Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    8:19:56 AM

  • flood patalganga river 3000 gas cylinders

    ਭਾਰੀ ਮੀਂਹ ਨੇ ਮਚਾ 'ਤੀ ਤਬਾਹੀ, ਹੜ੍ਹ ਕਾਰਨ...

  • mamata banerjee 3 people  slapped  rally

    ਮਮਤਾ ਬੈਨਰਜੀ ਨੇ ਘਰ ਦੇ ਬਾਹਰ 3 ਲੋਕਾਂ ਨੂੰ ਮਾਰਿਆ...

  • us takes major action against lawrence goldie gang

    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ...

  • accused arrested with 6 hand grenades and 12 pistols in punjab

    ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Beauty News
  • ਖੂਬਸੂਰਤੀ 'ਚ ਨਿਖਾਰ ਲਿਆਉਣ 'ਚ ਮਦਦਗਾਰ ਹੈ ਵੇਸਣ

BEAUTY News Punjabi(ਬਿਊਟੀ)

ਖੂਬਸੂਰਤੀ 'ਚ ਨਿਖਾਰ ਲਿਆਉਣ 'ਚ ਮਦਦਗਾਰ ਹੈ ਵੇਸਣ

  • Updated: 29 Sep, 2018 02:52 PM
Beauty
beauty tips
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਵੇਸਣ ਦੀ ਵਰਤੋਂ ਭਾਰਤੀ ਰਸੋਈ ਵਿਚ ਕਾਫੀ ਲੰਮੇ ਸਮੇਂ ਤੋਂ ਹੁੰਦੀ ਆ ਰਹੀ ਹੈ। ਸ਼ਾਇਦ ਹੀ ਕੋਈ ਘਰ ਅਜਿਹਾ ਹੋਵੇ, ਜੋ ਵੇਸਣ ਦੀ ਵਰਤੋਂ ਨਾ ਕਰਦਾ ਹੋਵੇ। ਛੋਲਿਆਂ ਤੋਂ ਪ੍ਰਾਪਤ ਹੋਣ ਵਾਲੇ ਵੇਸਣ ਦੀ ਵਰਤੋਂ ਕਈ ਤਰ੍ਹਾਂ ਦੇ ਸੁਆਦੀ ਖਾਣਿਆਂ ਨੂੰ ਬਣਾਉਣ ਵਿਚ ਕੀਤੀ ਜਾਂਦੀ ਹੈ, ਜਿਸ ਵਿਚ ਮਿੱਠੇ ਅਤੇ ਨਮਕੀਨ ਦੋਹਾਂ ਤਰ੍ਹਾਂ ਦੇ ਵਿਅੰਜਨ ਸ਼ਾਮਲ ਹਨ ਪਰ ਸਿਰਫ ਖਾਣੇ ਵਿਚ ਹੀ ਨਹੀਂ, ਸਾਡੀਆਂ ਦਾਦੀਆਂ-ਨਾਨੀਆਂ ਆਪਣੀ ਸੁੰਦਰਤਾ ਵਧਾਉਣ ਲਈ ਵੀ ਵੇਸਣ ਦੀ ਹੀ ਵਰਤੋਂ ਬਿਊਟੀ ਪ੍ਰੋਡਕਟਸ ਦੇ ਰੂਪ 'ਚ ਕਰਦੀਆਂ ਰਹੀਆਂ ਹਨ।
ਅੱਜ ਦੀ ਨੌਜਵਾਨ ਪੀੜ੍ਹੀ ਖੂਬਸੂਰਤੀ ਨੂੰ ਨਿਖਾਰਨ ਲਈ ਤਰ੍ਹਾਂ-ਤਰ੍ਹਾਂ ਦੇ ਬਿਊਟੀ ਟ੍ਰੀਟਮੈਂਟ ਲੈਂਦੀ ਹੈ, ਜੋ ਪੈਸਿਆਂ ਦੀ ਬਰਬਾਦੀ ਦੇ ਨਾਲ-ਨਾਲ ਸਕਿਨ ਨੂੰ ਵੀ ਨੁਕਸਾਨ ਪਹੁੰਚਾਉਂਦੇ ਹਨ ਪਰ ਜੇਕਰ ਇਸ ਦੀ ਥਾਂ ਅਸੀਂ ਹੋਮਮੇਡ ਪ੍ਰੋਡਕਟਸ ਦੀ ਵਰਤੋਂ ਕਰੀਏ ਤਾਂ ਸੁੰਦਰਤਾ ਵਿਚ ਗ਼ਜ਼ਬ ਦਾ ਨਿਖਾਰ ਵੀ ਮਿਲੇਗਾ ਅਤੇ ਪੈਸਿਆਂ ਦੀ ਚੰਗੀ ਬੱਚਤ ਵੀ ਹੋਵੇਗੀ।
PunjabKesari
1. ਸੁੰਦਰਤਾ ਸੰਬੰਧੀ ਫਾਇਦੇ
ਚਿਹਰਾ ਡ੍ਰਾਈ ਹੋਵੇ ਜਾਂ ਆਇਲੀ, ਤੁਸੀਂ ਵੱਖ-ਵੱਖ ਢੰਗਾਂ ਨਾਲ ਵੇਸਣ ਦੀ ਵਰਤੋਂ ਕਰ ਸਕਦੇ ਹੋ। ਇਸ ਤੋਂ ਇਲਾਵਾ ਟੈਨਿੰਗ ਸਕਿਨ, ਕਿੱਲ-ਛਾਈਆਂ ਭਰੀ ਸਕਿਨ ਅਤੇ ਗਰਦਨ ਦੇ ਕਾਲੇਪਣ ਨੂੰ ਵੀ ਦੂਰ ਕਰਨ ਵਿਚ ਵੇਸਣ ਪੈਕ ਬੈਸਟ ਹੈ।
2. ਰੰਗਤ ਨਿਖਾਰੇ
ਵੇਸਣ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਤੁਹਾਡੀ ਰੰਗਤ ਵਿਚ ਨਿਖਾਰ ਆਏਗਾ। ਇਸ ਵਿਚ ਬਲੀਚਿੰਗ ਗੁਣ ਸ਼ਾਮਿਲ ਹੁੰਦੇ ਹਨ, ਜੋ ਚਮੜੀ ਨੂੰ ਕੁਦਰਤੀ ਢੰਗ ਨਾਲ ਬਲੀਚ ਕਰਨ ਦਾ ਕੰਮ ਕਰਦੇ ਹਨ।
3. ਮੁਹਾਸਿਆਂ ਦਾ ਖਾਤਮਾ
ਮੁਹਾਸਿਆਂ ਤੋਂ ਬਾਅਦ ਉਨ੍ਹਾਂ ਦੇ ਪੈਣ ਵਾਲੇ ਦਾਗ-ਧੱਬਿਆਂ ਤੋਂ ਪ੍ਰੇਸ਼ਾਨ ਹੋ ਤਾਂ ਵੇਸਣ ਨਾਲ ਚੰਦਨ ਪਾਊਡਰ, ਹਲਦੀ ਅਤੇ ਦੁੱਧ ਮਿਲਾਓ ਅਤੇ ਚਿਹਰੇ 'ਤੇ 20 ਮਿੰਟਾਂ ਤਕ ਲਾ ਕੇ ਰੱਖਣ ਤੋਂ ਬਾਅਦ ਧੋ ਲਓ। ਹਫਤੇ ਵਿਚ ਘੱਟੋ-ਘੱਟ 3 ਵਾਰ ਇਸ ਨੂੰ ਲਾਓ। ਇਸ ਤੋਂ ਇਲਾਵਾ ਵੇਸਣ ਵਿਚ ਸ਼ਹਿਦ ਮਿਲਾ ਕੇ ਚਿਹਰੇ 'ਤੇ ਲਾ ਕੇ ਵੀ ਮੁਹਾਸਿਆਂ-ਛਾਈਆਂ ਦੀ ਸਮੱਸਿਆ ਨਾਲ ਨਜਿੱਠਿਆ ਜਾ ਸਕਦਾ ਹੈ।
4. ਟੈਨਿੰਗ ਭਜਾਓ
ਧੁੱਪ ਅਤੇ ਧੂੜ-ਮਿੱਟੀ ਕਾਰਨ ਸਕਿਨ 'ਤੇ ਟੈਨਿੰਗ ਹੋ ਜਾਂਦੀ ਹੈ। ਇਸ ਨੂੰ ਦੂਰ ਕਰਨ ਲਈ ਵੇਸਣ 'ਚ 4 ਬਦਾਮਾਂ ਦਾ ਪਾਊਡਰ, 1 ਚੱਮਚ ਦੁੱਧ ਅਤੇ ਨਿੰਬੂ ਰਸ ਮਿਲਾਓ ਅਤੇ ਚਿਹਰੇ 'ਤੇ 30 ਮਿੰਟ ਲਾਓ। ਇਸ ਦੀ ਲਗਾਤਾਰ ਵਰਤੋਂ ਕਰਨ ਨਾਲ ਟੈਨਿੰਗ ਦੂਰ ਹੁੰਦੀ ਹੈ।
PunjabKesari
5. ਡੈੱਡ ਸਕਿਨ ਹਟਾਓ
ਲਗਾਤਾਰ ਪ੍ਰਦੂਸ਼ਣ ਅਤੇ ਮੇਕਅਪ ਦੇ ਸੰਪਰਕ ਵਿਚ ਆਉਣ ਨਾਲ ਚਮੜੀ ਡੱਲ ਅਤੇ ਬੇਜਾਨ ਦਿਖਾਈ ਦੇਣ ਲੱਗਦੀ ਹੈ। ਇਸ ਡੈੱਡ ਸਕਿਨ ਨੂੰ ਹਟਾਉਣ ਲਈ ਵੇਸਣ ਵਿਚ ਕੱਚਾ ਦੁੱਧ ਮਿਕਸ ਕਰਕੇ ਚਿਹਰੇ 'ਤੇ ਲਾਓ ਅਤੇ ਸੁੱਕਣ 'ਤੇ ਹਲਕੇ ਹੱਥਾਂ ਨਾਲ ਰਗੜ ਕੇ ਉਤਾਰੋ। ਇਸ ਨਾਲ ਡੈੱਡ ਸਕਿਨ ਸਾਫ ਹੋ ਜਾਵੇਗੀ।
6. ਆਇਲੀ ਸਕਿਨ
ਆਇਲੀ ਚਮੜੀ ਵੀ ਤੁਹਾਡੇ ਫੇਅਰ ਕੰਪਲੈਕਸ਼ਨ ਨੂੰ ਡਾਰਕ ਦਿਖਾਉਂਦੀ ਹੈ, ਇਸ ਲਈ ਵੇਸਣ ਵਿਚ ਦਹੀਂ, ਗੁਲਾਬ ਜਲ ਮਿਲਾ ਕੇ ਪੇਸਟ ਬਣਾਓ। ਇਸ ਨੂੰ 30 ਮਿੰਟਾਂ ਲਈ ਚਿਹਰੇ 'ਤੇ ਲਾਓ। ਇਸ ਨਾਲ ਚਮੜੀ ਵਿਚ ਤੇਲ ਦੇ ਨਾਲ ਗੰਦਗੀ ਵੀ ਸਾਫ ਹੋਵੇਗੀ ਅਤੇ ਸਕਿਨ ਗਲੋਇੰਗ ਤੇ ਸਾਫਟ ਹੋ ਜਾਵੇਗੀ।
7. ਚਿਹਰੇ ਦੇ ਖੁੱਲ੍ਹਣਗੇ ਰੋਮ
ਚਮੜੀ ਦੇ ਖੁੱਲ੍ਹੇ ਰੋਮਾਂ ਨੂੰ ਘੱਟ ਕਰਨ ਅਤੇ ਸਕਿਨ ਨੂੰ ਲਚਕਦਾਰ ਬਣਾਉਣ ਲਈ ਵੀ ਵੇਸਣ ਲਾਭਦਾਇਕ ਹੈ। ਬਸ ਵੇਸਣ ਅਤੇ ਖੀਰੇ ਦੇ ਰਸ ਨੂੰ ਮਿਲਾ ਕੇ ਪੇਸਟ ਬਣਾਓ। ਫਿਰ ਫੇਸਪੈਕ ਵਾਂਗ ਹੀ ਇਸ ਦੀ ਵਰਤੋਂ ਕਰੋ। ਕੁਝ ਦੇਰ ਸੁੱਕਣ ਤੋਂ ਬਾਅਦ ਠੰਡੇ ਪਾਣੀ ਨਾਲ ਧੋ ਲਓ। ਸਕਿਨ ਟਾਈਟ ਹੋ ਜਾਵੇਗੀ।
8. ਚਿਹਰੇ ਦੇ ਅਣਚਾਹੇ ਵਾਲ
ਜੇਕਰ ਤੁਹਾਡੇ ਚਿਹਰੇ 'ਤੇ ਬਹੁਤ ਸਾਰੇ ਅਣਚਾਹੇ ਵਾਲ ਹਨ ਅਤੇ ਬਲੀਚ ਤੁਹਾਡੀ ਸਕਿਨ 'ਤੇ ਇਰੀਟੇਟ ਕਰਦੀ ਹੈ ਤਾਂ ਵੇਸਣ ਤੁਹਾਡੇ ਲਈ ਬੈਸਟ ਹੈ। ਵੇਸਣ ਵਿਚ ਥੋੜ੍ਹਾ ਜਿਹਾ ਨਿੰਬੂ ਦਾ ਰਸ ਅਤੇ ਪਾਣੀ ਦੀਆਂ ਕੁਝ ਬੂੰਦਾਂ ਮਿਲਾ ਕੇ ਉਸ ਦਾ ਗਾੜ੍ਹਾ ਜਿਹਾ ਪੇਸਟ ਬਣਾਓ ਅਤੇ ਚਿਹਰੇ 'ਤੇ ਲਾਓ। ਵਾਲਾਂ ਵਾਲੀ ਥਾਂ 'ਤੇ ਇਸ ਪੇਸਟ ਨੂੰ ਰਗੜ ਕੇ ਉਤਾਰੋ। ਲਗਾਤਾਰ ਇਹ ਨੁਸਖਾ ਅਪਣਾਉਣ 'ਤੇ ਅਣਚਾਹੇ ਵਾਲ ਆਪਣੇ ਆਪ ਨਿਕਲ ਜਾਣਗੇ।
9. ਡ੍ਰਾਈ ਸਕਿਨ
ਜੇਕਰ ਸਕਿਨ ਡ੍ਰਾਈ ਹੈ ਤਾਂ ਵੇਸਣ ਵਿਚ ਮਲਾਈ ਜਾਂ ਦੁੱਧ, ਸ਼ਹਿਦ ਅਤੇ ਇਕ ਚੁਟਕੀ  ਹਲਦੀ ਮਿਲਾ ਕੇ ਫੇਸਪੈਕ ਤਿਆਰ ਕਰੋ ਅਤੇ 15 ਤੋਂ 20 ਮਿੰਟਾਂ ਤਕ ਲਾਓ, ਬਾਅਦ ਵਿਚ ਕੋਸੇ-ਕੋਸੇ ਪਾਣੀ ਨਾਲ ਧੋ ਦਿਓ। ਵੇਸਣ ਲਾਉਣ ਨਾਲ ਖੁਸ਼ਕ ਚਮੜੀ ਨੂੰ ਨਮੀ ਮਿਲਦੀ ਹੈ ਅਤੇ ਚਮੜੀ ਵਿਚ ਨਿਖਾਰ ਆਉਂਦਾ ਹੈ।
10. ਕਾਲੀ ਗਰਦਨ ਅਤੇ ਅੰਡਰ-ਆਰਮਜ਼
ਗਰਦਨ ਅਤੇ ਅੰਡਰ-ਆਰਮਜ਼ ਦੇ ਕਾਲੇਪਣ ਨੂੰ ਦੂਰ ਕਰਨ ਲਈ ਵੇਸਣ ਵਿਚ ਦਹੀਂ ਅਤੇ ਹਲਦੀ ਮਿਕਸ ਕਰਕੇ ਲਾਓ। 30 ਮਿੰਟ ਤੋਂ ਬਾਅਦ ਰਗੜ ਕੇ ਉਤਾਰੋ। ਅਜਿਹਾ ਹਫਤੇ ਵਿਚ 2 ਤੋਂ 3 ਵਾਰ ਜ਼ਰੂਰ ਕਰੋ। ਕਾਲਾਪਣ ਦੂਰ ਹੋ ਜਾਵੇਗਾ।

  • Beauty Tips
  • ਖੂਬਸੂਰਤੀ
  • ਨਿਖਾਰ
  • ਵੇਸਣ

ਪੈਰਾਂ ਦੀ ਖੂਬਸੂਰਤੀ ਲਈ ਕਰੋ ਇਸ ਮਾਸਕ ਦਾ ਇਸਤੇਮਾਲ

NEXT STORY

Stories You May Like

  • three terrorist associates arrested in jammu and kashmir
    ਜੰਮੂ ਕਸ਼ਮੀਰ 'ਚ ਅੱਤਵਾਦੀਆਂ ਦੇ ਤਿੰਨ ਮਦਦਗਾਰ ਗ੍ਰਿਫ਼ਤਾਰ
  • shri amarnath yatra  security forces  terrorist  helper  arrested
    ਅਮਰਨਾਥ ਯਾਤਰਾ ਤੋਂ ਪਹਿਲਾਂ ਮਿਲੀ ਵੱਡੀ ਸਫਲਤਾ, ਅੱਤਵਾਦੀਆਂ ਦਾ ਸਭ ਤੋਂ ਵੱਡਾ ਮਦਦਗਾਰ ਹਾਜੀ ਮੁਹੰਮਦ ਲਤੀਫ ਗ੍ਰਿਫ਼ਤਾਰ
  • if the ban on silver import continues  there may be a shortage
    ਚਾਂਦੀ ਦੀ ਦਰਾਮਦ 'ਤੇ ਜਾਰੀ ਰਹੀ ਪਾਬੰਦੀ ਤਾਂ ਤਿਉਹਾਰਾਂ-ਵਿਆਹਾਂ ਦੇ ਸੀਜ਼ਨ 'ਚ ਹੋ ਸਕਦੀ ਹੈ ਕਮੀ
  • the face will have a natural glow
    ਚਿਹਰੇ 'ਤੇ ਆਵੇਗਾ ਕੁਦਰਤੀ ਨਿਖਾਰ ! ਅਪਣਾਓ ਕੇਸਰ ਦਾ ਜਾਦੂਈ ਫੇਸਪੈਕ
  • preparation to bring 1 000 tons of gold lying in homes to the market
    ਘਰਾਂ 'ਚ ਪਿਆ 1,000 ਟਨ ਸੋਨਾ ਬਾਜ਼ਾਰ 'ਚ ਲਿਆਉਣ ਦੀ ਤਿਆਰੀ, ਜਿਊਲਰ ਵੀ ਬਣਨਗੇ ਕਲੈਕਸ਼ਨ ਪਾਰਟਨਰ
  • aloe vera gel will bring natural glow to the face
    ਐਲੋਵੇਰਾ ਜੈੱਲ ਨਾਲ ਚਿਹਰੇ 'ਤੇ ਆਵੇਗਾ ਕੁਦਰਤੀ ਨਿਖਾਰ, ਜਾਣੋ ਲਾਉਣ ਦਾ ਸਹੀ ਤਰੀਕਾ
  • incident in adampur  youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • june gst collection reached rs 1 94 lakh crore
    ਸਰਕਾਰੀ ਖਜ਼ਾਨੇ ’ਚ ਬੰਪਰ ਉਛਾਲ, ਜੂਨ ’ਚ ਜੀ. ਐੱਸ. ਟੀ. ਕੁਲੈਕਸ਼ਨ 1.94 ਲੱਖ ਕਰੋੜ ਰੁਪਏ ’ਤੇ ਪਹੁੰਚੀ
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਿਊਟੀ ਦੀਆਂ ਖਬਰਾਂ
    • make   collagen gel   cheaply with aloe vera
      ਐਲੋਵੇਰਾ ਨਾਲ ਸਸਤੇ 'ਚ ਬਣਾਓ ‘ਕੋਲੇਜਨ ਜੈੱਲ’
    • facial blemishes and open pores will now be gone
      ਚਿਹਰੇ ਦਾ ਧਾਗ-ਧੱਬੇ ਤੇ ਓਪਨ ਪੋਰਸ ਹੁਣ ਹੋਣਗੇ ਖਤਮ ! ਘਰ 'ਚ ਆਸਾਨ ਤਰੀਕੇ ਨਾਲ...
    • using a dirty hairbrush can be a big hassle
      ਗੰਦੇ Hairbrush ਦੀ ਵਰਤੋਂ ਕਰਨਾ ਪੈ ਸਕਦੈ ਭਾਰੀ! ਜਾਣੋ ਕਿੰਨੇ ਬਾਅਦ ਕੰਗੀ ਨੂੰ...
    • hair loss will stop
      ਵਾਲਾਂ ਦਾ ਝੜਣਾ ਹੋਵੇਗਾ ਬੰਦ ! ਘਰ 'ਚ ਆਸਾਨ ਤਰੀਕੇ ਨਾਲ ਹੋਮਮੇਡ ਹੇਅਰ ਮਾਸਕ
    • dark circles under your eyes then follow these tips
      ਅੱਖਾਂ ਹੇਠਾਂ ਹੋ ਗਏ ਨੇ ਡਾਰਕ ਸਰਕਲ ਤਾਂ ਅਪਣਾਓ ਇਹ ਟਿਪਸ
    • all facial problems will be removed with cream
      ਮਲਾਈ ਨਾਲ ਦੂਰ ਹੋਣਗੀਆਂ ਚਿਹਰੇ ਦੀਆਂ ਸਾਰੀਆਂ ਸਮੱਸਿਆਵਾਂ, ਜਾਣੋ ਵਰਤੋਂ ਕਰਨ ਦਾ...
    • the stickiness and dirtiness of the face will be completely eliminated
      ਚਿਹਰੇ ਦੀ ਚਿਪਚਿਪਾਹਟ ਅਤੇ ਗੰਦਗੀ ਹੋਵੇਗੀ ਜੜ੍ਹੋਂ ਖ਼ਤਮ ! ਬਸ ਇਕ ਵਾਰੀ ਅਪਣਾਓ ਇਹ...
    • all hair problems will be gone
      ਵਾਲਾਂ ਦੀ ਹਰ ਸਮੱਸਿਆ ਹੋਵੇਗੀ ਦੂਰ! ਬਸ ਅਪਣਾ ਲਓ ਇਹ ਤਰੀਕੇ
    • keep these things in mind while applying multani mitti
      ਚਿਹਰੇ 'ਤੇ ਮੁਲਤਾਨੀ ਮਿੱਟੀ ਲਾਉਂਦੇ ਸਮੇਂ ਰੱਖੋਂ ਇਨ੍ਹਾਂ ਗੱਲਾਂ ਦਾ ਖਾਸ ਧਿਆਨ
    • be careful when doing ice facials
      Ice Facial ਕਰਨ ਵਾਲੇ ਹੋ ਜਾਓ ਸਾਵਧਾਨ ! ਫਾਇਦੇ ਦੀ ਥਾਂ ਹੋ ਸਕਦੈ ਵੱਡਾ ਨੁਕਸਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +