Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 15, 2025

    3:30:21 PM

  • zip line girl injured manali

    ਮਨਾਲੀ 'ਚ ਝੂਟੇ ਲੈਂਦੀ ਕੁੜੀ ਨਾਲ ਵਾਪਰ ਗਈ ਅਣਹੋਣੀ...

  • ahmedabad plane crash

    'ਪੁੱਤ ਥੋੜ੍ਹੇ ਦਿਨ ਹੋਰ ਰੁਕ ਜਾਂਦਾ...', ਮਾਂ ਦੇ...

  • bulldozer action against drugs in ludhiana

    ਲੁਧਿਆਣਾ 'ਚ ਨਸ਼ਿਆਂ ਖ਼ਿਲਾਫ਼ ਬੁਲਡੋਜ਼ਰ ਐਕਸ਼ਨ, ਨਸ਼ਾ...

  • a young man died due to drowning in   jannat   lake

    ਹਾਜੀਪੁਰ 'ਚ ਵੱਡਾ ਹਾਦਸਾ, 'ਜੰਨਤ' ਝੀਲ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • New Delhi
  • Beauty Tips: ਨਹੁੰਆਂ 'ਤੇ ਨੇਲ ਪਾਲਿਸ਼ ਨੂੰ ਲੰਬੇ ਸਮੇਂ ਤੱਕ ਬਰਕਰਾਰ ਰੱਖਣ ਲਈ ਅਪਣਾਓ ਇਹ ਟਿਪਸ

LIFE-STYLE News Punjabi(ਲਾਈਫ ਸਟਾਈਲ)

Beauty Tips: ਨਹੁੰਆਂ 'ਤੇ ਨੇਲ ਪਾਲਿਸ਼ ਨੂੰ ਲੰਬੇ ਸਮੇਂ ਤੱਕ ਬਰਕਰਾਰ ਰੱਖਣ ਲਈ ਅਪਣਾਓ ਇਹ ਟਿਪਸ

  • Edited By Aarti Dhillon,
  • Updated: 07 Jun, 2022 03:26 PM
New Delhi
beauty tips  tips to maintain nail polish on nails long time
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਹੱਥਾਂ ਦੀ ਸੁੰਦਰਤਾ ਵਧਾਉਣ 'ਚ ਨਹੁੰਆਂ ਦੀ ਮੁੱਖ ਭੂਮਿਕਾ ਹੁੰਦੀ ਹੈ। ਜੇਕਰ ਨਹੁੰ ਸਾਫ਼ ਸੁਥਰੇ ਹੋਣ ਤਾਂ ਹੱਥਾਂ ਦੀ ਖੂਬਸੂਰਤੀ ਹੋਰ ਜ਼ਿਆਦਾ ਵੱਧ ਜਾਂਦੀ ਹੈ। ਕਈ ਲੜਕਿਆਂ ਹੱਥਾਂ ਨੂੰ ਸੁੰਦਰ ਬਣਾਉਣ ਲਈ ਮੈਨੀਕਿਓਰ ਕਰਵਾਉਂਦੀਆਂ ਹਨ। ਉਥੇ ਹੀ ਕੁਝ ਲੜਕੀਆਂ ਨਹੁੰਆਂ ਤੇ ਨੇਲ ਆਰਟ ਵੀ ਕਰਵਾਉਂਦੀਆਂ ਹਨ। ਅੱਜ ਕੱਲ੍ਹ ਬਾਜ਼ਾਰ 'ਚ ਮੈਟ, ਗਲਾਸੀ, ਜੇਲ੍ਹ ਅਤੇ ਕਈ ਤਰ੍ਹਾਂ ਦੀਆਂ ਨੇਲ ਪਾਲਿਸ਼ ਮਿਲਦੀਆਂ ਹਨ। ਪਰ ਕਈ ਲੜਕੀਆਂ ਦੀ ਸ਼ਿਕਾਇਤ ਹੁੰਦੀ ਹੈ ਕਿ ਮਹਿੰਗੀਆਂ ਨੇਲ ਪਾਲਿਸ਼ ਵੀ ਲਗਾਉਣ ਤੋਂ ਇੱਕ – ਦੋ ਦਿਨ ਬਾਅਦ ਹੀ ਸੁੱਕ ਕੇ ਛੁੱਟਣ ਲੱਗਦੀਆਂ ਹਨ। ਆਓ ਤੁਹਾਨੂੰ ਕੁਝ ਅਜਿਹੀਆਂ ਟਿਪਸ ਬਾਰੇ ਦੱਸਦੇ ਹਾਂ ਜਿਸ ਨਾਲ ਤੁਹਾਡੀ ਨੇਲ ਪਾਲਿਸ਼ ਲਾਂਗ ਲਾਸਟਿੰਗ ਰਹੇਗੀ ਅਤੇ ਜਲਦੀ ਹਟੇਗੀ ਵੀ ਨਹੀਂ।

PunjabKesari
ਅਸੀਂ ਆਪਣੇ ਚਿਹਰੇ ਤੇ ਤਾਂ ਕਰੀਮ ਦਾ ਇਸਤੇਮਾਲ ਕਰਦੇ ਹਾਂ ਪਰ ਆਪਣੇ ਹੱਥਾਂ ਤੇ ਜ਼ਿਆਦਾ ਧਿਆਨ ਨਹੀਂ ਦਿੰਦੇ ਹਾਂ। ਆਪਣੇ ਹੱਥਾਂ ਨੂੰ ਸੁੰਦਰ ਅਤੇ ਨੇਲ ਪਾਲਿਸ਼ ਨੂੰ ਲਾਂਗ ਲਾਸਟਿੰਗ ਬਣਾਉਣ ਲਈ ਹਮੇਸ਼ਾ ਹੈਂਡ ਕਰੀਮ ਦਾ ਇਸਤੇਮਾਲ ਕਰੋ। ਇਸ ਨਾਲ ਤੁਹਾਡੇ ਹੱਥਾਂ ਦੀ ਨਮੀ ਬਰਕਰਾਰ ਰਹੇਗੀ ਅਤੇ ਤੁਹਾਡੇ ਹੱਥ ਮੁਲਾਇਮ ਬਣੇ ਰਹਿਣਗੇ। ਹੈਂਡ ਕਰੀਮ ਲਗਾਉਂਦੇ ਸਮੇਂ ਨਹੁੰਆਂ ਦੇ ਕਿਊਟਿਕਲਸ ਤੇ ਵੀ ਕਰੀਮ ਲਗਾਓ। ਇਸ ਨਾਲ ਨਹੁੰਆਂ ਦੀ ਤਵਚਾ ਡਰਾਈ ਹੋ ਕੇ ਛਿਲੇਗੀ ਨਹੀਂ।

PunjabKesari
ਨੇਲ ਪਾਲਿਸ਼ ਲਗਾਉਂਦੇ ਸਮਾਂ ਬੇਸ ਕੋਟ ਜਰੂਰ ਲਗਾਓ। ਇਸ ਨਾਲ ਨੇਲ ਪਾਲਿਸ਼ ਲੰਬੇ ਸਮੇਂ ਤੱਕ ਲੱਗੀ ਰਹੇਗੀ ਅਤੇ ਸੁੱਕ ਕੇ ਨਿਕਲੇਗੀ ਵੀ ਨਹੀਂ। ਬੇਸ ਕੋਟ ਲਗਾਉਣ ਨਾਲ ਨੇਲ ਪਾਲਿਸ਼ ਜਲਦੀ ਡਰਾਈ ਨਹੀਂ ਹੋਵੇਗੀ ਅਤੇ ਤੁਹਾਡੇ ਨਹੁੰ ਲੰਬੇ ਸਮੇਂ ਤੱਕ ਖੂਬਸੂਰਤ ਦਿਖਣਗੇ।
ਜੇਕਰ ਤੁਹਾਨੂੰ ਰੋਜ਼ਾਨਾ ਘਰ ਦੇ ਕੰਮ ਕਰਨੇ ਹੁੰਦੇ ਹਨ ਤਾਂ ਬਿਹਤਰ ਹੈ ਕਿ ਤੁਸੀਂ ਰਬੜ ਗਲਵਸ ਪਹਿਨ ਕੇ ਕੰਮ ਕਰੋ। ਜ਼ਿਆਦਾ ਪਾਣੀ ਜਾਂ ਸਾਬਣ ਦੇ ਇਸਤੇਮਾਲ ਨਾਲ ਨੇਲ ਪਾਲਿਸ਼ ਦਾ ਰੰਗ ਬੇਰਸ ਹੋਣ ਲੱਗਦਾ ਹੈ ਅਤੇ ਨੇਲ ਪਾਲਿਸ਼ ਜਲਦੀ ਛੁੱਟਣ ਲੱਗਦੀ ਹੈ। ਰਸੋਈ ਜਾਂ ਘਰ ਦਾ ਕੰਮ ਕਰਦੇ ਹੋਏ ਰਬੜ ਗਲਵਸ ਪਹਿਨਣ ਨਾਲ ਤੁਹਾਡੀ ਨੇਲ ਪਾਲਿਸ਼ ਲੰਬੇ ਸਮੇਂ ਤੱਕ ਟਿਕੀ ਰਹੇਗੀ।

PunjabKesari
ਨੇਲ ਪਾਲਿਸ਼ ਲਗਾਉਣ ਤੋਂ ਬਾਅਦ ਹਮੇਸ਼ਾ ਟਾਪ ਕੋਟ ਜ਼ਰੂਰ ਲਗਾਓ। ਇਸ ਨਾਲ ਤੁਹਾਡੀ ਨੇਲ ਪਾਲਿਸ਼ ਨੂੰ ਇਕ ਗਲਾਸੀ ਸ਼ਾਇਨ ਮਿਲੇਗੀ ਅਤੇ ਤੁਹਾਡੀ ਨੇਲ ਪਾਲਿਸ਼ ਲਾਂਗ ਲਾਸਟਿੰਗ ਵੀ ਰਹੇਗੀ। ਇਸ ਦੇ ਲਈ ਹਮੇਸ਼ਾ ਨੇਲ ਪਾਲਿਸ਼ ਦਾ ਇਕ ਕੋਟ ਲਗਾ ਕੇ ਸੁੱਕਣ ਦਿਓ। ਇਸ ਦੇ ਉੱਤੇ ਕਲਿਅਰ ਨੇਲ ਪਾਲਿਸ਼ ਦਾ ਇੱਕ ਕੋਟ ਲਗਾਓ।

PunjabKesari
ਨੇਲ ਪਾਲਿਸ਼ ਲਗਾਉਂਦੇ ਸਮੇਂ ਆਪਣੇ ਨਹੁੰਆਂ ਦੇ ਟਿਪਸ ਤੇ ਵੀ ਨੇਲ ਪਾਲਿਸ਼ ਚੰਗੀ ਤਰ੍ਹਾਂ ਲਗਾਓ। ਇਸ ਨਾਲ ਤੁਹਾਡੇ ਨੇਲ ਟਿਪਸ ਚੰਗੀ ਤਰ੍ਹਾਂ ਨਾਲ ਨੇਲ ਪੇਂਟ ਨਾਲ ਕਵਰ ਹੋ ਜਾਣਗੇ ਅਤੇ ਨੇਲ ਪਾਲਿਸ਼ ਲਾਂਗ ਲਾਸਟਿੰਗ ਰਹੇਗੀ।

  • Beauty Tips
  • maintain nail polish
  • nails long time
  • ਸੁੰਦਰਤਾ
  • ਨਹੁੰ
  • ਨੇਲ ਪਾਲਿਸ਼

Health Tips: ਸਰੀਰ ਨੂੰ ਬੀਮਾਰੀਆਂ ਤੋਂ ਬਚਾਉਣਾ ਚਾਹੁੰਦੇ ਹੋ ਤਾਂ ਰੋਜ਼ਾਨਾ ਖਾਓ ਇਹ ਫਲ, ਹੋਣਗੇ ਕਈ ਫ਼ਾਇਦੇ

NEXT STORY

Stories You May Like

  • these 5 tips will increase subscribers on youtube
    YouTube 'ਤੇ ਸਬਸਕ੍ਰਾਈਬਰ ਵਧਾਉਣਗੇ ਇਹ 5 ਟਿਪਸ, ਕਿਸੇ ਵੀ ਪੇਡ ਪ੍ਰਮੋਸ਼ਨ ਦੀ ਨਹੀਂ ਪਵੇਗੀ ਜ਼ਰੂਰਤ !
  • just keep in mind these vastu shastra tips
    ਘਰ 'ਚ ਕਦੇ ਵੀ ਨਹੀਂ ਹੋਵੇਗੀ ਪੈਸੇ ਦੀ ਘਾਟ, ਬਸ ਧਿਆਨ ਰੱਖੋ ਵਾਸਤੂ ਸ਼ਾਸਤਰ ਦੇ ਇਹ ਟਿਪਸ
  • follow these vastu tips at home you will get progress in business
    ਘਰ 'ਚ ਇਨ੍ਹਾਂ ਵਾਸਤੂ ਟਿਪਸ ਨੂੰ ਜ਼ਰੂਰ ਕਰੋ ਫੋਲੋ, ਕਾਰੋਬਾਰ 'ਚ ਮਿਲੇਗੀ ਤਰੱਕੀ
  • vastu tips take care of these things problems stay away
    ਵਾਸਤੂ ਟਿਪਸ : ਇਨ੍ਹਾਂ ਗੱਲਾਂ ਦਾ ਰੱਖੋਗੇ ਧਿਆਨ ਤਾਂ ਪਰੇਸ਼ਾਨੀਆਂ ਰਹਿਣਗੀਆਂ ਦੂਰ
  • health tips sugarcane juice
    Health Tips : ਸ਼ੂਗਰ ਦੇ ਰੋਗੀਆਂ ਲਈ ਲਾਹੇਵੰਦ ਹੈ ''ਗੰਨੇ ਦਾ ਰਸ'', ਪੀਣ ਨਾਲ ਹੋਣਗੇ ਹੋਰ ਵੀ ਫ਼ਾਇਦੇ
  • diabetes control home remedies
    Diabetes ਨੂੰ ਕਰਨਾ ਹੈ Control ਤਾਂ ਅਪਣਾਓ ਇਹ ਦੇਸੀ ਨੁਸਖੇ
  • sleeping time drink milk
    ਰਾਤ ਦੇ ਸਮੇਂ ਭੁੱਲ ਕੇ ਨਾ ਕਰੋ ਦੁੱਧ ਦਾ ਸੇਵਨ, ਸਰੀਰ ਨੂੰ ਹੁੰਦੀਆਂ ਹਨ ਇਹ ਸਮੱਸਿਆਵਾਂ
  • if you are troubled by sleep problem
    ਨੀਂਦ ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਦੇਸੀ ਨੁਸਖੇ
  • electricity theft from street light lines
    ਸਟਰੀਟ ਲਾਈਟਾਂ ਦੀਆਂ ਲਾਈਨਾਂ ਤੋਂ ਹੋ ਰਹੀ ਬਿਜਲੀ ਚੋਰੀ, ਨਗਰ ਨਿਗਮ ਨੂੰ ਭਰਨਾ ਪੈ...
  • big accident in punjab bank guard died due to bullet injury
    ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ
  • girl died due to drowning in canal
    ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ
  • prostitution exposed in punjab
    ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...
  • alert for many districts from today till june 18
    ਪੰਜਾਬ ‘ਚ ਮੌਸਮ ਨੇ ਬਦਲਿਆ ਰੁਖ, ਅੱਜ ਤੋਂ 18 ਜੂਨ ਤੱਕ ਕਈ ਜ਼ਿਲ੍ਹਿਆਂ ਲਈ ਅਲਰਟ
  • jalandhar  electrical wires  fire
    ਜਲੰਧਰ : ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ, ਇਲਾਕਾ ਵਾਸੀਆਂ 'ਚ ਮਚੀ...
  • another famous influencer amritpal singh targeted threatened
    ਇਕ ਹੋਰ ਮਸ਼ਹੂਰ ਇੰਫਲੂਐਂਸਰ ਅੰਮ੍ਰਿਤਪਾਲ ਸਿੰਘ ਦੇ ਨਿਸ਼ਾਨੇ 'ਤੇ, ਦਿੱਤੀ ਸਿੱਧੀ...
  • driving license holders in punjab should pay attention new orders issued
    ਪੰਜਾਬ 'ਚ ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਨਵੇਂ ਹੁਕਮ ਹੋ ਗਏ ਜਾਰੀ
Trending
Ek Nazar
pakistan  s nuclear threat to america

ਪਾਕਿਸਤਾਨ ਦੀ ਅਮਰੀਕਾ ਨੂੰ ਪ੍ਰਮਾਣੂ ਧਮਕੀ: ਜੇਕਰ ਈਰਾਨ 'ਤੇ ਹਮਲਾ ਹੁੰਦਾ ਹੈ...

new zealand provide visa exemption facility

ਨਿਊਜ਼ੀਲੈਂਡ 'ਚ ਇਸ ਦੇਸ਼ ਦੇ ਸੈਲਾਨੀਆਂ ਨੂੰ ਮਿਲੇਗੀ ਵੀਜ਼ਾ ਛੋਟ ਸਹੂਲਤ

granthi singh drowned while taking bath sarovar of gurdwara sahib

ਪੰਜਾਬ ਦੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਵੱਡੀ ਘਟਨਾ, ਪਈਆਂ ਭਾਜੜਾਂ

iranian foreign minister statement

'ਜੇਕਰ ਇਜ਼ਰਾਈਲੀ ਹਮਲੇ ਰੁਕ ਜਾਣ ਤਾਂ....' : ਈਰਾਨੀ ਵਿਦੇਸ਼ ਮੰਤਰੀ

iranians to vacate weapons manufacturing factories

ਈਰਾਨੀਆਂ ਨੂੰ ਹਥਿਆਰ ਬਣਾਉਣ ਵਾਲੀਆਂ ਫੈਕਟਰੀਆਂ ਖਾਲੀ ਕਰਨ ਦਾ ਹੁਕਮ, ਨਵੇਂ ਹਮਲੇ...

third robbery at   virani jewelers   in america

ਅਮਰੀਕਾ ਦੇ 'ਵੈਰਾਨੀ ਜਿਊਲਰਜ' 'ਚ ਤੀਜੀ ਵਾਰ ਲੁੱਟ-ਖੋਹ

big accident in punjab bank guard died due to bullet injury

ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ

girl died due to drowning in canal

ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ

prostitution exposed in punjab

ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...

another famous influencer amritpal singh targeted threatened

ਇਕ ਹੋਰ ਮਸ਼ਹੂਰ ਇੰਫਲੂਐਂਸਰ ਅੰਮ੍ਰਿਤਪਾਲ ਸਿੰਘ ਦੇ ਨਿਸ਼ਾਨੇ 'ਤੇ, ਦਿੱਤੀ ਸਿੱਧੀ...

driving license holders in punjab should pay attention new orders issued

ਪੰਜਾਬ 'ਚ ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਨਵੇਂ ਹੁਕਮ ਹੋ ਗਏ ਜਾਰੀ

ruckus at a dhaba near the bus stand in jalandhar

ਜਲੰਧਰ ਦੇ ਬੱਸ ਸਟੈਂਡ ਨੇੜੇ ਢਾਬੇ 'ਤੇ ਪੈ ਗਿਆ ਭੜਥੂ, ਚੱਲੀਆਂ ਤਲਵਾਰਾਂ ਤੇ...

holidays from monday to friday in this district jalandhar of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਛੁੱਟੀਆਂ, ਇਹ ਸਾਰਾ ਕੁਝ...

amritpal singh mehron s instagram account banned

ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਬੈਨ

challan will be issued to those who throw garbage in jalandhar

ਜਲੰਧਰ ਵਾਸੀਆਂ ਦੀ ਹੁਣ ਖੈਰ ਨਹੀਂ! ਸ਼ੁਰੂ ਹੋਣ ਜਾ ਰਿਹੈ ਨਵਾਂ ਸਿਸਟਮ, ਹੁਣ ਕੀਤੀ...

major operation against war on drugs in jalandhar

ਪੁਲਸ ਛਾਉਣੀ 'ਚ ਤਬਦੀਲ ਹੋਇਆ ਪੰਜਾਬ ਦਾ ਇਹ ਇਲਾਕਾ ! ਵੱਡੀ ਗਿਣਤੀ 'ਚ ਪੁਲਸ...

ahmedabad plane crash king charles iii observed silence

ਕਿੰਗ ਚਾਰਲਸ ਤੀਜੇ ਨੇ ਅਹਿਮਦਾਬਾਦ ਜਹਾਜ਼ ਹਾਦਸੇ ਦੇ ਪੀੜਤਾਂ ਲਈ ਰੱਖਿਆ 'ਮੌਨ'

man survives after bitten by 200 snakes

200 ਤੋਂ ਵੱਧ ਜ਼ਹਿਰੀਲੇ ਸੱਪਾਂ ਦੁਆਰਾ ਡੰਗੇ ਜਾਣ ਦੇ ਬਾਵਜੂਦ ਸ਼ਖਸ ਬਚਿਆ ਜ਼ਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਲਾਈਫ ਸਟਾਈਲ ਦੀਆਂ ਖਬਰਾਂ
    • roshan health care
      ਹੁਣ ਮਰਦਾਨਾ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਅਪਣਾ ਲਓ ਇਹ ਕਾਰਗਰ ਸ਼ਾਹੀ...
    • flower printed flared dresses have become a favorite among young women in summer
      ਗਰਮੀਆਂ ’ਚ ਮੁਟਿਆਰਾਂ ਦੀ ਪਸੰਦ ਬਣੀ ਫਲਾਵਰ ਪ੍ਰਿੰਟਿਡ ਫਲੇਅਰਡ ਡਰੈੱਸ
    • marriage registration changed rules
      ਵਿਆਹ ਦੀ ਰਜਿਸਟ੍ਰੇਸ਼ਨ ਦੇ ਬਦਲ ਗਏ ਨਿਯਮ, ਹੁਣ ਲਾਜ਼ਮੀ ਕਰਨਾ ਪਵੇਗਾ ਇਹ ਕੰਮ
    • boys are earning money by hugging girls
      ਹੈਂ ! ਕੁੜੀਆਂ ਨੂੰ ਗਲੇ ਲਗਾ ਕੇ ਪੈਸੇ ਕਮਾ ਰਹੇ ਮੁੰਡੇ, 5 ਮਿੰਟ ਲਈ ਲੈਂਦੇ ਨੇ...
    • backless multicolor maxi is giving young women a stylish look
      ਮੁਟਿਆਰਾਂ ਨੂੰ ਸਟਾਈਲਿਸ਼ ਲੁਕ ਦੇ ਰਹੀ ਹੈ ਬੈਕਲੈੱਸ ਮਲਟੀਕਲਰ ਮੈਕਸੀ
    • least harmful alcohol 5 drinks ranked based on their content
      ਸ਼ਰਾਬ ਦੇ ਸ਼ੌਕੀਨ ਦੇਣ ਧਿਆਨ! ਪੈੱਗ ਲਾਉਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ
    • long skirts are popular with young women in summer
      ਗਰਮੀਆਂ ’ਚ ਮੁਟਿਆਰਾਂ ਨੂੰ ਪਸੰਦ ਆ ਰਹੀ ਲਾਂਗ ਸਕਰਟ
    • people stay ac long time be careful problems
      AC 'ਚ ਜ਼ਿਆਦਾ ਸਮਾਂ ਰਹਿਣ ਵਾਲੇ ਲੋਕ ਸਾਵਧਾਨ! 'ਸਿਰਦਰਦ' ਸਣੇ ਹੋਣਗੀਆਂ ਇਹ...
    • don  t fall in love with people of these zodiac signs  love and cheated
      ਨਾ ਕਰੋ ਇਨ੍ਹਾਂ ਰਾਸ਼ੀਆਂ ਵਾਲਿਆਂ ਨਾਲ ਪਿਆਰ ਨਹੀਂ ਤੇ ਮਿਲੇਗਾ ਧੋਖਾ!
    • state of india has the highest condom usage
      ਭਾਰਤ ਦੇ ਕਿਹੜੇ ਸੂਬੇ ਦੇ ਲੋਕ ਸਭ ਤੋਂ ਵਧ ਇਸਤੇਮਾਲ ਕਰਦੇ ਨੇ ਕੰਡੋਮ? ਚੌਥੇ ਨੰਬਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +