Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 05, 2025

    6:20:51 PM

  • played 100 tests but did not play a single t20

    100 ਟੈਸਟ ਖੇਡੇ ਪਰ ਨਹੀਂ ਖੇਡਿਆ ਇਕ ਵੀ T-20,...

  • today  s top 10 news

    ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਤੇ...

  • heavy rain alert july 6 imd

    Rain Alert: 6 ਜੁਲਾਈ ਨੂੰ ਪਵੇਗਾ ਭਾਰੀ ਮੀਂਹ,...

  • latest punjab weather update

    ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • New Delhi
  • Beauty Tips: ਘਰ 'ਚ ਇਨ੍ਹਾਂ ਆਸਾਨ ਸਟੈੱਪਸ ਨਾਲ ਕਰੋ ਫੇਸ਼ੀਅਲ, ਚਿਹਰੇ 'ਤੇ ਆਵੇਗਾ ਕੁਦਰਤੀ ਨਿਖਾਰ

LIFE-STYLE News Punjabi(ਲਾਈਫ ਸਟਾਈਲ)

Beauty Tips: ਘਰ 'ਚ ਇਨ੍ਹਾਂ ਆਸਾਨ ਸਟੈੱਪਸ ਨਾਲ ਕਰੋ ਫੇਸ਼ੀਅਲ, ਚਿਹਰੇ 'ਤੇ ਆਵੇਗਾ ਕੁਦਰਤੀ ਨਿਖਾਰ

  • Edited By Aarti Dhillon,
  • Updated: 05 Jul, 2022 04:20 PM
New Delhi
beauty tips  do facials with these easy steps at home
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਚਿਹਰੇ 'ਤੇ ਗਲੋਅ ਬਰਕਰਾਰ ਰੱਖਣ ਲਈ ਉਸ ਦੀ ਚੰਗੀ ਤਰ੍ਹਾਂ ਦੇਖਭਾਲ ਕਰਨੀ ਪੈਂਦੀ ਹੈ। ਇਸ ਲਈ ਆਪਣੀ ਡੇਲੀ ਰੂਟੀਨ 'ਚ ਕਲੀਜਿੰਗ, ਟੋਨਰ ਅਤੇ ਸੀਰਮ ਆਦਿ ਚੀਜ਼ਾਂ ਦੀ ਵਰਤੋਂ ਕਰਨ ਦੇ ਨਾਲ ਮਹੀਨੇ 'ਚ ਇਕ ਵਾਰ ਫੇਸ਼ੀਅਲ ਵੀ ਜ਼ਰੂਰ ਕਰਵਾਉਣਾ ਚਾਹੀਦਾ ਹੈ। ਇਸ ਨਾਲ ਡੈੱਡ ਸਕਿਨ ਸੈਲਸ ਰਿਮੂਵ ਹੋ ਕੇ ਨਵੀਂ ਚਮੜੀ ਬਣਨ 'ਚ ਮਦਦ ਮਿਲਦੀ ਹੈ। ਚਿਹਰੇ ਦੀ ਮਾਲਿਸ਼ ਹੋਣ ਨਾਲ ਬਲੱਡ ਸਰਕੁਲੇਸ਼ਨ ਵਧੀਆ ਹੁੰਦਾ ਹੈ। ਅਜਿਹੇ 'ਚ ਚਮੜੀ ਵਧੀਆ ਹੋਣ ਕਰਕੇ ਨੈਚੁਰਲ ਗਲੋਅ ਕਰਦੀ ਹੈ। ਪਰ ਪਾਰਲਰ 'ਚ ਕੈਮੀਕਲਸ ਪ੍ਰੋਡੈਕਟਸ ਦੀ ਵਰਤੋਂ ਕੀਤੀ ਜਾਂਦੀ ਹੈ। ਪਰ ਅਜਿਹੇ ਪ੍ਰੋਡੈਕਟਸ ਨਾਲ ਖਾਸ ਤੌਰ 'ਤੇ ਸੈਂਸਟਿਵ ਸਕਿਨ 'ਤੇ ਸਾਈਡ ਇਫੈਕਟ ਹੋਣ ਦਾ ਖਤਰਾ ਰਹਿੰਦਾ ਹੈ। ਅਜਿਹੇ 'ਚ ਜੇਕਰ ਤੁਸੀਂ ਫੇਸ਼ੀਅਲ ਕਰਨ ਦਾ ਸੋਚ ਰਹੇ ਹੋ ਤਾਂ ਤੁਸੀਂ ਘਰ 'ਚ ਆਸਾਨੀ ਨਾਲ ਫਰੂਟਸ ਫੇਸ਼ੀਅਲ ਕਰ ਸਕਦੇ ਹੋ ਤਾਂ ਚੱਲੋ ਅੱਜ ਅਸੀਂ ਤੁਹਾਨੂੰ ਸਟੈੱਪ ਬਾਏ ਸਟੈੱਪ ਫਰੂਟ ਫੇਸ਼ੀਅਲ ਕਰਨਾ ਸਿਖਾਉਂਦੇ ਹਾਂ। 

PunjabKesari
ਸਟੈੱਪ-1 ਕਲੀਜ਼ਿੰਗ
ਫੇਸ਼ੀਅਲ ਦੇ ਸਭ ਤੋਂ ਪਹਿਲੇ ਸਟੈੱਪ ਕਲੀਜ਼ਿੰਗ ਨੂੰ ਤੁਸੀਂ ਕੱਚੇ ਦੁੱਧ ਨਾਲ ਕਰ ਸਕਦੇ ਹੋ। ਇਸ ਨਾਲ ਚਮੜੀ ਡੂੰਘਾਈ ਤੋਂ ਸਾਫ ਹੋ ਕੇ ਪੋਸ਼ਿਤ ਹੁੰਦੀ ਹੈ। ਇਸ ਲਈ ਇਕ ਕੌਲੀ 'ਚ 2 ਚਮਚ ਦੁੱਧ ਲਓ। ਫਿਰ ਉਸ ਨੂੰ ਹਲਕੇ ਹੱਥਾਂ ਜਾਂ ਕਾਟਨ ਦੀ ਮਦਦ ਨਾਲ ਚਿਹਰੇ ਅਤੇ ਗਰਦਨ 'ਤੇ ਲਗਾਓ। ਫਿਰ ਦੁੱਧ ਨੂੰ ਚਮੜੀ 'ਚ ਰਚਣ ਤੱਕ ਮਾਲਿਸ਼ ਕਰੋ। 
ਸਟੈੱਪ 2-ਸਕਰਬਿੰਗ
ਸਕਰਬਿੰਗ ਨਾਲ ਡੈੱਡ ਸਕਿਨ ਸੈਲਸ ਸਾਫ ਹੋ ਕੇ ਨਵੀਂ ਚਮੜੀ ਆਉਣ 'ਚ ਮਦਦ ਮਿਲਦੀ ਹੈ। ਪਿੰਪਲਸ, ਦਾਗ-ਧੱਬੇ, ਛਾਈਆਂ ਅਤੇ ਝੁਰੜੀਆਂ ਦੀ ਪ੍ਰੇਸ਼ਾਨੀ ਦੂਰ ਹੋ ਕੇ ਚਿਹਰਾ ਨੈਚੁਰਲੀ ਗਲੋਅ ਕਰਦਾ ਹੈ। ਸਕਰੱਬ ਬਣਾਉਣ ਲਈ ਇਕ ਕੌਲੀ 'ਚ 1 ਟੀ ਸਪੂਨ ਨਿੰਬੂ ਦੇ ਛਿਲਕੇ ਦਾ ਪਾਊਡਰ ਚੁਟਕੀ ਭਰ ਬੇਕਿੰਗ ਸੋਡਾ ਅਤੇ ਗੁਲਾਬ ਜਲ ਦੀਆਂ ਕੁਝ ਬੂੰਦਾਂ ਮਿਕਸ ਕਰੋ। ਤਿਆਰ ਸਕਰੱਬ ਨੂੰ ਚਿਹਰੇ 'ਤੇ ਗਰਦਨ 'ਤੇ ਲਗਾ ਕੇ 2 ਤੋਂ 5 ਮਿੰਟ ਤੱਕ ਹਲਕੇ ਹੱਥਾਂ ਨਾਲ ਸਕਰੱਬ ਕਰੋ। ਤੁਸੀਂ ਇਸ ਦੀ ਥਾਂ ਕੌਫੀ ਪਾਊਡਰ 'ਚ ਗੁਲਾਬ ਜਲ ਮਿਲਾ ਕੇ ਵਰਤੋਂ ਕਰ ਸਕਦੇ ਹੋ। 

PunjabKesari

ਸਟੈੱਪ 3- ਮਾਲਿਸ਼
ਤੀਜੇ ਸਟੈੱਪ 'ਚ ਸ਼ਹਿਦ ਦੀ ਵਰਤੋਂ ਕਰ ਸਕਦੇ ਹੋ। ਔਸ਼ਦੀ ਦੇ ਗੁਣਾਂ ਨਾਲ ਭਰਪੂਰ ਸ਼ਹਿਦ ਨਾਲ ਚਮੜੀ ਨੂੰ ਨਮੀ ਮਿਲਣ ਦੇ ਨਾਲ ਬਲੀਚ ਵੀ ਹੋਵੇਗੀ। ਇਸ ਨੂੰ ਲਗਾਉਣ ਲਈ ਥੋੜ੍ਹੇ ਜਿਹੇ ਸ਼ਹਿਦ ਨੂੰ ਚਿਹਰੇ ਅਤੇ ਗਰਦਨ 'ਤੇ ਮਾਲਿਸ਼ ਕਰਦੇ ਹੋਏ ਲਗਾਓ। ਫਿਰ ਇਸ ਨੂੰ ਕਰੀਬ 10 ਮਿੰਟ ਤੱਕ ਲੱਗਿਆ ਰਹਿਣ ਦਿਓ। ਬਾਅਦ 'ਚ ਇਸ ਨੂੰ ਤਾਜ਼ੇ ਪਾਣੀ ਨਾਲ ਧੋ ਲਓ। 
ਸਟੈੱਪ 4- ਸਟੀਮ 
ਸਟੀਮ ਲੈਣ ਨਾਲ ਚਮੜੀ ਦੇ ਪੋਰਸ ਖੁੱਲ੍ਹਦੇ ਹਨ। ਅਜਿਹੇ 'ਚ ਚਿਹਰੇ 'ਤੇ ਨੈਚੁਰਲੀ ਗਲੋਅ ਆਉਂਦਾ ਹੈ। ਸਟੀਮ ਲੈਣ ਲਈ ਇਕ ਪੈਨ 'ਚ ਉਬਲਿਆ ਪਾਣੀ ਭਰੋ। ਫਿਰ ਚਿਹਰੇ ਨੂੰ ਪੈਨ ਦੇ ਉੱਪਰ ਰੱਖ ਕੇ ਪੈਨ ਅਤੇ ਚਿਹਰੇ ਨੂੰ ਤੌਲੀਏ ਨਾਲ ਇਸ ਤਰ੍ਹਾਂ ਢੱਕ ਕੇ ਰੱਖੋ ਕਿ ਸਾਰੀ ਭਾਫ ਫੇਸ 'ਤੇ ਹੀ ਪਵੇ। ਕਰੀਬ 3-5 ਮਿੰਟ ਭਾਫ ਲਓ। 
ਸਟੈੱਪ 5- ਫੇਸਪੈਕ
ਵੱਖ-ਵੱਖ ਫਲਾਂ ਨੂੰ ਮੈਸ਼ ਕਰਕੇ ਤੁਸੀਂ ਨੈਚੁਰਲ ਫੇਸਪੈਕ ਬਣਾ ਸਕਦੇ ਹਨ। ਇਸ ਨਾਲ ਚਿਹਰਾ ਸਾਫ ਹੋ ਕੇ ਮੁਲਾਇਮ ਅਤੇ ਗਲੋਇੰਗ ਨਜ਼ਰ ਆਵੇਗਾ। ਫਰੂਟ ਫੇਸਪੈਕ ਨੂੰ ਬਣਾਉਣ ਲਈ ਕੇਲਾ, ਖੀਰਾ, ਨਿੰਮ ਦੇ ਪੱਤੇ, ਮੁਲਤਾਨੀ ਮਿੱਟੀ, ਦਹੀ, ਸ਼ਹਿਦ ਆਦਿ ਚੀਜ਼ਾਂ ਨੂੰ ਮਿਕਸੀ 'ਚ ਪਾ ਕੇ ਸਮੂਦ ਜਿਹਾ ਪੇਸਟ ਤਿਆਰ ਕਰੋ। ਤਿਆਰ ਮਿਸ਼ਰਨ ਨੂੰ ਠੰਡਾ ਹੋਣ ਲਈ ਥੋੜ੍ਹੀ ਦੇਰ ਫਰਿੱਜ਼ 'ਚ ਰੱਖ ਦਿਓ। ਤੈਅ ਸਮੇਂ ਬਾਅਦ ਫੇਸਪੈਕ ਨੂੰ ਫਰਿੱਜ਼ 'ਚੋਂ ਕੱਢ ਕੇ 15 ਮਿੰਟ ਜਾਂ ਸੁੱਕਣ ਤੱਕ ਲਗਾਓ। ਬਾਅਦ 'ਚ ਚਿਹਰੇ ਨੂੰ ਤਾਜ਼ੇ ਪਾਣੀ ਨਾਲ ਸਾਫ ਕਰ ਲਓ।

PunjabKesari
ਫੇਸ਼ੀਅਲ ਦੇ ਫਾਇਦੇ
1.ਚਮੜੀ ਡੂੰਘਾਈ ਨਾਲ ਸਾਫ ਹੋ ਕੇ ਗਲੋਅ ਕਰਦੀ ਹੈ।
2. ਡੈੱਡ ਚਮੜੀ ਸੈਲਸ ਸਾਫ ਹੋ ਕੇ ਨਵੀਂ ਚਮੜੀ ਆਉਣ 'ਚ ਮਦਦ ਮਿਲਦੀ ਹੈ।
3. ਚਮੜੀ 'ਚ ਕਸਾਅ ਆਉਣ ਨਾਲ ਚਿਹਰੇ 'ਤੇ ਛੇਤੀ ਝੁਰੜੀਆਂ ਨਹੀਂ ਪੈਂਦੀਆਂ ਹਨ।
4. ਚਿਹਰਾ ਨੈਚੁਰਲੀ ਗਲੋਅ ਕਰਦਾ ਹੈ।
5. ਡਲ ਅਤੇ ਡਰਾਈ ਚਮੜੀ ਦੀ ਪ੍ਰੇਸ਼ਾਨੀ ਦੂਰ ਹੋ ਕੇ ਚਮੜੀ 'ਚ ਨਮੀ ਬਰਕਰਾਰ ਰਹਿੰਦੀ ਹੈ।
6. ਸਭ ਚੀਜ਼ਾਂ ਨੈਚੁਲਰ ਹੋਣ ਕਰਕੇ ਸਾਈਡ ਇਫੈਕਟ ਹੋਣ ਦਾ ਖਤਰਾ ਨਹੀਂ ਹੁੰਦਾ ਹੈ।

  • Beauty Tips
  • Facials
  • Easy Steps
  • Home
  • ਆਸਾਨ ਸਟੈੱਪਸ
  • ਫੇਸ਼ੀਅਲ
  • ਕੁਦਰਤੀ ਨਿਖਾਰ

Beauty Tips:ਫਿਣਸੀਆਂ ਤੇ ਕਿੱਲਾਂ ਦੀ ਸਮੱਸਿਆ ਤੋਂ ਨਿਜ਼ਾਤ ਪਾਉਣ ਲਈ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ, ਹੋਵੇਗਾ ਫ਼ਾਇਦਾ

NEXT STORY

Stories You May Like

  • vastu tips money changes at home
    Vastu Tips : ਨਹੀਂ ਟਿਕਦਾ ਹੱਥ ਵਿਚ ਪੈਸਾ ਤਾਂ ਘਰ 'ਚ ਕਰੋ ਇਹ ਬਦਲਾਅ
  • thakurji flute house vastu tips
    ਘਰ 'ਚ ਇਨ੍ਹਾਂ ਸਥਾਨਾਂ 'ਤੇ ਠਾਕੁਰ ਜੀ ਦੀ ਬੰਸਰੀ ਰੱਖਣ ਨਾਲ ਬਦਲ ਜਾਵੇਗੀ ਕਿਸਮਤ
  • vastu tips dustbin placed
    Vastu Tips : ਇਸ ਜਗ੍ਹਾ 'ਤੇ ਰੱਖਿਆ ਡਸਟਬਿਨ ਬਣਦਾ ਹੈ ਗ਼ਰੀਬੀ ਦਾ ਕਾਰਨ
  • vastu tips counting notes
    Vastu Tips : ਨੋਟ ਗਿਣਦੇ ਅਤੇ ਰੱਖਦੇ ਸਮੇਂ ਨਾ ਕਰੋ ਇਹ ਗਲਤੀਆਂ, ਨਹੀਂ ਤਾਂ ਖ਼ਾਲੀ ਹੋ ਸਕਦੀ ਹੈ ਤਿਜੌਰੀ
  • vastu tips life
    Vastu Tips : ਗ਼ਲਤੀ ਨਾਲ ਵੀ ਦੂਸਰਿਆਂ ਤੋਂ ਨਾ ਲਵੋ ਇਹ ਚੀਜ਼ਾਂ
  • easily insert sim at home
    BSNL ਨੇ ਕਰ'ਤਾ ਕਮਾਲ! ਹੁਣ ਆਸਾਨ ਤਰੀਕੇ ਨਾਲ ਘਰ ਬੈਠੇ ਪਾਓ SIM, ਬਸ ਕਰੋ ਇਹ ਕੰਮ
  • white hair people
    ਸਮੇਂ ਤੋਂ ਪਹਿਲਾਂ ‘ਚਿੱਟੇ’ ਹੋ ਰਹੇ ‘ਵਾਲਾਂ’ ਨੂੰ ਇਨ੍ਹਾਂ ਘਰੇਲੂ ਨੁਸਖਿਆਂ ਨਾਲ ਕਰੋ ਮੁੜ ਤੋਂ ‘ਕਾਲਾ’
  • vastu tips clay luck
    ਮਿੱਟੀ ਦੀਆਂ ਬਣੀਆਂ ਇਹ ਚੀਜ਼ਾਂ ਚਮਕਾਉਣਗੀਆਂ ਤੁਹਾਡੀ ਕਿਸਮਤ, ਘਰ 'ਚ ਹੋਵੇਗੀ ਧਨ ਦੀ ਬਰਸਾਤ
  • today  s top 10 news
    ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਤੇ ਕਾਂਗਰਸੀ ਆਗੂ 6 ਸਾਲਾਂ ਲਈ...
  • latest punjab weather update
    ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ
  • heavy rain expected across punjab in july
    ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...
  • warning floods can strike area of bhagat singh colony jalandhar at any time
    ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ
  • major action against sho hardev singh in jalandhar
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
  • shopkeepers of sahadev market protested by closing the market
    ਸਟੇਟ GST ਦੀ ਛਾਪੇਮਾਰੀ ਦੇ ਵਿਰੋਧ ’ਚ ਸਹਿਦੇਵ ਮਾਰਕੀਟ ਦੇ ਦੁਕਾਨਦਾਰਾਂ ਨੇ...
  • 101 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਦੇ ਤਹਿਤ 101 ਨਸ਼ਾ ਸਮੱਗਲਰ ਗ੍ਰਿਫ਼ਤਾਰ
  • punjab weather update
    ਪੰਜਾਬ 'ਚ 6 ਤੇ 7 ਜੁਲਾਈ ਲਈ ਵੱਡੀ ਭਵਿੱਖਬਾਣੀ! ਅੱਧੇ ਤੋਂ ਵੱਧ ਜ਼ਿਲ੍ਹੇ ਹੋਣਗੇ...
Trending
Ek Nazar
latest punjab weather update

ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ

azerbaijan billion investment in pakistan

ਪਾਕਿਸਤਾਨ 'ਚ ਅਰਬਾਂ ਡਾਲਰ ਦਾ ਨਿਵੇਸ਼ ਕਰੇਗਾ ਅਜ਼ਰਬਾਈਜਾਨ

heavy rain expected across punjab in july

ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...

interesting incident with thief

ਮੂਸਾ ਭੱਜਾ ਮੌਤ ਤੋਂ ਅੱਗੇ ਮੌਤ ਖੜੀ! ਚੋਰ ਨਾਲ ਵਾਪਰੀ ਦਿਲਚਸਪ ਘਟਨਾ

tourist bus fall in river

ਨਦੀ 'ਚ ਡਿੱਗੀ ਯਾਤਰੀ ਬੱਸ, ਸੱਤ ਲੋਕਾਂ ਦੀ ਮੌਤ

warning floods can strike area of bhagat singh colony jalandhar at any time

ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ

major action against sho hardev singh in jalandhar

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ

big accident in punjab

ਪੰਜਾਬ 'ਚ ਵੱਡਾ ਹਾਦਸਾ! ਮਜ਼ਦੂਰਾਂ ਨਾਲ ਭਰੀ ਗੱਡੀ ਨਹਿਰ 'ਚ ਡਿੱਗੀ, ਇਕ ਨੌਜਵਾਨ...

two floats from sikhs of america included in national parade

ਅਮੈਰਿਕਨ ਅਜ਼ਾਦੀ ਦਿਹਾੜੇ ’ਤੇ ਕੱਢੀ ਨੈਸ਼ਨਲ ਪਰੇਡ ’ਚ ਸਿੱਖਸ ਆਫ ਅਮੈਰਿਕਾ ਦੇ ਦੋ...

big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

jalandhar s shahkot ranked first in country received a reward of rs 1 5 crore

ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

heavy rain alert issued for 14 districts in punjab

ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ...

czech mountaineer klara kolochova died   nanga parbat

ਚੈੱਕ ਪਰਬਤਾਰੋਹੀ ਕਲਾਰਾ ਕੋਲੋਚੋਵਾ ਦੀ ਨੰਗਾ ਪਰਬਤ 'ਤੇ ਚੜ੍ਹਾਈ ਕਰਦੇ ਸਮੇਂ ਮੌਤ

iran resumes international flights

ਈਰਾਨ ਨੇ ਮੁੜ ਸ਼ੁਰੂ ਕੀਤੀਆਂ ਅੰਤਰਰਾਸ਼ਟਰੀ ਉਡਾਣਾਂ

pet lion injures three people

'ਪਾਲਤੂ' ਸ਼ੇਰ ਨੇ ਜ਼ਖਮੀ ਕਰ 'ਤੇ ਬੱਚਿਆਂ ਸਣੇ ਤਿੰਨ ਲੋਕ, ਮਾਲਕ ਗ੍ਰਿਫ਼ਤਾਰ

ac coach hirakud express tt coach without reservation travel

AC ਕੋਚ 'ਚ ਉਦਾਸ ਬੈਠੀ ਸੀ ਖੂਬਸੂਰਤ ਔਰਤ, ਤਦੇ ਟੀਟੀ ਦੀ ਪਈ ਨਜ਼ਰ ਤੇ ਪੈ ਗਿਆ...

indian flags hoisted in balochistan  slogans raised

ਬਲੋਚਿਸਤਾਨ 'ਚ ਲਹਿਰਾਏ ਗਏ ਭਾਰਤੀ ਝੰਡੇ, ਭਾਰਤ ਦੇ ਹੱਕ 'ਚ ਨਾਅਰੇਬਾਜ਼ੀ

bus overturns in germany

ਯਾਤਰੀਆਂ ਨਾਲ ਭਰੀ ਬੱਸ ਪਲਟੀ, 20 ਤੋਂ ਵਧੇਰੇ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • golden time of these zodiac signs starting in sawan
      ਸ਼ੁਰੂ ਹੋ ਰਿਹਾ ਗੋਲਡਨ ਸਮਾਂ, ਸਾਵਣ 'ਚ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ...
    • facebook account hacked recover
      ਕੀ ਤੁਹਾਡਾ ਵੀ Facebook Account ਹੋ ਗਿਆ ਹੈਕ! ਤਾਂ ਇੰਝ ਕਰੋ ਰਿਕਵਰ
    • major orders issued to owners of vacant plots in punjab
      ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
    • jalandhar s air has become clear the mountains of himachal are visible
      ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
    • ration card depot holder central government
      ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 5 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ
    • this thing is the food of virtues
      ਗੁਣਾਂ ਦੀ ਖਾਣ ਹੈ ਇਹ ਚੀਜ਼! ਜਾਣ ਲਓ ਇਸ ਦੇ ਖਾਣ ਦੇ ਫਾਇਦੇ
    • powercom  connection  electricity department
      ਹੈਰਾਨੀਜਨਕ ! ਇਤਰਾਜ਼ ਦੇ ਬਾਵਜੂਦ, 4000 ਕਿਲੋਵਾਟ ਵਾਲੇ ਕੁਨੈਕਸ਼ਨ ’ਚ ਮਾਲਕ ਦਾ...
    • punjab will no longer have to visit offices for property registration
      ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
    • powercom electricity connection employee
      ਪਾਵਰਕਾਮ ਨੇ ਵੱਡੇ ਪੱਧਰ "ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨ ਵਾਲਿਆਂ ਦੀ...
    • google pay paytm will be closed
      Google pay, Paytm ਹੋ ਜਾਣਗੇ ਬੰਦ! ਜਾਰੀ ਹੋਇਆ ALERT, ਕਰ ਲਓ ਕੈਸ਼ ਦਾ ਬੰਦੋਬਸਤ
    • direct flight from adampur airport to delhi will start soon
      ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
    • ਲਾਈਫ ਸਟਾਈਲ ਦੀਆਂ ਖਬਰਾਂ
    • thread work lehenga choli are giving stylish look to young girls
      ਮੁਟਿਆਰਾਂ ਨੂੰ ਸਟਾਈਲਿਸ਼ ਲੁਕ ਦੇ ਰਹੇ ਹਨ ਥ੍ਰੈਡ ਵਰਕ ਲਹਿੰਗਾ ਚੋਲੀ
    • keep these things in mind while cleaning the tv screen
      TV screen ਸਾਫ ਕਰਦੇ ਸਮੇਂ ਇਨ੍ਹਾਂ ਚੀਜ਼ਾਂ ਦਾ ਰੱਖੋ ਧਿਆਨ! ਨਹੀਂ ਤਾਂ...
    • relationships with huge age gap are increasing in india
      ਕਿਉਂ ਭਾਬੀਆਂ ਦੇ ਪਿਆਰ 'ਚ ਪੈਦੇ ਨੇ ਮੁੰਡੇ! ਕੋਈ ਵਿਆਹੀ ਤੇ ਕੋਈ 20 ਸਾਲ...
    • frill skirt dress giving a modern look to young women
      ਮੁਟਿਆਰਾਂ ਨੂੰ ਮਾਡਰਨ ਲੁਕ ਦੇ ਰਹੀ ਫਰਿਲ ਸਕਰਟ ਡ੍ਰੈਸ
    • heart attack disease body symptoms
      Heart ਫੇਲ੍ਹ ਹੋਣ ਤੋਂ ਪਹਿਲਾਂ ਸਰੀਰ ਦਿੰਦਾ ਹੈ ਚਿਤਾਵਨੀ, ਇਹ ਲੱਛਣ ਨਾਲ ਕਰੋ...
    • angrakha design suits are giving a unique look to young women
      ਮੁਟਿਆਰਾਂ ਨੂੰ ਯੂਨੀਕ ਲੁਕ ਦੇ ਰਹੇ ਅੰਗਰਖਾ ਡਿਜ਼ਾਈਨ ਦੇ ਸੂਟ
    • girl who went abroad suddenly disappeared
      ਵਿਆਹ ਜਾਂ ਫਿਰ ਕੁਝ ਹੋਰ ਮਕਸਦ! ਵਿਆਹ ਲਈ ਵਿਦੇਸ਼ ਗਈ ਲੜਕੀ ਅਚਾਨਕ ਹੋਈ ਗਾਇਬ
    • when and why do clouds erupt
      ਕਦੋਂ ਤੇ ਕਿਉਂ ਫਟਦੇ ਨੇ ਬਦਲ ਅਤੇ ਕਿਵੇਂ ਕਰੀਏ ਬਚਾਅ? ਜਾਣੋਂ ਸਭ ਕੁਝ
    • do you know why people knee down to express their love
      ਕੀ ਤੁਹਾਨੂੰ ਪਤਾ ਹੈ ਪਿਆਰ ਦਾ ਇਜ਼ਹਾਰ ਕਰਨ ਲਈ ਗੋਡਿਆਂ ਭਾਰ ਕਿਉਂ ਬੈਠਦੇ ਹਨ ਲੋਕ?
    • white outfits are giving women a royal look
      ਵ੍ਹਾਈਟ ਆਊਟਫਿੱਟਸ ਔਰਤਾਂ ਦੀ ਲੁੱਕ ਨੂੰ ਲਗਾ ਰਹੇ ਚਾਰ ਚੰਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +