Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    3:16:45 AM

  • navjot kaur sidhu out

    ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ...

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • Beauty Tips : ਆਪਣੀਆਂ ‘ਆਈਬ੍ਰੋਅ ਤੇ ਪਲਕਾਂ’ ਨੂੰ ਸੰਘਣਾ ਕਰਨਾ ਚਾਹੁੰਦੇ ਹੋ ਤਾਂ ਇਸਤੇਮਾਲ ਕਰੋ ਇਹ ਚੀਜ਼ਾਂ

LIFE-STYLE News Punjabi(ਲਾਈਫ ਸਟਾਈਲ)

Beauty Tips : ਆਪਣੀਆਂ ‘ਆਈਬ੍ਰੋਅ ਤੇ ਪਲਕਾਂ’ ਨੂੰ ਸੰਘਣਾ ਕਰਨਾ ਚਾਹੁੰਦੇ ਹੋ ਤਾਂ ਇਸਤੇਮਾਲ ਕਰੋ ਇਹ ਚੀਜ਼ਾਂ

  • Edited By Rajwinder Kaur,
  • Updated: 29 Nov, 2020 03:28 PM
Jalandhar
beauty tips eyebrows eyelashes dense things
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਚਿਹਰੇ ਦੀ ਖ਼ੂਬਸੂਰਤੀ ਵਿਚ ਅੱਖਾਂ ਦਾ ਅਹਿਮ ਰੋਲ ਹੁੰਦਾ ਹੈ। ਵੱਡੀਆਂ ਅੱਖਾਂ, ਆਈਬ੍ਰੋਅ ਅਤੇ ਪਲਕਾਂ ਸਭ ਨੂੰ ਪਸੰਦ ਹੁੰਦੀਆਂ ਹਨ। ਬਹੁਤ ਸਾਰੀਆਂ ਕੁੜੀਆਂ ਚਾਹੁੰਦੀਆਂ ਹਨ ਕਿ ਉਨ੍ਹਾਂ ਦੀਆਂ ਅੱਖਾਂ ਖ਼ੂਬਸੂਰਤ ਅਤੇ ਆਕਰਸ਼ਤ ਹੋਣ ਪਰ ਪਲਕਾਂ ਦੀ ਘੱਟ ਗ੍ਰੋਥ ਅਤੇ ਫਿੱਕੀ ਆਈਬ੍ਰੋਅ ਉਨ੍ਹਾਂ ਦੀ ਖੂਬਸੂਰਤੀ ਨੂੰ ਘੱਟ ਕਰ ਦਿੰਦੀਆਂ ਹਨ। ਪਲਕਾਂ ਅਤੇ ਆਈਬ੍ਰੋਅ ਨਾਲ ਅੱਖਾਂ ਜ਼ਿਆਦਾ ਖ਼ੂਬਸੂਰਤ ਅਤੇ ਸੰਘਣੀਆਂ ਲਗਦੀਆਂ ਹਨ। ਬਹੁਤ ਸਾਰੀਆਂ ਕੁੜੀਆਂ ਅਜਿਹੀਆਂ ਹਨ, ਜੋ ਅੱਖਾਂ ’ਤੇ ਲਗਾਉਣ ਲਈ ਨਕਲੀ ਪਲਕਾਂ ਦਾ ਸਹਾਰਾ ਲੈਂਦੀਆਂ ਹਨ, ਜੋ ਨੁਕਸਾਨਦਾਇਕ ਹੋ ਸਕਦੀਆਂ ਹਨ। ਇਸ ਲਈ ਕੁਦਰਤੀ ਪਲਕਾਂ ਅਤੇ ਆਈਬ੍ਰੋਅ ਜ਼ਿਆਦਾ ਬਹਿਤਰ ਰਹਿੰਦੀਆਂ ਹਨ। ਜੇਕਰ ਤੁਸੀਂ ਪਲਕਾਂ ਅਤੇ ਆਈਬ੍ਰੋਅ ਨੂੰ ਸੰਘਣਾ ਬਣਾਉਣਾ ਚਾਹੁੰਦੇ ਹੋ ਤਾਂ ਕੁਝ ਘਰੇਲੂ ਢੰਗਾਂ ਦੀ ਵਰਤੋਂ ਕਰੋ, ਜਿਸ ਨਾਲ ਤੁਹਾਨੂੰ ਫ਼ਾਇਦਾ ਹੋਵੇਗਾ। 

1. ਪੈਟ੍ਰੋਲਿਅਮ ਜੈੱਲੀ
ਪੈਟ੍ਰੋਲਿਅਮ ਜੈੱਲੀ ਆਪਣੀ ਪਲਕਾਂ ਅਤੇ ਆਈਬ੍ਰੋਅ ਉੱਤੇ ਲਗਾਓ। ਇਸ ਨਾਲ ਗ੍ਰੋਥ ਤੇਜ਼ੀ ਨਾਲ ਵਧੇਗੀ। ਇਸ ਘਰੇਲੂ ਨੁਸਖ਼ੇ ਨਾਲ ਆਪਣੀ ਪਲਕਾਂ ਅਤੇ ਆਈਬ੍ਰੋਅ ਨੂੰ ਸੰਘਣਾ ਅਤੇ ਮਜ਼ਬੂਤ ਬਣਾਓ।

2. ਜੈਤੂਨ ਦਾ ਤੇਲ
ਸੌਂਣ ਤੋਂ ਪਹਿਲਾਂ ਆਪਣੀ ਪਲਕਾਂ ਅਤੇ ਆਈਬ੍ਰੋਅ ਉੱਤੇ ਰੂੰ ਦੀ ਮਦਦ ਨਾਲ ਜੈਤੂਨ ਦਾ ਤੇਲ ਲਗਾਓ। ਅਜਿਹਾ ਕਰਨ ਨਾਲ ਪੂਰੀ ਰਾਤ ਜੈਤੂਨ ਦੇ ਤੇਲ ਵਿਚ ਮੌਜੂਦ ਵਿਟਾਮਿਨ ਪਲਕਾਂ ਵਿੱਚ ਸਮਾਂ ਜਾਣਗੇ ਅਤੇ ਉਸ ਨਾਲ ਉਨ੍ਹਾਂ ਦੀ ਗ੍ਰੋਥ ਵੀ ਵਧੇਗੀ।

ਪੜ੍ਹੋ ਇਹ ਵੀ ਖ਼ਬਰ- ਵਾਸਤੂ ਸ਼ਾਸਤਰ ਅਨੁਸਾਰ : ਲੂਣ ਦੀ ਵਰਤੋਂ ਨਾਲ ਜਾਣੋਂ ਕਿਉ ਜਲਦੀ ਅਮੀਰ ਹੋ ਜਾਂਦੇ ਹਨ ਲੋਕ!

PunjabKesari

3. ਨਿੰਬੂ ਦੇ ਛਿਲਕੇ
ਇਕ ਛੋਟੇ ਜਿਹੇ ਕਟੋਰੇ 'ਚ ਨਿੰਬੂ ਦੇ ਛਿਲਕੇ ਅਤੇ ਜੈਤੂਨ ਦਾ ਤੇਲ ਮਿਲਾਓ। ਫਿਰ ਇਸ ਨੂੰ ਸੁੱਕਣ ਲਈ ਰੱਖ ਦਿਓ। ਸੁੱਕਣ ਤੋਂ ਬਾਅਦ ਨਿੰਬੂ ਦੇ ਇਨ੍ਹਾਂ ਛਿਲਕਿਆਂ ਦਾ ਇਸਤੇਮਾਲ ਆਪਣੀ ਪਲਕਾਂ ਅਤੇ ਆਈਬ੍ਰੋਅ 'ਤੇ ਕਰੋ। ਰਾਤ ਭਰ ਲੱਗਿਆਂ ਰਹਿਣ ਦਿਓ ਅਤੇ ਸਵੇਰੇ ਧੋ ਲਓ।

ਪੜ੍ਹੋ ਇਹ ਵੀ ਖ਼ਬਰ- ਡਾਇਟਿੰਗ ਤੋਂ ਬਿਨਾਂ ਕੀ ਤੁਸੀਂ ‘ਭਾਰ’ ਘੱਟ ਕਰਨਾ ਚਾਹੁੰਦੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

4. ਐਲੋਵੇਰਾ
ਐਲੋਵੇਰਾ ਦੀ ਮਦਦ ਨਾਲ ਤੁਹਾਨੂੰ ਆਪਣੀ ਪਲਕਾਂ ਨੂੰ ਸੰਘਣਾ ਕਰਨ ਵਿਚ ਕਾਫ਼ੀ ਮਦਦ ਮਿਲਦੀ ਹੈ। 1 ਚਮਚ ਐਲੋਵੇਰਾ ਜੈੱਲ ਲਓ ਫਿਰ ਇਸ 'ਚ ਜੋਜੋਵਾ ਦਾ ਤੇਲ ਮਿਲਾ ਲਓ। ਮਿਲਾਉਣ ਤੋਂ ਬਾਅਦ ਇਸ ਨੂੰ ਆਪਣੀ ਪਲਕਾਂ ਅਤੇ ਆਈਬਰੋਂ 'ਤੇ ਲਗਾਓ, ਜਿਸ ਤਰ੍ਹਾਂ ਤੁਸੀਂ ਮਸਕਾਰੇ ਦਾ ਇਸਤੇਮਾਲ ਕਰਦੇ ਹੋ। ਉਂਝ ਹੀ ਇਸ ਮਿਸ਼ਰਣ ਨੂੰ ਲਗਾਓ।15 ਮਿੰਟ ਬਾਅਦ ਇਸ ਨੂੰ ਸਾਫ ਕਰ ਦਿਓ।

5. ਗ੍ਰੀਨ-ਟੀ
ਅੱਧਾ ਕੱਪ ਗ੍ਰੀਨ-ਟੀ ਬਣਾਓ ਅਤੇ ਉਸ ਵਿਚ ਚੀਨੀ ਨਾ ਪਾਓ। ਇਸ ਨੂੰ ਠੰਡਾ ਹੋਣ ਦਿਓ ਅਤੇ ਰੂੰ ਦੀ ਮਦਦ ਨਾਲ ਇਸ ਨੂੰ ਆਪਣੀਆਂ ਪਲਕਾਂ 'ਤੇ ਲਗਾਓ। ਇਸ ਨੂੰ 20 ਮਿੰਟ ਤੱਕ ਸੁੱਕਣ ਤੋਂ ਬਾਅਦ ਧੋ ਲਓ।

ਪੜ੍ਹੋ ਇਹ ਵੀ ਖ਼ਬਰ- Health Tips: ਸਰਦੀਆਂ ‘ਚ ਹਰ ਸਮੇਂ ਕੀ ਤੁਹਾਡੇ ਹੱਥ-ਪੈਰ ਰਹਿੰਦੇ ਨੇ ਬਹੁਤ ਜ਼ਿਆਦਾ ਠੰਡੇ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

PunjabKesari

6. ਵੈਸਲੀਨ
ਜੇਕਰ ਤੁਸੀ ਕਿਸੇ ਪ੍ਰਕਾਰ ਦਾ ਤੇਲ ਨਹੀਂ ਲਗਾਉਣਾ ਚਾਹੁੰਦੇ ਤਾਂ ਵੈਸਲੀਨ ਇਸ ਦਾ ਬਿਹਤਰ ਵਿਕਲਪ ਹੈ। ਰੋਜ਼ਾਨਾ ਰਾਤ ਨੂੰ ਸੋਣ ਤੋਂ ਪਹਿਲਾਂ ਆਪਣੀਆਂ ਪਲਕਾਂ ਉਤੇ ਵੈਸਲੀਨ ਲਗਾਓ। ਉਸ ਤੋਂ ਬਾਅਦ ਸਵੇਰੇ ਉਠਦੇ ਹੀ ਪਲਕਾਂ ਉਤੇ ਹਲਕੇ ਗਰਮ ਪਾਣੀ ਦੇ ਛਿੱਟੇ ਮਾਰ ਕੇ ਸਾਫ਼ ਕਰੋ, ਨਹੀਂ ਤਾਂ ਪੂਰੇ ਦਿਨ ਉਹ ਚਿਪਚਿਪ ਕਰਦੀਆਂ ਰਹਿਣਗੀਆਂ।

ਪੜ੍ਹੋ ਇਹ ਵੀ ਖ਼ਬਰ- ਭੁੱਲ ਕੇ ਵੀ ਐਤਵਾਰ ਵਾਲੇ ਦਿਨ ਨਾ ਕਰੋ ਇਹ ਕੰਮ, ਨਹੀਂ ਤਾਂ ਹੋ ਸਕਦੀ ਹੈ ਪੈਸੇ ਦੀ ਕਮੀ

7. ਕੈਸਟਰ ਤੇਲ 
ਰਾਤ ਨੂੰ ਸੋਂਦੇ ਸਮੇਂ ਹਰ ਰੋਜ ਆਪਣੀ ਪਲਕਾਂ ਉਤੇ ਇਹ ਤੇਲ ਲਗਾਓ। ਚਾਹੋ ਤਾਂ ਤੇਲ ਨੂੰ ਹਲਕਾ ਜਿਹਾ ਗਰਮ ਕਰਕੇ ਵੀ ਲੱਗਾ ਸਕਦੇ ਹੋ। ਇਸ ਨੂੰ 2 ਮਹੀਨੇ ਤੱਕ ਲਗਾਓ ਅਤੇ ਫਿਰ ਵੇਖੋ ਕਿ ਤੁਹਾਡੀਆਂ ਪਲਕਾਂ ਕਿਸ ਤਰ੍ਹਾਂ ਨਾਲ ਸੰਘਣੀਆਂ ਹੋ ਜਾਂਦੀਆਂ ਹਨ।

ਪੜ੍ਹੋ ਇਹ ਵੀ ਖ਼ਬਰ- Beauty Tips : ਸਰਦੀਆਂ ’ਚ ਹੋਣ ਵਾਲੀਆਂ ਚਿਹਰੇ ਦੀਆਂ ਸਮਸਿਆਵਾਂ ਨੂੰ ਇੰਝ ਕਰੋ ਦੂਰ, ਆਵੇਗਾ ਨਿਖ਼ਾਰ

8. ਵਿਟਾਮਿਨ-ਈ ਤੇਲ
ਇਕ ਛੋਟਾ ਜਿਹਾ ਆਈਲੈਸ਼ ਬਰਸ਼ ਲਓ ਅਤੇ ਉਸਨੂੰ ਇਸ ਤੇਲ ਵਿਚ ਡਬੋ ਕੇ ਰੋਜ਼ਾਨਾ ਅਪਣੀ ਪਲਕਾਂ ਉਤੇ ਲਗਾਓ। ਚਾਹੋ ਤਾਂ ਵਿਟਾਮਿਨ-ਈ ਦੀ ਕੁੱਝ ਟੈਬਲੇਟ ਨੂੰ ਕਰਸ਼ ਕਰ ਇਸ ਤੇਲ ਦੇ ਨਾਲ ਮਿਲਾ ਕੇ ਲਗਾ ਸਕਦੇ ਹੋ। ਜੇਕਰ ਤੁਹਾਡੀ ਪਲਕਾਂ ਉਤੇ ਖੁਰਕ ਹੁੰਦੀ ਹੈ ਤਾਂ ਉਹ ਵੀ ਇਸ ਤੇਲ ਨੂੰ ਲਗਾਉਣ ਨਾਲ ਖ਼ਤਮ ਹੋ ਜਾਵੇਗੀ।

PunjabKesari

  • Beauty Tips
  • Eyebrows
  • Eyelashes
  • Dense
  • Things
  • ਆਈਬ੍ਰੋਅ
  • ਪਲਕਾਂ
  • ਸੰਘਣਾ
  • ਚੀਜ਼ਾਂ

ਡਾਇਟਿੰਗ ਤੋਂ ਬਿਨਾਂ ਕੀ ਤੁਸੀਂ ‘ਭਾਰ’ ਘੱਟ ਕਰਨਾ ਚਾਹੁੰਦੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

NEXT STORY

Stories You May Like

  • homemade face pack to remove facial acne
    ਮੁਹਾਸਿਆਂ ਤੋਂ ਪਾਉਣਾ ਚਾਹੁੰਦੇ ਹੋ ਹਮੇਸ਼ਾ ਲਈ ਛੁਟਕਾਰਾ ਤਾਂ ਘਰ 'ਚ ਬਣਾਓ ਇਹ ਸਪੈਸ਼ਲ ਫੇਸਪੈਕ
  • follow these methods to strengthen your hair
    ਵਾਲਾਂ ਨੂੰ ਸੰਘਣਾ ਤੇ ਮਜ਼ਬੂਤ ਬਣਾਉਣ ਲਈ ਅਪਣਾਓ ਇਹ ਤਰੀਕੇ
  • for migraine problems try these home remedies
    Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ ਨੁਸਖੇ'
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • illegal skin whitening beauty product worth rs 7 lakh seized
    7 ਲੱਖ ਦੇ ਗੈਰ-ਕਾਨੂੰਨੀ Skin Whitening Beauty Product ਜ਼ਬਤ, ਪੰਜ ਵਿਅਕਤੀਆਂ ਵਿਰੁੱਧ ਕੇਸ ਦਰਜ
  • these kitchen staples will eliminate cholesterol
    Cholesterol ਦਾ ਖਾਤਮਾ ਕਰਨਗੀਆਂ ਰਸੋਈ 'ਚ ਰੱਖੀਆਂ ਇਹ 'ਚੀਜ਼ਾਂ' ! ਅੱਜ ਹੀ ਕਰੋ ਡਾਈਟ 'ਚ ਸ਼ਾਮਲ
  • if you are troubled by dandruff  try these methods
    ਬਦਲਦੇ ਮੌਸਮ 'ਚ ਡੈਂਡਰੱਫ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਤਰੀਕੇ
  • diabetic patients should not eat these things  even by mistake
    ਸ਼ੂਗਰ ਦੇ ਮਰੀਜ਼ ਭੁੱਲ ਕੇ ਵੀ ਨਾ ਖਾਣ ਇਹ ਚੀਜ਼ਾਂ ! ਸਿਹਤ ਨੂੰ ਹੋ ਸਕਦੈ ਗੰਭੀਰ ਨੁਕਸਾਨ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • monochrome long skirt set  young women  modern look
      ਮੋਨੋਕ੍ਰੋਮ ਲੌਂਗ ਸਕਰਟ ਸੈੱਟ ਮੁਟਿਆਰਾਂ ਨੂੰ ਦੇ ਰਹੇ ਮਾਡਰਨ ਲੁੱਕ
    • off shoulder dress  young women  glamorous look
      ਹਾਫ਼ ਸ਼ੋਲਡਰ ਡਰੈੱਸ ਮੁਟਿਆਰਾਂ ਨੂੰ ਦੇ ਰਹੀ ਸਟਾਈਲਿਸ਼ ਅਤੇ ਗਲੈਮਰਸ ਲੁੱਕ
    • satellite communication dispute
      ਸੈਟੇਲਾਈਟ ਕਮਿਊਨੀਕੇਸ਼ਨ ਵਿਵਾਦ: ਤਿੰਨੋਂ ਕੰਪਨੀਆਂ ਲਈ ਇੱਕੋ ਜਿਹੇ ਨਿਯਮ, ਸਰਕਾਰ...
    • hair problems will go away
      ਵਾਲਾਂ ਦੀਆਂ ਸਮੱਸਿਆਵਾਂ ਹੋਣਗੀਆਂ ਦੂਰ ! ਜਾਣੋ ਐਲੋਵੇਰਾ ਜੈੱਲ ਲਾਉਣ ਦੇ ਫਾਇਦੇ
    • potatoes with the skin on are a boon for the skin
      ਸਕਿਨ ਲਈ ਵਰਦਾਨ ਹੈ ਛਿਲਕੇ ਵਾਲਾ ਆਲੂ ! ਜਾਣੋ ਇਸ ਦੇ ਲਾਉਣ ਦੇ ਫਾਇਦੇ
    • young women  angel look  net gown
      ਲਾਈਟਵੇਟ ਤੇ ਸਟਾਈਲਿਸ਼ ਨੈੱਟ ਗਾਊਨ ਹਰ ਮੌਕੇ ’ਤੇ ਮੁਟਿਆਰਾਂ ਨੂੰ ਦੇ ਰਹੇ ਏਂਜਲ...
    • follow these methods to strengthen your hair
      ਵਾਲਾਂ ਨੂੰ ਸੰਘਣਾ ਤੇ ਮਜ਼ਬੂਤ ਬਣਾਉਣ ਲਈ ਅਪਣਾਓ ਇਹ ਤਰੀਕੇ
    • homemade face pack to remove facial acne
      ਮੁਹਾਸਿਆਂ ਤੋਂ ਪਾਉਣਾ ਚਾਹੁੰਦੇ ਹੋ ਹਮੇਸ਼ਾ ਲਈ ਛੁਟਕਾਰਾ ਤਾਂ ਘਰ 'ਚ ਬਣਾਓ ਇਹ...
    • western wear  short bodycon dress  trend
      ਵੈਸਟਰਨ ਵੀਅਰ ’ਚ ਛਾਇਆ ਸ਼ਾਰਟ ਬਾਡੀਕੌਨ ਡਰੈੱਸ ਦਾ ਟ੍ਰੈਂਡ
    • demand for levi s jeans surges
      90 ਦੇ ਦਹਾਕੇ ਦਾ ਫੈਸ਼ਨ ਪਰਤਿਆ, ਲੇਵੀ’ਜ਼ ਦੀ ਜੀਨਸ ਦੀ ਮੁੜ ਵਧੀ ਮੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +