Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 23, 2025

    3:20:11 PM

  • lpg cylinder may become expensive

    ਮਹਿੰਗਾ ਹੋ ਸਕਦੈ LPG ਸਿਲੰਡਰ , ਜਾਣੋ ਕਿੰਨਾ ਬਚਿਆ...

  • school threat

    'ਸਕੂਲ 'ਚ ਬੰਬ ! ਆ ਕੇ ਆਪਣੇ ਬੱਚਿਆਂ ਨੂੰ ਲੈ...

  • tearful tributes paid to martyrs of air india kanishka blast in ireland

    38 ਸਾਲ ਬਾਅਦ ਵੀ ਜ਼ਖਮ ਤਾਜ਼ਾ! Air India ਕਨਿਸ਼ਕ...

  • gujarat by election results

    ਜ਼ਿਮਨੀ ਚੋਣ ਨਤੀਜੇ: ਵਿਸਾਵਦਰ ਸੀਟ 'ਤੇ AAP ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਨਵੀਂ ਦਿੱਲੀ
  • ਕੀੜੀਆਂ-ਮੱਕੜੀਆਂ ਤੋਂ ਛੁਟਕਾਰਾ ਪਾਉਣ ਲਈ ਅਪਨਾਓ ਇਹ ਤਰੀਕੇ

LIFE-STYLE News Punjabi(ਲਾਈਫ ਸਟਾਈਲ)

ਕੀੜੀਆਂ-ਮੱਕੜੀਆਂ ਤੋਂ ਛੁਟਕਾਰਾ ਪਾਉਣ ਲਈ ਅਪਨਾਓ ਇਹ ਤਰੀਕੇ

  • Updated: 26 Jan, 2017 05:29 PM
ਨਵੀਂ ਦਿੱਲੀ
apanao the ways to get rid of ants orb weaving spiders
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਸਾਫ਼ ਸੁਥਰਾ ਅਤੇ ਖੂਬਸੂਰਤ ਘਰ ਪਾਉਣ ਦਾ ਸੁਪਨਾ ਹਰ ਕਿਸੇ ਦਾ ਹੁੰਦਾ ਹੈ। ਫਰਸ਼ ਦੀ ਸਫਾਈ ਕਰਨ ਨਾਲ ਘਰ ਸਾਫ਼ ਨਹੀਂ ਹੁੰਦਾ। ਇਸਦੇ ਲਈ ਹਰ ਕੋਨੇ ਦੀ ਸਫ਼ਾਈ ਦਾ ਖਾਸ ਧਿਆਨ ਰੱਖਣਾ ਪੈਂਦਾ ਹੈ। ਘਰ 'ਚ ਛੋਟੇ-ਛੋਟੇ ਕੀੜੇ ਮਕੌੜੇ ਜਿਸ ਤਰ੍ਹਾਂ ਕੀੜੀਆਂ, ਮੱਕੜੀਆਂ ਆਮ ਦੇਖਣ ਨੂੰ ਮਿਲ ਜਾਂਦੀਆਂ ਹਨ। ਇਹ ਵੈਸੇ ਤਾਂ ਜ਼ਿਆਦਾ ਨੁਕਸਾਨ ਨਹੀਂ ਕਰਦੀਆਂ ਪਰ ਦੀਵਾਰਾਂ ਤੇ ਲੱਗੇ ਜਾਲੇ ਘਰ ਨੂੰ ਗੰਦਾ ਕਰ ਦਿੰਦੇ ਹਨ । ਵਾਰ-ਵਾਰ ਸਫ਼ਾਈ ਕਰਨ ਦੇ ਬਾਅਦ ਵੀ ਮੱਕੜੀਆਂ ਫਿਰ ਆ ਜਾਂਦੀਆਂ ਹਨ ਅਤੇ ਕੁਝ ਦੇਰ ਬਾਅਦ ਫਿਰ ਤੋਂ ਜਾਲੇ ਬਣਾਉਣੇ ਸ਼ੁਰੂ ਕਰ ਦਿੰਦੀਆਂ ਹਨ। ਇਨ੍ਹਾਂ ਨੂੰ ਘਰ ਤੋਂ ਭਜਾਉਣ ਲਈ ਬਜ਼ਾਰ 'ਚੋਂ ਕਈ ਤਰ੍ਹਾਂ ਦੇ ਕੀਟਨਾਸ਼ਕ ਮਿਲ ਜਾਂਦੇ ਹਨ ਪਰ ਇਨ੍ਹਾਂ 'ਚ ਮੌਜੂਦ ਕੈਮੀਕਲ ਤੁਹਾਡੇ ਬੱਚਿਆਂ ਦੇ ਲਈ ਨੁਕਸਾਨ ਦਾਇਕ ਹੋ ਸਕਦੇ ਹਨ। ਅੱਜ ਅਸੀਂ ਤੁਹਾਨੂੰ ਕੁਝ ਘਰੇਲੂ ਉਪਾਅ ਦੱਸਣ ਜਾ ਰਹੇ ਹਾਂ, ਜਿਸਦੇ ਇਸਤੇਮਾਲ ਨਾਲ ਮੱਕੜੀਆਂ ਘਰ ਤੋਂ ਭੱਜ ਜਾਣਗੀਆਂ ਅਤੇ ਸਿਹਤ ਨੂੰ ਕੋਈ ਨੁਕਸਾਨ ਵੀ ਨਹੀਂ ਹੋਵੇਗਾ।
1. ਸਭ ਤੋਂ ਪਹਿਲਾਂ ਇਸ ਗੱਲ ਦੀ ਜਾਂਚ ਕਰ ਲਵੋ ਕਿ ਦੀਵਾਰਾਂ 'ਤੇ ਕਿਹੜੇ ਕੋਨਿਆਂ 'ਤੇ ਜਾਲੇ ਲੱਗੇ ਹੋਏ ਹਨ। ਪਹਿਲਾਂ ਜਾਲਿਆਂ ਨੂੰ ਹਟਾਓ, ਇਸ ਨਾਲ ਮੱਕੜੀਆਂ ਭੱਜ ਜਾਣਗੀਆਂ ।
2.ਹਫਤੇ 'ਚ ਇਕਵਾਰ ਘਰ ਦੀ ਸਫ਼ਾਈ ਜਰੂਰ ਕਰੋ। ਕਈ ਵਾਰ ਦੀਵਾਰਾਂ ਦੇ ਕੋਨਿਆਂ 'ਤੇ ਮੱਕੜੀਆਂ ਛੋਟੇ-ਛੋਟੇ ਜਾਲੇ ਬਣਾ ਦਿੰਦੀਆਂ ਹਨ ਜੋ ਦੇਖਣ ਨੂੰ ਬਹੁਤ ਗੰਦੇ ਲੱਗਦੇ ਹਨ।
3. ਦੀਵਾਰਾਂ 'ਚ ਪਈਆਂ ਹੋਈਆਂ ਛੋਟੀਆਂ-ਛੋਟੀਆਂ ਦਰਾਰਾਂ ਦੇ ਵਿੱਚ ਮੱਕੜੀਆਂ ਅਸਾਨੀ ਨਾਲ ਛਿਪ ਜਾਂਦੀਆਂ ਹਨ। ਇਨ੍ਹਾਂ ਦਰਾਰਾਂ ਨੂੰ ਭਰ ਕੇ ਵੀ ਮੱਕੜੀਆਂ ਨੂੰ ਭਜਾਇਆ ਜਾ ਸਕਦਾ ਹੈ।
4. ਕੀੜੇ ਮਕੋੜਿਆਂ ਨੂੰ ਭਜਾਉਣ ਲਈ ਸਿਰਕਾ ਬਹੁਤ ਅਸਰਦਾਰ ਹੁੰਦਾ ਹੈ । ਸਿਰਕੇ 'ਚ ਭਿਓ ਕੇ ਕੱਪੜੇ ਨੂੰ ਉਸ ਜਗ੍ਹਾਂ 'ਤੇ ਲਗਾ ਦਿਉ ਜਿੱਥੇ ਮੱਕੜੀਆਂ ਆਉਂਦੀਆਂ ਹਨ। ਇਸ ਨਾਲ ਛੋਟੇ-ਛੋਟੇ ਕੀੜੇ ਭੱਜ ਜਾਂਦੇ ਹਨ ਤੇ ਕੋਈ ਨੁਕਸਾਨ ਵੀ ਨਹੀਂ ਹੁੰਦਾ।
5.ਮਕੜੀਆਂ ਨੂੰ ਭਜਾਉਣ ਦੇ ਲਈ ਬੇਕਿੰਗ ਸੋਡੇ ਦਾ ਵੀ ਇਸਤੇਮਾਲ ਕਰ ਸਕਦੇ ਹੋ। ਸਪਰੇ ਬੋਤਲ 'ਚ ਪਾਣੀ ਅਤੇ ਬੇਕਿੰਗ ਸੋਡੇ ਨੂੰ ਮਿਲਾਕੇ, ਇਸਦੀ ਸਪਰੇ ਕਰਨ ਨਾਲ ਵੀ ਮੱਕੜੀਆਂ ਭੱਜ ਜਾਂਦੀਆਂ ਹਨ।
ਨਿੰਬੂ ਦੇ ਤੇਲ ਨੂੰ ਛਿੜਕਾਉਣ ਨਾਲ ਵੀ ਮੱਕੜੀਆਂ ਭੱਜ ਜਾਂਦੀਆਂ ਹਨ।

  • ਕੀੜੀਆਂ
  • ਮੱਕੜੀਆਂ
  • Ants
  • orb-weaving spiders

ਧੁੱਪ 'ਚ ਬੈਠਣ ਨਾਲ ਹੁੰਦੇ ਹਨ ਕਈ ਫਾਇਦੇ

NEXT STORY

Stories You May Like

  • you will get rid of unnecessary charges of upi
    UPI ਦੇ ਬੇਫਿਜ਼ੂਲ Charge ਤੋਂ ਮਿਲੇਗਾ ਛੁਟਕਾਰਾ, ਬਸ ਕਰ ਲਓ ਇਹ ਕੰਮ
  • summer high electricity bills reduce
    ਜ਼ਿਆਦਾ ਆ ਰਹੇ ਬਿਜਲੀ ਦੇ ਬਿੱਲ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ ਤਰੀਕੇ, ਹੋਵੇਗਾ ਫ਼ਾਇਦਾ
  • young man who went to bathe in the canal died due to drowning
    ਗਰਮੀ ਤੋਂ ਰਾਹਤ ਪਾਉਣ ਲਈ ਦੋਸਤਾਂ ਨਾਲ ਨਹਿਰ 'ਚ ਨਹਾਉਣ ਗਏ ਨੌਜਵਾਨ ਨਾਲ ਵਾਪਰੀ ਅਣਹੋਣੀ
  • youth risking their lives to bathe to get relief from the heat
    ਗਰਮੀ ਤੋਂ ਰਾਹਤ ਪਾਉਣ ਲਈ ਜਾਨ ਦਾਅ ’ਤੇ ਲਾ ਕੇ ਨਹਾ ਰਹੇ ਨੌਜਵਾਨ
  • car ac is not cooling
    ਕਾਰ ਦਾ AC ਨਹੀਂ ਕਰ ਰਿਹਾ ਕੂਲਿੰਗ ਤਾਂ ਅਪਣਾਓ ਇਹ ਆਸਾਨ ਤਰੀਕੇ
  • common symptoms heart attack causes home remedies
    Health Tips: ਇਨ੍ਹਾਂ ਕਾਰਨਾਂ ਕਰਕੇ ਆਉਂਦਾ ਹੈ ‘ਹਾਰਟ ਅਟੈਕ’, ਜਾਣੋ ਲੱਛਣ ਤੇ ਬਚਾਅ ਕਰਨ ਦੇ ਘਰੇਲੂ ਤਰੀਕੇ
  • drink these cold things to avoid heat in summer
    ਗਰਮੀਆਂ 'ਚ ਲੂ ਤੋਂ ਬਚਣ ਲਈ ਪੀਓ ਇਹ ਠੰਡੀਆਂ ਚੀਜ਼ਾਂ
  • what are the reasons for the increasing obesity in women
    ਔਰਤਾਂ 'ਚ ਵਧ ਰਹੇ ਮੋਟਾਪੇ ਦੇ ਕੀ ਹਨ ਕਾਰਨ ਤੇ ਇਸ ਤੋਂ ਬਚਾਅ ਦੇ ਤਰੀਕੇ
  • punjab weather
    ਪੰਜਾਬ: ਥੋੜ੍ਹੀ ਦੇਰ 'ਚ ਅਚਾਨਕ ਬਦਲੇਗਾ ਮੌਸਮ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ...
  • the shocking incident in 5 seconds in jalandhar
    ਜਲੰਧਰ ਦੇ ਇਸ ਇਲਾਕੇ 'ਚ 5 ਸਕਿੰਟਾਂ 'ਚ ਵਾਪਰੀ ਹੈਰਾਨ ਕਰਦੀ ਘਟਨਾ, ਮੰਜ਼ਰ CCTV...
  • neetu shatran wala breaks phone in anger
    ਲੁਧਿਆਣਾ ਜ਼ਿਮਨੀ ਚੋਣ ਨਤੀਜੇ: ਸ਼ਰਮਨਾਕ ਹਾਰ ਵੇਖਦਿਆਂ ਨੀਟੂ ਸ਼ਟਰਾਂ ਵਾਲੇ ਨੇ ਗੁੱਸੇ...
  • power outages become a cause of concern  more than 3000 complaints of faults
    ਮੀਂਹ ਦੇ ਵਿਚਕਾਰ ਬਿਜਲੀ ਦੀ ਖ਼ਰਾਬੀ ਬਣੀ ਪ੍ਰੇਸ਼ਾਨੀ ਦਾ ਸਬੱਬ, ਫਾਲਟ ਦੀਆਂ 3000...
  • 151 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 151 ਨਸ਼ਾ ਸਮੱਗਲਰ ਗ੍ਰਿਫ਼ਤਾਰ
  • neetu shatran wala arrived outside the counting center
    ਕਾਊਂਟਿੰਗ ਸੈਂਟਰ ਬਾਹਰ ਪਹੁੰਚਿਆ ਨੀਟੂ ਸ਼ਟਰਾਂ ਵਾਲਾ, ਜਲੰਧਰ ਤੋਂ ਨੋਟਾਂ ਦੇ ਹਾਰ...
  • heavy rains with thunderstorms to occur in punjab
    ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...
  • big revelation about mla raman arora arrested on corruption charges
    MLA ਰਮਨ ਅਰੋੜਾ ਬਾਰੇ ਇਕ ਹੋਰ ਵੱਡਾ ਖ਼ੁਲਾਸਾ, ਹੁਣ ਭੋਗਪੁਰ ਨਾਲ ਜੁੜੇ ਤਾਰ
Trending
Ek Nazar
noorpurbedi market will be closed for 3 days on june 29 30 and july 1

ਗਰਮੀਆਂ ਦੀਆਂ ਛੁੱਟੀਆਂ! ਪੰਜਾਬ 'ਚ 29, 30 ਜੂਨ ਤੇ 1 ਜੁਲਾਈ ਲਈ ਹੋਇਆ ਵੱਡਾ ਐਲਾਨ

heatwave orange alert

ਗਰਮੀ ਕਾਰਨ ਛੁਟੇ ਲੋਕਾਂ ਦੇ ਪਸੀਨੇ, ਔਰੇਂਜ ਅਲਰਟ ਜਾਰੀ

president breaks 64 year old tradition

ਇਸ ਦੇਸ਼ ਦੇ ਰਾਸ਼ਟਰਪਤੀ ਨੇ ਤੋੜ 'ਤੀ 64 ਸਾਲ ਪੁਰਾਣੀ ਪਰੰਪਰਾ, ਕੀਤਾ ਇਹ ਕੰਮ

antonio guterres warning

ਅਮਰੀਕੀ ਹਮਲਿਆਂ ਦਾ ਬਦਲਾ ਲੈ ਸਕਦੈ ਈਰਾਨ!

punjabi girl sold for 4 lakhs in oman wandered on the streets for 2 months

ਓਮਾਨ 'ਚ 4 ਲੱਖ ’ਚ ਵੇਚੀ ਪੰਜਾਬੀ ਕੁੜੀ 2 ਮਹੀਨੇ ਸੜਕਾਂ ’ਤੇ ਰਹੀ ਭਟਕਦੀ, ਸੰਤ...

neetu shatran wala breaks phone in anger

ਲੁਧਿਆਣਾ ਜ਼ਿਮਨੀ ਚੋਣ ਨਤੀਜੇ: ਸ਼ਰਮਨਾਕ ਹਾਰ ਵੇਖਦਿਆਂ ਨੀਟੂ ਸ਼ਟਰਾਂ ਵਾਲੇ ਨੇ ਗੁੱਸੇ...

trump pakistan government

ਨੋਬਲ ਪੁਰਸਕਾਰ ਲਈ ਟਰੰਪ ਦੀ ਨਾਮਜ਼ਦਗੀ 'ਤੇ ਘਿਰੀ ਪਾਕਿਸਤਾਨੀ ਸਰਕਾਰ

us warns iran

ਅਮਰੀਕਾ ਨੇ ਈਰਾਨ ਨੂੰ ਫ਼ੌਜੀ ਕਾਰਵਾਈ ਸਬੰਧੀ ਦਿੱਤੀ ਚਿਤਾਵਨੀ

heavy rains with thunderstorms to occur in punjab

ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...

america statement on iran

ਈਰਾਨ ਨਾਲ ਜੰਗ ਨਹੀਂ ਚਾਹੁੰਦਾ ਅਮਰੀਕਾ

china reaction

ਅਮਰੀਕੀ ਬੰਬਾਰੀ 'ਤੇ ਚੀਨ ਨੇ ਦਿੱਤੀ ਪ੍ਰਤੀਕਿਰਿਆ

new twist in influencer kamal kaur bhabhi s murder case

ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਨਵੀਂ CCTV...

hormuz strait iran

ਈਰਾਨ ਨੇ ਹੋਰਮੁਜ਼ ਜਲਡਮਰੂ ਬੰਦ ਕਰਨ ਦੀ ਦਿੱਤੀ ਮਨਜ਼ੂਰੀ

russia statement

ਅਮਰੀਕੀ ਹਮਲੇ 'ਤੇ ਰੂਸ ਦਾ ਬਿਆਨ ਆਇਆ ਸਾਹਮਣੇ

journalist family detained

ਈਰਾਨ ਨੇ ਪੱਤਰਕਾਰ ਦੇ ਪਰਿਵਾਰ ਨੂੰ ਲਿਆ ਹਿਰਾਸਤ 'ਚ

fordo nuclear site

ਤਸਵੀਰਾਂ 'ਚ ਵੇਖੋ ਈਰਾਨ ਦੇ ਫੋਰਡੋ ਪ੍ਰਮਾਣੂ ਸਥਾਨ ਨੂੰ ਹੋਇਆ ਨੁਕਸਾਨ

imran khan   pakistan

ਇਮਰਾਨ ਖਾਨ ਦੀ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੂੰ ਅਦਾਲਤ ਤੋਂ ਰਾਹਤ

iran update

ਈਰਾਨ 'ਚ ਵਿਗੜੇ ਹਾਲਾਤ, ਰੋਜ਼ਾਨਾ ਲਗਭਗ 10,000 ਲੋਕ ਛੱਡ ਰਹ ਦੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • iranian military nuclear program fully intact
      ਈਰਾਨ ਦਾ ਦਾਅਵਾ: ਪ੍ਰਮਾਣੂ ਪ੍ਰੋਗਰਾਮ ਪੂਰੀ ਤਰ੍ਹਾਂ ਬਰਕਰਾਰ, ਅਮਰੀਕੀ ਦਾਅਵਿਆਂ...
    • nuclear leakage
      ਪਰਮਾਣੂ ਠਿਕਾਣਿਆਂ 'ਤੇ ਅਮਰੀਕੀ ਹਮਲਿਆਂ ਕਾਰਨ ਹੋਈ ਰੇਡੀਏਸ਼ਨ ਲੀਕੇਜ ! ਜਾਣੋ ਕੀ ਹੈ...
    • monsoon news
      ਐਤਵਾਰ ਦੀ ਛੁੱਟੀ ਵਾਲੇ ਦਿਨ ਖ਼ਤਮ ਹੋ ਸਕਦਾ ਹੈ ਮਾਨਸੂਨ ਦਾ ਇੰਤਜ਼ਾਰ
    • first flight evacuate indians from israel cancelled
      ਵੱਡੀ ਖ਼ਬਰ: ਬੰਬਾਂ ਦੇ ਮੀਂਹ ਵਿਚਾਲੇੇ ਫ਼ਸ ਗਏ ਭਾਰਤੀ! ਇਜ਼ਰਾਈਲ ਨੇ ਬੰਦ ਕੀਤਾ...
    • trump statement on iran
      'ਈਰਾਨ ਨੇ ਅਮਰੀਕਾ ਤੋਂ ਬਦਲਾ ਲੈਣ ਦੀ ਕੋਸ਼ਿਸ਼ ਕੀਤੀ ਤਾਂ....', Trump ਦਾ ਵੱਡਾ...
    • salman khan is battling several serious illnesses
      ਕਈ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਹਨ 'ਭਾਈਜਾਨ', ਬੋਲੇ- ਹੱਡੀਆਂ-ਪਸਲੀਆਂ ਟੁੱਟ...
    • heavy rain alert 6 days
      Heavy Rain Alert: ਅੱਜ ਤੋਂ 6 ਦਿਨ ਲਗਾਤਾਰ ਪਵੇਗਾ ਭਾਰੀ ਮੀਂਹ! IMD ਵਲੋਂ ਅਲਰਟ...
    • the services of giani gurmukh singh head granthi of sri akal takht sahib
      ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਦੀਆਂ ਸੇਵਾਵਾਂ...
    • punjab weather monsoon entry in punjab today
      Punjab Weather : ਪੰਜਾਬ 'ਚ ਮਾਨਸੂਨ ਦੀ ਐਂਟਰੀ ਅੱਜ! 16 ਜ਼ਿਲ੍ਹਿਆਂ 'ਚ ਭਾਰੀ...
    • israeli attacks on iran
      ਈਰਾਨ 'ਤੇ ਇਜ਼ਰਾਇਲੀ ਹਮਲੇ ਤੇਜ਼, 800 ਤੋਂ ਵਧੇਰੇ ਮੌਤਾਂ
    • fir case
      ਨਾਬਾਲਗ ਕੁੜੀ ਦਾ ਵਿਆਹ ਕਰਨ 'ਤੇ 8 ਲੋਕਾਂ ਖ਼ਿਲਾਫ਼ ਮਾਮਲਾ ਦਰਜ
    • ਲਾਈਫ ਸਟਾਈਲ ਦੀਆਂ ਖਬਰਾਂ
    • don t make these mistakes using ac in summer blast
      ਗਰਮੀਆਂ 'ਚ AC ਦੀ ਵਰਤੋਂ ਕਰਦੇ ਸਮੇਂ ਕਦੇ ਨਾ ਕਰੋ ਇਹ ਗਲਤੀਆਂ, ਨਹੀਂ ਤਾਂ ਹੋ...
    • fda approves lenacapavir injection for hiv preventive drug
      HIV ਦੀ ਰੋਕਥਾਮ 'ਚ ਵੱਡੀ ਸਫਲਤਾ! FDA ਨੇ lenacapavir ਟੀਕੇ ਨੂੰ ਮਨਜ਼ੂਰੀ ਪਰ...
    • oxygen will run out on earth
      ਮੌਤ ਦੀ ਘੰਟੀ ਵੱਜੀ! ਧਰਤੀ 'ਤੇ ਆਕਸੀਜਨ ਹੋਵੇਗੀ ਖ਼ਤਮ ; ਵਿਗਿਆਨੀਆਂ ਨੇ ਦਿੱਤਾ...
    • the boy placed an advertisement in the newspaper
      'ਮੈਂ ਪਿੰਕੀ ਨਾਲ ਵਿਆਹ ਕਰਵਾਉਣ ਲੱਗਾ, ਕਿਸੇ ਨੂੰ ਕੋਈ ਇਤਰਾਜ਼ ?', ਮੁੰਡੇ ਨੇ...
    • not 100    petrol for 110 rupees
      100 ਨਹੀਂ... 110 ਰੁਪਏ ਦਾ ਪੈਟਰੋਲ? ਲੋਕਾਂ ਦੀ ਹੁਸ਼ਿਆਰੀ ਜਾਂ ਵਹਿਮ, ਪੜ੍ਹੋ...
    • ai has done a miracle
      AI ਨੇ ਕਰ 'ਤਾ ਚਮਤਕਾਰ! 19 ਸਾਲਾਂ ਬਾਅਦ ਮਹਿਲਾ ਹੋਈ Pregnant
    • baba venga predicted
      ਬਾਬਾ ਵੇਂਗਾ ਨੇ ਕਰ 'ਤੀ ਭਵਿੱਖਬਾਣੀ! 2025 'ਚ ਇਹ ਰਾਸ਼ੀਆਂ ਹੋਣ ਜਾ ਰਹੀਆਂ...
    • how to make pomegranate sauce
      ਘਰ 'ਚ ਆਸਾਨ ਤਰੀਕੇ ਨਾਲ ਬਣਾਓ ਖੱਟੀ-ਮਿੱਠੀ ਅਨਾਰਦਾਣੇ ਦੀ ਚਟਣੀ
    • summer high electricity bills reduce
      ਜ਼ਿਆਦਾ ਆ ਰਹੇ ਬਿਜਲੀ ਦੇ ਬਿੱਲ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ ਤਰੀਕੇ, ਹੋਵੇਗਾ...
    • son s life was lost in front of his mother
      ਡਾਇਲਸਿਸ ਦੌਰਾਨ ਚਲੀ ਗਈ ਬਿਜਲੀ, ਮਾਂ ਦੇ ਸਾਹਮਣੇ ਬੇਟੇ ਦੀ ਤੜਫ-ਤੜਫ ਨਿਕਲੀ ਜਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +