Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    10:15:46 AM

  • big alert for these villages of gurdaspur

    ਗੁਰਦਾਸਪੁਰ ਦੇ ਇਨ੍ਹਾਂ ਪਿੰਡਾਂ ਲਈ ਵੱਡਾ ਅਲਰਟ!...

  • bus full of about 50 school children overturns

    ਮਹਾਰਾਸ਼ਟਰ : 50 ਦੇ ਕਰੀਬ ਸਕੂਲ ਬੱਚਿਆਂ ਨਾਲ ਭਰੀ...

  • ram temple  donation theft

    'ਆਸਥਾ ਨੂੰ ਠੇਸ ਪਹੁੰਚਾਉਣ ਵਾਲਿਆਂ ਨੂੰ ਮਿਲੇ ਸਖ਼ਤ...

  • e rickshaw  app  ban

    ਚੱਲਦੇ ਈ-ਰਿਕਸ਼ਾ ਨੂੰ ਦੂਰ ਤੋਂ ਬੰਦ ਕਰਨ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • New Delhi
  • Beauty Tips: ਚਿਹਰੇ ਨੂੰ ਚਮਕਦਾਰ ਅਤੇ ਖ਼ੂਬਸੂਰਤ ਬਣਾਉਣ ਲਈ ਇਸ ਤਰੀਕੇ ਨਾਲ ਲਗਾਓ ਬਲੀਚ

LIFE-STYLE News Punjabi(ਲਾਈਫ ਸਟਾਈਲ)

Beauty Tips: ਚਿਹਰੇ ਨੂੰ ਚਮਕਦਾਰ ਅਤੇ ਖ਼ੂਬਸੂਰਤ ਬਣਾਉਣ ਲਈ ਇਸ ਤਰੀਕੇ ਨਾਲ ਲਗਾਓ ਬਲੀਚ

  • Edited By Aarti Dhillon,
  • Updated: 02 Mar, 2021 04:36 PM
New Delhi
beauty tips apply bleach this way to make the face shiny and beautiful
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸਾਫ਼-ਸੁਥਰਾ ਅਤੇ ਚਮਕਦਾਰ ਚਿਹਰਾ ਸਾਰੇ ਲੋਕਾਂ ਨੂੰ ਆਪਣੇ ਵੱਲ ਆਕਰਸ਼ਿਤ ਕਰਦਾ ਹੈ। ਅਜਿਹੇ ਚਿਹਰੇ 'ਤੇ ਤਾਂ ਹਰ ਕਿਸੇ ਦੀ ਨਜ਼ਰ ਟਿਕ ਜਾਂਦੀ ਹੈ। ਸਾਫ਼-ਸੁਥਰੇ ਚਿਹਰੇ 'ਤੇ ਭਾਵੇਂ ਤੁਸੀਂ ਮੇਕਅਪ ਕਰੋ ਜਾਂ ਫਿਰ ਇਸ ਨੂੰ ਬਿਨਾਂ ਮੇਕਅਪ ਦੇ ਛੱਡ ਦਿਓ, ਸੋਹਣਾ ਲੱਗਦਾ ਹੈ। ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਚਿਹਰੇ ਨੂੰ ਚਮਕਦਾਰ ਬਣਾ ਕੇ ਉਸ 'ਤੇ ਨਿਖਾਰ ਲਿਆਉਣ ਲਈ ਫੇਸ਼ੀਅਲ, ਮਸਾਜ, ਸਟੀਮ, ਫੇਸ ਪੈਕ ਅਤੇ ਬਲੀਚਿੰਗ ਵਰਗੀਆਂ ਵੱਖ-ਵੱਖ ਟੈਕਨੀਕਸ ਨੂੰ ਵਰਤਦੇ ਹਨ। ਇਨ੍ਹਾਂ 'ਚੋਂ ਬਲੀਚ ਕਾਫ਼ੀ ਮਸ਼ਹੂਰ ਹੈ ਕਿਉਂਕਿ ਇਸ ਨੂੰ ਵਰਤਣਾ ਜਿੱਥੇ ਸਭ ਤੋਂ ਸੌਖਾ ਹੈ, ਉਥੇ ਸਸਤੀ ਹੋਣ ਕਾਰਨ ਇਹ ਸਾਰਿਆਂ ਨੂੰ ਸੂਟ ਕਰਦੀ ਹੈ। ਸਭ ਤੋਂ ਵੱਧ ਬਲੀਚ ਕੁੜੀਆਂ ਕਰਦੀਆਂ ਹਨ ਪਰ ਉਨ੍ਹਾਂ ਨੂੰ ਇਹ ਪਤਾ ਨਹੀਂ ਹੁੰਦਾ ਕਿ ਕਿਹੜੀ ਬਲੀਚ ਕਦੋਂ ਅਤੇ ਕਿਉਂ ਕਰਨੀ ਚਾਹੀਦੀ ਹੈ। ਇਸ ਨਾਲ ਹੋਣ ਵਾਲਾ ਫ਼ਾਇਦਾ ਜਾਂ ਨੁਕਸਾਨ ਕੀ ਹੈ। ਇਨ੍ਹੀਂ ਦਿਨੀਂ ਬਾਜ਼ਾਰ ਵਿਚ ਬਲੀਚ ਦੀਆਂ ਕਈ ਵੈਰਾਇਟੀਆਂ ਹਨ ਜਿਵੇਂ ਗੋਲਡ ਬਲੀਚ, ਆਕਸੀ ਬਲੀਚ, ਹਰਬਲ ਬਲੀਚ ਅਤੇ ਪ੍ਰੀ-ਬਲੀਚ ਕ੍ਰੀਮ। ਆਪਣੀ ਚਮੜੀ ਦੇ ਹਿਸਾਬ ਨਾਲ ਤੁਸੀਂ ਇਨ੍ਹਾਂ ਬਲੀਚ ਦੀ ਵਰਤੋਂ ਸੌਖੇ ਢੰਗ ਨਾਲ ਕਰ ਸਕਦੇ ਹੋ।

ਇਹ ਵੀ ਪੜ੍ਹੋ:ਬੇਕਾਰ ਨਾ ਸਮਝੋ ਭਿੱਜੇ ਹੋਏ ਛੋਲਿਆਂ ਦਾ ਪਾਣੀ, ਸ਼ੂਗਰ ਦੇ ਮਰੀਜ਼ਾਂ ਸਣੇ ਇਨ੍ਹਾਂ ਲਈ ਵੀ ਹੈ ਲਾਹੇਵੰਦ
ਆਕਸੀ ਬਲੀਚ
ਜੇ ਤੁਹਾਡੀ ਉਮਰ ਵੱਧ ਹੈ ਅਤੇ ਚਿਹਰੇ ਦੀ ਚਮਕ ਖਤਮ ਹੋ ਗਈ ਹੈ ਤਾਂ ਤੁਹਾਡੇ ਲਈ ਆਕਸੀ ਬਲੀਚ ਸਭ ਤੋਂ ਸਹੀ ਹੈ। ਇਸ ਦੇ ਇਸਤੇਮਾਲ ਨਾਲ ਤੁਹਾਡੀ ਮੁਰਝਾਈ ਹੋਈ ਚਮੜੀ 'ਚ ਵੀ ਜਾਨ ਆ ਜਾਂਦੀ ਹੈ।

PunjabKesari
ਹਰਬਲ ਬਲੀਚ
ਘੱਟ ਉਮਰ ਦੀਆਂ ਕੁੜੀਆਂ ਲਈ ਹਰਬਲ ਬਲੀਚ ਸਹੀ ਰਹਿੰਦੀ ਹੈ। ਇਸ ਨਾਲ ਚਿਹਰੇ ਦੇ ਅਣਚਾਹੇ ਵਾਲ਼ ਵੀ ਲੁਕ ਜਾਂਦੇ ਹਨ ਅਤੇ ਕੋਈ ਖ਼ਾਸ ਕੈਮੀਕਲ ਨਾ ਹੋਣ ਕਾਰਨ ਚਿਹਰੇ ਨੂੰ ਕੋਈ ਨੁਕਸਾਨ ਵੀ ਨਹੀਂ ਪਹੁੰਚਦਾ।

ਇਹ ਵੀ ਪੜ੍ਹੋ:Beauty Tips: ਚਿਹਰੇ ਦੀ ਖ਼ੂਬਸੂਰਤੀ ਵਧਾਉਣ ਦੇ ਨਾਲ-ਨਾਲ ਵਾਲ਼ਾਂ ਲਈ ਵੀ ਲਾਹੇਵੰਦ ਹੈ ਗੁਲਾਬ ਜਲ
ਪ੍ਰੀ-ਬਲੀਚ ਕ੍ਰੀਮ
ਜੇ ਤੁਹਾਡੀ ਨਾਜ਼ੁਕ ਚਮੜੀ ਹੈ ਤਾਂ ਤੁਹਾਡੇ ਲਈ ਪ੍ਰੀ-ਬਲੀਚ ਕ੍ਰੀਮ ਮਾਰਕੀਟ 'ਚ ਹੈ। ਇਹ ਬਲੀਚ ਤੋਂ ਪਹਿਲਾਂ ਤੁਹਾਡੇ ਚਿਹਰੇ ਨੂੰ ਬਲੀਚ ਲਈ ਤਿਆਰ ਕਰਦੀ ਹੈ ਤਾਂ ਕਿ ਤੁਹਾਡੀ ਨਾਜ਼ੁਕ ਚਮੜੀ ਨੂੰ ਕੋਈ ਨੁਕਸਾਨ ਨਾ ਪਹੁੰਚੇ।
ਗੋਲਡ ਬਲੀਚ
ਕਿਸੇ ਖ਼ਾਸ ਪਾਰਟੀ ਜਾਂ ਓਕੇਜਨ ਲਈ ਤਿਆਰ ਹੋਣਾ ਹੋਵੇ ਤਾਂ ਗੋਲਡ ਬਲੀਚ ਦਾ ਇਸਤੇਮਾਲ ਕੀਤੇ ਬਿਨਾਂ ਨਹੀਂ ਰਿਹਾ ਜਾਂਦਾ। ਇਹ ਚਿਹਰੇ ਨੂੰ ਸੋਨੇ ਵਰਗਾ ਨਿਖਾਰ ਦਿੰਦੀ ਹੈ।

PunjabKesari
ਕਿੱਥੇ ਅਤੇ ਕਿਵੇਂ ਕਰੀਏ ਅਪਲਾਈ
ਬਲੀਚ ਦਾ ਇਸਤੇਮਾਲ ਹੱਥਾਂ, ਪੈਰਾਂ ਤੇ ਪੇਟ 'ਤੇ ਵੀ ਵੈਕਸ ਦੇ ਬਦਲ ਦੇ ਰੂਪ ਵਿਚ ਕੀਤਾ ਜਾ ਸਕਦਾ ਹੈ। ਚਿਹਰੇ 'ਤੇ ਬਲੀਚ ਵਰਤਣ ਤੋਂ ਪਹਿਲਾਂ ਫੇਸਵਾਸ਼ ਨਾਲ ਚੰਗੀ ਤਰ੍ਹਾਂ ਧੋ ਲਓ, ਫਿਰ ਇਸ ਨੂੰ ਕਲੀਜਿੰਗ ਮਿਲਕ ਨਾਲ ਸਾਫ ਕਰੋ। ਜੇ ਸਕ੍ਰਬਿੰਗ ਕਰਨੀ ਹੋਵੇ ਤਾਂ ਉਹ ਵੀ ਪਹਿਲਾਂ ਹੀ ਕਰ ਲਓ ਪਰ ਬਲੀਚ ਤੋਂ ਬਾਅਦ ਨਾ ਕਰੋ। ਬਲੀਚ ਨੂੰ ਮਿਕਸ ਕਰ ਕੇ ਪੇਸਟ ਬਣਾ ਲਓ ਅਤੇ ਇਕ ਵਾਰ ਪੈਚ ਟੈਸਟ ਕਰ ਲਓ।
ਕਿਸੇ ਵੀ ਤਰ੍ਹਾਂ ਦੀ ਜਲਨ ਨਾ ਹੋਣ 'ਤੇ ਬਲੀਚ ਚਿਹਰੇ 'ਤੇ ਅਪਲਾਈ ਕਰੋ। ਅਪਲਾਈ ਲਈ ਡਾਇਰੈਕਸ਼ਨ ਉਪਰ ਤੋਂ ਹੇਠਾਂ ਵੱਲ ਰਹਿਣੀ ਚਾਹੀਦੀ ਹੈ। ਧਿਆਨ ਰਹੇ ਕਿ ਅੱਖਾਂ, ਨੱਕ ਅਤੇ ਬੁੱਲ੍ਹਾਂ 'ਤੇ ਬਲੀਚ ਕਰੀਮ ਨਾ ਲੱਗੇ। ਲਗਭਗ 15 ਤੋਂ 20 ਮਿੰਟ ਬਾਅਦ ਜਦੋਂ ਇਹ ਸੁੱਕ ਜਾਵੇ, ਉਦੋਂ ਇਸ ਨੂੰ ਸਾਫ ਕਰੋ। ਚਿਹਰੇ 'ਤੇ ਕੋਈ ਚੰਗੀ ਕੋਲਡ ਕ੍ਰੀਮ ਲਗਾ ਲਓ। ਇਸ ਨਾਲ ਤੁਹਾਨੂੰ ਆਪਣੇ ਚਿਹਰੇ 'ਤੇ ਚਮਕ ਮਹਿਸੂਸ ਹੋਵੇਗੀ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।

  • Beauty Tips
  • bleach
  • face shiny
  • beautiful
  • ਚਿਹਰੇ
  • ਚਮਕਦਾਰ
  • ਬਲੀਚ

ਖੁਰਾਕ 'ਚ ਜ਼ਰੂਰ ਸ਼ਾਮਲ ਕਰੋ ਕਾਲੀ ਮਿਰਚ, ਢਿੱਡ ਦੀ ਗੈਸ ਸਣੇ ਦਿਵਾਉਂਦੀ ਹੈ ਕਈ ਸਮੱਸਿਆਵਾਂ ਤੋਂ ਨਿਜ਼ਾਤ

NEXT STORY

Stories You May Like

  • facial blemishes and open pores will now be gone
    ਚਿਹਰੇ ਦਾ ਧਾਗ-ਧੱਬੇ ਤੇ ਓਪਨ ਪੋਰਸ ਹੁਣ ਹੋਣਗੇ ਖਤਮ ! ਘਰ 'ਚ ਆਸਾਨ ਤਰੀਕੇ ਨਾਲ ਬਣਾਓ ਟੋਨਰ ਤੇ ਪਾਓ ਗਲੋਇੰਗ ਸਕਿਨ
  • no need to buy expensive lipsticks anymore
    ਮਹਿੰਗੀਆਂ ਲਿਪਸਟਿਕਾਂ ਖਰੀਦਣ ਦੀ ਹੁਣ ਲੋੜ ਨਹੀਂ ! ਘਰ 'ਚ ਆਸਾਨ ਤਰੀਕੇ ਨਾਲ ਗਲੋਸੀ ਲਿਪਸਟਿਕ ਨੂੰ ਬਣਾਓ ਮੈਟ
  • the face will have a natural glow
    ਚਿਹਰੇ 'ਤੇ ਆਵੇਗਾ ਕੁਦਰਤੀ ਨਿਖਾਰ ! ਅਪਣਾਓ ਕੇਸਰ ਦਾ ਜਾਦੂਈ ਫੇਸਪੈਕ
  • milk prices set to rise again farmers concerns increased
    ਫਿਰ ਵਧਣ ਲਈ ਤਿਆਰ ਦੁੱਧ ਦੀਆਂ ਕੀਮਤਾਂ, ਇਸ ਕਾਰਨ ਵਧੀ ਕਿਸਾਨਾਂ ਦੀ ਚਿੰਤਾ
  • aloe vera gel will bring natural glow to the face
    ਐਲੋਵੇਰਾ ਜੈੱਲ ਨਾਲ ਚਿਹਰੇ 'ਤੇ ਆਵੇਗਾ ਕੁਦਰਤੀ ਨਿਖਾਰ, ਜਾਣੋ ਲਾਉਣ ਦਾ ਸਹੀ ਤਰੀਕਾ
  • those who apply lemon on their face should be careful
    ਚਿਹਰੇ 'ਤੇ ਨਿੰਬੂ ਲਗਾਉਣ ਵਾਲੇ ਹੋ ਜਾਣ ਸਾਵਧਾਨ! ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਨਹੀਂ ਤਾਂ...
  • a watch worn incorrectly can make you poor
    ਗਲਤ ਤਰੀਕੇ ਨਾਲ ਹੱਥ 'ਚ ਪਾਈ ਗਈ ਘੜੀ ਕਰ ਸਕਦੀ ਹੈ ਤੁਹਾਨੂੰ ਕੰਗਾਲ ! ਜਾਣੋ ਕੀ ਹੈ ਸਹੀ ਤਰੀਕਾ ਤੇ ਨਿਯਮ
  • how to make chili potatoes
    ਘਰ 'ਚ ਆਸਾਨ ਤਰੀਕੇ ਨਾਲ ਬਣਾਓ ਬਜ਼ਾਰ ਵਰਗੇ ਚਿਲੀ ਪੋਟੈਟੋ
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
Trending
Ek Nazar
politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • indian dress  young women  white suit
      ਮੁਟਿਆਰਾਂ ਨੂੰ ਸਿੰਪਲ-ਸੋਬਰ ਲੁੱਕ ਦੇ ਰਹੇ ‘ਵ੍ਹਾਈਟ ਸੂਟ’
    • mexican batman
      ਆ ਗਿਆ 'ਮੈਕਸੀਕਨ ਬੈਟਮੈਨ' ! ਰਾਤ ਨੂੰ ਫੜ ਕੇ ਖੰਭਿਆਂ ਨਾਲ ਬੰਨ੍ਹ ਦਿੰਦੈ ਚੋਰ,...
    • bridal look  trendy kaleere  wedding
      ਬ੍ਰਾਈਡਲ ਲੁੱਕ ਨੂੰ ਚਾਰ ਚੰਨ ਲਗਾ ਰਹੇ ‘ਟਰੈਂਡੀ ਕਲੀਰੇ’
    • the face will have a natural glow
      ਚਿਹਰੇ 'ਤੇ ਆਵੇਗਾ ਕੁਦਰਤੀ ਨਿਖਾਰ ! ਅਪਣਾਓ ਕੇਸਰ ਦਾ ਜਾਦੂਈ ਫੇਸਪੈਕ
    • why does hair fall in monsoon
      Monsoon 'ਚ ਕਿਉਂ ਝੜਦੇ ਨੇ ਵਾਲ! ਜਾਣੋ ਕਾਰਨ ਅਤੇ ਬਚਾਅ ਦੇ ਤਰੀਕੇ
    • young women  designer skirts  craze
      ਮੁਟਿਆਰਾਂ ’ਚ ਵਧਿਆ ਡਿਜ਼ਾਈਨਰ ਸਕਰਟਸ ਦਾ ਕ੍ਰੇਜ਼
    • aloe vera gel will bring natural glow to the face
      ਐਲੋਵੇਰਾ ਜੈੱਲ ਨਾਲ ਚਿਹਰੇ 'ਤੇ ਆਵੇਗਾ ਕੁਦਰਤੀ ਨਿਖਾਰ, ਜਾਣੋ ਲਾਉਣ ਦਾ ਸਹੀ ਤਰੀਕਾ
    • the trend of   white outfits   dominates the summer
      ਗਰਮੀਆਂ ’ਚ ਮੁਟਿਆਰਾਂ ਵਿਚਾਲੇ ਛਾਇਆ ‘ਵ੍ਹਾਈਟ ਆਊਟਫਿਟਸ’ ਦਾ ਟ੍ਰੈਂਡ
    • how to make green chilli pickle
      ਹਰੀ ਮਿਰਚ ਦਾ ਆਚਾਰ ਬਣਾਉਣ ਦਾ ਤਰੀਕਾ
    • india has become the hub of global tourism
      ਗਲੋਬਲ ਟੂਰਿਜ਼ਮ ਦਾ ਕੇਂਦਰ ਬਣਿਆ ਭਾਰਤ, ਤੇਜ਼ੀ ਨਾਲ ਵਧ ਰਹੀ ਸੈਲਾਨੀਆਂ ਦੀ ਗਿਣਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +