Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 11, 2026

    11:20:05 AM

  • relief news for 3 34 lakh families of punjab

    ਪੰਜਾਬ ਦੇ 3.34 ਲੱਖ ਪਰਿਵਾਰਾਂ ਲਈ ਰਾਹਤ ਭਰੀ ਖ਼ਬਰ!...

  • heated debate between sukhpal khaira and harpal cheema in the vidhan sabha

    ਵਿਧਾਨ ਸਭਾ 'ਚ ਸੁਖਪਾਲ ਖਹਿਰਾ ਤੇ ਹਰਪਾਲ ਚੀਮਾ...

  • central employees da hike to be announced huge arrears from january

    ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: DA 'ਚ ਵਾਧੇ ਦਾ...

  • will it rain in punjab

    ਪੰਜਾਬ 'ਚ ਇਨ੍ਹਾਂ ਤਰੀਖ਼ਾਂ ਨੂੰ ਆ ਸਕਦੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਜਲੰਧਰ
  • ਇਸ ਤਰ੍ਹਾਂ ਦੇ ਮੁੰਡਿਆਂ ਨੂੰ ਪਸੰਦ ਕਰਦੀਆਂ ਹਨ ਕੁੜੀਆਂ

LIFE-STYLE News Punjabi(ਲਾਈਫ ਸਟਾਈਲ)

ਇਸ ਤਰ੍ਹਾਂ ਦੇ ਮੁੰਡਿਆਂ ਨੂੰ ਪਸੰਦ ਕਰਦੀਆਂ ਹਨ ਕੁੜੀਆਂ

  • Updated: 18 Feb, 2017 03:29 PM
ਜਲੰਧਰ
are such boys like girls
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਪਹਿਲੇ ਸਮੇਂ 'ਚ ਕੁੜੀਆਂ ਮੁੰਡਿਆਂ ਦੇ ਕੰਮ 'ਤੇ ਇੰਨ੍ਹਾਂ ਧਿਆਨ ਨਹੀਂ ਸਨ ਦਿੰਦੀਆਂ। ਕਿਉਂਕਿ ਉਸ ਸਮੇਂ ਕੁੜੀ ਦੇ ਘਰਵਾਲੇ ਹੀ ਉਸ ਦਾ ਰਿਸ਼ਤਾ ਪੱਕਾ ਕਰਦੇ ਸਨ। ਪਰ ਅੱਜਕਲ ਕੁੜੀਆਂ ਮੁੰਡਿਆਂ ਦੇ ਕੰਮ ਤੋਂ ਪ੍ਰਭਾਵਿਤ ਹੁੰਦੀਆਂ ਹਨ। ਇਸ ਲਈ ਮੁੰਡੇ ਆਪਣੇ ਭੱਵਿਖ ਨੂੰ ਲੈ ਕੇ ਕਾਫ਼ੀ ਗੰਭੀਰ ਰਹਿੰਦੇ ਹਨ। ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਕੁੜੀਆਂ ਕਿਹੜੇ ਪੇਸ਼ੇ ਤੋਂ ਪ੍ਰਭਾਵਿਤ ਹੁੰਦੀਆਂ ਹਨ।
1. ਡਾਕਟਰ
—ਕੁੜੀਆਂ ਨੂੰ ਡਾਕਟਰ ਕਾਫ਼ੀ ਪਸੰਦ ਹੁੰਦੇ ਹਨ। ਡਾਕਟਰ ਲੋਕਾਂ ਦੀ ਮਦਦ ਕਰਦੇ ਹਨ। ਇਸ ਤੋਂ ਇਲਾਵਾ ਇਸ ਪੇਸ਼ੇ 'ਚ ਕਾਫ਼ੀ ਪੈਸਾ ਵੀ ਹੈ। ਇਸ ਲਈ ਕੁੜੀਆਂ ਇਸ ਤਰ੍ਹਾਂ ਦੇ ਮੁੰਡੇ ਪਸੰਦ ਕਰਦੀਆਂ ਹਨ।
2. ਫੌਜ਼ ਨਾਲ ਜੁੜੇ
ਮੁੰਡੇ
— ਕਈ ਕੁੜੀਆਂ ਫੌਜ਼ ਨਾਲ ਜੁੜੇ ਮੁੰਡਿਆਂ ਨਾਲ ਵਿਆਹ ਕਰਨਾ ਪਸੰਦ ਕਰਦੀਆ ਹਨ। ਜ਼ਿਆਦਾਤਰ ਫੌਜ਼ ਨਾਲ ਜੁੜੇ ਮੁੰਡੇ ਉਨ੍ਹਾਂ ਕੁੜੀਆਂ ਨੂੰ ਹੀ ਪਸੰਦ ਹੁੰਦੇ ਹਨ ਜਿਨ੍ਹਾਂ ਦਾ ਪਿਛੋਕੜ ਫੌਜ਼ ਨਾਲ ਜੁੜਿਆ ਹੋਵੇ।
3. ਅਦਾਕਾਰ
— ਅਦਾਕਾਰ ਹਰ ਕੁੜੀ ਨੂੰ ਪਸੰਦ ਹੁੰਦੇ ਹਨ ਕਿਉਂਕਿ ਉਨ੍ਹਾਂ ਦੀ ਅੱਲਗ ਪਹਿਚਾਣ ਹੁੰਦੀ ਹੈ। ਅਦਾਕਾਰ ਦੇ ਨਾਲ ਵਿਆਹ ਕਰਨ ਨਾਲ ਉਨ੍ਹਾਂ ਦੀ ਵੀ ਇਕ ਅੱਲਗ ਪਹਿਚਾਣ ਬਣ ਜਾਂਦੀ ਹੈ।
4. ਪਾਇਲਟ
— ਪਾਇਲਟ ਬਹੁਤ ਸੋਹਣੇ ਹੁੰਦੇ ਹਨ ਇਸ ਲਈ ਕੁੜੀਆਂ ਇਨ੍ਹਾਂ ਨਾਲ ਵਿਆਹ ਕਰਨਾ ਪਸੰਦ ਕਰਦੀਆਂ ਹਨ। ਪਾਇਲਟ ਚੰਗੀ ਕਮਾਈ ਵੀ ਕਰ ਲੈਂਦੇ ਹਨ। ਇਸ ਤਰ੍ਹਾਂ ਕੁੜੀਆਂ ਉਨ੍ਹਾਂ ਨੂੰ ਨਾਂਹ ਕਹਿਣ ਬਾਰੇ ਸੋਚ ਵੀ ਨਹੀਂ ਸਕਦੀਆਂ।
5. ਇੰਜੀਨੀਅਰ
— ਕੁੜੀਆਂ ਨੂੰ ਇੰਜੀਨੀਅਰ ਬਹੁਤ ਪਸੰਦ ਹੁੰਦੇ ਹਨ ਕਿਉਂਕਿ ਉਨ੍ਹਾਂ ਦੀ ਆਪਣੀ ਸ਼ਖ਼ਸੀਅਤ ਹੁੰਦੀ ਹੈ। ਇੰਜੀਨੀਅਰ ਦਾ ਸੁਭਾਅ ਵੀ ਬਹੁਤ ਚੰਗਾ ਹੁੰਦਾ ਹੈ। ਇਸ ਲਈ ਕੁੜੀਆਂ ਇਨ੍ਹਾਂ ਨੂੰ ਪਸੰਦ ਕਰਦੀਆਂ ਹਨ।

  • ਮੁੰਡਿਆਂ
  • ਕੁੜੀਆਂ
  • boys
  • girls

ਭਿੰਡੀ ਹੀ ਨਹੀਂ ਉਸਦਾ ਪਾਣੀ ਵੀ ਕਰਦਾ ਹੈ ਕਈ ਬੀਮਾਰੀਆਂ ਦੂਰ

NEXT STORY

Stories You May Like

  • girls initiating divorce
    ਤਲਾਕ ਦੀ ਪਹਿਲ ਕਰਦੀਆਂ ਲੜਕੀਆਂ
  • india and england teams know each other well  curran
    ਭਾਰਤ ਤੇ ਇੰਗਲੈਂਡ ਦੀਆਂ ਟੀਮਾਂ ਇਕ ਦੂਜੇ ਨੂੰ ਚੰਗੀ ਤਰ੍ਹਾਂ ਜਾਣਦੀਆਂ ਹਨ : ਕੁਰੇਨ
  • hybrid vehicles are being built for the first time amid rising oil prices
    ਵੱਧਦੀਆਂ ਤੇਲ ਕੀਮਤਾਂ ਦਰਮਿਆਨ ਹਾਈਬ੍ਰਿਡ ਗੱਡੀਆਂ ਬਣ ਰਹੀਆਂ ਹਨ ਪਹਿਲੀ ਪਸੰਦ, ਦੇਖੋ ਕੀਮਤ ਤੇ ਫੀਚਰਸ
  • three girls  including two sisters  missing
    ਜਲੰਧਰ 'ਚ ਪਿਆ ਭੜਥੂ, ਦੋ ਭੈਣਾਂ ਸਮੇਤ ਤਿੰਨ ਕੁੜੀਆਂ ਲਾਪਤਾ
  • bumrah can destroy england  s batting
    ENG ਦੀ ਬੱਲੇਬਾਜ਼ੀ ਨੂੰ ਢਹਿ-ਢੇਰੀ ਕਰ ਸਕਦੈ ਬੁਮਰਾਹ, ਗਾਵਸਕਰ ਨੇ ਕਿਹਾ ਇਸ ਤਰ੍ਹਾਂ ਇਸਤੇਮਾਲ ਕਰੋ ਹੁਨਰ
  • boys on a motorcycle shot at a property dealer
    ਮੋਟਰਸਾਈਕਲ 'ਤੇ ਆਏ ਮੁੰਡਿਆਂ ਨੇ ਮਾਰੀਆਂ ਪ੍ਰਾਪਰਟੀ ਡੀਲਰ ਨੂੰ ਗੋਲੀਆਂ, ਭਾਲ 'ਚ ਬਿਹਾਰ ਪੁਲਸ
  • rekha gupta  arunachal pradesh  victim girls  interview
    ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ
  • are your lips turning dark too
    ਕੀ ਕਾਲੇ ਹੋ ਰਹੇ ਹਨ ਤੁਹਾਡੇ ਵੀ ਬੁੱਲ੍ਹ? ਜਾਣੋ ਇਸ ਦੇ ਮੁੱਖ ਕਾਰਨ ਤੇ ਗੁਲਾਬੀ ਬੁੱਲ੍ਹ ਪਾਉਣ ਦੇ ਆਸਾਨ ਤਰੀਕੇ
  • avtar singh junior statement
    ਜੂਨੀਅਰ ਹੈਨਰੀ ਨੇ ਵਿਧਾਨ ਸਭਾ 'ਚ ਬਾਰਡਰ ਪਾਰਕ 'ਚ ਬਣ ਰਹੇ ਸਟੇਡੀਅਮ ਦਾ ਚੁੱਕਿਆ...
  • aap government creates controversy with khaira pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਖਹਿਰਾ ਨਾਲ ਵਿਵਾਦ ਖੜ੍ਹੇ ਕਰਦੀ ਹੈ 'ਆਪ' ਸਰਕਾਰ :...
  • long power cut tomorrow in jalandhar
    ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut!
  • the last rites of jathedar surjit singh cheema
    ਜਥੇਦਾਰ ਸੁਰਜੀਤ ਸਿੰਘ ਚੀਮਾ ਦਾ ਹੋਇਆ ਅੰਤਿਮ ਸੰਸਕਾਰ, ਪੰਜਾਬ ਕੇਸਰੀ ਗਰੁੱਪ ਨੇ ਵੀ...
  • you tuber nancy grewals mother big statement
    ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ ਆ ਕੇ ਕਹੀਆਂ ਵੱਡੀਆਂ ਗੱਲਾਂ
  • temperature will again after march 14
    ਪੰਜਾਬ ਦੇ ਕਈ ਇਲਾਕਿਆਂ 'ਚ ਛਾਏ ਬੱਦਲ, 14 ਮਾਰਚ ਤੋਂ ਬਾਅਦ ਫਿਰ ਡਿੱਗੇਗਾ ਤਾਪਮਾਨ,...
  • leader wandering for justice  warns of fast to death
    ਆਪਣੀ ਹੀ ਸਰਕਾਰ ’ਚ ਇਨਸਾਫ਼ ਲਈ ਭਟਕ ਰਿਹਾ ਆਗੂ, ਮਰਨ ਵਰਤ ਦੀ ਦਿੱਤੀ ਚਿਤਾਵਨੀ
  • 3 eye examination machines installed in the hospital located at divyang ashram
    ਦਿਵਿਆਂਗ ਆਸ਼ਰਮ ਸਥਿਤ ਹਸਪਤਾਲ ’ਚ ਲੱਗੀਆਂ 3 ਅਤਿ-ਆਧੁਨਿਕ ਅੱਖਾਂ ਦੀ ਜਾਂਚ ਵਾਲੀਆਂ...
Trending
Ek Nazar
changed weather snowfall rain

ਮੁੜ ਬਦਲਿਆ ਮੌਸਮ ਦਾ ਮਿਜਾਜ਼! ਕਸ਼ਮੀਰ ’ਚ ਉੱਚੇ ਪਹਾੜੀ ਇਲਾਕਿਆਂ ’ਚ ਬਰਫ਼ਬਾਰੀ,...

char dham yatra 2026 registration

ਚਾਰਧਾਮ ਯਾਤਰਾ 2026 ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਕਦੋਂ ਖੁੱਲ੍ਹਣਗੇ ਧਾਮਾਂ ਦੇ...

lpg cylinder truck theft 524 cylinders

LPG ਦੀ ਕਿੱਲਤ ਦਰਮਿਆਨ 524 ਸਿਲੰਡਰਾਂ ਨਾਲ ਭਰਿਆ ਟਰੱਕ ਚੋਰੀ

hulk one of 23 players sent off in mass brawl in brazil final

ਫੁੱਟਬਾਲ ਮੈਦਾਨ 'ਤੇ ਖੂਨੀ ਜੰਗ! ਚਲਦੇ ਮੈਚ 'ਚ ਆਪਸ 'ਚ ਭਿੜੇ ਖਿਡਾਰੀ, ਚੱਲੇ...

major restrictions imposed in hoshiarpur district till may 7

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 7 ਮਈ ਤੱਕ ਜਾਰੀ ਰਹਿਣਗੇ...

famous bollywood actor became father at the age of 49

ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਬਣੇ ਪਿਤਾ, ਪਤਨੀ ਨੇ ਧੀ ਨੂੰ ਦਿੱਤਾ ਜਨਮ

women fight train video viral

Train 'ਚ ਭਿੜੀਆਂ ਦੋ ਔਰਤਾਂ! ਇੱਕ-ਦੂਜੀ ਦੇ ਪੁੱਟੇ ਵਾਲ, ਕੱਢੀਆਂ ਗਾਲ੍ਹਾਂ,...

bsf kills pakistani smuggler on punjab border

ਪੰਜਾਬ ਦੀ ਸਰਹੱਦ ‘ਤੇ BSF ਵੱਲੋਂ ਇਕ ਪਾਕਿਸਤਾਨੀ ਤਸਕਰ ਢੇਰ

father 7th marriage son police station

1, 2, 3 ਨਹੀਂ..7ਵਾਂ ਵਿਆਹ ਕਰਵਾਉਣ ਦੀ ਤਿਆਰੀ 'ਚ ਪਿਓ, ਥਾਣੇ ਪੁੱਜਾ ਪੁੱਤ,...

actor roy choudhury cardiac arrest in his sleep at his south kolkata residence

ਦਿੱਗਜ ਅਦਾਕਾਰ ਨੇ ਛੱਡੀ ਦੁਨੀਆ, ਸੁੱਤੇ ਪਏ ਨੂੰ ਪਾਇਆ ਮੌਤ ਨੇ ਘੇਰਾ, ਬੰਗਾਲੀ...

women accounts 1000 rupees

69 ਲੱਖ ਔਰਤਾਂ ਦੇ ਖਾਤਿਆਂ 'ਚ ਆਏ 1000-1000 ਰੁਪਏ, ਇਸ ਸੂਬੇ ਦੇ CM ਦਾ ਵੱਡਾ...

wife of ex ipl cricketer files fresh dowry harassment complaint

'ਮੇਰੇ ਸਾਹਮਣੇ ਹੀ ਕਈ ਕੁੜੀਆਂ ਨਾਲ..!' ਭਾਰਤੀ ਕ੍ਰਿਕਟਰ ਅਮਿਤ ਮਿਸ਼ਰਾ 'ਤੇ ਮਾਡਲ...

hotels will be closed from tomorrow

ਬੈਂਗਲੁਰੂ : ਭਲਕੇ ਤੋਂ ਬੰਦ ਰਹਿਣਗੇ ਸਾਰੇ ਹੋਟਲ-ਰੈਸਟੋਰੈਂਟ! ਇਸ ਕਾਰਨ ਲਿਆ ਵੱਡਾ...

10 pakistan cricketer

ਪਾਕਿਸਤਾਨ ਦੇ 10 ਖਿਡਾਰੀ 'ਲਾਪਤਾ'! ਦਿੱਗਜ ਕ੍ਰਿਕਟਰ ਨੇ PCB 'ਤੇ ਚੁੱਕੇ ਵੱਡੇ...

hardik pandya and mahieka sharma celebration video

ਹੱਦ ਹੋ ਗਈ! ਮੈਚ ਮੁਕਦੇ ਹੀ ਸਹੇਲੀ ਨਾਲ ਮੈਦਾਨ 'ਚ ਰੋਮਾਂਟਿਕ ਹੋ ਗਏ ਹਾਰਦਿਕ...

new head coach announced as soon as t20 world cup ends

T20 World Cup ਖਤਮ ਹੁੰਦੇ ਹੀ ਹੋ ਗਿਆ ਨਵੇਂ ਹੈੱਡ ਕੋਚ ਦਾ ਐਲਾਨ !

4 zodiac signs get angry the most

ਸਭ ਤੋਂ ਜ਼ਿਆਦਾ ਗੁੱਸੇ ਵਾਲੀਆਂ ਨੇ ਇਹ 4 ਰਾਸ਼ੀਆਂ, ਮਿੰਟਾਂ 'ਚ ਚੜਦੈ ਪਾਰਾ

married woman ra ped on the pretext of showing pg

PG ਦਿਖਾਉਣ ਦੇ ਬਹਾਨੇ ਵਿਆਹੁਤਾ ਔਰਤ ਨੂੰ ਪਹਿਲਾਂ ਪਿਆਈ ਚਾਹ, ਫਿਰ ਜਬਰ-ਜ਼ਿਨਾਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਲਾਈਫ ਸਟਾਈਲ ਦੀਆਂ ਖਬਰਾਂ
    • what is the correct way to apply lipstick
      Lipstic ਲਗਾਉਣ ਦਾ ਕੀ ਹੈ ਸਹੀ ਤਰੀਕਾ, ਕਿਧਰੇ ਤੁਹਾਡੇ ਬੁਲ ਤਾਂ ਨਹੀਂ ਹੋ ਰਹੇ...
    • don t make these mistakes while making tea
      ਚਾਹ ਬਣਾਉਂਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ, ਜਾਣੋ ਕੀ ਹੈ ਸਹੀ ਤਰੀਕਾ
    • hair care remedy
      ਵਾਲਾਂ ਦਾ ਝੜਨਾ ਹੋਵੇਗਾ ਬੰਦ! ਰਸੋਈ ਦੀ ਇਸ ਚੀਜ਼ 'ਚ ਛੁਪਿਆ ਹੈ ਲੰਬੇ ਅਤੇ ਕਾਲੇ...
    • are you troubled by blemishes and freckles  t
      ਦਾਗ-ਧੱਬੇ ਅਤੇ ਝਾਈਆਂ ਤੋਂ ਹੋ ਪਰੇਸ਼ਾਨ? ਤਾਂ ਆਲੂ ਦਾ ਇਹ ਦੇਸੀ ਨੁਸਖ਼ਾ ਕਰੇਗਾ...
    • peacock green shade  dress  women  royal look
      ‘ਪੀਕੌਕ ਗ੍ਰੀਨ ਸ਼ੇਡ’ ਡਰੈੱਸ ਔਰਤਾਂ ਨੂੰ ਦੇ ਰਹੀ ਰਾਇਲ ਲੁੱਕ
    • these 3 poisonous snakes bite even after death
      ਮਰਨ ਤੋਂ ਬਾਅਦ ਵੀ ਡੰਗ ਮਾਰਦੇ ਨੇ ਇਹ 3 ਜ਼ਹਿਰੀਲੇ ਸੱਪ ! ਭੁੱਲ ਕੇ ਵੀ ਨਾ ਕਰੋ...
    • what is the correct way to make yogurt raita
      ਦਹੀਂ ਦਾ ਰਾਇਤਾ ਬਣਾਉਣ ਦਾ ਕੀ ਹੈ ਸਹੀ ਤਰੀਕਾ
    • how to make jaggery tea
      ਚੀਨੀ ਨੂੰ ਮਾਰੋ ਗੋਲੀ! ਸਿਹਤ ਅਤੇ ਸੁਆਦ ਨਾਲ ਭਰਪੂਰ 'ਗੁੜ ਦੀ ਚਾਹ' ਬਣਾਉਣ ਦਾ...
    • give these special gifts to your special one on women  s day
      Women's Day 'ਤੇ ਆਪਣੀ Special One ਨੂੰ ਦਿਓ ਇਹ ਖਾਸ ਤੋਹਫੇ
    • get glass like glowing skin with tomatoes
      ਮਹਿੰਗੇ ਫੇਸ਼ੀਅਲ ਦੀ ਹੁਣ ਲੋੜ ਨਹੀਂ! ਟਮਾਟਰ ਨਾਲ ਪਾਓ ਕੱਚ ਵਰਗੀ ਚਮਕਦਾਰ ਸਕਿਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +