Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    1:08:24 AM

  • pbks vs rr

    ਪੰਜਾਬ ਦੀ IPL 2026 'ਚ ਪਹਿਲੀ ਹਾਰ, ਰਾਜਸਥਾਨ ਨੇ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • punjab set a target of 223 runs rajasthan

    PBKS vs RR: ਸਟੋਇਨਿਸ ਦਾ ਤੂਫਾਨੀ ਅਰਧ ਸੈਂਕੜਾ,...

  • trump claims iran in a state of collapse wants hormuz open

    ਟਰੰਪ ਦਾ ਵੱਡਾ ਦਾਅਵਾ: ਪਤਨ ਦੇ ਕੰਢੇ 'ਤੇ ਈਰਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • Jalandhar
  • ਵਾਸਤੂ ਸ਼ਾਸ਼ਤਰ ਮੁਤਾਬਕ ਇਕ ਚੁਟਕੀ ਲੂਣ ਤੁਹਾਨੂੰ ਕਰ ਸਕਦਾ ਹੈ ‘ਮਾਲਾਮਾਲ’, ਜਾਣੋ ਕਿਵੇਂ

TOP News Punjabi(ਮੁੱਖ ਖ਼ਬਰਾਂ)

ਵਾਸਤੂ ਸ਼ਾਸ਼ਤਰ ਮੁਤਾਬਕ ਇਕ ਚੁਟਕੀ ਲੂਣ ਤੁਹਾਨੂੰ ਕਰ ਸਕਦਾ ਹੈ ‘ਮਾਲਾਮਾਲ’, ਜਾਣੋ ਕਿਵੇਂ

  • Edited By Rajwinder Kaur,
  • Updated: 28 Aug, 2020 06:09 PM
Jalandhar
vastu shastra pinch of salt rich
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਦੇਸ਼ ਦੇ ਸਾਰੇ ਲੋਕਾਂ ਵਲੋਂ ਲੂਣ ਦੀ ਵਰਤੋਂ ਭੋਜਨ 'ਚ ਕੀਤੀ ਜਾਂਦੀ ਹੈ। ਬਹੁਤ ਸਾਰੇ ਲੋਕ ਅਜਿਹੇ ਵੀ ਹੋਣਗੇ, ਜਿਨ੍ਹਾਂ ਨੂੰ ਪਤਾ ਹੋਵੇਗਾ ਕਿ ਵਾਸਤੂ ਸ਼ਾਸਤਰ ਮੁਤਾਬਕ ਲੂਣ ਦੀ ਵਰਤੋਂ ਘਰ 'ਚ ਸਾਕਾਰਾਤਮਕ ਊਰਜਾ ਦਾ ਸੰਚਾਰ ਕਰਨ ਲਈ ਵੀ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਲੂਣ ਦੀ ਵਰਤੋਂ ਨਜ਼ਰ ਦੋਸ਼ ਉਤਾਰਣ ਲਈ ਵੀ ਕੀਤੀ ਜਾਂਦੀ ਹੈ। ਜੇ ਤੁਹਾਨੂੰ ਲੱਗਦਾ ਹੈ ਕਿ ਤੁਹਾਡੇ ਘਰ 'ਚ ਪਾਜ਼ੇਟਿਵ ਦੀ ਥਾਂ ਨੈਗੇਟਿਵ ਐਨਰਜੀ ਦਾ ਵਾਧਾ ਹੋ ਰਿਹਾ ਹੈ ਤਾਂ ਤੁਹਾਨੂੰ ਲੂਣ ਦੇ ਕੁਝ ਉਪਾਅ ਕਰਨੇ ਚਾਹੀਦੇ ਹਨ। ਇਸੇ ਲਈ ਅੱਜ ਅਸੀਂ ਤੁਹਾਨੂੰ ਇਸ ਨਾਲ ਸਬੰਧਿਤ ਕੁਝ ਉਪਾਅ ਦੱਸਣ ਜਾ ਰਹੇ ਹਾਂ, ਜੋ ਤੁਹਾਡੇ ਲਈ ਲਾਭਕਾਰੀ ਸਾਬਿਤ ਹੋਣਗੇ।

ਜ਼ਰੂਰ ਕਰੋ ਇਹ ਉਪਾਅ

. ਜੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਨਜ਼ਰ ਲੱਗੀ ਹੋਵੇ ਤਾਂ ਚੁਟਕੀ ਇਕ ਲੂਣ ਲੈ ਕੇ ਤਿੰਨ ਵਾਰ ਉਸ ਤੋਂ ਘੁੰਮਾ ਕੇ ਬਾਹਰ ਸੁੱਟ ਦਿਓ। ਕਹਿੰਦੇ ਹਨ ਕਿ ਇਸ ਨਾਲ ਨਜ਼ਰ ਦੋਸ਼ ਖਤਮ ਹੋ ਜਾਂਦਾ ਹੈ।

PunjabKesari

. ਵਾਸਤੂ ਵਿਗਿਆਨ ਮੁਤਾਬਕ ਸ਼ੀਸ਼ੇ ਦੀ ਕੋਲੀ 'ਚ ਲੂਣ ਭਰ ਕੇ ਬਾਥਰੂਮ 'ਚ ਰੱਖਣਾ ਚਾਹੀਦਾ ਹੈ। ਇਸ ਨਾਲ ਵਾਸਤੂ ਦੋਸ਼ ਦੂਰ ਹੁੰਦਾ ਹੈ। ਇਸ ਦਾ ਕਾਰਨ ਇਹ ਹੈ ਕਿ ਲੂਣ ਅਤੇ ਸ਼ੀਸ਼ਾ ਦੋਹੇ ਹੀ ਰਾਹੁ ਦੀਆਂ ਚੀਜ਼ਾਂ ਹਨ ਅਤੇ ਰਾਹੁ ਦੇ ਨਕਾਰਾਤਮਕ ਪ੍ਰਭਾਵ ਨੂੰ ਦੂਰ ਕਰਨ ਦਾ ਕੰਮ ਕਰਦੇ ਹਨ। ਰਾਹੁ ਨਕਾਰਾਤਮਕ ਊਰਜਾ ਅਤੇ ਕੀਟ-ਕੀਟਾਣੁਆਂ ਦਾ ਵੀ ਕਾਰਕ ਮੰਨਿਆ ਗਿਆ ਹੈ ਜਿਸ ਨਾਲ ਘਰ 'ਚ ਸੁੱਖ-ਸਮਰਿੱਧੀ ਬਣੀ ਰਹਿੰਦੀ ਹੈ।

. ਸ਼ੀਸ਼ੇ ਦੇ ਭਾਂਡਿਆਂ 'ਚ ਲੂਣ ਭਰ ਕੇ ਕਿਸੇ ਕੋਨੇ 'ਚ ਰੱਖਣ ਨਾਲ ਘਰ 'ਚ ਨਕਾਰਾਤਮਕ ਊਰਜਾ ਦੂਰ ਹੁੰਦੀ ਹੈ। ਰਾਹੁ ਕੇਤੁ ਦੀ ਦਸ਼ਾ ਚਲ ਰਹੀ ਹੋਵੇ ਤਾਂ ਜਦੋਂ ਮਨ 'ਚ ਮਾੜੇ-ਮਾੜੇ ਵਿਚਾਰ ਪੈਦਾ ਹੋ ਰਹੇ ਹੋਣ ਤਾਂ ਉਦੋਂ ਇਸ ਦੀ ਵਰਤੋਂ ਕਰਨਾ ਲਾਭਕਾਰੀ ਹੁੰਦਾ ਹੈ।

ਪੜ੍ਹੋ ਇਹ ਵੀ ਖਬਰ - ਕੀ ਤੁਸੀਂ ਵੀ ਵਧਦੇ ਭਾਰ ਤੋਂ ਹੋ ਪਰੇਸ਼ਾਨ ਤਾਂ ਦਹੀਂ ਨਾਲ ਖਾਓ ਇਹ ਫ਼ਲ, 15 ਦਿਨਾਂ 'ਚ ਦਿਖੇਗਾ ਅਸਰ

ਪੜ੍ਹੋ ਇਹ ਵੀ ਖਬਰ - ਤੁਹਾਡੇ ਢਿੱਡ ’ਚ ਗੈਸ ਬਣਨ ਦੀ ਅਸਲੀ ਵਜ੍ਹਾ ਬਣ ਸਕਦੇ ਹਨ ਇਹ ਕਾਰਨ, ਦੂਰ ਕਰਨ ਲਈ ਪੜ੍ਹੋ ਇਹ ਖ਼ਬਰ

PunjabKesari

. ਡਲੀ ਵਾਲਾ ਲੂਣ ਲਾਲ ਰੰਗ ਦੇ ਕੱਪੜੇ 'ਚ ਬੰਨ ਕੇ ਮੁੱਖ ਦੁਆਰ 'ਤੇ ਲਟਕਾਉਣ ਇਸ ਨਾਲ ਘਰ 'ਚ ਕਿਸੇ ਵੀ ਮਾੜੀ ਤਾਕਤ ਦਾ ਪ੍ਰਵੇਸ਼ ਨਹੀਂ ਹੁੰਦਾ। ਕਾਰੋਬਾਰ 'ਚ ਉਨਤੀ ਲਈ ਆਪਣੇ ਵਪਾਰ ਅਤੇ ਘਰ ਦੀ ਤਿਜੌਰੀ 'ਤੇ ਇਸ ਨੂੰ ਲਟਕਾਉਣਾ ਲਾਭਕਾਰੀ ਹੁੰਦਾ ਹੈ।

. ਰਾਤ ਨੂੰ ਸੌਂਦੇ ਸਮੇਂ ਪਾਣੀ 'ਚ ਇਕ ਚੁਟਕੀ ਲੂਣ ਮਿਲਾ ਕੇ ਹੱਥ-ਪੈਰ ਧੋਂਣ ਨਾਲ ਤਣਾਅ ਦੂਰ ਹੁੰਦਾ ਹੈ ਅਤੇ ਨੀਂਦ ਵੀ ਚੰਗੀ ਆਉਂਦੀ ਹੈ।

. ਘਰ ਦੀਆਂ ਖੁਸ਼ੀਆਂ ਬੱਚਿਆਂ ਨਾਲ ਹੁੰਦੀਆਂ ਹਨ ਜੇ ਬੱਚੇ ਬੀਮਾਰ ਹੋ ਜਾਣ ਤਾਂ ਪੂਰਾ ਘਰ ਪ੍ਰੇਸ਼ਾਨ ਹੋ ਜਾਂਦਾ ਹੈ। ਆਪਣੀ ਇਸ ਖੁਸ਼ੀ ਨੂੰ ਹਮੇਸ਼ਾ ਬਣਾਈ ਰੱਖਣ ਲਈ ਹਫਤੇ 'ਚ ਇਕ ਦਿਨ ਪਾਣੀ 'ਚ ਚੁਟਕੀ ਇਕ ਲੂਣ ਮਿਲਾ ਕੇ ਬੱਚਿਆਂ ਨੂੰ ਨਹਿਲਾਓ, ਜਿਸ ਨਾਲ ਬੱਚੇ ਨਜ਼ਰ ਦੋਸ਼ ਤੋਂ ਬਚੇ ਰਹਿੰਦੇ ਹਨ।

ਸ਼ੁੱਕਰਵਾਰ ਵਾਲੇ ਦਿਨ ਜ਼ਰੂਰ ਕਰੋ ਇਹ ਉਪਾਅ, ਪੂਰੀ ਹੋਵੇਗੀ ਤੁਹਾਡੀ ਹਰੇਕ ਮਨੋਕਾਮਨਾ

PunjabKesari

  • Vastu Shastra
  • pinch of salt
  • rich
  • ਵਾਸਤੂ ਸ਼ਾਸ਼ਤਰ
  • ਇਕ ਚੁਟਕੀ ਲੂਣ
  • ਮਾਲਾਮਾਲ

ਕਾਂਗਰਸ ਪ੍ਰਧਾਨ ਦੇ ਅਹੁਦੇ ਪਿਛਲਾ ਸੱਚ ਤੇ ਜ਼ਮੀਨੀ ਢਾਂਚੇ ਦੀ ਖ਼ਸਤਾ ਹਾਲਤ

NEXT STORY

Stories You May Like

  • isn t sleeping in the wrong direction an obstacle to your progress
    ਕਿਤੇ ਤੁਹਾਡੀ ਤਰੱਕੀ 'ਚ ਰੁਕਾਵਟ ਤਾਂ ਨਹੀਂ ਗਲਤ ਦਿਸ਼ਾ 'ਚ ਸੌਣਾ? ਵਾਸਤੂ ਮੁਤਾਬਕ ਜਾਣੋ ਸੌਣ ਦਾ ਸਹੀ ਤਰੀਕਾ
  • malamal will make a clay pot in the summer
    ਗਰਮੀਆਂ 'ਚ ਮਿੱਟੀ ਦਾ ਇਕ ਘੜਾ ਬਣਾ ਦੇਵੇਗਾ ਮਾਲਾਮਾਲ! ਜਾਣੋ ਰੱਖਣ ਦੀ ਸਹੀ ਦਿਸ਼ਾ
  • your destiny can change
    ਪੈਰ 'ਚ ਕਾਲਾ ਧਾਗਾ ਪਾਉਣ ਵਾਲੇ ਹੋ ਜਾਣ ਸਾਵਧਾਨ! ਜਾਣੋ ਕਿਵੇਂ ਬਦਲ ਸਕਦੀ ਹੈ ਤੁਹਾਡੀ ਕਿਸਮਤ
  • be careful if you are using aloe vera gel
    Aloe vera gel ਦੀ ਕਰ ਰਹੇ ਹੋ ਵਰਤੋਂ ਤਾਂ ਹੋ ਜਾਓ ਸਾਵਧਾਨ! ਇਨ੍ਹਾਂ ਲੋਕਾਂ ਲਈ ਹੋ ਸਕਦਾ ਹੈ ਖ਼ਤਰਨਾਕ
  • indians spend rs 3 350 crore every year on mosquito repellent
    ਮੱਛਰਾਂ ਤੋਂ ਬਚਾਅ ਲਈ ਹਰ ਸਾਲ 3,350 ਕਰੋੜ ਰੁਪਏ ਖਰਚ ਕਰ ਰਹੇ ਭਾਰਤੀ, 2033 ਤੱਕ ਵਧ ਸਕਦਾ ਹੈ ਅੰਕੜਾ
  • fruit juice can make you a diabetic patient
    ਸਾਵਧਾਨ! ਤੁਹਾਡਾ ਮਨਪਸੰਦ 'ਫਰੂਟ ਜੂਸ' ਤੁਹਾਨੂੰ ਬਣਾ ਸਕਦੈ Diabetic patient, ਜਾਣੋ ਮਾਹਿਰਾਂ ਦੀ ਰਾਏ
  • these kitchen mistakes can bring poverty into the house
    ਰਸੋਈ ਦੀਆਂ ਇਹ ਗਲਤੀਆਂ ਘਰ 'ਚ ਲਿਆ ਸਕਦੀਆਂ ਹਨ ਕੰਗਾਲੀ! ਜਾਣੋ ਵਾਸਤੂ ਦੇ ਇਹ ਜ਼ਰੂਰੀ ਨਿਯਮ
  • who is that beautiful german influencer whose photo kohli liked
    ਕੋਹਲੀ ਦੇ ਇਕ Like ਨੇ ਰਾਤੋ-ਰਾਤ ਸਟਾਰ ਬਣਾ'ਤੀ ਜਰਮਨ ਮਾਡਲ ! ਜਾਣੋ ਕੌਣ ਹੈ ਇਹ ਹਸੀਨਾ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
Trending
Ek Nazar
us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai  man  dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮੁੱਖ ਖ਼ਬਰਾਂ ਦੀਆਂ ਖਬਰਾਂ
    • railway track dig patiala
      ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ...
    • gas company pipeline leak
      ਪੰਜਾਬ ਦਾ ਇਹ ਇਲਾਕਾ ਕਰਵਾਇਆ ਗਿਆ ਖਾਲ੍ਹੀ, ਲੀਕ ਹੋ ਗਈ ਗੈਸ ਪਾਈਪਲਾਈਨ
    • kangana ranaut  defamation case  film actress
      ਕੰਗਣਾ ਰਣੌਤ ਮਾਣਹਾਨੀ ਮਾਮਲਾ : ਗਵਾਹ ਪੇਸ਼ ਨਾ ਹੋਣ ਕਾਰਨ ਸੁਣਵਾਈ ਟਲੀ, ਪਈ ਅਗਲੀ...
    • rain alert in 27 states
      ਪੈ ਗਏ ਮੋਟੋ-ਮੋਟੇ ਗੜ੍ਹੇ! ਪੰਜਾਬ ਸਣੇ ਕਈ ਸੂਬਿਆਂ ਮੀਂਹ-ਹਨ੍ਹੇਰੀ ਦਾ ਅਲਰਟ
    • alert in gurdaspur after grenade thrown outside shop
      ਪੰਜਾਬ ਦੇ ਇਸ ਸ਼ਹਿਰ 'ਚ ਪੁਲਸ ਨੇ ਬੰਦ ਕਰਵਾ'ਤੀਆਂ ਸਾਰੀਆਂ ਦੁਕਾਨਾਂ, ਛਾਣਿਆ ਜਾ...
    • school bus catches fire after holiday
      ਪੰਜਾਬ: ਛੁੱਟੀ ਮਗਰੋਂ ਚੱਲਦੀ ਸਕੂਲ ਬੱਸ ਨੂੰ ਲੱਗ ਗਈ ਅੱਗ, ਪਈਆਂ ਭਾਜੜਾਂ
    • evacuate orders
      16 ਕਸਬਿਆਂ ਤੇ ਸੈਂਕੜੇ ਪਿੰਡਾਂ ਨੂੰ ਤੁਰੰਤ ਖਾਲੀ ਕਰ ਦੇਣ ਲੋਕ ! ਹਮਲੇ ਦੇ ਖ਼ਦਸ਼ੇ...
    • students car returning after submitting papers falls into canal
      ਪੰਜਾਬ : ਪੇਪਰ ਦੇ ਕੇ ਪਰਤ ਰਹੇ ਵਿਦਿਆਰਥੀਆਂ ਦੀ ਕਾਰ ਨਹਿਰ 'ਚ ਡਿੱਗੀ, ਇਕ ਦੀ ਮੌਤ
    • 20 000 sailors stranded in strait of hormuz
      ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ
    • kabaddi player and his friend shot dead while out for a walk at night
      ਪੰਜਾਬ : ਰਾਤ ਨੂੰ ਸੈਰ ਕਰਨ ਗਏ ਕਬੱਡੀ ਖਿਡਾਰੀ ਤੇ ਸਾਥੀ ਦਾ ਅੰਨ੍ਹੇਵਾਹ ਗੋਲੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +