Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    7:36:42 AM

  • kangana ranaut defamation case hearing postponed

    ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ...

  • sukhbir badal s big statement in jaswant singh khalra case

    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ...

  • fifa world cup 2026

    FIFA World Cup 2026: ਸਾਕਾ ਦੀ ਹੈਟ੍ਰਿਕ ਨੇ...

  • punjab weather raining imd yellow alert

    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • Beauty Tips: ਹੱਥਾਂ ਪੈਰਾਂ ਦੇ ਨਹੁੰ ’ਚ ਹੋਈ ‘ਇਨਫੈਕਸ਼ਨ’ ਨੂੰ ਦੂਰ ਕਰ ਦੇਣਗੇ ਲਸਣ ਸਣੇ ਇਹ ਘਰੇਲੂ ਨੁਸਖ਼ੇ

LIFE-STYLE News Punjabi(ਲਾਈਫ ਸਟਾਈਲ)

Beauty Tips: ਹੱਥਾਂ ਪੈਰਾਂ ਦੇ ਨਹੁੰ ’ਚ ਹੋਈ ‘ਇਨਫੈਕਸ਼ਨ’ ਨੂੰ ਦੂਰ ਕਰ ਦੇਣਗੇ ਲਸਣ ਸਣੇ ਇਹ ਘਰੇਲੂ ਨੁਸਖ਼ੇ

  • Edited By Rajwinder Kaur,
  • Updated: 21 Jun, 2021 04:06 PM
Jalandhar
beauty tips hands feet nails infections home remedies
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਹੱਥਾਂ ਪੈਰਾਂ ਦੇ ਨਹੁੰ ਵਿੱਚ ਇਨਫੈਕਸ਼ਨ ਹੋਣਾ ਇਕ ਆਮ ਬੀਮਾਰੀ ਹੈ। ਕਈ ਵਾਰ ਇਨਸਾਨ ਨੂੰ ਇਸ ਬੀਮਾਰੀ ਬਾਰੇ ਪਤਾ ਵੀ ਨਹੀਂ ਚੱਲਦਾ। ਇਹ ਸੰਕਰਮਣ ਹੌਲੀ-ਹੌਲੀ ਫੈਲਦਾ ਹੈ। ਜੇਕਰ ਇਸਦਾ ਸਮੇਂ ’ਤੇ ਇਲਾਜ ਨਾ ਕੀਤਾ ਜਾਵੇ, ਤਾਂ ਇਹ ਸਮੱਸਿਆ ਗੰਭੀਰ ਵੀ ਹੋ ਸਕਦੀ ਹੈ। ਹੱਥਾਂ ਪੈਰਾਂ ਅਤੇ ਨਹੁੰ ਦੀ ਇਨਫੈਕਸ਼ਨ ਦਾ ਮੁੱਖ ਲੱਛਣ ਇਹ ਹੈ ਕਿ ਨਹੁੰ ਵਾਰ-ਵਾਰ ਟੁੱਟਣ ਲੱਗਦੇ ਹਨ। ਨਹੁੰ ਦਾ ਰੰਗ ਪੀਲਾ ਜਾਂ ਭੂਰਾ ਹੋ ਜਾਂਦਾ ਹੈ। ਉਕਤ ਲੱਛਣ ਦਿਖਾਈ ਦੇਣ ’ਤੇ ਇਨ੍ਹਾਂ ਨੂੰ ਕਾਬੂ ਕਰਨਾ ਬਹੁਤ ਜ਼ਰੂਰੀ ਹੁੰਦਾ ਹੈ। ਇਸੇ ਲਈ ਅੱਜ ਅਸੀਂ ਤੁਹਾਨੂੰ ਹੱਥਾਂ ਪੈਰਾਂ ਦੇ ਨਹੁੰ ਦੀ ਇਨਫੈਕਸ਼ਨ ਨੂੰ ਦੂਰ ਕਰਨ ਦੇ ਕੁਝ ਘਰੇਲੂ ਨੁਸਖ਼ੇ ਦੱਸਾਂਗੇ.....

ਐਲੋਵੇਰਾ
ਜੇਕਰ ਤੁਹਾਡੇ ਨਹੁੰ ਵਿੱਚ ਇਨਫੈਕਸ਼ਨ ਹੋ ਗਈ ਹੈ, ਤਾਂ ਐਲੋਵੇਰਾ ਜੈੱਲ ਤੁਹਾਡੇ ਲਈ ਬਹੁਤ ਫ਼ਾਇਦੇਮੰਦ ਹੈ। ਇਸ ਵਿੱਚ ਐਂਟੀ ਫੰਗਲ, ਐਂਟੀ ਮਾਈਕ੍ਰੋਬਾਇਲ ਗੁਣ ਹੁੰਦੇ ਹਨ, ਜੋ ਇਨਫੈਕਸ਼ਨ ਨੂੰ ਦੂਰ ਅਤੇ ਸੰਕਰਮਣ ਨੂੰ ਫੈਲਣ ਤੋਂ ਰੋਕਦੇ ਹਨ। ਇਸ ਲਈ ਐਲੋਵੀਰਾ ਜੈਲ ਇਨਫੈਕਸ਼ਨ ਵਾਲੇ ਨਹੁੰ ’ਤੇ ਜ਼ਰੂਰ ਲਗਾਓ।

ਪੜ੍ਹੋ ਇਹ ਵੀ ਖ਼ਬਰ - Health Care : ਯੋਗ-ਆਸਣ ਕਰਨ ਨਾਲ ‘ਪਿੱਠ ਦੇ ਦਰਦ’ ਸਣੇ ਦੂਰ ਹੁੰਦੀਆਂ ਹਨ ਨੇ ਇਹ ਬੀਮਾਰੀਆਂ

PunjabKesari

ਲਸਣ
ਲਸਣ ਵਿੱਚ ਐਂਟੀ ਮਾਈਕਰੋਟਿਕ ਅਤੇ ਐਂਟੀਫੰਗਲ ਗੁਣ ਹੁੰਦੇ ਹਨ, ਜੋ ਨੰਹੁ ਦੀ ਇਨਫੈਕਸ਼ਨ ਨੂੰ ਬਹੁਤ ਜਲਦ ਦੂਰ ਕਰਦੇ ਹਨ ਅਤੇ ਨੈਚੁਰਲ ਚਮਕ ਵਾਪਸ ਲਿਆਉਂਦੇ ਹਨ। ਕੱਚੇ ਲਸਣ ਦਾ ਪੇਸਟ ਬਣਾ ਕੇ ਇਨਫੈਕਸ਼ਨ ਵਾਲੇ ਨਹੁੰ ’ਤੇ ਲਗਾਓ ਅਤੇ ਪੰਦਰਾਂ ਮਿੰਟ ਬਾਅਦ ਨਹੁੰ ਧੋ ਲਓ, ਇਸ ਨਾਲ ਇਨਫੈਕਸ਼ਨ ਠੀਕ ਹੋ ਜਾਵੇਗੀ।

ਬੇਕਿੰਗ ਸੋਡਾ
ਨਹੁੰ ਦੀ ਇਨਫੈਕਸ਼ਨ ਦੂਰ ਕਰਨ ਲਈ ਬੇਕਿੰਗ ਸੋਡਾ ਬਹੁਤ ਫ਼ਾਇਦੇਮੰਦ ਹੈ। ਇਸ ਦੇ ਅੰਦਰ ਐਂਟੀਫੰਗਲ ਗੁਣ ਹੁੰਦੇ ਹਨ, ਜੋ ਨਹੁੰਆਂ ਨੂੰ ਇਨਫੈਕਸ਼ਨ ਤੋਂ ਬਚਾਉਂਦੇ ਹਨ। ਪਾਣੀ ’ਚ ਬੇਕਿੰਗ ਸੋਡੇ ਦੀ ਪੇਸਟ ਬਣਾ ਕੇ ਨਹੁੰ ’ਤੇ ਲਗਾਓ, ਇਸ ਨਾਲ ਤੁਹਾਨੂੰ ਆਰਾਮ ਮਿਲੇਗਾ।

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਘਰ ਦੀ ਇਸ ਦਿਸ਼ਾ 'ਚ ਲਗਾਓ ‘ਮਨੀ ਪਲਾਂਟ’, ਹੋਵੇਗਾ ਧਨ ’ਚ ਵਾਧਾ

ਨਹੁੰ ਦੀ ਮਸਾਜ
ਨਹੁੰ ਵਿੱਚ ਇਨਫੈਕਸ਼ਨ ਹੋਣ ’ਤੇ ਉਸ ਦੀ ਨਾਰੀਅਲ ਤੇਲ ਜਾਂ ਫਿਰ ਸੂਰਜਮੁਖੀ ਦੇ ਤੇਲ ਨਾਲ ਮਸਾਜ ਕਰੋ। ਇਸ ਨਾਲ ਨਹੁੰ ਦੀਆਂ ਦਰਾਰਾਂ ਜਲਦੀ ਭਰਨ ਲੱਗਦੀਆਂ ਹਨ।

PunjabKesari

ਮੋਈਸਚਰਾਈਜ਼ ਕਰੋ
ਜੇ ਤੁਹਾਡੇ ਹੱਥਾਂ ਪੈਰਾਂ ਦੇ ਨਹੁੰ ਸੁੱਕੇ ਹਨ ਅਤੇ ਜਲਦੀ ਟੁੱਟ ਜਾਂਦੇ ਹਨ। ਇਨ੍ਹਾਂ ਵਿਚ ਦਰਾਰਾਂ ਆ ਜਾਂਦੀਆਂ ਹਨ ਤਾਂ ਤੁਸੀਂ ਆਪਣੇ ਨਹੁੰ ਵਿੱਚ ਨਮੀ ਬਣਾ ਕੇ ਰੱਖੋ। ਦਿਨ ਵਿੱਚ ਦੋ ਜਾਂ ਤਿੰਨ ਵਾਰ ਤੇਲ ਜਾਂ ਫਿਰ ਕਰੀਮ ਨਾਲ ਨਹੁੰਆ ਨੂੰ ਮਸਚਰਾਈਜ਼ਰ ਕਰੋ। ਇਸ ਤਰ੍ਹਾਂ ਕਰਨ ਨਾਲ ਨਹੁੰ ’ਚ ਛਿਪਿਆ ਇਨਫੈਕਸ਼ਨ ਦੂਰ ਹੋਣ ਲੱਗੇਗਾ।

ਪੜ੍ਹੋ ਇਹ ਵੀ ਖ਼ਬਰ - Health Tips: ਕਾਲੀ ਮਿਰਚ ’ਚ ਮਿਲਾ ਕੇ ਖਾਓ ਸਿਰਫ਼ ਇਹ ਇੱਕ ਚੀਜ਼, ਸ਼ੂਗਰ ਸਣੇ ਇਨ੍ਹਾਂ ਬੀਮਾਰੀਆਂ ਤੋਂ ਮਿਲੇਗੀ ਨਿਜ਼ਾਤ

ਅਜਵਾਇਨ ਦਾ ਤੇਲ
ਅਜਵਾਇਣ ਦਾ ਤੇਲ ਨਹੁੰਆ ਲਈ ਫ਼ਾਇਦੇਮੰਦ ਹੈ। ਇਸ ਦੇ ਅੰਦਰ ਐਂਟੀ ਫੰਗਲ ਗੁਣ ਹੁੰਦੇ ਹਨ, ਜੋ ਇਨਫੈਕਸ਼ਨ ਤੋਂ ਛੁਟਕਾਰਾ ਦਿਵਾਉਂਦੇ ਹਨ ਅਤੇ ਨਹੁੰਆਂ ਵਿੱਚ ਨੈਚਰਲ ਚਮਕ ਆਉਂਦੀ ਹੈ। ਤੁਸੀਂ ਨਾਰੀਅਲ ਦੇ ਤੇਲ ਵਿੱਚ ਅਜਵਾਇਣ ਦੇ ਤੇਲ ਦੀਆਂ ਕੁਝ ਬੂੰਦਾਂ ਮਿਲਾ ਕੇ ਹੱਥਾਂ ਪੈਰਾਂ ਦੀ ਨਹੁੰ ਦੀ ਮਸਾਜ ਕਰੋ।

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਘਰ ਬਣਾਉਂਦੇ ਸਮੇਂ ਭੁੱਲ ਕੇ ਵੀ ਕਦੇ ਨਾ ਕਰੋ ਇਹ ਗ਼ਲਤੀਆਂ, ਹੋ ਸਕਦੈ ਨੁਕਸਾਨ

PunjabKesari

ਨਾਰੀਅਲ ਦਾ ਤੇਲ
ਜੈਤੂਨ ਦਾ ਤੇਲ, ਅਜਵਾਇਨ ਦਾ ਤੇਲ ਅਤੇ ਸੂਰਜਮੁਖੀ ਦਾ ਤੇਲ ਨਾਰੀਅਲ ਦੇ ਤੇਲ ਵਿੱਚ ਮਿਲਾ ਕੇ ਹੱਥਾਂ ਪੈਰਾਂ ਦੇ ਨਹੁੰ ’ਤੇ ਲਗਾਓ। ਇਸ ਨਾਲ ਨਹੁੰ ਦਾ ਸੰਕਰਮਣ ਜਲਦ ਦੂਰ ਹੋ ਜਾਂਦਾ ਹੈ। ਇਸ ਤੋਂ ਇਲਾਵਾ ਇਕੱਲੇ ਨਾਰੀਅਲ ਦੇ ਤੇਲ ਦੀਆਂ ਕੁਝ ਬੂੰਦਾਂ ਨੂੰ ਨਹੁੰ ’ਤੇ ਲਗਾ ਕੇ ਕੁਝ ਸਮਾਂ ਛੱਡ ਦਿਓ ਅਤੇ ਬਾਅਦ ਵਿੱਚ ਹੱਥ ਪੈਰ ਧੋ ਲਓ। ਇਸ ਨਾਲ ਇਨਫੈਕਸ਼ਨ ਦੂਰ ਹੋ ਜਾਵੇਗੀ ਅਤੇ ਨੈਚੁਰਲ ਚਮਕ ਆ ਜਾਵੇਗੀ, ਕਿਉਂਕਿ ਨਾਰੀਅਲ ਤੇਲ ਵਿੱਚ ਐਂਟੀਫੰਗਲ ਗੁਣ ਹੁੰਦੇ ਹਨ।

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ‘ਕਾਰੋਬਾਰ ਤੇ ਧਨ’ ’ਚ ਵਾਧਾ ਕਰਨ ਲਈ ਘਰ ’ਚ ਰੱਖੋ ਇਹ ਖ਼ਾਸ ਚੀਜ਼ਾਂ, ਹੋਵੇਗਾ ਫ਼ਾਇਦਾ  

PunjabKesari

  • Beauty Tips
  • Hands
  • Feet
  • Nails
  • Infections
  • Home Remedies
  • ਹੱਥਾਂ
  • ਪੈਰਾਂ
  • ਨਹੁੰ
  • ਇਨਫੈਕਸ਼ਨ
  • ਘਰੇਲੂ ਨੁਸਖ਼ੇ

Health Care : ਯੋਗ-ਆਸਣ ਕਰਨ ਨਾਲ ‘ਪਿੱਠ ਦੇ ਦਰਦ’ ਸਣੇ ਦੂਰ ਹੁੰਦੀਆਂ ਹਨ ਨੇ ਇਹ ਬੀਮਾਰੀਆਂ

NEXT STORY

Stories You May Like

  • if you are following home remedies after watching reels then be careful
    Reels ਦੇਖ ਅਪਣਾਉਂਦੇ ਹੋ ਘਰੇਲੂ ਨੁਸਖ਼ੇ ਤਾਂ ਹੋ ਜਾਓ ਸਾਵਧਾਨ ! ਸਿਹਤ ਨਾਲ ਕਰ ਰਹੇ ਹੋ ਖਿਲਵਾੜ
  • if you are troubled by high bp  then follow these tips
    High BP ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਅਸਾਨੀ ਨਾਲ ਮਿਲੇਗਾ ਆਰਾਮ
  • bsnl launches satellite phone for rs 1 34 lakh  connectivity will available
    BSNL ਨੇ 1.34 ਲੱਖ ਰੁਪਏ ’ਚ ਸੈਟੇਲਾਈਟ ਫੋਨ ਕੀਤਾ ਲਾਂਚ, ਦੂਰ-ਦੁਰਾਡੇ ਇਲਾਕਿਆਂ ’ਚ ਮਿਲੇਗੀ ਕੁਨੈਕਟੀਵਿਟੀ
  • jagnnath rath yatra
    ਅੱਜ ਰੱਥ 'ਤੇ ਬਿਰਾਜਮਾਨ ਹੋ ਕੇ ਸ਼ਰਧਾਲੂਆਂ ਨੂੰ ਦਰਸ਼ਨ ਦੇਣਗੇ ਭਗਵਾਨ ਜਗਨਨਾਥ, ਦੂਰ ਹੋਣਗੇ ਕਸ਼ਟ: ਅਵਿਨਾਸ਼ ਚੋਪੜਾ
  • applying cream on the face will remove all problems
    ਚਿਹਰੇ 'ਤੇ ਮਲਾਈ ਲਾਉਣ ਨਾਲ ਦੂਰ ਹੋਣਗੀਆਂ ਸਾਰੀਆਂ ਸਮੱਸਿਆਵਾਂ
  • beauty parlor workers theft
    ਪੰਜਾਬ: ਔਰਤਾਂ ਦਾ ਮੇਕਅੱਪ ਕਰਨ ਘਰ ਆਈਆਂ ਬਿਊਟੀ ਪਾਰਲਰ ਵਾਲੀਆਂ, ਚੱਕ ਕੇ ਲੈ ਗਈਆਂ 50 ਲੱਖ ਦਾ GOLD!
  • these things in the kitchen can make you rich
    ਰਸੋਈ 'ਚ ਰੱਖੀਆਂ ਇਹ ਚੀਜ਼ਾਂ ਬਣਾ ਸਕਦੀਆਂ ਨੇ ਤੁਹਾਨੂੰ ਮਾਲੋਮਾਲ ! ਬਸ ਕਰ ਲਓ ਇਹ ਕੰਮ
  • pakistani cream damages kidneys of 18 women 3 beauty products banned
    ਪਾਕਿਸਤਾਨੀ ਕ੍ਰੀਮ ਨਾਲ 18 ਭਾਰਤੀ ਔਰਤਾਂ ਦੀ ਕਿਡਨੀ ਹੋਈ ਖ਼ਰਾਬ; 'Goree' ਸਮੇਤ 3 ਸੁੰਦਰਤਾ ਉਤਪਾਦਾਂ 'ਤੇ ਲੱਗਾ...
  • power cut today
    ਛੁੱਟੀ ਦਾ ਮਜ਼ਾ ਹੋਵੇਗਾ ਖ਼ਰਾਬ, ਪੰਜਾਬ ਦੇ ਇਸ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ...
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ...
  • arrested sho gurinderjit nagra appears in court gets 3 day police remand
    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • shri sunderkand path will be held on july 19 at shri ramsharanam temple
    ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ...
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
Trending
Ek Nazar
famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • don  t make these mistakes even if you forget after taking a bath
      ਨਹਾਉਣ ਤੋਂ ਬਾਅਦ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ, ਸਕਿਨ ਨੂੰ ਹੋ ਸਕਦੈ ਵੱਡਾ...
    • parents are moving their children around during school days to save money
      ਛੁੱਟੀਆਂ 'ਚ ਸਭ ਕੁਝ ਹੋ ਜਾਂਦੈ ਮਹਿੰਗਾ ! ਪੈਸੇ ਬਚਾਉਣ ਲਈ ਬੱਚਿਆਂ ਨੂੰ ਸਕੂਲ ਦੇ...
    • trendy fashion  crop top  loose bottom set  fashion
      ‘ਕ੍ਰੌਪ ਟਾਪ’ ਵਿਦ ਲੂਜ਼ ਬਾਟਮ ਸੈੱਟ ਬਣੇ ਗਰਮੀਆਂ ਦਾ ਟ੍ਰੈਂਡੀ ਫੈਸ਼ਨ
    • destination wedding  sri lanka  indian  first choice  abroad
      ਇਟਲੀ-ਫਰਾਂਸ ਨਹੀਂ, ਗੁਆਂਢੀ ਮੁਲਕ ਬਣਿਆ ਡੈਸਟੀਨੇਸ਼ਨ ਵੈਡਿੰਗ ਲਈ ਭਾਰਤੀਆਂ ਦੀ...
    • indian fashion  sequin work indian dress
      ਸੀਕੁਐਂਸ ਵਰਕ ਇੰਡੀਅਨ ਡਰੈੱਸ ’ਚ ਲਗਾ ਰਿਹਾ ਚਾਰ ਚੰਨ
    • red and black contrast  young women  fashion
      ਰੈੱਡ ਐਂਡ ਬਲੈਕ ਕੰਟ੍ਰਾਸਟ ਸੈੱਟ ਮੁਟਿਆਰਾਂ ਨੂੰ ਦੇ ਰਹੇ ਰਾਇਲ ਲੁੱਕ
    • young women  sleeveless suits  fashion
      ਗਰਮੀਆਂ ’ਚ ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ‘ਸਲੀਵਲੈੱਸ ਸੂਟ’
    • benefits of turmeric on the face
      ਚਿਹਰੇ 'ਤੇ ਹਲਦੀ ਲਾਉਣ ਲਗਾਉਣ ਨਾਲ ਪਾਓ ਕੁਦਰਤੀ ਨਿਖਾਰ ਤੇ ਦਾਗ-ਧੱਬਿਆਂ ਤੋਂ ਪਾਓ...
    • applying cream on the face will remove all problems
      ਚਿਹਰੇ 'ਤੇ ਮਲਾਈ ਲਾਉਣ ਨਾਲ ਦੂਰ ਹੋਣਗੀਆਂ ਸਾਰੀਆਂ ਸਮੱਸਿਆਵਾਂ
    • young women  sun dresses  craze  summer
      ਮੁਟਿਆਰਾਂ ’ਚ ਵਧਿਆ ਸਨ ਡ੍ਰੈਸਿਜ਼ ਦਾ ਕ੍ਰੇਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +