Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 24, 2026

    5:29:20 PM

  • raghav chadha resigns from aap joins bjp with 7 mps

    'ਆਪ' ਨੂੰ ਛੱਡ ਗਏ 7 MPs, ਜਾਣੋ ਕਿਸ-ਕਿਸ ਨੇ ਛੱਡਿਆ...

  • shameful act of mother

    ਪੰਜਾਬ: ਕਲਯੁੱਗੀ ਮਾਂ ਦਾ ਸ਼ਰਮਨਾਕ ਕਾਰਾ, ਆਪਣੇ ਹੀ...

  • punjab weather change thunderstorm alert in 12 districts

    ਪੰਜਾਬ 'ਚ ਬਦਲੇਗਾ ਮੌਸਮ! 26, 27, 28 ਨੂੰ ਪਵੇਗਾ...

  • raghav chadha sandeep pathak aam aadmi party resignation

    ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • New Delhi
  • Beauty Tips: ਝੁਰੜੀਆਂ ਤੋਂ ਨਿਜ਼ਾਤ ਦਿਵਾਉਂਦੈ ਚੌਲਾਂ ਦੇ ਆਟੇ ਨਾਲ ਬਣਿਆ ਫੇਸ ਪੈਕ, ਜਾਣੋ ਵਰਤੋਂ ਦੇ ਢੰਗ

LIFE-STYLE News Punjabi(ਲਾਈਫ ਸਟਾਈਲ)

Beauty Tips: ਝੁਰੜੀਆਂ ਤੋਂ ਨਿਜ਼ਾਤ ਦਿਵਾਉਂਦੈ ਚੌਲਾਂ ਦੇ ਆਟੇ ਨਾਲ ਬਣਿਆ ਫੇਸ ਪੈਕ, ਜਾਣੋ ਵਰਤੋਂ ਦੇ ਢੰਗ

  • Edited By Aarti Dhillon,
  • Updated: 14 Sep, 2021 03:13 PM
New Delhi
beauty tips face pack made with rice flour of wrinkles
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਗਰਮੀਆਂ ’ਚ ਹੀ ਨਹੀਂ ਸਗੋਂ ਸਰਦੀਆਂ ਦੀ ਧੁੱਪ ਤੋਂ ਵੀ ਸਕਿਨ ਨੂੰ ਬਚਾਉਣਾ ਬਹੁਤ ਜ਼ਰੂਰੀ ਹੈ। ਕਈ ਔਰਤਾਂ ਨੂੰ ਸਨਸਕ੍ਰੀਨ ਲਗਾਉਣ ਤੋਂ ਬਾਅਦ ਆਪਣਾ ਚਿਹਰਾ ਡਾਰਕ ਮਹਿਸੂਸ ਹੁੰਦਾ ਹੈ। ਅਜਿਹਾ ਖ਼ਾਸ ਤੌਰ ’ਤੇ ਸਰਦੀਆਂ ਦੇ ਦੌਰਾਨ ਹੁੰਦਾ ਹੈ ਕਿਉਂਕਿ ਜਿਵੇਂ-ਜਿਵੇਂ ਠੰਡ ਵਧਦੀ ਜਾਂਦੀ ਹੈ ਤਾਂ ਸਕਿਨ ਦਾ ਰੰਗ ਹਲਕਾ ਹੋ ਜਾਂਦਾ ਹੈ ਅਤੇ ਇਸ ਤੋਂ ਇਲਾਵਾ ਜੇਕਰ ਤੁਹਾਨੂੰ ਧੁੱਪ ’ਚ ਬੈਠਣਾ ਪਸੰਦ ਹੈ ਤਾਂ ਤੁਹਾਡੇ ਲਈ ਇਹ ਸਮੱਸਿਆ ਹੋਰ ਵੱਧ ਸਕਦੀ ਹੈ।
ਅਜਿਹੇ ’ਚ ਅੱਜ ਅਸੀਂ ਤੁਹਾਡੇ ਲਈ ਚੌਲਾਂ ਦੇ ਆਟੇ ਨਾਲ ਤਿਆਰ ਹੋਣ ਵਾਲਾ ਇਕ ਅਜਿਹਾ ਫੇਸਪੈਕ ਲਿਆਏ ਹਾਂ ਜਿਸ ਦੀ ਮਦਦ ਨਾਲ ਤੁਸੀਂ ਆਪਣਾ ਚਿਹਰਾ ਕਾਲਾ ਹੋਣ ਤੋਂ ਬਚਾ ਸਕਦੇ ਹੋ। ਅਸਲ ’ਚ ਚੌਲਾਂ ਦੇ ਆਟੇ ’ਚ ਪੀ.ਏ.ਬੀ.ਏ. ਨਾਂ ਦਾ ਤੱਤ ਪਾਇਆ ਜਾਂਦਾ ਹੈ, ਜੋ ਤੁਹਾਡੇ ਲਈ ਨੈਚੁਰਲ ਸਨਸਕ੍ਰੀਨ ਦਾ ਕੰਮ ਕਰਦਾ ਹੈ। ਤਾਂ ਤੁਹਾਨੂੰ ਦੱਸਦੇ ਹਾਂ ਚੌਲਾਂ ਦੇ ਆਟੇ ਨਾਲ ਫੇਸਪੈਕ ਬਣਾਉਣ ਬਾਰੇ ...

Higijenski tretman lica - čemu služi, kako se izvodi i koliko košta? -  Lifting

ਚੌਲਾਂ ਦੇ ਆਟੇ ਦਾ ਫੇਸਪੈਕ...
ਫੇਸਪੈਕ ਲਗਾਉਣ ਤੋਂ ਪਹਿਲਾਂ ਚਿਹਰੇ ਨੂੰ ਡੀਪ ਕਲੀਨ ਕਰਨਾ ਬਹੁਤ ਜ਼ਰੂਰੀ ਹੈ। ਅਜਿਹੇ ’ਚ ਸਭ ਤੋਂ ਪਹਿਲਾਂ ਗੁਲਾਬ ਜਲ ਜਾਂ ਫਿਰ ਟੋਨਰ ਦੀ ਮਦਦ ਨਾਲ ਆਪਣਾ ਚਿਹਰਾ ਚੰਗੀ ਤਰ੍ਹਾਂ ਨਾਲ ਸਾਫ ਕਰੋ। ਉਸ ਤੋਂ ਬਾਅਦ 2 ਟੀ ਸਪੂਨ ਚੌਲਾਂ ਦੇ ਆਟੇ ’ਚ ਕੱਚਾ ਦੁੱਧ ਮਿਕਸ ਕਰਕੇ ਘੋਲ ਤਿਆਰ ਕਰ ਲਓ। ਇਸ ਘੋਲ ਦੇ ਨਾਲ ਚਿਹਰੇ ਦੀ 5 ਮਿੰਟ ਤੱਕ ਸਕਰਬਿੰਗ ਕਰੋ। ਚਿਹਰੇ ਦੇ ਨਾਲ-ਨਾਲ ਗਰਦਨ ਦੀ ਸਕ੍ਰਬਿੰਗ ਵੀ ਜ਼ਰੂਰ ਕਰੋ।
ਉਸ ਤੋਂ ਬਾਅਦ ਇਕ ਕੌਲੀ ਲਓ, ਇਸ ’ਚ 2 ਟੀ ਸਪੂਨ ਚੌਲਾਂ ਦਾ ਆਟਾ, 1 ਟੀ ਸਪੂਨ ਤੋਂ ਵੀ ਘੱਟ ਹਲਦੀ, 1 ਚਮਚਾ ਰੋਜ਼ ਵਾਟਰ ਅਤੇ 1 ਟੀ ਸਪੂਨ ਸ਼ਹਿਦ ਪਾ ਕੇ ਪੈਕ ਤਿਆਰ ਕਰ ਲਓ। ਇਸ ਪੈਕ ਨੂੰ ਆਪਣੇ ਚਿਹਰੇ ’ਤੇ ਸੁੱਕਣ ਤੱਕ ਲੱਗਿਆ ਰਹਿਣ ਦਿਓ। ਸੁੱਕਣ ਤੋਂ ਬਾਅਦ ਹਲਕੇ ਹੱਥਾਂ ਨਾਲ ਮਾਲਿਸ਼ ਕਰਕੇ ਪੈਕ ਸਾਫ ਕਰੋ। ਹਫਤੇ ’ਚ ਦੋ ਵਾਰ ਇਸ ਪੈਕ ਦੀ ਵਰਤੋਂ ਕਰੋ। ਚਿਹਰੇ ਦੇ ਨਾਲ-ਨਾਲ ਗਰਦਨ ’ਤੇ ਵੀ ਅਪਲਾਈ ਕਰੋ।

Yuta Centar Čačak | DR SUZANA KOSTIĆ
ਚੌਲਾਂ ਦਾ ਆਟਾ ਅਤੇ ਦਹੀਂ
ਚੌਲਾਂ ਦੇ ਆਟੇ ’ਚ ਅਮੀਨੋ ਐਸਿਡ ਅਤੇ ਵਿਟਾਮਿਨ ਹੁੰਦੇ ਹਨ ਜੋ ਸਕਿਨ ਲਈ ਵਾਈਟਨਿੰਗ ਏਜੰਟ ਦਾ ਕੰਮ ਕਰਦੇ ਹਨ ਅਤੇ ਉਸ ’ਤੇ ਜਮ੍ਹਾ ਗੰਦਗੀ ਨੂੰ ਡੂੰਘਾਈ ਤੱਕ ਸਾਫ ਕਰਦੇ ਹਨ। ਚੌਲਾਂ ਦੇ ਆਟੇ ’ਚ 3 ਚਮਚੇ ਦਹੀਂ ਅਤੇ 1 ਟੀ ਸਪੂਨ ਸ਼ਹਿਦ ਮਿਲਾ ਕੇ ਚਿਹਰੇ ’ਤੇ ਲਗਾਓ। ਪੈਕ ਸੁੱਕਣ ਤੋਂ ਬਾਅਦ ਆਪਣੇ ਚਿਹਰੇ ਨੂੰ ਸਾਫ ਪਾਣੀ ਨਾਲ ਧੋ ਲਓ। ਕੁਝ ਹੀ ਦਿਨਾਂ ’ਚ ਤੁਹਾਨੂੰ ਆਪਣੇ ਚਿਹਰੇ ’ਚ ਬਦਲਾਅ ਦਿੱਸਣ ਲੱਗ ਜਾਵੇਗਾ।
ਚੌਲਾਂ ਦੇ ਆਟੇ ਦਾ ਫੇਸ ਪਾਊਡਰ
ਚੌਲਾਂ ਦੇ ਆਟੇ ਨੂੰ ਫੇਸ ਪਾਊਡਰ ਦੇ ਤੌਰ ’ਤੇ ਵੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ’ਚ ਮੌਜੂਦ ਤੱਤ ਚਿਹਰੇ ’ਤੇ ਮੌਜੂਦ ਵਾਧੂ ਤੇਲ ਨੂੰ ਸੋਕ ਲੈਂਦਾ ਹੈ ਜਿਸ ਨਾਲ ਚਮੜੀ ਆਇਲੀ ਨਹੀਂ ਲੱਗਦੀ। ਕਈ ਔਰਤਾਂ ਨੂੰ ਫੇਸ ਪਾਊਡਰ ਲਗਾਉਂਦੇ ਹੀ ਚਿਹਰੇ ’ਤੇ ਕਿੱਲ ਹੋਣ ਲੱਗਦੇ ਹਨ, ਚੌਲਾਂ ਦੇ ਆਟੇ ਨਾਲ ਤਿਆਰ ਫੇਸ ਪਾਊਡਰ ਲਗਾਉਣ ਨਾਲ ਚਿਹਰੇ ’ਤੇ ਕਿੱਲ-ਮੁਹਾਸੇ ਨਹੀਂ ਹੁੰਦੇ।

Klasičan tretman lica - Nega i održavanje
ਹੋਰ ਫ਼ਾਇਦੇ
ਚੌਲਾਂ ਦਾ ਆਟਾ ਝੁਰੜੀਆਂ ਅਤੇ ਕਾਲੇ ਘੇਰੇ ਨੂੰ ਵੀ ਦੂਰ ਰੱਖਣ ਅਤੇ ਚਮੜੀ ਨੂੰ ਗਲੋਇੰਗ ਰੱਖਣ ’ਚ ਮਦਦ ਕਰਦਾ ਹੈ। ਇਹ ਚਮੜੀ ਲਈ ਇਕ ਵਧੀਆ ਐਕਸਫੋਲੀਏਟਰ ਦਾ ਕੰਮ ਕਰਦਾ ਹੈ ਅਤੇ ਮਰੀ ਚਮੜੀ ਨੂੰ ਕੱਢਣ ’ਚ ਮਦਦ ਕਰਦਾ ਹੈ ਅਤੇ ਚਮੜੀ ਨੂੰ ਬਿਲਕੁੱਲ ਤਾਜ਼ਾ ਦਿਖਾਉਂਦਾ ਹੈ।

  • Beauty Tips
  • Face pack
  • rice flour
  • wrinkles
  • ਝੁਰੜੀਆਂ
  • ਚੌਲਾਂ ਦਾ ਆਟਾ
  • ਫੇਸ ਪੈਕ

Cooking Tips: ਘਰ ਦੀ ਰਸੋਈ 'ਚ ਬੱਚਿਆਂ ਨੂੰ ਬਣਾ ਕੇ ਖਵਾਓ ਗੋਭੀ ਮਨਚੂਰੀਅਨ

NEXT STORY

Stories You May Like

  • who is that beautiful german influencer whose photo kohli liked
    ਕੋਹਲੀ ਦੇ ਇਕ Like ਨੇ ਰਾਤੋ-ਰਾਤ ਸਟਾਰ ਬਣਾ'ਤੀ ਜਰਮਨ ਮਾਡਲ ! ਜਾਣੋ ਕੌਣ ਹੈ ਇਹ ਹਸੀਨਾ
  • mulathi is the indigenous secret of beauty
    ਸੁੰਦਰਤਾ ਦਾ ਦੇਸੀ ਰਾਜ਼ ਹੈ 'ਮੁਲੱਠੀ'! ਜਾਣੋ ਕਿਵੇਂ ਘਰ ਬੈਠੇ ਪਾਈਏ ਕੁਦਰਤੀ ਨਿਖਾਰ ਅਤੇ ਗੋਰੀ ਰੰਗਤ
  • bob fd   rs 1 25 lakh will be made in 5 years  senior citizens will benefit
    BOB FD: 5 ਸਾਲਾਂ 'ਚ 1.25 ਲੱਖ ਰੁਪਏ ਦੇ ਬਣ ਜਾਣਗੇ ਇੰਨੇ ਪੈਸੇ, ਜਾਣੋ ਸੀਨੀਅਰ ਸਿਟੀਜ਼ਨਾਂ ਨੂੰ ਕਿੰਨਾ ਹੋਵੇਗਾ...
  • famous brazilian beauty queen dies of heart attack
    ਗਲੈਮਰ ਜਗਤ 'ਚ ਸੋਗ ਦੀ ਲਹਿਰ! 31 ਸਾਲਾ ਮਸ਼ਹੂਰ ਬ੍ਰਾਜ਼ੀਲੀਅਨ ਬਿਊਟੀ ਕੁਈਨ ਦੀ ਹਾਰਟ ਅਟੈਕ ਨਾਲ ਮੌਤ
  • 10 years of upi  digital payment has become 45 crore indians  new record
    UPI ਦੇ 10 ਸਾਲ: 45 ਕਰੋੜ ਤੋਂ ਵੱਧ ਭਾਰਤੀਆਂ ਦੀ ਪਸੰਦ ਬਣਿਆ ਡਿਜੀਟਲ ਭੁਗਤਾਨ, ਬਣਿਆ ਨਵਾਂ ਰਿਕਾਰਡ
  • rice water is a boon for hair
    ਵਾਲਾਂ ਲਈ ਵਰਦਾਨ ਹੈ 'ਚੌਲਾਂ ਦਾ ਪਾਣੀ'! ਝੜਨਾ ਹੋਵੇਗਾ ਬੰਦ ਤੇ ਆਵੇਗੀ ਗਜ਼ਬ ਦੀ ਚਮਕ, ਜਾਣੋ ਵਰਤਣ ਦਾ ਤਰੀਕਾ
  • give  1 billion and  most beautiful bride
    ਦੇਵੋ 1 ਅਰਬ ਡਾਲਰ ਅਤੇ ਸਭ ਤੋਂ ਖੂਬਸੂਰਤ ਲਾੜੀ! ਇਸ ਦੇਸ਼ ਦੇ ਫੌਜ ਮੁਖੀ ਨੇ ਤੁਰਕੀ ਨੂੰ 30 ਦਿਨਾਂ ਦਾ ਅਲਟੀਮੇਟਮ
  • mudit jain becomes district topper with 100 percent marks in cbse
    CBSE 10ਵੀਂ ਦੇ ਨਤੀਜਿਆਂ ’ਚ ਮੁਦਿਤ ਜੈਨ 100 ਫੀਸਦੀ ਅੰਕਾਂ ਨਾਲ ਬਣਿਆ ਜ਼ਿਲਾ ਟਾਪਰ
  • punjab weather change thunderstorm alert in 12 districts
    ਪੰਜਾਬ 'ਚ ਬਦਲੇਗਾ ਮੌਸਮ! 26, 27, 28 ਨੂੰ ਪਵੇਗਾ ਮੀਂਹ, 12 ਜ਼ਿਲ੍ਹਿਆਂ 'ਚ...
  • golden opportunity to work in uae
    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ ਲਾਇਸੰਸ ਵਾਲੇ ਮੋਟਰਸਾਈਕਲ...
  • major incident in jalandhar
    ਕੁੜੀ ਪਿੱਛੇ ਚੱਲੀਆਂ ਗੋਲ਼ੀਆਂ! ਕੰਬਿਆ ਜਲੰਧਰ ਦਾ ਇਹ ਇਲਾਕਾ, ਸਹਿਮੇ ਲੋਕ
  • lpg gas shortage people road traffic jams in jalandhar
    Punjab: ਅਜੇ ਵੀ ਆ ਰਹੀ LPG ਗੈਸ ਦੀ ਕਿੱਲਤ, ਸੜਕਾਂ 'ਤੇ ਉਤਰੇ ਲੋਕ, ਰੋਡ ਕਰ...
  • government holiday in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • jalandhar improvement trust suffers setback of rs 82 lakh in 2 cases
    ਇੰਪਰੂਵਮੈਂਟ ਟਰੱਸਟ ਨੂੰ ਸੂਰਿਆ ਐਨਕਲੇਵ ਤੇ ਇੰਦਰਾਪੁਰਮ ਨਾਲ ਸਬੰਧਤ 2 ਕੇਸਾਂ 'ਚ...
  • big announcement made in punjab on may 20
    ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ...
  • 80 sacks of wheat stolen from punsup godowns in shahkot
    ਸ਼ਾਹਕੋਟ ’ਚ ਪਨਸਪ ਦੇ ਗੁਦਾਮਾਂ ’ਚੋਂ 80 ਬੋਰੇ ਕਣਕ ਚੋਰੀ
Trending
Ek Nazar
a car hit a tractor trolley loaded with wheat sacks outside the godowns

ਗੋਦਾਮਾਂ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਲੱਦੀ ਟਰੈਕਟਰ ਟਰਾਲੀ ’ਚ ਵੱਜੀ ਕਾਰ,...

big action of pakistani army

ਪਾਕਿਸਤਾਨੀ ਫੌਜ ਦਾ ਵੱਡਾ ਐਕਸ਼ਨ; ਖੈਬਰ 'ਚ 22 ਅੱਤਵਾਦੀ ਢੇਰ

people are suffering due to heat in gurdaspur

ਗੁਰਦਾਸਪੁਰ ’ਚ ਲੂ ਤੋਂ ਲੋਕ ਪ੍ਰੇਸ਼ਾਨ, ਤਾਪਮਾਨ 42 ਡਿਗਰੀ ਤੋਂ ਪਾਰ; ਬਿਜਲੀ ਦੀ...

blackout in tarn taran

ਤਰਨਤਾਰਨ 'ਚ ਵੀ ਅੱਜ ਹੋਵੇਗਾ  Black out,  ਵੱਜਣਗੇ ਸਾਇਰਨ

amritsar father cheating on his daughter for 2 years

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...

italian pm meloni shares post

ਇਟਲੀ ਦੀ PM ਮੇਲੋਨੀ ਨੇ ਝੁਮਕੇ ਪਹਿਨ ਕੇ ਸ਼ੇਅਰ ਕੀਤੀ ਤਸਵੀਰ, ਹਰ ਪਾਸੇ ਹੋ ਰਹੀ...

pakistani cricketer in ipl

IPL 'ਚ ਪੰਜਾਬ ਤੇ ਦਿੱਲੀ ਦੇ ਮੁਕਾਬਲੇ ਤੋਂ ਪਹਿਲਾਂ ਵੱਡਾ ਬਦਲਾਅ! ਟੀਮ ਵਿਚ...

narendra modi  hooghly river  boat  photography

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

tractor trolley incident 22 injured

ਯੂਪੀ ’ਚ ਵਾਪਰਿਆ ਵੱਡਾ ਹਾਦਸਾ: ਟਰੈਕਟਰ-ਟਰਾਲੀ ਪਲਟਣ ਕਾਰਨ 5 ਲੋਕਾਂ ਦੀ ਮੌਤ, 22...

yashasvi jaiswal ajinkya rahane

ਜੈਸਵਾਲ ਤੇ ਰਹਾਣੇ ਨੂੰ ਨਵੀਆਂ ਟੀਮਾਂ ਨੇ ਖਰੀਦਿਆ! IPL ਵਿਚਾਲੇ ਹੋਇਆ ਵੱਡਾ ਐਲਾਨ

ipl 2026

IPL 'ਚ 1.60 ਕਰੋੜ 'ਚ ਵਿਕਣ ਵਾਲਾ ਖਿਡਾਰੀ ਚੱਪਲਾਂ ਪਾ ਕੇ ਖੇਡ ਰਿਹੈ ਕ੍ਰਿਕਟ!...

teaser of sidhu moosewala  s new song

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ: ਕੱਲ੍ਹ ਸਵੇਰੇ 10 ਵਜੇ ਰਿਲੀਜ਼...

heavy rains

ਅਗਲੇ 2 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 12 ਸੂਬਿਆਂ ਲਈ ਅਲਰਟ ਜਾਰੀ

fat prison people pay rs 90 000 per month to lose weight

ਮੋਟੇ ਲੋਕਾਂ ਨੂੰ ਹੋ ਰਹੀ 'ਜੇਲ੍ਹ'! ਦਿਨ 'ਚ ਦੋ ਵਾਰ ਤੋਲਿਆ ਜਾਵੇਗਾ ਭਾਰ ਨਹੀਂ...

faridkot district magistrate issues prohibitory orders till june 6

ਫਰੀਦਕੋਟ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 6 ਜੂਨ ਤੱਕ ਪਾਬੰਦੀਆਂ ਦੇ ਹੁਕਮ ਜਾਰੀ

chinese ambassador meets shehbaz sharif

ਚੀਨੀ ਰਾਜਦੂਤ ਨੇ ਸ਼ਾਹਬਾਜ਼ ਸ਼ਰੀਫ ਨਾਲ ਕੀਤੀ ਮੁਲਾਕਾਤ, ਪੱਛਮੀ ਏਸ਼ੀਆ ਦੀ ਸਥਿਤੀ...

mobile phones and drugs recovered from central jail

ਕੇਦਰੀ ਜੇਲ੍ਹ ’ਚੋਂ ਦਰਜਨ ਤੋਂ ਵੱਧ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ

two pakistanis visit china  s space station

ਦੋ ਪਾਕਿਸਤਾਨੀ ਕਰਨਗੇ ਚੀਨ ਦੇ ਸਪੇਸ ਸਟੇਸ਼ਨ ਦਾ ਦੌਰਾ, PM ਸ਼ਰੀਫ ਨੇ ਕੀਤੀ ਮੁਲਾਕਾਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਲਾਈਫ ਸਟਾਈਲ ਦੀਆਂ ਖਬਰਾਂ
    • designer  full sleeve dress  fashion
      ਡਿਜ਼ਾਈਨਰ ਫੁੱਲ ਸਲੀਵਜ਼ ਹਰ ਡਰੈੱਸ ਨੂੰ ਬਣਾ ਰਹੀਆਂ ਨੇ ਖ਼ੂਬਸੂਰਤ
    • follow these home remedies to get instant relief from sunburn
      ਸਨਬਰਨ ਤੋਂ ਤੁਰੰਤ ਰਾਹਤ ਪਾਉਣ ਲਈ ਅਪਣਾਓ ਇਹ ਘਰੇਲੂ ਨੁਸਖੇ, ਸਕਿਨ ਨੂੰ ਮਿਲੇਗੀ...
    • man don t get married if can t maintain wife children
      ਨਹੀਂ ਸਾਂਭ ਸਕਦੇ ਬੀਵੀ-ਬੱਚੇ, ਫਿਰ ਵਿਆਹ ਹੀ ਨਾ ਕਰਵਾਓ! ਇਸ ਹਾਈਕਰੋਟ ਨੇ ਕੀਤੀ...
    • why liquor drinking at night
      ਆਖ਼ਿਰ ਰਾਤ ਨੂੰ ਹੀ ਕਿਉਂ ਲਾਇਆ ਜਾਂਦੈ 'ਪੈੱਗ' ? ਜ਼ਿਆਦਾ ਨਸ਼ਾ ਜਾਂ ਸਕੂਨ, ਜਾਣੋ...
    • make pea paneer without onion and garlic
      ਘਰ 'ਚ ਬਿਨਾਂ ਪਿਆਜ਼-ਲਸਣ ਦੇ ਬਣਾਓ ਰੈਸਟੋਰੈਂਟ ਵਰਗਾ ਮਟਰ ਪਨੀਰ, ਜਾਣੋ ਸਮੱਗਰੀ...
    • be careful when washing your hair with hot water
      ਗਰਮ ਪਾਣੀ ਨਾਲ ਵਾਲ ਧੋਣ ਵਾਲੇ ਹੋ ਜਾਣ ਸਾਵਧਾਨ! ਵਾਲਾਂ ਦੇ ਝੜਨ ਤੋਂ ਲੈ ਕੇ...
    • turn white hair black again with these home remedies
      ਸਮੇਂ ਤੋਂ ਪਹਿਲਾਂ ਚਿੱਟੇ ਹੋਏ ਵਾਲਾਂ ਨੂੰ ਇਨ੍ਹਾਂ ਦੇਸੀ ਨੁਸਖਿਆਂ ਨਾਲ ਜੜ੍ਹੋਂ...
    • mango gets z security
      'ਅੰਬ' ਨੂੰ ਮਿਲੀ Z+ Security ! CCTV ਨਾਲ ਰੱਖੀ ਜਾਂਦੀ ਨਿਗਰਾਨੀ, ਕੀਮਤ ਜਾਣ...
    • parents of   kidfluencers   find new ways to earn money
      ਡਿਜੀਟਲ ਨਿਯਮਾਂ ਤੋਂ ਬਚਣ ਲਈ 'ਕਿਡਫਲੂਐਂਸਰਜ਼' ਦੇ ਮਾਪਿਆਂ ਨੇ ਲੱਭੇ ਕਮਾਈ ਦੇ...
    • children  heart disease  report  aiims hospital  health
      ਸਾਵਧਾਨ ! ਖੇਡਣ ਦੀ ਉਮਰ 'ਚ ਬੱਚਿਆਂ ਨੂੰ ਲੱਗ ਰਹੀ ਦਿਲ ਦੀ ਬੀਮਾਰੀ, ਰਿਪੋਰਟ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +