Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    9:01:50 PM

  • president donald trump at the unga

    'ਈਰਾਨ ਦੀ ਨਹੀਂ ਚੱਲੇਗੀ ਮਨਮਾਨੀ', UNGA 'ਚ...

  • kidnapping cctv footage

    12 ਸਾਲ ਦਾ ਬੱਚਾ ਅਗਵਾ ਹੋਣ ਤੋਂ ਵਾਲ-ਵਾਲ ਬਚਿਆ,...

  • brother  police  home  mansa

    ਪੰਜਾਬ : ਵੱਡੇ ਭਰਾ ਦਾ ਕਤਲ ਕਰਕੇ ਸਾਰੀ ਰਾਤ ਬੈਠਾ...

  • instagram boyfriend girlfriend

    ਪੰਜਾਬ : ਇੰਸਟਾਗ੍ਰਾਮ 'ਤੇ ਹੋਇਆ ਪਿਆਰ, ਪ੍ਰੇਮੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • ਤਾਂ ਇਨ੍ਹਾਂ ਕਾਰਨਾਂ ਕਰਦੇ ਬਰੱਸ਼ ਕਰਨ 'ਤੇ ਵੀ ਆਉਂਦੀ ਹੈ ਬੱਚਿਆਂ ਦੇ ਮੂੰਹ 'ਚੋਂ ਬਦਬੂ

LIFE-STYLE News Punjabi(ਲਾਈਫ ਸਟਾਈਲ)

ਤਾਂ ਇਨ੍ਹਾਂ ਕਾਰਨਾਂ ਕਰਦੇ ਬਰੱਸ਼ ਕਰਨ 'ਤੇ ਵੀ ਆਉਂਦੀ ਹੈ ਬੱਚਿਆਂ ਦੇ ਮੂੰਹ 'ਚੋਂ ਬਦਬੂ

  • Edited By Cherry,
  • Updated: 18 Aug, 2020 03:45 PM
Jalandhar
brush children mouth stench
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਮੂੰਹ 'ਚੋਂ ਬਦਬੂ ਆਉਣ ਦੀ ਸਮੱਸਿਆ ਕਾਰਨ ਕਈ ਲੋਕ ਪਰੇਸ਼ਾਨ ਹਨ। ਜ਼ਿਆਦਾਤਰ ਬੱਚਿਆਂ 'ਚ ਦਿਖਾਈ ਦੇਣ ਵਾਲੀ ਇਸ ਸਮੱਸਿਆ ਨੂੰ ਦੂਰ ਕਰਨ ਲਈ ਮਾਤਾ-ਪਿਤਾ ਕਈ ਤਰੀਕਿਆਂ ਦੀ ਵਰਤੋਂ ਕਰਦੇ ਹਨ। ਅਕਸਰ ਬਰੱਸ਼ ਨਾ ਕਰਨ ਅਤੇ ਗਲਤ ਚੀਜ਼ਾਂ ਖਾਣ ਕਾਰਨ ਬੱਚਿਆਂ ਦੇ ਮੂੰਹ 'ਚੋਂ ਬਦਬੂ ਆਉਣ ਲੱਗਦੀ ਹੈ। ਇਸ ਤੋਂ ਇਲਾਵਾ ਬੱਚੇ ਆਪਣੇ ਜੀਭ ਨੂੰ ਚੰਗੀ ਤਰ੍ਹਾਂ ਸਾਫ ਨਹੀਂ ਕਰਦੇ, ਜਿਸ ਨਾਲ ਬਦਬੂ ਆਉਣ ਲੱਗਦੀ ਹੈ। ਇਨ੍ਹਾਂ ਸਭ ਤੋਂ ਇਲਾਵਾ ਮੂੰਹ 'ਚੋਂ ਬਦਬੂ ਆਉਣਾ ਕਿਸੇ ਵੱਡੀ ਬੀਮਾਰੀ ਦਾ ਸੰਕੇਤ ਵੀ ਹੋ ਸਕਦਾ ਹੈ। ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਬੱਚਿਆਂ ਦੇ ਮੂੰਹ 'ਚੋਂ ਬਦਬੂ ਆਉਣ ਦੇ ਕਾਰਨਾ ਬਾਰੇ।

ਪਾਣੀ ਨਾ ਪੀਣ ਕਾਰਨ
ਬੱਚੇ ਸਾਰਾ ਦਿਨ ਦੌੜ-ਭੱਜ ਕਰਦੇ ਰਹਿੰਦੇ ਹਨ ਪਰ ਪਾਣੀ ਨਹੀਂ ਪੀਂਦੇ। ਅਜਿਹੇ 'ਚ ਬੱਚਿਆਂ ਨੂੰ ਹਾਈਡ੍ਰੇਟ ਰੱਖਣਾ ਮਾਤਾ-ਪਿਤਾ ਲਈ ਮੁਸ਼ਕਲ ਹੋ ਜਾਂਦਾ ਹੈ, ਜਿਸ ਨਾਲ ਪਾਣੀ ਨਾ ਪੀਣ ਕਾਰਨ ਮੂੰਹ 'ਚ ਲਾਰ ਬਣ ਜਾਂਦੀ ਹੈ, ਜਿਸ ਨਾਲ ਮੂੰਹ 'ਚੋਂ ਬਦਬੂ ਆਉਣ ਲੱਗਦੀ ਹੈ।

ਮੂੰਹ ਦਾ ਧਿਆਨ ਨਾ ਰੱਖਣਾ
ਬਰੱਸ਼ ਨਾ ਕਰਨਾ ਅਤੇ ਖੁਦ ਨੂੰ ਹਾਈਜੀਨ ਨਾ ਕਰਨ ਕਾਰਨ ਵੀ ਬੱਚਿਆਂ ਦੇ ਮੂੰਹ 'ਚੋਂ ਬਦਬੂ ਆਉਣ ਲੱਗਦੀ ਹੈ। ਇਸ ਨਾਲ ਬੱਚਿਆਂ ਦੇ ਮੂੰਹ 'ਚ ਕੈਵਿਟੀ, ਇਨਫੈਕਸ਼ਨ, ਗਮ ਰੋਗ ਜਾਂ ਮੂੰਹ ਵਿਚ ਜਖ਼ਮ ਹੋਣ ਦਾ ਖ਼ਤਰਾ ਰਹਿੰਦਾ ਹੈ।

ਐਲਰਜੀ ਦੀ ਸਮੱਸਿਆ
ਜੇ ਤੁਹਾਡੇ ਬੱਚਿਆਂ ਨੂੰ ਐਲਰਜੀ ਦੀ ਸਮੱਸਿਆ ਹੈ ਤਾਂ ਇਨ੍ਹਾਂ ਨੂੰ ਸਾਈਨਸ ਇਨਫੈਕਸ਼ਨ ਅਤੇ ਸਾਹ ਸੰਬੰਧੀ ਸਮੱਸਿਆ ਵੀ ਹੋ ਸਕਦੀ ਹੈ। ਬੱਚਿਆਂ 'ਚ ਹੋਣ ਵਾਲੀਆਂ ਇਨ੍ਹਾਂ ਸਮੱਸਿਆਵਾਂ ਨੂੰ ਇਗਨੋਰ ਨਾ ਕਰੋ ਕਿਉਂਕਿ ਇਸ ਨਾਲ ਬੱਚਾ ਕਿਸੇ ਗੰਭੀਰ ਬੀਮਾਰੀ ਦਾ ਸ਼ਿਕਾਰ ਵੀ ਹੋ ਸਕਦਾ ਹੈ।

ਕੈਵਿਟੀ ਕਾਰਨ
ਕੈਵਿਟੀ ਦਾ ਬਣਨਾ ਜਾਂ ਦੰਦਾਂ 'ਚ ਗੜਬੜੀ ਕਾਰਨ ਵੀ ਬੱਚਿਆਂ ਦੇ ਮੂੰਹ 'ਚੋਂ ਬਦਬੂ ਆਉਣ ਲੱਗਦੀ ਹੈ। ਇਸ ਤੋਂ ਇਲਾਵਾ ਦੰਦਾਂ 'ਚ ਸੜਣ ਵੀ ਬਦਬੂ ਆਉਣ ਦਾ ਕਾਰਨ ਹੈ।

  • Brush
  • children
  • mouth
  • stench
  • ਬਰੱਸ਼
  • ਬੱਚਿਆਂ
  • ਮੂੰਹ
  • ਬਦਬੂ

2 ਸਾਲ ਪਹਿਲਾਂ ਬੱਚੇ ਦੇ ਨੱਕ 'ਚ ਫਸਿਆ ਖਿਡੌਣੇ ਦਾ ਟੁੱਕੜਾ, ਇੰਝ ਨਿਕਲਿਆ ਬਾਹਰ

NEXT STORY

Stories You May Like

  • crude oil prices at 4 month high  saudi arabia concerns  impact on india too
    4 ਮਹੀਨਿਆਂ ਦੇ ਉੱਚ ਪੱਧਰ 'ਤੇ ਕੱਚੇ ਤੇਲ ਦੇ ਭਾਅ, ਸਾਊਦੀ ਅਰਬ ਕਾਰਨ ਵਧੀ ਚਿੰਤਾ, ਭਾਰਤ 'ਤੇ ਵੀ ਅਸਰ
  • property transfer
    ਜਾਇਦਾਦ ਬੱਚਿਆਂ ਦੇ ਨਾਂ ਕਰਨ ਦੀ ਸੋਚ ਰਹੇ ਹੋ ਤਾਂ ਪਹਿਲਾਂ ਕਰ ਲਓ ਇਹ ਕੰਮ ! ਨਹੀਂ ਤਾਂ ਪੈ ਸਕਦੈ ਪਛਤਾਉਣਾ
  • ongc finds gas reserves in india s deep sea
    ਵੱਡੀ ਉਪਲੱਬਧੀ ! ONGC ਨੂੰ ਭਾਰਤ ਦੇ ਡੂੰਘੇ ਸਮੁੰਦਰ 'ਚੋਂ ਲੱਭੇ ਗੈਸ ਦੇ ਭੰਡਾਰ
  • despite eating  the body may experience fatigue due to nutritional deficiency
    ਘਰ ਦਾ ਖਾਣਾ ਖਾਣ ਦੇ ਬਾਵਜੂਦ ਵੀ ਸਰੀਰ 'ਚ ਰਹਿੰਦੀ ਹੈ ਥਕਾਣ ਤਾਂ ਹੋ ਸਕਦੀ ਹੈ ਪੋਸ਼ਣ ਦੀ ਘਾਟ
  • if you feel fatigued despite getting a full night s sleep take heed
    ਪੂਰੀ ਨੀਂਦ ਲੈਣ ਦੇ ਬਾਵਜੂਦ ਵੀ ਸਰੀਰ 'ਚ ਹੈ ਥਕਾਣ ਤਾਂ ਹੋ ਜਾਓ ਸਾਵਧਾਨ ! ਕਾਰਨ ਜਾਣ ਉਡਣਗੇ ਹੋਸ਼
  • i am working on a comeback  neeraj chopra
    ਸੱਟਾਂ ਪਹਿਲਾਂ ਵੀ ਲੱਗੀਆਂ ਹਨ, ਹੁਣ ਵਾਪਸੀ 'ਤੇ ਕੰਮ ਕਰਦੇ ਹਾਂ : ਨੀਰਜ ਚੋਪੜਾ
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ ’ਚੋਂ ਇਕ ਗ੍ਰਿਫ਼ਤਾਰ
  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
Trending
Ek Nazar
statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • if you are troubled by hair loss use fenugreek seeds
      ਵਾਲਾਂ ਦੇ ਝੜਣ ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਲਾਓ 'ਮੇਥੀ ਦਾਣਾ' ! ਜਾਣੋ ਫਾਇਦੇ
    • benefits of applying cream to the face
      ਚਿਹਰੇ 'ਤੇ ਮਲਾਈ ਲਾਉਣ ਦੇ ਫਾਇਦੇ
    • lavender colored dress  young women  cute look
      ਲੇਵੈਂਡਰ ਕਲਰ ਦੀਆਂ ਡਰੈੱਸਾਂ ਮੁਟਿਆਰਾਂ ਨੂੰ ਦੇ ਰਹੀਆਂ ਕਿਊਟ ਲੁੱਕ
    • isro s e0s 5
      ਭਾਰਤ ਨੇ ਸਪੇਸ 'ਚ ਗੱਡੀ 'ਅੱਖ' ! ਜਾਣੋ ISRO ਦੇ EOS-05 'ਚ ਕੀ ਹੈ ਖ਼ਾਸ
    • parents should be cautious before giving mobile phones to children
      ਬੱਚਿਆਂ ਨੂੰ ਮੋਬਾਈਲ ਦੇਣ ਤੋਂ ਪਹਿਲਾਂ ਮਾਪੇ ਹੋ ਜਾਣ ਸਾਵਧਾਨ ! ਇਕ ਗਲਤੀ ਪੈ ਸਕਦੀ...
    • young women  s favorite wide leg baggy jeans
      ਮੁਟਿਆਰਾਂ ਦੀ ਫੇਵਰੇਟ ਬਣੀ ਵਾਈਡ ਲੈੱਗ ਬੈਗੀ ਜੀਨਸ
    • the web of digital tools in american schools
      ਅਮਰੀਕੀ ਸਕੂਲਾਂ 'ਚ ਡਿਜੀਟਲ ਟੂਲਜ਼ ਦਾ ਮਾਇਆਜਾਲ : ਵੱਖ-ਵੱਖ ਐਪਸ ਪ੍ਰੇਸ਼ਾਨ ਹਨ...
    • women  makeup  craze  beautiful
      ਔਰਤਾਂ ’ਚ ਵਧਿਆ ਆਈ ਮੇਕਅੱਪ ਦਾ ਕ੍ਰੇਜ਼
    • book issued 132 years ago
      132 ਸਾਲ ਪਹਿਲਾਂ Issue ਹੋਈ ਕਿਤਾਬ ਨੂੰ ਵਾਪਸ ਕਰਨ ਗਿਆ ਬੰਦਾ ! ਲਾਈਬ੍ਰੇਰੀ ਨੇ...
    • japan cenetarians
      ਜਾਪਾਨ 'ਚ ਬਜ਼ੁਰਗਾਂ ਨੇ ਤੋੜ'ਤੇ ਸਾਰੇ ਰਿਕਾਰਡ ! ਪਹਿਲੀ ਵਾਰ 1 ਲੱਖ ਤੋਂ ਪਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +