Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    6:36:56 PM

  • punjab bjp punjab farmers kewal singh dhillon

    ਭਾਜਪਾ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ, ਝੂਠਾ...

  • new ration cards  state government

    ਪੰਜਾਬ 'ਚ ਬਣਨਗੇ 10 ਲੱਖ ਨਵੇਂ ਰਾਸ਼ਨ ਕਾਰਡ, ਜਾਣੋ...

  • building rules changes in rules

    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ...

  • himachal pradesh toll tax himachal vehicle

    ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ’ਤੇ ਲੱਗੇਗਾ ਟੈਕਸ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • Beauty Tips: ਮਹਿੰਗੀ ਕਰੀਮ ਨਹੀਂ, ਇਹ ਵਿਟਾਮਿਨ ਦਿਵਾਉਣਗੇ ਚਮੜੀ ਦੇ ਨਿਸ਼ਾਨਾਂ ਤੋਂ ਛੁਟਕਾਰਾ

LIFE-STYLE News Punjabi(ਲਾਈਫ ਸਟਾਈਲ)

Beauty Tips: ਮਹਿੰਗੀ ਕਰੀਮ ਨਹੀਂ, ਇਹ ਵਿਟਾਮਿਨ ਦਿਵਾਉਣਗੇ ਚਮੜੀ ਦੇ ਨਿਸ਼ਾਨਾਂ ਤੋਂ ਛੁਟਕਾਰਾ

  • Edited By Rajwinder Kaur,
  • Updated: 15 Oct, 2020 05:00 PM
Jalandhar
beauty tips vitamins skin scars relief
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਖਿੱਚ ਦੇ ਨਿਸ਼ਾਨਾਂ ਤੋਂ ਛੁਟਕਾਰਾ ਪਾਉਣ ਲਈ ਔਰਤਾਂ ਮਹਿੰਗੇ ਕਰੀਮਾਂ ਤੋਂ ਲੈ ਕੇ ਬਹੁਤ ਸਾਰੇ ਘਰੇਲੂ ਉਪਚਾਰ ਅਪਣਾਉਂਦੀਆਂ ਹਨ। ਪਰ ਉਨ੍ਹਾਂ ਨੂੰ ਕੋਈ ਵਿਸ਼ੇਸ਼ ਨਤੀਜਾ ਨਹੀਂ ਮਿਲਦਾ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਵਿਟਾਮਿਨਾਂ ਨਾਲ ਕਿਵੇਂ ਇਨ੍ਹਾਂ ਖਿੱਚ ਦੇ ਨਿਸ਼ਾਨਾਂ ਨੂੰ ਦੂਰ ਕੀਤਾ ਜਾ ਸਕਦਾ ਹੈ...

ਵਿਟਾਮਿਨ-ਈ
ਵਿਟਾਮਿਨ-ਈ ਨੂੰ ਸੁੰਦਰਤਾ ਦਾ ਵਿਟਾਮਿਨ ਵੀ ਕਿਹਾ ਜਾਂਦਾ ਹੈ। ਇਹ ਤੁਹਾਡੀ ਖਰਾਬ ਹੋਈ ਚਮੜੀ ਦੇ ਸੈੱਲਾਂ ਦੀ ਮੁਰੰਮਤ ਕਰਕੇ ਖਿੱਚ ਦੇ ਨਿਸ਼ਾਨ ਹਟਾਉਣ ਵਿਚ ਸਹਾਇਤਾ ਕਰਦਾ ਹੈ। ਆਪਣੀ ਚਮੜੀ 'ਤੇ ਵਿਟਾਮਿਨ-ਈ ਵਾਲੇ ਬਾਡੀ ਲੋਸ਼ਨ ਲਗਾਓ। ਇਸ ਤੋਂ ਇਲਾਵਾ ਤੁਸੀਂ ਰਾਤ ਦੇ ਸਮੇਂ ਖਿੱਚ ਦੇ ਨਿਸ਼ਾਨ 'ਤੇ ਵਿਟਾਮਿਨ-ਈ ਵਾਲੇ ਕੈਪਸੂਲ ਵੀ ਲਗਾ ਸਕਦੇ ਹੋ। ਤੁਸੀਂ ਆਪਣੀ ਖੁਰਾਕ ਵਿਚ ਐਵੋਕਾਡੋ, ਬਦਾਮ, ਪਾਲਕ, ਸਰ੍ਹੋਂ ਦੇ ਬੀਜ ਆਦਿ ਸ਼ਾਮਲ ਕਰੋ।

ਪੜ੍ਹੋ ਇਹ ਵੀ ਖਬਰ - ਵਾਸਤੂ ਮੁਤਾਬਕ: ਘਰ ''ਚ ਰੱਖੋ ਇਹ ਚੀਜ਼ਾਂ, ਖੁੱਲ੍ਹਣਗੇ ‘ਤਰੱਕੀ’ ਦੇ ਰਸਤੇ ਤੇ ਨਹੀਂ ਹੋਵੇਗੀ ‘ਪੈਸੇ ਦੀ ਕਮੀ’

ਵਿਟਾਮਿਨ-ਏ
ਆਪਣੀ ਖੁਰਾਕ ਵਿਚ ਵਿਟਾਮਿਨ-ਏ ਵਾਲੀ ਚੀਜ਼ਾਂ ਸ਼ਾਮਲ ਕਰੋ। ਵਿਟਾਮਿਨ-ਏ ਬਹੁਤ ਸਾਰੀਆਂ ਸਬਜ਼ੀਆਂ ਅਤੇ ਫਲਾਂ ਵਿਚ ਪਾਇਆ ਜਾਂਦਾ ਹੈ। ਇਹ ਗਾਜਰ, ਮੱਛੀ, ਖੁਰਮਾਨੀ ਅਤੇ ਵੇਲ ਪੇਪਰ ਵਿਚ ਕੈਰੀਟੀਨ ਦੇ ਰੂਪ ਵਿਚ ਹੁੰਦਾ ਹੈ। ਇਹ ਤੁਹਾਡੀ ਚਮੜੀ ਨੂੰ ਠੀਕ ਕਰਨ ਵਿਚ ਮਦਦਗਾਰ ਸਾਬਿਤ ਹੁੰਦਾ ਹੈ।

ਪੜ੍ਹੋ ਇਹ ਵੀ ਖਬਰ - Health tips : ਬੱਚਿਆਂ ਦੇ ਖਾਣੇ ‘ਚ ਜ਼ਰੂਰ ਸ਼ਾਮਲ ਕਰੋ ਇਹ ਚੀਜਾਂ, ਕੰਪਿਊਟਰ ਵਾਂਗ ਤੇਜ ਚਲੇਗਾ ‘ਦਿਮਾਗ’

ਵਿਟਾਮਿਨ-ਸੀ
ਖਿੱਚ ਦੇ ਨਿਸ਼ਾਨਾਂ ਤੋਂ ਛੁਟਕਾਰਾ ਪਾਉਣ ਲਈ ਵਿਟਾਮਿਨ-ਸੀ ਨੂੰ ਵੀ ਆਪਣੀ ਖੁਰਾਕ ਵਿਚ ਸ਼ਾਮਲ ਕਰੋ। ਇਹ ਤੁਹਾਡੀ ਚਮੜੀ ਵਿਚ ਕੋਲੇਜੇਨ ਉਤਪਾਦਨ ਨੂੰ ਵਧਾਉਣ ਦੇ ਨਾਲ ਚਮੜੀ ਨੂੰ ਨਵੀਂ ਬਣਾਉਂਦਾ ਹੈ। ਵਿਟਾਮਿਨ-ਸੀ ਲਈ ਨਿੰਬੂ, ਆਂਵਲਾ, ਸੰਤਰਾ, ਅੰਗੂਰ, ਕੈਪਸਿਕਮ ਲਓ।

ਪੜ੍ਹੋ ਇਹ ਵੀ ਖਬਰ - Navratri 2020: ਜਾਣੋ ਨਰਾਤਿਆਂ 'ਚ ‘ਖੇਤਰੀ’ ਬੀਜਣ ਦਾ ਮਹੱਤਵ, ਹੁੰਦੀ ਹੈ ਮਾਂ ਦੀ ਕ੍ਰਿਪਾ

ਵਿਟਾਮਿਨ-ਕੇ
ਵਿਟਾਮਿਨ-ਕੇ ਤੁਹਾਡੇ ਖਿੱਚ ਦੇ ਨਿਸ਼ਾਨਾਂ ਨੂੰ ਦੂਰ ਕਰਨ ਵਿਚ ਸਹਾਇਤਾ ਕਰਦਾ ਹੈ। ਬਹੁਤ ਸਾਰੇ ਲੋਕ ਇਸ ਵਿਟਾਮਿਨ ਬਾਰੇ ਜਾਣਦੇ ਹਨ। ਵਿਟਾਮਿਨ-ਕੇ ਲਈ ਆਪਣੀ ਖੁਰਾਕ ਵਿਚ ਸਪਰਾਉਟਸ, ਗੋਭੀ ਅਤੇ ਸਪ੍ਰਿੰਗ ਪਿਆਜ਼ ਸ਼ਾਮਲ ਕਰੋ। ਖਿੱਚ ਦੇ ਨਿਸ਼ਾਨਾਂ ਨੂੰ ਹਲਕਾ ਕਰਨ ਦੇ ਨਾਲ-ਨਾਲ ਇਹ ਕਾਲੇ ਧੱਬੇ ਨੂੰ ਵੀ ਹਟਾਉਣ ਦਾ ਕੰਮ ਕਰਦਾ ਹੈ।

ਪੜ੍ਹੋ ਇਹ ਵੀ ਖਬਰ - ਸ਼ੂਗਰ ਨੂੰ ਕਾਬੂ ਤੇ ਕਿੱਲ-ਮੁਹਾਸਿਆਂ ਤੋਂ ਮੁਕਤੀ ਦਿਵਾਉਂਦਾ ਹੈ ‘ਅਮਰੂਦ’, ਜਾਣੋ ਹੋਰ ਵੀ ਫਾਇਦੇ

  • Beauty Tips
  • Vitamins
  • Skin
  • Scars
  • Relief
  • ਵਿਟਾਮਿਨ
  • ਚਮੜੀ
  • ਨਿਸ਼ਾਨਾਂ
  • ਛੁਟਕਾਰਾ

Health tips : ਬੱਚਿਆਂ ਦੇ ਖਾਣੇ ‘ਚ ਜ਼ਰੂਰ ਸ਼ਾਮਲ ਕਰੋ ਇਹ ਚੀਜਾਂ, ਕੰਪਿਊਟਰ ਵਾਂਗ ਤੇਜ ਚਲੇਗਾ ‘ਦਿਮਾਗ’

NEXT STORY

Stories You May Like

  • benefits of turmeric on the face
    ਚਿਹਰੇ 'ਤੇ ਹਲਦੀ ਲਾਉਣ ਲਗਾਉਣ ਨਾਲ ਪਾਓ ਕੁਦਰਤੀ ਨਿਖਾਰ ਤੇ ਦਾਗ-ਧੱਬਿਆਂ ਤੋਂ ਪਾਓ ਛੁਟਕਾਰਾ
  • it  s time for iyer to make his own mark as captain  saba karim
    ਅਈਅਰ ਲਈ ਕਪਤਾਨ ਦੇ ਰੂਪ ’ਚ ਆਪਣੀ ਵੱਖਰੀ ਪਛਾਣ ਬਣਾਉਣ ਦਾ ਸਮਾਂ ਆ ਗਿਐ : ਸਬਾ ਕਰੀਮ
  • before withdrawing money from atm crisis may increase
    ATM ਤੋਂ ਪੈਸੇ ਕਢਵਾਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ; ਇਸ ਕਾਰਨ ਵਧ ਸਕਦਾ ਹੈ ਸੰਕਟ
  • beauty parlor workers theft
    ਪੰਜਾਬ: ਔਰਤਾਂ ਦਾ ਮੇਕਅੱਪ ਕਰਨ ਘਰ ਆਈਆਂ ਬਿਊਟੀ ਪਾਰਲਰ ਵਾਲੀਆਂ, ਚੱਕ ਕੇ ਲੈ ਗਈਆਂ 50 ਲੱਖ ਦਾ GOLD!
  • if you are bothered by insects on the lights  then follow these tips
    ਮਾਨਸੂਨ ਸੀਜ਼ਨ 'ਚ ਲਾਈਟ ਦੇ ਆਲੇ-ਦੁਆਲੇ ਹੋ ਰਹੇ ਕੀੜਿਆ ਤੋਂ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਨੁਸਖੇ
  • if you are suffering from migraine problem then follow these tips
    Migraine ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ 'ਨੁਸਖੇ' !  ਮਿਲਣਗੇ ਜ਼ਬਰਦਸਤ ਫਾਇਦੇ
  • if you are troubled by high bp  then follow these tips
    High BP ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਅਸਾਨੀ ਨਾਲ ਮਿਲੇਗਾ ਆਰਾਮ
  • read this news before sending money abroad as a gift
    ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ ਲਗਦਾ ਹੈ ਟੈਕਸ
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
Trending
Ek Nazar
bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • white bottoms  young women  fashion
      ਹਰ ਰੰਗ ਦੇ ਟਾਪ ਨਾਲ ਜੱਚ ਰਹੇ ‘ਵ੍ਹਾਈਟ ਬਾਟਮ’
    • the correct way to apply oil to hair
      ਵਾਲਾਂ 'ਚ ਤੇਲ ਲਗਾਉਣ ਦਾ ਕੀ ਹੈ ਸਹੀ ਤਰੀਕਾ
    • oxidized jewelry has become a favorite among young women
      ਮੁਟਿਆਰਾਂ ਦੀ ਪਸੰਦੀਦਾ ਬਣੀ ਆਕਸੀਡਾਈਜ਼ਡ ਜਿਊਲਰੀ
    • no darkness in night
      ਹੁਣ ਰਾਤ ਨੂੰ ਵੀ ਨਹੀਂ ਹੋਇਆ ਕਰੇਗਾ ਹਨੇਰਾ ! Space 'ਚ ਅਨੋਖਾ ਸੈਟੇਲਾਈਟ ਲਾਂਚ...
    • how to make rumali roti
      ਰੁਮਾਲੀ ਰੋਟੀ ਬਣਾਉਣ ਦਾ ਕੀ ਹੈ ਸਹੀ ਤਰੀਕਾ
    • get rid of sticky skin with homemade toner
      ਬਦਲਦੇ ਮੌਸਮ 'ਚ ਚਿਪਚਿਪੀ ਸਕਿਨ ਤੋਂ ਹੋਮਮੇਡ ਟੋਨਰ ਨਾਲ ਪਾਓ ਛੁਟਕਾਰਾ, ਜਾਣੋ...
    • don  t make these mistakes even if you forget after taking a bath
      ਨਹਾਉਣ ਤੋਂ ਬਾਅਦ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ, ਸਕਿਨ ਨੂੰ ਹੋ ਸਕਦੈ ਵੱਡਾ...
    • parents are moving their children around during school days to save money
      ਛੁੱਟੀਆਂ 'ਚ ਸਭ ਕੁਝ ਹੋ ਜਾਂਦੈ ਮਹਿੰਗਾ ! ਪੈਸੇ ਬਚਾਉਣ ਲਈ ਬੱਚਿਆਂ ਨੂੰ ਸਕੂਲ ਦੇ...
    • trendy fashion  crop top  loose bottom set  fashion
      ‘ਕ੍ਰੌਪ ਟਾਪ’ ਵਿਦ ਲੂਜ਼ ਬਾਟਮ ਸੈੱਟ ਬਣੇ ਗਰਮੀਆਂ ਦਾ ਟ੍ਰੈਂਡੀ ਫੈਸ਼ਨ
    • destination wedding  sri lanka  indian  first choice  abroad
      ਇਟਲੀ-ਫਰਾਂਸ ਨਹੀਂ, ਗੁਆਂਢੀ ਮੁਲਕ ਬਣਿਆ ਡੈਸਟੀਨੇਸ਼ਨ ਵੈਡਿੰਗ ਲਈ ਭਾਰਤੀਆਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +