Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    4:09:51 PM

  • crude oil crosses 110 petrol and diesel will become expensive in india

    ਕੱਚਾ ਤੇਲ ਪਹੁੰਚਿਆ 110 ਡਾਲਰ ਦੇ ਪਾਰ, ਭਾਰਤ 'ਚ...

  • arms license of parvinder jhota s killer ashwani cancelled

    ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਦਾ ਅਸਲਾ ਲਾਇਸੈਂਸ...

  • big incident

    ਕਾਕਸ ਬਾਜ਼ਾਰ ਦੇ ਰਿਜ਼ਾਰਟ 'ਚ ਭਿਆਨਕ ਹਾਦਸਾ ! 10...

  • punjabi man arrested in us

    'ਗੁੰਮਸ਼ੁਦਾ' ਹੋਣ ਦੀ ਅਫ਼ਵਾਹ ਫੈਲਾ ਕੇ ਕਰ'ਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਮੁੰਬਈ
  • ਜ਼ਰੂਰ ਲਗਾਓ ਇਹ ਲਿਪਸਟਿਕ ਸ਼ੇਡ

LIFE-STYLE News Punjabi(ਲਾਈਫ ਸਟਾਈਲ)

ਜ਼ਰੂਰ ਲਗਾਓ ਇਹ ਲਿਪਸਟਿਕ ਸ਼ੇਡ

  • Updated: 10 Jan, 2017 03:06 PM
ਮੁੰਬਈ
certainly shades of lipstick mark
  • Share
    • Facebook
    • Tumblr
    • Linkedin
    • Twitter
  • Comment

ਮੁੰਬਈ— ਲੜਕੀਆਂ ਆਪਣੇ ਆਪ ਨੂੰ ਸੁੰਦਰ ਅਤੇ ਬੋਲਡ ਦਿਖਉਣ ਲਈ ਤਰ੍ਹਾਂ-ਤਰ੍ਹਾਂ ਦੇ ਐਕਸਪੇਰਿਮੈਂਟ ਕਰਦੀਆਂ ਹਨ। ਲੜਕੀਆਂ ਆਪਣੀ ਆਉਟਫਿਟ ਤੋਂ ਲੈ ਕੇ ਆਪਣੀ ਲਿਪਸਟਿਕ ਸ਼ੇਡ ਤੱਕ ਸਾਰੀਆਂ ਗੱਲਾਂ ਦਾ ਧਿਆਨ ਰੱਖਦੀਆਂ ਹਨ, ਜਿਸ ਨਾਲ ਉਨ੍ਹਾਂ ਦੀ ਸੁੰਦਰਤਾ ਬਣੀ ਰਹਿੰਦੀ ਹੈ। ਜੇਕਰ ਲਿਪਸਟਿਕ ਸ਼ੇਡ ਦੀ ਗੱਲ ਕਰੀਏ ਤਾਂ ਇਸਦਾ ਫੈਸ਼ਨ ਵੀ ਬਦਲਦਾ ਰਹਿੰਦਾ ਹੈ। ਲੜਕੀਆਂ ਬਜ਼ਾਰ 'ਚ ਆਉਣ ਵਾਲੀ ਹਰ ਤਰ੍ਹਾਂ ਦੀ ਲਿਪਸਟਿਕ ਸ਼ੈਡ ਦੀ ਵਰਤੋਂ ਕਰਦੀਆਂ ਹਨ। ਜੇਕਰ ਤੁਸੀਂ ਵੀ ਫੈਸ਼ਨ 'ਚ ਰਹਿਣਾ ਚਾਹੁੰਦੇ ਹੋ ਤਾਂ ਆਓ ਜਾਣਦੇ ਹਾਂ ਕੁਝ ਇਸ ਤਰ੍ਹਾਂ ਦੇ ਲਿਪਸਟਿਕ ਸ਼ੇਡ ਦ ਬਾਰੇ ਜੋ ਫੈਸ਼ਨ 'ਚ ਹੋਣ ਦੇ ਨਾਲ-ਨਾਲ ਤੁਹਾਨੂੰ ਹਾਟ ਵੀ ਦਿਖਾਉਣਗੇ।
1. ਹਾਟ ਲਾਲ
ਵਿਆਹ ਹੋਵੇ ਜਾਂ ਦੋਸਤਾਂ ਦੇ ਨਾਲ ਕਿਸੇ ਪਾਰਟੀ 'ਤੇ ਜਾਣਾ ਹੋਵੇ ਤਾਂ ਜ਼ਰੂਰ ਲਗਾਓ ਇਹ ਲਿਪਸਟਿਕ ਸ਼ੇਡ। ਇਹ ਰੰਗ ਹਮੇਸ਼ਾ ਫੈਸ਼ਨ 'ਚ ਰਹਿੰਦਾ ਹੈ। ਇਸਨੂੰ ਲਗਾ ਕੇ ਤੁਸੀਂ ਹਾਟ ਅਤੇ ਬੋਲਡ ਦਿਖਾਈ ਦੇਵੋਗੇ।
2. ਚਮਕੀਲਾ ਗੁਲਾਬੀ
ਤੁਹਾਡੇ ਚਿਹਰਾ ਪਤਲਾ ਹੋਵੇ ਜਾਂ ਫਿਰ ਮੋਟਾ ਇਸ ਲਿਪਸਟਿਕ ਦੀ ਸ਼ੇਡ ਹਰ ਚਿਹਰੇ 'ਤੇ ਜੱਚ ਦੀ ਹੈ।
3. ਜਾਮਣੀ ਸ਼ੇਡ
ਇਹ ਸ਼ੇਡ ਹਰ ਉਮਰ ਦੀਆਂ ਔਰਤਾਂ 'ਤੇ ਸੁੰਦਰ ਲੱਗਦੀ ਹੈ। ਖਾਸ ਕਰਕੇ ਪਾਰਟੀ 'ਚ ਇਹ ਸ਼ੇਡ ਬਹੁਤ ਹਾਟ ਲੁਕ ਦਿੰਦੀ ਹੈ। ਇਸ ਸ਼ੇਡ ਨੂੰ ਕਿਸੇ ਹਲਕੇ ਰੰਗ ਦੀ ਪੋਸ਼ਾਕ ਦੇ ਨਾਲ ਲਗਾਓ।
5. ਚਮਕੀਲਾ ਪੀਚ
ਜੇਕਰ ਤੁਹਾਡਾ ਰੰਗ ਸਾਵਲਾ ਹੈ ਤਾਂ ਚਮਕੀਲੀ ਪੀਚ ਸ਼ੇਡ ਲਿਪਸਟਿਕ ਤੁਹਾਡੇ 'ਤੇ ਬਹੁਤ ਸੁੰਦਰ ਲੱਗੇਗੀ। ਇਸਦਾ ਇਹ ਮਤਲਬ ਨਹੀਂ ਕਿ ਇਹ ਸ਼ੇਡ ਗੋਰੇ ਰੰਗ ਨਹੀਂ ਸੁੰਦਰ ਲੱਗੇਗੀ।
6. ਚੈਰੀ ਜਾਂ ਲਾਲ
ਇਹ ਸ਼ੈਡ ਬਹੁਤ ਹਾਟ ਲੁਕ ਦਿੰਦੀ ਹੈ। ਸਰਦੀਆਂ 'ਚ ਇਹ ਸ਼ੇਡ ਬਹੁਤ ਬੋਲਡ ਲੁਕ ਦਿੰਦੀ ਹੈ। ਇਸ ਦੀ ਸਭ ਤੋਂ ਖਾਸ ਗੱਲ ਇਹ ਹੈ ਕਿ ਇਹ ਸਾਵਲੇ ਅਤੇ ਗੋਰੇ ਦੋਨਾਂ ਰੰਗਾਂ 'ਤੇ ਸੁੰਦਰ ਲੱਗਦੀ ਹੈ।

  • ਐਕਸਪੇਰਿਮੈਂਟ
  • ਲਿਪਸਟਿਕ
  • ਸ਼ੇਡ
  • Aikasaperimainta
  • lipstick shades

ਕੀ ਤੁਸੀਂ ਵੀ ਕਰਦੇ ਹੋ ਆਪਣੇ ਬੱਚੇ 'ਤੇ ਸ਼ੱਕ ਤਾਂ ਜ਼ਰਾ ਧਿਆਨ ਦਿਓ?

NEXT STORY

Stories You May Like

  • supreme court orders centre
    ਦਵਾਈ ਕੰਪਨੀਆਂ ਦੀਆਂ ਅਨੈਤਿਕ ‘ਮਾਰਕੀਟਿੰਗ ਪ੍ਰੈਕਟਿਸਾਂ’ ’ਤੇ ਲਗਾਓ ਰੋਕ, ਸੁਪਰੀਮ ਕੋਰਟ ਦਾ ਕੇਂਦਰ ਨੂੰ ਹੁਕਮ
  • of course i will have children salman khan
    "ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ
  • imf increased prediction regarding india  s gdp
    IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ ਇਹ ਭਵਿੱਖਬਾਣੀ
  • this miraculous camphor remedy will make you wealthy
    'ਕਪੂਰ' ਦਾ ਇਹ ਚਮਤਕਾਰੀ ਉਪਾਅ ਕਰੇਗਾ ਤੁਹਾਨੂੰ ਮਾਲਾਮਾਲ ! ਬਸ ਕਰ ਲਓ ਇਹ ਕੰਮ
  • find out when these two films starring nana patekar will be released
    ਨਾਨਾ ਪਾਟੇਕਰ ਦੀਆਂ ਇਹ 2 ਫਿਲਮਾਂ ਜਾਣੋ ਕਦੋਂ ਹੋਣਗੀਆਂ ਰਿਲੀਜ਼
  • these plants will keep snakes away from your home
    ਸੱਪਾਂ ਨੂੰ ਘਰ ਤੋਂ ਦੂਰ ਰੱਖਣਗੇ ਇਹ ਪੌਦੇ !
  • aarti of mata shailputri on the first day of navratri
    ਨਰਾਤੇ ਦੇ ਪਹਿਲੇ ਦਿਨ ਕਰੋ ਮਾਤਾ ਸ਼ੈਲਪੁੱਤਰੀ ਦੀ ਇਹ 'ਆਰਤੀ'
  • on the seventh day of navratri  perform this aarti of mata kaalratri
    ਨਰਾਤੇ ਦੇ ਸੱਤਵੇਂ ਦਿਨ ਕਰੋ ਮਾਤਾ ਕਾਲਰਾਤਰੀ ਦਾ ਇਹ ਆਰਤੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • method for making banana raita
      ਇਸ ਨਰਾਤੇ ਦੌਰਾਨ ਬਣਾਓ ਕੇਲੇ ਦਾ ਰਾਇਤਾ, ਦੇਖੋ ਆਸਾਨ ਰੈਸਿਪੀ
    • if you are troubled by dandruff  try these methods
      ਬਦਲਦੇ ਮੌਸਮ 'ਚ ਡੈਂਡਰੱਫ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਤਰੀਕੇ
    • fashion  hat  young women  designer dress
      ਫੈਸ਼ਨ ’ਚ ਛਾਇਆ ਸਨ ਹੈਟ ਦਾ ਜਲਵਾ
    • a unique camp for women in the forest
      ਜੰਗਲ 'ਚ ਔਰਤਾਂ ਲਈ ਅਨੌਖਾ ਕੈਂਪ, ਭੜਾਸ ਕੱਢਣ ਦੇ ਨਾਲ ਖੁਦ ਨੂੰ ਕਰਦੀਆਂ ਹਨ ਸ਼ਾਂਤ,
    • party wear dress  flared bell sleeves  trend
      ਪਾਰਟੀ ਵੀਅਰ ਡਰੈੱਸਾਂ ’ਚ ਵਧਿਆ ਫਲੇਅਰਡ ਬੈੱਲ ਸਲੀਵਜ਼ ਦਾ ਟ੍ਰੈਂਡ
    • blazer co ord set  young women  boss lady look
      ਬਲੇਜ਼ਰ ਕੋ-ਆਰਡ ਸੈੱਟ ਮੁਟਿਆਰਾਂ ਨੂੰ ਦੇ ਰਹੇ ਬੌਸ ਲੇਡੀ ਲੁੱਕ
    • india  18 years age  girl  marriage  unicef
      ਭਾਰਤ ’ਚ 18 ਸਾਲ ਦੀ ਉਮਰ ਤੋਂ ਪਹਿਲਾਂ ਹੋ ਰਿਹਾ 5 ’ਚੋਂ ਇਕ ਕੁੜੀ ਦਾ ਵਿਆਹ,...
    • monochrome long skirt set  young women  modern look
      ਮੋਨੋਕ੍ਰੋਮ ਲੌਂਗ ਸਕਰਟ ਸੈੱਟ ਮੁਟਿਆਰਾਂ ਨੂੰ ਦੇ ਰਹੇ ਮਾਡਰਨ ਲੁੱਕ
    • off shoulder dress  young women  glamorous look
      ਹਾਫ਼ ਸ਼ੋਲਡਰ ਡਰੈੱਸ ਮੁਟਿਆਰਾਂ ਨੂੰ ਦੇ ਰਹੀ ਸਟਾਈਲਿਸ਼ ਅਤੇ ਗਲੈਮਰਸ ਲੁੱਕ
    • satellite communication dispute
      ਸੈਟੇਲਾਈਟ ਕਮਿਊਨੀਕੇਸ਼ਨ ਵਿਵਾਦ: ਤਿੰਨੋਂ ਕੰਪਨੀਆਂ ਲਈ ਇੱਕੋ ਜਿਹੇ ਨਿਯਮ, ਸਰਕਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +