Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    5:13:00 PM

  • travel advisory

    ਸਾਊਦੀ ਅਰਬ 'ਤੇ ਹਮਲੇ ਦਾ ਖ਼ਤਰਾ, ਅਮਰੀਕਾ ਨੇ...

  • punjab weather imd heavy rain alert

    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ...

  • amritsar airport passengers flight

    ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ,...

  • big announcement for powercom employees

    ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡਾ ਐਲਾਨ, ਮੁਆਵਜ਼ੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • Beauty Tips : ਚਿਹਰੇ ਦੀ ਚਮਕ ਨੂੰ ਬਰਕਰਾਰ ਰੱਖਣਾ ਚਾਹੁੰਦੇ ਹੋ ਤਾਂ ਜਾਣੋ ਬਲੀਚ ਕਰਨ ਦੇ ਢੰਗ

LIFE-STYLE News Punjabi(ਲਾਈਫ ਸਟਾਈਲ)

Beauty Tips : ਚਿਹਰੇ ਦੀ ਚਮਕ ਨੂੰ ਬਰਕਰਾਰ ਰੱਖਣਾ ਚਾਹੁੰਦੇ ਹੋ ਤਾਂ ਜਾਣੋ ਬਲੀਚ ਕਰਨ ਦੇ ਢੰਗ

  • Edited By Rajwinder Kaur,
  • Updated: 01 Oct, 2020 04:43 PM
Jalandhar
beauty tips bright face bleach use way
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਸਾਫ-ਸੁਥਰਾ ਅਤੇ ਚਮਕਦਾਰ ਚਿਹਰਾ ਸਾਰੇ ਲੋਕਾਂ ਨੂੰ ਆਪਣੇ ਵੱਲ ਆਕਰਸ਼ਿਤ ਕਰਦਾ ਹੈ। ਅਜਿਹੇ ਚਿਹਰੇ 'ਤੇ ਤਾਂ ਹਰ ਕਿਸੇ ਦੀ ਨਜ਼ਰ ਟਿਕ ਜਾਂਦੀ ਹੈ। ਸਾਫ-ਸੁਥਰੇ ਚਿਹਰੇ 'ਤੇ ਭਾਵੇਂ ਤੁਸੀਂ ਮੇਕਅਪ ਕਰੋ ਜਾਂ ਫਿਰ ਇਸ ਨੂੰ ਬਿਨਾਂ ਮੇਕਅਪ ਦੇ ਛੱਡ ਦਿਓ, ਸੋਹਣਾ ਲੱਗਦਾ ਹੈ। ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਚਿਹਰੇ ਨੂੰ ਚਮਕਦਾਰ ਬਣਾ ਕੇ ਉਸ 'ਤੇ ਨਿਖਾਰ ਲਿਆਉਣ ਲਈ ਫੇਸ਼ੀਅਲ, ਮਸਾਜ, ਸਟੀਮ, ਫੇਸ ਪੈਕ ਅਤੇ ਬਲੀਚਿੰਗ ਵਰਗੀਆਂ ਵੱਖ-ਵੱਖ ਟੈਕਨੀਕਸ ਨੂੰ ਵਰਤਦੇ ਹਨ। ਇਨ੍ਹਾਂ 'ਚੋਂ ਬਲੀਚ ਕਾਫੀ ਪਾਪੂਲਰ ਹੈ, ਕਿਉਂਕਿ ਇਸ ਨੂੰ ਵਰਤਣਾ ਜਿੱਥੇ ਸਭ ਤੋਂ ਸੌਖਾ ਹੈ, ਉਥੇ ਸਸਤੀ ਹੋਣ ਕਾਰਨ ਇਹ ਸਾਰਿਆਂ ਨੂੰ ਸੂਟ ਕਰਦੀ ਹੈ। ਸਭ ਤੋਂ ਵੱਧ ਬਲੀਚ ਕੁੜੀਆਂ ਕਰਦੀਆਂ ਹਨ ਪਰ ਉਨ੍ਹਾਂ ਨੂੰ ਇਹ ਪਤਾ ਨਹੀਂ ਹੁੰਦਾ ਕਿ ਕਿਹੜੀ ਬਲੀਚ ਕਦੋਂ ਅਤੇ ਕਿਉਂ ਕਰਨੀ ਚਾਹੀਦੀ ਹੈ। ਇਸ ਨਾਲ ਹੋਣ ਵਾਲਾ ਫਾਇਦਾ ਜਾਂ ਨੁਕਸਾਨ ਕੀ ਹੈ।

ਇਨ੍ਹੀਂ ਦਿਨੀਂ ਮਾਰਕੀਟ ਵਿੱਚ ਬਲੀਚ ਦੀਆਂ ਕਈ ਵੈਰਾਇਟੀਆਂ ਹਨ, ਜਿਵੇਂ ਗੋਲਡ ਬਲੀਚ, ਆਕਸੀ ਬਲੀਚ, ਹਰਬਲ ਬਲੀਚ ਅਤੇ ਪ੍ਰੀ-ਬਲੀਚ ਕ੍ਰੀਮ। ਆਪਣੀ ਚਮੜੀ ਦੇ ਹਿਸਾਬ ਨਾਲ ਤੁਸੀਂ ਇਨ੍ਹਾਂ ਬਲੀਚ ਦੀ ਵਰਤੋਂ ਸੌਖੇ ਢੰਗ ਨਾਲ ਕਰ ਸਕਦੇ ਹੋ।

ਆਕਸੀ ਬਲੀਚ
ਜੇ ਤੁਹਾਡੀ ਉਮਰ ਵੱਧ ਹੈ ਅਤੇ ਚਿਹਰੇ ਦੀ ਸ਼ਾਈਨ ਖਤਮ ਹੋ ਗਈ ਹੈ ਤਾਂ ਤੁਹਾਡੇ ਲਈ ਆਕਸੀ ਬਲੀਚ ਸਭ ਤੋਂ ਸਹੀ ਹੈ। ਇਸ ਦੇ ਇਸਤੇਮਾਲ ਨਾਲ ਤੁਹਾਡੀ ਮੁਰਝਾਈ ਹੋਈ ਚਮੜੀ 'ਚ ਵੀ ਜਾਨ ਆ ਜਾਂਦੀ ਹੈ।

ਪੜ੍ਹੋ ਇਹ ਵੀ ਖਬਰ - ਅਕਤੂਬਰ ਮਹੀਨੇ ’ਚ ਆਉਣ ਵਾਲੇ ਵਰਤ ਤੇ ਤਿਉਹਾਰਾਂ ਬਾਰੇ ਜਾਣਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ

PunjabKesari

ਹਰਬਲ ਬਲੀਚ
ਘੱਟ ਉਮਰ ਦੀਆਂ ਕੁੜੀਆਂ ਲਈ ਹਰਬਲ ਬਲੀਚ ਸਹੀ ਰਹਿੰਦੀ ਹੈ। ਇਸ ਨਾਲ ਚਿਹਰੇ ਦੇ ਅਣਚਾਹੇ ਵਾਲ ਵੀ ਲੁਕ ਜਾਂਦੇ ਹਨ ਅਤੇ ਕੋਈ ਖਾਸ ਕੈਮੀਕਲ ਨਾ ਹੋਣ ਕਾਰਨ ਚਿਹਰੇ ਨੂੰ ਕੋਈ ਨੁਕਸਾਨ ਵੀ ਨਹੀਂ ਪਹੁੰਚਦਾ।

ਪੜ੍ਹੋ ਇਹ ਵੀ ਖਬਰ - ਖ਼ੂਬਸੂਰਤੀ ਵਧਾਉਣ ਦੇ ਨਾਲ-ਨਾਲ ਕਈ ਬੀਮਾਰੀਆਂ ਨੂੰ ਦੂਰ ਕਰਦੈ ‘ਸੰਤਰਾ’, ਜਾਣੋ ਹੋਰ ਵੀ ਫਾਇਦੇ

ਪ੍ਰੀ-ਬਲੀਚ ਕ੍ਰੀਮ
ਜੇ ਤੁਹਾਡੀ ਨਾਜ਼ੁਕ ਚਮੜੀ ਹੈ ਤਾਂ ਤੁਹਾਡੇ ਲਈ ਪ੍ਰੀ-ਬਲੀਚ ਕ੍ਰੀਮ ਮਾਰਕੀਟ 'ਚ ਹੈ। ਇਹ ਬਲੀਚ ਤੋਂ ਪਹਿਲਾਂ ਤੁਹਾਡੇ ਚਿਹਰੇ ਨੂੰ ਬਲੀਚ ਲਈ ਤਿਆਰ ਕਰਦੀ ਹੈ, ਤਾਂ ਕਿ ਤੁਹਾਡੀ ਨਾਜ਼ੁਕ ਚਮੜੀ ਨੂੰ ਕੋਈ ਨੁਕਸਾਨ ਨਾ ਪਹੁੰਚੇ।

ਗੋਲਡ ਬਲੀਚ
ਕਿਸੇ ਖਾਸ ਪਾਰਟੀ ਜਾਂ ਓਕੇਜਨ ਲਈ ਤਿਆਰ ਹੋਣਾ ਹੋਵੇ ਤਾਂ ਗੋਲਡ ਬਲੀਚ ਦਾ ਇਸਤੇਮਾਲ ਨਹੀਂ ਰਹਿੰਦਾ ਹੈ। ਇਹ ਚਮੜੀ ਨੂੰ ਸੋਨੇ ਵਰਾਗਾ ਨਿਖਾਰ ਦਿੰਦੀ ਹੈ।

ਪੜ੍ਹੋ ਇਹ ਵੀ ਖਬਰ - ਅਫ਼ਸੋਸਜਨਕ ਖ਼ਬਰ: ਖੇਤੀਬਾੜੀ ਬਿੱਲ ਪਾਸ ਹੋਣ ਤੋਂ ਬਾਅਦ 60 ਤੋਂ ਵਧੇਰੇ ਕਿਸਾਨਾਂ ਨੇ ਕੀਤੀ ਖ਼ੁਦਕੁਸ਼ੀ

PunjabKesari

ਕਿੱਥੇ ਅਤੇ ਕਿਵੇਂ ਕਰੀਏ ਅਪਲਾਈ
ਬਲੀਚ ਦਾ ਇਸਤੇਮਾਲ ਹੱਥਾਂ, ਪੈਰਾਂ ਤੇ ਪੇਟ 'ਤੇ ਵੀ ਵੈਕਸ ਦੇ ਬਦਲ ਦੇ ਰੂਪ ਵਿੱਚ ਕੀਤਾ ਜਾ ਸਕਦਾ ਹੈ। ਚਿਹਰੇ 'ਤੇ ਬਲੀਚ ਵਰਤਣ ਤੋਂ ਪਹਿਲਾਂ ਫੇਸਵਾਸ਼ ਨਾਲ ਚੰਗੀ ਤਰ੍ਹਾਂ ਧੋ ਲਓ, ਫਿਰ ਇਸ ਨੂੰ ਕਲੀਜਿੰਗ ਮਿਲਕ ਨਾਲ ਸਾਫ ਕਰੋ। ਜੇ ਸਕ੍ਰਬਿੰਗ ਕਰਨੀ ਹੋਵੇ ਤਾਂ ਉਹ ਵੀ ਪਹਿਲਾਂ ਹੀ ਕਰ ਲਓ, ਪਰ ਬਲੀਚ ਤੋਂ ਬਾਅਦ ਨਾ ਕਰੋ। ਬਲੀਚ ਨੂੰ ਮਿਕਸ ਕਰ ਕੇ ਪੇਸਟ ਬਣਾ ਲਓ ਅਤੇ ਇੱਕ ਵਾਰ ਪੈਚ ਟੈਸਟ ਕਰ ਲਓ।

ਪੜ੍ਹੋ ਇਹ ਵੀ ਖਬਰ - ਇਸ ਸਾਲ ਆਫ ਸੀਜ਼ਨ ਦੌਰਾਨ ਸਿਰਫ਼ 9 ਦਿਨ ਹੀ ਖੁੱਲ੍ਹਿਆ ‘ਤਾਜ ਮਹਿਲ’, ਜਾਣੋ ਕਿਉਂ 

ਕਿਸੇ ਵੀ ਤਰ੍ਹਾਂ ਦੀ ਜਲਨ ਨਾ ਹੋਣ 'ਤੇ ਬਲੀਚ ਚਿਹਰੇ 'ਤੇ ਅਪਲਾਈ ਕਰੋ। ਅਪਲਾਈ ਲਈ ਡਾਇਰੈਕਸ਼ਨ ਉਪਰ ਤੋਂ ਹੇਠਾਂ ਵੱਲ ਰਹਿਣੀ ਚਾਹੀਦੀ ਹੈ। ਧਿਆਨ ਰਹੇ ਕਿ ਅੱਖਾਂ, ਨੱਕ ਅਤੇ ਬੁੱਲ੍ਹਾਂ 'ਤੇ ਬਲੀਚ ਕਰੀਮ ਨਾ ਲੱਗੇ। ਲਗਭਗ 15 ਤੋਂ 20 ਮਿੰਟ ਬਾਅਦ ਜਦੋਂ ਇਹ ਸੁੱਕ ਜਾਵੇ, ਉਦੋਂ ਇਸ ਨੂੰ ਸਾਫ ਕਰੋ। ਚਿਹਰੇ 'ਤੇ ਕੋਈ ਚੰਗੀ ਕੋਲਡ ਕਰੀਮ ਲਾ ਲਓ। ਇਸ ਨਾਲ ਤੁਹਾਨੂੰ ਆਪਣੇ ਚਿਹਰੇ 'ਤੇ ਸਹਿਜ ਹੀ ਗਲੋ ਮਹਿਸੂਸ ਹੋਵੇਗਾ।

ਹੋਰ ਖ਼ਬਰਾਂ ਤੇ ਜਾਣਕਾਰੀ ਲਈ ਡਾਊਨਲੋਡ ਕਰੋ ਜਗਬਾਣੀ ਮੋਬਾਇਲ ਐਪਲੀਕੇਸ਼ਨ : ਜਗਬਾਣੀ ਮੋਬਾਇਲ ਐਪਲੀਕੇਸ਼ਨ ਲਿੰਕ

PunjabKesari

  • Beauty Tips
  • Bright
  • face
  • bleach
  • use
  • way
  • ਚਿਹਰਾ
  • ਚਮਕਦਾਰ
  • ਬਲੀਚ
  • ਇਸਤੇਮਾਲ

ਬੁਖਾਰ ਤੋਂ ਬਾਅਦ ਆ ਜਾਵੇ ਕਮਜ਼ੋਰੀ ਤਾਂ ਖਾਓ ਇਹ ਚੀਜ਼ਾਂ

NEXT STORY

Stories You May Like

  • apply a rice face pack to enhance facial beauty
    ਚਿਹਰੇ ਦੀ ਸੁੰਦਰਤਾ ਅਤੇ ਚਮਕ ਵਧਾਉਣ ਲਈ ਲਾਓ ਚੌਲਾਂ ਦਾ ਫੇਸਪੈਕ ! ਮਿਲਣਗੇ ਫਾਇਦੇ
  • make this special face pack to enhance the glow of your face
    ਚਿਹਰੇ ਦੀ ਚਮਕ ਵਧਾਉਣ ਲਈ ਘਰ 'ਚ ਹੀ ਬਣਾਓ ਇਹ ਖਾਸ ਫੇਸਪੈਕ
  • make a coffee face pack at home
    ਚਿਹਰੇ ਦੇ ਦਾਗ-ਧੱਬੇ ਹੋਣਗੇ ਦੂਰ! ਘਰ 'ਚ ਬਣਾਓ ਕੌਫੀ ਦਾ ਫੇਸਪੈਕ ਤੇ ਜਾਣੋ ਫਾਇਦੇ
  • rose water acts as a natural toner on the face
    ਚਿਹਰੇ 'ਤੇ ਨੈਚੁਰਲ ਟੋਨਰ ਦਾ ਕੰਮ ਕਰਦੈ 'ਗੁਲਾਬ ਜਲ' ! ਜਾਣੋ ਇਸ ਦੇ ਫਾਇਦੇ ਤੇ ਵਰਤਣ ਦਾ ਤਰੀਕਾ
  • how long should oil be left in the hair
    ਵਾਲਾਂ 'ਚ ਕਿੰਨੀ ਦੇਰ ਲਗਾ ਕੇ ਰੱਖਣਾ ਚਾਹੀਦੈ ਤੇਲ ! ਜਾਣੋ ਇਸ ਦੇ ਫਾਇਦੇ ਬਾਰੇ
  • property transfer
    ਜਾਇਦਾਦ ਬੱਚਿਆਂ ਦੇ ਨਾਂ ਕਰਨ ਦੀ ਸੋਚ ਰਹੇ ਹੋ ਤਾਂ ਪਹਿਲਾਂ ਕਰ ਲਓ ਇਹ ਕੰਮ ! ਨਹੀਂ ਤਾਂ ਪੈ ਸਕਦੈ ਪਛਤਾਉਣਾ
  • sharma remains in top 10 despite three bogeys in closing stages
    ਆਖਰੀ ਪਲਾਂ 'ਚ ਤਿੰਨ ਬੋਗੀਆਂ ਦੇ ਬਾਵਜੂਦ ਸ਼ਰਮਾ ਚੋਟੀ ਦੇ 10 ਵਿੱਚ ਬਰਕਰਾਰ
  • now you can file complaints against tax officials online how
    ਹੁਣ ਟੈਕਸ ਅਧਿਕਾਰੀਆਂ ਵਿਰੁੱਧ ਔਨਲਾਈਨ ਦਰਜ ਕਰ ਸਕਦੇ ਹੋ ਸ਼ਿਕਾਇਤਾਂ, ਜਾਣੋ ਕਿਵੇਂ
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
  • punjab ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
Trending
Ek Nazar
gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • screen time increased  students   reading ability decreased
      ਜ਼ਿਆਦਾ ਸਕ੍ਰੀਨ ਦੇਖਣ ਕਾਰਨ ਵਿਦਿਆਰਥੀਆਂ ਦੀ ਪੜ੍ਹਣ ਦੀ ਸਮਰੱਥਾ ਹੋ ਰਹੀ ਘੱਟ
    • indian dress  women  patiala suit
      ਹਰ ਉਮਰ ਦੀਆਂ ਔਰਤਾਂ ਦੀ ਪਸੰਦ ਬਣੇ ਪਟਿਆਲਾ ਸੂਟ
    • isro issues warning
      ਅਗਲੇ ਮਹੀਨੇ ਭਾਰਤ 'ਚ ਆਉਣਗੇ 3 ਭਿਆਨਕ ਤੂਫ਼ਾਨ ! ISRO ਨੇ ਦਿੱਤੀ ਚਿਤਾਵਨੀ
    • the craze for   destination weddings   has grown in india
      ਭਾਰਤ 'ਚ ਵਧਿਆ 'ਡੈਸਟਿਨੇਸ਼ਨ ਵੈਡਿੰਗ' ਦਾ ਕ੍ਰੇਜ਼ : ਨਵੇਂ ਸੀਜ਼ਨ ਲਈ ਐਡਵਾਂਸ...
    • young women  grey toned shimmery saree  fashion
      ਮੁਟਿਆਰਾਂ ਨੂੰ ਪਸੰਦ ਆ ਰਹੀਆਂ ਹਨ ਗ੍ਰੇਅ ਟੋਨ ਸ਼ਿਮਰੀ ਸਾੜ੍ਹੀਆਂ
    • apply a rice face pack to enhance facial beauty
      ਚਿਹਰੇ ਦੀ ਸੁੰਦਰਤਾ ਅਤੇ ਚਮਕ ਵਧਾਉਣ ਲਈ ਲਾਓ ਚੌਲਾਂ ਦਾ ਫੇਸਪੈਕ ! ਮਿਲਣਗੇ ਫਾਇਦੇ
    • work is progressing rapidly in six sectors in india
      ਭਾਰਤ 'ਚ 6 ਖੇਤਰਾਂ 'ਚ ਤੇਜ਼ੀ ਨਾਲ ਚੱਲ ਰਿਹੈ ਕੰਮ : ਜੈਫਰੀਜ਼
    • fashion  world  ruffle dress
      ਫੈਸ਼ਨ ਦੀ ਦੁਨੀਆ ’ਚ ਛਾਇਆ ਰਫਲ ਡਰੈੱਸ ਦਾ ਜਲਵਾ
    • pm modi internationla space summit
      ਪੈਰਿਸ 'ਚ ਹੋਇਆ International Space Summit ਦਾ ਆਯੋਜਨ ! PM ਮੋਦੀ ਨੇ...
    • the madness of matcha
      'ਮਾਚਾ' ਦੀ ਵਧਦੀ ਦਿਵਾਨਗੀ, ਭਾਰਤ 'ਚ ਗੂਗਲ ਸਰਚ 'ਚ 1300 ਫੀਸਦੀ ਦਾ ਵਾਧਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +