Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    2:37:52 PM

  • nri man dies in horrific road accident

    ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ,...

  • punjab bandh  senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

  • indian in america

    ਅਮਰੀਕਾ ਤੋਂ ਇਕ ਹੋਰ ਭਾਰਤੀ ਨਾਗਰਿਕ ਹੋਵੇਗਾ ਡਿਪੋਰਟ...

  • ed raids more than 20 locations  bundles of notes found  coal mafia

    ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • New Delhi
  • Beauty Tips: ਚਿਹਰੇ ’ਤੇ ਕੁਦਰਤੀ ਨਿਖਾਰ ਲਿਆਉਣ ਲਈ ਜ਼ਰੂਰ ਲਗਾਓ ‘ਮਲਾਈ’

LIFE-STYLE News Punjabi(ਲਾਈਫ ਸਟਾਈਲ)

Beauty Tips: ਚਿਹਰੇ ’ਤੇ ਕੁਦਰਤੀ ਨਿਖਾਰ ਲਿਆਉਣ ਲਈ ਜ਼ਰੂਰ ਲਗਾਓ ‘ਮਲਾਈ’

  • Edited By Aarti Dhillon,
  • Updated: 25 Jan, 2021 11:44 AM
New Delhi
beauty tips  apply   cream   to bring natural glow to your face
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਲਡ਼ਕੀਆਂ ਖੂਬਸੂਰਤ ਦਿਸਣ ਲਈ ਕਈ ਤਰ੍ਹਾਂ ਦੀਆਂ ਕਰੀਮਾਂ ਆਦਿ ਦੀ ਵਰਤੋਂ ਕਰਦੀਆਂ ਹਨ। ਉਹ ਚਿਹਰੇ ਨੂੰ ਗੋਰਾ ਬਣਾਉਣ ਵਾਲੀ ਫੇਅਰਨੈੱਸ ਕਰੀਮ ਨਾਲ ਗੋਰੇਪਨ ਦੀ ਉਮੀਦ ਤਾਂ ਕਦੇ ਐਂਟੀ ਏਜਿੰਗ ਕਰੀਮ ਨਾਲ ਉਮਰ ਘਟ ਦਿਖਾਉਣ ਦੀ ਕੋਸ਼ਿਸ਼ ਕਰਦੀਆਂ ਹਨ। ਖੂਬਸੂਰਤੀ ਪਾਉਣ ਦੀ ਇੱਛਾ ਵਿਚ ਲੜਕੀਆਂ ਕੀ-ਕੀ ਉਪਾਅ ਨਹੀਂ ਕਰਦੀਆਂ। ਆਪਣੇ ਚਿਹਰੇ 'ਤੇ ਤਰ੍ਹਾਂ-ਤਰ੍ਹਾਂ ਦੇ ਕਾਸਮੈਟਿਕ ਦੀ ਵਰਤੋਂ ਕਰਦੀਆਂ ਹਨ ਜਿਸ ਦਾ ਨਤੀਜਾ ਝੁਰੜੀਆਂ, ਪਿੰਪਲਸ, ਕਾਲੇ ਘੇਰੇ ਅਤੇ ਹੋਰ ਸਕਿਨ ਸੱਮਿਆਵਾਂ ਦੇ ਰੂਪ 'ਚ ਸਾਡੇ ਸਾਹਮਣੇ ਆਉਂਦਾ ਹੈ। ਬਾਜ਼ਾਰ 'ਚੋਂ ਮਿਲਣ ਵਾਲੀਆਂ ਨਵੀਆਂ-ਨਵੀਆਂ ਕਰੀਮਾਂ ਤੁਸੀਂ ਹਮੇਸ਼ਾ ਹੀ ਟਰਾਈ ਕਰਦੇ ਹੋ ਪਰ ਕਦੇ ਘਰ 'ਚ ਹਮੇਸ਼ਾ ਉਪਲਬਧ ਰਹਿਣ ਵਾਲੀ ਉਪਯੋਗੀ ਕਰੀਮ ਵਰਤ ਕੇ ਦੇਖੋ। ਅਸੀਂ ਗੱਲ ਕਰ ਰਹੇ ਹਾਂ ਮਲਾਈ ਦੀ ਜੋ ਹਰ ਸਮੇਂ ਘਰ ਵਿਚ ਫਰੈੱਸ਼ ਮਿਲਦੀ ਹੈ ਅਤੇ ਇਸ ਦੇ ਫ਼ਾਇਦੇ ਵੀ ਘੱਟ ਨਹੀਂ। ਅੱਜ ਅਸੀਂ ਤੁਹਾਨੂੰ ਚਿਹਰੇ 'ਤੇ ਮਲਾਈ ਲਗਾਉਣ ਦੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ ਇਸ ਬਾਰੇ...

PunjabKesari

ਇਕ ਚਮਚ ਮਲਾਈ 'ਚ ਨਿੰਬੂ ਦਾ ਰਸ ਮਿਲਾ ਕੇ ਰੋਜ਼ ਚਿਹਰੇ ਅਤੇ ਬੁੱਲ੍ਹਾਂ 'ਤੇ ਲਗਾਉਣ ਨਾਲ ਇਹ ਫਟਦੇ ਨਹੀਂ।

PunjabKesari
ਥੋੜ੍ਹੀ ਜਿਹੀ ਮਲਾਈ ਅਤੇ ਇਕ ਚਮਚ ਵੇਸਣ ਦਾ ਵਟਣਾ ਬਿਹਤਰੀਨ ਆਪਸ਼ਨ ਹੈ, ਇਸ ਨਾਲ ਚਮੜੀ ਮੁਲਾਇਮ ਬਣਦੀ ਹੈ।

ਇਹ ਵੀ ਪੜ੍ਹੋ:Cooking Tips :ਘਰ ਦੀ ਰਸੋਈ ’ਚ ਇੰਝ ਬਣਾਓ ਛੋਲਿਆਂ ਦੀ ਦਾਲ ਦੀ ਖ਼ਿਚੜੀ
ਮੁਲਤਾਨੀ ਮਿੱਟੀ ਨੂੰ ਪੀਸ ਕੇ ਉਸ ਵਿਚ ਮਲਾਈ ਮਿਲਾ ਕੇ ਚਿਹਰੇ ਅਤੇ ਕੂਹਣੀਆਂ 'ਤੇ ਲਗਾਉਣ ਨਾਲ ਉਸ ਦੇ ਰੰਗ 'ਚ ਨਿਖਾਰ ਆਉਂਦਾ ਹੈ।

PunjabKesari
ਤਿੰਨ-ਚਾਰ ਬਾਦਾਮ ਅਤੇ 10-12 ਦੇਸੀ ਗੁਲਾਬ ਦੀਆਂ ਪੱਤੀਆਂ ਪੀਸ ਕੇ, ਇਕ ਚਮਚ ਮਲਾਈ ਮਿਲਾ ਕੇ ਚਿਹਰੇ 'ਤੇ ਲਗਾਉਣ ਨਾਲ ਝੁਰੜੀਆਂ ਤੇ ਚਮੜੀ ਦੇ ਧੱਬੇ ਦੂਰ ਹੋ ਜਾਂਦੇ ਹਨ।

ਇਹ ਵੀ ਪੜ੍ਹੋ:Cooking Tips : ਮਹਿਮਾਨਾਂ ਨੂੰ ਬਣਾ ਕੇ ਖਵਾਓ ਕਸ਼ਮੀਰੀ ਪੁਲਾਓ

ਸੰਤਰੇ ਦੇ ਛਿਲਕਿਆਂ ਨੂੰ ਪੀਸ ਕੇ ਉਸ 'ਚ ਮਲਾਈ ਮਿਲਾ ਕੇ ਲਗਾਉਣ ਨਾਲ ਚਮੜੀ ਮੁਲਾਇਮ ਤੇ ਸਾਫ ਹੁੰਦੀ ਹੈ।

PunjabKesari
ਇਕ ਚਮਚ ਮਲਾਈ ਵਿਚ ਇਕ ਚਮਚ ਸੇਬ ਦਾ ਰਸ ਮਿਲਾ ਲਓ। ਹੁਣ ਇਸ ਨੂੰ ਚੰਗੀ ਤਰ੍ਹਾਂ ਨਾਲ ਫੈਂਟ ਕੇ ਹਲਕੇ ਹੱਥ ਨਾਲ ਚਿਹਰੇ 'ਤੇ ਲਗਾਉਣ ਨਾਲ ਕੁਝ ਹੀ ਦਿਨਾਂ ਵਿਚ ਰੰਗ ਸਾਫ ਹੋਣ ਲੱਗਦਾ ਹੈ

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।

  • Beauty Tips
  • Apply
  • Cream
  • natural glow
  • face
  • ਮਲਾਈ
  • ਕੁਦਰਤੀ ਨਿਖਾਰ
  • ਚਿਹਰੇ

ਮੂੰਹ ਦੀ ਬਦਬੂ ਅਤੇ ਦੰਦਾਂ ਦੇ ਦਰਦ ਨੂੰ ਦੂਰ ਕਰਦੀ ਹੈ ਦਾਲਚੀਨੀ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

NEXT STORY

Stories You May Like

  • beauty parlor workers theft
    ਪੰਜਾਬ: ਔਰਤਾਂ ਦਾ ਮੇਕਅੱਪ ਕਰਨ ਘਰ ਆਈਆਂ ਬਿਊਟੀ ਪਾਰਲਰ ਵਾਲੀਆਂ, ਚੱਕ ਕੇ ਲੈ ਗਈਆਂ 50 ਲੱਖ ਦਾ GOLD!
  • benefits of applying aloe vera gel on the face
    ਚਿਹਰੇ 'ਤੇ ਐਲੋਵੇਰਾ ਜੈੱਲ ਲਾਉਣ ਦੇ ਫਾਇਦੇ
  • bjp government is necessary to bring a prosperous state in punjab
    ਪੰਜਾਬ 'ਚ 'ਸਰਕਾਰ-ਏ-ਖਾਲਸਾ' ਵਰਗਾ ਖ਼ੁਸ਼ਹਾਲ ਰਾਜ ਲਿਆਉਣ ਲਈ ਭਾਜਪਾ ਦੀ ਸਰਕਾਰ ਜ਼ਰੂਰੀ:  ਢਿੱਲੋਂ
  • now single customer id for banks  insurance and mutual funds  new
    ਹੁਣ ਬੈਂਕਾਂ, ਬੀਮਾ ਤੇ ਮਿਊਚੁਅਲ ਫੰਡਾਂ ਲਈ ਸਿੰਗਲ ਕਸਟਮਰ ਆਈਡੀ; ਨਵੀਂ ਪ੍ਰਣਾਲੀ ਜਲਦ ਹੋਵੇਗੀ ਲਾਗੂ
  • famous actor secretly got engaged  shared beautiful pictures
    ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ
  • offer these things to lord shiva in the month of sawan
    ਸਾਵਣ ਦੇ ਮਹੀਨੇ ਭਗਵਾਨ ਸ਼ਿਵ ਨੂੰ ਲਗਾਓ ਇਨ੍ਹਾਂ ਚੀਜ਼ਾਂ ਦਾ ਭੋਗ ! ਘਰ 'ਚ ਆਉਣਗੀਆਂ ਖੁਸ਼ੀਆਂ ਤੇ ਹੋਵੇਗੀ ਤਰੱਕੀ
  • this actress was the most beautiful woman in the world
    ਦੁਨੀਆ ਦੀ ਸਭ ਤੋਂ ਖੂਬਸੂਰਤ ਮਹਿਲਾ ਸੀ ਇਹ ਅਦਾਕਾਰਾ, ਆਖੀਰ ਕੰਗਾਲੀ 'ਚ ਹੋਈ ਮੌਤ
  • dog eats cannabis while climbing high peak  emergency teams
    ਉੱਚੀ ਚੋਟੀ 'ਤੇ ਚੜ੍ਹਦੇ ਸਮੇਂ ਕੁੱਤੇ ਨੇ ਖਾ ਲਈ ਭੰਗ; ਸਕਾਟਲੈਂਡ ਦੀ ਐਮਰਜੈਂਸੀ ਟੀਮਾਂ ਨੂੰ ਪੈ ਗਈਆਂ ਭਾਜੜਾਂ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • nakodar city completely shut down
    ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
Trending
Ek Nazar
christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • this simple 10 minute habit will set you apart from 99  of people
      10 ਮਿੰਟ ਦੀ ਇਹ ਸਾਧਾਰਣ ਜਿਹੀ ਆਦਤ ਤੁਹਾਨੂੰ 99% ਲੋਕਾਂ ਤੋਂ ਬਣਾਉਣਗੇ ਵੱਖ ,...
    • make fiber rich cucumber and makhana raita at home
      ਸਵਾਦ ਦੇ ਨਾਲ-ਨਾਲ ਹੁਣ ਸਿਹਤ ਵੀ ! ਘਰ 'ਚ ਫਾਈਬਰ ਨਾਲ ਭਰਪੂਰ ਬਣਾਓ ਖੀਰੇ ਤੇ...
    • when should you wash your hair in the monsoon season
      ਮਾਨਸੂਨ ਸੀਜ਼ਨ 'ਚ ਵਾਲ ਕਦੋਂ ਧੋਣੇ ਚਾਹੀਦੇ ਹਨ ਅਤੇ ਕਿਹੜਾ ਸਮਾਂ ਹੈ ਬਿਹਤਰ
    • vivo t5e 4g  india  will be launched  features
      ਵਾਲਾਂ 'ਚ ਮਹਿੰਦੀ ਲਾਉਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ !
    • floral printed  outfits  royal look
      ‘ਫਲੋਰਲ ਪ੍ਰਿੰਟਿਡ’ ਆਊਟਫਿਟਸ ਦੇ ਰਹੇ ਰਾਇਲ ਲੁੱਕ
    • if you want to keep your skin healthy  then try this homemade face pack
      ਮਾਨਸੂਨ ਸੀਜ਼ਨ 'ਚ ਸਕਿਨ ਨੂੰ ਰੱਖਣੈ ਹੈਲਦੀ ਤੇ ਗਲੋਇੰਗ ਤਾਂ ਅਪਣਾਓ ਇਹ ਘਰੇਲੂ...
    • dragon seen
      ਅਸਮਾਨ 'ਚ ਉੱਡਦਾ ਦਿਸਿਆ 8 ਮੀਟਰ ਲੰਬਾ Dragon ! ਦੇਖ ਕੇ ਹਰ ਕਿਸੇ ਦੀਆਂ ਅੱਡੀਆਂ...
    • vikram 1 launch
      ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ...
    • young women  shirt tops  fashion
      ਮੁਟਿਆਰਾਂ ਨੂੰ ਸਟਾਈਲਿਸ਼ ਲੁੱਕ ਦੇ ਰਹੇ ਹਨ ਸ਼ਰਟ ਟਾਪ
    • coconut sauce
      ਘਰ 'ਚ ਆਸਾਨ ਤਰੀਕੇ ਨਾਲ ਤਿਆਰ ਕਰੋ ਲਾਜਵਾਬ ਨਾਰੀਅਲ ਦੀ ਚਟਣੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +