Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    2:30:28 PM

  • punjab  brother in law brutally murders brother in law

    ਪੰਜਾਬ: ਸਾਲੇ ਨੇ ਜੀਜੇ ਦਾ ਬੇਰਹਿਮੀ ਨਾਲ ਕਰ'ਤਾ ਕਤਲ

  • accident in punjab

    ਪੰਜਾਬ 'ਚ ਰੂਹ ਕੰਬਾਊ ਹਾਦਸਾ! ਮੋਟਰਸਾਈਕਲ ਤੇ ਟਿੱਪਰ...

  • 4 arrested for supplying arms in punjab

    ਪੰਜਾਬ 'ਚ ਹਥਿਆਰ ਸਪਲਾਈ ਕਰਨ ਵਾਲੇ 4 ਜਣੇ...

  • kuwait crude oil

    30 ਸਾਲਾਂ 'ਚ ਪਹਿਲੀ ਵਾਰ ਕੁਵੈਤ ਨੇ ਲਿਆ ਫ਼ੈਸਲਾ! ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਜਲੰਧਰ
  • ਮਾਹਾਵਾਰੀ ਦੀ ਗੜਬੜੀ ਦੇ ਵੱਡੇ ਕਾਰਨ, ਇੰਝ ਕਰੋ ਗੌਰ

LIFE-STYLE News Punjabi(ਲਾਈਫ ਸਟਾਈਲ)

ਮਾਹਾਵਾਰੀ ਦੀ ਗੜਬੜੀ ਦੇ ਵੱਡੇ ਕਾਰਨ, ਇੰਝ ਕਰੋ ਗੌਰ

  • Updated: 02 Jan, 2017 12:55 PM
ਜਲੰਧਰ
big mahavari glitch so consider
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਔਰਤਾਂ ਨੂੰ ਹਰ ਮਹਿਨੇ ਮਾਹਾਵਾਰੀ ਦੇ ਦੌਰ ਚੋਂ ਨਿਕਲਣਾ ਪੈਦਾ ਹੈ ਪਰ ਅੱਜ ਦੀ ਭੱਜ-ਦੌੜ ਭਰੀ ਜ਼ਿੰਦਗੀ 'ਚ ਔਰਤਾਂ ਆਪਣੀ ਖੁਰਾਕ ਵੱਲ ਧਿਆਨ ਨਹੀਂ ਦੇ ਪਉਦੀਆਂ, ਜਿਸ ਦੇ ਕਾਰਨ ਮਾਨਸਿਕ ਚੱਕਰ ਦਾ ਅਨਿਯਮਿਤ ਹੋਣਾ ਆਮ ਹੈ। ਮਾਹਾਵਾਰੀ ਦੇ ਸਮੇਂ 'ਤੇ ਨਾ ਹੋਣਾ ਕੋਈ ਵੱਡੀ ਬੀਮਾਰੀ ਨਹੀਂ ਹੈ ਪਰ ਜੇਕਰ ਲੰਮੇ ਸਮੇਂ ਤੱਕ ਇਸ ਸਮੱਸਿਆ 'ਤੇ ਧਿਆਨ ਨਾ ਦਿੱਤਾ ਗਿਆ ਤਾਂ ਇਸ ਦਾ ਸਿਹਤ 'ਤੇ ਬਹੁਤ ਮਾੜਾ ਅਸਰ ਹੁੰਦਾ ਹੈ।
-ਆਓ ਜਾਣਦੇ ਹਾਂ ਸਹੀ ਸਮੇਂ 'ਤੇ ਮਾਹਾਵਾਰੀ ਨਾ ਹੋਣ ਦੇ ਕਾਰਨ ਅਤੇ ਇਸ ਤੋਂ ਬਚਣ ਦੇ ਉਪਾਅ
1. ਤਣਾਅ
ਮਾਹਾਵਾਰੀ ਕਾਰਨ ਤਣਾਅ ਕਾਫੀ ਵਧ ਜਾਂਦਾ ਹੈ, ਜਿਸ ਕਾਰਨ ਗਨਰਹ ਨਾਮਕ ਹਾਰਮੋਨ ਦੀ ਮਾਤਰਾ ਘੱਟ ਹੋਣ ਲੱਗ ਜਾਂਦੀ ਹੈ, ਜੋ ਅਨਿਯਮਿਤ ਮਹਾਵਾਰੀ ਦਾ ਵੱਡਾ ਕਾਰਨ ਹੈ। ਇਸ ਲਈ ਤਣਾਅ ਨੂੰ ਦੂਰ ਕਰਨ ਲਈ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।
2. ਜੁਕਾਮ-ਬੁਖਾਰ
ਅਚਾਨਕ ਬੁਖਾਰ, ਜੁਕਾਮ, ਖਾਂਸੀ ਜਾਂ ਫਿਰ ਲੰਮੇ ਲਮੇਂ ਤੱਕ ਬੀਮਾਰ ਰਹਿਣਾ ਵੀ ਮਹਾਵਾਰੀ ਨੂੰ ਅਨਿਯਮਿਤ ਕਰਦਾ ਹੈ।
3. ਰੋਜ਼ਾਨਾ ਦੇ ਕੰਮਾਂ 'ਚ ਪਰਿਵਰਤਨ
ਜਦੋ ਤੁਹਾਡੇ ਰੋਜ਼ਾਨਾਂ ਦੇ ਕੰਮਾਂ 'ਚ ਪਰਿਵਰਤਨ ਆਉਦਾ ਹੈ ਤਾਂ ਸਰੀਰ 'ਤੇ ਇਸ ਦਾ ਬਹੁਤ ਪ੍ਰਭਾਵ ਪੈਦਾ ਹੈ। ਇਸ ਕਾਰਨ ਮਹਾਵਾਰੀ ਦਾ ਅਨਿਯਮਿਤ ਹੋਣਾ ਆਮ ਗੱਲ ਹੈ। ਇਸ ਸਮੇਂ 'ਚ ਘਬਰਾਓ ਨਾ ਕਿਉਂਕਿ ਜਦੋ ਹੌਲੀ-ਹੌਲੀ ਤੁਸੀਂ ਇਸ ਪਰਿਵਰਤਨ ਦੇ ਆਦਿ ਹੁੰਦੇ ਜਾਉਗੇ, ਤਾਂ ਇਹ ਸਮੱਸਿਆ ਵੀ ਘੱਟ ਹੁੰਦੀ ਜਾਵੇਗੀ।
4. ਗਰਭ ਨਿਰੋਧਕ ਗੋਲੀਆਂ
ਜਦੋ ਕੋਈ ਔਰਤ ਗਰਭ ਨਿਰੋਧਕ ਗੋਲੀਆਂ ਜਾਂ ਹੋਰ ਦਵਾਈਆਂ ਦੀ ਵਰਤੋਂ ਕਰਦੀ ਹੈ ਤਾਂ ਇਸ ਕਾਰਨ ਵੀ ਮਾਹਾਵਰੀ ਅਨਿਯਮਿਤ ਹੋ ਸਕਦੀ ਹੈ। ਇਸ ਸਥਿਤੀ 'ਚ ਡਾਕਟਰ ਦੀ ਸਲਾਹ ਜ਼ਰੂਰ ਲਓ।
5. ਮੋਟਾਪਾ
ਮਾਹਾਵਾਰੀ ਦੇ ਅਨਿਯਮਿਤ ਹੋਣ ਦਾ ਇਕ ਕਾਰਨ ਭਾਰ ਦਾ ਜ਼ਿਆਦਾ ਹੋਣਾ ਵੀ ਹੈ। ਇਸ ਸਮੇਂ 'ਚ ਪੂਰੀ ਤਰ੍ਹਾਂ ਕਸਰਤ 'ਤੇ ਧਿਆਨ ਦਿਓ ਅਤੇ ਖੁਰਾਕ 'ਤੇ ਵੀ ਪੂਰਾ ਧਿਆਨ ਦਿਓ।

  • ਮਾਹਾਵਾਰੀ
  • ਜ਼ਿੰਦਗੀ
  • ਔਰਤਾਂ
  • Mahavari
  • life
  • women

ਲੜਕੀਆਂ ਨਾਲ ਦੋਸਤੀ ਕਰਨ ਦੇ ਲਈ ਅਪਨਾਓ ਇਹ ਤਰੀਕੇ

NEXT STORY

Stories You May Like

  • punjab police ferozpur
    ਪੰਜਾਬ: ਸਾਢੇ 17 ਕਰੋੜ ਰੁਪਏ ਦੇ ਨਸ਼ੇ ਸਮੇਤ ਫੜੇ ਗਏ 2 ਵੱਡੇ ਤਸਕਰ, ਇੰਝ ਚੜ੍ਹੇ ਪੁਲਸ ਦੇ ਅੜਿੱਕੇ
  • the wait of lakhs of up board students is over
    UP Board ਦੇ ਲੱਖਾਂ ਵਿਦਿਆਰਥੀਆਂ ਦਾ ਇੰਤਜ਼ਾਰ ਖ਼ਤਮ! 10ਵੀਂ ਅਤੇ 12ਵੀਂ ਦੇ ਨਤੀਜੇ ਐਲਾਨੇ, ਇੰਝ ਕਰੋ ਚੈੱਕ
  • grow   white gold   in an empty room
    ਘਰ ਦੇ ਖਾਲੀ ਕਮਰੇ 'ਚ ਉਗਾਓ 'White Gold' ਤੇ ਕਮਾਓ ਲੱਖਾਂ ਰੁਪਏ ! ਇੰਝ ਸ਼ੁਰੂ ਕਰੋ ਇਹ ਕਾਰੋਬਾਰ
  • drug overdose  death of a person
    ਨਸ਼ੇ ਦੀ ਓਵਰਡੋਜ਼ ਕਾਰਨ ਵਿਅਕਤੀ ਦੀ ਮੌਤ
  • gurugram  school threat
    ਗੁਰੂਗ੍ਰਾਮ: 10 ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅੱਧ ਵਿਚਾਲੇ ਰੁਕੀਆਂ ਕਲਾਸਾਂ, ਮਚੀ ਭਾਜੜ
  • election voting attack incident
    ਵੱਡੀ ਖ਼ਬਰ : ਵੋਟਾਂ ਦੌਰਾਨ ਸੁੱਟੇ ਦੇਸੀ ਬੰਬ, ਜ਼ਬਰਦਸਤ ਬਲਾਸਟ, ਪੱਛਮੀ ਬੰਗਾਲ 'ਚ ਕਈ ਥਾਈਂ ਗੜਬੜੀ
  • crisis looms over the livelihood of 6 crore grocery shopkeepers of the country
    ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ ਕਾਰਨ
  • amit shah  drugs  smuggling  cocaine seized
    ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼, 1,745 ਕਰੋੜ ਦੀ ਕੋਕੀਨ ਜ਼ਬਤ : ਅਮਿਤ ਸ਼ਾਹ
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • big warning of rain  thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
Trending
Ek Nazar
famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • these 7 places where the temperature is still below 20 c
      ਭਿਆਨਕ ਗਰਮੀ ਤੋਂ ਚਾਹੁੰਦੇ ਹੋ ਰਾਹਤ? ਭਾਰਤ ਦੀਆਂ ਇਹ 7 ਥਾਵਾਂ ਜਿੱਥੇ ਤਾਪਮਾਨ ਅਜੇ...
    • how to make raw papaya vegetable
      ਪੇਟ ਲਈ ਰਾਮਬਾਣ ਹੈ ਕੱਚੇ ਪਪੀਤੇ ਦੀ ਸਬਜ਼ੀ, ਜਾਣੋਬਣਾਉਣ ਦਾ ਤਰੀਕਾ
    • the correct way to make matcha tea
      ਮਾਚਾ ਟੀ ਬਣਾਉਣ ਦਾ ਸਹੀ ਤਰੀਕਾ ਅਤੇ ਇਸ ਦੇ ਸ਼ਾਨਦਾਰ ਫਾਇਦੇ
    • make a bridal face mask at home with these 5 kitchen items
      ਪਾਰਲਰ ਜਾਣ ਦੀ ਲੋੜ ਨਹੀਂ! ਰਸੋਈ ਦੀਆਂ ਇਨ੍ਹਾਂ 5 ਚੀਜ਼ਾਂ ਨਾਲ ਘਰ 'ਚ ਹੀ ਬਣਾਓ...
    • summer  young women  tank tops
      ਗਰਮੀਆਂ ’ਚ ਮੁਟਿਆਰਾਂ ਦਾ ਸਟਾਈਲ ਸਟੇਟਮੈਂਟ ਬਣੇ ‘ਟੈਂਕ ਟਾਪ’
    • now food will not be wasted due to heat
      ਹੁਣ ਗਰਮੀ ਕਾਰਨ ਖਾਣਾ ਨਹੀਂ ਹੋਵੇਗਾ ਬੇਕਾਰ!ਅਜ਼ਮਾਓ ਇਹ ਸੌਖੇ ਘਰੇਲੂ ਨੁਸਖ਼ੇ
    • the amazing story of shakuntala devi
      Calculator ਨੂੰ ਮਾਤ ਦੇਣ ਵਾਲੀ ਭਾਰਤ ਦੀ ‘ਹਿਊਮਨ ਕੰਪਿਊਟਰ’! ਜਾਣੋ ਸ਼ਕੁੰਤਲਾ...
    • interview tips this planning can triple callbacks
      Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ
    • iron cooler or plastic cooler
      ਲੋਹੇ ਦਾ ਕੂਲਰ ਜਾਂ ਪਲਾਸਟਿਕ ਦਾ ਕੂਲਰ ? ਜਾਣੋ ਭਿਆਨਕ ਗਰਮੀ 'ਚ ਕਿਹੜਾ ਕੂਲਰ...
    • 5 easy home remedies to make a rusty pan shine in minutes
      ਪੁਰਾਣੇ ਅਤੇ ਜੰਗ ਲੱਗੇ ਤਵੇ ਨੂੰ ਮਿੰਟਾਂ ਵਿੱਚ ਚਮਕਾਉਣ ਦੇ 5 ਆਸਾਨ ਦੇਸੀ ਨੁਸਖੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +