Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    4:57:20 PM

  • kim jong on nuclear

    'ਮੈਂ ਮਰਿਆ ਤਾਂ ਤੁਹਾਡਾ ਦੇਸ਼ ਵੀ ਖ਼ਤਮ..!', ਕਿਮ...

  • punjab ice cream father

    ਪੰਜਾਬ: 'ਪਾਪਾ ICE CREAM ਲਿਆ ਰਹੇ ਨੇ...' ਪਲਾਂ...

  • heartbreaking accident in punjab former sarpanch s son dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ...

  • punjab phone alert

    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • New Delhi
  • ਝੁਰੜੀਆਂ ਅਤੇ ਦਾਗ-ਧੱਬਿਆਂ ਤੋਂ ਨਿਜ਼ਾਤ ਪਾਉਣ ਲਈ ਜ਼ਰੂਰ ਵਰਤੋ ਹਲਦੀ ਨਾਲ ਬਣਿਆ ਫੇਸਪੈਕ

LIFE-STYLE News Punjabi(ਲਾਈਫ ਸਟਾਈਲ)

ਝੁਰੜੀਆਂ ਅਤੇ ਦਾਗ-ਧੱਬਿਆਂ ਤੋਂ ਨਿਜ਼ਾਤ ਪਾਉਣ ਲਈ ਜ਼ਰੂਰ ਵਰਤੋ ਹਲਦੀ ਨਾਲ ਬਣਿਆ ਫੇਸਪੈਕ

  • Edited By Aarti Dhillon,
  • Updated: 16 Jan, 2021 03:44 PM
New Delhi
be sure to use a turmeric face pack to get rid of wrinkles and blemishes
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਹਲਦੀ ਇਕ ਅਜਿਹੀ ਚੀਜ਼ ਹੈ ਜੋ ਹਰ ਰਸੋਈ ਘਰ 'ਚ ਮੌਜੂਦ ਹੁੰਦੀ ਹੈ। ਇਸ ਦੀ ਵਰਤੋਂ ਖਾਣੇ ਦਾ ਰੰਗ ਅਤੇ ਸੁਆਦ ਵਧਾਉਣ ਲਈ ਕੀਤੀ ਜਾਂਦੀ ਹੈ। ਇਸ 'ਚ ਮੌਜੂਦ ਐਂਟੀਸੈਪਟਿਕ ਗੁਣ ਕਿਸੇ ਔਸ਼ਧੀ ਤੋਂ ਘੱਟ ਨਹੀਂ ਹੁੰਦੇ। ਹਲਦੀ ਸਾਡੀ ਸਿਹਤ ਅਤੇ ਚਮਡ਼ੀ ਦੋਵਾਂ ਲਈ ਬਹੁਤ ਹੀ ਫ਼ਾਇਦੇਮੰਦ ਹੁੰਦੀ ਹੈ। ਇਸ ਨੂੰ ਖਾਣ ਜਾਂ ਫੇਸਪੈਕ ਦੇ ਰੂਪ 'ਚ ਲਗਾਉਣ ਨਾਲ ਸਾਫ਼, ਬੇਦਾਗ ਅਤੇ ਸੁੰਦਰ ਚਮੜੀ ਪਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਵੀ ਹਲਦੀ ਦੇ ਫੇਸਪੈਕ ਲਗਾਉਣ ਨਾਲ ਕਈ ਫ਼ਾਇਦੇ ਹੁੰਦੇ ਹਨ। ਅੱਜ ਅਸੀਂ ਤੁਹਾਨੂੰ ਉਨ੍ਹਾਂ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ ਇਨ੍ਹਾਂ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ...

ਇਹ ਵੀ ਪੜ੍ਹੋ:Cooking Tips :ਘਰ ਦੀ ਰਸੋਈ ’ਚ ਇੰਝ ਬਣਾਓ ਛੋਲਿਆਂ ਦੀ ਦਾਲ ਦੀ ਖ਼ਿਚੜੀ
ਝੁਰੜੀਆਂ ਤੋਂ ਰਾਹਤ: ਵਧਦੀ ਉਮਰ ਦੇ ਨਾਲ ਚਿਹਰੇ 'ਤੇ ਝੁਰੜੀਆਂ ਦੀ ਸਮੱਸਿਆ ਹੋਣਾ ਆਮ ਗੱਲ ਹੈ ਪਰ ਕਈ ਵਾਰ ਗਲਤ ਖਾਣ-ਪੀਣ, ਗਲਤ ਆਦਤਾਂ ਕਾਰਨ ਵੀ ਸਮੇਂ ਤੋਂ ਪਹਿਲਾਂ ਝੁਰੜੀਆਂ ਪੈ ਜਾਂਦੀਆਂ ਹਨ। ਇਨ੍ਹਾਂ ਤੋਂ ਰਾਹਤ ਪਾਉਣ ਲਈ ਹਲਦੀ 'ਚ ਸ਼ਹਿਦ ਮਿਲਾ ਕੇ ਫੇਸਪੈਕ ਬਣਾਓ। 3 ਚਮਚੇ ਹਲਦੀ 'ਚ 1 ਚਮਚਾ ਸ਼ਹਿਦ ਮਿਲਾ ਕੇ ਮਿਕਸ ਕਰ ਲਓ। ਜੇਕਰ ਤੁਸੀਂ ਚਾਹੋ ਤਾਂ ਇਸ 'ਚ 1 ਚਮਚਾ ਨਿੰਬੂ ਦਾ ਰਸ ਵੀ ਮਿਲਾ ਸਕਦੇ ਹੋ। ਫਿਰ ਇਸ ਨੂੰ ਚਿਹਰੇ ਅਤੇ ਗਰਦਨ 'ਤੇ ਲਗਾਓ। 15-20 ਮਿੰਟ ਬਾਅਦ ਇਸ ਨੂੰ ਕੋਸੇ ਪਾਣੀ ਨਾਲ ਧੋ ਲਓ।

PunjabKesari

ਦਾਗ-ਧੱਬਿਆਂ ਤੋਂ ਛੁਟਕਾਰਾ:ਹਲਦੀ ਲਗਾਉਣ ਨਾਲ ਚਿਹਰੇ 'ਤੇ ਦਾਗ-ਧੱਬੇ ਆਸਾਨੀ ਨਾਲ ਦੂਰ ਹੋ ਜਾਂਦੇ ਹਨ। ਇਸ ਦੇ ਨਾਲ ਹੀ ਲਗਾਤਾਰ ਹਲਦੀ ਨਾਲ ਬਣਿਆ ਫੇਸਪੈਕ ਲਗਾਉਣ ਨਾਲ ਚਿਹਰੇ 'ਤੇ ਨਿਖਾਰ ਵੀ ਆਉਂਦਾ ਹੈ। ਚਿਹਰੇ ਨੂੰ ਬੇਦਾਗ ਬਣਾਉਣ ਲਈ 1 ਚਮਚੇ ਹਲਦੀ 'ਚ ਪਾਣੀ ਪਾ ਕੇ ਮਿਕਸ ਕਰੋ। ਫਿਰ ਇਸ ਨੂੰ ਅੱਧੇ ਘੰਟੇ ਲਈ ਚਿਹਰੇ 'ਤੇ ਲਗਾਓ। ਹਫਤੇ 'ਚ ਦੋ ਵਾਰ ਅਜਿਹਾ ਕਰਨ ਨਾਲ ਦਾਗ-ਧੱਬਿਆਂ ਦੇ ਨਿਸ਼ਾਨਾਂ ਤੋਂ ਆਸਾਨੀ ਨਾਲ ਛੁਟਕਾਰਾ ਮਿਲ ਜਾਂਦਾ ਹੈ।
ਮੁਹਾਸੇ: ਮੁਹਾਸਿਆਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਚੰਦਨ, ਹਲਦੀ ਅਤੇ ਦੁੱਧ ਦਾ ਫੇਸਪੈਕ ਬਣਾਓ। ਇਸ ਨੂੰ ਚਿਹਰੇ, ਗਰਦਨ 'ਤੇ ਲਗਾਓ। 15-20 ਮਿੰਟ ਬਾਅਦ ਚਿਹਰੇ ਨੂੰ ਠੰਡੇ ਪਾਣੀ ਨਾਲ ਧੋ ਲਓ। 2-3 ਮਿੰਟ ਤੱਕ ਲਗਾਤਾਰ ਇਸ ਲੇਪ ਦੀ ਵਰਤੋਂ ਕਰਨ ਨਾਲ ਮੁਹਾਸੇ ਜੜ੍ਹ ਤੋਂ ਖਤਮ ਹੋ ਜਾਣਗੇ ਅਤੇ ਕੋਈ ਨਿਸ਼ਾਨ ਵੀ ਨਹੀਂ ਰਹੇਗਾ।

ਗੋਰੀ ਰੰਗਤ: ਨਿਖਰੀ ਚਮੜੀ ਪਾਉਣ ਲਈ ਹਲਦੀ,ਓਟਸ, ਦੁੱਧ ਅਤੇ ਗੁਲਾਬ ਜਲ ਪਾ ਕੇ ਇਕ ਪੇਸਟ ਬਣਾਓ। ਇਸ ਪੇਸਟ ਨੂੰ ਚਿਹਰੇ, ਗਰਦਨ ਅਤੇ ਹੱਥਾਂ ਪੈਰਾਂ 'ਤੇ ਲਗਾਓ। 20 ਮਿੰਟ ਬਾਅਦ ਇਸ ਨੂੰ ਠੰਡੇ ਪਾਣੀ ਨਾਲ ਧੋ ਲਓ। ਹਫ਼ਤੇ 'ਚ 3 ਵਾਰ ਇਸ ਪੇਸਟ ਨੂੰ ਲਗਾਉਣ ਨਾਲ ਤੁਹਾਡੀ ਚਮੜੀ 'ਚ ਨਿਖਾਰ ਆਵੇਗਾ।

PunjabKesari

ਸਟ੍ਰੈਚ ਮਾਰਕਸ: ਸਟ੍ਰੈਚ ਮਾਰਕਸ ਦੇ ਨਿਸ਼ਾਨਾਂ ਨੂੰ ਦੂਰ ਕਰਨ ਲਈ ਹਲਦੀ ਔਸ਼ਧੀ ਦੀ ਤਰ੍ਹਾਂ ਕੰਮ ਕਰਦੀ ਹੈ। ਇਨ੍ਹਾਂ ਨਿਸ਼ਾਨਾਂ ਤੋਂ ਛੁਟਕਾਰਾ ਪਾਉਣ ਲਈ ਹਲਦੀ, ਕੇਸਰ 'ਚ ਨਿੰਬੂ ਦਾ ਰਸ ਪਾ ਕੇ ਪੇਸਟ ਬਣਾਓ। ਇਸ ਪੇਸਟ ਨੂੰ ਸਟ੍ਰੈਚ ਮਾਰਕਸ ਵਾਲੀ ਥਾਂ 'ਤੇ 20 ਮਿੰਟ ਲਗਾਉਣ ਦੇ ਬਾਅਦ ਕੋਸੇ ਪਾਣੀ ਨਾਲ ਧੋ ਲਓ। ਕੁਝ ਦਿਨਾਂ ਤੱਕ ਲਗਾਤਾਰ ਅਜਿਹਾ ਕਰਨ ਨਾਲ ਸਟ੍ਰੈਚ ਮਾਰਕਸ ਦੇ ਨਿਸ਼ਾਨ ਦੂਰ ਹੋ ਜਾਣਗੇ।

ਇਹ ਵੀ ਪੜ੍ਹੋ:Beauty Tips: ਟਮਾਟਰ ਵੀ ਬਣਾਉਂਦੈ ਤੁਹਾਡੇ ਚਿਹਰੇ ਨੂੰ ਚਮਕਦਾਰ, ਇੰਝ ਕਰੋ ਵਰਤੋਂ
ਫੱਟੀਆਂ ਅੱਡੀਆਂ ਤੋਂ ਰਾਹਤ: ਸਰਦੀਆਂ 'ਚ ਅੱਡੀਆਂ ਦਾ ਫੱਟਣਾ ਇਕ ਆਮ ਸਮੱਸਿਆ ਹੈ। ਇਸ ਤੋਂ ਰਾਹਤ ਪਾਉਣ ਲਈ ਹਲਦੀ ਅਤੇ ਨਾਰੀਅਲ ਦੇ ਤੇਲ ਨਾਲ ਪੇਸਟ ਬਣਾਓ। 3 ਚਮਚੇ ਹਲਦੀ 'ਚ 4 ਚਮਚੇ ਨਾਰੀਅਲ ਦੇ ਤੇਲ ਮਿਲਾ ਕੇ ਮਿਕਸ ਕਰੋ। ਫਿਰ ਇਸ ਨੂੰ ਅੱਡੀਆਂ 'ਤੇ 15 ਮਿੰਟ ਲਗਾ ਲਓ ਅਤੇ ਇਸ ਤੋਂ ਬਾਅਦ ਧੋ ਲਓ। ਰੋਜ਼ਾਨਾ ਇਸ ਪੇਸਟ ਨੂੰ ਲਗਾਉਣ ਨਾਲ ਅੱਡੀਆਂ ਮੁਲਾਇਮ ਹੋਣਗੀਆਂ।
ਟੈਨਿੰਗ: ਧੁੱਪ ਦੀ ਵਜ੍ਹਾ ਨਾਲ ਚਮੜੀ 'ਤੇ ਟੈਨਿੰਗ ਦੀ ਸਮੱਸਿਆ ਹੋ ਜਾਂਦੀ ਹੈ। ਇਸ ਨੂੰ ਦੂਰ ਕਰਨ ਲਈ ਵੇਸਣ 'ਚ ਹਲਦੀ ਅਤੇ ਨਿੰਬੂ ਦਾ ਰਸ ਮਿਲਾ ਕੇ ਲਗਾਓ। ਕੁਝ ਦਿਨ ਅਜਿਹਾ ਕਰਨ ਨਾਲ ਚਿਹਰੇ ਦਾ ਕਾਲਾਪਨ ਦੂਰ ਹੋ ਜਾਵੇਗਾ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।

  • turmeric
  • face pack
  • wrinkles
  • blemishes
  • face
  • ਝੁਰੜੀ
  • ਦਾਗ-ਧੱਬਿਆਂ
  • ਨਿਜ਼ਾਤ
  • ਫੇਸਪੈਕ

ਖੁਰਾਕ ’ਚ ਜ਼ਰੂਰ ਸ਼ਾਮਲ ਕਰੋ ਸੌਗੀ, ਬੁਖ਼ਾਰ ਤੋਂ ਇਲਾਵਾ ਕਈ ਸਮੱਸਿਆਵਾਂ ਤੋਂ ਦਿਵਾਉਂਦੀ ਹੈ ਨਿਜ਼ਾਤ

NEXT STORY

Stories You May Like

  • alum worth rs 5 will give you a facial like glow
    ਫੇਸ਼ੀਅਲ ਵਰਗਾ ਨਿਖਾਰ ਦੇਵੇਗੀ ₹5 ਦੀ ਫਟਕੜੀ! ਚਿਹਰੇ ਦੀਆਂ ਝੁਰੜੀਆਂ ਅਤੇ ਕਾਲੇਪਨ ਤੋਂ ਇੰਝ ਪਾਓ ਛੁਟਕਾਰਾ
  • driver brutally murders his colleague
    ਪੰਜਾਬ: ਦੋਸਤ ਹੀ ਬਣਿਆ ਹੈਵਾਨ, ਡਰਾਈਵਰ ਸਾਥੀ ਦਾ ਬੇਰਹਿਮੀ ਨਾਲ ਕੀਤਾ ਕਤਲ
  • monsoon arrive may heatwave relief
    Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ, IMD ਦੀ ਵੱਡੀ ਭਵਿੱਖਬਾਣੀ
  • smuggling of screws from abroad should be stopped
    ਵਿਦੇਸ਼ਾਂ ਤੋਂ ਹੋ ਰਹੀ ਸਕਰਿਊ ਦੀ ਸਮੱਗਲਿੰਗ ਰੋਕੀ ਜਾਵੇ, BIS ਸਖਤੀ ਨਾਲ ਲਾਗੂ ਹੋਵੇ
  • use these precautions while making digital payments  npci safe transactions
    ਡਿਜੀਟਲ ਪੇਮੈਂਟ ਕਰਦੇ ਸਮੇਂ ਵਰਤੋ ਇਹ ਸਾਵਧਾਨੀਆਂ, NPCI ਨੇ ਦੱਸੇ ਸੁਰੱਖਿਅਤ ਟ੍ਰਾਂਜੈਕਸ਼ਨ ਦੇ 5 Safty Tips
  • those who wear slippers in the kitchen should be careful
    ਰਸੋਈ 'ਚ ਚੱਪਲਾਂ ਪਾਉਣ ਵਾਲੇ ਹੋ ਜਾਣ ਸਾਵਧਾਨ! ਧਨ ਦੀ ਕਮੀ ਅਤੇ ਬੀਮਾਰੀਆਂ ਨੂੰ ਮਿਲ ਸਕਦਾ ਹੈ ਸੱਦਾ
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • labour s luck changed with rupee lottery he became a millionaire
    Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ! ਬਣਿਆ ਲੱਖਪਤੀ, ਜਿੱਤਿਆ 5 ਲੱਖ ਰੁਪਏ ਦਾ ਇਨਾਮ
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
Trending
Ek Nazar
major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • how to freeze yogurt
      ਹੁਣ ਘਰ 'ਚ ਜਮਾਓ ਹਲਵਾਈ ਵਰਗਾ ਗਾੜ੍ਹਾ ਅਤੇ ਮਲਾਈਦਾਰ ਦਹੀਂ, ਬਸ ਅਪਣਾਓ ਇਹ ਸਹੀ...
    • make soft and spongy dhokla like the market at home
      ਘਰ 'ਚ ਬਣਾਓ ਬਾਜ਼ਾਰ ਵਰਗਾ ਨਰਮ ਅਤੇ ਸਪੰਜੀ ਢੋਕਲਾ
    • a different step
      ਖੁੱਲ੍ਹੇ 'ਚ ਬਾਥਰੂਮ ਕਰਨ ਵਾਲਿਆਂ ਤੋਂ ਹਮੇਸ਼ਾ ਲਈ ਛੁਟਕਾਰਾ ! ਪ੍ਰਸ਼ਾਸਨ ਨੇ...
    • love marriage  date of birth  numerology  true love
      ਕੀ ਤੁਹਾਡੀ ਹੋਵੇਗੀ ਲਵ ਮੈਰਿਜ ? Date Of Birth ਖੋਲ੍ਹੇਗੀ ਸਾਰੇ ਰਾਜ਼
    • summer  off white suit  young women
      ਗਰਮੀਆਂ ’ਚ ਆਫ-ਵ੍ਹਾਈਟ ਸੂਟ ਬਣੇ ਮੁਟਿਆਰਾਂ ਦੀ ਪਸੰਦ
    • don  t throw away coconut shells as useless
      ਬੇਕਾਰ ਸਮਝ ਕੇ ਨਾ ਸੁੱਟੋ ਨਾਰੀਅਲ ਦੇ ਛਿਲਕੇ, ਇਨ੍ਹਾਂ 7 ਤਰੀਕਿਆਂ ਨਾਲ ਘਰ ਨੂੰ...
    • kidney health bad drinks for kidney
      Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...
    • how to do pedicure easily at home
      ਪਾਰਲਰ ਜਾਣ ਦੀ ਲੋੜ ਨਹੀਂ, ਹੁਣ ਘਰ ਬੈਠੇ ਇੰਝ ਕਰੋ ਆਸਾਨੀ ਨਾਲ Pedicure
    • those who are getting hair rebonding should be careful
      Hair Rebonding ਕਰਵਾਉਣ ਵਾਲੇ ਹੋ ਜਾਣ ਸਾਵਧਾਨ, ਮਾਹਿਰਾਂ ਨੇ ਦਿੱਤੀ ਚੇਤਾਵਨੀ
    • lehenga choli  bridal  zardosi work
      ਜ਼ਰਦੋਜ਼ੀ ਵਰਕ ਲਹਿੰਗਾ-ਚੋਲੀ ਬਣੇ ਬ੍ਰਾਈਡਲ ਦੀ ਪਹਿਲੀ ਪਸੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +