Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    3:35:00 PM

  • uproar over political poster in the name of punjab board

    ਪੰਜਾਬ ਬੋਰਡ ਦੇ ਨਾਂ 'ਤੇ ਸਿਆਸੀ ਪੋਸਟਰ ਦਾ ਰੌਲਾ!...

  • parvinder jhota  s son became emotional after his father  s death

    ਪਿਤਾ ਦੀ ਮੌਤ ਮਗਰੋਂ ਭਾਵੁਕ ਹੋਇਆ ਪਰਵਿੰਦਰ ਝੋਟਾ ਦਾ...

  • father refuses to perform parvinder jhota s cremation

    ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਿਤਾ ਦਾ ਇਨਕਾਰ,...

  • person got out of a toyota fortuner and hit a broom on the road

    35 ਲੱਖ ਦੀ Toyota Fortuner 'ਚੋਂ ਨਿਕਲ ਕੇ ਜਦੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • Beauty Tips:ਫਿਣਸੀਆਂ ਤੇ ਕਿੱਲਾਂ ਦੀ ਸਮੱਸਿਆ ਤੋਂ ਨਿਜ਼ਾਤ ਪਾਉਣ ਲਈ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ, ਹੋਵੇਗਾ ਫ਼ਾਇਦਾ

LIFE-STYLE News Punjabi(ਲਾਈਫ ਸਟਾਈਲ)

Beauty Tips:ਫਿਣਸੀਆਂ ਤੇ ਕਿੱਲਾਂ ਦੀ ਸਮੱਸਿਆ ਤੋਂ ਨਿਜ਼ਾਤ ਪਾਉਣ ਲਈ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ, ਹੋਵੇਗਾ ਫ਼ਾਇਦਾ

  • Edited By Rajwinder Kaur,
  • Updated: 04 Jul, 2022 02:39 PM
Jalandhar
acne  nails  problems  relief  uses  benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਧੂੜ-ਮਿੱਟੀ ਅਤੇ ਪ੍ਰਦੂਸ਼ਣ ਦੀ ਸਮੱਸਿਆ ਕਾਰਨ ਚਿਹਰੇ 'ਤੇ ਕਿੱਲ ਹੋਣਾ ਆਮ ਗੱਲ ਹੈ। ਮੁੰਡਾ ਹੋਵੇ ਜਾਂ ਕੁੜੀ, ਸਭ ਦੇ ਚਿਹਰੇ ਦੀ ਚਮੜੀ ਬਹੁਤ ਸੰਵੇਦਨਸ਼ੀਲ ਹੁੰਦੀ ਹੈ। ਪ੍ਰਦੂਸ਼ਣ ਅਤੇ ਮਿੱਟੀ ਕਾਰਨ ਕਈ ਤਰ੍ਹਾਂ ਦੇ ਦਾਗ, ਕਿੱਲ, ਫਿਣਸੀਆਂ ਅਤੇ ਧੱਬੇ ਹੋ ਜਾਂਦੇ ਹਨ, ਜਿਨ੍ਹਾਂ ਨੂੰ ਦੂਰ ਕਰਨ ਲਈ ਅਸੀਂ ਕਈ ਤਰ੍ਹਾਂ ਦੀਆਂ ਮਹਿੰਗੀਆਂ ਚੀਜ਼ਾਂ ਦੀ ਵਰਤੋਂ ਕਰਦੇ ਹਨ। ਚਿਹਰੇ ’ਤੇ ਹੋਣ ਵਾਲੀਆਂ ਫਿਣਸੀਆਂ ਤੇ ਕਿੱਲਾਂ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਅੱਜ ਅਸੀਂ ਤੁਹਾਨੂੰ ਕੁਝ ਘਰੇਲੂ ਨੁਸਖ਼ਿਆਂ ਦੇ ਬਾਰੇ 'ਚ ਦੱਸਾਂਗੇ, ਜਿਨ੍ਹਾਂ ਦੀ ਵਰਤੋਂ ਨਾਲ ਕਿੱਲ ਅਤੇ ਫਿਣਸੀਆਂ ਦੀ ਸਮੱਸਿਆ ਬਿਲਕੁੱਲ ਠੀਕ ਹੋ ਜਾਵੇਗੀ...

ਨਿੰਬੂ ਦਾ ਰਸ 
ਨਿੰਬੂ ਦਾ ਰਸ ਇਕ ਛੋਟੀ ਕੌਲੀ 'ਚ ਨਿਚੋੜ ਲਓ। ਇਸ 'ਚ ਥੋੜ੍ਹਾ ਲੂਣ ਅਤੇ ਸ਼ਹਿਦ ਮਿਲਾ ਕੇ ਇਕ ਘੋਲ ਤਿਆਰ ਕਰ ਲਓ। 15 ਤੋਂ 20 ਮਿੰਟ ਤੱਕ ਤੁਸੀਂ ਇਸ ਨੂੰ ਚਿਹਰੇ 'ਚ ਲੱਗਿਆ ਰਹਿਣ ਦਿਓ। ਘੋਲ ਦੇ ਸੁੱਕਣ ਦੇ ਬਾਅਦ ਚਮੜੀ ਨੂੰ ਕੋਸੇ ਪਾਣੀ ਨਾਲ ਸਾਫ਼ ਕਰ ਲਓ।

ਟਮਾਟਰ 
ਇਕ ਛੋਟੀ ਕੌਲੀ 'ਚ ਦੋ ਚਮਕ ਟਮਾਟਰ ਦਾ ਰਸ ਲਓ। ਹੁਣ ਇਸ 'ਚ ਇਕ ਚਮਚ ਸ਼ਹਿਰ ਅਤੇ ਅੱਧਾ ਚਮਚ ਬੇਕਿੰਗ ਸੋਡਾ ਪਾ ਕੇ ਇਕ ਪੇਸਟ ਬਣਾ ਲਓ ਅਤੇ ਪਿੰਪਲਸ 'ਤੇ ਲਗਾਓ। 10 ਮਿੰਟ ਦੇ ਬਾਅਦ ਠੰਡੇ ਦੁੱਧ ਨਾਲ ਚਿਹਰੇ ਦੀ ਮਾਲਿਸ਼ ਕਰੋ ਅਤੇ ਪਾਣੀ ਨਾਲ ਚਿਹਰਾ ਧੋ ਲਿਓ।

ਹਲਦੀ
ਹਲਦੀ ਚਮੜੀ ਨਾਲ ਜੁੜੀਆਂ ਕਈ ਸਮੱਸਿਆਵਾਂ ਦਾ ਹੱਲ ਕਰਦੀ ਹੈ। 1 ਚਮਚ ਹਲਕੀ ਪਾਊਡਰ ਨੂੰ ਦੁੱਧ ਅਤੇ ਗੁਲਾਬਜਲ ਦੇ ਨਾਲ ਮਿਲਾ ਕੇ ਪੇਸਟ ਬਣਾ ਲਓ ਅਤੇ ਸਿੱਧੇ ਕਿੱਲ 'ਤੇ ਲਗਾਓ। ਉਸ ਉਪਾਅ ਨੂੰ ਲਗਾਤਾਰ 4 ਤੋਂ 5 ਦਿਨ ਕਰੋ। ਕੁਝ ਦਿਨਾਂ ਤੱਕ ਅਜਿਹਾ ਕਰਨ ਨਾਲ ਪਿੰਪਲਸ ਦੀ ਸਮੱਸਿਆ ਜੜ ਤੋਂ ਖ਼ਤਮ ਹੋ ਜਾਵੇਗੀ।

ਸ਼ਹਿਦ
ਪਿੰਪਲਸ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਸ਼ਹਿਦ ਬਹੁਤ ਮਦਦਗਾਰ ਰਹਿੰਦਾ ਹੈ। ਸ਼ਹਿਦ ਨੂੰ ਪਿੰਪਲਸ 'ਤੇ ਲਗਾ ਕੇ ਛੱਡ ਦਿਓ। ਕੁਝ ਦੇਰ ਦੇ ਬਾਅਦ ਠੰਡੇ ਦੁੱਧ ਨਾਲ ਚਿਹਰੇ ਦੀ ਮਾਲਿਸ਼ ਕਰਕੇ ਹੋਏ ਇਸ ਨੂੰ ਹਟਾ ਲਓ। 15 ਮਿੰਟ ਦੇ ਇਸ ਉਪਾਅ ਨੂੰ ਹਫ਼ਤਾ ਭਰ ਲਗਾਤਾਰ ਕਰਨ ਨਾਲ ਪਿੰਪਲਸ ਬਿਲਕੁੱਲ ਖ਼ਤਮ ਹੋ ਜਾਣਗੇ। 

ਬੇਕਿੰਗ ਸੋਡਾ 
ਜੇਕਰ ਤੁਹਾਡੀ ਚਮੜੀ ਜ਼ਿਆਦਾ ਸੈਂਸੇਟਿਵ ਹੈ ਤਾਂ ਇਸ ਪੈਕ ਦੀ ਵਰਤੋਂ ਨਾ ਕਰੋ। ਨਾਰਮਲ ਚਮੜੀ ਲਈ 1 ਚਮਚ ਬੇਕਿੰਗ ਸੋਡੇ 'ਚ ਕੁਝ ਮਾਤਰਾ ਗੁਲਾਬ ਜਲ ਦੀਆਂ ਮਿਲਾ ਕੇ ਪੇਸਟ ਬਣਾ ਲਓ ਅਤੇ ਪਿੰਪਲਸ ਦੀ ਥਾਂ 'ਤੇ ਲਗਾਓ। 10 ਮਿੰਟ ਬਾਅਦ ਚਿਹਰਾ ਨੂੰ ਤੁਰੰਤ ਧੋ ਲਓ। 

ਮੁਲਤਾਨੀ ਮਿੱਟੀ
ਕਿੱਲ ਜ਼ਿਆਦਾਤਰ ਆਇਲੀ ਸਕਿਨ 'ਤੇ ਨਿਕਲਦੇ ਹਨ। ਮੁਲਤਾਨੀ ਮਿੱਟੀ ਚਮੜੀ ਦੇ ਐਕਸਟਰਾ ਆਇਲ ਨੂੰ ਖ਼ਤਮ ਕਰਕੇ ਕਿੱਲਾਂ ਨੂੰ ਦੂਰ ਕਰਨ 'ਚ ਮਦਦ ਕਰਦੀ ਹੈ। 1 ਚਮਚ ਮੁਲਤਾਨੀ ਮਿੱਟੀ ਨੂੰ ਰੋਜ਼ ਵਾਟਰ ਦੇ ਨਾਲ ਮਿਲਾ ਕੇ ਪੇਸਟ ਤਿਆਰ ਕਰ ਲਓ। ਇਸ ਪੈਕ ਨੂੰ ਸੁੱਕਣ ਤੱਕ ਚਿਹਰੇ 'ਤੇ ਲਗਾ ਕੇ ਰੱਖੋ। ਸੁੱਕਣ ਦੇ ਬਾਅਦ ਸਪੱਜ ਨੂੰ ਗਿੱਲਾ ਕਰਕੇ ਚਿਹਰਾ ਸਾਫ਼ ਕਰ ਲਓ। ਅਜਿਹਾ ਹਫ਼ਤੇ 'ਚ ਦੋ ਵਾਰ ਕਰੋ।

ਟੂਥਪੇਸਟ
ਟੂਥਪੇਸਟ ਦੀ ਵਰਤੋਂ ਤੁਸੀਂ ਰੋਜ਼ਾਨਾ ਦੰਦ ਸਾਫ਼ ਕਰਨ ਲਈ ਕਰਦੇ ਹੋ। ਇਸ ਦੀ ਮਦਦ ਨਾਲ ਪਿੰਪਲਸ ਵੀ ਦੂਰ ਕੀਤੇ ਜਾ ਸਕਦੇ ਹਨ। ਕਿੱਲਾਂ 'ਤੇ 5 ਤੋਂ 10 ਮਿੰਟ ਲਈ ਟੂਥਪੇਸਟ ਲਗਾ ਕੇ ਰੱਖੋ। ਸੁੱਕਣ ਤੋਂ ਕੁੱਝ ਦੇਰ ਪਹਿਲਾਂ ਹੀ ਚਿਹਰਾ ਧੋ ਲਓ। ਟੂਥਪੇਸਟ ਸੋਜ਼ ਨੂੰ ਘੱਟ ਕਰਕੇ ਕਿੱਲਾਂ ਨੂੰ ਸੁਕਾਉਣ 'ਚ ਮਦਦ ਕਰਦਾ ਹੈ।

  • Beauty Tips
  • Acne
  • Nails
  • Problems
  • Relief
  • Uses
  • Benefits
  • ਫਿਣਸੀਆਂ
  • ਕਿੱਲਾਂ
  • ਸਮੱਸਿਆ
  • ਰਾਹਤ
  • ਵਰਤੋਂ ਚੀਜ਼ਾਂ
  • ਫ਼ਾਇਦਾ

Beauty Tips: ਚਮੜੀ ਦੇ ਨਾਲ-ਨਾਲ ਫਟੇ ਬੁੱਲ੍ਹਾਂ ਦਾ ਵੀ ਇਲਾਜ ਕਰਦੈ 'ਨਾਰੀਅਲ ਤੇਲ', ਜਾਣੋ ਵਰਤੋਂ ਦੇ ਢੰਗ

NEXT STORY

Stories You May Like

  • 0 4 mdr will not be applicable on these categories
    ਇਨ੍ਹਾਂ ਕੈਟੇਗਰੀ 'ਤੇ ਲਾਗੂ ਨਹੀਂ ਹੋਵੇਗਾ 0.4% MDR, 2,000 ਤੋਂ ਵੱਧ ਦੀ ਟ੍ਰਾਂਜੈਕਸ਼ਨ 'ਤੇ ਲੱਗੇਗਾ ਇੰਨਾ ਚਾਰਜ
  • farmers in bangladesh are blindly using pesticides
    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼ 'ਚ ਕਿਸਾਨ ਅੰਨ੍ਹੇਵਾਹ ਕਰ ਰਹੇ ਕੀਟਨਾਸ਼ਕਾਂ ਦੀ ਵਰਤੋਂ
  • illegal skin whitening beauty product worth rs 7 lakh seized
    7 ਲੱਖ ਦੇ ਗੈਰ-ਕਾਨੂੰਨੀ Skin Whitening Beauty Product ਜ਼ਬਤ, ਪੰਜ ਵਿਅਕਤੀਆਂ ਵਿਰੁੱਧ ਕੇਸ ਦਰਜ
  • drug problem in punjab is serious
    ਪੰਜਾਬ ’ਚ ਨਸ਼ੇ ਦੀ ਸਮੱਸਿਆ ਗੰਭੀਰ, ਸਰਕਾਰ ਕਾਬੂ ਪਾਉਣ ’ਚ ਨਾਕਾਮ: ਕੇਵਲ ਢਿੱਲੋਂ
  • curd is like poison for these people
    ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਦਹੀਂ ! ਹੋ ਸਕਦੀ ਹੈ ਗੰਭੀਰ ਸਮੱਸਿਆ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • sensex rises 190 points  nifty crosses 22 700
    ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700 ਦੇ ਪਾਰ
  • zodiac sign
    2 ਅਕਤੂਬਰ ਤੋਂ ਵਧਣ ਵਾਲੀ ਹੈ ਇਨ੍ਹਾਂ ਰਾਸ਼ੀਆਂ ਦੀ ਕਮਾਈ, ਹੋਵੇਗਾ ਪੈਸਾ ਹੀ ਪੈਸਾ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • potatoes with the skin on are a boon for the skin
      ਸਕਿਨ ਲਈ ਵਰਦਾਨ ਹੈ ਛਿਲਕੇ ਵਾਲਾ ਆਲੂ ! ਜਾਣੋ ਇਸ ਦੇ ਲਾਉਣ ਦੇ ਫਾਇਦੇ
    • young women  angel look  net gown
      ਲਾਈਟਵੇਟ ਤੇ ਸਟਾਈਲਿਸ਼ ਨੈੱਟ ਗਾਊਨ ਹਰ ਮੌਕੇ ’ਤੇ ਮੁਟਿਆਰਾਂ ਨੂੰ ਦੇ ਰਹੇ ਏਂਜਲ...
    • follow these methods to strengthen your hair
      ਵਾਲਾਂ ਨੂੰ ਸੰਘਣਾ ਤੇ ਮਜ਼ਬੂਤ ਬਣਾਉਣ ਲਈ ਅਪਣਾਓ ਇਹ ਤਰੀਕੇ
    • homemade face pack to remove facial acne
      ਮੁਹਾਸਿਆਂ ਤੋਂ ਪਾਉਣਾ ਚਾਹੁੰਦੇ ਹੋ ਹਮੇਸ਼ਾ ਲਈ ਛੁਟਕਾਰਾ ਤਾਂ ਘਰ 'ਚ ਬਣਾਓ ਇਹ...
    • western wear  short bodycon dress  trend
      ਵੈਸਟਰਨ ਵੀਅਰ ’ਚ ਛਾਇਆ ਸ਼ਾਰਟ ਬਾਡੀਕੌਨ ਡਰੈੱਸ ਦਾ ਟ੍ਰੈਂਡ
    • demand for levi s jeans surges
      90 ਦੇ ਦਹਾਕੇ ਦਾ ਫੈਸ਼ਨ ਪਰਤਿਆ, ਲੇਵੀ’ਜ਼ ਦੀ ਜੀਨਸ ਦੀ ਮੁੜ ਵਧੀ ਮੰਗ
    • office  back pain  job  treatment
      ਦਫ਼ਤਰ 'ਚ ਕੰਮ ਕਰਦੇ-ਕਰਦੇ ਪਿੱਠ ਦੇਣ ਲੱਗੀ ਜਵਾਬ ! ਜਾਣੋ ਕੀ ਹੈ ਕਾਰਨ ਤੇ ਕਿਵੇਂ...
    • dress  handbag  young women
      ਹਰ ਡਰੈੱਸ ਨਾਲ ਪਰਫੈਕਟ ਲੱਗਦੇ ਹਨ ਹੈਂਡਬੈਗ
    • the black and red saree combination gives women a classy look
      ਸਾੜ੍ਹੀ ਦਾ ਬਲੈਕ ਐਂਡ ਰੈੱਡ ਕੰਬੀਨੇਸ਼ਨ ਦੇ ਰਿਹਾ ਔਰਤਾਂ ਨੂੰ ਕਲਾਸੀ ਲੁੱਕ
    • method of making peanut butter
      ਘਰ 'ਚ ਪੀਨਟ ਬਟਰ ਬਣਾਉਣ ਦਾ ਕੀ ਹੈ ਸਹੀ ਤਰੀਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +