Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    11:40:57 AM

  • 2 isi modules exposed 9 terrorists arrested

    15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ...

  • a massive fire broke out in jalandhar s civil hospital

    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ...

  • punjabi youth in canada

    ਸਟੱਡੀ ਵੀਜ਼ੇ 'ਤੇ ਕੈਨੇਡਾ ਪੁੱਜੇ ਪੰਜਾਬੀ ਨੌਜਵਾਨ...

  • telegram removed from apple store

    Apple ਦਾ ਵੱਡਾ ਫੈਸਲਾ, ਟੈਲੀਗ੍ਰਾਮ ਨੂੰ ਐਪਲ ਸਟੋਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਬੇਕਾਰ ਪਈਆਂ ਨੇਲ ਪਾਲਿਸ਼ ਦੀਆਂ ਬੋਤਲਾਂ ਨੂੰ ਮੁੜ ਵਰਤਣ ਦੇ ਸ਼ਾਨਦਾਰ ਤਰੀਕੇ

LIFE STYLE News Punjabi(ਲਾਈਫ ਸਟਾਈਲ)

ਬੇਕਾਰ ਪਈਆਂ ਨੇਲ ਪਾਲਿਸ਼ ਦੀਆਂ ਬੋਤਲਾਂ ਨੂੰ ਮੁੜ ਵਰਤਣ ਦੇ ਸ਼ਾਨਦਾਰ ਤਰੀਕੇ

  • Edited By Sunaina,
  • Updated: 08 Apr, 2026 02:00 PM
Life Style
brilliant ways to reuse unused nail polish bottles
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ - ਘਰ ਨੂੰ ਖੂਬਸੂਰਤ ਬਣਾਉਣ ਲਈ ਲੋਕ ਅਕਸਰ ਬਾਜ਼ਾਰੋਂ ਕਈ ਤਰ੍ਹਾਂ ਦੀਆਂ ਮਹਿੰਗੀਆਂ ਚੀਜ਼ਾਂ ਖਰੀਦਦੇ ਹਨ, ਜਿਸ ਨਾਲ ਨਾ ਸਿਰਫ ਸਮਾਂ ਖਰਚ ਹੁੰਦਾ ਹੈ ਸਗੋਂ ਜੇਬ 'ਤੇ ਵੀ ਭਾਰ ਪੈਂਦਾ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਘਰ 'ਚ ਪਈਆਂ ਬੇਕਾਰ ਚੀਜ਼ਾਂ, ਜਿਨ੍ਹਾਂ ਨੂੰ ਅਸੀਂ ਅਕਸਰ ਕੂੜਾ ਸਮਝ ਕੇ ਸੁੱਟ ਦਿੰਦੇ ਹਾਂ, ਤੁਹਾਡੇ ਘਰ ਦੀ ਸਜਾਵਟ 'ਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਖਾਸ ਕਰਕੇ ਨੇਲ ਪਾਲਿਸ਼ ਦੀਆਂ ਖਾਲੀ ਸ਼ੀਸ਼ੀਆਂ ਨੂੰ ਰਚਨਾਤਮਕ ਤਰੀਕੇ ਨਾਲ ਵਰਤ ਕੇ ਤੁਸੀਂ ਆਪਣੇ ਘਰ ਨੂੰ ਇਕ ਨਵਾਂ ਅਤੇ ਆਕਰਸ਼ਕ ਲੁੱਕ ਦੇ ਸਕਦੇ ਹੋ। ਇੱਥੇ ਨੇਲ ਪਾਲਿਸ਼ ਦੀਆਂ ਖਾਲੀ ਸ਼ੀਸ਼ੀਆਂ ਦੀ ਵਰਤੋਂ ਕਰਨ ਦੇ 3 ਆਸਾਨ ਤਰੀਕੇ ਦਿੱਤੇ ਗਏ ਹਨ :-

ਛੋਟਾ ਫੁੱਲਦਾਨ 
ਜੇਕਰ ਤੁਹਾਡੇ ਕੋਲ ਖਾਲੀ ਸ਼ੀਸ਼ੀ ਹੈ, ਤਾਂ ਉਸ ਨੂੰ ਸੁੱਟਣ ਦੀ ਬਜਾਏ ਚੰਗੀ ਤਰ੍ਹਾਂ ਧੋ ਕੇ ਸੁਕਾ ਲਓ। ਹੁਣ ਇਸ 'ਤੇ ਆਪਣਾ ਮਨਪਸੰਦ ਰੰਗ ਕਰੋ ਅਤੇ ਇਸ ਨੂੰ ਗਲਿਟਰ, ਪੱਥਰ ਜਾਂ ਮੋਤੀਆਂ ਨਾਲ ਸਜਾਓ। ਇਸ ਛੋਟੇ ਜਿਹੇ ਫੁੱਲਦਾਨ 'ਚ ਫੁੱਲ ਰੱਖ ਕੇ ਤੁਸੀਂ ਆਪਣੀ ਸਟੱਡੀ ਟੇਬਲ, ਡਰੈਸਿੰਗ ਟੇਬਲ ਜਾਂ ਖਿੜਕੀ ਦੇ ਕੋਨੇ 'ਚ ਰੱਖ ਸਕਦੇ ਹੋ।

ਫੈਰੀ ਲਾਈਟਸ ਬੋਤਲ ਚੇਨ
ਇਸ ਨੂੰ ਬਣਾਉਣ ਲਈ 2 ਤੋਂ 3 ਖਾਲੀ ਸ਼ੀਸ਼ੀਆਂ ਲਓ ਅਤੇ ਉਨ੍ਹਾਂ ਨੂੰ ਵੱਖ-ਵੱਖ ਰੰਗਾਂ ਨਾਲ ਪੇਂਟ ਕਰੋ। ਹੁਣ ਇਨ੍ਹਾਂ ਨੂੰ ਇਕ ਸੁੰਦਰ ਧਾਗੇ ਨਾਲ ਲੜੀ ਵਾਂਗ ਜੋੜੋ ਅਤੇ ਵਿਚਕਾਰ ਫੈਰੀ ਲਾਈਟਸ (ਲੜੀਆਂ) ਲਗਾਓ। ਇਸ ਨੂੰ ਤੁਸੀਂ ਘਰ ਦੀ ਕਿਸੇ ਵੀ ਕੰਧ 'ਤੇ ਟੰਗ ਕੇ ਸੁੰਦਰਤਾ ਵਧਾ ਸਕਦੇ ਹੋ।

ਮਿੰਨੀ ਕੈਂਡਲ ਸਟੈਂਡ
ਨੇਲ ਪਾਲਿਸ਼ ਦੀ ਸ਼ੀਸ਼ੀ ਨੂੰ ਚੰਗੀ ਤਰ੍ਹਾਂ ਸਾਫ਼ ਕਰਨ ਤੋਂ ਬਾਅਦ, ਉਸ 'ਚ ਛੋਟੇ ਅਤੇ ਸੁੰਦਰ ਪੱਥਰ ਪਾਓ। ਇਸ ਦੇ ਉੱਪਰ ਇਕ ਛੋਟੀ ਲਾਈਟ ਵਾਲੀ ਮੋਮਬੱਤੀ ਰੱਖੋ। ਇਹ ਤੁਹਾਡੀ ਡਾਈਨਿੰਗ ਟੇਬਲ ਜਾਂ ਬੈੱਡਰੂਮ ਲਈ ਇੱਕ ਵਧੀਆ ਸਜਾਵਟੀ ਟੁਕੜਾ ਸਾਬਤ ਹੋ ਸਕਦਾ ਹੈ।

ਇਨ੍ਹਾਂ ਛੋਟੇ ਅਤੇ ਸਸਤੇ ਨੁਸਖਿਆਂ ਨਾਲ ਤੁਸੀਂ ਨਾ ਸਿਰਫ ਪੈਸੇ ਦੀ ਬਚਤ ਕਰ ਸਕਦੇ ਹੋ, ਸਗੋਂ ਆਪਣੀ ਕਲਾਤਮਕਤਾ ਨਾਲ ਘਰ ਦੇ ਕੋਨੇ-ਕੋਨੇ ਨੂੰ ਚਮਕਾ ਵੀ ਸਕਦੇ ਹੋ।

  • HomeDecor
  • DIYIdeas
  • NailPolishHacks
  • BestOutOfWaste

ਨਿੰਬੂ ਪਾਣੀ ਬਣਾਉਣ ਵੇਲੇ ਨਾ ਕਰੋ ਇਹ ਗਲਤੀਆਂ, ਜਾਣੋ ਸਹੀ ਤਰੀਕਾ

NEXT STORY

Stories You May Like

  • national karate competition  players from uttar pradesh perform brilliantly
    ਰਾਸ਼ਟਰੀ ਕਰਾਟੇ ਮੁਕਾਬਲੇ : ਉੱਤਰ ਪ੍ਰਦੇਸ਼ ਦੇ ਖਿਡਾਰੀਆਂ ਦਾ ਤਾਮਿਲਨਾਡੂ ਵਿੱਚ ਸ਼ਾਨਦਾਰ ਪ੍ਰਦਰਸ਼ਨ
  • police raids on more than 150 suspicious houses
    150 ਤੋਂ ਵੱਧ ਸ਼ੱਕੀ ਘਰਾਂ ’ਚ ਪੁਲਸ ਦੀ ਦਸਤਕ ਨਾਲ ਮਾੜੇ ਅਨਸਰਾਂ ਨੂੰ ਪਈਆਂ ਭਾਜੜਾਂ
  • pm modi advises ministers to use instagram
    PM ਮੋਦੀ ਨੇ ਮੰਤਰੀਆਂ ਨੂੰ Instagram ਵਰਤਣ ਦੀ ਦਿੱਤੀ ਸਲਾਹ ! Reels ਰਾਹੀਂ ਨੌਜਵਾਨਾਂ ਨਾਲ ਜੁੜਣ ਦੇ ਦਿੱਤੇ ਹੁਕਮ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ ਨੂੰ ਸੱਦਾ
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ ਸਪਲਾਈ ਠੱਪ
  • the team has many excellent leaders   markram
    ਟੀਮ ਕੋਲ ਕਈ ਸ਼ਾਨਦਾਰ ਲੀਡਰਸ, ਜਿਸ ਨੂੰ ਵੀ ਜ਼ਿੰਮੇਵਾਰੀ ਮਿਲੇਗੀ ਉਹ ਚੰਗੀ ਤਰ੍ਹਾਂ ਸੰਭਾਲੇਗਾ: ਮਾਰਕਰਮ
  • us iran talks
    ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ ਕੋਸ਼ਿਸ਼ਾਂ ਤੇਜ਼
  • blackout in cuba
    ਮੁੜ ਹੋ ਗਿਆ blackout! ਪੂਰੇ ਦੇਸ਼ ਦੀ ਬਿਜਲੀ ਗੁੱਲ, ਕਿਊਬਾ ਦੀਆਂ ਵਧੀਆਂ ਮੁਸ਼ਕਲਾਂ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
Trending
Ek Nazar
heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • bride  nath  fashion
      ਨਵੀਆਂ ਲਾੜੀਆਂ ਦੀ ਲੁੱਕ ਨੂੰ ਚਾਰ ਚੰਦ ਲਗਾ ਰਹੀ ‘ਨੱਥ’
    • parents children transfers property
      ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ?...
    • what is the correct way to knead dough
      'ਆਟਾ ਗੁੰਨਣ' ਦਾ ਕੀ ਹੈ ਸਹੀ ਤਰੀਕਾ
    • hundreds of years old treasure found
      ਹੱਥ ਲੱਗਾ ਸੈਂਕੜੇ ਸਾਲ ਪੁਰਾਣਾ ਖਜ਼ਾਨਾ, ਸੋਨੇ ਦੇ ਸਿੱਕਿਆਂ ਦੀ ਗਿਣਤੀ ਕਰ-ਕਰ...
    • v neck  fashion  young women  western
      ਇੰਡੀਅਨ ਤੋਂ ਵੈਸਟਰਨ ਤੱਕ ਹਰ ਲੁੱਕ ’ਚ ਛਾਇਆ ਵੀ-ਨੈੱਕ ਦਾ ਜਾਦੂ
    • let children be bored only then they will become geniuses
      ਬੱਚਿਆਂ ਨੂੰ 'ਬੋਰ' ਹੋਣ ਦਿਓ ਤਾਂ ਹੀ ਉਹ ਬਣਨਗੇ ਜੀਨੀਅਸ : ਨੋਵਾਕ ਜੋਕੋਵਿਚ
    • matching footwear  young women  stylish look
      ਡਰੈੱਸ ਨਾਲ ਮੈਚਿੰਗ ਫੁੱਟਵੀਅਰ ਮੁਟਿਆਰਾਂ ਨੂੰ ਦੇ ਰਹੇ ਸਟਾਈਲਿਸ਼ ਲੁੱਕ
    • saree  matching blouse  royal look
      ਸਾੜ੍ਹੀ ਵਿਦ ਮੈਚਿੰਗ ਬਲਾਊਜ਼ ਔਰਤਾਂ ਨੂੰ ਦੇ ਰਹੇ ਰਾਇਲ ਲੁੱਕ
    • benefits of applying aloe vera gel on the face
      ਚਿਹਰੇ 'ਤੇ ਐਲੋਵੇਰਾ ਜੈੱਲ ਲਾਉਣ ਦੇ ਫਾਇਦੇ
    • summer  young girls  baby pink outfits
      ਗਰਮੀਆਂ ’ਚ ਮੁਟਿਆਰਾਂ ਦੇ ਫੇਵਰੇਟ ਬਣੇ ਬੇਬੀ ਪਿੰਕ ਆਊਟਫਿਟਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +