Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 12, 2026

    6:50:14 PM

  • kriti sanon and her family earned double profit  sold four apartments

    ਕ੍ਰਿਤੀ ਸੈਨਨ ਤੇ ਉਸਦੇ ਪਰਿਵਾਰ ਨੇ ਕਮਾਇਆ ਦੁੱਗਣਾ...

  • darbar sahib complex sacrilege attempt

    ਦਰਬਾਰ ਸਾਹਿਬ ਕੰਪਲੈਕਸ ਵਿਖੇ ਗੁਰਦੁਆਰਾ ਸਾਹਿਬ 'ਚ...

  • bjp central leadership punjab bjp

    ਵੱਡੀ ਖ਼ਬਰ : ਭਾਜਪਾ ਕੇਂਦਰੀ ਲੀਡਰਸ਼ਿਪ ਨੇ ਅਚਾਨਕ...

  • the water supply line was broken

    ਪੰਜਾਬ ਦਾ ਇਹ ਵੱਡਾ ਰਜਬਾਹਾ ਟੁੱਟਿਆ, 700 ਏਕੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • Beauty Tips: ਸੌਣ ਤੋਂ ਪਹਿਲਾਂ ਚਿਹਰੇ ’ਚ ਜ਼ਰੂਰ ਲਗਾਓ ਇਹ ਚੀਜ਼ਾਂ, ਹਮੇਸ਼ਾ ਲਈ ਵਧੇਗਾ ਨਿਖ਼ਾਰ

LIFE-STYLE News Punjabi(ਲਾਈਫ ਸਟਾਈਲ)

Beauty Tips: ਸੌਣ ਤੋਂ ਪਹਿਲਾਂ ਚਿਹਰੇ ’ਚ ਜ਼ਰੂਰ ਲਗਾਓ ਇਹ ਚੀਜ਼ਾਂ, ਹਮੇਸ਼ਾ ਲਈ ਵਧੇਗਾ ਨਿਖ਼ਾਰ

  • Edited By Rajwinder Kaur,
  • Updated: 23 May, 2022 04:46 PM
Jalandhar
beauty tips night sleep faces things glow
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਗਰਮੀਆਂ ਦੇ ਮੌਸਮ ਵਿੱਚ ਚਮੜੀ ਖੁਸ਼ਕ ਅਤੇ ਬੇਜਾਨ ਲੱਗਣ ਲੱਗਦੀ ਹੈ। ਜੇਕਰ ਗਰਮੀ ਦੇ ਮੌਸਮ ’ਚ ਚਮੜੀ ਦੀ ਚਮਕ ਫਿੱਕੀ ਪੈ ਜਾਵੇ ਤਾਂ ਮੇਕਅੱਪ ਨਾਲ ਵੀ ਚਿਹਰੇ 'ਤੇ ਨਿਖ਼ਾਰ ਨਹੀਂ ਆਉਂਦਾ। ਇਸ ਲਈ ਇਨ੍ਹਾਂ ਦਿਨਾਂ ’ਚ ਚਮੜੀ ਦੀ ਦੇਖਭਾਲ ਜ਼ਿਆਦਾ ਕਰਨੀ ਚਾਹੀਦੀ ਹੈ। ਚਮੜੀ ਦੇ ਮਾਹਿਰਾਂ ਅਨੁਸਾਰ ਚਮੜੀ ਲਈ ਸਿਰਫ਼ ਕੁਦਰਤੀ ਉਤਪਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ, ਕਿਉਂਕਿ ਬਾਜ਼ਾਰੀ ਪ੍ਰੋਡੈਕਟਸ ’ਚ ਮੌਜੂਦ ਕੈਮੀਕਲ ਤੁਹਾਡੀ ਚਮੜੀ ਲਈ ਨੁਕਸਾਨਦੇਹ ਹੋ ਸਕਦੇ ਹਨ। ਇਸ ਨਾਲ ਤੁਹਾਡੇ ਚਿਹਰੇ ’ਤੇ ਦਾਗ-ਧੱਬੇ, ਬਰੀਕ ਲਾਈਨਾਂ ਅਤੇ ਝੁਰੜੀਆਂ ਹੋ ਸਕਦੀਆਂ ਹਨ। ਚਿਹਰੇ ਦੀ ਚਮੜੀ ਦੀ ਦੇਖਭਾਲ ਕਰਨ ਲਈ ਤੁਹਾਨੂੰ ਕਿਹੜੀਆਂ ਚੀਜ਼ਾਂ ਦੀ ਵਰਤੋਂ ਕਰਨੀ ਚਾਹੀਦੀ ਹੈ, ਦੇ ਬਾਰੇ ਆਓ ਜਾਣਦੇ ਹਾਂ..... 

ਟਮਾਟਰ
ਤੁਸੀਂ ਚਿਹਰੇ ਦਾ ਨਿਖ਼ਾਰ ਵਧਾਉਣ ਲਈ ਟਮਾਟਰ ਦੀ ਵਰਤੋਂ ਵੀ ਕਰ ਸਕਦੇ ਹੋ। ਇਸ 'ਚ ਮੌਜੂਦ ਪੋਸ਼ਕ ਤੱਤ ਤੁਹਾਡੀ ਚਮੜੀ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਇਸ ਵਿੱਚ ਵਿਟਾਮਿਨ-ਏ, ਵਿਟਾਮਿਨ-ਈ, ਵਿਟਾਮਿਨ-ਸੀ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਵਿਟਾਮਿਨ-ਸੀ ਤੁਹਾਡੀ ਚਮੜੀ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਤੁਸੀਂ ਟਮਾਟਰ ਨੂੰ ਵਿਚਕਾਰੋਂ ਕੱਟ ਲਓ ਅਤੇ ਇਸ ਦਾ ਇਕ ਟੁਕੜਾ ਲੈ ਕੇ ਚਿਹਰੇ 'ਤੇ ਲਗਾਓ। ਟਮਾਟਰ ਦੀ ਵਰਤੋਂ ਹਲਕੇ ਹੱਥਾਂ ਨਾਲ ਹੀ ਕਰੋ। 15-20 ਮਿੰਟ ਬਾਅਦ ਆਪਣਾ ਚਿਹਰਾ ਧੋ ਲਓ। ਅਜਿਹਾ ਕਰਨ ਨਾਲ ਤੁਹਾਡੀ ਚਮੜੀ ’ਚ ਨਿਖ਼ਾਰ ਆ ਜਾਵੇਗਾ।

ਐਲੋਵੇਰਾ
ਜੇਕਰ ਤੁਹਾਡੇ ਚਿਹਰੇ 'ਤੇ ਦਾਗ-ਧੱਬੇ ਹੋ ਗਏ ਹਨ ਤਾਂ ਤੁਸੀਂ ਆਪਣੇ ਚਿਹਰੇ 'ਤੇ ਐਲੋਵੇਰਾ ਦੀ ਵਰਤੋਂ ਕਰ ਸਕਦੇ ਹੋ। ਇਹ ਤੁਹਾਡੇ ਚਿਹਰੇ ਤੋਂ ਦਾਗ-ਧੱਬੇ ਦੂਰ ਕਰਨ ਵਿੱਚ ਮਦਦ ਕਰੇਗੀ। ਤੁਸੀਂ ਰੋਜ਼ਾਨਾ ਚਿਹਰੇ 'ਤੇ ਐਲੋਵੇਰਾ ਜੈੱਲ ਦੀ ਵਰਤੋਂ ਕਰ ਸਕਦੇ ਹੋ।15-20 ਮਿੰਟ ਬਾਅਦ ਆਪਣੇ ਚਿਹਰੇ ਨੂੰ ਚੰਗੀ ਤਰ੍ਹਾਂ ਧੋ ਲਓ।

ਨਿੰਬੂ ਦੀ ਵਰਤੋਂ
ਤੁਸੀਂ ਨਿੰਬੂ ਦੀ ਵਰਤੋਂ ਚਿਹਰੇ ਦੀਆਂ ਸਮੱਸਿਆਵਾਂ ਤੋਂ ਨਿਜ਼ਾਤ ਦਿਵਾਉਣ ਲਈ ਕਰ ਸਕਦੇ ਹੋ। ਇਸ ਵਿੱਚ ਪਾਇਆ ਜਾਣ ਵਾਲਾ ਐਂਟੀਆਕਸੀਡੈਂਟ ਤੁਹਾਡੇ ਰੰਗ ਨੂੰ ਨਿਖਾਰਨ ਵਿੱਚ ਮਦਦ ਕਰੇਗਾ। ਤੁਸੀਂ ਚਿਹਰੇ ’ਤੇ ਨਿੰਬੂ ਦਾ ਰਸ 15 ਮਿੰਟ ਤੱਕ ਲਗਾਓ ਅਤੇ ਫਿਰ ਪਾਣੀ ਨਾਲ ਚਿਹਰਾ ਧੋ ਲਓ। ਅਜਿਹਾ ਕਰਨ ਨਾਲ ਤੁਹਾਡਾ ਚਿਹਰਾ ਚਮਕਦਾਰ ਹੋ ਜਾਵੇਗਾ। 

ਸ਼ਹਿਦ
ਚਿਹਰੇ ਦਾ ਨਿਖ਼ਾਰ ਵਧਾਉਣ ਲਈ ਤੁਸੀਂ ਸ਼ਹਿਦ ਦੀ ਵਰਤੋਂ ਵੀ ਕਰ ਸਕਦੇ ਹੋ। ਇਸ ਵਿੱਚ ਪਾਏ ਜਾਣ ਵਾਲੇ ਵਿਟਾਮਿਨ ਤੁਹਾਡੀ ਚਮੜੀ ਨੂੰ ਨਿਖਾਰਨ ਦਾ ਕੰਮ ਕਰਦੇ ਹਨ। ਤੁਸੀਂ ਸ਼ਹਿਦ ’ਚ ਜੈਤੂਨ ਦਾ ਤੇਲ ਮਿਲਾ ਕੇ ਲਗਾਓ। ਇਸ ਨਾਲ ਚਮੜੀ ਦੀ ਖੁਸ਼ਕੀ ਦੂਰ ਹੋਣ ਦੇ ਨਾਲ-ਨਾਲ ਚਮੜੀ ਦੀ ਚਮਕ ਵੱਧ ਜਾਵੇਗੀ।

  • Beauty Tips
  • Night
  • Sleep
  • Faces
  • Things
  • Glow
  • ਰਾਤ
  • ਸੌਣਾ
  • ਚਿਹਰੇ
  • ਚੀਜ਼ਾਂ
  • ਨਿਖ਼ਾਰ

Beauty Tips: ਮੇਕਅਪ ਪ੍ਰੋਡਕਟ ਖਤਮ ਹੋਣ ’ਤੇ ਇਸ ਚੀਜ਼ ਦੀ ਕਰੋ ਵਰਤੋਂ, ਵਧੇਗੀ ਚਿਹਰੇ ਦੀ ਖੂਬਸੂਰਤੀ

NEXT STORY

Stories You May Like

  • kerala bans medicine and beauty products of famous companies
    ਮਸ਼ਹੂਰ ਕੰਪਨੀਆਂ ਦੀਆਂ Medicine ਤੇ Beauty Products 'ਤੇ ਕੇਰਲ 'ਚ ਲੱਗ ਗਿਆ ਬੈਨ
  • keep these things in mind before makeup
    ਮੇਕਅੱਪ ਕਰਨ ਤੋਂ ਪਹਿਲਾਂ ਜ਼ਰੂਰ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ
  • follow these special tips to maintain health and beauty
    ਗਰਮੀਆਂ 'ਚ ਸਿਹਤ ਅਤੇ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਅਪਣਾਓ ਇਹ ਖਾਸ ਨੁਸਖੇ
  • vastu tips staircase storage savings tips
    ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ
  • apply papaya on the face like this
    ਮਹਿੰਗੇ ਫੇਸ਼ੀਅਲ ਫੇਲ੍ਹ! ਚਿਹਰੇ 'ਤੇ ਇਸ ਤਰ੍ਹਾਂ ਲਗਾਓ ਪਪੀਤਾ, 7 ਦਿਨਾਂ 'ਚ ਮਿਲੇਗਾ ਪਾਰਲਰ ਵਰਗਾ ਨਿਖਾਰ
  • use saffron face packs to enhance facial glow
    ਚਿਹਰੇ ਦੀ ਚਮਕ ਵਧਾਉਣ ਲਈ ਅਪਣਾਓ ਕੇਸਰ ਦੇ ਫੇਸਪੈਕ, ਕੁਦਰਤੀ ਤਰੀਕੇ ਨਾਲ ਨਿਖਰੇਗਾ ਰੰਗ
  • use these home remedies to get rid of dandruff
    Dandruff ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਘਰੇਲੂ ਨੁਸਖੇ
  • small and wrong things can become the cause of poverty
    ਘਰ 'ਚ ਇਹ ਛੋਟੀਆਂ ਤੇ ਗਲਤ ਚੀਜ਼ਾਂ ਬਣ ਸਕਦੀਆਂ ਨੇ ਕੰਗਾਲੀ ਦਾ ਕਾਰਨ! ਪੈਸਿਆਂ ਤੋਂ ਵੀ ਰਹੋਗੇ ਤੰਗ
  • accident happened to a family from punjab who went to manikaran
    ਪੰਜਾਬ ਤੋਂ ਮਨੀਕਰਨ ਗਏ ਪਰਿਵਾਰ ਨਾਲ ਵਾਪਰਿਆ ਹਾਦਸਾ ! 3 ਜੀਆਂ ਦੀ ਮੌਤ
  • jalandhar boy aditya sharma dies in us attack
    ਅਮਰੀਕੀ ਹਮਲੇ 'ਚ ਜਲੰਧਰ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • shots fired at bms showroom in jalandhar
    ਜਲੰਧਰ ਦੇ ਮਸ਼ਹੂਰ ਸ਼ੋਅਰੂਮ 'ਤੇ ਚੱਲੀਆਂ ਗੋਲ਼ੀਆਂ! ਪਈਆਂ ਭਾਜੜਾਂ
  • important changes route of vande bharat express
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ ਐਕਸਪ੍ਰੈੱਸ ਦੇ ਰੂਟ 'ਚ ਹੋਏ ਮਹੱਤਵਪੂਰਨ...
  • blackout in many areas of jalandhar due to thunderstorm
    ਹਨ੍ਹੇਰੀ-ਤੂਫ਼ਾਨ ਤੇ ਮੀਂਹ ਦੇ ਵਿਚਕਾਰ ਜਲੰਧਰ ਦੇ ਦਰਜਨਾਂ ਇਲਾਕਿਆਂ ’ਚ ਕਈ ਘੰਟਿਆਂ...
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • pre monsoon in jalandhar
    ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...
  • a massive fire broke out in a godown located in jp nagar  jalandhar
    ਜਲੰਧਰ ਦੇ ਜੇ. ਪੀ. ਨਗਰ 'ਚ ਸਥਿਤ ਗੋਦਾਮ 'ਚ ਲੱਗੀ ਭਿਆਨਕ ਅੱਗ
Trending
Ek Nazar
person looks like baby

ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ

the legendary player retired from international cricket

ਧਾਕੜ ਖਿਡਾਰੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ! ਦੁਨੀਆ ਦੇ ਮਹਾਨ...

poverty increase

ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ

pakistan will fill its empty treasury with donkey meat

ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ

classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

trump praises asim munir

ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'

heavy rain expected in the next 24 hours

ਅਜੇ ਹੋਰ ਪਵੇਗਾ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ 'ਤੀ...

the lottery that will happen to these 3 zodiac signs

ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ...

uk defence secretary quits

ਯੂਕੇ ਦੇ ਰੱਖਿਆ ਮੰਤਰੀ ਨੇ ਦਿੱਤਾ ਅਸਤੀਫਾ, ਕੀਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • home  tea  taste  tea leaf  compliment
      ਕਿਉਂ ਕੁਝ ਘਰਾਂ 'ਚ ਚਾਹ ਲੱਗਦੀ ਹੈ ਜ਼ਿਆਦਾ ਸੁਆਦ? ਵਜ੍ਹਾ ਸਿਰਫ਼ ਚਾਹ ਪੱਤੀ...
    • what is the correct way to make masala lassi
      ਘਰ 'ਚ ਬਾਜ਼ਾਰ ਵਰਗੀ ਮਸਾਲਾ ਲੱਸੀ ਬਣਾਉਣ ਦਾ ਕੀ ਹੈ ਸਹੀ ਤਰੀਕਾ
    • applying a face pack of cloves on the face improves the skin
      ਚਿਹਰੇ 'ਤੇ ਚੋਲਾਂ ਦਾ ਫੇਸਪੈਕ ਲਾਉਣ ਨਾਲ ਸਕਿਨ 'ਚ ਨਿਖਾਰ,  ਚਿਹਰਾ ਬਣੇਗਾ...
    • india  become  world  s first choice for destination weddings
      'ਡੇਸਟੀਨੇਸ਼ਨ ਵੈਡਿੰਗ' ਲਈ  ਦੁਨੀਆ ਦੀ ਪਹਿਲੀ ਪਸੰਦ ਬਣਿਆ ਭਾਰਤ!
    • 9 month pregnant woman saree dangerous yoga pose
      9 ਮਹੀਨੇ ਦੀ ਗਰਭਵਤੀ ਔਰਤ ਨੇ ਸਾੜੀ 'ਚ ਦਿੱਤੇ ਖ਼ਤਰਨਾਕ ਯੋਗਾ ਪੋਜ਼, 2 ਕਰੋੜ...
    • keep these things in mind before makeup
      ਮੇਕਅੱਪ ਕਰਨ ਤੋਂ ਪਹਿਲਾਂ ਜ਼ਰੂਰ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ
    • what is the method of making daliya kheer
      ਦਲੀਆ ਖੀਰ ਬਣਾਉਣ ਦਾ ਕੀ ਹੈ ਤਰੀਕਾ ਤੇ ਜਾਣੋ ਇਸ ਦੇ ਸਰੀਰ ਨੂੰ ਮਿਲਣ ਵਾਲੇ...
    • summer  bandhani print  kurti  suit  women  like
      ਗਰਮੀ ’ਚ ਬਾਂਧਨੀ ਪ੍ਰਿੰਟ ਦੀਆਂ ਕੁੜਤੀਆਂ ਤੇ ਸੂਟ ਬਣੇ ਔਰਤਾਂ ਦੀ ਪਹਿਲੀ ਪਸੰਦ
    • what is the reason behind serving bread with pasta
      ਰੇਸਟੋਰੈਂਟਾਂ 'ਚ ਪਾਸਤਾ ਦੇ ਨਾਲ ਬ੍ਰੈੱਡ ਸਰਵ ਕਰਨ ਦੇ ਪਿੱਛੇ ਕੀ ਹੈ ਕਾਰਨ?...
    • do a pedicure easily at home
      ਹੁਣ ਘਰ ਬੈਠੇ ਇੰਝ ਕਰੋ ਆਸਾਨੀ ਨਾਲ Pedicure
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +