Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    8:02:37 PM

  • cough syrup becomes new poison in punjab

    ਪੰਜਾਬ 'ਚ ਵੱਡੇ ਖ਼ਤਰੇ ਦੀ ਘੰਟੀ! ਕਫ਼ ਸਿਰਪ ਬਣਿਆ...

  • several people killed after shooting in stade city of germany

    ਵੱਡੀ ਖਬਰ! ਜਰਮਨੀ ਦੇ ਸਟੇਡ 'ਚ ਗੋਲੀਬਾਰੀ 'ਚ 5...

  • police party attack on police

    ਵੱਡੀ ਖ਼ਬਰ : ਡੀ. ਜੇ. ਬੰਦ ਕਰਵਾਉਣ ਗਈ ਪੁਲਸ ਪਾਰਟੀ...

  • farmer dies tragically due to electrocution

    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • New Delhi
  • Beauty Tips: ਵੈਕਸਿੰਗ ਕਰਵਾਉਂਦੇ ਸਮੇਂ ਜ਼ਰੂਰ ਅਪਣਾਓ ਇਹ ਨੁਕਤੇ, ਦਰਦ ਤੋਂ ਮਿਲੇਗੀ ਰਾਹਤ

LIFE-STYLE News Punjabi(ਲਾਈਫ ਸਟਾਈਲ)

Beauty Tips: ਵੈਕਸਿੰਗ ਕਰਵਾਉਂਦੇ ਸਮੇਂ ਜ਼ਰੂਰ ਅਪਣਾਓ ਇਹ ਨੁਕਤੇ, ਦਰਦ ਤੋਂ ਮਿਲੇਗੀ ਰਾਹਤ

  • Edited By Aarti Dhillon,
  • Updated: 13 Apr, 2021 03:52 PM
New Delhi
beauty tips be sure to follow these tips when waxing
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਆਪਣੀ ਚਮੜੀ ਦਾ ਧਿਆਨ ਰੱਖਣ ਲਈ ਬਹੁਤ ਸਾਰੇ ਲੋਕ ਵੈਕਸਿੰਗ ਕਰਵਾਉਂਦੇ ਹਨ ਜਾਂ ਆਪ ਹੀ ਘਰ ’ਚ ਕਰ ਲੈਂਦੇ ਹਨ। ਉਂਝ ਸਰੀਰ ਤੋਂ ਵਾਲ਼ ਹਟਾਉਣ ਦੇ ਬਹੁਤ ਸਾਰੇ ਤਰੀਕੇ ਹਨ ਪਰ ਫਿਰ ਵੀ ਕਈ ਔਰਤਾਂ ਵੈਕਸਿੰਗ ਦਾ ਸਹਾਰਾ ਲੈਂਦੀਆਂ ਹਨ ਕਿਉਂਕਿ ਇਸ ਦੇ ਜ਼ਰੀਏ ਤੁਸੀਂ ਇਨਗ੍ਰੋਥ ਵਾਲ਼ਾਂ ਨੂੰ ਸੌਖੇ ਤਰੀਕੇ ਨਾਲ ਸਾਫ਼ ਕਰ ਸਕਦੇ ਹੋ। ਇਸ ਨਾਲ ਚਮੜੀ ਜ਼ਿਆਦਾ ਕੋਮਲ ਹੋਣ ਲੱਗਦੀ ਹੈ। ਵੈਕਸਿੰਗ ਕਰਦੇ ਹੋਏ ਕੁਝ ਔਰਤਾਂ ਨੂੰ ਬੇਹੱਦ ਦਰਦ ਹੁੰਦਾ ਹੈ। ਇਸੇ ਲਈ ਅਸੀਂ ਤੁਹਾਨੂੰ ਕੁਝ ਅਜਿਹੇ ਤਰੀਕਿਆਂ ਬਾਰੇ ਦੱਸਦੇ ਹਾਂ, ਜਿਨ੍ਹਾਂ ਨੂੰ ਅਪਣਾਉਣ ਦੇ ਬਾਅਦ ਵੈਕਸਿੰਗ ਦੌਰਾਨ ਤੁਹਾਨੂੰ ਬਹੁਤ ਘੱਟ ਦਰਦ ਹੋਵੇਗਾ....

ਇਹ ਵੀ ਪੜ੍ਹੋ-ਭਾਰ ਘਟਾਉਣ ਅਤੇ ਸਰੀਰ ਦੀ ਕਮਜ਼ੋਰੀ ਨੂੰ ਦੂਰ ਕਰਦੈ ਚੁਕੰਦਰ ਦਾ ਜੂਸ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

PunjabKesari
ਬਰਫ਼ ਦੀ ਵਰਤੋਂ ਨਾ ਕਰੋ
ਮਾਹਿਰਾਂ ਅਨੁਸਾਰ ਕਈ ਔਰਤਾਂ ਵੈਕਸਿੰਗ ਤੋਂ ਪਹਿਲਾਂ ਬਰਫ਼ ਦੀ ਵਰਤੋਂ ਕਰਦੀਆਂ ਹਨ। ਉਨ੍ਹਾਂ ਨੂੰ ਲੱਗਦਾ ਹੈ ਕਿ ਇਸ ਨਾਲ ਚਮੜੀ ਸੁੰਨ ਹੋ ਜਾਏਗੀ ਅਤੇ ਵੈਕਸਿੰਗ ਦਾ ਦਰਦ ਘੱਟ ਹੋਵੇਗਾ ਪਰ ਅਜਿਹਾ ਕੁਝ ਨਹੀਂ ਹੁੰਦਾ। ਬਰਫ਼ ਦੀ ਵਰਤੋਂ ਕਰਨ ਨਾਲ ਪੋਰਸ ਟਾਈਟ ਹੋ ਜਾਂਦੇ ਹਨ, ਜਿਸ ਕਾਰਨ ਵੈਕਸਿੰਗ ਦੌਰਾਨ ਕਾਫ਼ੀ ਦਰਦ ਹੁੰਦੀ ਹੈ।

PunjabKesari
ਚੁਣੋ ਸਹੀ ਪ੍ਰੋਫੈਸ਼ਨਲ
ਵੈਕਸਿੰਗ ਕਰਵਾਉਣ ਸਮੇਂ ਹੋਣ ਵਾਲੇ ਦਰਦ ਨੂੰ ਤੁਸੀਂ ਕਾਫ਼ੀ ਹੱਦ ਤੱਕ ਘੱਟ ਕਰ ਸਕਦੇ ਹੋ। ਤੁਸੀਂ ਕਿਸੇ ਵੀ ਸੈਲੂਨ ਜਾਂ ਪਾਰਲਰ ਵਿੱਚ ਵੈਕਸਿੰਗ ਕਰਾਉਣ ਤੋਂ ਬਚੋ। ਬਿਹਤਰ ਹੈ ਕਿ ਤੁਸੀਂ ਪਹਿਲਾਂ ਥੋੜ੍ਹਾ ਰਿਸਰਚ ਕਰ ਲਓ ਅਤੇ ਇਕ ਸਹੀ ਪ੍ਰੋਫੈਸ਼ਨਲ ਨੂੰ ਚੁਣੋ। ਜੇ ਤੁਸੀਂ ਅਜਿਹਾ ਕਰਨ ਵਿਚ ਸਮਰੱਥ ਹੋ ਜਾਂਦੇ ਹੋ ਤਾਂ ਪ੍ਰੋਫੈਸ਼ਨਲ ਸਹੀ ਤਕਨੀਕ ਦੀ ਵਰਤੋਂ ਕਰੇਗਾ ਅਤੇ ਤੁਹਾਨੂੰ ਬਹੁਤ ਘੱਟ ਦਰਦ ਹੋਵੇਗਾ।

PunjabKesari
ਬਾਡੀ ਸਕਰੱਬ ਦੀ ਕਰੋ ਵਰਤੋਂ 
ਚਮੜੀ ਦੀ ਦੇਖਭਾਲ ਕਰਨ ਵਾਲੇ ਮਾਹਿਰ ਡਾਕਟਰ ਕਹਿੰਦੇ ਹਨ ਕਿ ਵੈਕਸਿੰਗ ਤੋਂ ਪਹਿਲਾਂ ਚਮੜੀ ਨੂੰ ਸਕਰੱਬ ਕਰਨਾ ਬਿਹਤਰ ਹੈ। ਦਰਅਸਲ ਜਦ ਤੁਸੀਂ ਅਜਿਹਾ ਕਰਦੇ ਹੋ ਤਾਂ ਇਸ ਨਾਲ ਮਰੀ ਹੋਈ ਚਮੜੀ ਬਾਹਰ ਨਿਕਲ ਜਾਂਦੀ ਹੈ। ਜਦੋਂ ਵਾਲ਼ਾਂ ਦੇ ਰੋਮ ਦੇ ਆਲੇ-ਦੁਆਲੇ ਦੀ ਮਰੀ ਚਮੜੀ ਬਾਹਰ ਨਿਕਲਦੀ ਹੈ ਤਾਂ ਇਸ ਨਾਲ ਵਾਲ਼ਾਂ ਨੂੰ ਕੱਢਣਾ ਸੌਖਾ ਹੋ ਜਾਂਦਾ ਹੈ।

ਇਹ ਵੀ ਪੜ੍ਹੋ-Beauty Tips : ਇਸ ਕੁਦਰਤੀ ਤਰੀਕੇ ਨਾਲ ਹਟਾਓ ਚਿਹਰੇ ’ਤੋਂ ਅਣਚਾਹੇ ਵਾਲ਼
ਟੋਨਰ ਦੀ ਵਰਤੋਂ ਨਾ ਕਰੋ
ਮਾਹਿਰਾਂ ਅਨੁਸਾਰ ਟੋਨਰ ਜਾਂ ਐਸਿਟਜੈਂਟ ਪੋਰਸ ਨੂੰ ਟਾਈਟ ਕਰਦਾ ਹੈ ਅਤੇ ਵਾਲ਼਼ਾਂ ਦੇ ਰੋਮ 'ਤੇ ਪਕੜ ਨੂੰ ਮਜ਼ਬੂਤ ਬਣਾਉਂਦੇ ਹਨ। ਅਜਿਹੇ ਵਿੱਚ ਟੋਨਰ ਦੀ ਵਰਤੋਂ ਤੋਂ ਬਾਅਦ ਵੈਕਸਿੰਗ ਕਰਵਾਉਣਾ ਬਹੁਤ ਦਰਦਨਾਕ ਹੋ ਜਾਵੇਗਾ।

PunjabKesari
ਇਥੇ ਨਾ ਕਰੋ ਵੈਕਸਿੰਗ
ਜਦ ਤੁਸੀਂ ਵੈਕਸਿੰਗ ਕਰਵਾ ਰਹੇ ਹੋ ਤਾਂ ਤੁਹਾਨੂੰ ਇਸ ਗੱਲ 'ਤੇ ਵੀ ਧਿਆਨ ਦੇਣਾ ਚਾਹੀਦਾ ਹੈ ਤੁਸੀਂ ਕਿੱਥੇ ਵੈਕਸਿੰਗ ਕਰਵਾ ਰਹੇ ਹੋ। ਮਸਲਨ, ਸਨਬਰਨ ਸਕਿਨ, ਮੋਲਸ, ਕਟਸ ਜਾਂ ਪਿੰਪਲਸ 'ਤੇ ਵੈਕਸਿੰਗ ਕਰਨ ਦੀ ਕੋਸ਼ਿਸ਼ ਨਾ ਕਰੋ। ਇਨ੍ਹਾਂ ਥਾਵਾਂ 'ਤੇ ਵੈਕਸਿੰਗ ਕਰਵਾਉਣਾ ਨਾ ਸਿਰਫ਼ ਖ਼ਤਰਨਾਕ ਹੈ ਸਗੋਂ ਇਸ ਨਾਲ ਤੁਹਾਨੂੰ ਬਹੁਤ ਤੇਜ਼ ਦਰਦ ਹੋਵੇਗਾ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ। 

  • Beauty Tips
  • waxing
  • woman
  • hair growth
  • arm
  • lags
  • pain
  • ਵੈਕਸਿੰਗ ਦਰਦ
  • ਰਾਹਤ

ਸ਼ੂਗਰ ਸਣੇ ਸਰੀਰ ਦੀਆਂ ਕਈ ਬੀਮਾਰੀਆਂ ਨੂੰ ਦੂਰ ਕਰਦੈ 'ਜਾਮੁਨ', ਜਾਣੋ ਹੋਰ ਵੀ ਹੈਰਾਨੀਜਨਕ ਫ਼ਾਇਦੇ

NEXT STORY

Stories You May Like

  • dark circles under your eyes then follow these tips
    ਅੱਖਾਂ ਹੇਠਾਂ ਹੋ ਗਏ ਨੇ ਡਾਰਕ ਸਰਕਲ ਤਾਂ ਅਪਣਾਓ ਇਹ ਟਿਪਸ
  • the stickiness and dirtiness of the face will be completely eliminated
    ਚਿਹਰੇ ਦੀ ਚਿਪਚਿਪਾਹਟ ਅਤੇ ਗੰਦਗੀ ਹੋਵੇਗੀ ਜੜ੍ਹੋਂ ਖ਼ਤਮ ! ਬਸ ਇਕ ਵਾਰੀ ਅਪਣਾਓ ਇਹ ਹੋਮਮੇਡ DIY ਫੇਸਪੈਕ
  • the face will have a natural glow
    ਚਿਹਰੇ 'ਤੇ ਆਵੇਗਾ ਕੁਦਰਤੀ ਨਿਖਾਰ ! ਅਪਣਾਓ ਕੇਸਰ ਦਾ ਜਾਦੂਈ ਫੇਸਪੈਕ
  • punjab big problem with electricity connections
    ਪੰਜਾਬ : ਬਿਜਲੀ ਕੁਨੈਕਸ਼ਨਾਂ ਨੂੰ ਲੈ ਕੇ ਪਿਆ ਵੱਡਾ ਪੰਗਾ, 500 ਪਰਿਵਾਰਾਂ ਨੂੰ ਰਾਹਤ ਮਿਲੇਗੀ ਜਾਂ...
  • big decision of punjab school education board
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, ਹਜ਼ਾਰਾਂ ਵਿਦਿਆਰਥੀਆਂ ਨੂੰ ਮਿਲੇਗੀ ਰਾਹਤ
  • follow these methods to get rid of mangal dosh
    ਵਿਆਹ 'ਚ ਆ ਰਹੀ ਦੇਰੀ ਤੋਂ ਹੋ ਪਰੇਸ਼ਾਨ? ਮੰਗਲ ਦੋਸ਼ ਦੇ ਨਿਵਾਰਨ ਲਈ ਅਪਣਾਓ ਇਹ 5 ਖਾਸ ਤਰੀਕੇ
  • ollie robinson ruled out of oval test due to knee pain
    ਓਲੀ ਰੌਬਿਨਸਨ ਗੋਡੇ ਦੇ ਦਰਦ ਕਾਰਨ ਓਵਲ ਟੈਸਟ ਤੋਂ ਬਾਹਰ
  • now you can turn your phone into a home security camera
    ਆਪਣੇ phone ਨੂੰ ਹੀ ਬਣਾ ਸਕਦੇ ਹੋ ਹੁਣ ਹੋਮ ਸਿਕਿਓਰਿਟੀ ਕੈਮਰਾ, ਬਸ ਅਪਣਾਓ ਇਹ ਤਰੀਕੇ
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • sacrilage cases investigation
    ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ...
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • cp satinder singh will soon conduct surprise inspections of police stations
    CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ...
  • grievance redressal cell set up for voters   convenience
    ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ...
Trending
Ek Nazar
father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • india has become the hub of global tourism
      ਗਲੋਬਲ ਟੂਰਿਜ਼ਮ ਦਾ ਕੇਂਦਰ ਬਣਿਆ ਭਾਰਤ, ਤੇਜ਼ੀ ਨਾਲ ਵਧ ਰਹੀ ਸੈਲਾਨੀਆਂ ਦੀ ਗਿਣਤੀ
    • make   collagen gel   cheaply with aloe vera
      ਐਲੋਵੇਰਾ ਨਾਲ ਸਸਤੇ 'ਚ ਬਣਾਓ ‘ਕੋਲੇਜਨ ਜੈੱਲ’
    • what to feed a 6 month old baby for the first time
      6 ਮਹੀਨਿਆਂ ਦੇ ਬੱਚੇ ਨੂੰ ਪਹਿਲੀ ਵਾਰ ਖਾਣੇ 'ਚ ਕੀ ਦੇਈਏ
    • remove grease stuck to clay pots in minutes
      ਮਿੱਟੀ ਦੇ ਭਾਂਡਿਆਂ 'ਚ ਜੰਮੀ ਚਿਕਨਾਈ ਮਿੰਟਾਂ 'ਚ ਦੂਰ ਕਰੋ
    • how to make chili potatoes
      ਘਰ 'ਚ ਆਸਾਨ ਤਰੀਕੇ ਨਾਲ ਬਣਾਓ ਬਜ਼ਾਰ ਵਰਗੇ ਚਿਲੀ ਪੋਟੈਟੋ
    • why is the hotel room available only at 12 noon  reason
      ਦਿਨ ਦੇ 12 ਵਜੇ ਹੀ ਕਿਉਂ ਮਿਲਦਾ ਹੈ Hotel ਦਾ ਕਮਰਾ? ਸਾਹਮਣੇ ਆਈ ਇਹ ਅਹਿਮ ਵਜ੍ਹਾ
    • young women  jeans  western wear
      ਮੁਟਿਆਰਾਂ ’ਚ ਜੀਨਸ ਦਾ ਜਲਵਾ ਬਰਕਰਾਰ
    • summer  women  kaftan style dress
      ਗਰਮੀਆਂ ’ਚ ਔਰਤਾਂ ਦੀ ਪਹਿਲੀ ਪਸੰਦ ਬਣੀਆਂ ਕਾਫ਼ਤਾਨ ਸਟਾਈਲ ਡਰੈੱਸਾਂ
    • scientists have created a tool to predict the time of death
      ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!
    • indian dress  multicolor trend  young women
      ਇੰਡੀਅਨ ਡਰੈੱਸ ’ਚ ਛਾਇਆ ਮਲਟੀਕਲਰ ਦਾ ਟ੍ਰੈਂਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +