Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    10:07:18 AM

  • voting continues in mohali

    ਮੋਹਾਲੀ 'ਚ ਵੋਟਾਂ ਪੈਣ ਦਾ ਕੰਮ ਜਾਰੀ, CCTV...

  • big incident in punjab

    ਪੰਜਾਬ: ਸਬਜ਼ੀ ਲੈਣ ਬਾਜ਼ਾਰ ਗਏ ਮੁੰਡੇ ਦਾ ਬੇਰਹਿਮੀ...

  • india canada relations

    ਭਾਰਤ-ਕੈਨੇਡਾ ਸਬੰਧਾਂ ਦਾ ਨਵਾਂ ਅਧਿਆਏ ਸ਼ੁਰੂ!...

  • high court observer  majithia constituency

    ਮਜੀਠਾ ਪਹੁੰਚੇ ਹਾਈਕੋਰਟ ਵੱਲੋਂ ਨਿਯੁਕਤ ਆਬਜ਼ਰਵਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਜਲੰਧਰ
  • ਦੇਸੀ ਘਿਓ ਦੇ ਫਾਇਦੇ

LIFE-STYLE News Punjabi(ਲਾਈਫ ਸਟਾਈਲ)

ਦੇਸੀ ਘਿਓ ਦੇ ਫਾਇਦੇ

  • Updated: 02 Feb, 2017 11:23 AM
ਜਲੰਧਰ
advantages of desi ghee
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਪੁਰਾਣੇ ਸਮੇਂ 'ਚ ਦੇਸੀ ਘਿਓ ਨੂੰ ਸਿਹਤ ਲਈ ਸਭ ਤੋਂ ਵਧੀਆ ਮੰਨਿਆ ਜਾਂਦਾ ਸੀ। ਭੋਜਨ ਤੋਂ ਲੈ ਕੇ ਪੂਜਾ-ਅਰਚਨਾ ਤੱਕ ਦੇਸੀ ਘਿਓ ਦੀ ਹੀ ਵਰਤੋਂ ਕੀਤੀ ਜਾਂਦੀ ਸੀ ਪਰ ਅੱਜਕਲ ਦੇ ਨੌਜਵਾਨ ਇਸ ਤੋਂ ਕੋਹਾਂ ਦੂਰ ਹਨ। ਬਹੁਤ ਸਾਰੇ ਲੋਕ ਇਹ ਸੋਚਦੇ ਹਨ ਕਿ ਦੇਸੀ ਘਿਓ ਖਾਣ ਨਾਲ ਭਾਰ ਵੱਧਦਾ ਹੈ।
ਇਸ ਕਾਰਨ ਉਹ ਇਸਦੇ ਦੂਜੇ ਫਾਇਦਿਆਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ। ਦੇਸੀ ਘਿਓ 'ਚ ਪਾਏ ਜਾਣ ਵਾਲੇ ਤੱਤ ਸਿਹਤ ਅਤੇ ਸੁੰਦਰਤਾ ਨਾਲ ਜੁੜੀਆਂ ਪ੍ਰੇਸ਼ਾਨੀਆਂ ਨੂੰ ਦੂਰ ਕਰਨ 'ਚ ਬਹੁਤ ਫਾਇਦੇਮੰਦ ਹਨ। ਆਓ ਜਾਣਦੇ ਹਾਂ ਦੇਸੀ ਘਿਓ ਦੇ ਫਾਇਦਿਆਂ ਬਾਰੇ।
- ਸਿਹਤ ਸੰਬੰਧੀ ਲਾਭ
1. ਹਾਰਟ ਅਟੈਕ ਅਤੇ ਕੈਂਸਰ
ਦੇਸੀ ਘਿਓ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ 'ਚ ਮੌਜੂਦ ਲਿਨੋਲਿਕ ਐਸਿਡ ਸਰੀਰ 'ਚ ਕੈਂਸਰ ਕੋਸ਼ਿਕਾਵਾ ਨੂੰ ਪੈਦਾ ਹੋਣ ਤੋਂ ਰੋਕਦਾ ਹੈ। ਦਿਲ ਦੀਆਂ ਬੀਮਾਰੀਆਂ ਲਈ ਵੀ ਦੇਸੀ ਘਿਓ ਦਾ ਸੇਵਨ ਲਾਭਕਾਰੀ ਹੈ।
2. ਰੋਗ ਰੋਕੂ ਸਮਰੱਥਾ ਮਜ਼ਬੂਤ
ਦੇਸੀ ਘਿਓ 'ਚ ਵਿਟਾਮਿਨ ਐਂਟੀਆਕਸੀਡੈਂਟ ਅਤੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਰੋਗ ਰੋਕੂ ਸਮਰੱਥਾ ਨੂੰ ਮਜ਼ਬੂਤ ਬਣਾਉਣ 'ਚ ਮਦਦਗਾਰ ਹਨ। ਦੇਸੀ ਘਿਓ ਦੇ ਸੇਵਨ ਨਾਲ ਰੋਗਾਂ ਨਾਲ ਲੜਨ ਦੀ ਤਾਕਤ ਬਣੀ ਰਹਿੰਦੀ ਹੈ। ਇਸ ਨਾਲ ਸਰਦੀ ਖਾਂਸੀ ਅਤੇ ਜ਼ੁਕਾਮ ਵਰਗੀਆਂ ਪ੍ਰੇਸ਼ਾਨੀਆਂ ਤੋਂ ਦੂਰ ਰਿਹਾ ਜਾ ਸਕਦਾ ਹੈ।
3. ਸਿਰ ਦਰਦ ਦੂਰ
ਸਿਰ ਦਰਦ ਤੋਂ ਪ੍ਰੇਸ਼ਾਨ ਹੋ ਤਾਂ ਰੋਜ਼ਾਨਾ ਗਾਂ ਦੇ ਸ਼ੁੱਧ ਦੇਸੀ ਘਿਓ ਦੀਆਂ 2 ਬੂੰਦਾਂ ਨੱਕ 'ਚ ਸਵੇਰੇ ਸ਼ਾਮ ਪਾਓ। ਇਸ ਨਾਲ ਦਰਦ ਤੋਂ ਆਰਾਮ ਮਿਲਦਾ ਹੈ। ਇਸ ਨਾਲ ਮੌਸਮ ਕਾਰਨ ਹੋਣ ਵਾਲੀ ਐਲਰਜੀ ਅਤੇ ਨੱਕ ਦੀ ਖੁਸ਼ਕੀ ਵੀ ਦੂਰ ਹੋ ਜਾਂਦੀ ਹੈ।
4. ਪਾਚਨ 'ਚ ਸੁਧਾਰ
ਜਿਨ੍ਹਾਂ ਲੋਕਾਂ ਨੂੰ ਪਾਚਨ ਸੰਬੰਧੀ ਕੋਈ ਪ੍ਰੇਸ਼ਾਨੀ ਹੈ, ਉਨ੍ਹਾਂ ਲਈ ਦੇਸੀ ਘਿਓ ਬਹੁਤ ਫਾਇਦੇਮੰਦ ਹੈ। ਖਾਣੇ ਦੇ ਨਾਲ ਘਿਓ ਦਾ ਸੇਵਨ ਕਰਨ ਨਾਲ ਖਾਣਾ ਆਸਾਨੀ ਨਾਲ ਪਚਦਾ ਹੈ। ਇਸ ਨਾਲ ਸਰੀਰ ਦੇ ਫੋਕਟ ਪਦਾਰਥ ਬਾਹਰ ਨਿਕਲ ਜਾਂਦੇ ਹਨ।
5. ਦਿਮਾਗ ਤੇਜ
ਦੇਸੀ ਘਿਓ ਦਾ ਸੇਵਨ ਕਰਨ ਨਾਲ ਦਿਮਾਗ ਤੇਜ ਹੁੰਦਾ ਹੈ। ਇਸ ਨਾਲ ਯਾਦਦਾਸ਼ਤ ਵੀ ਵਧਦੀ ਹੈ। ਜਿਨ੍ਹਾਂ ਲੋਕਾਂ ਨੂੰ ਤਣਾਅ ਦੀ ਸ਼ਿਕਾਇਤ ਹੈ, ਉਨ੍ਹਾਂ ਨੂੰ ਖਾਣੇ 'ਚ ਦੇਸੀ ਘਿਓ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।
6. ਕਬਜ਼
ਕਬਜ਼ ਜਾਂ ਪੇਟ ਨਾਲ ਜੁੜੀਆਂ ਪ੍ਰੇਸ਼ਾਨੀਆਂ ਲਈ ਵੀ ਦੇਸੀ ਘਿਓ ਰਾਮਬਾਣ ਹੈ। ਕਬਜ਼ ਹੋਣ 'ਤੇ 1 ਗਲਾਸ ਦੁੱਧ 'ਚ 1 ਚਮਚ ਘਿਓ ਅਤੇ ਮਿਸ਼ਰੀ ਪਾ ਕੇ ਪੀਣ ਨਾਲ ਲਾਭ ਮਿਲਦਾ ਹੈ। ਇਸ ਨਾਲ ਹੱਡੀਆਂ ਅਤੇ ਮਾਸਪੇਸ਼ੀਆਂ ਮਜ਼ਬੂਤ ਹੁੰਦੀਆਂ ਹਨ।
- ਸੁੰਦਰਤਾ ਲਈ ਲਾਭ
1. ਫਟੇ ਹੋਏ ਬੁੱਲ੍ਹ
ਸਰਦੀਆਂ 'ਚ ਖੁਸ਼ਕ ਮੌਸਮ ਕਾਰਨ ਬੁੱਲ੍ਹ ਫਟਣੇ ਸ਼ੁਰੂ ਹੋ ਜਾਂਦੇ ਹਨ। ਰੋਜ਼ਾਨਾ ਰਾਤ ਨੂੰ ਸੌਣ ਤੋਂ ਪਹਿਲਾਂ ਬੁੱਲ੍ਹਾਂ 'ਤੇ 1-2 ਬੂੰਦਾਂ ਦੇਸੀ ਘਿਓ ਦੀਆਂ ਲਗਾਓ। ਇਸ ਨਾਲ ਤੁਹਾਡੇ ਬੁੱਲ੍ਹ ਮੁਲਾਇਮ ਹੋ ਜਾਣਗੇ।
2. ਵਾਲਾਂ ਲਈ ਫਾਇਦੇਮੰਦ
ਵਾਲਾਂ ਲਈ ਵੀ ਦੇਸੀ ਘਿਓ ਬਹੁਤ ਫਾਇਦੇਮੰਦ ਹੈ ਵਾਲ ਝੜਨ ਦੀ ਪ੍ਰੇਸ਼ਾਨੀ ਹੈ ਤਾਂ ਦੇਸੀ ਘਿਓ ਨੂੰ ਕੋਸਾ ਕਰਕੇ ਵਾਲਾਂ 'ਤੇ ਲਗਾਓ। ਇਸ ਤੋਂ 1 ਘੰਟੇ ਬਾਅਦ ਸ਼ੈਂਪੂ ਨਾਲ ਧੋ ਲਓ।
3. ਚਮਕਦਾਰ ਚਮੜੀ
ਘਿਓ ਚਮੜੀ ਨੂੰ ਨਮੀ ਪ੍ਰਦਾਨ ਕਰਦਾ ਹੈ ਜੇ ਸਰਦੀ ਕਾਰਨ ਤੁਹਾਡੀ ਚਮੜੀ ਡ੍ਰਾਈ ਅਤੇ ਖੁਸ਼ਕ ਹੈ ਤਾਂ ਘਿਓ ਦੀ ਵਰਤੋਂ ਕਰੋ। ਦੇਸੀ ਘਿਓ, ਦੁੱਧ ਅਕੇ ਵੇਸਣ ਨੂੰ ਮਿਲਾ ਕੇ ਪੇਸਟ ਤਿਆਰ ਕਰ ਲਓ।
ਇਸ ਪੇਸਟ ਨੂੰ ਆਪਣੇ ਚਿਹਰੇ 'ਤੇ ਲਗਾਓ। 20 ਮਿੰਟ ਬਾਅਦ ਆਪਣੇ ਚਿਹਰੇ ਨੂੰ ਧੋ ਲਓ। ਇਸ ਨਾਲ ਤੁਹਾਡੀ ਚਮੜੀ 'ਤੇ ਗਲੋਅ ਆਵੇਗਾ।

  • ਦੇਸੀ
  • ਸਿਹਤ
  • Indigenous health

ਸਰਦੀਆਂ 'ਚ ਦਿਲ ਨੂੰ ਘਰੇਲੂ ਨਸੁਖ਼ਿਆਂ ਨਾਲ ਕਰੋ ਸੁਰੱਖਿਅਤ

NEXT STORY

Stories You May Like

  • what is the easy way to extract desi ghee at home
    ਘਰ 'ਚ ਦੇਸੀ ਘਿਓ ਕੱਢਣ ਦਾ ਕੀ ਹੈ ਆਸਾਨ ਤਰੀਕਾ
  • countless benefits of drinking lassi
    ਲੱਸੀ ਪੀਣ ਦੇ ਅਣਗਿਣਤ ਫਾਇਦੇ
  • pinkoo tv releases a new animation video to desi month
    ਖੇਡ-ਖੇਡ 'ਚ ਬੱਚਿਆਂ ਨੂੰ ਸਿਖਾਓ ਦੇਸੀ ਮਹੀਨਿਆਂ ਦੇ ਨਾਂ ! Pinkoo TV ਨੇ ਸ਼ੇਅਰ ਕੀਤੀ ਖ਼ੂਬਸੂਰਤ ਵੀਡੀਓ
  • kachnar tea is a treasure of health
    ਸਿਹਤ ਦਾ ਖ਼ਜ਼ਾਨਾ ਹੈ 'ਕਚਨਾਰ' ਦੀ ਚਾਹ ! ਜਾਣੋ ਇਸ ਦੇ ਪੀਣ ਦੇ ਹੈਰਾਨੀਜਨਕ ਫਾਇਦੇ
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ ਲਾਈਟਾਂ
  • rajmah is a powerhouse of health
    ਸਿਹਤ ਦਾ 'ਪਾਵਰਹਾਊਸ' ਹੈ ਰਾਜਮਾਂਹ ! ਇਸ ਦੇ ਫਾਇਦੇ ਜਾਣ ਕੇ ਹੋ ਜਾਓਗੇ ਹੈਰਾਨ
  • benefits of applying aloe vera gel to hair
    ਝੜਦੇ ਵਾਲਾਂ ਤੋਂ ਮਿਲੇਗੀ ਨਿਜਾਤ, ਜਾਣੋ ਵਾਲਾਂ 'ਚ ਐਲੋਵੇਰਾ ਜੈੱਲ ਲਗਾਉਣ ਦੇ ਬੇਮਿਸਾਲ ਫਾਇਦੇ
  • coconut oil is a magical medicine for the face
    ਚਿਹਰੇ ਲਈ 'ਜਾਦੂਈ ਦਵਾਈ' ਹੈ ਨਾਰੀਅਲ ਤੇਲ: ਮਹਿੰਗੇ ਬਿਊਟੀ ਪ੍ਰੋਡਕਟਸ ਫੇਲ੍ਹ; ਜਾਣੋ ਲਗਾਉਣ ਦੇ ਬੇਮਿਸਾਲ ਫਾਇਦੇ
  • drinking water crisis worsens in jalandhar
    ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...
  • municipal councils and nagar panchayats election in jalandhar
    ਜਲੰਧਰ 'ਚ ਵੋਟਾਂ ਪੈਣ ਦਾ ਕੰਮ ਸ਼ੁਰੂ, ਚੋਣ ਮੈਦਾਨ 'ਚ ਕੁੱਲ੍ਹ 341 ਉਮੀਦਵਾਰ,...
  • municipal corporation and council elections in punjab today
    ਪੰਜਾਬ ’ਚ ਨਗਰ ਨਿਗਮ ਤੇ ਕੌਂਸਲ ਚੋਣਾਂ ਅੱਜ, 7,555 ਉਮੀਦਵਾਰਾਂ ਦੀ ਕਿਸਮਤ ਦਾ...
  • mla raman arora
    ਵਿਧਾਇਕ ਰਮਨ ਅਰੋੜਾ ਹੁਣ ED ਵੱਲੋਂ ਸੰਮਨ ਜਾਰੀ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • three personalities from punjab honored with padma shri award
    ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ
  • india s fastest runner makes first phone call home after 10 9 sprint
    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ ਰਿਕਾਰਡਤੋੜ ਸਪ੍ਰਿੰਟ ਮਗਰੋਂ ਪਹਿਲੀ...
Trending
Ek Nazar
200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • electricity bill  meter  lights
      ਬਿਜਲੀ ਦੇ ਬਿੱਲ ਤੋਂ ਹੋ ਪਰੇਸ਼ਾਨ ਤਾਂ ਕਰੋ ਇਹ ਕੰਮ ! ਮੀਟਰ ਖ਼ੁਦ ਦੱਸੇਗਾ ਕਿੱਥੇ...
    • young women  short kurti flare set  fashion
      ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ਸ਼ਾਰਟ ਕੁੜਤੀ ਫਲੇਅਰ ਸੈੱਟ
    • spacex starship v3
      SpaceX ਦੇ ਸਭ ਤੋਂ ਪਾਵਰਫੁੱਲ ਰਾਕੇਟ ਦੀ ਸਫ਼ਲ ਟੈਸਟਿੰਗ ! ਪਾਣੀ 'ਚ ਲੈਂਡ...
    • are you bothered by blemishes and freckles
      ਦਾਗ-ਧੱਬੇ ਅਤੇ ਝਾਈਆਂ ਤੋਂ ਹੋ ਪਰੇਸ਼ਾਨ? ਤਾਂ ਆਲੂ ਦਾ ਇਹ ਦੇਸੀ ਨੁਸਖ਼ਾ ਕਰੇਗਾ...
    • stubborn scars remain on the face after pimples
      Pimples ਤੋਂ ਬਾਅਦ ਚਿਹਰੇ 'ਤੇ ਰਹਿ ਗਏ ਹਨ ਜ਼ਿੱਦੀ ਦਾਗ ਤਾਂ  ਇਨ੍ਹਾਂ ਘਰੇਲੂ...
    • trump buffalo
      3,85,000 'ਚ ਵਿਕ ਗਿਆ 'ਟਰੰਪ' ! ਈਦ 'ਤੇ ਦਿੱਤੀ ਜਾਵੇਗੀ ਕੁਰਬਾਨੀ
    • pentagon ufo files
      ਧਰਤੀ 'ਤੇ ਆ ਗਏ Alien ! ਅਮਰੀਕੀ ਰੱਖਿਆ ਮੰਤਰਾਲੇ ਦੀ ਵੀਡੀਓ ਨੇ ਉਡਾ'ਤੇ ਸਭ ਦੇ...
    • young women  royal look  long kurti suit
      ਮੁਟਿਆਰਾਂ ਨੂੰ ਰਾਇਲ ਲੁੱਕ ਦੇ ਰਹੇ ‘ਲਾਂਗ ਕੁੜਤੀ’ ਸੂਟ
    • charge while driving
      ਹੁਣ ਸੜਕ 'ਤੇ ਚੱਲਦੇ-ਚੱਲਦੇ ਚਾਰਜ ਹੋਣਗੀਆਂ ਗੱਡੀਆਂ ! ਅਮਰੀਕਾ ਨੇ ਤਿਆਰ ਕੀਤਾ...
    • the correct way to make punjabi style curry pakoras
      ਪੰਜਾਬੀ ਸਟਾਈਲ ਕੜੀ ਪਕੌੜਾ ਬਣਾਉਣ ਦਾ ਸਹੀ ਤਰੀਕਾ, ਨੋਟ ਕਰੋ ਨਰਮ ਪਕੌੜੇ ਬਣਾਉਣ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +