Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 07, 2026

    5:32:29 PM

  • hdfc bank hikes interest rates

    HDFC ਬੈਂਕ ਦੇ ਖ਼ਾਤਾਧਾਰਕਾਂ ਲਈ ਵੱਡੀ ਖ਼ਬਰ, Bank...

  • a painful incident a month after marriage

    ਪੰਜਾਬ: ਵਿਆਹ ਦੇ ਇਕ ਮਹੀਨੇ ਬਾਅਦ ਦਰਦਨਾਕ ਕਾਂਡ,...

  • us bomber lands in gloucestershire

    ਅੱਜ ਰਾਤ ਹਮਲੇ ਦੀ ਪੂਰੀ ਤਿਆਰੀ! ਈਰਾਨ 'ਤੇ ਕਾਰਵਾਈ...

  • sgpc president condemns the desecration of  sri guru granth sahib ji

    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • New Delhi
  • ਸੁਆਦ ਨੂੰ ਬਰਕਰਾਰ ਰੱਖਣ ਦੇ ਨਾਲ ਸਿਹਤ ਲਈ ਵੀ ਲਾਹੇਵੰਦ ਹੈ ‘ਆਲੂ ਪੋਹਾ’

LIFE-STYLE News Punjabi(ਲਾਈਫ ਸਟਾਈਲ)

ਸੁਆਦ ਨੂੰ ਬਰਕਰਾਰ ਰੱਖਣ ਦੇ ਨਾਲ ਸਿਹਤ ਲਈ ਵੀ ਲਾਹੇਵੰਦ ਹੈ ‘ਆਲੂ ਪੋਹਾ’

  • Edited By Aarti Dhillon,
  • Updated: 16 Jan, 2021 11:00 AM
New Delhi
aloo poha is good for health as well as maintaining taste
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਪੋਹਾ ਮਹਾਰਾਸ਼ਟਰ ’ਚ ਸਭ ਤੋਂ ਜ਼ਿਆਦਾ ਖਾਧਾ ਜਾਂਦਾ ਹੈ। ਇਹ ਖਾਣ ’ਚ ਸੁਆਦ ਹੋਣ ਦੇ ਨਾਲ ਸਿਹਤ ਲਈ ਵੀ ਫ਼ਾਇਦੇਮੰਦ ਹੁੰਦਾ ਹੈ। ਖ਼ਾਸ ਤੌਰ ’ਤੇ ਨਾਸ਼ਤੇ ’ਚ ਇਸ ਨੂੰ ਖਾਣਾ ਬਿਹਤਰ ਮੰਨਿਆ ਜਾਂਦਾ ਹੈ। ਚੱਲੋ ਅੱਜ ਅਸੀਂ ਤੁਹਾਨੂੰ ਆਲੂ ਪੋਹਾ ਬਣਾਉਣ ਦੀ ਰੈਸਿਪੀ ਦੱਸਦੇ ਹਾਂ। 

ਇਹ ਵੀ ਪੜ੍ਹੋ:Beauty Tips: ਟਮਾਟਰ ਵੀ ਬਣਾਉਂਦੈ ਤੁਹਾਡੇ ਚਿਹਰੇ ਨੂੰ ਚਮਕਦਾਰ, ਇੰਝ ਕਰੋ ਵਰਤੋਂ
ਸਮੱਗਰੀ
ਮੋਟਾ ਪੋਹਾ-2 ਕੱਪ
ਉਬਲੇ ਆਲੂ-1/2 ਕੱਪ (ਛਿੱਲੇ ਅਤੇ ਕੱਟੇ ਹੋਏ)
ਸਰੋ੍ਹਂ-1/2 ਛੋਟਾ ਚਮਚਾ
ਹਿੰਗ-1/2 ਛੋਟਾ ਚਮਚਾ
ਗੰਢੇ-1/2 ਕੱਪ (ਬਾਰੀਕ ਕੱਟੇ ਹੋਏ)
ਹਲਦੀ ਪਾਊਡਰ-3/4 ਛੋਟਾ ਚਮਚਾ
ਅਦਰਕ-ਹਰੀ ਮਿਰਚ ਦਾ ਪੇਸਟ-1 ਛੋਟਾ ਚਮਚਾ
ਸ਼ੱਕਰ- 1 ਵੱਡਾ ਚਮਚਾ
ਨਿੰਬੂ ਦਾ ਰਸ-2 ਛੋਟੇ ਚਮਚੇ
ਦੁੱਧ-1 ਵੱਡਾ ਚਮਚਾ
ਲੂਣ ਲੋੜ ਅਨੁਸਾਰ
ਤੇਲ-2 ਵੱਡੇ ਚਮਚੇ
ਪਾਣੀ ਲੋੜ ਅਨੁਸਾਰ

ਇਹ ਵੀ ਪੜ੍ਹੋ:Cooking Tips :ਘਰ ਦੀ ਰਸੋਈ ’ਚ ਇੰਝ ਬਣਾਓ ਛੋਲਿਆਂ ਦੀ ਦਾਲ ਦੀ ਖ਼ਿਚੜੀ
ਗਾਰਨਿਸ਼ ਲਈ
ਨਿੰਬੂ-1 
ਧਨੀਆ-1 ਵੱਡਾ ਚਮਚਾ (ਬਾਰੀਕ ਕੱਟਿਆ ਹੋਇਆ)
ਬਣਾਉਣ ਦਾ ਤਰੀਕਾ
1. ਸਭ ਤੋਂ ਪਹਿਲਾਂ ਪੋਹੇ ਨੂੰ ਧੋ ਕੇ ਛਾਣਨੀ ’ਚ ਫੈਲਾ ਕੇ 10 ਮਿੰਟ ਤੱਕ ਰੱਖੋ।
2. ਹੁਣ ਪੈਨ ’ਚ ਤੇਲ ਗਰਮ ਕਰਕੇ ਸਰੋ੍ਹਂ ਅਤੇ ਹਿੰਗ ਭੁੰਨੋ।
3. ਫਿਰ ਇਸ ’ਚ ਗੰਢੇ ਭੂਰੇ ਹੋਣ ਤੱਕ ਭੁੰਨ ਲਓ। 
4. ਹੁਣ ਅਦਰਕ-ਹਰੀ ਮਿਰਚ ਪੇਸਟ, ਆਲੂ, ਲੂਣ, ਹਲਦੀ, ਪਾਣੀ ਪਾ ਕੇ 3-5 ਮਿੰਟ ਤੱਕ ਪਕਾਓ।
5. ਹੁਣ ਇਸ ’ਚ ਪੋਹਾ, ਸ਼ੱਕਰ, ਦੁੱਧ, ਨਿੰਬੂ ਦਾ ਰਸ ਪਾ ਕੇ 2 ਮਿੰਟ ਤੱਕ ਹੌਲੀ ਅੱਗ ’ਤੇ ਪਕਾਓ।
6. ਹੁਣ ਇਸ ਨੂੰ ਖਾਣ ਲਈ ਪਲੇਟ ’ਚ ਕੱਢ ਕੇ ਧਨੀਏ ਨਾਲ ਗਾਰਨਿਸ਼ ਕਰੋ।
7. ਲਓ ਜੀ ਤੁਹਾਡੇ ਖਾਣ ਲਈ ਆਲੂ ਪੋਹਾ ਬਣ ਕੇ ਤਿਆਰ ਹੈ। 

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।

  • Aloo Poha
  • health
  • taste
  • body
  • ਪੋਹਾ
  • ਮਹਾਰਾਸ਼ਟਰ
  • ਆਲੂ ਪੋਹਾ

ਸਰਦੀਆਂ 'ਚ ਮੁੱਠੀ ਭਰ ਮੁੰਗਫਲੀ ਖਾਣੀ ਹੁੰਦੀ ਹੈ ਫਾਇਦੇਮੰਦ, ਦਿਲ ਤੇ ਦਿਮਾਗ ਨੂੰ ਰਖਦੀ ਹੈ ਸਿਹਤਮੰਦ

NEXT STORY

Stories You May Like

  • how to make jaggery tea
    ਚੀਨੀ ਨੂੰ ਮਾਰੋ ਗੋਲੀ! ਸਿਹਤ ਅਤੇ ਸੁਆਦ ਨਾਲ ਭਰਪੂਰ 'ਗੁੜ ਦੀ ਚਾਹ' ਬਣਾਉਣ ਦਾ ਜਾਣੋ ਸਹੀ ਤਰੀਕਾ
  • how to make bhandare potato vegetable
    ਹਲਵਾਈ ਵਰਗਾ ਸੁਆਦ ਹੁਣ ਤੁਹਾਡੀ ਰਸੋਈ 'ਚ! ਇੰਝ ਬਣਾਓ ਬਿਨਾਂ ਪਿਆਜ਼-ਲਸਣ ਵਾਲੀ 'ਭੰਡਾਰੇ ਵਾਲੀ ਆਲੂ ਦੀ ਸਬਜ਼ੀ
  • despite us economy being strong risks persist
    ਅਮਰੀਕੀ ਅਰਥਵਿਵਸਥਾ ‘ਮਜ਼ਬੂਤ’ ਹੋਣ ਦੇ ਬਾਵਜੂਦ ਜੋਖਿਮ ਬਰਕਰਾਰ
  • how to make  besan cheela
    ਸਵਾਦ ਦੇ ਨਾਲ ਸਿਹਤ ਵੀ! ਘਰ 'ਚ ਆਸਾਨ ਤਰੀਕੇ ਨਾਲ ਬਣਾਓ ਬੇਸਨ ਦਾ ਚੀਲਾ
  • benefits of green cardamom
    ਸਿਰਫ਼ ਖੁਸ਼ਬੂ ਹੀ ਨਹੀਂ, ਸਿਹਤ ਦਾ ਵੀ ਹੈ ਖ਼ਜ਼ਾਨਾ ਇਹ ਚੀਜ਼, ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • this fruit is a panacea for diseases like dengue
    ਡੈਂਗੂ ਵਰਗੀਆਂ ਬਿਮਾਰੀਆਂ 'ਚ ਰਾਮਬਾਣ ਹੈ ਇਹ ਫਲ, ਖ਼ੂਨ ਦੇ ਸੈੱਲ ਵਧਾਉਣ ਦੇ ਨਾਲ-ਨਾਲ ਦਿਲ ਨੂੰ ਵੀ ਰੱਖੇ ਫਿੱਟ
  • jalandhar schools  threatened
    ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਅਤੇ ਬੰਬ ਸਕੁਐਡ ਦਸਤੇ ਪਹੁੰਚੇ
  • easy way to make poha
    ਨਾਸ਼ਤਾ ਹੋਵੇਗਾ ਹੁਣ Super healthy ਤੇ tasty, ਜਾਣੋ ਪੋਹਾ ਬਣਾਉਣ ਦਾ ਆਸਾਨ ਤਰੀਕਾ
  • punjab summer weather imd chandigarh
    ਪੰਜਾਬ 'ਚ ਕਹਿਰ ਵਰਾਏਗੀ ਗਰਮੀ! ਅਗਲੇ 5 ਦਿਨਾਂ ਲਈ ਪੜ੍ਹੋ ਮੌਸਮ ਦੀ Latest ਅਪਡੇਟ
  • shiromani akali dal s save punjab rally in bathinda
    'ਪੰਜਾਬ ਬਚਾਓ ਰੈਲੀ' ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕੀਤੇ ਵੱਡੇ ਐਲਾਨ
  • employees protested outside mohinder bhagat  s house
    ਪੁਰਾਣੀ ਪੈਨਸ਼ਨ ਸਣੇ ਹੋਰ ਮੰਗਾਂ ਨੂੰ ਲੈ ਕੇ ਕਰਮਚਾਰੀਆਂ ਨੇ ਮਹਿੰਦਰ ਭਗਤ ਦੇ ਘਰ...
  • b r committee meeting  ultimatum to rebuild city roads in 45 days
    ਬੀ. ਐਂਡ ਆਰ. ਕਮੇਟੀ ਦੀ ਮੀਟਿੰਗ, 45 ਦਿਨਾਂ ’ਚ ਸ਼ਹਿਰ ਦੀਆਂ ਸੜਕਾਂ ਨਵੀਆਂ ਬਣਾਉਣ...
  • influencer nancy grewal murder canada plan update
    ਨੈਂਸੀ ਗਰੇਵਾਲ ਦੇ ਕਤਲ ਬਾਰੇ ਭੈਣ ਦੇ ਵੱਡੇ ਖ਼ੁਲਾਸੇ! 15 ਦਿਨ ਪਹਿਲਾਂ ਬਣੀ...
  • terrible accident in jalandhar death of grandmother and granddaughter
    ਕਹਿਰ ਓ ਰੱਬਾ! ਜਲੰਧਰ 'ਚ ਫਾਰਚੂਨਰ ਗੱਡੀ ਨੇ ਨਾਨੀ-ਦੋਹਤੀ ਨੂੰ ਦਰੜਿਆ, ਤਰਫ਼-ਤੜਫ਼...
  • punjab long pwercut
    ਹੁਣ ਤੋਂ ਹੀ ਕਰ ਲਓ ਤਿਆਰੀ! ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • new twist in the case of nancy grewal murdered in canada
    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ...
Trending
Ek Nazar
ind vs nz final sanju samson

IND vs NZ Final: ਸੰਜੂ ਸੈਮਸਨ ਦੇ 26 ਦੌੜਾਂ ਬਣਾਉਂਦਿਆਂ ਹੀ ਚੈਂਪੀਅਨ ਬਣ...

baba ra ped a woman for 20 years

20 ਸਾਲ ਬਾਬੇ ਨੇ ਔਰਤ ਦੀ ਰੋਲੀ ਪੱਤ, ਪੰਜਾਬ ਪੁਲਸ 'ਚ ਰਹਿ ਚੁੱਕਾ ASI

iran israel war 100 factories locked

ਜੰਗ ਦਾ ਸੇਕ ਗੁਜਰਾਤ ਤੱਕ ਪੁੱਜਾ: 100 ਫੈਕਟਰੀਆਂ ਨੂੰ ਲੱਗੇ ਤਾਲੇ, 400 ਹੋਰ ਬੰਦ...

golden opportunity to buy this powerful electric car from tata

TATA ਦੀ ਇਹ ਧਾਕੜ ਇਲੈਕਟ੍ਰਿਕ ਕਾਰ ਖਰੀਦਣ ਦਾ ਸੁਨਹਿਰੀ ਮੌਕਾ ! ਕੰਪਨੀ ਦੇ ਰਹੀ...

deputy cm helicopter emergency landing

ਉਡਾਣ ਭਰਦੇ ਹੀ 'ਧੂੰਏਂ ਦਾ ਗੁਬਾਰ' ਬਣਿਆ ਡਿਪਟੀ CM ਦਾ ਹੈਲੀਕਾਪਟਰ, ਲਖਨਊ 'ਚ...

gurnam bhullar and isha malviya ishqan de lekhe wins hearts

ਗੁਰਨਾਮ ਭੁੱਲਰ ਤੇ ਈਸ਼ਾ ਮਾਲਵੀਆ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਨੂੰ ਦਰਸ਼ਕਾਂ ਵਲੋਂ...

allu sirish marries nayanika reddy in star studded hyderabad wedding

ਵੱਜ ਗਈਆਂ ਸ਼ਹਿਨਾਈਆਂ ! 38 ਸਾਲ ਦੀ ਉਮਰ 'ਚ ਲਾੜਾ ਬਣਿਆ ਮਸ਼ਹੂਰ ਅਦਾਕਾਰ, ਜਾਣੋ...

famous actress rajshri deshpande diagnosed with breast cancer

ਮਸ਼ਹੂਰ ਅਦਾਕਾਰਾ ਨੂੰ ਹੋਇਆ ਬ੍ਰੈਸਟ ਕੈਂਸਰ ! ਹਸਪਤਾਲ ਤੋਂ ਤਸਵੀਰ ਸਾਂਝੀ ਕਰਦਿਆਂ...

gold becomes cheaper silver also sees big fall

ਸੋਨਾ ਹੋਇਆ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ, ਜਾਣੋ ਨਵੀਆਂ ਕੀਮਤਾਂ

ind vs nz final t20 world cup 2026

ਰੱਦ ਹੋ ਗਿਆ T20 WC Final ਮੈਚ ਤਾਂ ਕੌਣ ਬਣੇਗਾ ਚੈਂਪੀਅਨ? ਜਾਣੋ ICC ਦੇ ਨਿਯਮ

india vs england semi final breaks all digital viewership records

ਭਾਰਤ-ਇੰਗਲੈਂਡ ਸੈਮੀਫਾਈਨਲ ਨੇ ਤੋੜੇ ਡਿਜੀਟਲ ਵਿਊਅਰਸ਼ਿਪ ਦੇ ਸਾਰੇ ਰਿਕਾਰਡ, ਜੈ...

cholesterol heart disease diabetes thyroid insomnia alert

ਸਵੇਰੇ ਉੱਠਦੇ ਸਾਰ ਦਿਖਦੇ ਨੇ ਇਹ ਲੱਛਣ ਤਾਂ ਹੋ ਸਕਦੈ ਹਾਰਟ ਅਟੈਕ ਦਾ ਖ਼ਤਰਾ!...

chemical factory explosion 11 injured

ਮਹਾਰਾਸ਼ਟਰ: ਰਤਨਾਗਿਰੀ ਦੀ ਕੈਮੀਕਲ ਫੈਕਟਰੀ 'ਚ ਭਿਆਨਕ ਧਮਾਕਾ, 11 ਮਜ਼ਦੂਰ ਜ਼ਖ਼ਮੀ

anonymous phone calls threaten

ਅਗਿਆਤ ਫੋਨ ਕਾਲਾਂ 'ਚ ਇਮਾਰਤਾਂ 'ਚ ਬੰਬ ਧਮਾਕੇ ਦੀ ਧਮਕੀ, ਪੁਲਸ ਪ੍ਰਸ਼ਾਸ਼ਨ ਨੂੰ...

204 iranian employees on board saved

ਜਹਾਜ਼ 'ਤੇ ਸਵਾਰ 204 ਈਰਾਨੀ ਕਰਮਚਾਰੀਆਂ ਦੀ ਬਚਾਈ ਗਈ ਜਾਨ!

dubai faces threat of missile attack emergency alert

ਦੁਬਈ 'ਤੇ ਮਿਜ਼ਾਈਲ ਹਮਲੇ ਦਾ ਡਰ! UAE ਸਰਕਾਰ ਨੇ ਜਾਰੀ ਕੀਤਾ 'ਐਮਰਜੈਂਸੀ ਅਲਰਟ'

four people arrested on suspicion of spying for iran

ਜਾਸੂਸੀ ਕਰਕੇ ਈਰਾਨ ਦੀ ਮਦਦ ਕਰਨ ਦੇ ਸ਼ੱਕ 'ਚ ਚਾਰ ਵਿਅਕਤੀ ਗ੍ਰਿਫ਼ਤਾਰ

india and new zealand become the first teams

ਫਾਈਨਲ 'ਚ ਇਤਿਹਾਸ ਰਚਣਗੇ ਭਾਰਤ-ਨਿਊਜ਼ੀਲੈਂਡ! ਕ੍ਰਿਕਟ 'ਚ ਪਹਿਲੀ ਵਾਰ ਦੇਖਣ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਲਾਈਫ ਸਟਾਈਲ ਦੀਆਂ ਖਬਰਾਂ
    • women save 40  less money for old age than men
      ਜਾਣੋ ਕਿਉਂ ਬੁਢਾਪੇ ਲਈ ਔਰਤਾਂ ਕੋਲ ਬਚਦਾ ਹੈ ਮਰਦਾਂ ਨਾਲੋਂ 40% ਘੱਟ ਪੈਸਾ
    • young women  attractive look  black and white dress
      ਮੁਟਿਆਰਾਂ ਨੂੰ ਅਟ੍ਰੈਕਟਿਵ ਲੁੱਕ ਦੇ ਰਹੀਆਂ ‘ਬਲੈਕ ਐਂਡ ਵ੍ਹਾਈਟ ਡਰੈੱਸਾਂ’
    • india  s most expensive liquor is made in this district
      ਇਸ ਜ਼ਿਲ੍ਹੇ 'ਚ ਬਣਦੀ ਹੈ ਭਾਰਤ ਦੀ ਸਭ ਤੋਂ ਮਹਿੰਗੀ ਸ਼ਰਾਬ! ਕੀਮਤ ਜਾਣ ਉੱਡਣਗੇ ਹੋਸ਼
    • easy way to make poha
      ਨਾਸ਼ਤਾ ਹੋਵੇਗਾ ਹੁਣ Super healthy ਤੇ tasty, ਜਾਣੋ ਪੋਹਾ ਬਣਾਉਣ ਦਾ ਆਸਾਨ ਤਰੀਕਾ
    • multani mitti is no less than a boon for glowing skin
      Glowing skin ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ ਮੁਲਤਾਨੀ ਮਿੱਟੀ! ਜਾਣ ਲਓ ਇਸ...
    • government women transgenders free travel
      ਦਿੱਲੀ ਸਰਕਾਰ ਦਾ ਔਰਤਾਂ ਤੇ ਟ੍ਰਾਂਸਜੈਂਡਰਾਂ ਨੂੰ ਵੱਡਾ ਤੋਹਫ਼ਾ, ਹੁਣ ਬੱਸਾਂ 'ਚ...
    • don  t forget to eat these 5 things with alcohol
      ਸਾਵਧਾਨ! ਸ਼ਰਾਬ ਨਾਲ ਭੁੱਲ ਕੇ ਵੀ ਨਾ ਖਾਓ ਇਹ 5 ਚੀਜ਼ਾਂ, ਮਜ਼ਾ ਬਣ ਜਾਵੇਗਾ ਸਜ਼ਾ
    • young women  royal look  heavy embroidery  velvet suits
      ਮੁਟਿਆਰਾਂ ਨੂੰ ਰਾਇਲ ਲੁੱਕ ਦੇ ਰਹੇ ਹਨ ਹੈਵੀ ਐਂਬ੍ਰਾਇਡਰੀ ਵਾਲੇ ਵੈਲਵੇਟ ਸੂਟ
    • how to protect your skin from chemical dyes
      ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ...
    • do apples and potatoes turn black after cutting
      ਸੇਬ ਅਤੇ ਆਲੂ ਕੱਟਣ ਤੋਂ ਬਾਅਦ ਹੋ ਜਾਂਦੇ ਨੇ ਕਾਲੇ? ਇਨ੍ਹਾਂ 5 ਘਰੇਲੂ ਨੁਸਖਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +