Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 13, 2026

    12:25:38 AM

  • firing at the house of diljit dosanjh close associate

    ਦਲਜੀਤ ਦੋਸਾਂਝ ਦੇ ਕਰੀਬੀ ਸਾਥੀ ਦੇ ਘਰ ਫਾਇਰਿੰਗ! ਇਸ...

  • gt vs srh ipl 2026

    ਗੁਜਰਾਤ ਦੀ ਧਮਾਕੇਦਾਰ ਜਿੱਤ, ਹੈਦਰਾਬਾਦ ਨੂੰ 82...

  • elder brother shoots younger brother and brother in law to death

    ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ; ਵੱਡੇ ਭਰਾ...

  • people sitting at home are getting challans

    ਪੰਜਾਬ 'ਚ ਸ਼ੁਰੂ ਹੋਈ ਖਤਰਨਾਕ ਖੇਡ! ਘਰ ਬੈਠੇ ਲੋਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਮੁੰਬਈ
  • ਇਸ ਜੇਲ 'ਚ ਰਹਿਣ ਲਈ ਦੇਣੇ ਪੈਂਦੇ ਹਨ ਪੈਸੇ

LIFE-STYLE News Punjabi(ਲਾਈਫ ਸਟਾਈਲ)

ਇਸ ਜੇਲ 'ਚ ਰਹਿਣ ਲਈ ਦੇਣੇ ਪੈਂਦੇ ਹਨ ਪੈਸੇ

  • Updated: 02 Feb, 2017 10:47 AM
ਮੁੰਬਈ
are required to pay the money to stay in jail
  • Share
    • Facebook
    • Tumblr
    • Linkedin
    • Twitter
  • Comment

ਮੁੰਬਈ— ਕਾਨੂੰਨੀ ਸਜਾ ਦੇ ਤੌਰ ਦੇ ਦੋਸ਼ੀ ਨੂੰ ਜੇਲ ਭੇਜ ਦਿੱਤਾ ਜਾਂਦਾ ਹੈ। ਜੇਲ ਜਾਣਾ ਹਰ ਸੰਸਕ੍ਰਿਤੀ 'ਚ ਹੀ ਬੁਰੀ ਮੰਨਿਅ ਗਿਆ ਹੈ। ਸ਼ਰੀਫ ਵਿਅਕਤੀ ਜੇਲ ਜਾਣ ਦੇ ਨਾਮ ਤੋਂ ਵੀ ਡਰਦਾ ਹੈ ਪਰ ਹੁਣ ਡਰਨ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਅੱਜ ਅਸੀਂ ਤੁਹਾਨੂੰ ਇੱਕ ਅਜਿਹੀ ਜੇਲ ਦੇ ਬਾਰੇ ਦੱਸਣ ਜਾ ਰਹੇ ਹਾਂ ਜਿੱਥੇ 500 ਰੁਪਏ ਦੇ ਕੇ ਜੇਲ ਦਾ ਲੁਫਤ ਉੱਠਾ ਸਕਦੇ ਹੋ। ਇਹ ਜੇਲ ਵਿਦੇਸ਼ ਨਹੀਂ ਭਾਰਤ 'ਚ ਹੀ ਹੈ। 'ਤੇਲੰਗਾਨਾ ਦੇ ਸੰਗਾਰੇਡੀ' ਜੇਲ 'ਚ ਤੁਸੀਂ ਕਿਰਾਇਆ ਦੇ ਕੇ ਰਹਿ ਸਕਦੇ ਹੋ, ਇਹ ਜੇਲ 220 ਸਾਲ ਪੁਰਾਣੀ ਹੈ ਅਤੇ ਇਸ ਨੂੰ ਹੁਣ ਮਿਊਜ਼ੀਅਮ 'ਚ ਬਦਲ ਦਿੱਤਾ ਗਿਆ ਹੈ। ਹੁਣ ਕਈ ਸੈਲਾਨੀ 500 ਰੁਪਏ ਦੇ ਕੇ 24 ਘੰਟੇ ਤੱਕ ਜੇਲ 'ਚ ਰਹਿ ਸਕਦੇ ਹਨ ਅਤੇ ਜੇਲ ਦਾ ਅਨੁਭਵ ਲੈ ਸਕਦੇ ਹਨ। ਇਸ ਦਾ ਨਾਮ ' ਫੀਲ ਦ ਜੇਲ' ਰਖਿਆ ਗਿਆ ਹੈ। ਇਸ ਜੇਲ 'ਚ ਜੇਕਰ ਤੁਸੀਂ ਜਾਂਦੇ ਹੋ ਤਾਂ ਇੱਥੇ 5:00 ਵਜੇ ਦੇ ਬਾਅਦ ਜੇਲ ਨੂੰ ਬੰਦ ਕਰ ਦਿੱਤਾ ਜਾਵੇਗਾ ਅਤੇ ਰਾਤ ਦੇ ਸਮੇਂ ਤੁਸੀਂ ਕਿਸੇ ਹੋਰ ਵਿਅਕਤੀ ਨੂੰ ਦੇਖ ਜਾਂ ਮਿਲ ਨਹੀਂ ਸਕਦੇ। ਇਹ ਜੇਲ 3 ਏਕੜ 'ਚ ਫੈਲਿਆ ਹੋਇਆ ਹੈ ਮਹਿਮਾਨਾਂ ਦੇ ਰੂਪ 'ਚ ਰਹਿਣ ਵਾਲੇ ਕੈਦੀਆਂ ਨੂੰ ਇੱਥੇ ਸਾਫ-ਸਫਾਈ ਕਰਨੀ ਪੈਂਦੀ ਹੈ। ਜੇਲ ਪ੍ਰਬੰਧਕ ਦੇ ਅਨੁਸਾਰ ਇਹ ਜੇਲ ਬਣਾਉਣ ਦੇ ਪਿੱਛੇ ਇਨ੍ਹਾਂ ਦੀ ਸੋਚ ਸੀ ਕਿ ਇਸ ਨਾਲ ਲੋਕ ਜਾਣ ਸਕਣਗੇ ਕਿ ਕੈਦੀਆਂ ਦਾ ਰੁਟੀਨ ਕੀ ਹੁੰਦਾ ਹੈ ਦਰਅਸਲ ਇਹ ਖਿਆਲ ਦਿਮਾਗ 'ਚ ਆਉਂਦੇ ਹੀ ਜੇਲ ਪ੍ਰਸ਼ਾਸਨ ਨੇ ਇੱਕ ਪੁਰਾਣੀ ਖਾਲੀ ਪਈ ਜੇਲ ਦੀ ਮੁਰੰਮਤ ਕਰਵਾ ਕੇ ਉਸ ਨੂੰ ਫਿਰ ਜੇਲ ਦਾ ਰੂਪ ਦੇ ਦਿੱਤਾ। ਜਿਸ 'ਚ ਕੋਈ ਵੀ 500 ਰੁਪਏ ਦੇ ਕੇ ਜੇਲ ਦੀ ਹਵਾ ਖਾ ਸਕਦਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇੱਥੇ ਤੁਹਾਨੂੰ ਕੈਦੀਆਂ ਦੀ ਤਰ੍ਹਾਂ ਰੱਖਿਆ ਜਾਵੇਗਾ ਅਤੇ ਉੱਥੇ ਦਾ ਖਾਣਾ ਹੀ ਖਾਣਾ ਪਵੇਗਾ। ਜਿਸ ਨਾਲ ਤੁਸੀਂ ਜੇਲ ਦੇ ਅੰਦਰ ਦੇ ਕੈਦੀਆਂ ਦੀ ਹਾਲਤ ਸਮਝ ਸਕੋਗੇ।

  • ਕਾਨੂੰਨੀ
  • ਸਜਾ
  • Legal
  • right

ਕੂਹਣੀਆਂ ਅਤੇ ਗੋਡਿਆਂ ਦੇ ਕਾਲੇਪਨ ਨੂੰ ਦੂਰ ਕਰਨ ਦੇ ਆਸਾਨ ਤਰੀਕੇ

NEXT STORY

Stories You May Like

  • central modern jail  faridkot jail
    ਕੇਂਦਰੀ ਮਾਡਰਨ ਜੇਲ ਫਰੀਦਕੋਟ ’ਚ ਕੈਦੀ ਵੱਲੋਂ ਫਾਹਾ ਲਾ ਕੇ ਖੁਦਕੁਸ਼ੀ
  • aadhaar fraud bank accounts recover your money
    Aadhaar ਨੂੰ ਲੈ ਕੇ ਫਰਾਡ ਤੇ ਬੈਂਕ ਖਾਤਾ ਹੋ ਗਿਐ ਖਾਲੀ! ਇਸ ਤਰ੍ਹਾਂ ਮਿਲਣਗੇ ਪੈਸੇ ਵਾਪਸ
  • central jail  mobile barmad  prisoner in jail
    ਕੇਂਦਰੀ ਜੇਲ ’ਚੋਂ 4 ਮੋਬਾਈਲ ਬਰਾਮਦ, 5 ਹਵਾਲਾਤੀਆਂ ਖਿਲਾਫ ਕੇਸ ਦਰਜ
  • may to december rashifal
    ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ ਬੱਲੇ-ਬੱਲੇ
  • economic growth rate estimated to be 6 6 percent  sbi
    ਦੇਸ਼ ਦੀ ਆਰਥਿਕ ਵਿਕਾਸ ਦਰ 6.6 ਫੀਸਦੀ ਰਹਿਣ ਦਾ ਅੰਦਾਜ਼ਾ : SBI ਰਿਸਰਚ
  • man arrested for promising to double money online
    ਆਨਲਾਈਨ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇਣ ਵਾਲਾ ਗ੍ਰਿਫ਼ਤਾਰ
  • vastu tips for money
    ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ
  • moga police  sub jail  surprise checking
    ਮੋਗਾ ਪੁਲਸ ਵਲੋਂ ਸਬ ਜੇਲ ਮੋਗਾ ਦੀ ਅਚਨਚੇਤ ਚੈਕਿੰਗ, ਬੈਰਕਾਂ ਦੀ ਲਈ ਤਲਾਸ਼ੀ
  • unknown persons opened fire on the hospital late at night
    ਦੇਰ ਰਾਤ ਹਸਪਤਾਲ ’ਤੇ ਅਣਪਛਾਤਿਆਂ ਨੇ ਚਲਾਈ ਗੋਲੀਆਂ
  • jalandhar bjp leader
    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ ਫ਼ਾਇਰਿੰਗ
  • big related to punjab s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
Trending
Ek Nazar
power cut in punjab

ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

virat kohli

'ਕੋਹਲੀ ਨੂੰ ਬਦਨਾਮ ਕਰਨ ਲਈ ਮੈਨੂੰ ਪੈਸਿਆਂ ਦੀ ਪੇਸ਼ਕਸ਼ ਕੀਤੀ ਗਈ', ਜਰਮਨ ਮਾਡਲ...

punjabi origin man arrested in canada for  700 000 fraud

ਕੈਨੇਡਾ ’ਚ 7 ਲੱਖ ਡਾਲਰ ਦੀ ਧੋਖਾਦੇਹੀ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਵਿਅਕਤੀ...

222 days fd at sbi

SBI ਦੀ 222 ਦਿਨਾਂ ਵਾਲੀ FD! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ ਮੁਨਾਫ਼ਾ

british pm starmer

ਅਹੁਦੇ 'ਤੇ ਬਣੇ ਰਹਿਣਗੇ ਬ੍ਰਿਟਿਸ਼ PM ਸਟਾਰਮਰ

junior minister resigns

ਸਟਾਰਮਰ 'ਤੇ ਅਹੁਦਾ ਛੱਡਣ ਦੇ ਦਬਾਅ ਵਿਚਕਾਰ ਜੂਨੀਅਰ ਮੰਤਰੀ ਨੇ ਦਿੱਤਾ ਅਸਤੀਫਾ

miscreants set fire to straw

ਸ਼ਰਾਰਤੀ ਅਨਸਰਾਂ ਦਾ ਵੱਡਾ ਕਾਂਡ, 45 ਟਰਾਲੀਆਂ ਤੂੜੀ ਨੂੰ ਲਾਈ ਅੱਗ, ਮਚੇ ਭਾਂਬੜ

shubh rajyog lakshmi narayan lucky zodiac signs

15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...

wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • 2nd largest ruby
      ਹੱਥ ਲੱਗਾ ਹਜ਼ਾਰਾਂ-ਕਰੋੜਾਂ ਦਾ ਖ਼ਜ਼ਾਨਾ ! ਮੋਗੋਕ 'ਚ ਮਿਲਿਆ ਦੂਜਾ ਸਭ ਤੋਂ ਵੱਡਾ...
    • benefits of aloe vera gel on the face
      ਚਿਹਰੇ 'ਤੇ ਚਾਹੁੰਦੇ ਹੋ ਕੁਦਰਤੀ ਨਿਖਾਰ ਤਾਂ ਅੱਜ ਹੀ ਵਰਤਣਾ ਸ਼ੁਰੂ ਕਰੋ ਐਲੋਵੇਰਾ...
    • how to make pepper sauce
      ਘਰ 'ਚ ਟਮਾਟਰ ਦੀ ਚਟਨੀ ਬਣਾਉਣ ਦਾ ਕੀ ਹੈ ਸਹੀ ਤਰੀਕਾ
    • summer  young girls  short kurti tops
      ਗਰਮੀਆਂ ’ਚ ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ਸ਼ਾਰਟ ਕੁੜਤੀ ਟਾਪ
    • yogurt is the only cure for many facial problems
      ਚਿਹਰੇ ਦੀਆਂ ਕਈ ਸਮੱਸਿਆਵਾਂ ਦਾ ਇਕਲੌਤਾ ਇਲਾਜ ਹੈ 'ਦਹੀਂ', ਜਾਣੋ ਕਿਵੇਂ ਵਰਤਣ...
    • benefits of applying camphor on the face
      ਚਮੜੀ ਦੀਆਂ ਇਨ੍ਹਾਂ 5 ਗੰਭੀਰ ਸਮੱਸਿਆਵਾਂ ਨੂੰ ਜੜ੍ਹੋਂ ਖ਼ਤਮ ਕਰਦੈ ਕਪੂਰ, ਅਪਣਾਓ...
    • how to freeze yogurt
      ਹੁਣ ਘਰ 'ਚ ਜਮਾਓ ਹਲਵਾਈ ਵਰਗਾ ਗਾੜ੍ਹਾ ਅਤੇ ਮਲਾਈਦਾਰ ਦਹੀਂ, ਬਸ ਅਪਣਾਓ ਇਹ ਸਹੀ...
    • make soft and spongy dhokla like the market at home
      ਘਰ 'ਚ ਬਣਾਓ ਬਾਜ਼ਾਰ ਵਰਗਾ ਨਰਮ ਅਤੇ ਸਪੰਜੀ ਢੋਕਲਾ
    • a different step
      ਖੁੱਲ੍ਹੇ 'ਚ ਬਾਥਰੂਮ ਕਰਨ ਵਾਲਿਆਂ ਤੋਂ ਹਮੇਸ਼ਾ ਲਈ ਛੁਟਕਾਰਾ ! ਪ੍ਰਸ਼ਾਸਨ ਨੇ...
    • love marriage  date of birth  numerology  true love
      ਕੀ ਤੁਹਾਡੀ ਹੋਵੇਗੀ ਲਵ ਮੈਰਿਜ ? Date Of Birth ਖੋਲ੍ਹੇਗੀ ਸਾਰੇ ਰਾਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +