Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    11:18:59 AM

  • major reshuffle in the gst department

    GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ...

  • middle east cold war

    Cold War ਦਾ ਰੂਪ ਧਾਰ ਗਈ ਮਿਡਲ ਈਸਟ ਦੀ ਜੰਗ ! ਹੁਣ...

  • big news from across punjab regarding aadhaar cards

    ਪੰਜਾਬ ਭਰ 'ਚ ਆਧਾਰ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ!...

  • delhi mumbai expressway mini bus 8 passengers

    ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ; 8...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • ਕਾਲੇ ਬੁੱਲ੍ਹ ਵੀ ਹੋ ਜਾਣਗੇ ਨੈਚੁਰਲ ਪਿੰਕ, 2 ਮਿੰਟ ਦੀ ਮਾਲਿਸ਼ ਦਿਖਾਏਗੀ ਕਮਾਲ

LIFE-STYLE News Punjabi(ਲਾਈਫ ਸਟਾਈਲ)

ਕਾਲੇ ਬੁੱਲ੍ਹ ਵੀ ਹੋ ਜਾਣਗੇ ਨੈਚੁਰਲ ਪਿੰਕ, 2 ਮਿੰਟ ਦੀ ਮਾਲਿਸ਼ ਦਿਖਾਏਗੀ ਕਮਾਲ

  • Edited By Aarti Dhillon,
  • Updated: 10 Jan, 2020 12:29 PM
Jalandhar
black lips natural pink
  • Share
    • Facebook
    • Tumblr
    • Linkedin
    • Twitter
  • Comment

ਜਲੰਧਰ—ਗੁਲਾਬੀ, ਮੁਲਾਇਮ ਅਤੇ ਖੂਬਸੂਰਤ ਬੁੱਲ੍ਹ ਭਲਾ ਕਿਸ ਨੂੰ ਪਸੰਦ ਨਹੀਂ ਹੁੰਦੇ। ਪਰ ਤੁਹਾਡੀ ਰੋਜ਼ਾਨਾ ਦੀਆਂ ਗਲਤ ਆਦਤਾਂ ਜਿਵੇਂ ਬੁੱਲ੍ਹਾਂ ਨੂੰ ਚਬਾਉਣਾ, ਸਸਤੀ ਲਿਪਸਟਿਕ ਦੀ ਵਰਤੋਂ, ਸਮੋਕਿੰਗ, ਪਾਣੀ ਨਾ ਪੀਣਾ ਆਦਿ ਉਨ੍ਹਾਂ ਨੂੰ ਕਾਲਾ ਬਣਾ ਦਿੰਦੀ ਹੈ। ਇਸ ਦੇ ਬਾਅਦ ਲੜਕੀਆਂ ਬੁੱਲ੍ਹਾਂ ਦਾ ਕਾਲਾਪਨ ਦੂਰ ਕਰਨ ਲਈ ਤਰ੍ਹਾਂ-ਤਰ੍ਹਾਂ ਦੀਆਂ ਚੀਜ਼ਾਂ ਦੀ ਵਰਤੋਂ ਕਰਦੀਆਂ ਹਨ, ਜਿਸ ਨਾਲ ਕੋਈ ਖਾਸ ਫਰਕ ਨਹੀਂ ਪੈਂਦਾ। ਅਜਿਹੇ 'ਚ ਤੁਸੀਂ ਇਕ ਵਾਰ ਘਰੇਲੂ ਨੁਸਖੇ ਟਰਾਈ ਕਰਕੇ ਦੇਖੋ। ਇਸ ਨਾਲ ਕੋਈ ਸਾਈਡ ਇਫੈਕਟ ਵੀ ਨਹੀਂ ਹੋਵੇਗਾ ਅਤੇ ਤੁਹਾਨੂੰ ਕਾਲੇ, ਫਟੇ ਬੁੱਲ੍ਹਾਂ ਤੋਂ ਛੁਟਕਾਰਾ ਵੀ ਮਿਲ ਜਾਵੇਗਾ।
ਚੱਲੋ ਤੁਹਾਨੂੰ ਦੱਸਦੇ ਹਾਂ ਕਿ ਬੁੱਲ੍ਹਾਂ ਦਾ ਕਾਲਾਪਨ ਦੂਰ ਕਰਨ ਦੇ ਕੁਝ ਘਰੇਲੂ ਨੁਸਖੇ...

PunjabKesari
ਖੰਡ
ਸਭ ਤੋਂ ਪਹਿਲਾਂ ਖੰਡ ਨੂੰ ਬਾਰੀਕ ਪੀਸ ਲਓ। ਹੁਣ ਟਮਾਟਰ ਨੂੰ ਅੱਧਾ ਕੱਟ ਕੇ ਉਸ ਦੇ ਉੱਪਰ ਚੀਨੀ ਪਾ ਕੇ ਬੁੱਲ੍ਹਾਂ ਦੀ ਮਾਲਿਸ਼ ਕਰੋ। ਅਜਿਹੇ ਘੱਟੋ-ਘੱਟ 5 ਮਿੰਟ ਤੱਕ ਕਰੋ ਅਤੇ ਫਿਰ ਕੋਸੇ ਪਾਣੀ ਨਾਲ ਸਾਫ ਕਰ ਲਓ।
ਟਮਾਟਰ ਦਾ ਰਸ
ਟਮਾਟਰ ਦੇ ਰਸ 'ਚ ਚੀਨੀ ਮਿਲਾ ਕੇ ਬੁੱਲ੍ਹਾਂ ਦੀ 3-4 ਮਿੰਟ ਤੱਕ ਮਾਲਿਸ਼ ਕਰੋ ਅਤੇ ਫਿਰ ਪਾਣੀ ਨਾਲ ਧੋ ਲਓ।
ਨਿੰਬੂ ਦਾ ਰਸ
ਨਿੰਬੂ ਨੂੰ ਕੱਟ ਕੇ ਅੱਧੇ ਹਿੱਸੇ ਦੇ ਉੱਪਰ ਚੀਨੀ ਪਾਊਡਰ ਪਾ ਕੇ ਮਾਲਿਸ਼ ਕਰੋ। ਇਸ ਦੇ ਇਲਾਵਾ ਤੁਸੀਂ ਨਿੰਬੂ ਦਾ ਰਸ, ਟਮਾਟਰ ਦਾ ਰਸ ਅਤੇ ਚੀਨੀ ਪਾਊਡਰ ਮਿਕਸ ਕਰਕੇ ਬੁੱਲ੍ਹਾਂ ਦੀ ਮਾਲਿਸ਼ ਕਰੋ। 3-4 ਮਿੰਟ ਮਾਲਿਸ਼ ਕਰਨ ਦੇ ਬਾਅਦ ਤਾਜ਼ੇ ਪਾਣੀ ਨਾਲ ਧੋ ਲਓ।
ਗੁਲਾਬ ਦੀਆਂ ਪੱਤੀਆਂ
ਗੁਲਾਬ ਦੀਆਂ ਪੱਤੀਆਂ ਨੂੰ ਧੋ ਕੇ ਪੀਸ ਲਓ ਅਤੇ ਉਸ ਦਾ ਜੂਸ ਕੱਢ ਲਓ। ਤੁਸੀਂ ਇਸ ਦਾ ਜੂਸ 10-15 ਦਿਨ ਲਈ ਸਟੋਰ ਕਰਕੇ ਵੀ ਰੱਖ ਸਕਦੀ ਹੋ। ਹੁਣ ਇਸ 'ਚ 2-3 ਬੂੰਦਾਂ ਨਿੰਬੂ ਦਾ ਰਸ, 1/2 ਚਮਚ ਸ਼ਹਿਦ ਅਤੇ ਥੋੜ੍ਹੀ ਜਿਹੀ ਵੈਸਲੀਨ ਲਗਾਓ। ਜੇਕਰ ਤੁਹਾਡੇ ਕੋਲ ਵੈਸਲੀਨ ਨਹੀਂ ਹੈ ਤਾਂ ਤੁਸੀਂ ਗਲਿਸਰੀਨ ਵੀ ਮਿਲਾ ਸਕਦੀ ਹੈ। ਹੁਣ ਇਸ ਨਾਲ ਬੁੱਲ੍ਹਾਂ 'ਤੇ 5 ਮਿੰਟ ਤੱਕ ਮਾਲਿਸ਼ ਕਰ ਅਤੇ ਫਿਰ ਪਾਣੀ ਨਾਲ ਧੋ ਲਓ। ਇਸ ਨਾਲ ਕਾਲਾਪਨ ਦੂਰ ਹੋਣ ਦੇ ਨਾਲ ਫਟੇ ਬੁੱਲ੍ਹਾਂ ਦੀ ਪ੍ਰੇਸ਼ਾਨੀ ਵੀ ਦੂਰ ਹੋਵੇਗੀ।

PunjabKesari
ਹਰਾ ਧਨੀਆ
ਹਰਾ ਧਨੀਆ ਅਤੇ ਪੁਦੀਨੇ ਦੀਆਂ ਪੱਤੀਆਂ ਨੂੰ ਧੋ ਕੇ ਉਸ ਦਾ ਜੂਸ ਕੱਢ ਲਓ। ਹੁਣ ਇਸ 'ਚ ਥੋੜ੍ਹਾ ਜਿਹਾ ਨਾਰੀਅਲ ਤੇਲ, ਵੈਸਲੀਨ ਅਤੇ ਗਲਿਸਰੀਨ ਨੂੰ ਮਿਲਾਓ। ਹੁਣ ਇਸ ਨੂੰ ਲਿਪ ਬਾਮ ਦੀ ਤਰ੍ਹਾਂ ਵਰਤੋਂ ਕਰੋ। ਤੁਸੀਂ ਇਸ ਨੂੰ ਫਰਿੱਜ਼ 'ਚ ਸਟੋਰ ਕਰਕੇ ਵੀ ਰੱਖ ਸਕਦੇ ਹੋ। ਇਸ ਨਾਲ ਬੁੱਲ੍ਹਾਂ ਦਾ ਕਾਲਾਪਨ ਦੂਰ ਹੋਵੇਗਾ।
ਕੈਸਟਰ ਆਇਲ
ਦਿਨ ਭਰ 'ਚ 2-3 ਵਾਰ ਕੈਸਟਰ ਆਇਲ ਨਾਲ ਮਾਲਿਸ਼ ਕਰੋ। ਅਜਿਹਾ ਕਰਨ ਨਾਲ ਬੁੱਲ੍ਹਾਂ ਦਾ ਕਾਲਾਪਨ ਦੂਰ ਹੋਵੇਗਾ ਅਤੇ ਉਹ ਮੁਲਾਇਨ ਅਤੇ ਗੁਲਾਬੀ ਵੀ ਹੋਣਗੇ।
ਮਲਾਈ
ਮਲਾਈ 'ਚ ਥੋੜ੍ਹਾ ਜਿਹਾ ਗੁਲਾਬ ਜਲ ਅਤੇ 2-3 ਬੂੰਦਾਂ ਸ਼ਹਿਦ ਮਿਕਸ ਕਰਕੇ ਬੁੱਲ੍ਹਾਂ ਦੀ ਮਾਲਿਸ਼ ਕਰਨ ਨਾਲ ਵੀ ਬੁੱਲ੍ਹਾਂ ਦਾ ਕਾਲਾਪਨ ਦੂਰ ਹੋਵੇਗਾ। ਤੁਸੀਂ ਇਸ ਨੂੰ ਲਿਪ ਬਾਮ ਦੀ ਤਰ੍ਹਾਂ ਵੀ ਵਰਤੋਂ ਕਰ ਸਕਦੀ ਹੋ।

  • black lips
  • Natural Pink
  • ਕਾਲੇ ਬੁੱਲ੍ਹ
  • ਮਾਲਿਸ਼

ਡਰਾਈ ਸਕਿਨ ਵਾਲੇ ਲੋਕਾਂ ਲਈ 4 ਬੈਸਟ ਫੇਸ ਮਾਸਕ

NEXT STORY

Stories You May Like

  • woman 2 sons 2 daughters birth
    ਔਰਤ ਨੇ ਇਕੋ ਵੇਲੇ 2 ਪੁੱਤਰਾਂ ਤੇ 2 ਧੀਆਂ ਨੂੰ ਦਿੱਤਾ ਜਨਮ, ਬਰੇਲੀ ਹਸਪਤਾਲ 'ਚ ਖੁਸ਼ੀ ਦੀ ਲਹਿਰ
  • free bus travel  pink saheli card
    ਮੁਫ਼ਤ ਬੱਸ ਯਾਤਰਾ ਲਈ ‘ਪਿੰਕ ਸਹੇਲੀ ਕਾਰਡ’ ਹੋਣਾ ਲਾਜ਼ਮੀ, ਦਿੱਲੀ ਵਾਲਿਆਂ ਲਈ ਖ਼ਾਸ ਖ਼ਬਰ
  • vidyut jammwal holding breath and not blinking for 16 minutes
    ਵਿਦਯੁਤ ਜਾਮਵਾਲ ਦਾ ਕਮਾਲ: 16 ਮਿੰਟ ਤੱਕ ਬਿਨਾਂ ਪਲਕ ਝਪਕਾਏ ਤੇ ਸਾਹ ਰੋਕ ਕੇ ਸਭ ਨੂੰ ਕੀਤਾ ਹੈਰਾਨ
  • atm robbery gang busted  2 arrested
    ਏ. ਟੀ. ਐੱਮ. ਲੁੱਟਣ ਵਾਲੇ ਗਿਰੋਹ ਦਾ ਪਰਦਾਫਾਸ਼, ਸਰਗਣੇ ਸਮੇਤ 2 ਗ੍ਰਿਫ਼ਤਾਰ, 2 ਸਾਥੀ ਫ਼ਰਾਰ
  • web series dupahiya   season 2
    ਵੈੱਬ ਸੀਰੀਜ਼ ‘ਦੁਪਹੀਆ-2’ ’ਚ ਇਸ਼ਕ ਦਾ ਜਨੂੰਨ, ਸਿਸਟਮ ਦੀ ਚਿੰਤਾ
  • deep gorge  taxi  2 passengers
    ਰਿਸ਼ੀਕੇਸ਼-ਬਦਰੀਨਾਥ ਹਾਈਵੇਅ 'ਤੇ ਭਿਆਨਕ ਹਾਦਸਾ: ਡੂੰਘੀ ਖੱਡ 'ਚ ਡਿੱਗੀ ਟੈਕਸੀ, 2 ਦੀ ਮੌਤ
  • rajinikanth s film   jailer 2
    ਰਜਨੀਕਾਂਤ ਦੀ ਫਿਲਮ "ਜੇਲਰ 2" ਨੇ ਰਿਲੀਜ਼ ਦੇ ਪਹਿਲੇ ਦਿਨ ਹੀ ਛਾਪ'ਤੇ 125 ਕਰੋੜ ਰੁਪਏ
  • 2 medical stores sealed for failure to produce records
    ਵੱਡੀ ਕਾਰਵਾਈ: ਰਿਕਾਰਡ ਨਾ ਦਿਖਾਉਣ 'ਤੇ 2 ਮੈਡੀਕਲ ਸਟੋਰ ਸੀਲ,  2 ਜਨ ਔਸ਼ਧੀ ਕੇਂਦਰ 45 ਦਿਨਾਂ ਲਈ ਮੁਅੱਤਲ
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
Trending
Ek Nazar
bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • method for making banana raita
      ਇਸ ਨਰਾਤੇ ਦੌਰਾਨ ਬਣਾਓ ਕੇਲੇ ਦਾ ਰਾਇਤਾ, ਦੇਖੋ ਆਸਾਨ ਰੈਸਿਪੀ
    • if you are troubled by dandruff  try these methods
      ਬਦਲਦੇ ਮੌਸਮ 'ਚ ਡੈਂਡਰੱਫ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਤਰੀਕੇ
    • fashion  hat  young women  designer dress
      ਫੈਸ਼ਨ ’ਚ ਛਾਇਆ ਸਨ ਹੈਟ ਦਾ ਜਲਵਾ
    • a unique camp for women in the forest
      ਜੰਗਲ 'ਚ ਔਰਤਾਂ ਲਈ ਅਨੌਖਾ ਕੈਂਪ, ਭੜਾਸ ਕੱਢਣ ਦੇ ਨਾਲ ਖੁਦ ਨੂੰ ਕਰਦੀਆਂ ਹਨ ਸ਼ਾਂਤ,
    • party wear dress  flared bell sleeves  trend
      ਪਾਰਟੀ ਵੀਅਰ ਡਰੈੱਸਾਂ ’ਚ ਵਧਿਆ ਫਲੇਅਰਡ ਬੈੱਲ ਸਲੀਵਜ਼ ਦਾ ਟ੍ਰੈਂਡ
    • blazer co ord set  young women  boss lady look
      ਬਲੇਜ਼ਰ ਕੋ-ਆਰਡ ਸੈੱਟ ਮੁਟਿਆਰਾਂ ਨੂੰ ਦੇ ਰਹੇ ਬੌਸ ਲੇਡੀ ਲੁੱਕ
    • india  18 years age  girl  marriage  unicef
      ਭਾਰਤ ’ਚ 18 ਸਾਲ ਦੀ ਉਮਰ ਤੋਂ ਪਹਿਲਾਂ ਹੋ ਰਿਹਾ 5 ’ਚੋਂ ਇਕ ਕੁੜੀ ਦਾ ਵਿਆਹ,...
    • monochrome long skirt set  young women  modern look
      ਮੋਨੋਕ੍ਰੋਮ ਲੌਂਗ ਸਕਰਟ ਸੈੱਟ ਮੁਟਿਆਰਾਂ ਨੂੰ ਦੇ ਰਹੇ ਮਾਡਰਨ ਲੁੱਕ
    • off shoulder dress  young women  glamorous look
      ਹਾਫ਼ ਸ਼ੋਲਡਰ ਡਰੈੱਸ ਮੁਟਿਆਰਾਂ ਨੂੰ ਦੇ ਰਹੀ ਸਟਾਈਲਿਸ਼ ਅਤੇ ਗਲੈਮਰਸ ਲੁੱਕ
    • satellite communication dispute
      ਸੈਟੇਲਾਈਟ ਕਮਿਊਨੀਕੇਸ਼ਨ ਵਿਵਾਦ: ਤਿੰਨੋਂ ਕੰਪਨੀਆਂ ਲਈ ਇੱਕੋ ਜਿਹੇ ਨਿਯਮ, ਸਰਕਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +