Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    8:58:53 PM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਅੱਖਾਂ ਦੀ ਬਣਾਵਟ ਅਨੁਸਾਰ ਲਗਾਓ eyeliner , ਹਰ ਕੋਈ ਦੇਖਦਾ ਰਹਿ ਜਾਵੇਗਾ ਤੁਹਾਡੀ ਖ਼ੂਬਸੂਰਤੀ

LIFE STYLE News Punjabi(ਲਾਈਫ ਸਟਾਈਲ)

ਅੱਖਾਂ ਦੀ ਬਣਾਵਟ ਅਨੁਸਾਰ ਲਗਾਓ eyeliner , ਹਰ ਕੋਈ ਦੇਖਦਾ ਰਹਿ ਜਾਵੇਗਾ ਤੁਹਾਡੀ ਖ਼ੂਬਸੂਰਤੀ

  • Edited By Sunaina,
  • Updated: 05 Apr, 2026 01:15 PM
Life Style
apply eyeliner according to your eye shape
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ - ਖ਼ੂਬਸੂਰਤ ਦਿਖਣ ਲਈ ਜਨਾਨੀਆਂ ਕੋਲ ਸਭ ਤੋਂ ਵਧੀਆ ਤਰੀਕਾ ‘ਮੇਕਅਪ’ ਕਰਨ ਦਾ ਹੈ। ਮੇਕਅਪ ਕਰਨ ਨਾਲ ਹਰੇਕ ਜਨਾਨੀ ਦੀ ਖ਼ੂਬਸੂਰਤੀ ਨੂੰ ਚਾਰ ਚੰਨ ਲੱਗ ਜਾਂਦੇ ਹਨ। ਦੱਸ ਦੇਈਏ ਕਿ ਆਪਣੀ ਸਰੀਰਕ ਸੰਰਚਨਾ ਅਨੁਸਾਰ ਮੇਕਅਪ ਕਰਨਾ ਸਭ ਤੋਂ ਜ਼ਰੂਰੀ ਹੁੰਦਾ ਹੈ, ਕਿਉਂਕਿ ਜੇਕਰ ਅਸੀਂ ਇਸ ਗੱਲ ਦਾ ਧਿਆਨ ਨਹੀਂ ਰੱਖਦੇ ਤਾਂ ਮੇਕਅਪ ਤੁਹਾਨੂੰ ਖ਼ੂਬਸੂਰਤ ਦਿਖਾਉਣ ਦੀ ਬਜਾਏ ਬਦਸੂਰਤ ਬਣਾ ਦਿੰਦਾ ਹੈ। ਮੇਕਅਪ ਕਰਦੇ ਸਮੇਂ ਆਈਲਾਈਨਰ ਦੀ ਵਰਤੋਂ ਕਰਨੀ ਬਹੁਤ ਜ਼ਰੂਰੀ ਹੁੰਦੀ ਹੈ, ਜੋ ਅੱਖਾਂ ਦੀ ਬਣਾਵਟ ਅਨੁਸਾਰ ਕਰਨੀ ਚਾਹੀਦੀ ਹੈ। ਅੱਖਾਂ ਦੀ ਖ਼ੂਬਸੂਰਤੀ ਲਈ ਅੱਖਾਂ ਦੀ ਬਣਾਵਟ ਅਨੁਸਾਰ ਆਈਲਾਈਨਰ ਲਗਾਉਣ ਦਾ ਤਰੀਕਾ ਅਪਨਾਉਣਾ ਬੇਹੱਦ ਮਹੱਤਵਪੂਰਣ ਹੁੰਦਾ ਹੈ, ਜਿਵੇਂ.....

ਪਲਕਾਂ ਦੀ ਉੱਚੀ ਵਾਲੀ ਜਗ੍ਹਾ ਤੋਂ ਲਗਾਉਣਾ ਸ਼ੁਰੂ ਕਰੋ ਆਈਲਾਈਨਰ
ਇਸ ਵਿਚ ਅੱਖਾਂ ਦੇ ਬਾਹਰੀ ਕਿਨਾਰੀਆਂ ਤੋਂ ਆਈਲਾਈਨਰ ਲਗਾਉਣਾ ਸ਼ੁਰੂ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਪਲਕਾਂ ਦੀ ਸਭ ਤੋਂ ਉੱਚੀ ਜਗ੍ਹਾ ਤੋਂ ਆਈਲਾਈਨਰ ਲਗਾਉਣਾ ਸ਼ੁਰੂ ਕਰਨਾ ਵਧੀਆ ਹੁੰਦਾ ਹੈ। ਅਜਿਹੀ ਅੱਖਾਂ ਵਿਚ ਮੋਟਾ ਆਈਲਾਈਨਰ ਨਹੀਂ ਲਗਾਉਣਾ ਚਾਹੀਦਾ ਹੈ, ਨਹੀਂ ਤਾਂ ਅੱਖਾਂ ਛੋਟੀ ਦਿਖਣਗੀਆਂ।  

ਹੇਠਲੇ ਆਈਲੈਸ਼ਿਸ : 
ਅੱਖਾਂ ਦੀ ਅਜਿਹੀ ਬਣਾਵਟ ਵਾਲੀਆਂ ਜਨਾਨੀਆਂ ਵੱਖਰੇ ਪ੍ਰਕਾਰ ਦੇ ਆਈਲਾਈਨਰ ਦੀ ਵਰਤੋਂ ਕਰ ਸਕਦੀਆਂ ਹਨ। ਇਸ ਵਿਚ ਊਪਰੀ ਤੇ ਹੇਠਲੀ ਪਲਕ ਨੂੰ ਇਕੱਠੇ ਲਿਆ ਕੇ, ਅੱਖਾਂ ਦੇ ਬਾਹਰੀ ਖੂੰਜੀਆਂ 'ਤੇ ਹਲਕਾ-ਜਿਹਾ ਆਈਲਾਇਨਰ ਲਗਾਉਣਾ ਚਾਹੀਦਾ ਹੈ। ਹੇਠਲੇ ਆਈਲੈਸ਼ਿਸ ਨੂੰ ਆਈਲਾਈਨਰ ਨਾਲ ਕਲਰ ਕਰਨਾ ਚਾਹੀਦਾ ਹੈ। ਇਸ ਤਰ੍ਹਾਂ ਤੁਹਾਡੀ ਅੱਖਾਂ ਖ਼ੂਬਸੂਰਤ ਦਿਖਣਗੀਆਂ। 

ਹੇਠਾਂ ਵੱਲ ਝੁਕਾਅ ਵਾਲੀ ਬਣਾਵਟ : 
ਜਿਨ੍ਹਾਂ ਜਨਾਨੀਆਂ ਦੀਆਂ ਅੱਖਾਂ ਦੇ ਬਾਹਰੀ ਕੰਡੇ ਥੋੜ੍ਹੇ ਹੇਠਾਂ ਦੇ ਵੱਲ ਝੁਕੇ ਹੋਣ, ਉਨ੍ਹਾਂ ਨੂੰ ਆਈਲਾਈਨਰ ਲਗਾਉਂਦੇ ਸਮੇਂ ਬਾਹਰੀ ਕੰਡੇ 'ਤੇ ਆਈਲਾਈਨਰ ਨੂੰ ਚੁੱਕਦੇ ਹੋਏ ਲਗਾਉਣਾ ਚਾਹੀਦਾ ਹੈ। ਇਸ ਨਾਲ ਤੁਹਾਡੀ ਅੱਖਾਂ ਵੱਡੀਆਂ ਅਤੇ ਚਮਕਦਾਰ ਦਿਖਣਗੀਆਂ। ਅੱਖਾਂ ਨੂੰ ਵੱਡਾ ਦਿਖਾਉਣ ਲਈ ਹੇਠਲੇ ਆਈਲੈਸ਼ਿਸ ਵਿਚ ਆਈਲਾਈਨਰ ਲਗਾਉਣਾ ਚਾਹੀਦਾ ਹੈ। 

ਉਤੇ ਵੱਲ ਨੂੰ ਉਠੀ ਹੋਈਆਂ ਅੱਖਾਂ : 
ਅਜਿਹੀ ਅੱਖਾਂ ਵਾਲੀਆਂ ਜਨਾਨੀ ਨੂੰ ਊਪਰੀ ਅਤੇ ਹੇਠਲੀ ਪਲਕਾਂ ਵਿਚ ਅੰਤਰ ਹੁੰਦਾ ਹਨ। ਅਜਿਹੇ ਵਿੱਚ ਤੁਸੀਂ ਅੱਖਾਂ ਦੇ ਬਾਹਰੀ ਕਿਨਾਰਿਆਂ 'ਤੇ ਉਤੇ ਵੱਲ ਉੱਠਦੀ ਹੋਈ ਆਈਲਾਈਨਰ ਨਾਲ ਲਾਈਨ ਖਿੱਚੋ ਅਤੇ ਲੋਅਰ ਲੈਸ਼ 'ਤੇ ਹਲਕੇ ਹੱਥਾਂ ਨਾਲ ਆਈਲਾਈਨਰ ਲਗਾਓ।

  • EyelinerTutorial
  • BeautyTips
  • MakeupHacks
  • EyeMakeup
  • GlamLook

ਬਲੀਚ ਲਗਾਉਣ ਤੋਂ ਬਾਅਦ ਕੀ ਤੁਹਾਡੇ ਚਿਹਰੇ ’ਤੇ ਵੀ ਹੁੰਦੀ ਹੈ ਜਲਣ, ਤਾਂ ਅਪਣਾਓ ਇਹ ਨੁਸਖ਼ੇ

NEXT STORY

Stories You May Like

  • pakistan situation
    ਪਾਕਿਸਤਾਨ 'ਚ ਹਰ ਕੋਈ ਸਿਸਟਮ ਨੂੰ ਕਹਿੰਦੈ ਖ਼ਰਾਬ, ਇਸ ਨੂੰ ਬਦਲਣ ਲਈ ਕੋਈ ਅੱਗੇ ਆਉਣ ਲਈ ਤਿਆਰ ਨਹੀਂ
  • fearing theft driver hangs motorcycle from hydra machine
    ਚੋਰੀ ਦੇ ਡਰੋਂ ਡਰਾਈਵਰ ਨੇ ਕ੍ਰੇ੍ਨ ਨਾਲ ਟੰਗ 'ਤਾ ਮੋਟਰਸਾਈਕਲ ! ਮੰਜ਼ਰ ਵੇਖ ਹਰ ਕੋਈ ਹੋਇਆ ਹੈਰਾਨ
  • delhi vidhan sabha
    ਨਹੀਂ ਡੇਗਿਆ ਜਾਵੇਗਾ O-Zone 'ਚ ਮੌਜੂਦ ਕੋਈ ਵੀ ਮਕਾਨ ! ਦਿੱਲੀ ਵਿਧਾਨ ਸਭਾ 'ਚ ਭਾਜਪਾ ਨੇ ਦੁਹਰਾਇਆ
  • a powerful explosion occurred on the moon
    ਚੰਦਰਮਾ 'ਤੇ ਹੋ ਗਿਆ ਜ਼ਬਰਦਸਤ ਧਮਾਕਾ ! ਪੈ ਗਿਆ ਕਈ ਫੁੱਟ ਚੌੜਾ ਟੋਇਆ, ਵੀਡੀਓ ਵੇਖ ਹਰ ਕੋਈ ਹੋਇਆ ਹੈਰਾਨ
  • now the government will decide whether charge will be taken from upi or not
    ਹੁਣ ਸਰਕਾਰ ਫੈਸਲਾ ਕਰੇਗੀ ਕਿ UPI ਤੋਂ ਚਾਰਜ ਲਿਆ ਜਾਵੇਗਾ ਜਾਂ ਨਹੀਂ, ਲੋਕ ਸਭਾ 'ਚ ਪਾਸ ਹੋਇਆ ਬਿੱਲ
  • independence day tricolour every house  campaign
    ਆਜ਼ਾਦੀ ਦਿਹਾੜੇ ਨੂੰ ਲੈ ਕੇ 10 ਤੋਂ 15 ਅਗਸਤ ਤੱਕ ਚੱਲੇਗੀ 'ਹਰ ਘਰ ਤਿਰੰਗਾ' ਮੁਹਿੰਮ
  • the right direction of placing the garbage can will change your luck
    ਕੂੜੇਦਾਨ ਰੱਖਣ ਦੀ ਸਹੀ ਦਿਸ਼ਾ ਬਦਲੇਗੀ ਤੁਹਾਡੀ ਕਿਸਮਤ ! ਆਰਥਿਕ ਪੱਖੋ ਵੀ ਮਿਲੇਗੀ ਰਾਹਤ
  • epfo no change in pf contribution for now no second chance for higher pension
    EPFO ਦਾ ਵੱਡਾ ਸੰਕੇਤ, PF ਯੋਗਦਾਨ ’ਚ ਫਿਲਹਾਲ ਕੋਈ ਬਦਲਾਅ ਨਹੀਂ,ਹਾਇਰ ਪੈਨਸ਼ਨ ਦਾ ਦੂਜਾ ਮੌਕਾ ਨਹੀਂ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • if your makeup gets ruined repeatedly during the monsoon season  then do this
      Monsoon season 'ਚ ਮੇਕਅਪ ਹੋ ਰਿਹਾ ਵਾਰ-ਵਾਰ ਖਰਾਬ ਤਾਂ ਕਰੋ ਇਹ ਕੰਮ!  ਚਿਹਰੇ...
    • for a natural glow in rainy season  make bleach at home and apply it
      ਬਰਸਾਤੀ ਮੌਸਮ 'ਚ ਚਾਹੁੰਦੇ ਹੋ ਕੁਦਰਤੀ ਨਿਖਾਰ ਤਾਂ ਘਰ 'ਚ ਹੀ ਬਣਾ ਕੇ ਲਗਾਓ...
    • make a hair mask at home to get rid of hair loss problem
      ਵਾਲ ਝੜਣ ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਘਰ 'ਚ ਹੀ ਬਣਾ ਕੇ...
    • pizza pasta momos kanwar yatra without garlic onion food
      ਪਿੱਜ਼ਾ-ਪਾਸਤਾ ਤੋਂ ਲੈ ਕੇ ਮੋਮੋਜ਼ ਤੱਕ ਚੜ੍ਹਿਆ ਕਾਂਵੜ ਯਾਤਰਾ ਦਾ ਰੰਗ ! ਬਿਨਾਂ...
    • monochrome outfit  women  stylish look
      ਮੋਨੋਕ੍ਰੋਮ ਆਊਟਫਿਟ ਔਰਤਾਂ ਨੂੰ ਦੇ ਰਹੇ ਸਟਾਈਲਿਸ਼ ਲੁੱਕ
    • benefits of applying rose water on the face
      ਚਿਹਰੇ 'ਤੇ ਗੁਲਾਬ ਜਲ ਲਾਉਣ ਦੇ ਫਾਇਦੇ
    • what is the correct way to color hair
      ਵਾਲਾਂ ਨੂੰ Color ਕਰਨ ਦਾ ਕੀ ਹੈ ਸਹੀ ਤਰੀਕਾ
    • amla water is a boon for hair
      ਵਾਲ ਲਈ ਵਰਦਾਨ ਹੈ 'ਆਂਵਲੇ ਦਾ ਪਾਣੀ' ! ਜਾਣੋ ਲਾਉਣ ਦਾ ਬਣਾਉਣ ਦਾ ਤਰੀਕਾ ਤੇ...
    • women  dresses  matching handbags
      ਔਰਤਾਂ ਦੇ ਪਸੰਦੀਦਾ ਬਣੇ ਡਰੈੱਸ ਦੇ ਨਾਲ ‘ਮੈਚਿੰਗ ਹੈਂਡਬੈਗ’
    • canada student visa
      ਕੈਨੇਡਾ ਦੇ ਸਟੂਡੈਂਟ ਵੀਜ਼ੇ ’ਤੇ ਬਿਸ਼ਨੋਈ ਗੈਂਗ ਦਾ ਜਾਲ, ਖੁਫ਼ੀਆ ਰਿਪੋਰਟ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +