Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    1:01:32 PM

  • important news regarding attari retreat ceremony

    ਅਟਾਰੀ ਰਿਟਰੀਟ ਸੈਰੇਮਨੀ ਨੂੰ ਲੈ ਕੇ ਅਹਿਮ ਖ਼ਬਰ,...

  • nobel peace prize trump

    ਕੀ ਇਸ ਸਾਲ ਟਰੰਪ ਨੂੰ ਮਿਲੇਗਾ ਨੋਬਲ ਸ਼ਾਂਤੀ...

  • routes were diverted in jalandhar route plan released

    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ,...

  • huge increase in lpg cylinder prices price increased by rs 261

    ਮਹਿੰਗਾਈ ਦਾ ਵੱਡਾ ਝਟਕਾ: LPG ਸਿਲੰਡਰ ਦੀਆਂ ਕੀਮਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਜਲੰਧਰ
  • ਕਾਜੂ ਅਤੇ ਬਾਦਾਮ ਖਾਣ ਨਾਲ ਹੁੰਦੇ ਹਨ ਇਹ ਨੁਕਸਾਨ

LIFE-STYLE News Punjabi(ਲਾਈਫ ਸਟਾਈਲ)

ਕਾਜੂ ਅਤੇ ਬਾਦਾਮ ਖਾਣ ਨਾਲ ਹੁੰਦੇ ਹਨ ਇਹ ਨੁਕਸਾਨ

  • Updated: 14 Jan, 2017 02:00 PM
ਜਲੰਧਰ
cause and the losses are eating almonds
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਕਿਹਾ ਜਾਂਦਾ ਹੈ ਕਿ ਕਾਜੂ, ਬਦਾਮ ਅਤੇ ਕਿਸਮਿਸ ਨੂੰ ਖਾਣ ਨਾਲ ਸਰੀਰ ਨੂੰ ਤਾਕਤ ਮਿਲਦੀ ਹੈ ਅਤੇ ਦਿਮਾਗ ਤੇਜ ਹੁੰਦਾ ਹੈ। ਜੇਕਰ ਤੁਹਾਨੂੰ ਇਹ ਕਿਹਾ ਜਾਵੇ ਕਿ ਬਦਾਮ ਖਾਣ ਨਾਲ ਸਰੀਰ ਨੂੰ ਨੁਕਸਾਨ ਪਹੁੰਚ ਸਕਦਾ ਹੈ ਤਾਂ ਕਿ ਤੁਸੀਂ ਇਸ 'ਤੇ ਯਕੀਨ ਕਰੋਗੇ। ਜੀ ਹਾਂ, ਬਿਲਕੁਲ ਜੇਕਰ ਜ਼ਿਆਦਾ ਮਾਤਰਾ 'ਚ ਕਾਜੂ ਬਾਦਾਮ ਦੀ ਵਰਤੋਂ ਜਾਵੇ ਤਾਂ ਇਹ ਸਰੀਰ ਦੇ ਲਈ ਹਾਨੀਕਾਰਕ ਸਾਬਿਤ ਹੋ ਸਕਦਾ ਹੈ। ਆਓ ਜਾਣਦੇ ਹਾਂ ਇਸਦੇ ਨੁਕਸਾਨ
1. ਭਾਰ ਵਧਾਓ।
ਜਦੋਂ ਤੁਸੀਂ ਸੁੱਕੇ ਮੇਵੇ ਦੀ ਵਰਤੋਂ ਕਰਦੇ ਹੋ ਤਾਂ ਇਸ ਨਾਲ ਤੁਹਾਡੀ ਕਮਰ ਦੇ ਆਲੇ-ਦੁਆਲੇ ਚਰਬੀ ਜਮਾਂ ਹੋ ਜਾਂਦੀ ਹੈ। ਕਾਜੂ ਬਾਦਾਮ 'ਚ ਕਈ ਪ੍ਰਕਾਰ ਦੇ ਤੱਤ ਮੌਜੂਦ ਹੁੰਦੇ ਹਨ ਜੋ ਭਾਰ ਵਧਾਉਣ ਦਾ ਕੰਮ ਕਰਦੇ ਹਨ। ਇਸ ਲਈ ਚੰਗਾ ਇਹ ਹੀ ਹੋਵੇਗਾ ਕਿ ਤੁਸੀ ਸੁੱਕੇ ਮੇਵੇ ਦੀ ਵਰਤੋਂ ਨਾ ਕਰੋ।
2. ਪੇਟ ਦੀ ਸਮੱਸਿਆ
ਜ਼ਿਆਦਾ ਮਾਤਰਾ 'ਚ ਸੁੱਕੇ ਮੇਵੇ ਦੀ ਵਰਤੋਂ ਕਰਨ ਨਾਲ ਪੇਟ ਗੈਸ ਅਤੇ ਕਬਜ਼ ਦੀ ਸਮੱਸਿਆ ਆਉਂਣ ਲੱਗਦੀ ਹੈ। ਇਹ ਹੀ ਨਹੀਂ ਬਾਅਦ 'ਚ ਇਸ ਨਾਲ ਦਸਤ ਅਤੇ ਪੇਟ ਦਰਦ ਵਰਗੀਆਂ ਸਮੱਸਿਆਵਾ ਪੈਦਾ ਹੋਣ ਲੱਗ ਜਾਂਦੀਆਂ ਹਨ।
3. ਮੂੰਹ ਦੀ ਸਮੱਸਿਆ
ਜਦੋਂ ਤੁਸੀਂ ਕਾਜੂ ਬਦਾਮ ਜਾ ਫਿਰ ਜ਼ਿਆਦਾ ਸੁੱਕੇ ਮੇਵੇ ਖਾਂਦੇ ਹੋ ਤਾਂ ਇਹ ਸੁੱਕੇ ਮੇਵੇ ਤੁਹਾਡੇ ਦੰਦਾਂ 'ਚ ਜੰਮ ਜਾਂਦੇ ਹਨ ਇਸ ਨਾਲ ਮੂੰਹ ਦੀਆਂ ਕਈ ਸਮੱਸਿਆਵਾ ਪੈਦਾ ਹੋਣ ਲੱਗਦੀਆਂ ਹਨ ਜਿਸ ਤਰ੍ਹਾਂ ਕਿ ਮੂੰਹ ਚੋਂ ਬਦਬੂ ਆਉਂਣਾ, ਮੂੰਹ ਦੇ ਲਾਗ ਜਾਂ ਫਿਰ ਦੰਦਾਂ ਦਾ ਪੀਲਾਪਨ ਆਦਿ।
4. ਸਿਰ ਭਾਰਾ ਲੱਗਣਾ
ਇਸ ਸਭ ਤੋਂ ਇਲਾਵਾ ਇਸਦੀ ਵਰਤੋਂ ਕਰਨ ਨਾਲ ਸਿਰ 'ਤੇ ਵੀ ਅਸਰ ਹੁੰਦਾ ਹੈ। ਇਸ ਨਾਲ ਸਿਰ ਦੀਆਂ ਨਸਾਂ 'ਚ ਗਰਮੀ ਪੈਦਾ ਹੋਣ ਲੱਗ ਜਾਂਦੀ ਹੈ ਜਿਸ ਨਾਲ ਸਿਰ ਭਾਰਾ ਹੋਣ ਲੱਗਦਾ ਹੈ। ਇਸ ਤੋਂ ਇਲਾਵਾ ਰਾਤ ਨੂੰ ਠੀਕ ਨਾਲ ਨੀਂਦ ਨਹੀ ਆਉਂਦੀ।

  • ਕਾਜੂ
  • ਬਦਾਮ
  • ਬਦਾਮ
  • Cashews
  • almonds
  • almond

ਇਸ ਦਰੱਖਤ 'ਤੇ ਫਲ ਨਹੀ,ਲੱਗਦੀਆਂ ਹਨ ਔਰਤਾਂ

NEXT STORY

Stories You May Like

  • politicians promises to people
    ਜਨਤਾ ਨਾਲ ਕੀਤੇ ਗਏ ਵਾਅਦੇ ਨੈਤਿਕ ਅਤੇ ਸਿਆਸੀ ਵਜ਼ਨ ਰੱਖਦੇ ਹਨ
  • desi ghee is the nectar for health
    ਸਿਹਤ ਲਈ 'ਅੰਮ੍ਰਿਤ' ਹੈ ਦੇਸੀ ਘਿਓ ; ਰੋਜ਼ਾਨਾ ਇਕ ਚਮਚ ਖਾਣ ਨਾਲ ਸਰੀਰ 'ਚ ਹੋਣਗੇ ਇਹ 5 ਵੱਡੇ ਬਦਲਾਅ
  • digital services are emptying pockets   cost creep  can cause huge losses
    ਡਿਜੀਟਲ ਸੇਵਾਵਾਂ ਕਰ ਰਹੀਆਂ ਹਨ ਜੇਬ ਖਾਲੀ! ‘Cost Creep’ ਦਾ ਜਾਲ ਕਰਵਾ ਸਕਦੈ ਭਾਰੀ ਨੁਕਸਾਨ
  • farmers protest in ludhiana
    ਸਰਕਾਰੀ ਖਰੀਦ ਚਾਲੂ ਕਰਨ ਅਤੇ ਫਸਲ ਨੁਕਸਾਨ ਦੇ ਮੁਆਵਜ਼ੇ ਲਈ ਡੀ.ਸੀ. ਦਫਤਰ ਅੱਗੇ ਕਿਸਾਨਾਂ ਦਾ ਪ੍ਰਦਰਸ਼ਨ
  • due to the impact of the war discounts on food and beverages have ended
    ਖਾਣ-ਪੀਣ ਵਾਲੀਆਂ ਚੀਜ਼ਾਂ 'ਤੇ ਹੁਣ ਨਹੀਂ ਮਿਲੇਗਾ ਕੋਈ Discount ! ਜੰਗ ਕਾਰਨ ਰਿਟੇਲਰਾਂ ਨੇ ਲਿਆ ਫ਼ੈਸਲਾ
  • edible oil and cooking gas prices have increased
    ਮਹਿੰਗਾਈ ਦਾ Double Attack : ਖਾਣ ਵਾਲਾ ਤੇਲ ਹੋ ਗਿਆ ਮਹਿੰਗਾ, ਰਸੋਈ ਗੈਸ ਦੇ ਵੀ ਵਧੇ ਭਾਅ
  • these kitchen mistakes can bring poverty into the house
    ਰਸੋਈ ਦੀਆਂ ਇਹ ਗਲਤੀਆਂ ਘਰ 'ਚ ਲਿਆ ਸਕਦੀਆਂ ਹਨ ਕੰਗਾਲੀ! ਜਾਣੋ ਵਾਸਤੂ ਦੇ ਇਹ ਜ਼ਰੂਰੀ ਨਿਯਮ
  • are you planning to buy gold know the truth of scheme
    ਸੋਨਾ ਖਰੀਦਣ ਦੀ ਹੈ ਤਿਆਰੀ? ਪਹਿਲਾਂ ਜਾਣ ਲਓ ਇਹ 'ਕੜਵਾ ਸੱਚ', ਨਹੀਂ ਤਾਂ ਹੋ ਸਕਦੈ ਨੁਕਸਾਨ
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
Trending
Ek Nazar
i miss him a lot hema malini remembers dharmend

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • 5 easy home remedies to make a rusty pan shine in minutes
      ਪੁਰਾਣੇ ਅਤੇ ਜੰਗ ਲੱਗੇ ਤਵੇ ਨੂੰ ਮਿੰਟਾਂ ਵਿੱਚ ਚਮਕਾਉਣ ਦੇ 5 ਆਸਾਨ ਦੇਸੀ ਨੁਸਖੇ
    • the correct way to make gram flour vegetable stew
      ਬੇਸਨ ਦੇ ਗੱਟੇ ਦੀ ਸਬਜ਼ੀ ਬਣਾਉਣ ਦਾ ਸਭ ਤੋਂ ਆਸਾਨ ਅਤੇ ਸਹੀ ਤਰੀਕਾ
    • acne relief nutmeg face pack
      ਜਾਇਫਲ ਨਾਲ ਪਾਓ ਮੁਹਾਸਿਆਂ ਤੋਂ ਰਾਹਤ; ਜਾਣੋ ਇਸ ਖ਼ਾਸ ਫੇਸ ਪੈਕ ਨੂੰ ਬਣਾਉਣ ਦਾ...
    • bothered by dark underarms try this home remedy
      ਅੰਡਰਆਰਮਸ ਦੇ ਕਾਲੇਪਣ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ ਘਰੇਲੂ ਨੁਸਖ਼ੇ, ਮਿਲੇਗੀ...
    • young women  high bun  style
      ਮੁਟਿਆਰਾਂ ਨੂੰ ਸਟਾਈਲ ਦੇ ਨਾਲ ਕੰਫਰਟ ਦੇ ਰਿਹਾ ‘ਹਾਈ ਬਨ’
    • why is it always 10 10 in photos of clocks
      ਘੜੀਆਂ ਦੀਆਂ ਫੋਟੋਆਂ 'ਚ ਹਮੇਸ਼ਾ 10:10 ਦਾ ਸਮਾਂ ਹੀ ਕਿਉਂ ਹੁੰਦਾ ਹੈ? ਜਾਣੋ ਇਸ...
    • be careful giving money to transgender people
      'ਹਾਏ-ਹਾਏ'... 2000 ਰੁਪਏ ਦਿਓ! ਕਿੰਨਰਾਂ ਨੂੰ ਪੈਸੇ ਦੇਣ ਤੋਂ ਪਹਿਲਾਂ ਪੜ੍ਹ ਲਓ...
    • women be careful
      ਔਰਤਾਂ ਹੋ ਜਾਓ ਸਾਵਧਾਨ! ਸਰੀਰ 'ਚ ਦਿਖ ਰਹੇ ਹਨ ਇਹ ਲੱਛਣ ਤਾਂ ਭੁੱਲ ਕੇ ਵੀ ਨਾ ਕਰੋ...
    • your house will stay cool even without ac
      ਬਿਨਾਂ AC ਤੋਂ ਵੀ ਠੰਡਾ ਰਹੇਗਾ ਤੁਹਾਡਾ ਘਰ! ਬਸ ਇਹ 5 ਦੇਸੀ ਨੁਸਖ਼ੇ
    • how to make coconut chutney
      ਸਿਰਫ਼ 5 ਮਿੰਟਾਂ 'ਚ ਘਰ 'ਚ ਤਿਆਰ ਕਰੋ ਲਾਜਵਾਬ ਨਾਰੀਅਲ ਦੀ ਚਟਣੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +