Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    7:34:08 PM

  • manoj dey built up assets worth crores  now drives a mercedes worth 80 lakhs

    ਝੋਪੜੀ 'ਚ ਰਹਿੰਦਾ ਸੀ Youtuber, ਖੜ੍ਹੀ ਕੀਤੀ...

  • bikram majithia on akali bjp alliance

    ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ...

  • major accident with a family 3 people died

    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ...

  • agtf team in punjab gangster arrest in film style

    ਪੰਜਾਬ 'ਚ AGTF ਦੀ ਟੀਮ ਨੇ ਫ਼ਿਲਮੀ ਅੰਦਾਜ਼ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਨਵੀਂ ਦਿੱਲੀ
  • ਭਾਰਤ ਦਾ ਇੱਕ ਰਾਜ, ਜਿੱਥੇ ਹਰ ਘਰ 'ਚ ਹਵਾਈ ਜਹਾਜ਼ ਹੈ

LIFE-STYLE News Punjabi(ਲਾਈਫ ਸਟਾਈਲ)

ਭਾਰਤ ਦਾ ਇੱਕ ਰਾਜ, ਜਿੱਥੇ ਹਰ ਘਰ 'ਚ ਹਵਾਈ ਜਹਾਜ਼ ਹੈ

  • Updated: 27 Mar, 2017 06:05 PM
ਨਵੀਂ ਦਿੱਲੀ
a state of india where the aeroplane in every home
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਦੁਨੀਆ 'ਚ ਹਰ ਪਲ ਕੋਈ ਅਜੀਬ ਕਾਰਨਾਮਾ ਹੁੰਦਾ ਹੀ ਰਹਿੰਦਾ ਹੈ। ਅੱਜ ਤੱਕ ਤੁਸੀਂ ਲੋਕਾਂ ਦੇ ਘਰਾਂ 'ਚ ਗੱਡੀਆਂ, ਟੱਰਕ ਆਦਿ ਦੇਖੇ ਹੋਣਗੇ ਪਰ ਅੱਜ ਅਸੀਂ ਇਕ ਅਜਿਹੇ ਪਿੰਡ ਦੀ ਗੱਲ ਕਰ ਰਹੇ ਹਾਂ, ਜਿੱਥੇ ਹਰ ਘਰ 'ਚ ਜਹਾਜ਼ ਰੱਖਿਆ ਹੋਇਆ ਹੈ। ਅਸੀਂ ਗੱਲ ਕਰ ਰਹੇ ਹਾਂ ਭਾਰਤ ਦੇਸ਼ ਦੇ ਪੰਜਾਬ ਰਾਜ ਦੀ। ਇੱਥੇ ਜਲੰਧਰ ਨੇੜੇ ਪਿੰਡ ਲਾਂਬੜਾ ਦੀਆਂ ਛੱਤਾਂ 'ਤੇ ਹਵਾਈ ਜਹਾਜ਼ ਖੜੇ ਹਨ, ਜਿਨ੍ਹਾਂ ਨੂੰ ਦੇਖ ਕੇ ਦੂਜੇ ਪਿੰਡਾਂ ਦੇ ਲੋਕ ਹੈਰਾਨ ਰਹਿ ਜਾਂਦੇ ਹਨ।
ਇਸ ਪਿੰਡ ਦੇ ਇਕ ਘਰ ਦੀ ਛੱਤ 'ਤੇ ਜਹਾਜ਼ ਦੀ ਬਣਤਰ ਵਰਗੇ ਕਮਰੇ ਬਣਾਏ ਹੋਏ ਹਨ। ਅਸਲ 'ਚ ਇਹ ਘਰ ਇਕ ਐੱਨ. ਆਰ. ਆਈ. ਦਾ ਹੈ। ਸਾਫ ਦਿੱਸਦਾ ਹੈ ਕਿ ਛੱਤ 'ਤੇ ਖੜਾ ਜਹਾਜ਼ ਅਸਲੀ ਨਹੀਂ ਹੈ। ਐੱਨ. ਆਰ. ਆਈ. ਮਨੁੱਖ ਨੇ ਜਹਾਜ਼ 'ਚ ਉੱਡਣ 'ਤੇ ਉਸ 'ਚ ਰਹਿਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਅਜਿਹਾ ਕੀਤਾ ਹੈ। ਇਨ੍ਹਾਂ ਜਹਾਜ਼ਨੁਮਾ ਕਮਰਿਆਂ 'ਤੇ ਏਅਰ ਇੰਡੀਆ ਲਿਖਿਆ ਹੋਇਆ ਹੈ।
ਇਸ ਸੰਬੰਧ 'ਚ ਇਸ ਘਰ ਦੇ ਮਾਲਕ ਕੋਲ ਏਅਰ ਇੰਡੀਆਂ ਦੇ ਅਧਿਕਾਰੀਆਂ ਦੇ ਫੋਨ ਵੀ ਆ ਚੁੱਕੇ ਹਨ ਕਿ ਮੁਫਤ 'ਚ ਏਅਰ ਇੰਡੀਆ ਦਾ ਪ੍ਰਚਾਰ ਹੋ ਰਿਹਾ ਹੈ। ਸਿਰਫ ਜਲੰਧਰ ਜ਼ਿਲ੍ਹੇ 'ਚ ਹੀ ਨਹੀਂ ਬਲਕਿ ਨੂਰਮਹਿਲ ਤਹਿਸੀਲ ਦੇ ਉੱਪਲਾ ਪਿੰਡ 'ਚ ਬਣੇ ਹਰ ਘਰ ਦੀ ਛੱਤ 'ਤੇ ਜਹਾਜ਼ ਨਜ਼ਰ ਆਉਂਦੇ ਹਨ।
ਇਸ ਲਈ ਲੋਕ ਇਸ ਪਿੰਡ ਨੂੰ ਜਹਾਜ਼ ਵਾਲਾ ਪਿੰਡ ਦੇ ਨਾਂ ਨਾਲ ਜਾਣਦੇ ਹਨ। ਇਥੋਂ ਦੇ ਨਿਵਾਸੀ ਸੰਤੋਖ ਸਿੰਘ ਨੇ ਆਪਣੇ ਘਰ ਦੀ ਛੱਤ 'ਤੇ ਇਕ ਹਵਾਈ ਜਹਾਜ਼ ਬਣਾਇਆ ਹੈ। ਇਹ ਜਹਾਜ਼ ਤਕਰੀਬਨ ਦੋ ਕਿਲੋਮੀਟਰ ਦੀ ਦੂਰੀ ਤੋਂ ਦਿੱਸ ਪੈਂਦਾ ਹੈ। ਦੋ ਕਿਲੋਮੀਟਰ ਦੀ ਦੂਰੀ ਤੋਂ ਦਿੱਸਣ ਵਾਲਾ ਇਹ ਜਹਾਜ਼ ਅੱਜ-ਕਲ੍ਹ ਲੋਕਾਂ ਲਈ ਆਕਰਸ਼ਣ ਦਾ ਕੇਂਦਰ ਬਣਿਆ ਹੋਇਆ ਹੈ। ਸੰਤੋਖ ਸਿੰਘ ਇੰਗਲੈਂਡ 'ਚ ਰਹਿੰਦਾ ਹੈ, ਉੱਥੇ ਉਸ ਦਾ ਹੋਟਲ ਦਾ ਕਾਰੋਬਾਰ ਹੈ। ਸਿਰਫ ਸੰਤੋਖ ਸਿੰਘ ਹੀ ਨਹੀਂ ਬਲਕਿ ਪੰਜਾਬ ਦੇ ਜਲੰਧਰ, ਕਪੂਰਥਲਾ, ਹੋਸ਼ਿਆਰਪੁਰ ਅਤੇ ਦੋਆਬਾ ਦੇ ਇਲਾਕਿਆਂ 'ਚ ਕਈ ਪਿੰਡਾਂ ਦੇ ਘਰਾਂ ਦੀਆਂ ਛੱਤਾਂ 'ਤੇ ਜਹਾਜ਼ ਦੀ ਬਣਤਰ ਵਾਲੀਆਂ ਟੈਂਕੀਆਂ ਬਣੀਆਂ ਹੋਈਆਂ ਹਨ।

  • ਕਾਰਨਾਮਾ
  • ਹੈਰਾਨ
  • ਛੱਤ
  • Feat
  • amazed
  • roof

ਕਈ ਗਲਤ ਆਦਤਾਂ ਵੀ ਹੁੰਦੀਆਂ ਹਨ ਚੰਗੀਆਂ

NEXT STORY

Stories You May Like

  • bharat chhodo andolan pm modi
    ਭਾਰਤ ਛੱਡੋ ਅੰਦੋਲਨ 'ਚ ਹਿੱਸਾ ਲੈਣ ਵਾਲਿਆਂ ਦੀ ਹਿੰਮਤ ਹਰ ਭਾਰਤੀ ਲਈ ਬਣੇਗੀ ਪ੍ਰੇਰਨਾ: PM ਮੋਦੀ
  • india begins to learn lessons from the iran war
    ਇੱਕ ਨਵੇਂ ਰਣਨੀਤਕ ਯੁੱਗ ਦੀ ਸ਼ੁਰੂਆਤ: ਭਾਰਤ ਨੇ ਈਰਾਨ ਯੁੱਧ ਤੋਂ ਸਬਕ ਸਿੱਖਣਾ ਕੀਤਾ ਸ਼ੁਰੂ
  • prime minister modi appeal
    ਪ੍ਰਧਾਨ ਮੰਤਰੀ ਮੋਦੀ ਦੀ ਅਪੀਲ: 'ਹਰ ਘਰ ਤਿਰੰਗਾ' ਮੁਹਿੰਮ 'ਚ ਉਤਸ਼ਾਹ ਨਾਲ ਹਿੱਸਾ ਲੈਣ ਦੇਸ਼ ਵਾਸੀ
  • union minister  rajya sabha  pmgsy  report
    ਕੇਂਦਰੀ ਮੰਤਰੀ ਵੱਲੋਂ ਰਾਜ ਸਭਾ 'ਚ PMGSY ਦੀ ਪ੍ਰਗਤੀ ਰਿਪੋਰਟ ਪੇਸ਼, ਪੇਂਡੂ ਸੜਕ ਨਿਰਮਾਣ 'ਚ ਤੇਜ਼ੀ
  • punjab bjp tiranga yatra
    ਪੰਜਾਬ ਭਾਜਪਾ ਨੇ 'ਹਰ ਘਰ ਤਿਰੰਗਾ' ਤਹਿਤ ਕੱਢੀ ਵਿਸ਼ਾਲ ਤਿਰੰਗਾ ਯਾਤਰਾ
  • kewal singh dhillon statement
    ਪੰਜਾਬ ਨੂੰ ਬਚਾਉਣ ਲਈ ਭਾਜਪਾ ਦੀ ਮੁਹਿੰਮ ਤੇਜ਼, ਹਰ ਘਰ ਤੱਕ ਪਹੁੰਚਣਗੀਆਂ ਨੀਤੀਆਂ: ਕੇਵਲ ਸਿੰਘ ਢਿੱਲੋਂ
  • credit card users can make a small mistake can damage credit record
    Credit Card ਯੂਜ਼ਰਸ ਨੂੰ ਇੱਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ, ਵਿਗੜ ਸਕਦਾ ਹੈ ਕ੍ਰੈਡਿਟ ਰਿਕਾਰਡ
  • youths going to buy household goods attacked
    ਗੁਰਦਾਸਪੁਰ: ਘਰ ਦਾ ਸਾਮਾਨ ਲੈਣ ਜਾ ਰਹੇ ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, 9 ਖ਼ਿਲਾਫ਼ ਕੇਸ ਦਰਜ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
Trending
Ek Nazar
yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • mustard oil is beneficial for hair and skin
      ਵਾਲ ਤੇ ਸਕਿਨ ਲਈ ਲਾਹੇਵੰਦ ਹੈ ਸਰ੍ਹੋ ਦਾ ਤੇਲ ! ਜਾਣੋ ਲਾਉਣ ਦੇ ਫਾਇਦੇ
    • black banarasi saree  golden zari work  fashion
      ਬਲੈਕ ਬਨਾਰਸੀ ਸਾੜ੍ਹੀ ’ਤੇ ਗੋਲਡਨ ਜ਼ਰੀ ਵਰਕ ਦਾ ਜਲਵਾ
    • sequins outfits  party  trend
      ‘ਸੀਕੁਇਨਸ ਆਊਟਫ਼ਿਟਸ’ ਬਣੇ ਪਾਰਟੀ ਦਾ ਸਭ ਤੋਂ ਚਮਕਦਾ ਟ੍ਰੈਂਡ
    • dark shade  white thread work  new trend
      ਡਾਰਕ ਸ਼ੇਡ ’ਚ ਵ੍ਹਾਈਟ ਥ੍ਰੈੱਡ ਵਰਕ ਬਣਿਆ ਫੈਸ਼ਨ ਦਾ ਨਵਾਂ ਟ੍ਰੈਂਡ
    • easy ways to remove dirt from mixer
      ਮਿਕਸੀ ਦੀ ਗੰਦਗੀ ਨੂੰ ਦੂਰ ਕਰਨ ਦੇ ਆਸਾਨ ਉਪਾਅ’
    • how to take care of your baby  s skin from   diaper rash
      'ਡਾਇਪਰ ਰੈਸ਼' ਤੋਂ ਇੰਝ ਰੱਖੋ ਨੰਨ੍ਹੀ ਚਮੜੀ ਦਾ ਖ਼ਿਆਲ
    • golden work saree is giving a royal touch to every look
      ਗੋਲਡਨ ਵਰਕ ਸਾੜ੍ਹੀ ਹਰ ਲੁੱਕ ਨੂੰ ਦੇ ਰਹੀ ਰਾਇਲ ਟੱਚ
    • benefits of applying raw milk on the face
      ਚਿਹਰੇ 'ਤੇ ਕੱਚਾ ਦੁੱਧ ਲਾਉਣ ਦੇ ਫਾਇਦੇ, ਜਾਣੋ ਵਰਤਣ ਦਾ ਤਰੀਕਾ
    • benefits of applying   multani mitti   on the face
      ਚਿਹਰੇ 'ਤੇ 'ਮੁਲਤਾਨੀ ਮਿੱਟੀ' ਲਾਉਣ ਦੇ ਫਾਇਦੇ
    • slip top co ord set  young women  fashion trend
      ‘ਸਲਿਟ ਟਾਪ ਕੋ-ਆਰਡ ਸੈੱਟ’ ਬਣਿਆ ਮੁਟਿਆਰਾਂ ਦਾ ਨਵਾਂ ਫੈਸ਼ਨ ਟ੍ਰੈਂਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +