Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    8:14:43 PM

  • rahul and priyanka detained

    ਵੱਡੀ ਕਾਰਵਾਈ: ਚੋਣ ਕਮਿਸ਼ਨ ਅੱਗੇ ਧਰਨੇ 'ਤੇ ਬੈਠੇ...

  • cbi raid cm mann

    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ...

  • ind vs wi team india completely changed

    IND vs WI: ਬਦਲ ਗਈ ਪੂਰੀ Team India, ਟਾਸ ਜਿੱਤ...

  • sarpanch patti village

    ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • New Delhi
  • Beauty Tips: ਚਿਹਰੇ ’ਤੇ ਚਮਕ ਲਿਆਵੇਗਾ ਕੌਫੀ ਨਾਲ ਬਣਿਆ ਫੇਸਪੈਕ, ਇੰਝ ਕਰੋ ਵਰਤੋਂ

LIFE-STYLE News Punjabi(ਲਾਈਫ ਸਟਾਈਲ)

Beauty Tips: ਚਿਹਰੇ ’ਤੇ ਚਮਕ ਲਿਆਵੇਗਾ ਕੌਫੀ ਨਾਲ ਬਣਿਆ ਫੇਸਪੈਕ, ਇੰਝ ਕਰੋ ਵਰਤੋਂ

  • Edited By Aarti Dhillon,
  • Updated: 20 Apr, 2021 01:17 PM
New Delhi
beauty tips  a face pack made with coffee will make your face glow
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਖ਼ੂਬਸੂਰਤ ਅਤੇ ਚਮਕਦੀ ਸਕਿਨ ਕੌਣ ਨਹੀਂ ਚਾਹੁੰਦਾ। ਇਹ ਇੱਛਾ ਪੂਰੀ ਕਰਨ ਲਈ ਲੋਕ ਕੀ-ਕੀ ਤਰੀਕੇ ਨਹੀਂ ਅਪਣਾਉਂਦੇ, ਇੱਥੋਂ ਤੱਕ ਕਿ ਮਹਿੰਗੇ ਤੋਂ ਮਹਿੰਗੇ ਪ੍ਰਾਡੈਕਟ ਵੀ ਖਰੀਦਦੇ ਹਨ। ਕਈ ਵਾਰ ਇਨ੍ਹਾਂ ਮਹਿੰਗੇ ਪ੍ਰਾਡੈਕਟਸ ਨਾਲ ਸਕਿਨ ਨੂੰ ਨੁਕਸਾਨ ਵੀ ਪਹੁੰਚਦਾ ਹੈ ਇਸ ਦੀ ਵਜ੍ਹਾ ਉਨ੍ਹਾਂ 'ਚ ਮੌਜੂਦ ਨੁਕਸਾਨਦਾਇਕ ਕੈਮੀਕਲ ਹੁੰਦੇ ਹਨ। ਇਨ੍ਹਾਂ ਕੈਮੀਕਲਜ਼ ਕਰਕੇ ਸਕਿਨ ਸਬੰਧੀ ਮੁਹਾਂਸੇ ਅਤੇ ਹੋਰ ਸਮੱਸਿਆਵਾਂ ਆਉਣ ਲੱਗਦੀਆਂ ਹਨ। ਅਜਿਹੇ 'ਚ ਤੁਸੀਂ ਘਰੇਲੂ ਨੁਕਤਿਆਂ ਦਾ ਇਸਤੇਮਾਲ ਕਰੋਗੇ ਤਾਂ ਸਾਈਡ-ਇਫੈਕਟ ਹੋਣ ਦੇ ਚਾਂਸ ਘੱਟ ਜਾਂਦੇ ਹਨ। ਅਸੀਂ ਤੁਹਾਨੂੰ ਅੱਜ ਦੱਸ ਰਹੇ ਹਾਂ ਕੌਫੀ ਫੇਸਪੈਕ ਬਾਰੇ। ਕੌਫੀ ਫੇਸਪੈਕ ਨਾ ਸਿਰਫ਼ ਸਕਿਨ 'ਤੇ ਜੰਮੇ ਡੈੱਡ ਸੈੱਲਜ਼ ਹਟਾਉਣ 'ਚ ਮਦਦ ਕਰਦਾ ਹੈ ਸਗੋਂ ਸਕਿਨ ਨੂੰ ਮੁੜ ਜਿਊਂਦੀ ਵੀ ਕਰਦਾ ਹੈ। ਆਓ ਜਾਣਦੇ ਹਾਂ ਇਸ ਦੇ ਫ਼ਾਇਦੇ।

PunjabKesari
ਕੌਫੀ 'ਚ ਮੌਜੂਦ ਤੱਤ ਡੈੱਡ ਸਕਿਨ ਹਟਾਉਣ 'ਚ ਮਦਦ ਕਰਦੇ ਹਨ। ਡੈੱਡ ਸਕਿਨ ਨਾ ਸਿਰਫ਼ ਖ਼ੂਬਸੂਰਤੀ ਘਟਾਉਂਦੀ ਹੈ ਸਗੋਂ ਚਮੜੀ ਨੂੰ ਬੇਜਾਨ ਤੇ ਰੁੱਖਾ ਵੀ ਬਣਾਉਂਦੀ ਹੈ। ਇਸ ਲਈ ਹਫ਼ਤੇ 'ਚ ਘੱਟੋ-ਘੱਟ ਇਕ ਵਾਰ ਕੌਫੀ ਨਾਲ ਬਣੇ ਫੇਸਪੈਕ ਦਾ ਇਸਤੇਮਾਲ ਜ਼ਰੂਰ ਕਰੋ।

ਇਹ ਵੀ ਪੜ੍ਹੋ-ਭਾਰ ਘਟਾਉਣ ਅਤੇ ਸਰੀਰ ਦੀ ਕਮਜ਼ੋਰੀ ਨੂੰ ਦੂਰ ਕਰਦੈ ਚੁਕੰਦਰ ਦਾ ਜੂਸ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ 
ਐਂਟੀ-ਆਕਸੀਡੈਂਟ- ਕੌਫੀ 'ਚ ਮੌਜੂਦ ਐਂਟੀ-ਆਕਸੀਡੈਂਟ ਸਕਿਨ ਲਈ ਕਾਫ਼ੀ ਫ਼ਾਇਦੇਮੰਦ ਹਨ। ਇਹ ਚਮੜੀ ਨੂੰ ਲੋੜੀਂਦਾ ਪੋਸ਼ਣ ਪ੍ਰਦਾਨ ਕਰਦੇ ਹਨ। ਨਾਲ ਹੀ ਕਈ ਸਮੱਸਿਆਵਾਂ ਤੋਂ ਵੀ ਛੁਟਕਾਰਾ ਦਿਵਾਉਂਦੇ ਹਨ। ਕੌਫੀ ਪੋਰਜ਼ 'ਚ ਮੌਜੂਦ ਗੰਦਗੀ ਤੱਕ ਬਾਹਰ ਕੱਢ ਦਿੰਦੀ ਹੈ।

PunjabKesari
ਚਮਕਦੀ ਸਕਿਨ: ਕੌਫੀ ਫੇਸਪੈਕ ਤੁਹਾਡੀ ਮੁਰਝਾਈ ਸਕਿਨ 'ਤੇ ਗਲੋਅ ਲਿਆਉਂਦਾ ਹੈ। ਇਹ ਫੇਸਪੈਕ ਸਕਿਨ ਦੀ ਚਮਕ ਵਧਾਉਂਦਾ ਹੈ, ਨਾਲ ਹੀ ਸਕਿਨ ਸਬੰਧੀ ਹੋਣ ਵਾਲੀਆਂ ਸਮੱਸਿਆਵਾਂ ਨੂੰ ਘਟਾਉਣ 'ਚ ਵੀ ਮਦਦ ਕਰਦਾ ਹੈ।

ਇਹ ਵੀ ਪੜ੍ਹੋ-Beauty Tips : ਇਸ ਕੁਦਰਤੀ ਤਰੀਕੇ ਨਾਲ ਹਟਾਓ ਚਿਹਰੇ ’ਤੋਂ ਅਣਚਾਹੇ ਵਾਲ਼
ਟੈਨਿੰਗ: ਕੌਫੀ ਟੈਨਿੰਗ ਘਟਾਉਣ 'ਚ ਵੀ ਮਦਦਗਾਰ ਹੈ। ਨਾਲ ਹੀ ਸਨ ਬਰਨ ਨੂੰ ਵੀ ਬਿਹਤਰ ਕਰਦਾ ਹੈ। ਇਸ ਤੋਂ ਇਲਾਵਾ ਸਕਿਨ 'ਤੇ ਮੌਜੂਦ ਲਾਲੀਪਣ ਅਤੇ ਸੋਜ਼ਿਸ਼ ਵੀ ਘਟਾਉਂਦਾ ਹੈ। ਇੱਥੋਂ ਤੱਕ ਕਿ ਕੌਫੀ ਫੇਸਪੈਕ ਸਨਬਰਨ ਕਾਰਨ ਹੋਣ ਵਾਲੀ ਜਲਨ ਨੂੰ ਵੀ ਘਟਾਉਂਦਾ ਹੈ।

  • Beauty Tips
  • face pack
  • coffee
  • face glow
  • ਚਮਕ
  • ਫੇਸਪੈਕ
  • ਚਮਕਦੀ ਸਕਿਨ
  • ਕੌਫੀ ਫੇਸਪੈਕ

ਦਿਲ ਨੂੰ ਸਿਹਤਮੰਦ ਰੱਖਦਾ ਹੈ 'ਨਾਰੀਅਲ', ਖੁਰਾਕ 'ਚ ਜ਼ਰੂਰ ਕਰੋ ਸ਼ਾਮਲ

NEXT STORY

Stories You May Like

  • benefits of applying beetroot to the face
    ਚਿਹਰੇ 'ਤੇ ਚੁਕੰਦਰ ਲਾਉਣ ਦੇ ਫਾਇਦੇ
  • illegal skin whitening beauty product worth rs 7 lakh seized
    7 ਲੱਖ ਦੇ ਗੈਰ-ਕਾਨੂੰਨੀ Skin Whitening Beauty Product ਜ਼ਬਤ, ਪੰਜ ਵਿਅਕਤੀਆਂ ਵਿਰੁੱਧ ਕੇਸ ਦਰਜ
  • homemade face pack to remove facial acne
    ਮੁਹਾਸਿਆਂ ਤੋਂ ਪਾਉਣਾ ਚਾਹੁੰਦੇ ਹੋ ਹਮੇਸ਼ਾ ਲਈ ਛੁਟਕਾਰਾ ਤਾਂ ਘਰ 'ਚ ਬਣਾਓ ਇਹ ਸਪੈਸ਼ਲ ਫੇਸਪੈਕ
  • smart tips for applying mascara to your eyelashes
    ਪਲਕਾਂ 'ਤੇ 'ਮਸਕਾਰਾ’ ਲਗਾਉਣ ਦੇ ਸਮਾਰਟ ਟਿਪਸ
  • daily use of aloe vera gel is nothing short of a boon for the face
    ਚਿਹਰੇ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਰੋਜ਼ ਐਲੋਵੇਰਾ ਜੈੱਲ' ! ਜਾਣੋ ਬਣਾਉਣ ਦਾ ਤਰੀਕਾ ਤੇ ਫਾਇਦੇ
  • camphor is a boon for the face
    ਚਿਹਰੇ ਲਈ ਵਰਦਾਨ ਹੈ 'ਕਪੂਰ' ! ਜਾਣੋ ਇਸ ਦੇ ਲਾਉਣ ਦੇ ਹੈਰਾਨੀਜਨਕ ਫਾਇਦੇ
  • clash in jalandhar  boy attacked with kirpans
    ਜਲੰਧਰ ਚ ਖ਼ੂਨੀ ਝੜਪ, ਨੌਜਵਾਨ 'ਤੇ ਕਿਰਪਾਨਾਂ ਨਾਲ ਹਮਲਾ, ਕੁੱਤੇ ਨੇ ਇੰਝ ਬਚਾਈ ਜਾਨ
  • benefits of applying papaya to the face
    ਚਿਹਰੇ 'ਤੇ ਪਪੀਤਾ ਲਾਉਣ ਦੇ ਚਮਤਕਾਰੀ ਫਾਇਦੇ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
Trending
Ek Nazar
pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • benefits of applying papaya to the face
      ਚਿਹਰੇ 'ਤੇ ਪਪੀਤਾ ਲਾਉਣ ਦੇ ਚਮਤਕਾਰੀ ਫਾਇਦੇ
    • young women  trendy look  knot and brooch detail top
      ਮੁਟਿਆਰਾਂ ਨੂੰ ਟਰੈਂਡੀ ਲੁੱਕ ਦੇ ਰਹੇ ਫਰੰਟ ਨੌਟ ਤੇ ਬ੍ਰੋਚ ਡਿਟੇਲ ਵਾਲੇ ਟਾਪ
    • dress  matching earrings  look
      ਡਰੈੱਸ ਦੇ ਨਾਲ ‘ਮੈਚਿੰਗ ਈਅਰਰਿੰਗਜ਼’ ਲੁੱਕ ਨੂੰ ਬਣਾ ਰਹੇ ਸਟਾਈਲਿਸ਼
    • method for making gulab halwa
      'ਗੁਲਾਬ ਹਲਵਾ’ ਬਣਾਉਣ ਦਾ ਤਰੀਕਾ
    • adorn your nails with nail art
      'ਨੇਲ ਆਰਟ' ਨਾਲ ਸਜਾਓ 'ਨਹੁੰ’
    • cleaning the sofa with household items
      ਘਰ ਦੀਆਂ ਚੀਜ਼ਾਂ ਨਾਲ ਸੋਫ਼ਾ ਸਾਫ਼ ਕਰਨ ਦਾ ਸਭ ਤੋਂ ਆਸਾਨ ਤਰੀਕਾ
    • make sure to have a gram flour and paneer paratha for breakfast
      ਨਾਸ਼ਤੇ 'ਚ ਜ਼ਰੂਰ ਖਾਓ ਵੇਸਣ ਤੇ ਪਨੀਰ ਦਾ ਪਰਾਂਠਾ ! ਨੋਟ ਕਰੋ ਸਾਰੀ ਰੈਸਿਪੀ
    • sweetheart neckline dress  young women  modern look
      ਸਵੀਟਹਾਰਟ ਨੈੱਕਲਾਈਨ ਡਰੈੱਸ ਮੁਟਿਆਰਾਂ ਨੂੰ ਦੇ ਰਹੀ ਹੈ ਮਾਡਰਨ ਲੁੱਕ
    • camphor is a boon for the face
      ਚਿਹਰੇ ਲਈ ਵਰਦਾਨ ਹੈ 'ਕਪੂਰ' ! ਜਾਣੋ ਇਸ ਦੇ ਲਾਉਣ ਦੇ ਹੈਰਾਨੀਜਨਕ ਫਾਇਦੇ
    • make apple pancakes at home
      ਘਰ 'ਚ ਆਸਾਨ ਤਰੀਕੇ ਨਾਲ ਤਿਆਰ ਕਰੋ ਐਪਲ ਪੇਨਕੇਕ ! ਜਾਣੋ ਤਰੀਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +