Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    7:02:34 AM

  • high alert in punjab after blasts

    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ...

  • robber flees after robbing female employee of jewellery showroom

    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ...

  • punjabi youth shot dead in manila

    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

  • transfer of 7 ias and 4 pcs officers

    7 IAS ਤੇ 4 PCS ਅਧਿਕਾਰੀਆਂ ਦੇ ਤਬਾਦਲੇ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ...ਜਦੋਂ 23 ਸਾਲਾਂ ਮੁੰਡੇ ਦਾ ਆਇਆ 91 ਸਾਲ ਦੀ ਬੁੱਢੀ ਔਰਤ ਤੇ ਦਿਲ, ਹਨੀਮੂਨ 'ਤੇ ਵਾਪਰ ਗਿਆ ਭਾਣਾ

LIFE STYLE News Punjabi(ਲਾਈਫ ਸਟਾਈਲ)

...ਜਦੋਂ 23 ਸਾਲਾਂ ਮੁੰਡੇ ਦਾ ਆਇਆ 91 ਸਾਲ ਦੀ ਬੁੱਢੀ ਔਰਤ ਤੇ ਦਿਲ, ਹਨੀਮੂਨ 'ਤੇ ਵਾਪਰ ਗਿਆ ਭਾਣਾ

  • Edited By Aarti Dhillon,
  • Updated: 25 Nov, 2024 03:33 PM
Life Style
23 year old boy love 91 year old woman and after marriage
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਅੱਜ-ਕੱਲ੍ਹ ਸਾਡੇ ਆਲੇ-ਦੁਆਲੇ ਅਜਿਹੇ ਕਈ ਵਿਆਹੇ ਜੋੜੇ ਮੌਜੂਦ ਹਨ, ਜਿਨ੍ਹਾਂ ਦੀ ਉਮਰ ਵਿੱਚ ਅੰਤਰ ਦੇਖਿਆ ਜਾਂਦਾ ਹੈ। ਜ਼ਿਆਦਾਤਰ ਲੋਕ ਆਪਣੇ ਪਿਆਰ ਦੇ ਰਿਸ਼ਤੇ ਨੂੰ ਦੇਖਦੇ ਹੋਏ ਉਮਰ ਦੀ ਪਰਵਾਹ ਨਹੀਂ ਕਰਦੇ। ਪਰ ਹੁਣ ਵਿਆਹ ਕਰਨ ਵਾਲੇ ਜੋੜਿਆਂ ਵਿੱਚ ਉਮਰ ਦੀ ਸੀਮਾਂ ਪਾਰ ਹੁੰਦੀ ਜਾ ਰਹੀ ਹੈ। ਦਰਅਸਲ, ਹੁਣ 10-12 ਨਹੀਂ ਸਗੋਂ 30, 50 ਸਾਲ ਦੀ ਉਮਰ ਦੇ ਅੰਤਰ ਵਾਲੇ ਜੋੜੇ ਵਿਆਹ ਕਰਵਾ ਰਹੇ ਹਨ। ਇੱਥੇ ਇੱਕ ਜੋੜੇ ਵਿੱਚ 68 ਸਾਲ ਦਾ ਅੰਤਰ ਸੀ। ਪਤਨੀ ਦੀ ਉਮਰ 91 ਸਾਲ, ਜਦੋਂ ਕਿ ਪਤੀ ਦੀ ਉਮਰ 23 ਸਾਲ। ਦੱਸ ਦੇਈਏ ਕਿ ਇਨ੍ਹਾਂ ਦੋਵਾਂ ਨੇ ਆਪਸੀ ਸਹਿਮਤੀ ਨਾਲ ਵਿਆਹ ਕਰਵਾ ਲਿਆ। ਪਰ ਹਨੀਮੂਨ 'ਤੇ ਸਭ ਕੁਝ ਬਦਲ ਗਿਆ। ਹਨੀਮੂਨ 'ਤੇ ਗਈ ਔਰਤ ਦੀ ਮੌਤ ਹੋ ਗਈ। ਪੁਲਿਸ ਨੂੰ ਪਤੀ 'ਤੇ ਸ਼ੱਕ ਹੋਇਆ। ਪਰ ਉਸ ਦੇ ਪਤੀ ਦੀਆਂ ਗੱਲਾਂ ਸੁਣ ਕੇ ਸਾਰੇ ਦੰਗ ਰਹਿ ਗਏ।

ਇਹ ਵੀ ਪੜ੍ਹੋ- 'Bigg Boss 18' ਦੀ ਹਵਾ 'ਚ ਘੁਲਿਆ ਹੌਟਨੈੱਸ ਦਾ ਡੋਜ਼, ਇਨ੍ਹਾਂ ਹਸੀਨਾਵਾਂ ਨੂੰ ਮਿਲੀ ਵਾਈਲਡ ਕਾਰਡ ਐਂਟਰੀ (ਤਸਵੀਰਾਂ)
ਦੋਸਤ ਦੇ ਬੇਟੇ ਨਾਲ ਵਿਆਹ ਵਾਲੀ ਘਟਨਾ ਅਰਜਨਟੀਨਾ 'ਚ ਵਾਪਰੀ ਹੈ। ਇੱਥੇ 91 ਸਾਲਾ ਔਰਤ ਆਪਣੀ ਦੋਸਤ ਦੇ ਘਰ ਰਹਿੰਦੀ ਸੀ। ਦੋਸਤ ਦੇ ਘਰ ਦੀ ਆਰਥਿਕ ਹਾਲਤ ਚੰਗੀ ਨਹੀਂ ਸੀ। ਇਸ ਲਈ ਔਰਤ ਆਪਣੀ ਪੈਨਸ਼ਨ ਦਾ ਕੁਝ ਹਿੱਸਾ ਆਪਣੀ ਦੋਸਤ ਨੂੰ ਦਿੰਦੀ ਸੀ। ਬਜ਼ੁਰਗ ਔਰਤ ਨੇ ਉਸੇ ਘਰ 'ਚ ਪਲ ਰਹੇ ਆਪਣੇ ਦੋਸਤ ਦੇ ਲੜਕੇ ਨਾਲ ਵਿਆਹ ਕਰਵਾ ਲਿਆ।

PunjabKesari
ਹਨੀਮੂਨ 'ਤੇ ਵਾਪਰਿਆ ਹਾਦਸਾ 
ਜੋੜਾ ਵਿਆਹ ਤੋਂ ਬਾਅਦ ਹਨੀਮੂਨ 'ਤੇ ਗਿਆ ਹੋਇਆ ਸੀ। ਇਸ ਦੌਰਾਨ ਬਜ਼ੁਰਗ ਔਰਤ ਦੀ ਮੌਤ ਹੋ ਗਈ। ਉਸਦੀ ਮੌਤ ਤੋਂ ਬਾਅਦ ਪਤੀ ਪੈਨਸ਼ਨ ਦੇ ਪੈਸੇ ਲੈਣ ਆਇਆ ਸੀ। ਫਿਰ ਸ਼ੱਕ ਦੇ ਆਧਾਰ 'ਤੇ ਪੁਲਸ ਨੇ ਨੌਜਵਾਨ ਖਿਲਾਫ ਮਾਮਲਾ ਦਰਜ ਕਰ ਲਿਆ। ਨੌਜਵਾਨ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਆਪਣੀ ਪੈਨਸ਼ਨ ਦੇ ਲਾਲਚ 'ਚ ਨੌਜਵਾਨ ਨੇ ਬਜ਼ੁਰਗ ਔਰਤ ਨਾਲ ਵਿਆਹ ਕਰਵਾ ਕੇ ਹਨੀਮੂਨ 'ਤੇ ਉਸ ਦਾ ਕਤਲ ਕਰ ਦਿੱਤਾ, ਇਸ ਦਾ ਦੋਸ਼ ਨੌਜਵਾਨ 'ਤੇ ਹੈ। ਪੁਲਸ ਨੌਜਵਾਨ ਨੂੰ ਜੇਲ੍ਹ ਭੇਜਣ ਦੀ ਤਿਆਰੀ ਕਰ ਰਹੀ ਸੀ। ਜੇਲ੍ਹ ਜਾਣ ਤੋਂ ਪਹਿਲਾਂ ਨੌਜਵਾਨ ਨੇ ਸੱਚਾਈ ਦੱਸੀ।

ਇਹ ਵੀ ਪੜ੍ਹੋ- ਪੀਲੇ ਰੰਗ ਦਾ ਕਿਉਂ ਹੁੰਦਾ ਹੈ ਸੋਨਾ? ਕੀ ਤੁਸੀਂ ਜਾਣਦੇ ਹੋ ਇਸ ਦਾ ਸਹੀ ਜਵਾਬ
ਕਿਵੇਂ ਸ਼ੁਰੂ ਹੋਈ ਪ੍ਰੇਮ ਕਹਾਣੀ 
ਨੌਜਵਾਨ ਨੇ ਪੁਲਸ ਨੂੰ ਸਾਰੀ ਸੱਚਾਈ ਦੱਸੀ। ਜਿਵੇਂ ਕਿ ਪਹਿਲਾਂ ਦੱਸਿਆ ਗਿਆ ਹੈ, ਨੌਜਵਾਨ ਦਾ ਪਰਿਵਾਰ ਆਰਥਿਕ ਤੰਗੀ ਨਾਲ ਜੂਝ ਰਿਹਾ ਸੀ। ਉਸੇ ਘਰ ਵਿੱਚ ਰਹਿਣ ਵਾਲੀ ਬਜ਼ੁਰਗ ਔਰਤ ਨੂੰ ਸਭ ਕੁਝ ਪਤਾ ਸੀ। ਦੋਸਤ ਦੇ ਘਰ ਦੇ ਖਰਚੇ ਤੋਂ ਇਲਾਵਾ ਬਜ਼ੁਰਗ ਔਰਤ ਨੇ ਇਸ ਨੌਜਵਾਨ ਦੀ ਪੜ੍ਹਾਈ ਦਾ ਖਰਚਾ ਵੀ ਚੁੱਕਿਆ। ਔਰਤ ਨੇ ਸੋਚਿਆ ਕਿ ਜੇਕਰ ਉਹ ਮਰ ਗਈ ਤਾਂ ਉਸਦੀ ਪੈਨਸ਼ਨ ਬੰਦ ਹੋ ਜਾਵੇਗੀ। ਇਸ ਨਾਲ ਕਿਸੇ ਨੂੰ ਕੋਈ ਫਾਇਦਾ ਨਹੀਂ ਹੋਵੇਗਾ। ਜੇਕਰ ਉਸ ਦਾ ਵਿਆਹ ਹੋ ਜਾਂਦਾ ਹੈ ਤਾਂ ਇਹ ਪੈਸਾ ਲੋੜਵੰਦਾਂ ਨੂੰ ਮਿਲਦਾ ਰਹੇਗਾ। ਇਸੇ ਮਕਸਦ ਨਾਲ ਉਸ ਨੇ ਨੌਜਵਾਨ ਨੂੰ ਵਿਆਹ ਦਾ ਪ੍ਰਸਤਾਵ ਦਿੱਤਾ। ਨੌਜਵਾਨ ਮਨ ਗਿਆ। ਵਿਆਹ ਪਰਿਵਾਰ ਦੀ ਸਹਿਮਤੀ ਨਾਲ ਹੋਇਆ।

PunjabKesari
ਆਖਰ ਨਹੀਂ ਮਿਲੇ ਪੈਸੇ 
ਬਜ਼ੁਰਗ ਔਰਤ ਨੇ ਆਪਣੀ ਦੋਸਤ ਦੇ ਪਰਿਵਾਰ ਦੀ ਮਦਦ ਲਈ ਨੌਜਵਾਨ ਨਾਲ ਵਿਆਹ ਕਰਵਾਇਆ ਸੀ। ਪਰ ਹਨੀਮੂਨ 'ਤੇ ਔਰਤ ਦੀ ਕੁਦਰਤੀ ਮੌਤ ਹੋ ਗਈ। ਪੁਲਸ ਨੇ ਇਸ ਨੂੰ ਗਲਤ ਸਮਝਿਆ, ਅਜਿਹਾ ਨੌਜਵਾਨ ਦਾ ਕਹਿਣਾ ਹੈ। ਕਾਨੂੰਨੀ ਲੜਾਈ ਤੋਂ ਬਾਅਦ ਨੌਜਵਾਨ ਜੇਲ੍ਹ ਤੋਂ ਰਿਹਾਅ ਹੋ ਗਿਆ, ਪਰ ਬਜ਼ੁਰਗ ਔਰਤ ਦੀ ਇੱਛਾ ਪੂਰੀ ਨਹੀਂ ਹੋਈ। ਸਰਕਾਰ ਨੇ ਨੌਜਵਾਨ ਨੂੰ ਪੈਨਸ਼ਨ ਦੇਣ ਤੋਂ ਇਨਕਾਰ ਕਰ ਦਿੱਤਾ। ਅੱਜ-ਕੱਲ੍ਹ ਪੈਸੇ ਲਈ ਅਜਿਹੇ ਵਿਆਹ ਆਮ ਹੋ ਗਏ ਹਨ। ਅਮੀਰ ਬਜ਼ੁਰਗਾਂ ਨਾਲ ਵਿਆਹ ਕਰਨ ਲਈ ਨੌਜਵਾਨ ਅੱਗੇ ਆ ਰਹੇ ਹਨ। ਇੱਥੇ ਇੱਕ ਬਜ਼ੁਰਗ ਔਰਤ ਦਾ ਵਿਆਹ ਲਈ ਅੱਗੇ ਆਉਣਾ ਖਾਸ ਗੱਲ ਹੈ।

ਇਹ ਵੀ ਪੜ੍ਹੋ- ਪਹਿਲੀ ਵਾਰ ਪਤੀ ਨਾਲ ਨਜ਼ਰ ਆਈ ਇਹ ਅਦਾਕਾਰਾ, ਸਾਦਗੀ ਨੇ ਖਿੱਚਿਆ ਪ੍ਰਸ਼ੰਸਕਾਂ ਦਾ ਧਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • 23 year old boy
  • love
  • 91 year old woman
  • marriage
  • ਬਜ਼ੁਰਗ ਔਰਤ
  • ਪਿਆਰ
  • 23 ਸਾਲਾਂ ਮੁੰਡਾ
  • ਵਿਆਹ

ਮੂਲੀ ਦਾ ਪਰਾਂਠਾ ਬਣਾਉਣ ਦਾ ਕੀ ਹੈ ਸਹੀ ਤਰੀਕਾ

NEXT STORY

Stories You May Like

  • bus stand  accident with woman
    ਬੱਸ ਸਟੈਂਡ ਜੈਤੋ ਵਿਖੇ ਔਰਤ ਨਾਲ ਵਾਪਰ ਗਿਆ ਹਾਦਸਾ
  • 23 cases of liquor and beer recovered from crashed car
    ਹਾਦਸਾਗ੍ਰਸਤ ਕਾਰ 'ਚੋਂ 23 ਪੇਟੀਆਂ ਸ਼ਰਾਬ ਤੇ ਬੀਅਰ ਬਰਾਮਦ, ਪੁਲਸ ਨੇ ਚਾਲਕ ਦੀ ਭਾਲ ਕੀਤੀ ਤੇਜ਼
  • himachal pradesh  bus driver  heart attack  passenger  injured
    ਡਰਾਈਵਰ ਨੂੰ ਪੈ ਗਿਆ ਦਿਲ ਦਾ ਦੌਰਾ ! ਪਲਟ ਗਈ ਸਵਾਰੀਆਂ ਨਾਲ ਭਰੀ ਬੱਸ, ਮਚ ਗਿਆ ਚੀਕ-ਚਿਹਾੜਾ
  • result declared ludhiana
    ਆ ਗਿਆ 10ਵੀਂ ਤੇ 12ਵੀਂ ਦਾ RESULT, ਲੁਧਿਆਣਾ ਦੇ ਮੁੰਡੇ ਨੂੰ ਮਿਲੇ 99.25% ਨੰਬਰ
  • indian rupee rises 23 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ 23 ਪੈਸੇ ਵਧਿਆ
  • bsf jawan  accident in abohar
    ਅਬੋਹਰ ਨੇੜੇ ਬੀਐੱਸਐੱਫ ਦੇ ਜਵਾਨ ਨਾਲ ਵਾਪਰ ਗਿਆ ਭਿਆਨਕ ਹਾਦਸਾ
  • woman 41 year not getting married fir against parents
    'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ, ਮਾਪਿਆਂ ਤੇ ਭਰਾ ਖ਼ਿਲਾਫ਼...
  • memories of the attack on reagan are fresh
    Reagan 'ਤੇ ਹਮਲੇ ਦੀ ਯਾਦ ਹੋਈ ਤਾਜ਼ਾ, 45 ਸਾਲਾਂ ਪਿੱਛੋਂ ਹਿਲਟਨ ਹੋਟਲ 'ਚ ਮੁੜ ਦੋਹਰਾਇਆ ਗਿਆ ਇਤਿਹਾਸ
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
Trending
Ek Nazar
punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • jail superintendent marries a criminal
      ਪੁਲਸ ਦੀ ਸੁਪਰਡੈਂਟ ਨੂੰ ਜੇਲ੍ਹ 'ਚ ਬੰਦ 'ਕਾਤਲ' ਨਾਲ ਹੋ ਗਿਆ ਪਿਆਰ ! ਬਜਰੰਗ...
    • first time flyers should be careful
      ਪਹਿਲੀ ਵਾਰ ਫਲਾਈਟ ਚੜ੍ਹਨ ਵਾਲੇ ਹੋ ਜਾਣ ਸਾਵਧਾਨ! 5 ਗ਼ਲਤੀਆਂ ਕਾਰਨ ਏਅਰਪੋਰਟ ਤੋਂ...
    • metro pre wedding shooting happy birthday party
      ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...
    • banana is a boon for glowing skin
      ਚਮਕਦਾਰ ਚਮੜੀ ਲਈ ਵਰਦਾਨ ਹੈ ਕੇਲਾ, ਇਨ੍ਹਾਂ ਚੀਜ਼ਾਂ ਨਾਲ ਮਿਲਾ ਕੇ ਲਗਾਉਣ ਨਾਲ...
    • follow these special tips to maintain the shine of smoothing hair
      Smoothing ਤੋਂ ਬਾਅਦ ਵਾਲਾਂ ਦੀ ਚਮਕ ਬਰਕਰਾਰ ਰੱਖਣ ਲਈ ਅਪਣਾਓ ਇਹ ਖਾਸ ਟਿਪਸ,...
    • women  long frock suit  indian dress
      ਔਰਤਾਂ ਦੀ ਖ਼ੂਬਸੂਰਤੀ ਨੂੰ ਚਾਰ ਚੰਨ ਲਗਾ ਰਹੇ ਲਾਂਗ ਫ਼ਰਾਕ ਸੂਟ
    • kidney disease symptoms chronic kidney disease
      'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...
    • gota patti suit  young women  royal look
      ਗੋਟਾ ਪੱਟੀ ਸੂਟ ਮੁਟਿਆਰਾਂ ਨੂੰ ਦੇ ਰਹੇ ਹਨ ਰਾਇਲ ਲੁੱਕ
    • summer  women  tie dye sarees
      ਗਰਮੀਆਂ ’ਚ ਔਰਤਾਂ ਨੂੰ ਕੂਲ ਲੁੱਕ ਦੇ ਰਹੀਆਂ ਟਾਈ-ਡਾਈ ਸਾੜ੍ਹੀਆਂ
    • what is the correct way to make black gram curry
      ਕਾਲੇ ਛੋਲਿਆਂ ਦੀ ਤਰੀ ਬਣਾਉਣ ਦਾ ਕੀ ਹੈ ਸਹੀ ਤਰੀਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +