Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    9:52:42 AM

  • us mp writes letter regarding parvinder jhota case

    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ...

  • sir supreme court

    SIR ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ...

  • shooting at an american school

    ਅਮਰੀਕੀ ਸਕੂਲ 'ਚ ਚੱਲੀਆਂ ਗੋਲੀਆਂ: 4 ਬੱਚਿਆਂ ਅਤੇ...

  • dussehra will not be celebrated in mansa this year

    ਮਾਨਸਾ 'ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸ਼ਹਿਰਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • 'ਪਿੰਪਲਸ' ਦੀ ਸਮੱਸਿਆ ਤੋਂ ਪਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ, ਰਾਹਤ ਪਾਉਣ ਲਈ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ

LIFE-STYLE News Punjabi(ਲਾਈਫ ਸਟਾਈਲ)

'ਪਿੰਪਲਸ' ਦੀ ਸਮੱਸਿਆ ਤੋਂ ਪਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ, ਰਾਹਤ ਪਾਉਣ ਲਈ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ

  • Edited By Rajwinder Kaur,
  • Updated: 20 Jun, 2022 04:13 PM
Jalandhar
beauty tips  pimples  problems  relief  household items  use
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਗਰਮੀਆਂ ਵਿੱਚ ਬਹੁਤ ਸਾਰੇ ਲੋਕਾਂ ਦੇ ਚਿਹਰੇ ’ਤੇ ਪਿੰਪਲਸ ਹੋ ਜਾਂਦੇ ਹਨ। ਪਿੰਪਲਸ ਨਾਲ ਲੋਕ ਚਿਹਰੇ ’ਤੇ ਹੋਣ ਵਾਲੀ ਖੁਜਲੀ ਤੋਂ ਪ੍ਰੇਸ਼ਾਨ ਰਹਿੰਦੇ ਹਨ, ਜਿਸ ਨਾਲ ਸਰੀਰ ’ਤੇ ਛੋਟੇ-ਛੋਟੇ ਦਾਣੇ ਹੋ ਜਾਂਦੇ ਹਨ। ਇਨ੍ਹਾਂ ਤੋਂ ਰਾਹਤ ਪਾਉਣ ਲਈ ਅਸੀਂ ਬਹੁਤ ਸਾਰੀਆਂ ਚੀਜ਼ਾਂ ਦਾ ਇਸਤੇਮਾਲ ਕਰਦੇ ਹਾਂ। ਇਸ ਦੇ ਬਾਵਜੂਦ ਕੋਈ ਫ਼ਾਇਦਾ ਨਹੀਂ ਮਿਲਦਾ। ਦਰਅਸਲ ਪਸੀਨੇ ਦੀਆਂ ਗ੍ਰੰਥੀਆਂ ਦਾ ਮੂੰਹ ਬੰਦ ਹੋਣ ਨਾਲ ਸਾਡੇ ਸਰੀਰ ਅਤੇ ਚਿਹਰੇ ’ਤੇ ਛੋਟ-ਛੋਟੇ ਦਾਣੇ ਨਿਕਲ ਆਉਂਦੇ ਹਨ, ਜਿਨ੍ਹਾਂ ਨੂੰ ਅਸੀਂ ਪਿੰਪਲਸ ਕਹਿੰਦੇ ਹਾਂ। ਇਨ੍ਹਾਂ ਪਿੰਪਲਸ ਤੋਂ ਛੁਟਕਾਰਾ ਪਾਉਣ ਲਈ ਕਿਹੜੀਆਂ ਚੀਜ਼ਾਂ ਦੀ ਵਰਤੋ ਕਰਨੀ ਚਾਹੀਦੀ ਹੈ, ਦੇ ਬਾਰੇ ਦੱਸਾਂਗੇ....

ਮੁਲਤਾਨੀ ਮਿੱਟੀ 
ਮੁਲਤਾਨੀ ਮਿੱਟੀ ਪਿੰਪਲਸ ਲਈ ਬਹੁਤ ਫ਼ਾਇਦੇਮੰਦ ਹੈ। ਗਰਮੀਆਂ ਵਿੱਚ ਮੁਲਤਾਨੀ ਮਿੱਟੀ ਨਾਲ ਚਮੜੀ ’ਤੇ ਹੋਣ ਵਾਲੀਆਂ ਕਈ ਸਮੱਸਿਆਵਾਂ ਨੂੰ ਦੂਰ ਕੀਤਾ ਜਾ ਸਕਦਾ ਹੈ। ਇਸ ਲਈ 5 ਚਮਚ ਮੁਲਤਾਨੀ ਮਿੱਟੀ ਵਿੱਚ ਗੁਲਾਬ ਜਲ ਮਿਲਾ ਕੇ ਪੇਸਟ ਬਣਾਓ। ਫਿਰ ਇਸ ਨੂੰ ਪਿੰਪਲਸ ’ਤੇ ਲਗਾਓ, ਜਿਸ ਪਿੰਪਲਸ ਠੀਕ ਹੋ ਜਾਣਗੇ।

ਖੀਰਾ 
ਖੀਰੇ ’ਚ ਪਾਣੀ ਦੀ ਜ਼ਿਆਦਾ ਮਾਤਰਾ ਹੁੰਦੀ ਹੈ ਅਤੇ ਸਰੀਰ ਨੂੰ ਠੰਡਾ ਰੱਖਣ ’ਚ ਮਦਦ ਮਿਲਦੀ ਹੈ। ਪਿੰਪਲਸ ਨੂੰ ਦੂਰ ਕਰਨ ਲਈ 1 ਗਿਲਾਸ ਪਾਣੀ ਵਿੱਚ ਨਿੰਬੂ ਦਾ ਰਸ ਤੇ ਖੀਰੇ ਦੇ ਪਤਲੇ ਸਲਾਈਸ ਕੱਟ ਕੇ ਮਿਲਾ ਲਓ। ਕੁਝ ਸਮੇਂ ਬਾਅਦ ਇਨ੍ਹਾਂ ਟੁਕੜਿਆਂ ਨੂੰ ਚਿਹਰੇ ’ਤੇ ਰੱਖੋ। ਇਸ ਨਾਲ ਪਿੰਪਲਸ ਦੂਰ ਹੋਣਗੇ। 

ਐਲੋਵੇਰਾ 
ਪਿੰਪਲਜ਼ ’ਤੇ ਐਲੋਵੇਰਾ ਲਗਾਉਣ ਨਾਲ ਫ਼ਾਇਦਾ ਹੁੰਦਾ ਹੈ। ਇਸੇ ਲਈ ਦਿਨ ’ਚ ਇਕ ਵਾਰ ਪਿੰਪਲਸ ’ਤੇ ਐਲੋਵੀਰਾ ਜ਼ਰੂਰ ਲਗਾਓ ਅਤੇ 15-20 ਮਿੰਟ ਬਾਅਦ ਸਾਫ਼ ਪਾਣੀ ਨਾਲ ਚਿਹਰਾ ਧੋ ਲਓ। ਅਜਿਹਾ ਕਰਨ ਨਾਲ ਪਿੰਪਲਸ ਠੀਕ ਹੋ ਜਾਣਗੇ ।

ਨਾਰੀਅਲ ਦਾ ਤੇਲ 
ਨਾਰੀਅਲ ਦੇ ਤੇਲ ਵਿੱਚ ਕਪੂਰ ਮਿਲਾ ਕੇ ਲਗਾਉਣ ਨਾਲ ਚਿਹਰੇ ਦੇ ਪਿੰਪਲਸ ਦੂਰ ਹੋ ਜਾਂਦੇ ਹਨ। ਇਸ ਨਾਲ ਸਰੀਰ ਨੂੰ ਠੰਡਕ ਮਿਲਦੀ ਹੈ ਅਤੇ ਚਮੜੀ ਤੇ ਗਰਮੀ ਨਾਲ ਹੋਣ ਵਾਲੀਆਂ ਸਮੱਸਿਆਵਾਂ ਠੀਕ ਹੋ ਜਾਂਦੀਆਂ ਹਨ।

ਚੰਦਨ ਦਾ ਪਾਊਡਰ 
ਚੰਦਨ ਦਾ ਪਾਊਡਰ ਲਗਾਉਣ ਨਾਲ ਚਿਹਰੇ ’ਤੇ ਪਿੰਪਲਸ ਤੋਂ ਰਾਹਤ ਮਿਲਦੀ ਹੈ। ਇਸਦੇ ਲਈ ਚੰਦਨ ਦੇ ਪਾਊਡਰ ਦਾ ਲੇਪ ਬਣਾ ਲਵੋ ਅਤੇ ਚਿਹਰੇ ’ਤੇ 10 ਮਿੰਟ ਲਈ ਲਗਾਓ। ਚੰਦਨ ਦੇ ਪਾਊਡਰ ਦਾ ਲੇਪ ਬਣਾਉਣ ਲਈ ਗੁਲਾਬ ਜਲ ਨੂੰ ਚੰਦਨ ਦੇ ਪਾਊਡਰ ਵਿੱਚ ਮਿਲਾਓ ਅਤੇ ਇਸ ਨੂੰ ਚਿਹਰੇ ’ਤੇ ਲਗਾ ਲਓ।

ਤੁਲਸੀ
ਪਿੰਪਲਸ ਠੀਕ ਕਰਨ ਲਈ ਤੁਲਸੀ ਫ਼ਾਇਦੇਮੰਦ ਹੁੰਦੀ ਹੈ। ਇਸ ਲਈ ਤੁਲਸੀ ਦੀ ਲੱਕੜ ਨੂੰ ਪੀਸ ਲਓ ਅਤੇ ਇਸ ਦਾ ਲੇਪ ਬਣਾ ਲਵੋ। ਇਸ ਲੇਪ ਨੂੰ ਚਿਹਰੇ ’ਤੇ ਲਗਾਓ। ਸੁੱਕਣ ਤੋਂ ਬਾਅਦ ਚਿਹਰਾ ਸਾਫ਼ ਪਾਣੀ ਨਾਲ ਧੋ ਲਓ। ਇਸ ਨਾਲ ਕੁਝ ਦਿਨਾਂ ਵਿੱਚ ਪਿੰਪਲਸ ਦੂਰ ਹੋ ਜਾਣਗੇ। 

ਸੰਤਰੇ ਦੇ ਛਿਲਕੇ 
ਸੰਤਰੇ ਦੇ ਛਿਲਕੇ ਛਾਂ ਵਿੱਚ ਸੁਕਾ ਕੇ ਪਾਊਡਰ ਬਣਾ ਲਓ ਅਤੇ ਇਸ ਪਾਊਡਰ ਵਿੱਚ ਗੁਲਾਬ ਜਲ ਮਿਲਾ ਕੇ ਪੇਸਟ ਬਣਾ ਲਓ। ਫਿਰ ਇਸ ਪੇਸਟ ਨੂੰ ਚਿਹਰੇ ’ਤੇ ਲਗਾਓ। ਇਸ ਨਾਲ ਚਿਹਰੇ ’ਤੇ ਹੋਣ ਵਾਲੇ ਪਿੰਪਲਸ ਕੁਝ ਦਿਨਾਂ ਵਿਚ ਠੀਕ ਹੋ ਜਾਂਦੇ ਹਨ ।

  • Beauty Tips
  • Pimples
  • Problems
  • Relief
  • Household Items
  • Use
  • ਪਿੰਪਲਸ
  • ਸਮੱਸਿਆ
  • ਰਾਹਤ
  • ਘਰੇਲੂ ਚੀਜ਼ਾਂ
  • ਵਰਤੋਂ

ਹੁਣ ਰੱਖੋ ਮਰਦਾਨਾ ਤਾਕਤ ਨੂੰ ਹਰ ਵੇਲੇ ਚਾਰਜ

NEXT STORY

Stories You May Like

  • farmers in bangladesh are blindly using pesticides
    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼ 'ਚ ਕਿਸਾਨ ਅੰਨ੍ਹੇਵਾਹ ਕਰ ਰਹੇ ਕੀਟਨਾਸ਼ਕਾਂ ਦੀ ਵਰਤੋਂ
  • curd is like poison for these people
    ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਦਹੀਂ ! ਹੋ ਸਕਦੀ ਹੈ ਗੰਭੀਰ ਸਮੱਸਿਆ
  • two wheelers become first choice of people for daily commute  how much spend
    ਰੋਜ਼ਾਨਾ ਆਉਣ-ਜਾਣ ਲਈ ਦੋਪਹੀਆ ਵਾਹਨ ਬਣੇ ਲੋਕਾਂ ਦੀ ਪਹਿਲੀ ਪਸੰਦ; ਜਾਣੋ ਕਿੰਨਾ ਕਰਦੇ ਹਨ ਮਹੀਨਾਵਾਰ ਖ਼ਰਚ
  • relieving news regarding the release of poor prisoners
    ਅੰਮ੍ਰਿਤਸਰ: ਗਰੀਬ ਕੈਦੀਆਂ ਦੀ ਰਿਹਾਈ ਲਈ ਰਾਹਤ ਵਾਲੀ ਖਬਰ, ਲਿਆ ਗਿਆ ਵੱਡਾ ਫੈਸਲਾ
  • people are disturbed by packs of stray dogs
    ਅਵਾਰਾ ਕੁੱਤਿਆਂ ਦੇ ਝੁੰਡਾਂ ਤੋਂ ਲੋਕ ਪਰੇਸ਼ਾਨ, ਨਕੇਲ ਪਾਉਣ ਦੀ ਮੰਗ
  • free bus travel  pink saheli card
    ਮੁਫ਼ਤ ਬੱਸ ਯਾਤਰਾ ਲਈ ‘ਪਿੰਕ ਸਹੇਲੀ ਕਾਰਡ’ ਹੋਣਾ ਲਾਜ਼ਮੀ, ਦਿੱਲੀ ਵਾਲਿਆਂ ਲਈ ਖ਼ਾਸ ਖ਼ਬਰ
  • punjab relieving news for motorists
    ਪੰਜਾਬ : ਵਾਹਨ ਚਾਲਕਾਂ ਲਈ ਰਾਹਤ ਭਰੀ ਖ਼ਬਰ, RTO ਦਫ਼ਤਰ ਨੇ ਲਿਆ ਵੱਡਾ ਫ਼ੈਸਲਾ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
Trending
Ek Nazar
after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • india  18 years age  girl  marriage  unicef
      ਭਾਰਤ ’ਚ 18 ਸਾਲ ਦੀ ਉਮਰ ਤੋਂ ਪਹਿਲਾਂ ਹੋ ਰਿਹਾ 5 ’ਚੋਂ ਇਕ ਕੁੜੀ ਦਾ ਵਿਆਹ,...
    • monochrome long skirt set  young women  modern look
      ਮੋਨੋਕ੍ਰੋਮ ਲੌਂਗ ਸਕਰਟ ਸੈੱਟ ਮੁਟਿਆਰਾਂ ਨੂੰ ਦੇ ਰਹੇ ਮਾਡਰਨ ਲੁੱਕ
    • off shoulder dress  young women  glamorous look
      ਹਾਫ਼ ਸ਼ੋਲਡਰ ਡਰੈੱਸ ਮੁਟਿਆਰਾਂ ਨੂੰ ਦੇ ਰਹੀ ਸਟਾਈਲਿਸ਼ ਅਤੇ ਗਲੈਮਰਸ ਲੁੱਕ
    • satellite communication dispute
      ਸੈਟੇਲਾਈਟ ਕਮਿਊਨੀਕੇਸ਼ਨ ਵਿਵਾਦ: ਤਿੰਨੋਂ ਕੰਪਨੀਆਂ ਲਈ ਇੱਕੋ ਜਿਹੇ ਨਿਯਮ, ਸਰਕਾਰ...
    • hair problems will go away
      ਵਾਲਾਂ ਦੀਆਂ ਸਮੱਸਿਆਵਾਂ ਹੋਣਗੀਆਂ ਦੂਰ ! ਜਾਣੋ ਐਲੋਵੇਰਾ ਜੈੱਲ ਲਾਉਣ ਦੇ ਫਾਇਦੇ
    • potatoes with the skin on are a boon for the skin
      ਸਕਿਨ ਲਈ ਵਰਦਾਨ ਹੈ ਛਿਲਕੇ ਵਾਲਾ ਆਲੂ ! ਜਾਣੋ ਇਸ ਦੇ ਲਾਉਣ ਦੇ ਫਾਇਦੇ
    • young women  angel look  net gown
      ਲਾਈਟਵੇਟ ਤੇ ਸਟਾਈਲਿਸ਼ ਨੈੱਟ ਗਾਊਨ ਹਰ ਮੌਕੇ ’ਤੇ ਮੁਟਿਆਰਾਂ ਨੂੰ ਦੇ ਰਹੇ ਏਂਜਲ...
    • follow these methods to strengthen your hair
      ਵਾਲਾਂ ਨੂੰ ਸੰਘਣਾ ਤੇ ਮਜ਼ਬੂਤ ਬਣਾਉਣ ਲਈ ਅਪਣਾਓ ਇਹ ਤਰੀਕੇ
    • homemade face pack to remove facial acne
      ਮੁਹਾਸਿਆਂ ਤੋਂ ਪਾਉਣਾ ਚਾਹੁੰਦੇ ਹੋ ਹਮੇਸ਼ਾ ਲਈ ਛੁਟਕਾਰਾ ਤਾਂ ਘਰ 'ਚ ਬਣਾਓ ਇਹ...
    • western wear  short bodycon dress  trend
      ਵੈਸਟਰਨ ਵੀਅਰ ’ਚ ਛਾਇਆ ਸ਼ਾਰਟ ਬਾਡੀਕੌਨ ਡਰੈੱਸ ਦਾ ਟ੍ਰੈਂਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +