Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    9:50:39 PM

  • big incident in punjab

    ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲ਼ੀਆਂ ਮਾਰ ਕੇ...

  • satsang hall accident girl

    ਘਰਾਚੋਂ ਦੇ ਸਤਿਸੰਗ ਘਰ ਕੋਲ ਪਰਿਵਾਰ ਨਾਲ ਵੱਡਾ...

  • exclusive video of parvinder singh jhota has surfaced

    ਪਰਵਿੰਦਰ ਝੋਟਾ ਦੀ ਇਕ ਹੋਰ ਵੀਡੀਓ ਆਈ ਸਾਹਮਣੇ! ਮੌਤ...

  • parvinder jhota update

    ਪਰਵਿੰਦਰ ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • Amritsar
  • Beauty Tips: ਮੇਕਅੱਪ ਕਰਨ ਤੋਂ ਪਹਿਲਾਂ ਜ਼ਰੂਰ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

LIFE STYLE News Punjabi(ਲਾਈਫ ਸਟਾਈਲ)

Beauty Tips: ਮੇਕਅੱਪ ਕਰਨ ਤੋਂ ਪਹਿਲਾਂ ਜ਼ਰੂਰ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

  • Edited By Aarti Dhillon,
  • Updated: 12 Sep, 2024 05:26 PM
Amritsar
beauty tips  be sure to keep these things in mind applying makeup
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਇਸ 'ਚ ਕੋਈ ਸ਼ੱਕ ਨਹੀਂ ਕਿ ਮੇਕਓਵਰ ਤੁਹਾਡੀ ਲੁੱਕ ਨੂੰ ਇਕ ਦਮ ਬਦਲ ਦਿੰਦਾ ਹੈ। ਸਭ ਤੋਂ ਵਧੀਆ ਕੀਤਾ ਹੋਇਆ ਮੇਕਅੱਪ ਜਿਥੇ ਤੁਹਾਨੂੰ ਸੁੰਦਰ ਦਿਖਾਉਣ 'ਚ ਮਦਦ ਕਰਦਾ ਹੈ, ਉਥੇ ਹੀ ਇਸ ਨਾਲ ਤੁਸੀਂ ਆਪਣੇ ਆਪ ਨੂੰ ਆਤਮ-ਵਿਸ਼ਵਾਸ ਨਾਲ ਭਰਿਆ ਹੋਇਆ ਵੀ ਮਹਿਸੂਸ ਕਰਦੇ ਹੋ। ਬਹੁਤ ਸਾਰੀਆਂ ਕੁੜੀਆਂ ਅਜਿਹੀਆਂ ਹਨ, ਜੋ ਰੋਜ਼ ਮੇਕਅੱਪ ਕਰਦੀਆਂ ਹਨ। ਜੇਕਰ ਤੁਸੀਂ ਵੀ ਰੋਜ਼ ਮੇਕਅੱਪ ਕਰਦੇ ਹੋ ਤਾਂ ਤੁਹਾਡੀ ਚਮੜੀ ਨੂੰ ਇਹ ਕਾਫੀ ਹੱਦ ਤੱਕ ਨੁਕਸਾਨ ਪਹੁੰਚਾ ਸਕਦਾ ਹੈ। ਅਜਿਹੇ 'ਚ ਤੁਹਾਡੀ ਕੋਮਲ ਚਮੜੀ ਖਰਾਬ ਹੋ ਸਕਦੀ ਹੈ। ਚਮੜੀ ਨੂੰ ਖਰਾਬ ਹੋਣ ਤੋਂ ਬਚਾਉਣ ਲਈ ਮੇਕਅੱਪ ਕਰਦੇ ਸਮੇਂ ਤੁਹਾਨੂੰ ਇਨ੍ਹਾਂ ਛੋਟੀਆਂ-ਛੋਟੀਆਂ ਗੱਲਾਂ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ, ਜੋ ਜ਼ਰੂਰੀ ਵੀ ਹੈ।
ਆਈਬ੍ਰੋ
ਆਈਬ੍ਰੋ ਤੁਹਾਡੇ ਚਿਹਰੇ ਨੂੰ ਸ਼ੇਪ ਦੇਣ 'ਚ ਕਾਫੀ ਮਦਦਗਾਰ ਸਿੱਧ ਹੁੰਦੇ ਹਨ। ਆਈਬ੍ਰੋ ਬਣਾਉਂਦੇ ਸਮੇਂ ਹਮੇਸ਼ਾ ਧਿਆਨ ਰੱਖੋ ਕਿ ਇਹ ਤੁਹਾਡੇ ਫੇਸ ਸ਼ੇਪ ਦੇ ਮੁਤਾਬਕ ਹੋਵੇ। ਮੇਕਅੱਪ ਅਤੇ ਫਾਊਂਡੇਸ਼ਨ ਲਗਾਉਂਦੇ ਸਮੇਂ ਜਾਂ ਫਿਰ ਆਈਬ੍ਰੋ ਨੂੰ ਸ਼ੇਪ ਦਿੰਦੇ ਸਮੇਂ ਵੀ ਇਨ੍ਹਾਂ 'ਤੇ ਖਾਸ ਧਿਆਨ ਦਿਓ।
ਮੇਕਅੱਪ ਵੀਡੀਓਜ਼
ਜੇਕਰ ਤੁਸੀਂ ਆਪਣਾ ਮੇਕਅੱਪ ਆਪ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਇਸ ਨਾਲ ਜੁੜੀਆਂ ਵੀਡੀਓਜ਼ ਆਨਲਾਈਨ ਮਿਲ ਜਾਂਦੀਆਂ ਹਨ। ਪਰ ਪੂਰੀ ਤਰ੍ਹਾਂ ਵੀਡੀਓ ਦੀ ਜਾਂਚ ਕਰਨ ਤੋਂ ਬਾਅਦ ਉਸ 'ਚ ਦੱਸੀਆਂ ਗੱਲਾਂ ਵੱਲ ਧਿਆਨ ਦੇਵੋ। ਤੁਸੀਂ ਆਪਣੀ ਚਮੜੀ ਦੇ ਹਿਸਾਬ ਨਾਲ ਹੀ ਮੇਕਅੱਪ ਦੇ ਸਮਾਨ ਦੀ ਚੋਣ ਕਰੋ।  
ਹਾਈਲਾਈਟਿੰਗ
ਇਹ ਜ਼ਰੂਰੀ ਨਹੀਂ ਹੁੰਦਾ ਕਿ ਹਾਈਲਾਈਟਿੰਗ ਹਰ ਚਿਹਰੇ 'ਤੇ ਸਹੀ ਲੱਗੇ। ਤੁਸੀਂ ਇਸ ਨੂੰ ਕਰਨ ਦੀ ਥਾਂ ਹੋਰ ਕਿਸੇ ਚੀਜ਼ ਦੀ ਵੀ ਵਰਤੋਂ ਕਰ ਸਕਦੇ ਹੋ, ਜੋ ਤੁਹਾਡੇ ਚਿਹਰੇ ਲਈ ਸਹੀ ਹੋਵੇ ਅਤੇ ਨੁਕਸਾਨਦਾਇਕ ਨਾ ਹੋਵੇ।
ਲਿਪਸਟਿਕ
ਲਿਪਸਟਿਕ ਲਗਾਉਣ ਤੋਂ ਪਹਿਲਾਂ ਬੁੱਲ੍ਹਾਂ ਨੂੰ ਮਾਇਸਚੁਰਾਈਜ਼ਰ ਕਰਨਾ ਨਾ ਭੁੱਲੋ। ਇਸ ਦੀ ਵਰਤੋਂ ਕਰਨ ਨਾਲ ਤੁਹਾਡੇ ਬੁੱਲ੍ਹਾਂ 'ਤੇ ਦਰਾਰਾਂ ਨਜ਼ਰ ਨਹੀਂ ਆਉਣਗੀਆਂ ਅਤੇ ਬੁੱਲ੍ਹ ਸੋਹਣੇ ਲੱਗਣਗੇ।
ਖੁਸ਼ਕ ਚਮੜੀ
ਜਿਨ੍ਹਾਂ ਲੋਕਾਂ ਦੀ ਚਮੜੀ ਖੁਸ਼ਕ ਹੁੰਦੀ ਹੈ, ਉਨ੍ਹਾਂ ਨੂੰ ਪਾਊਡਰ ਦੀ ਵਰਤੋਂ ਬਿਲਕੁੱਲ ਨਹੀਂ ਕਰਨੀ ਚਾਹੀਦੀ। ਇਸ ਨਾਲ ਉਨ੍ਹਾਂ ਦੀ ਚਮੜੀ ਹੋਰ ਵੀ ਜ਼ਿਆਦਾ ਖੁਸ਼ਕ ਲੱਗ ਸਕਦੀ ਹੈ।

  • Beauty Tips
  • applying makeup
  • BeautiFul Face
  • Eyes Makeup

Cooking Tips: ਸ਼ਾਮ ਦੀ ਚਾਹ ਨਾਲ ਆਲੂ ਨਹੀਂ ਸਗੋਂ ਬਣਾ ਕੇ ਖਾਓ ਗੰਢਿਆਂ ਵਾਲੇ ਸਮੋਸੇ

NEXT STORY

Stories You May Like

  • speculation mounts over janhvi kapoor launching a beauty brand
    ਜਾਨ੍ਹਵੀ ਕਪੂਰ ਵੱਲੋਂ ਬਿਊਟੀ ਬ੍ਰਾਂਡ ਲਾਂਚ ਕਰਨ ਦੀਆਂ ਅਟਕਲਾਂ ਹੋਈਆਂ ਤੇਜ਼
  • ipo  jio opens next roadmap  focuses on three growth engines
    ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ ਵਿਕਾਸ ਇੰਜਣਾਂ 'ਤੇ ਫੋਕਸ
  • stock market  sensex falls below 72 000  market crash due to these reasons
    ਸ਼ੇਅਰ ਬਾਜ਼ਾਰ 'ਚ ਹਾਹਾਕਾਰ! 72,000 ਤੋਂ ਹੇਠਾਂ ਆਇਆ ਸੈਂਸੈਕਸ, ਇਨ੍ਹਾਂ ਕਾਰਨਾਂ ਕਰਕੇ ਬਾਜ਼ਾਰ ਕਰੈਸ਼
  • stock market plunges ahead of rbi mpc results  sensex falls 460 points
    RBI MPC ਨਤੀਜਿਆਂ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਚ ਭਾਰੀ ਗਿਰਾਵਟ, ਸੈਂਸੈਕਸ 460 ਅੰਕ ਡਿੱਗਿਆ
  • up stf arrests shraddha dubey from nagpur
    11 ਦਿਨਾਂ ਤੋਂ ਫਰਾਰ 'Beauty Queen' ਗ੍ਰਿਫ਼ਤਾਰ ! ਸ਼ਿਵਾ ਕਤਲ ਮਾਮਲੇ 'ਚ STF ਦਾ ਵੱਡਾ ਐਕਸ਼ਨ
  • estee lauder  s big bet on india  s beauty market
    ਭਾਰਤ ਦੇ ਬਿਊਟੀ ਬਾਜ਼ਾਰ ’ਤੇ ESTEE Lauder ਦਾ ਵੱਡਾ ਦਾਅ, ਉਤਪਾਦਨ ਤੋਂ ਲੈ ਕੇ ਆਨਲਾਈਨ ਵਿਕਰੀ ਤੱਕ ਵਿਸਥਾਰ
  • zodiac sign
    ਧਨਤੇਰਸ-ਦਿਵਾਲੀ ਤੋਂ ਪਹਿਲਾਂ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ, ਵਧੇਗਾ ਬੈਂਕ ਬੈਲੇਂਸ
  • raw onion is equivalent to poison for these people
    ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਕੱਚਾ ਪਿਆਜ਼ ! ਖਾਣ ਤੋਂ ਪਹਿਲਾਂ ਪੜ੍ਹੋ ਪੂਰੀ ਖਬਰ
  • weather to change in punjab from the 24th october major forecast by the imd
    ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ ਵੱਡੀ ਭਵਿੱਖਬਾਣੀ, ਦੋ ਦਿਨ ਪੈ...
  • an accident happened some distance from police station  girl died
    ਜਲੰਧਰ 'ਚ ਥਾਣੇ ਤੋਂ ਕੁਝ ਦੂਰੀ 'ਤੇ ਵਾਪਰਿਆ ਹਾਦਸਾ! ਟਰੱਕ ਹੇਠਾਂ ਆਉਣ ਕਾਰਨ...
  • shocking incident in jalandhar  ravan effigy stolen on dussehra
    ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...
  • man dies under suspicious circumstances at dilkusha market
    ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ...
  • guru nanak expressway
    ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ...
  • government bus employees on strike in punjab  passengers facing hardship
    ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • deadly attacked on man
    ਘਰ ਦੀ ਕੰਧ ਟੱਪ ਕੇ ਪਤੀ ਨੂੰ ਬੇਰਹਿਮੀ ਨਾਲ ਕੁੱਟਿਆ, ਬੇਟੇ ਨੂੰ ਰਸਤੇ ’ਚੋਂ ਹੀ ਲੈ...
Trending
Ek Nazar
temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • fat is essential for children  s brain development
      ਬੱਚਿਆਂ ਦੇ ਦਿਮਾਗੀ ਵਿਕਾਸ ਲਈ ਜ਼ਰੂਰੀ ਹੈ 'ਫੈਟ’
    • these plants will keep snakes away from your home
      ਸੱਪਾਂ ਨੂੰ ਘਰ ਤੋਂ ਦੂਰ ਰੱਖਣਗੇ ਇਹ ਪੌਦੇ !
    • try these easy remedies for pink lips
      ਗੁਲਾਬੀ ਅਤੇ ਮੁਲਾਇਮ ਬੁੱਲ੍ਹਾਂ ਲਈ ਅਪਣਾਓ ਆਸਾਨ ਉਪਾਅ
    • festival season  fully heavily embroidered suit
      ਫੈਸਟੀਵਲ ਸੀਜ਼ਨ ’ਚ ਛਾਏ ਫੁੱਲ ਹੈਵੀ ਐਂਬ੍ਰਾਇਡਰੀ ਵਾਲੇ ਸੂਟ
    • benefits of applying cream
      ਚਿਹਰੇ 'ਤੇ ਆਵੇਗਾ ਨੈਚੁਰਲ ਗਲੋਅ ਤੇ ਦਾਗ-ਧੱਬੇ ਹੋਣਗੇ ਦੂਰ ! ਜਾਣੋ ਮਲਾਈ ਲਾਉਣ...
    • method for making banana raita
      ਇਸ ਨਰਾਤੇ ਦੌਰਾਨ ਬਣਾਓ ਕੇਲੇ ਦਾ ਰਾਇਤਾ, ਦੇਖੋ ਆਸਾਨ ਰੈਸਿਪੀ
    • if you are troubled by dandruff  try these methods
      ਬਦਲਦੇ ਮੌਸਮ 'ਚ ਡੈਂਡਰੱਫ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਤਰੀਕੇ
    • fashion  hat  young women  designer dress
      ਫੈਸ਼ਨ ’ਚ ਛਾਇਆ ਸਨ ਹੈਟ ਦਾ ਜਲਵਾ
    • a unique camp for women in the forest
      ਜੰਗਲ 'ਚ ਔਰਤਾਂ ਲਈ ਅਨੌਖਾ ਕੈਂਪ, ਭੜਾਸ ਕੱਢਣ ਦੇ ਨਾਲ ਖੁਦ ਨੂੰ ਕਰਦੀਆਂ ਹਨ ਸ਼ਾਂਤ,
    • party wear dress  flared bell sleeves  trend
      ਪਾਰਟੀ ਵੀਅਰ ਡਰੈੱਸਾਂ ’ਚ ਵਧਿਆ ਫਲੇਅਰਡ ਬੈੱਲ ਸਲੀਵਜ਼ ਦਾ ਟ੍ਰੈਂਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +