Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 28, 2026

    11:06:42 AM

  • new income tax law to be implemented from april 1   salaried employees

    1 ਅਪ੍ਰੈਲ ਤੋਂ ਲਾਗੂ ਹੋਵੇਗਾ ਨਵਾਂ ਇਨਕਮ ਟੈਕਸ...

  • the results of class 5 will be declared today in government schools of punjab

    ਪੰਜਾਬ ਦੇ ਸਰਕਾਰੀ ਸਕੂਲਾਂ 'ਚ ਅੱਜ ਐਲਾਨਿਆ ਜਾਵੇਗਾ...

  • today is the second and last day of the air show at sukhna lake

    ਸੁਖਨਾ ਝੀਲ 'ਤੇ ਏਅਰ ਸ਼ੋਅ ਦਾ ਅੱਜ ਦੂਜਾ ਤੇ ਆਖ਼ਰੀ...

  • tiger woods in trouble again

    ਗੋਲਫ ਸਟਾਰ ਟਾਈਗਰ ਵੁੱਡਸ ਗ੍ਰਿਫ਼ਤਾਰ: ਨਸ਼ੇ ਦੀ ਹਾਲਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • New Delhi
  • Beauty Tips: ਚੁਕੰਦਰ 'ਚ ਮਿਲਾ ਕੇ ਲਗਾਓ ਇਹ ਚੀਜ਼ਾਂ, ਚਿਹਰੇ 'ਤੇ ਪਈਆਂ ਛਾਈਆਂ ਹੋਣਗੀਆਂ ਦੂਰ

LIFE-STYLE News Punjabi(ਲਾਈਫ ਸਟਾਈਲ)

Beauty Tips: ਚੁਕੰਦਰ 'ਚ ਮਿਲਾ ਕੇ ਲਗਾਓ ਇਹ ਚੀਜ਼ਾਂ, ਚਿਹਰੇ 'ਤੇ ਪਈਆਂ ਛਾਈਆਂ ਹੋਣਗੀਆਂ ਦੂਰ

  • Edited By Aarti Dhillon,
  • Updated: 28 Jun, 2022 03:50 PM
New Delhi
beauty tips  apply beetroot  pigmentation face will be removed
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਅੱਜਕੱਲ੍ਹ ਬਹੁਤ ਸਾਰੀਆਂ ਔਰਤਾਂ ਚਿਹਰੇ ’ਤੇ ਦਾਗਾਂ ਦੇ ਨਾਲ-ਨਾਲ ਛਾਈਆਂ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ। ਇਹ ਛਾਈਆਂ ਚਿਹਰੇ ’ਤੇ ਕਾਲੇ ਧੱਬੇ ਦੀ ਤਰ੍ਹਾਂ ਦਿਖਾਈ ਦਿੰਦੀਆਂ ਹਨ। ਛਾਈਆਂ ਹੋਣ ਦਾ ਮੁੱਖ ਕਾਰਨ ਤੇਜ਼ ਧੁੱਪ ’ਚ ਜ਼ਿਆਦਾ ਦੇਰ ਰਹਿਣਾ, ਹਾਰਮੋਨਲ ਅਸੰਤੁਲਨ, ਚਮੜੀ ਦੀ ਚੰਗੀ ਤਰ੍ਹਾਂ ਦੇਖਭਾਲ ਨਾ ਹੋਣਾ ਹੋ ਸਕਦਾ ਹੈ। ਇਸ ਨਾਲ ਚਿਹਰੇ ਦੀ ਖੂਬਸੂਰਤੀ ਵਿਗੜਦੀ ਹੈ ਅਤੇ ਚਮੜੀ ਸਮੇਂ ਤੋਂ ਪਹਿਲਾਂ ਮੁਰਝਾਈ ਹੋਈ ਲੱਗਣੀ ਸ਼ੁਰੂ ਹੋ ਜਾਂਦੀ ਹੈ। ਇਸ ਸਮੱਸਿਆ ਤੋਂ ਬਚਣ ਲਈ ਰਸਾਇਣ ਦੀ ਬਜਾਏ ਕੁਦਰਤੀ ਚੀਜ਼ਾਂ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਅਜਿਹੀ ਸਥਿਤੀ ਵਿਚ ਜੇ ਤੁਸੀਂ ਵੀ ਇਸ ਸਮੱਸਿਆ ਤੋਂ ਪ੍ਰੇਸ਼ਾਨ ਹੋ, ਤਾਂ ਆਓ ਅਸੀਂ ਤੁਹਾਨੂੰ ਅੱਜ ਇੱਕ ਫੇਸ ਪੈਕ ਬਾਰੇ ਦੱਸਦੇ ਹਾਂ। ਇਸ ਨੂੰ ਚਿਹਰੇ ’ਤੇ ਲਗਾਉਣ ਨਾਲ ਛਾਈਆਂ ਇਕ ਮਹੀਨੇ ਅੰਦਰ ਹੌਲੀ-ਹੌਲੀ ਘੱਟਣੀਆਂ ਸ਼ੁਰੂ ਹੋ ਜਾਣਗੀਆਂ। ਇਸ ਦੇ ਨਾਲ ਤੁਹਾਡਾ ਚਿਹਰਾ ਸਾਫ, ਨਿਖਰਿਆ ਅਤੇ ਚਮਕਦਾਰ ਹੋ ਜਾਵੇਗਾ। ਤਾਂ ਆਓ ਜਾਣਦੇ ਹਾਂ ਇਸ ਨੂੰ ਕਿਵੇਂ ਦੂਰ ਕੀਤਾ ਜਾਵੇ ਅਤੇ ਇਸ ਨੂੰ ਕਿਵੇਂ ਚਿਹਰੇ ’ਤੇ ਲਗਾ ਸਕਦੇ ਹਾਂ।
ਫੇਸ ਪੈਕ ਬਣਾਉਣ ਲਈ ਸਮੱਗਰੀ:
ਚੁਕੰਦਰ ਪਾਊਡਰ- 1/2 ਚਮਚਾ
ਮੁਲਤਾਨੀ ਮਿੱਟੀ- 1 ਛੋਟਾ ਚਮਚਾ
ਦਹੀਂ- 1 ਛੋਟਾ ਚਮਚਾ
ਬਦਾਮ ਦਾ ਤੇਲ- 1/2 ਛੋਟਾ ਚਮਚਾ

PunjabKesari
ਫੇਸਪੈਕ ਬਣਾਉਣ ਅਤੇ ਲਗਾਉਣ ਦਾ ਤਰੀਕਾ :
1. ਸਭ ਤੋਂ ਪਹਿਲਾਂ, ਇਕ ਕੋਲੀ ਵਿਚ ਸਾਰੀਆਂ ਸਮੱਗਰੀਆਂ ਨੂੰ ਚੰਗੀ ਤਰ੍ਹਾਂ ਮਿਲਾਓ।
2. ਤਿਆਰ ਪੇਸਟ ਨੂੰ ਹਲਕੇ ਹੱਥਾਂ ਨਾਲ ਪ੍ਰਭਾਵਿਤ ਜਗ੍ਹਾ ’ਤੇ ਲਗਾਓ।
3. ਜੇ ਤੁਸੀਂ ਚਾਹੋ ਤਾਂ ਇਸ ਨੂੰ ਪੂਰੇ ਚਿਹਰੇ ’ਤੇ ਵੀ ਲਗਾ ਸਕਦੇ ਹੋ।
4. ਇਸ ਨੂੰ 20 ਮਿੰਟਾਂ ਤਕ ਜਾਂ ਉਦੋਂ ਤਕ ਲਗਾਓ ਜਦੋਂ ਤੱਕ ਸੁੱਕ ਨਾ ਜਾਏ।
5. ਬਾਅਦ ਵਿਚ ਆਪਣੇ ਮੂੰਹ ਨੂੰ ਤਾਜ਼ੇ ਪਾਣੀ ਨਾਲ ਧੋ ਲਓ।
6. ਚੰਗੇ ਨਤੀਜੇ ਪ੍ਰਾਪਤ ਕਰਨ ਲਈ ਇਸ ਫੇਸਪੈਕ ਨੂੰ ਹਫਤੇ ਵਿਚ 2 ਵਾਰ ਲਗਾਓ।

PunjabKesari
ਫੇਸਪੈਕ ਲਗਾਉਣ ਦੇ ਫਾਇਦੇ :
1. ਮੁਲਤਾਨੀ ਮਿੱਟੀ ਚਮੜੀ ਦੇ ਮਰੇ (ਡੈੱਡ) ਸੈੱਲਾਂ ਨੂੰ ਡੂੰਘਾਈ ਤੋਂ ਸਾਫ਼ ਕਰਨ ਅਤੇ ਨਵੀਂ ਚਮੜੀ ਬਣਾਉਣ ਵਿਚ ਸਹਾਇਤਾ ਕਰਦੀ ਹੈ। ਚਿਹਰੇ ’ਤੇ ਪਏ ਦਾਗ, ਧੱਬੇ ਅਤੇ ਝੁਰੜੀਆਂ ਨੂੰ ਦੂਰ ਕਰਕੇ ਇਹ ਪੈਕ ਚਮੜੀ ਨੂੰ ਪੂਰੀ ਤਰ੍ਹਾਂ ਚਮਕਦਾਰ ਬਣਾ ਦੇਵੇਗਾ।
2. ਵਿਟਾਮਿਨ ਸੀ ਨਾਲ ਭਰਪੂਰ ਚੁਕੰਦਰ ਚਿਹਰੇ ਦੇ ਰੰਗ ਨੂੰ ਵੀ ਸਾਫ ਕਰੇਗਾ ਅਤੇ ਚਮੜੀ ਦਾ ਰੰਗ ਨਿਖਰੇਗਾ ਹੈ।
3. ਦਹੀਂ ਅਤੇ ਬਦਾਮ ਦਾ ਤੇਲ ਸੁੱਕੀ, ਬੇਜਾਨ ਚਮੜੀ ਨੂੰ ਡੂੰਘਾ ਪੋਸ਼ਣ ਦੇ ਕੇ ਲੰਬੇ ਸਮੇਂ ਲਈ ਨਮੀ ਬਣਾਈ ਰੱਖਣ ਵਿਚ ਸਹਾਇਤਾ ਕਰੇਗਾ।
 

  • Beauty Tips
  • Apply beetroot
  • pigmentation face
  • removed
  • ਚੁਕੰਦਰ
  • ਚਿਹਰੇ
  • ਛਾਈਆਂ

Beauty Tips: ਤੇਲ ਵਾਲੀ ਚਮੜੀ ਤੋਂ ਪਰੇਸ਼ਾਨ ਲੋਕ ਜ਼ਰੂਰ ਅਪਣਾਉਣ ਇਹ ਤਰੀਕੇ, ਮਿਲੇਗੀ ਰਾਹਤ

NEXT STORY

Stories You May Like

  • benefits of applying camphor on the face
    ਚਿਹਰੇ ਦੇ ਕਿੱਲ-ਮੁਹਾਸੇ ਅਤੇ ਦਾਗ-ਧੱਬਿਆਂ ਤੋਂ ਪਾਓ ਹਮੇਸ਼ਾ ਲਈ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਲਗਾਓ ਇਹ ਚੀਜ਼
  • flight tickets will be expensive will charge fuel surcharge
    ਮਹਿੰਗੀਆਂ ਹੋਣਗੀਆਂ ਫਲਾਈਟ ਟਿਕਟਾਂ, ਹੁਣ ਇਹ Airline ਯਾਤਰੀਆਂ ਤੋਂ ਵਸੂਲੇਗੀ ਫਿਊਲ ਸਰਚਾਰਜ
  • plastic products  water bottles  oil clothing prices increase
    ਪਲਾਸਟਿਕ ਉਤਪਾਦਾਂ ਦੀਆਂ ਕੀਮਤਾਂ 'ਚ 60 ਫੀਸਦੀ ਦਾ ਵਾਧਾ! ਈਰਾਨ ਸੰਕਟ ਨਾਲ ਇਹ ਚੀਜ਼ਾਂ ਹੋਣਗੀਆਂ ਮਹਿੰਗੀਆਂ
  • home remedies to maintain facial glow
    ਗਰਮੀਆਂ 'ਚ ਚਿਹਰੇ ਦੀ ਚਮਕ ਬਰਕਰਾਰ ਰੱਖਣ ਲਈ ਅਪਣਾਓ ਇਹ ਆਸਾਨ ਘਰੇਲੂ ਨੁਸਖੇ
  • beetroot bread
    ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਚੁਕੰਦਰ ਦੀ ਰੋਟੀ' ! ਜਾਣੋ ਫਾਇਦੇ ਤੇ ਬਣਾਉਣ ਦਾ ਤਰੀਕਾ
  • use cinnamon and lemon for glowing skin
    ਦਾਲਚੀਨੀ ਅਤੇ ਨਿੰਬੂ ਦੀ ਕਰੋ ਇੰਝ ਵਰਤੋਂ, ਚਿਹਰੇ 'ਤੇ ਆਵੇਗਾ ਨਵਾਂ ਨਿਖਾਰ
  • this home remedy is no less than a boon for eyesight
    ਅੱਖਾਂ ਦੀ ਰੌਸ਼ਨੀ ਲਈ ਕਿਸੇ 'ਵਰਦਾਨ' ਤੋਂ ਘੱਟ ਨਹੀਂ ਇਹ ਘਰੇਲੂ ਉਪਾਅ, ਅੱਜ ਹੀ ਕਰੋ ਡਾਈਟ 'ਚ ਸ਼ਾਮਲ ਇਹ ਚੀਜ਼ਾਂ
  • these things in the kitchen can make you poor
    Vastu : ਰਸੋਈ 'ਚ ਪਈ ਇਹ ਚੀਜ਼ਾਂ ਕਰ ਸਕਦੀਆਂ ਹਨ ਤੁਹਾਨੂੰ ਕੰਗਾਲ! ਸੁੱਖ-ਸ਼ਾਂਤੀ ਹੋਵੇਗੀ ਖਤਮ
  • farmers will face fertilizer shortage if the gulf war lasts longer
    ਵੱਡੀ ਮੁਸੀਬਤ 'ਚ ਘਿਰ ਸਕਦੇ ਨੇ ਕਿਸਾਨ! ਖਾੜੀ ਜੰਗ ਲੰਬੀ ਚੱਲਣ ਦਾ ਹੋਵੇਗਾ ਡੂੰਘਾ...
  • amid the war dollar increased in punjab after rupee fall
    ਜੰਗ ਵਿਚਾਲੇ ਪੰਜਾਬ 'ਤੇ ਪਿਆ ਡਾਲਰਾਂ ਦਾ ਮੀਂਹ! ਦੋਆਬਾ ਵਾਲਿਆਂ ਦਾ ਵਧਿਆ ਬੈਂਕ...
  • pump shuts down in jalandhar salesman issues statement
    ਜਲੰਧਰ ਵਾਸੀ ਦੇਣ ਧਿਆਨ! ਇਹ ਪੈਟਰੋਲ ਪੰਪ ਹੋਇਆ ਬੰਦ, ਸੇਲਸਮੈਨ ਦਾ ਆਇਆ ਬਿਆਨ
  • important news for devotees going to dera beas
    ਡੇਰਾ ਬਿਆਸ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਲਿਆ ਗਿਆ ਵੱਡਾ ਫ਼ੈਸਲਾ
  • jalandhar  businessman lifter stole money from his bag
    ਜਲੰਧਰ : ਇਨਸਾਨੀਅਤ ਦਿਖਾਉਣੀ ਕਾਰੋਬਾਰੀ ਨੂੰ ਪਈ ਭਾਰੀ, ਲਿਫਟ ਲੈਣ ਵਾਲੇ ਨੇ ਬੈਗ...
  • punjab weather update
    ਪੰਜਾਬ 'ਚ 28, 29 ਤੇ 30 ਮਾਰਚ ਨੂੰ ਹਨੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਮੌਸਮ...
  • bodybuilder ghuman death case
    ਬਾਡੀ ਬਿਲਡਰ ਘੁੰਮਣ ਦੇ ਮੌਤ ਮਾਮਲੇ 'ਚ ਸਰਕਾਰ ਵੱਲੋਂ ਨਵੀਂ ਕਮੇਟੀ ਦਾ ਗਠਨ, 15...
  • police have released the owner of dips school
    ਤੜਕਸਾਰ ਗ੍ਰਿਫ਼ਤਾਰ ਕੀਤੇ ਗਏ ਸਕੂਲ ਦੇ ਮਾਲਕ ਨੂੰ ਪੁਲਸ ਨੇ ਪੁੱਛਗਿੱਛ ਤੋਂ ਬਾਅਦ...
Trending
Ek Nazar
rajshri deshpande opens up about  breaking down  after breast cancer diagnosis

ਮਸ਼ਹੂਰ ਅਦਾਕਾਰਾ ਨੂੰ ਹੋਇਆ ਬ੍ਰੈਸਟ ਕੈਂਸਰ ! ਹਸਪਤਾਲ 'ਚ ਹੀ ਫੁੱਟ-ਫੁੱਟ ਰੋਈ...

world s tallest building hit by lightning as dubai suffers flooding

ਦੁਬਈ 'ਚ ਕੁਦਰਤ ਦਾ ਕਹਿਰ! 'ਬੁਰਜ ਖਲੀਫਾ' 'ਤੇ ਡਿੱਗੀ ਅਸਮਾਨੀ ਬਿਜਲੀ, ਭਾਰੀ ਮੀਂਹ...

ashok kharat hiv test report

ਢੋਂਗੀ ਬਾਬਾ ਖਰਾਤ ਦੀ ਆ ਗਈ HIV ਟੈਸਟ ਰਿਪੋਰਟ, 100 ਤੋਂ ਵਧੇਰੇ ਔਰਤਾਂ ਨੂੰ...

ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਹਾਦਸਾ

ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਹਾਦਸਾ

ipl 2026prediction punjab kings

'31 ਮਈ ਨੂੰ ਪੰਜਾਬ ਕਿੰਗਜ਼ ਚੁੱਕੇਗੀ IPL ਦੀ ਟਰਾਫੀ', ਸਟਾਰ ਬੱਲੇਬਾਜ਼ ਨੇ ਕੀਤੀ...

odi world cup 2027

ODI World Cup 2027 'ਚ ਨਹੀਂ ਨਜ਼ਰ ਆਉਣਗੇ TEAM INDIA ਦੇ 5 ਧਾਕੜ ਖਿਡਾਰੀ!

nawanshahr district magistrate gulpreet singh aulakh issues new orders

ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ! 20 ਮਈ ਤੱਕ ਨਵੇਂ ਹੁਕਮ ਜਾਰੀ, ਰਾਤ...

spoiled curd on vande bharat

ਵੰਦੇ ਭਾਰਤ 'ਚ ਖਰਾਬ ਦਹੀ ਪਰੋਸਣ 'ਤੇ ਵੱਡੀ ਕਾਰਵਾਈ: IRCTC ਨੇ ਅਮੂਲ ਨੂੰ...

time change in europe

29 ਮਾਰਚ ਤੋਂ ਯੂਰਪ ਦੀਆਂ ਘੜੀਆਂ ਹੋਣਗੀਆਂ ਇੱਕ ਘੰਟਾ ਅੱਗੇ , ਇਟਲੀ ਸਰਕਾਰ ਕਰ...

trump  tsa officers

TSA ਅਧਿਕਾਰੀਆਂ ਦੀ ਚਾਂਦੀ! ਰਾਸ਼ਟਰਪਤੀ ਟਰੰਪ ਤੁਰੰਤ ਭੁਗਤਾਨ ਲਈ ਜਾਰੀ ਕਰਨਗੇ...

snowstorm in j k travelers vehicles trapped under snow

ਵੱਡੀ ਖ਼ਬਰ: JK ਦੇ ਜ਼ੋਜੀਲਾ ਪਾਸ 'ਤੇ ਆਇਆ ਬਰਫੀਲਾ ਤੂਫਾਨ, ਕਈ ਗੱਡੀਆਂ ਬਰਫ਼ ਹੇਠ...

oil spill ingulf of mexico

ਮੈਕਸੀਕੋ ਦੀ ਖਾੜੀ 'ਚ ਤੇਲ ਰਿਸਾਅ ਦਾ ਕਹਿਰ ! ਸੈਂਕੜੇ ਮੀਲ ਤੱਕ ਫੈਲਿਆ; ਸਮੁੰਦਰੀ...

gurpreet ghuggi breaks silence on social media controversy

ਸੋਸ਼ਲ ਮੀਡੀਆ 'ਤੇ ਚੱਲ ਰਹੇ ਵਿਵਾਦ 'ਤੇ ਗੁਰਪ੍ਰੀਤ ਘੁੱਗੀ ਨੇ ਤੋੜੀ ਚੁੱਪ; 'ਪੇਡ...

us museum idols india

ਅਮਰੀਕੀ ਮਿਊਜ਼ੀਅਮ ਤਾਮਿਲਨਾਡੂ ਮੰਦਰ ਤੋਂ ਚੋਰੀ ਹੋਈਆਂ ਤਿੰਨ ਮੂਰਤੀਆਂ ਕਰੇਗਾ ਵਾਪਸ

big news for sidhu moosewala fans

ਯੂਟਿਊਬ 'ਤੇ ਦੁਨੀਆ ਭਰ 'ਚ ਦੂਜੇ ਨੰਬਰ 'ਤੇ ਛਾਇਆ ਮੂਸੇਵਾਲਾ ਦਾ 'ਬਰੋਟਾ', ਜਲਦ...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 5 ਅਪ੍ਰੈਲ ਨੂੰ

iran banned its teams from traveling

ਜੰਗੀ ਮਾਹੌਲ ਦਾ ਅਸਰ! ਈਰਾਨ ਨੇ ਆਪਣੇ ਖਿਡਾਰੀਆਂ ਦੀ ਸੁਰੱਖਿਆ ਲਈ ਚੁੱਕਿਆ ਸਖ਼ਤ ਕਦਮ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਲਾਈਫ ਸਟਾਈਲ ਦੀਆਂ ਖਬਰਾਂ
    • hair is turning white at a young age
      ਸਾਵਧਾਨ! ਜਵਾਨੀ 'ਚ ਹੀ ਚਿੱਟੇ ਹੋ ਰਹੇ ਹਨ ਵਾਲ? ਜਾਣੋ ਇਸ ਦੇ ਪਿੱਛੇ ਦੇ ਕਾਰਨ...
    • the correct way to apply oil to hair
      ਵਾਲਾਂ 'ਚ ਤੇਲ ਲਗਾਉਣ ਦਾ ਸਹੀ ਤਰੀਕਾ: ਸ਼ੈਂਪੂ ਤੋਂ ਪਹਿਲਾਂ ਜਾਂ ਬਾਅਦ 'ਚ?...
    • children who are connected to religion are happier
      ਧਰਮ ਨਾਲ ਜੁੜੇ ਬੱਚੇ ਹੁੰਦੇ ਨੇ ਜ਼ਿਆਦਾ ਖੁਸ਼ਕਿਸਮਤ! 70 ਦੇਸ਼ਾਂ ਦੀ ਰਿਪੋਰਟ 'ਚ...
    • dogs made back to home
      ਕੁੱਤਿਆਂ ਦਾ ਮੀਟ ! ਟਰੱਕ 'ਚੋਂ ਛਾਲ ਮਾਰ ਬੇਜ਼ੁਬਾਨਾਂ ਨੇ ਇੰਝ ਕੀਤੀ ਘਰ ਵਾਪਸੀ,...
    • indian wear  royal look  matching jewelry  saree
      ਸਾੜ੍ਹੀ ਦੇ ਨਾਲ ਮੈਚਿੰਗ ਜਿਊਲਰੀ ਬਣੀ ਰਾਇਲ ਲੁੱਕ ਦਾ ਰਾਜ਼
    • weight loss become up to 90 cheaper 15 companies launched medicines
      ਮੋਟਾਪੇ ਤੇ ਸ਼ੂਗਰ ਤੋਂ ਪਰੇਸ਼ਾਨ ਲੋਕਾਂ ਲਈ ਵੱਡੀ ਰਾਹਤ, 90% ਤੱਕ ਸਸਤੀਆਂ ਹੋਈਆਂ...
    • designer sleeves  indian fashion  young women
      ਸੂਟ ਨੂੰ ਸਟਾਈਲਿਸ਼ ਬਣਾ ਰਹੀਆਂ ‘ਡਿਜ਼ਾਈਨਰ ਸਲੀਵਜ਼’
    • young women  modern look  sequin work dress
      ਮੁਟਿਆਰਾਂ ਨੂੰ ਮਾਡਰਨ ਲੁੱਕ ਦੇ ਰਹੀ ਹੈ ‘ਸੀਕੁਇਨ ਵਰਕ’ ਡਰੈੱਸ
    • heart attack blood groups are at higher risk
      ਸਾਵਧਾਨ! ਬਲੱਡ ਗਰੁੱਪ ਵਧਾ ਸਕਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਕਿਹੜਾ ਗਰੁੱਪ...
    • young ladies  royal look  long kurti palazzo suit
      ਮੁਟਿਆਰਾਂ ਨੂੰ ਰਾਇਲ ਲੁੱਕ ਦੇ ਰਹੇ ਲੌਂਗ ਕੁੜਤੀ ਪਲਾਜ਼ੋ ਸੂਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +