Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    1:07:03 PM

  • attacks resume on pakistan afghanistan border

    ਜੰਗਬੰਦੀ ਹੋਈ ਫੇਲ੍ਹ! ਪਾਕਿ-ਅਫਗਾਨ ਸਰਹੱਦ 'ਤੇ ਮੁੜ...

  • jeff bezos makes a big jump know the ranking of the world s richest people

    ਅਰਬਪਤੀਆਂ ਦੀ ਸੂਚੀ 'ਚ ਵੱਡਾ ਉਲਟਫੇਰ: ਜੈੱਫ ਬੇਜ਼ੋਸ...

  • proposed ai tower in mohali is a big threat to punjab

    ਮੋਹਾਲੀ 'ਚ ਪ੍ਰਸਤਾਵਿਤ AI ਟਾਵਰ ਪੰਜਾਬ ਲਈ ਵੱਡਾ...

  • sukhpal singh khaira statement on arvind kejriwal sheesh mahal cag report

    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਚਿਹਰੇ ਦੇ ਅਣਚਾਹੇ ਵਾਲ ਹੋਣਗੇ ਦੂਰ, ਬਸ ਅਪਣਾ ਲਓ ਇਹ ਟਿਪਸ

LIFE STYLE News Punjabi(ਲਾਈਫ ਸਟਾਈਲ)

ਚਿਹਰੇ ਦੇ ਅਣਚਾਹੇ ਵਾਲ ਹੋਣਗੇ ਦੂਰ, ਬਸ ਅਪਣਾ ਲਓ ਇਹ ਟਿਪਸ

  • Edited By Aarti Dhillon,
  • Updated: 28 Jan, 2025 06:29 PM
Life Style
beauty tips unwanted facial hair naturally
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਅਣਚਾਹੇ ਵਾਲ਼ ਚਿਹਰੇ 'ਤੇ ਹੋਣ ਜਾਂ ਸਰੀਰ ਦੇ ਹੋਰ ਹਿੱਸਿਆਂ 'ਤੇ, ਖ਼ੂਬਸੂਰਤੀ ਦੇ ਰਸਤੇ 'ਚ ਰੋੜੇ ਦਾ ਕੰਮ ਕਰਦੇ ਹਨ। ਖ਼ਾਸ ਕਰਕੇ ਲੜਕੀਆਂ ਇਨ੍ਹਾਂ ਅਣਚਾਹੇ ਵਾਲ਼ਾਂ ਦੀ ਸਮੱਸਿਆ ਤੋਂ ਪ੍ਰੇਸ਼ਾਨ ਰਹਿੰਦੀਆਂ ਹਨ। ਸਰੀਰ 'ਤੇ ਅਣਚਾਹੇ ਵਾਲ਼ਾਂ ਦੀ ਬਹੁ-ਗਿਣਤੀ ਲਈ ਐਂਡ੍ਰੋਜਨ ਹਾਰਮੋਨ ਜ਼ਿੰਮੇਵਾਰ ਹੁੰਦਾ ਹੈ। ਮਰਦਾਂ 'ਚ ਐਂਡ੍ਰੋਜਨ ਅਤੇ ਔਰਤਾਂ 'ਚ ਆਸਟ੍ਰੋਜਨ ਹਾਰਮੋਨ ਦੀ ਮਾਤਰਾ ਵੱਧ ਹੁੰਦੀ ਹੈ। ਜਦੋਂ ਇਨ੍ਹਾਂ ਦਾ ਸੰਤੁਲਨ ਵਿਗੜਦਾ ਹੈ ਉਦੋਂ ਅਣਚਾਹੇ ਵਾਲ਼ਾਂ ਦੀ ਪ੍ਰੇਸ਼ਾਨੀ ਸਾਹਮਣੇ ਆਉਂਦੀ ਹੈ। ਇਸ ਨੂੰ ਹਟਾਉਣ ਲਈ ਉਹ ਵੈਕਸਿੰਗ, ਥ੍ਰੈਡਿੰਗ, ਲੇਜ਼ਰ ਸਰਜਰੀ ਆਦਿ ਦਾ ਸਹਾਰਾ ਲੈਂਦੀਆਂ ਹਨ, ਨਾਲ ਹੀ ਚਿਹਰੇ 'ਤੇ ਆਏ ਅਣਚਾਹੇ ਵਾਲ਼ਾਂ ਨੂੰ ਲੁਕਾਉਣ ਲਈ ਬਲੀਚਿੰਗ ਵੀ ਕਰਦੀਆਂ ਹਨ। ਅੱਪਰ ਲਿਪਸ ਅਤੇ ਠੋਡੀ 'ਤੇ ਆਏ ਵਾਲ਼ ਕਾਫ਼ੀ ਬੁਰੇ ਲੱਗਦੇ ਹਨ। ਇਸੇ ਪ੍ਰੇਸ਼ਾਨੀ ਦੇ ਕਾਰਨ ਕਈ ਲੜਕੀਆਂ ਡਿਪ੍ਰੈਸ਼ਨ ਦਾ ਸ਼ਿਕਾਰ ਵੀ ਹੋ ਜਾਂਦੀਆਂ ਹਨ। ਜੇਕਰ ਤੁਸੀਂ ਵੀ ਅਣਚਾਹੇ ਵਾਲ਼ਾਂ ਦੀ ਪ੍ਰੇਸ਼ਾਨੀ ਨਾਲ ਜੂਝ ਰਹੇ ਹੋ ਤਾਂ ਘਬਰਾਓ ਨਾ, ਕਿਉਂਕਿ ਕੁਝ ਘਰੇਲੂ ਨੁਕਤੇ ਤੁਹਾਡੀ ਇਸ ਪ੍ਰੇਸ਼ਾਨੀ ਨੂੰ ਜੜ੍ਹ ਤੋਂ ਖਤਮ ਕਰ ਸਕਦੇ ਹਨ। ਤੁਹਾਨੂੰ ਇਸ ਲਈ ਬਿਊਟੀ ਪਾਰਲਰ 'ਚ ਜਾ ਕੇ ਪੈਸੇ ਖਰਚ ਕਰਨ ਦੀ ਲੋੜ ਨਹੀਂ ਹੈ ਸਗੋਂ ਤੁਸੀਂ ਘਰ ਬੈਠੇ ਰਸੋਈ ਵਿਚ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਨਾਲ ਇਨ੍ਹਾਂ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਸਕਦੇ ਹੋ। ਹੋਰ ਤਾਂ ਹੋਰ ਇਨ੍ਹਾਂ ਘਰੇਲੂ ਨੁਕਤਿਆਂ ਦਾ ਕੋਈ ਨੁਕਸਾਨ ਵੀ ਨਹੀਂ ਹੈ।
ਵੇਸਣ ਅਤੇ ਚਾਰਕੋਲ ਕੈਪਸੂਲ
2 ਚਮਚੇ ਵੇਸਣ, 1 ਚਾਰਕੋਲ ਕੈਪਸੂਲ ਅਤੇ 3 ਚਮਚੇ ਗੁਲਾਬ ਜਲ ਨੂੰ ਚੰਗੀ ਤਰ੍ਹਾਂ ਮਿਕਸ ਕਰੋ ਅਤੇ ਪੇਸਟ ਤਿਆਰ ਕਰ ਲਓ। ਫਿਰ ਇਸ ਨੂੰ ਚਿਹਰੇ ਦੇ ਉਨ੍ਹਾਂ ਹਿੱਸਿਆਂ 'ਤੇ ਲਗਾਓ, ਜਿਥੇ ਅਣਚਾਹੇ ਵਾਲ਼ ਹਨ। ਜਦੋਂ ਪੇਸਟ ਸੁੱਕ ਜਾਵੇ ਤਾਂ ਇਸ ਨੂੰ ਰਗੜ ਕੇ ਉਤਾਰੋ। ਇਸ ਨਾਲ ਅਣਚਾਹੇ ਵਾਲ਼ ਉਤਰ ਜਾਣਗੇ। ਜੇਕਰ ਤੁਸੀਂ ਕੈਪਸੂਲ ਦੀ ਵਰਤੋਂ ਨਹੀਂ ਵੀ ਕਰਨਾ ਚਾਹੁੰਦੇ ਤਾਂ ਵੇਸਣ ਵਿਚ ਇਕ ਚਮਚ ਦਹੀਂ ਅਤੇ ਇਕ ਚੁਟਕੀ ਹਲਦੀ ਮਿਲਾ ਕੇ ਪੇਸਟ ਬਣਾਓ ਅਤੇ ਅਣਚਾਹੇ ਵਾਲ਼ਾਂ 'ਤੇ ਲਗਾਓ। ਕੁਝ ਦਿਨ ਅਜਿਹਾ ਲਗਾਤਾਰ ਕਰੋ, ਤੁਹਾਨੂੰ ਫਰਕ ਦਿਖਾਈ ਦੇਵੇਗਾ।
ਖੰਡ ਅਤੇ ਨਿੰਬੂ
ਖੰਡ ਅਤੇ ਨਿੰਬੂ ਨੂੰ ਬਰਾਬਰ ਮਾਤਰਾ ਵਿਚ ਲਓ ਅਤੇ ਚੰਗੀ ਤਰ੍ਹਾਂ ਮਿਲਾ ਕੇ ਗਾੜ੍ਹੀ ਪੇਸਟ ਤਿਆਰ ਕਰ ਲਓ। ਜੇ ਖੰਡ ਚੰਗੀ ਤਰ੍ਹਾਂ ਨਹੀਂ ਘੁਲੀ ਤਾਂ ਇਸ ਵਿਚ ਥੋੜ੍ਹਾ ਪਾਣੀ ਮਿਲਾ ਕੇ ਹਲਕਾ ਗਰਮ ਕਰੋ। ਪੇਸਟ ਨੂੰ ਠੰਡਾ ਕਰਨ ਤੋਂ ਬਾਅਦ ਅਣਚਾਹੇ ਵਾਲ਼ਾਂ ਵਾਲੀ ਥਾਂ 'ਤੇ ਲਗਾਓ। 20 ਮਿੰਟ ਲੱਗਾ ਰਹਿਣ ਦਿਓ, ਫਿਰ ਪਾਣੀ ਨਾਲ ਧੋ ਲਓ।
ਪਪੀਤਾ 
ਲੋੜ ਮੁਤਾਬਕ ਪਪੀਤੇ ਨੂੰ ਛੋਟੇ ਪੀਸਾਂ 'ਚ ਕੱਟ ਕੇ ਚੰਗੀ ਤਰ੍ਹਾਂ ਮੈਸ਼ ਕਰ ਲਓ। ਇਸ 'ਚ ਇਕ ਚੁਟਕੀ ਹਲਦੀ ਮਿਲਾਓ। ਇਸ ਪੇਸਟ ਨਾਲ 15 ਮਿੰਟ ਚਿਹਰੇ ਦੀ ਮਸਾਜ ਕਰੋ। ਅਜਿਹਾ ਹਫ਼ਤੇ ਵਿਚ ਦੋ ਵਾਰ ਕਰੋ।
ਓਟਮੀਲ ਅਤੇ ਕੇਲਾ 
ਕੇਲਾ ਵੀ ਚਮੜੀ ਦੇ ਅਣਚਾਹੇ ਵਾਲ਼ ਹਟਾਉਣ ਅਤੇ ਉਸ ਨੂੰ ਚਮਕਦਾਰ ਬਣਾਉਣ 'ਚ ਮਦਦਗਾਰ ਹੈ। 2 ਚਮਚੇ ਓਟਮੀਲ ਵਿਚ ਇਕ ਪੱਕੇ ਕੇਲੇ ਨੂੰ ਚੰਗੀ ਤਰ੍ਹਾਂ ਪੀਸ ਕੇ ਪੇਸਟ ਬਣਾਓ। ਇਸ ਨੂੰ ਵਾਲ਼ਾਂ 'ਤੇ ਲਗਾਓ ਅਤੇ 15 ਮਿੰਟ ਮਸਾਜ ਕਰੋ। ਬਾਅਦ 'ਚ ਪਾਣੀ ਨਾਲ ਧੋ ਲਓ।
ਹਲਦੀ ਅਤੇ ਦੁੱਧ 
ਇਕ ਜਾਂ ਦੋ ਚਮਚੇ ਹਲਦੀ ਨੂੰ ਦੁੱਧ ਜਾਂ ਫਿਰ ਗੁਲਾਬ ਜਲ 'ਚ ਮਿਲਾ ਕੇ ਗਾੜ੍ਹੀ ਪੇਸਟ ਬਣਾ ਲਓ। ਇਸ ਪੇਸਟ ਨੂੰ ਪ੍ਰਭਾਵਿਤ ਥਾਂ 'ਤੇ 15-20 ਮਿੰਟ ਲੱਗਾ ਰਹਿਣ ਦਿਓ। ਜਦੋਂ ਇਹ ਸੁੱਕ ਜਾਵੇ ਤਾਂ ਪਾਣੀ ਨਾਲ ਇਸ ਨੂੰ ਧੋ ਲਓ।

  • Beauty Tips
  • Unwanted Facial Hair
  • Naturally
  • ਕੁਦਰਤੀ
  • ਅਣਚਾਹੇ ਵਾਲ਼
  • ਚਿਹਰੇ

ਕੀ Autocut ਤੋਂ ਬਾਅਦ ਵੀ ON ਰਹਿੰਦੈ Geyser? ਕਦੇ ਨਾ ਕਰੋ ਅਜਿਹੀ ਗਲਤੀ

NEXT STORY

Stories You May Like

  • coconut remedy can change fate
    ਨਾਰੀਅਲ ਦਾ ਇਹ ਛੋਟਾ ਜਿਹਾ ਉਪਾਅ ਰਾਤੋ-ਰਾਤ ਬਦਲ ਸਕਦਾ ਹੈ ਕਿਸਮਤ, ਬਸ ਕਰ ਲਓ ਇਹ ਕੰਮ
  • days of the week song for kids pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ ਇਹ Funny ਵੀਡੀਓ, ਆਸਾਨੀ ਨਾਲ ਯਾਦ ਹੋਣਗੇ ਹਫ਼ਤੇ ਦੇ ਦਿਨਾਂ ਦੇ ਨਾਮ
  • roadsides damaged by floods are becoming a cause of road accidents
    ਹੜ੍ਹਾਂ ਕਾਰਨ ਟੁੱਟੇ ਸੜਕ ਦੇ ਕਿਨਾਰੇ ਬਣ ਰਹੇ ਨੇ ਸੜਕੀ ਹਾਦਸਿਆਂ ਦਾ ਕਾਰਨ, ਹਾਦਸੇ 'ਚ ਵਾਲ-ਵਾਲ ਬਚਿਆ ਨੌਜਵਾਨ
  • terrible collision between bolero and baleno on singhowal bypass in dinanagar
    ਦੀਨਾਨਗਰ ਦੇ ਸਿੰਘੋਵਾਲ ਬਾਈਪਾਸ ‘ਤੇ ਬਲੈਰੋ ਤੇ ਬਲੇਨੋ ਵਿਚ ਭਿਆਨਕ ਟੱਕਰ, ਨੌਜਵਾਨ ਵਾਲ-ਵਾਲ ਬਚਿਆ
  • worship goddess chandraghanta on the third day of the dance
    ਨਰਾਤੇ ਦੇ ਤੀਜੇ ਦਿਨ ਦੇਵੀ ਚੰਦਰਘੰਟਾ ਦੀ ਅਰਾਧਨਾ ਨਾਲ ਦੂਰ ਹੋਣਗੇ ਸਾਰੇ ਕਸ਼ਟ, ਜਾਣੋ ਪੂਜਾ ਦਾ ਤਰੀਕਾ ਤੇ ਮਹੱਤਵ
  • home remedies for weight loss
    ਹੁਣ ਘਰ ਬੈਠੇ ਹੀ ਮੱਖਣ ਵਾਂਗ ਪਿਘਲੇਗੀ ਚਰਬੀ, ਬਸ ਅਪਣਾਓ ਇਹ ਦੇਸੀ ਫਾਰਮੂਲਾ
  • big news for ration card holders
    ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖੁਸ਼ਖਬਰੀ! ਹੁਣ ਨਹੀਂ ਮਾਰਨੇ ਪੈਣਗੇ ਡੀਪੂਆਂ ਦੇ ਚੱਕਰ, ਬਸ ਕਰੋ ਇਹ ਕੰਮ
  • home remedies for damaged hair
    ਬਦਲਦੇ ਮੌਸਮ ਵਿਚ ਵਾਲ ਹੋ ਗਏ ਨੇ ਖਰਾਬ ਤਾਂ ਅਪਣਾਓ ਇਹ ਘਰੇਲੂ ਨੁਸਖੇ
  • sukhpal singh khaira statement on arvind kejriwal sheesh mahal cag report
    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ:...
  • car driver misbehaved for beggars dressed in women  s clothes
    ਔਰਤਾਂ ਦੇ ਕੱਪੜੇ ਪਹਿਨ ਕੇ ਭੀਖ ਮੰਗਣ ਵਾਲਿਆਂ ਨੂੰ ਪੈਸੇ ਨਾ ਦੇਣ ’ਤੇ ਕਾਰ ਚਾਲਕ...
  • shri ram navami utsav committee shobha yatra jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
  • former cabinet minister and bjp leader tikshan sood
    ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
  • meteorological department issues major alert
    ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
  • journalists punjab and himachal pradesh visited thenzawal solar plant
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
  • punjab weather heavy raining yellow alert
    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ...
Trending
Ek Nazar
cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਲਾਈਫ ਸਟਾਈਲ ਦੀਆਂ ਖਬਰਾਂ
    • what is the correct way to prepare okra vegetable
      ਭਿੰਡੀ ਦੀ ਸਬਜ਼ੀ ਬਣਾਉਣ ਦਾ ਕੀ ਹੈ ਸਹੀ ਤਰੀਕਾ
    • say goodbye to oily and sticky hair in summer
      ਗਰਮੀਆਂ 'ਚ Oily ਅਤੇ ਚਿਪਚਿਪੇ ਵਾਲਾਂ ਤੋਂ ਹੋ ਪ੍ਰੇਸ਼ਾਨ ਤਾਂ ਰਸੋਈ ਦੀਆਂ ਚੀਜ਼ਾਂ...
    • use cinnamon and lemon for glowing skin
      ਦਾਲਚੀਨੀ ਅਤੇ ਨਿੰਬੂ ਦੀ ਕਰੋ ਇੰਝ ਵਰਤੋਂ, ਚਿਹਰੇ 'ਤੇ ਆਵੇਗਾ ਨਵਾਂ ਨਿਖਾਰ
    • how to make sabudana kheer
      ਨਰਾਤਿਆਂ ਦੇ ਵਰਤ 'ਚ ਸਰੀਰ ਨੂੰ ਊਰਜਾ ਨਾਲ ਭਰ ਦੇਵੇਗੀ 'ਸਾਬੂਦਾਣਾ ਖੀਰ', ਜਾਣੋ...
    • young women  floral dupatta suits  indian dresses
      ਮੁਟਿਆਰਾਂ ਨੂੰ ਭਾਅ ਰਹੇ ਫੁੱਲਕਾਰੀ ਦੁਪੱਟਾ ਸੂਟ
    • old age without life partner
      Life Partner ਤੋਂ ਬਿਨਾਂ ਬੁਢਾਪਾ ਹੋ ਰਿਹਾ ਔਖਾ ! ਇਕੱਲੇਪਣ ਕਾਰਨ ਤੇਜ਼ੀ ਨਾਲ...
    • how to raise financially literate teenagers
      ਇੱਕ ਕਲਿੱਕ ਵਾਲੀ ਆਨਲਾਈਨ ਸ਼ਾਪਿੰਗ ਦੇ ਦੌਰ 'ਚ ਬੱਚਿਆਂ ਨੂੰ 'ਸਮਾਰਟ ਇਨਵੈਸਟਰ'...
    • changing weather  bathing method  hot water  cold water
      ਗਰਮ ਜਾਂ ਠੰਡਾ ਪਾਣੀ, ਜਾਣੋ ਕੀ ਹੈ ਨਹਾਉਣ ਦਾ ਸਹੀ ਤਰੀਕਾ!
    • why do transgenders marry for one night
      ਕਿੰਨਰ ਕਿਉਂ ਕਰਦੇ ਹਨ ਇਕ ਰਾਤ ਲਈ ਵਿਆਹ? ਜਾਣੋ ਇਸ ਦੇ ਪਿੱਛੇ ਦੀ ਪੂਰੀ ਕਥਾ
    • benefits of applying camphor on the face
      ਚਿਹਰੇ ਦੇ ਕਿੱਲ-ਮੁਹਾਸੇ ਅਤੇ ਦਾਗ-ਧੱਬਿਆਂ ਤੋਂ ਪਾਓ ਹਮੇਸ਼ਾ ਲਈ ਪਾਉਣਾ ਚਾਹੁੰਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +