Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    10:12:08 PM

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

  • punjab bandh parvinder singh jhota

    'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • New Delhi
  • Parenting Tips : ਮਾਮੂਲੀ ਗੱਲ 'ਦੀ ਕੁੱਟਮਾਰ ਦਾ ਬੱਚੇ ਦੇ ਵਿਕਾਸ 'ਤੇ ਪੈਂਦਾ ਹੈ ਮਾੜਾ ਅਸਰ

LIFE-STYLE News Punjabi(ਲਾਈਫ ਸਟਾਈਲ)

Parenting Tips : ਮਾਮੂਲੀ ਗੱਲ 'ਦੀ ਕੁੱਟਮਾਰ ਦਾ ਬੱਚੇ ਦੇ ਵਿਕਾਸ 'ਤੇ ਪੈਂਦਾ ਹੈ ਮਾੜਾ ਅਸਰ

  • Author Tarsem Singh,
  • Updated: 07 Aug, 2024 06:55 PM
New Delhi
beating for a trivial matter has an adverse effect on the child
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਬੱਚੇ ਸ਼ੈਤਾਨ ਹੁੰਦੇ ਹਨ, ਕਈ ਵਾਰ ਉਹ ਅਜਿਹੇ ਕੰਮ ਕਰ ਜਾਂਦੇ ਹਨ ਕਿ ਉਨ੍ਹਾਂ ਨੂੰ ਗੁੱਸਾ ਆਉਣਾ ਸੁਭਾਵਿਕ ਹੈ ਪਰ ਨਿੱਕੀ ਨਿੱਕੀ ਗੱਲ 'ਤੇ ਉਨ੍ਹਾਂ ਨੂੰ ਕੁੱਟਣਾ ਠੀਕ ਨਹੀਂ ਹੈ। ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚੇ ਦੀਆਂ ਗਲਤੀਆਂ ਨੂੰ ਮਾਰਨ ਜਾਂ ਕੁੱਟਣ ਦੀ ਬਜਾਏ ਅਰਾਮ ਨਾਲ ਸਮਝਾਉਣ ਤਾਂ ਜੋ ਉਨ੍ਹਾਂ ਦੇ ਬੱਚੇ ਦੇ ਮਨ 'ਤੇ ਇਸ ਦਾ ਅਸਰ ਨਾ ਪਵੇ। ਕਿਉਂਕਿ ਜੇਕਰ ਤੁਸੀਂ ਬੱਚੇ ਨੂੰ ਵਾਰ-ਵਾਰ ਕੁੱਟਦੇ ਹੋ, ਮਾਮੂਲੀ ਗੱਲ 'ਤੇ ਉਸ ਨੂੰ ਝਿੜਕਦੇ ਹੋ, ਤਾਂ ਇਸ ਨਾਲ ਉਸ ਦੇ ਸੁਭਾਅ 'ਤੇ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਬੱਚਾ ਵਿਗੜ ਸਕਦਾ ਹੈ। ਆਓ ਜਾਣਦੇ ਹਾਂ ਬੱਚਿਆਂ ਨੂੰ ਕੁੱਟਣ ਦੇ ਨਤੀਜੇ...

ਮਾਨਸਿਕ ਤੌਰ 'ਤੇ ਪੈਂਦੈ ਬੁਰਾ ਪ੍ਰਭਾਵ

ਆਪਣੇ ਆਲੇ-ਦੁਆਲੇ ਵਾਪਰਦੀ ਹਰ ਛੋਟੀ-ਮੋਟੀ ਘਟਨਾ ਦਾ ਬੱਚਿਆਂ ਦੇ ਮਨ 'ਤੇ ਅਸਰ ਪੈਂਦਾ ਹੈ। ਅਜਿਹੇ 'ਚ ਜੇਕਰ ਉਨ੍ਹਾਂ ਦੀ ਅਕਸਰ ਕੁੱਟਮਾਰ ਹੁੰਦੀ ਹੈ ਤਾਂ ਉਨ੍ਹਾਂ ਦੇ ਦਿਮਾਗ 'ਚ ਇਹ ਗੱਲ ਆ ਸਕਦੀ ਹੈ ਕਿ ਉਨ੍ਹਾਂ ਦੇ ਮਾਤਾ-ਪਿਤਾ ਉਨ੍ਹਾਂ ਨੂੰ ਪਸੰਦ ਨਹੀਂ ਕਰਦੇ। ਇਸ ਨਾਲ ਬੱਚੇ ਅਤੇ ਮਾਤਾ-ਪਿਤਾ ਵਿਚਕਾਰ ਪਾੜਾ ਵੀ ਪੈ ਸਕਦਾ ਹੈ।
 
ਡਰ ਖਤਮ ਹੋ ਜਾਂਦਾ ਹੈ

ਜਦੋਂ ਤੁਸੀਂ ਆਪਣੇ ਬੱਚੇ ਨੂੰ ਵਾਰ-ਵਾਰ ਕੁੱਟਦੇ ਹੋ ਤਾਂ ਉਸ ਦੇ ਮਨ ਦਾ ਡਰ ਹੌਲੀ-ਹੌਲੀ ਦੂਰ ਹੋਣ ਲੱਗਦਾ ਹੈ। ਅਜਿਹੀ ਸਥਿਤੀ ਵਿੱਚ, ਅਜਿਹਾ ਸਮਾਂ ਆ ਸਕਦਾ ਹੈ ਜਦੋਂ ਤੁਹਾਡਾ ਬੱਚਾ ਤੁਹਾਡੀ ਗੱਲ ਸੁਣਨ ਤੋਂ ਇਨਕਾਰ ਕਰ ਦਿੰਦਾ ਹੈ ਜਾਂ ਤੁਹਾਨੂੰ ਨਜ਼ਰਅੰਦਾਜ਼ ਕਰਨਾ ਸ਼ੁਰੂ ਕਰ ਦਿੰਦਾ ਹੈ। ਇਸ ਲਈ ਇਸ ਤੋਂ ਬਚਣਾ ਚਾਹੀਦਾ ਹੈ।
 
ਪੜ੍ਹਾਈ 'ਤੇ ਬੁਰਾ ਪ੍ਰਭਾਵ

ਇਸ ਨਾਲ ਕੁੱਟਮਾਰ ਤੋਂ ਬਾਅਦ ਬੱਚਿਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੁੰਦੀ ਹੈ। ਨਾ ਤਾਂ ਬੱਚੇ ਇਕਾਗਰ ਹੋ ਕੇ ਪੜ੍ਹਾਈ ਕਰ ਪਾਉਂਦੇ ਹਨ ਅਤੇ ਨਾ ਹੀ ਉਨ੍ਹਾਂ ਦਾ ਮਾਨਸਿਕ ਵਿਕਾਸ ਵੀ ਠੀਕ ਤਰ੍ਹਾਂ ਨਾਲ ਹੁੰਦਾ ਹੈ। ਇਸ ਲਈ ਮਾਪਿਆਂ ਨੂੰ ਉਨ੍ਹਾਂ ਨੂੰ ਮਾਰਨ ਦੀ ਬਜਾਏ ਪਿਆਰ ਨਾਲ ਸਮਝਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
 
ਬੱਚੇ ਚਿੜਚਿੜੇ ਹੋ ਜਾਂਦੇ ਹਨ

ਬੱਚੇ ਆਪਣੇ ਮਾਪਿਆਂ ਨੂੰ ਦੇਖ ਕੇ ਵੱਡੇ ਹੁੰਦੇ ਹਨ। ਅਜਿਹੇ 'ਚ ਉਨ੍ਹਾਂ ਦੇ ਮਾਤਾ-ਪਿਤਾ ਜਿਸ ਤਰ੍ਹਾਂ ਦਾ ਵਿਵਹਾਰ ਕਰਦੇ ਹਨ, ਬੱਚੇ ਵੀ ਉਸ ਤਰ੍ਹਾਂ ਦਾ ਬਣਨ ਦੀ ਕੋਸ਼ਿਸ਼ ਕਰਦੇ ਹਨ। ਕੁੱਟਮਾਰ ਤੋਂ ਬਾਅਦ ਉਨ੍ਹਾਂ ਦਾ ਸੁਭਾਅ ਵੀ ਚਿੜਚਿੜਾ ਹੋ ਜਾਂਦਾ ਹੈ।
 
ਆਤਮ-ਵਿਸ਼ਵਾਸ ਘੱਟ ਜਾਂਦਾ ਹੈ

ਜਦੋਂ ਬੱਚਿਆਂ ਨੂੰ ਕੁੱਟਿਆ ਜਾਂਦਾ ਹੈ, ਤਾਂ ਉਨ੍ਹਾਂ ਦਾ ਆਤਮ-ਵਿਸ਼ਵਾਸ ਬਹੁਤ ਘੱਟ ਜਾਂਦਾ ਹੈ। ਇਸ ਕਾਰਨ ਉਨ੍ਹਾਂ ਨੂੰ ਕਿਸੇ ਵੀ ਅਣਜਾਣ ਵਿਅਕਤੀ ਨਾਲ ਗੱਲ ਕਰਨ ਜਾਂ ਸਟੇਜ 'ਤੇ ਪਰਫਾਰਮ ਕਰਦੇ ਸਮੇਂ ਬਹੁਤ ਡਰ ਲੱਗਦਾ ਹੈ ਜਾਂ ਪਰੇਸ਼ਾਨੀ ਹੁੰਦੀ ਹੈ।

  • Children
  • demons
  • parents
  • beatings
  • bad influences
  • ਬੱਚੇ
  • ਸ਼ੈਤਾਨੀ
  • ਮਾਪੇ
  • ਕੁੱਟਮਾਰ
  • ਬੁਰਾ ਪ੍ਰਭਾਵ

ਜੇਕਰ ਜੀਵਨ ਸਾਥੀ ਨਾਲ ਬਣਾਈ ਰੱਖਣਾ ਚਾਹੁੰਦੇ ਹੋ ਖੁਸ਼ਨੁਮਾ ਰਿਸ਼ਤਾ ਤਾਂ ਅਪਣਾਓ ਇਹ ਟਿਪਸ

NEXT STORY

Stories You May Like

  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • netflix preparing for large scale layoffs  1 000 employees may lose their jobs
    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
  • deadly attacked on a man
    ਪਲਾਟ 'ਤੇ ਕਬਜ਼ਾ ਕਰਨ ਤੋਂ ਰੋਕਣ 'ਤੇ ਕੁੱਟਮਾਰ ਕਰਨ ਵਾਲੇ ਲੋਕਾਂ ਖ਼ਿਲਾਫ਼ ਮਾਮਲਾ ਦਰਜ
  • ipo  jio opens next roadmap  focuses on three growth engines
    ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ ਵਿਕਾਸ ਇੰਜਣਾਂ 'ਤੇ ਫੋਕਸ
  • impact of   punjab bandh   in tanda
    ਟਾਂਡਾ 'ਚ ਦਿਸਿਆ ਪੰਜਾਬ ਬੰਦ ਦਾ ਅਸਰ, ਵੇਖੋ ਕੀ-ਕੀ ਰਿਹਾ ਬੰਦ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ ਕੀਤੀ ਕੁੱਟਮਾਰ
  • punjab bandh has a major impact in kapurthala
    ਪੰਜਾਬ ਬੰਦ ਦਾ ਕਪੂਰਥਲਾ 'ਚ ਰਿਹਾ ਜ਼ਬਰਦਸਤ ਅਸਰ, ਸੜਕਾਂ 'ਤੇ ਪਸਰਿਆ ਸੰਨਾਟਾ
  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • monochrome long skirt set  young women  modern look
      ਮੋਨੋਕ੍ਰੋਮ ਲੌਂਗ ਸਕਰਟ ਸੈੱਟ ਮੁਟਿਆਰਾਂ ਨੂੰ ਦੇ ਰਹੇ ਮਾਡਰਨ ਲੁੱਕ
    • off shoulder dress  young women  glamorous look
      ਹਾਫ਼ ਸ਼ੋਲਡਰ ਡਰੈੱਸ ਮੁਟਿਆਰਾਂ ਨੂੰ ਦੇ ਰਹੀ ਸਟਾਈਲਿਸ਼ ਅਤੇ ਗਲੈਮਰਸ ਲੁੱਕ
    • satellite communication dispute
      ਸੈਟੇਲਾਈਟ ਕਮਿਊਨੀਕੇਸ਼ਨ ਵਿਵਾਦ: ਤਿੰਨੋਂ ਕੰਪਨੀਆਂ ਲਈ ਇੱਕੋ ਜਿਹੇ ਨਿਯਮ, ਸਰਕਾਰ...
    • hair problems will go away
      ਵਾਲਾਂ ਦੀਆਂ ਸਮੱਸਿਆਵਾਂ ਹੋਣਗੀਆਂ ਦੂਰ ! ਜਾਣੋ ਐਲੋਵੇਰਾ ਜੈੱਲ ਲਾਉਣ ਦੇ ਫਾਇਦੇ
    • potatoes with the skin on are a boon for the skin
      ਸਕਿਨ ਲਈ ਵਰਦਾਨ ਹੈ ਛਿਲਕੇ ਵਾਲਾ ਆਲੂ ! ਜਾਣੋ ਇਸ ਦੇ ਲਾਉਣ ਦੇ ਫਾਇਦੇ
    • young women  angel look  net gown
      ਲਾਈਟਵੇਟ ਤੇ ਸਟਾਈਲਿਸ਼ ਨੈੱਟ ਗਾਊਨ ਹਰ ਮੌਕੇ ’ਤੇ ਮੁਟਿਆਰਾਂ ਨੂੰ ਦੇ ਰਹੇ ਏਂਜਲ...
    • follow these methods to strengthen your hair
      ਵਾਲਾਂ ਨੂੰ ਸੰਘਣਾ ਤੇ ਮਜ਼ਬੂਤ ਬਣਾਉਣ ਲਈ ਅਪਣਾਓ ਇਹ ਤਰੀਕੇ
    • homemade face pack to remove facial acne
      ਮੁਹਾਸਿਆਂ ਤੋਂ ਪਾਉਣਾ ਚਾਹੁੰਦੇ ਹੋ ਹਮੇਸ਼ਾ ਲਈ ਛੁਟਕਾਰਾ ਤਾਂ ਘਰ 'ਚ ਬਣਾਓ ਇਹ...
    • western wear  short bodycon dress  trend
      ਵੈਸਟਰਨ ਵੀਅਰ ’ਚ ਛਾਇਆ ਸ਼ਾਰਟ ਬਾਡੀਕੌਨ ਡਰੈੱਸ ਦਾ ਟ੍ਰੈਂਡ
    • demand for levi s jeans surges
      90 ਦੇ ਦਹਾਕੇ ਦਾ ਫੈਸ਼ਨ ਪਰਤਿਆ, ਲੇਵੀ’ਜ਼ ਦੀ ਜੀਨਸ ਦੀ ਮੁੜ ਵਧੀ ਮੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +