਨਿਰਮਾਣ 1972 'ਚ ਹੋਇਆ ਸੀ। ਇਹ ਖਤਰਨਾਕ ਸੁਰੰਗ ਚੀਨ ਦੇ ਹੇਨਾਨ ਪ੍ਰਾਂਤ ਦੇ ਗੁਓਲਿਆਨ ਕੁਨ ਪਿੰਡੇ 'ਚ ਸੀ। ਇਸ ਰਸਤੇ ਨੂੰ ਕਿਲਫ ਕਾਰਿਡਾਰ ਵੀ ਕਿਹਾ ਜਾਂਦਾ ਸੀ। ਇਸ ਪਿੰਡ 'ਚ 83 ਪਰਿਵਾਰ ਰਹਿੰਦੇ ਹਨ। ਇੱਥੇ ਪਹਿਲੇ ਪੈਦਲ ਹੀ ਚੱਲ ਸਕਦੇ ਸੀ। ਇਸ ਦੀ ਯਾਤਰਾ ਕਰਨਾ ਬਹੁਤ ਹੀ ਮੁਸ਼ਕਿਲ ਸੀ। ਲਗਭਗ 720 ਪਹਾੜੀਆਂ 'ਤੇ ਬਣੇ ਰਸਤਿਆਂ ਨੂੰ ਪਾਰ ਕਰਨਾ ਹੁੰਦਾ ਸੀ। ਇਸ ਰਸਤੇ ਦੇ ਵਿਚੋਂ-ਵਿੱਚ ਬਣੀਆਂ ਪੌੜੀਆਂ ਬਹੁਤ ਹੀ ਖਤਰਨਾਕ ਸਨ। ਇਨ੍ਹਾਂ ਸਾਰੀਆਂ ਪਰੇਸ਼ਾਨੀਆਂ ਨੂੰ ਦੇਖਦੇ ਹੋਏ ਪਿੰਡ ਦੇ ਲੋਕਾਂ ਨੇ ਪਹਾੜੀਆਂ 'ਚ ਟਨਲ ਖੋਦਣ ਦਾ ਫੈਸਲਾ ਕਰ ਲਿਆ।
ਇਸ ਪ੍ਰੋਡੈਕਟ 'ਤੇ 13 ਲੋਕਾਂ ਨੇ ਕੰਮ ਸ਼ੁਰੂ ਕੀਤਾ। 1200 ਮੀਟਰ ਲੰਬੀ ਟਨਲ ਨੂੰ ਖੋਦਣ ਲਈ 5 ਸਾਲ ਲੱਗ ਗਏ। ਇਸ ਦੇ ਨਿਰਮਾਣ 'ਚ 12 ਟਨ ਦੀ ਡ੍ਰਿਲ ਰਾਡ ਅਤੇ 4,000 ਹਥੌੜਿਆਂ ਦੀ ਵਰਤੋਂ ਕੀਤੀ ਗਈ ਸੀ।

  • most dangerous tunnel
  • ਦੁਨੀਆਂ ਦੀ ਸਭ ਤੋਂ ਖਤਰਨਾਕ ਸੁਰੰਗ

ਕੀ ਤੁਸੀਂ ਵੀ ਡਿੰਪਲ ਵਾਲੀ ਚਮੜੀ ਤੋਂ ਪਰੇਸ਼ਾਨ ਹੋ?

NEXT STORY

Stories You May Like

  • jammu kashmir  landmine  poonch  army
    ਜੰਮੂ-ਕਸ਼ਮੀਰ ਦੀ ਬਾਰੂਦੀ ਸੁਰੰਗ 'ਚ ਜ਼ੋਰਦਾਰ ਧਮਾਕਾ, ਪੁੰਛ 'ਚ ਆਰਮੀ ਦੇ 2 ਜਵਾਨ ਗੰਭੀਰ ਜ਼ਖ਼ਮੀ
  • jammu kashmir  landmine  lashkar  commander  security forces
    ਪੁੰਛ ’ਚ ਬਾਰੂਦੀ ਸੁਰੰਗ ਦੇ ਧਮਾਕੇ ’ਚ ਲਸ਼ਕਰ ਦੇ ਚੋਟੀ ਦੇ ਕਮਾਂਡਰ ਸਮੇਤ 4 ਅੱਤਵਾਦੀ ਢੇਰ
  • hdfc bank  s new ceo will get a big salary  will become the highest paid banker
    HDFC ਬੈਂਕ ਦੇ ਨਵੇਂ CEO ਨੂੰ  ਮਿਲੇਗੀ ਮੋਟੀ ਤਨਖਾਹ, ਬਣਨਗੇ ਸਭ ਤੋਂ ਵਧ ਸੈਲਰੀ ਲੈਣ ਵਾਲੇ ਬੈਂਕਰ
  • apart from being a film actress
    ਫਿਲਮ ਐਕਟਰਸ ਤੋਂ ਇਲਾਵਾ ਇਕ ਚੰਗੀ ਲੇਖਿਕਾ ਵੀ ਹੈ ਇਹ ਭਾਰਤੀ ਅਦਾਕਾਰਾ
  • italy wine theft
    ਇਤਿਹਾਸ ਦੀ ਸਭ ਤੋਂ ਵੱਡੀ ਸ਼ਰਾਬ ਦੀ ਚੋਰੀ ! ਚੋਰਾਂ ਨੇ ਉਡਾ ਲਈਆਂ 45 ਕਰੋੜ ਦੀਆਂ 'ਬੋਤਲਾਂ'
  • 0 4 mdr will not be applicable on these categories
    ਇਨ੍ਹਾਂ ਕੈਟੇਗਰੀ 'ਤੇ ਲਾਗੂ ਨਹੀਂ ਹੋਵੇਗਾ 0.4% MDR, 2,000 ਤੋਂ ਵੱਧ ਦੀ ਟ੍ਰਾਂਜੈਕਸ਼ਨ 'ਤੇ ਲੱਗੇਗਾ ਇੰਨਾ ਚਾਰਜ
  • gst rate on gold  import duty exemption of banks has been withdrawn
    ਸੋਨੇ 'ਤੇ GST ਦਰ ਅਜੇ ਵੀ ਬਰਕਰਾਰ , ਪਰ ਬੈਂਕਾਂ ਦੀ ਆਯਾਤ ਡਿਊਟੀ ਛੋਟ ਲੈ ਲਈ ਗਈ ਹੈ ਵਾਪਸ
  • bs 7 standards set to be implemented from april 2029
    BS-7 ਮਿਆਰ ਅਪ੍ਰੈਲ 2029 ਤੋਂ ਲਾਗੂ ਕੀਤੇ ਜਾਣ ਦੀ ਤਿਆਰੀ, ਕਾਰਾਂ ਤੇ SUV ਤੋਂ ਹੋਵੇਗੀ ਸ਼ੁਰੂਆਤ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • strong response in bhogpur to the   punjab bandh   called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
Trending
Ek Nazar
kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • off shoulder dress  young women  glamorous look
      ਹਾਫ਼ ਸ਼ੋਲਡਰ ਡਰੈੱਸ ਮੁਟਿਆਰਾਂ ਨੂੰ ਦੇ ਰਹੀ ਸਟਾਈਲਿਸ਼ ਅਤੇ ਗਲੈਮਰਸ ਲੁੱਕ
    • satellite communication dispute
      ਸੈਟੇਲਾਈਟ ਕਮਿਊਨੀਕੇਸ਼ਨ ਵਿਵਾਦ: ਤਿੰਨੋਂ ਕੰਪਨੀਆਂ ਲਈ ਇੱਕੋ ਜਿਹੇ ਨਿਯਮ, ਸਰਕਾਰ...
    • hair problems will go away
      ਵਾਲਾਂ ਦੀਆਂ ਸਮੱਸਿਆਵਾਂ ਹੋਣਗੀਆਂ ਦੂਰ ! ਜਾਣੋ ਐਲੋਵੇਰਾ ਜੈੱਲ ਲਾਉਣ ਦੇ ਫਾਇਦੇ
    • potatoes with the skin on are a boon for the skin
      ਸਕਿਨ ਲਈ ਵਰਦਾਨ ਹੈ ਛਿਲਕੇ ਵਾਲਾ ਆਲੂ ! ਜਾਣੋ ਇਸ ਦੇ ਲਾਉਣ ਦੇ ਫਾਇਦੇ
    • young women  angel look  net gown
      ਲਾਈਟਵੇਟ ਤੇ ਸਟਾਈਲਿਸ਼ ਨੈੱਟ ਗਾਊਨ ਹਰ ਮੌਕੇ ’ਤੇ ਮੁਟਿਆਰਾਂ ਨੂੰ ਦੇ ਰਹੇ ਏਂਜਲ...
    • follow these methods to strengthen your hair
      ਵਾਲਾਂ ਨੂੰ ਸੰਘਣਾ ਤੇ ਮਜ਼ਬੂਤ ਬਣਾਉਣ ਲਈ ਅਪਣਾਓ ਇਹ ਤਰੀਕੇ
    • homemade face pack to remove facial acne
      ਮੁਹਾਸਿਆਂ ਤੋਂ ਪਾਉਣਾ ਚਾਹੁੰਦੇ ਹੋ ਹਮੇਸ਼ਾ ਲਈ ਛੁਟਕਾਰਾ ਤਾਂ ਘਰ 'ਚ ਬਣਾਓ ਇਹ...
    • western wear  short bodycon dress  trend
      ਵੈਸਟਰਨ ਵੀਅਰ ’ਚ ਛਾਇਆ ਸ਼ਾਰਟ ਬਾਡੀਕੌਨ ਡਰੈੱਸ ਦਾ ਟ੍ਰੈਂਡ
    • demand for levi s jeans surges
      90 ਦੇ ਦਹਾਕੇ ਦਾ ਫੈਸ਼ਨ ਪਰਤਿਆ, ਲੇਵੀ’ਜ਼ ਦੀ ਜੀਨਸ ਦੀ ਮੁੜ ਵਧੀ ਮੰਗ
    • office  back pain  job  treatment
      ਦਫ਼ਤਰ 'ਚ ਕੰਮ ਕਰਦੇ-ਕਰਦੇ ਪਿੱਠ ਦੇਣ ਲੱਗੀ ਜਵਾਬ ! ਜਾਣੋ ਕੀ ਹੈ ਕਾਰਨ ਤੇ ਕਿਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +