Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    4:47:45 PM

  • amritsar police commissioner gurpreet singh bhullar on leave

    ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ...

  • girl cheated by sending 60 lakhs to new zealand

    ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ...

  • stock market closes   sensex falls 455 points  investors lose rs 45 000 crore

    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ :...

  • petrol  diesel price reduced

    3 ਰੁਪਏ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਵੀ ਘਟੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਭਾਰਤ 'ਚ ਬੱਚਿਆਂ ਦੀ ਪਰਵਰਿਸ਼ ਦੇ ਅੰਦਾਜ਼ 'ਚ ਆਈ ਵੱਡੀ ਤਬਦੀਲੀ: ਡਿਜੀਟਲ ਅਡਿਕਸ਼ਨ ਬਣੀ ਮਾਪਿਆਂ ਲਈ ਵੱਡੀ ਚਿੰਤਾ

LIFE STYLE News Punjabi(ਲਾਈਫ ਸਟਾਈਲ)

ਭਾਰਤ 'ਚ ਬੱਚਿਆਂ ਦੀ ਪਰਵਰਿਸ਼ ਦੇ ਅੰਦਾਜ਼ 'ਚ ਆਈ ਵੱਡੀ ਤਬਦੀਲੀ: ਡਿਜੀਟਲ ਅਡਿਕਸ਼ਨ ਬਣੀ ਮਾਪਿਆਂ ਲਈ ਵੱਡੀ ਚਿੰਤਾ

  • Edited By Sunaina,
  • Updated: 22 May, 2026 12:26 PM
Life Style
a major change in the style of raising children
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਭਾਰਤ 'ਚ ਬੱਚਿਆਂ ਨੂੰ ਪਾਲਣ-ਪੋਸਣ ਦਾ ਤਰੀਕਾ ਤੇਜ਼ੀ ਨਾਲ ਬਦਲ ਰਿਹਾ ਹੈ। ਇਕ ਤਾਜ਼ਾ ਸਰਵੇਖਣ (ਯੂਗੋਵ-ਮਿੰਟ-ਸੀਪੀਆਰ ਮਿਲੇਨੀਅਲ ਸਰਵੇ) ਅਨੁਸਾਰ, ਅੱਜ ਦੇ ਮਾਪੇ ਆਪਣੇ ਬੱਚਿਆਂ ਨੂੰ ਉਸੇ ਪੁਰਾਣੇ ਤਰੀਕੇ ਨਾਲ ਨਹੀਂ ਪਾਲਣਾ ਚਾਹੁੰਦੇ ਜਿਵੇਂ ਉਨ੍ਹਾਂ ਦੇ ਆਪਣੇ ਮਾਪਿਆਂ ਨੇ ਉਨ੍ਹਾਂ ਨੂੰ ਪਾਲਿਆ ਸੀ।

ਸਿਰਫ਼ ਪੜ੍ਹਾਈ ਹੀ ਨਹੀਂ, ਹੋਰ ਗਤੀਵਿਧੀਆਂ 'ਤੇ ਵੀ ਜ਼ੋਰ
ਸਰਵੇ 'ਚ ਸ਼ਾਮਲ ਹਰ ਪੰਜ 'ਚੋਂ ਸਿਰਫ਼ ਇਕ ਵਿਅਕਤੀ ਨੇ ਮੰਨਿਆ ਕਿ ਉਹ ਆਪਣੇ ਬੱਚਿਆਂ ਦੀ ਪਰਵਰਿਸ਼ ਠੀਕ ਉਸੇ ਤਰ੍ਹਾਂ ਕਰਨਾ ਚਾਹੁੰਦਾ ਹੈ, ਜਿਵੇਂ ਉਸ ਦੇ ਮਾਪਿਆਂ ਨੇ ਕੀਤੀ ਸੀ। ਪਹਿਲਾਂ ਜਿੱਥੇ 54 ਫੀਸਦੀ ਮਾਪੇ ਸਿਰਫ਼ ਪੜ੍ਹਾਈ 'ਤੇ ਧਿਆਨ ਕੇਂਦਰਿਤ ਕਰਦੇ ਸਨ, ਹੁਣ ਇਹ ਅੰਕੜਾ ਘਟ ਕੇ 43 ਫੀਸਦੀ ਰਹਿ ਗਿਆ ਹੈ। ਇਸੇ ਤਰ੍ਹਾਂ ਪਰੰਪਰਾਗਤ ਅਤੇ ਧਾਰਮਿਕ ਕਦਰਾਂ-ਕੀਮਤਾਂ 'ਤੇ ਜ਼ੋਰ ਦੇਣ ਵਾਲੇ ਮਾਪਿਆਂ ਦੀ ਗਿਣਤੀ ਵੀ 57 ਫੀਸਦੀ ਤੋਂ ਘਟ ਕੇ 49 ਫੀਸਦੀ ਹੋ ਗਈ ਹੈ।

ਡਿਜੀਟਲ ਯੁੱਗ ਦੀਆਂ ਨਵੀਆਂ ਚੁਣੌਤੀਆਂ
ਅਜੋਕੇ ਸਮੇਂ 'ਚ ਮਾਪਿਆਂ ਦੀ ਰਾਤਾਂ ਦੀ ਨੀਂਦ ਸਭ ਤੋਂ ਜ਼ਿਆਦਾ ਬੱਚਿਆਂ ਦੀ ਡਿਜੀਟਲ ਲਤ ਨੂੰ ਲੈ ਕੇ ਉੱਡੀ ਹੋਈ ਹੈ। ਸਰਵੇਖਣ 'ਚ 65 ਫੀਸਦੀ ਮਾਪਿਆਂ ਨੇ ਇਸ ਨੂੰ ਆਪਣੀ ਮੁੱਖ ਚਿੰਤਾ ਦੱਸਿਆ ਹੈ, ਜਦੋਂ ਕਿ 57 ਫੀਸਦੀ ਮਾਪੇ ਸੋਸ਼ਲ ਮੀਡੀਆ 'ਤੇ ਮੌਜੂਦ ਗਲਤ ਸਮੱਗਰੀ ਅਤੇ 51 ਫੀਸਦੀ ਬੱਚਿਆਂ ਦੀ ਸਰੀਰਕ ਸੁਰੱਖਿਆ ਤੇ ਪ੍ਰਦੂਸ਼ਣ ਨੂੰ ਲੈ ਕੇ ਚਿੰਤਤ ਹਨ। ਖਾਸ ਕਰਕੇ ਸ਼ਹਿਰਾਂ ਵਿੱਚ ਰਹਿਣ ਵਾਲੇ ਮਾਪੇ ਮੋਬਾਈਲ ਅਤੇ ਸੋਸ਼ਲ ਮੀਡੀਆ ਦੀ ਵਧੇਰੇ ਵਰਤੋਂ ਨੂੰ ਲੈ ਕੇ ਸਭ ਤੋਂ ਵੱਧ ਫਿਕਰਮੰਦ ਹਨ।

'ਸੌਮਯ ਪਾਲਣ-ਪੋਸ਼ਣ' ਦਾ ਵਧਦਾ ਰੁਝਾਨ
ਦੇਸ਼ 'ਚ ਹੁਣ 'ਸੌਮਯ ਪਾਲਣ-ਪੋਸ਼ਣ' ਦਾ ਤਰੀਕਾ ਤੇਜ਼ੀ ਨਾਲ ਮਕਬੂਲ ਹੋ ਰਿਹਾ ਹੈ। ਕਰੀਬ 75 ਫੀਸਦੀ ਲੋਕ ਸਖ਼ਤੀ ਦੀ ਬਜਾਏ ਨਰਮ ਤਰੀਕੇ ਨਾਲ ਬੱਚਿਆਂ ਨੂੰ ਸਮਝਾਉਣ ਨੂੰ ਪਸੰਦ ਕਰਦੇ ਹਨ। ਹੁਣ ਮਾਪੇ ਬੱਚਿਆਂ ਨੂੰ ਸਿਰਫ਼ ਪੜ੍ਹਾਈ ਦੇ ਬੋਝ ਹੇਠ ਦਬਾਉਣ ਦੀ ਬਜਾਏ ਉਨ੍ਹਾਂ ਨੂੰ ਖੇਡਾਂ, ਕਲਾ ਅਤੇ ਹੋਰ ਗਤੀਵਿਧੀਆਂ 'ਚ ਅੱਗੇ ਵਧਣ ਲਈ ਉਤਸ਼ਾਹਿਤ ਕਰ ਰਹੇ ਹਨ ਅਤੇ ਕਰੀਅਰ ਚੁਣਨ 'ਚ ਵੀ ਜ਼ਿਆਦਾ ਆਜ਼ਾਦੀ ਦੇ ਰਹੇ ਹਨ।

ਖੇਤਰੀ ਅਤੇ ਸਮਾਜਿਕ ਫਰਕ
ਰਿਪੋਰਟ ਅਨੁਸਾਰ, ਦੱਖਣੀ ਭਾਰਤ 'ਚ ਪਾਲਣ-ਪੋਸ਼ਣ ਦਾ ਰਵੱਈਆ ਸਭ ਤੋਂ ਵੱਧ ਉਦਾਰ ਹੈ, ਜਿੱਥੇ ਸਿਰਫ਼ 39 ਫੀਸਦੀ ਲੋਕ ਪੜ੍ਹਾਈ ਨੂੰ ਸਭ ਤੋਂ ਮਹੱਤਵਪੂਰਨ ਮੰਨਦੇ ਹਨ। ਦੂਜੇ ਪਾਸੇ, ਸਾਧਨ ਸੰਪੰਨ ਅਤੇ ਅਮੀਰ ਪਰਿਵਾਰ ਅਜੇ ਵੀ ਪਰੰਪਰਾਗਤ ਤਰੀਕਿਆਂ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਤੇ ਬੱਚਿਆਂ ਲਈ ਸੁਰੱਖਿਅਤ ਤੇ ਸਥਿਰ ਨੌਕਰੀਆਂ ਨੂੰ ਪਹਿਲ ਦਿੰਦੇ ਹਨ।

  • DigitalAddiction
  • ModernParenting
  • ParentingChallenges
  • ChildDevelopment

ਚਿਹਰੇ 'ਤੇ ਦਿਸ ਰਹੇ ਅਜਿਹੇ ਲੱਛਣਾਂ ਨੂੰ ਨਜ਼ਰਅੰਦਾਜ਼ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਮੁੱਖ ਕਾਰਨ ਅਤੇ ਘਰੇਲੂ ਉ

NEXT STORY

Stories You May Like

  • wheat prices increase in global markets  hopes for increased exports for india
    ਗਲੋਬਲ ਬਾਜ਼ਾਰਾਂ 'ਚ ਕਣਕ ਦੀਆਂ ਕੀਮਤਾਂ ਚ ਵਾਧਾ, ਭਾਰਤ ਲਈ ਵਧੀ ਨਿਰਯਾਤ ਦੀ ਉਮੀਦ
  • cbi  s big action against anil ambani  fir registered in epfo  s investment scam
    Anil Ambani ਖ਼ਿਲਾਫ਼ CBI ਦੀ ਵੱਡੀ ਕਾਰਵਾਈ, EPFO ਦੇ 1,816 ਕਰੋੜ ਦੇ ਨਿਵੇਸ਼ ਘੁਟਾਲੇ 'ਚ FIR ਦਰਜ
  • bmw preparing for major layoffs  will cut 8 000 jobs by the end of 2027
    ਵੱਡੀ ਛਾਂਟੀ ਦੀ ਤਿਆਰੀ ਕਰ ਰਹੀ BMW! ਸਾਲ 2027 ਦੇ ਅੰਤ ਤੱਕ ਕਰੇਗੀ 8,000 ਨੌਕਰੀਆਂ 'ਚ ਕਟੌਤੀ
  • power crisis deepens in punjab dozens of villages plunged into darkness
    ਡੂੰਘਾ ਹੋਇਆ ਪੰਜਾਬ 'ਚ ਬਿਜਲੀ ਸੰਕਟ! ਦਰਜ਼ਨਾਂ ਪਿੰਡਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ
  • big in silver imports in india  men in trouble
    ਭਾਰਤ ’ਚ ਚਾਂਦੀ ਦੀ ਦਰਾਮਦ ’ਚ ਆਈ ਵੱਡੀ ਕਮੀ, ਉਲਝਣ ’ਚ ਕਾਰੋਬਾਰੀ
  • major incident in punjab retired soldier shoots shopkeeper
    ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ
  • major incident in jalandhar  shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ 'ਚ ਮਚੀ ਹਫ਼ੜਾ-ਦਫ਼ੜੀ
  • maruti  s suv launched with new engine and new style
    ਗੱਡੀਆਂ ਦੇ ਸ਼ੌਕੀਨਾਂ ਲਈ ਵੱਡੀ ਖਬਰ: ਨਵੇਂ ਇੰਜਣ ਤੇ ਨਵੇਂ ਅੰਦਾਜ਼ 'ਚ ਲਾਂਚ ਹੋਈ ਮਾਰੂਤੀ ਦੀ SUV
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
Trending
Ek Nazar
explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • dating apps young people face to face meetings
      ‘ਡੇਟਿੰਗ ਐਪਸ’ ਤੋਂ ਨੌਜਵਾਨਾਂ ਦਾ ਮੋਹ ਭੰਗ, ਹੁਣ ਆਹਮੋ-ਸਾਹਮਣੇ ਮੁਲਾਕਾਤਾਂ ਨੂੰ...
    • make these high protein recipes with soy chunks
      ਸਵਾਦ ਦੇ ਨਾਲ-ਨਾਲ ਸਿਹਤ ਵੀ ! ਸੋਇਆ ਚੰਕਸ ਨਾਲ ਬਣਾਓ ਇਹ ਹਾਈ-ਪ੍ਰੋਟੀਨ ਰੈਸਿਪੀਜ਼
    • make chinese fried rice easily at home
      ਘਰ 'ਚ ਆਸਾਨ ਤਰੀਕੇ ਨਾਲ ਬਣਾਓ Chinese Fried Rice, ਜਾਣੋ ਤਰੀਕਾ
    • benefits and correct method of applying   methi dana   in hair
      ਵਾਲਾਂ 'ਚ  'ਮੇਥੀ ਦਾਣਾ' ਲਾਉਣ ਦੇ ਫਾਇਦੇ ਤੇ ਸਹੀ ਤਰੀਕਾ
    • make easy and healthy recipes with avocado
      ਪੋਸ਼ਕ ਤੱਤਾਂ ਨਾਲ ਭਰਪੂਰ ਐਵੋਕਾਡੋ ਨਾਲ ਬਣਾਓ ਆਸਾਨ ਤੇ Healthy Recipes
    • dating app trend declining rapidly among the younger generation
      ਨੌਜਵਾਨ ਪੀੜ੍ਹੀ 'ਚ ਤੇਜ਼ੀ ਨਾਲ ਘਟ ਰਿਹਾ ਡੇਟਿੰਗ ਐਪ ਦਾ ਰੁਝਾਣ : ਹੋਇਆ ਵੱਡਾ...
    • news brides  red indian outfits  fashion
      ਨਿਊ ਬ੍ਰਾਈਡਜ਼ ਨੂੰ ਪਸੰਦ ਆ ਰਹੇ ਰੈੱਡ ਇੰਡੀਅਨ ਆਊਟਫਿਟਸ
    • if you are bothered by mosquitoes  don  t panic
      ਮੱਛਰਾਂ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਘਬਰਾਓ ਨਾ ! ਘਰ 'ਚ ਲਗਾਓ ਇਹ ਬੂਟੇ,...
    • if you are troubled by the problem of hair fall  then follow these tips
      ਮਾਨਸੂਨ 'ਚ ਝੜਦੇ ਵਾਲਾਂ ਦੀ ਸਮੱਸਿਆ ਤੋਂ ਹੋ ਗਏ ਪਰੇਸ਼ਾਨ ਤਾਂ ਅਪਣਾਓ ਇਹ ਨੁਸਖੇ
    • the correct way to make lemonade
      ਜਾਣੋ ਨਿੰਬੂ ਪਾਣੀ ਬਣਾਉਣ ਦਾ ਸਹੀ ਤਰੀਕਾ ਤੇ ਸਮੱਗਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +