Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    4:02:48 PM

  • supreme court  cancellation of elections

    ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ...

  • special dgp makes major revelation regarding lpu controversy

    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ!...

  • baba bageshwar dhirendra shastri punjab

    ਪੰਜਾਬ ਨੂੰ ਲੈ ਕੇ ਬਾਬਾ ਬਾਗੇਸ਼ਵਰ ਧੀਰੇਂਦਰ ਸ਼ਾਸਤਰੀ...

  • no tariffs

    'ਨਹੀਂ ਲੱਗੇਗਾ ਟੈਰਿਫ਼..!', ਅਮਰੀਕਾ ਨੇ ਭਾਰਤ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • New Delhi
  • Beauty Tips: ਨਹੁੰਆਂ ਨੂੰ ਵਾਰ-ਵਾਰ ਟੁੱਟਣ ਤੋਂ ਬਚਾਉਣਗੇ ਇਹ ਨੁਕਤੇ, ਜ਼ਰੂਰ ਅਪਣਾਓ

LIFE-STYLE News Punjabi(ਲਾਈਫ ਸਟਾਈਲ)

Beauty Tips: ਨਹੁੰਆਂ ਨੂੰ ਵਾਰ-ਵਾਰ ਟੁੱਟਣ ਤੋਂ ਬਚਾਉਣਗੇ ਇਹ ਨੁਕਤੇ, ਜ਼ਰੂਰ ਅਪਣਾਓ

  • Edited By Aarti Dhillon,
  • Updated: 01 Jul, 2022 05:00 PM
New Delhi
beauty tips  here are some tips to help breaking your nails
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਨਹੁੰਆਂ ‘ਚ ਜ਼ਿਆਦਾਤਰ ਇਹ ਸਮੱਸਿਆ ਸਾਹਮਣੇ ਆਉਂਦੀ ਹੈ ਕਿ ਉਹ ਛੇਤੀ ਵਧਦੇ ਨਹੀਂ,ਸਗੋਂ ਟੁੱਟ ਜਾਂਦੇ ਹਨ। ਨਹੁੰਆਂ ਦਾ ਥੋੜ੍ਹਾ ਵੱਧ ਕੇ ਟੁੱਟ ਜਾਣਾ ਉਨ੍ਹਾਂ ਕੁੜੀਆਂ ਲਈ ਸਮੱਸਿਆ ਬਣ ਜਾਂਦਾ ਹੈ। ਜੋ ਨਹੁੰ ਵਧਾ ਕੇ ਉਨ੍ਹਾਂ ਨੂੰ ਆਪਣੀ ਸੁੰਦਰਤਾ ਦਾ ਹਿੱਸਾ ਬਣਾਉਣਾ ਚਾਹੁੰਦੀਆਂ ਹਨ। ਇਸ ਸਮੱਸਿਆ ਦਾ ਵਧੇਰੇ ਸਬੰਧ ਹੁੰਦਾ ਹੈ ਖਾਣ-ਪੀਣ ਨਾਲ। ਭੋਜਨ ‘ਚ ਪ੍ਰੋਟੀਨ ਅਤੇ ਕੈਲਸ਼ੀਅਮ ਦੀ ਕਮੀ ਨਾਲ ਨਹੁੰ ਨਹੀਂ ਵਧਦੇ। ਜੇਕਰ ਕੁੱਝ ਵੱਧ ਵੀ ਜਾਂਦੇ ਹਨ ਤਾਂ ਛੇਤੀ ਟੁੱਟ ਜਾਂਦੇ ਹਨ। ਇਸ ਲਈ ਸਭ ਤੋਂ ਪਹਿਲਾਂ ਸੰਤੁਲਿਤ ਭੋਜਨ ਦੀ ਵਰਤੋਂ ਕਰੋ, ਜਿਸ ‘ਚ ਸੋਇਆਬੀਨ, ਦਾਲਾਂ, ਪਨੀਰ, ਦਹੀਂ ਅਤੇ ਦੁੱਧ ਆਦਿ ਪ੍ਰੋਟੀਨ ਦੇ ਚੰਗੇ ਸਰੋਤ ਹੋਣ।

PunjabKesari
ਇਹ ਤਾਂ ਅਸੀਂ ਸਾਰੇ ਜਾਣਦੇ ਹੀ ਹਾਂ ਕਿ ਹੱਥਾਂ ਨੂੰ ਖੂਬਸੂਰਤ ਬਣਾਉਣ ਲਈ ਨਹੁੰਆਂ ਦਾ ਖ਼ਾਸ ਰੋਲ ਹੁੰਦਾ ਹੈ। ਨਹੁੰ ਲੰਬੇ ਅਤੇ ਸਾਫ-ਸੁਥਰੇ ਹੋਣ ਤਾਂ ਉਸ ‘ਤੇ ਕੀਤਾ ਗਿਆ ਨੇਲਆਰਟ ਵੀ ਓਨਾ ਹੀ ਸੋਹਣਾ ਲੱਗਦਾ ਹੈ। ਕਈ ਵਾਰ ਕੁੱਝ ਕੁੜੀਆਂ ਇਸ ਨੂੰ ਵਧਾਉਣ ਦੀ ਕੋਸ਼ਿਸ਼ ਤਾਂ ਕਰਦੀਆਂ ਹੀ ਹਨ ਪਰ ਇਹ ਕਮਜ਼ੋਰੀ ਜਾਂ ਫਿਰ ਪੂਰੀ ਦੇਖਭਾਲ ਨਾ ਕਰਨ ਦੀ ਵਜ੍ਹਾ ਨਾਲ ਟੁੱਟਣ ਲੱਗਦੇ ਹਨ। ਜੇ ਤੁਸੀਂ ਵੀ ਇਸ ਸਮੱਸਿਆ ਤੋਂ ਪ੍ਰੇਸ਼ਾਨ ਹੋ ਤਾਂ ਇਸ ਨੂੰ ਲੰਬਾ ਅਤੇ ਮਜ਼ਬੂਤ ਬਣਾਉਣ ਲਈ ਕੁੱਝ ਘਰੇਲੂ ਨੁਸਖ਼ਿਆਂ ਦੀ ਵਰਤੋਂ ਕਰ ਸਕਦੇ ਹੋ, ਜਿਸ ਨਾਲ ਤੁਹਾਡੇ ਹੱਥ ਵੀ ਖੂਬਸੂਰਤ ਲੱਗਣਗੇ।

ਐਪਲ ਸਾਈਡਰ ਵਿਨੇਗਰ — ਇਸ ਨਾਲ ਤੁਸੀਂ ਟੁੱਟਦੇ ਹੋਏ ਨਹੁੰਆਂ ਤੋਂ ਬੇਹੱਦ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ। ਇਸ ਲਈ ਐਪਲ ਸਾਈਡਰ ਵਿਨੇਗਰ ਨੂੰ ਪਾਣੀ ‘ਚ ਮਿਲਾਓ ਅਤੇ ਇਸ ‘ਚ ਨਹੁੰਆਂ ਨੂੰ ਕੁਝ ਮਿੰਟਾਂ ਲਈ ਡੁੱਬੋ ਕੇ ਰੱਖੋ। ਇਸ ਉਪਾਅ ਨੂੰ ਦਿਨ ‘ਚ ਕਈ ਵਾਰ ਕਰੋ। ਇਸ ਨਾਲ ਨਹੁੰਆਂ ‘ਚ ਨਿਖਾਰ ਵੀ ਕਾਫ਼ੀ ਆਵੇਗਾ।

PunjabKesari

ਵਿਟਾਮਿਨ ਈ ਦੇ ਕੈਪਸੂਲ — ਨਹੁੰਆਂ ਨੂੰ ਮਜ਼ਬੂਤ ਬਣਾਉਣ ਲਈ ਵਿਟਾਮਿਨ ਈ ਦੇ ਕੈਪਸੂਲ ਨੂੰ ਤੋੜ ਕੇ ਇਸ ‘ਚੋਂ ਤੇਲ ਕੱਢ ਲਓ ਅਤੇ ਰਾਤ ਨੂੰ ਸੌਣ ਤੋਂ ਪਹਿਲਾਂ ਇਸ ਨਾਲ ਆਪਣੇ ਨਹੁੰਆਂ ਦੀ 10 ਮਿੰਟ ਤੱਕ ਮਸਾਜ ਕਰੋ। ਇਸ ਨੂੰ ਲਗਾਤਾਰ 2 ਤੋਂ 3 ਹਫਤਿਆਂ ਤੱਕ ਕਰਨ ਨਾਲ ਤੁਹਾਡੇ ਨਹੁੰ ਟੁੱਟਣੇ ਬੰਦ ਹੋ ਜਾਣਗੇ ਅਤੇ ਇਸ ਦੀ ਲੰਬਾਈ ਵੀ ਵਧੇਗੀ।
ਟੀ ਟ੍ਰੀ ਆਇਲ — ਟੀ ਟ੍ਰੀ ਆਇਲ ‘ਚ ਵਿਟਾਮਿਨ ਈ ਭਰਪੂਰ ਮਾਤਰਾ ‘ਚ ਮੌਜੂਦ ਹੁੰਦਾ ਹੈ ਜੋ ਨਹੁੰਆਂ ਨੂੰ ਟੁੱਟਣ ਤੋਂ ਬਚਾਉਂਦਾ ਹੈ।

PunjabKesari
ਨਾਰੀਅਲ ਤੇਲ — ਟੁੱਟਦੇ ਹੋਏ ਨਹੁੰਆਂ ਨੂੰ ਮਜ਼ਬੂਤ ਕਰਨ ਲਈ ਨਾਰੀਅਲ ਦਾ ਤੇਲ ਕਾਫ਼ੀ ਫ਼ਾਇਦੇਮੰਦ ਹੈ। ਇਸ ਦੀ ਵਰਤੋਂ ਕਰਨ ਲਈ ਨਾਰੀਅਲ ਤੇਲ ਨੂੰ ਹਲਕਾ ਕੋਸਾ ਕਰ ਲਓ ਅਤੇ ਫਿਰ ਆਪਣੇ ਨਹੁੰਆਂ ਨੂੰ ਇਸ ਤੇਲ ‘ਚ 5 ਮਿੰਟ ਤੱਕ ਡੁਬਾਓ। ਇਸ ਉਪਾਅ ਨੂੰ ਦਿਨ ‘ਚ 2 ਵਾਰ ਕਰੋ ਅਤੇ ਰਾਤ ਨੂੰ ਸੌਣ ਤੋਂ ਪਹਿਲਾਂ ਕਰੋ।

  • Beauty Tips
  • some tips
  • breaking nails
  • ਨਹੁੰ
  • ਨੁਕਤੇ

Beauty Tips: ਕਾਲੇ ਬੁੱਲ੍ਹਾਂ ਨੂੰ ਕੁਦਰਤੀ ਗੁਲਾਬੀ ਕਰਨ ਲਈ ਲਗਾਓ ਇਹ ਹੋਮਮੇਡ ਲਿਪਬਾਮ

NEXT STORY

Stories You May Like

  • follow these tips to prevent kidney stones
    Kidney Stone ਤੋਂ ਬਚਣ ਲਈ ਅਪਣਾਓ ਇਹ 'ਨੁਸਖੇ' ! ਹੋਣ ਚਮਤਕਾਰੀ ਫਾਇਦੇ
  • potatoes turn black after being cut try these tips
    ਆਲੂ ਕੱਟਣ ਤੋਂ ਬਾਅਦ ਹੋ ਜਾਂਦੇ ਹਨ ਕਾਲੇ ਤਾਂ ਅਪਣਾਓ ਇਹ ਨੁਸਖੇ ! ਰਹਿਣਗੇ ਜ਼ਿਆਦਾ ਸਮੇਂ ਲਈ ਫ੍ਰੈਸ਼
  • earthquake
    5 ਵਾਰ ਭੂਚਾਲ ਦੇ ਲੱਗੇ ਝਟਕਿਆਂ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਸਹਿਮੇ ਲੋਕ
  • cbse schools teachers 3 times attendance
    ਅਧਿਆਪਕਾਂ ਦੀ 3 ਵਾਰ ਲੱਗਿਆ ਕਰੇਗੀ ਹਾਜ਼ਰੀ! ਨਹੀਂ ਤਾਂ ਕੱਟੀ ਜਾਵੇਗੀ ਤਨਖ਼ਾਹ, ਸ਼ਿਮਲਾ 'ਚ ਹੋ ਗਿਆ ਐਲਾਨ
  • vicky kaushal  s first look from   love   war   released
    "ਲਵ ਐਂਡ ਵਾਰ" ਤੋਂ ਵਿੱਕੀ ਕੌਸ਼ਲ ਦਾ ਪਹਿਲਾ ਲੁੱਕ ਜਾਰੀ
  • comedian cancels three shows due to   threats
    ਕਾਮੇਡੀਅਨ ਪੁਲਕਿਤ ਮਨੀ ਨੇ "ਵਾਰ-ਵਾਰ ਮਿਲ ਰਹੀਆਂ ਧਮਕੀਆਂ" ਕਾਰਨ 3 ਸ਼ੋਅ ਕੀਤੇ ਰੱਦ
  • malaysia warning
    ਮਲੇਸ਼ੀਆ ਨੇ ਭਾਰਤੀਆਂ ਨੂੰ ਦੇ'ਤੀ ਚਿਤਾਵਨੀ ! ਸਫ਼ਰ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ
  • smart tips for applying mascara to your eyelashes
    ਪਲਕਾਂ 'ਤੇ 'ਮਸਕਾਰਾ’ ਲਗਾਉਣ ਦੇ ਸਮਾਰਟ ਟਿਪਸ
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ ਭੰਨੇ...
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
Trending
Ek Nazar
avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • women  preference  baby pink color  dress
      ਗਰਮੀਆਂ ’ਚ ਔਰਤਾਂ ਨੂੰ ਪਸੰਦ ਆ ਰਹੀ ਬੇਬੀ ਪਿੰਕ ਕਲਰ ਦੀ ਡਰੈੱਸ
    • benefits of eating paan
      ਪਾਨ ਖਾਣ ਦੇ ਫਾਇਦੇ
    • what is the right way to make poha
      ਘਰ 'ਚ ਪੋਹਾ ਬਣਾਉਣ ਦਾ ਕੀ ਹੈ ਸਹੀ ਤਰੀਕਾ
    • mix this white substance with coconut oil and apply it
      ਨਾਰੀਅਲ ਤੇਲ ’ਚ ਮਿਲਾ ਕੇ ਲਗਾਓ ਇਹ ਸਫੇਦ ਚੀਜ਼, ਜਾਣੋ ਫਾਇਦੇ
    • mobile phone usage are causing hormonal imbalances in underage girls
      ਪੜ੍ਹਾਈ ਦਾ ਤਣਾਅ, ਜੰਕ ਫੂਡ ਤੇ ਮੋਬਾਈਲ ਵਧਾ ਰਹੇ ਨੇ ਨਾਬਾਲਗ ਕੁੜੀਆਂ ’ਚ ਹਾਰਮੋਨ...
    • festive season  multi colored dress  young women
      ਫੈਸਟੀਵਲ ਸੀਜ਼ਨ ‘ਚ ਛਾਈ ‘ਵਾਈਬ੍ਰੈਂਟ ਤੇ ਮਲਟੀ ਕਲਰ ਡਰੈੱਸ’
    • you can do a hair spa at home
      ਘਰ 'ਤੇ ਹੀ ਕਰ ਸਕਦੇ ਹੋ 'ਹੇਅਰ ਸਪਾ’, ਜਾਣੋ ਤਰੀਕਾ
    • smart tips for applying mascara to your eyelashes
      ਪਲਕਾਂ 'ਤੇ 'ਮਸਕਾਰਾ’ ਲਗਾਉਣ ਦੇ ਸਮਾਰਟ ਟਿਪਸ
    • ufo in iran
      ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ
    • women  transparent footwear  craze
      ਔਰਤਾਂ ’ਚ ਵਧਿਆ ਟ੍ਰਾਂਸਪੇਰੈਂਟ ਫੁੱਟਵੀਅਰ ਦਾ ਕ੍ਰੇਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +